SIT - Sach Kahoon Punjabi
ਡੇਰਾ ਸ਼ਰਧਾਲੂ ਮਹਿੰਦਰਪਾਲ ਬਿੱਟੂ ਕਤਲ ਕਾਂਡ ’ਤੇ ਆਈ ਵੱਡੀ ਅਪਡੇਟ
ਡੇਰਾ ਸ਼ਰਧਾਲੂ ਮਹਿੰਦਰਪਾਲ ਬਿੱਟੂ ਕਤਲ ਕਾਂਡ ਦੀ ਜਾਂਚ ਲਈ ‘ਐੱਸਆਈਟੀ’ ਵੱਲੋਂ ਨਾਭਾ ਜ਼ੇਲ੍ਹ ਦਾ ਦੌਰਾ
ਜੇਲ੍ਹ ਅਧਿਕਾਰੀਆਂ ਤੋ ਬਣਾਈ ਦੂਰੀ ਅਤੇ ਕਲੈਰੀਕਲ ਸਟਾਫ ਤੋਂ ਰਿਕਾਰਡ ਕੀਤਾ ਜਬਤ
(ਖੁਸ਼ਵੀਰ ਸਿੰਘ ਤੂਰ/ਤਰੁਣ ਕੁਮਾਰ ਸ਼ਰਮਾ) ਪਟਿਆਲਾ, ਨਾਭਾ। ਨਾਭਾ ਜ਼ੇਲ੍ਹ ’ਚ ਕਤਲ ਕੀਤੇ ਗਏ ਡੇਰਾ ਸ਼ਰਧਾਲੂ ਮਹਿੰਦਰਪਾਲ ਬਿੱਟੂ ਦੇ ਕਤਲ ਦੀ ਜਾਂਚ ਲਈ ਗਠਿਤ ਐੱਸਆਈਟੀ (ਸਿਟ) ਵੱਲੋਂ ਨਾਭਾ ਜ਼ੇਲ੍ਹ ਵਿਖੇ ਇਸ ਕਤਲ ਕਾਂਡ ਸਬੰਧੀ ਜਾਂਚ ਪੜਤਾਲ ਕੀਤੀ ਗਈ। ਮਾਣਯੋਗ ਅਦਾਲਤ ਵੱਲੋਂ ਦਿੱਤੇ ਗਏ ਨਿਰਦੇਸ਼ਾਂ ਤੋਂ ਬਾਅਦ ਪੰਜਾਬ ਸਰਕਾਰ ਵੱਲੋਂ ਇਹ ਸਿਟ ਬਣਾਈ ਗਈ ਸੀ। ਐੱਸਆਈਟੀ ਟੀਮ ਜ਼ੇਲ੍ਹ ਅੰਦਰ ਲਗਭਗ ਦੋ ਘੰਟੇ ਤੱਕ ਰੁਕੀ ਅਤੇ ਜ਼ੇਲ੍ਹ ਦੇ ਵੱਖ-ਵੱਖ ਹਿੱਸਿਆਂ ਦਾ ਨਿਰੀਖਣ ਕਰਦੀ ਰਹੀ।
ਦੱਸਣਯੋਗ ਹੈ ਕਿ ਨਾਭਾ ਜ਼ੇਲ੍ਹ ਵਿਖੇ ਨਜ਼ਰਬੰਦ ਡੇਰਾ ਸ਼ਰਧਾਲੂ ਮਹਿੰਦਰਪਾਲ ਬਿੱਟੂ ਦਾ ਸਾਲ 2019 ’ਚ ਦੋ ਵਿਅਕਤੀਆਂ ਵੱਲੋਂ ਕਤਲ ਕਰ ਦਿੱਤਾ ਗਿਆ ਸੀ ਮਾਮਲੇ ਵਿੱਚ ਬਿੱਟੂ ਦੇ ਪਾਰਿਵਾਰਿਕ ਮੈਬਰਾਂ ਵੱਲੋਂ ਕਤਲ ਦੇ ਕਾਰਨਾਂ ਦੇ ਸਪੱਸ਼ਟੀਕਰਨ ਅਤੇ ਮਾਮਲੇ ਦੀ ਨਿਰਪੱਖ ਜਾਂਚ ਲਈ ਕੀਤੀ ਬੇਨਤੀ ’ਤੇ ਕਾਰਵਾਈ ਕਰਦਿਆਂ ਪੰਜਾਬ ਸਰਕਾਰ ਵੱਲੋਂ ਪੰਜਾਬ ਪੁਲਿਸ ਦੇ ਤਿੰਨ ਉੱਚ ਅਧਿਕਾਰੀਆਂ ਦੀ ਐਸਆਈਟੀ (ਸਿਟ) ਦਾ ਗਠਨ ਕੀਤਾ ਗਿਆ ਸੀ ਜਿਸ ਵਿੱਚ ਏਡੀਜੀਪੀ (ਟ੍ਰੈਫਿਕ) ਪੰਜਾਬ ਏ. ਐਸ. ਰਾਏ, ਪਟਿਆਲਾ ਦੇ ਆਈ ਜੀ ਸਮੇਤ ਐੱਸਐੱਸਪੀ ਪਟਿਆਲਾ ਸ਼ਾਮਲ ਹਨ।
ਨਾਭਾ ਜ਼ੇਲ੍ਹ ਸੁਪਰਡੈਂਟ ਰਮਨਦੀਪ ਭੰਗੂ ਨੇ ਦੱਸਿਆ ਕਿ ਏਡੀਜੀਪੀ (ਟ੍ਰੈਫਿਕ) ਪੰਜਾਬ ਏ. ਐਸ . ਰਾਏ ਦੀ ਅਗਵਾਈ ’ਚ ਸਿਟ ਵੱਲੋਂ ਜ਼ੇਲ੍ਹ ਅਧਿਕਾਰੀਆਂ ਨਾਲ ਕੋਈ ਗੱਲਬਾਤ ਨਹੀਂ ਕੀਤੀ ਗਈ ਅਤੇ ਕਲੈਰੀਕਲ ਸਟਾਫ ਤੋਂ ਸਿਟ ਮੈਂਬਰ ਕਾਫ਼ੀ ਰਿਕਾਰਡ ਜਬਤ ਕਰ ਲੈ ਗਏ ਹਨ
ਮਾਮਲੇ ਸਬੰਧੀ ਪੂਰੀ ਜਾਣਕਾਰੀ ਇਕੱਠੀ ਕੀਤੀ ਗਈ : ਏ.ਐਸ.ਰਾਏ
ਏਡੀਜੀਪੀ ਟ੍ਰੈਫ਼ਿਕ ਸ੍ਰੀ ਏ.ਐਸ.ਰਾਏ. ਨੇ ਪੁਸ਼ਟੀ ਕਰਦਿਆ ਦੱਸਿਆ ਕਿ ਉਨ੍ਹਾਂ ਵੱਲੋਂ ਅੱਜ ਜ਼ੇਲ੍ਹ ਅੰਦਰ ਮਹਿੰਦਰਪਾਲ ਬਿੱਟੂ ਦੇ ਕਤਲ ਕਾਂਡ ਸਬੰਧੀ ਤਫ਼ਤੀਸ ਕੀਤੀ ਗਈ ਅਤੇ ਇਸ ਮਾਮਲੇ ਸਬੰਧੀ ਪੂਰੀ ਜਾਣਕਾਰੀ ਜੁਟਾਈ ਗਈ। ਉਂਜ ਉਨ੍ਹਾਂ ਭਾਵੇਂ ਕਿ ਤਫ਼ਤੀਸ ਦਾ ਹਿੱਸਾ ਦੱਸਦਿਆਂ ਹੋਰ ਕੁਝ ਵੀ ਕਹਿਣ ਤੋਂ ਇਨਕਾਰ ਕਰ ਦਿੱਤਾ। ਉਨ੍ਹਾਂ ਦੱਸਿਆ ਕਿ ਜੋ ਵੀ ਇੱਥੋਂ ਜਾਣਕਾਰੀ ਇਕੱਠੀ ਕੀਤੀ ਗਈ ਹੈ, ਉਸ ਨੂੰ ਸਬੰਧਿਤ ਟਰਾਇਲ ਕੋਰਟ ਵਿੱਚ ਪੇਸ਼ ਕੀਤਾ ਜਾਵੇਗਾ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ
ਡਾ. ਨੈਨ ਨੂੰ ਗਵਾਹ ਦੇ ਤੌਰ ’ਤੇ ਹੀ ਟ੍ਰੀਟ ਕਰੇ SIT, 9 ਦਸੰਬਰ ਲਈ ਸਰਕਾਰ ਨੂੰ ਨੋਟਿਸ
ਡਾ. ਪੀਆਰ ਨੈਨ ਦੀ ਪਟੀਸ਼ਨ ’ਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਲੋਂ ਰਾਹਤ
ਚੰਡੀਗੜ੍ਹ, (ਅਸ਼ਵਨੀ ਚਾਵਲਾ)। Dera Sacha Sauda ਦੇ ਵਾਈਸ ਚੇਅਰਮੈਨ ਡਾ. ਪੀਆਰ ਨੈਨ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ (Punjab and Haryana Highcourt) ਨੇ ਰਾਹਤ ਦਿੰਦੇ ਹੋਏ ਪੰਜਾਬ ਸਰਕਾਰ ਨੂੰ ਆਦੇਸ਼ ਜਾਰੀ ਕਰ ਦਿੱਤੇ ਹਨ ਕਿ ਡਾ. ਪੀਆਰ ਨੈਨ ਨੂੰ ਬੇਅਦਬੀ ਮਾਮਲੇ ਵਿੱਚ ਕਥਿਤ ਦੋਸ਼ੀ ਦੇ ਤਹਿਤ ਟ੍ਰੀਟ ਨਾ ਕੀਤਾ ਜਾਵੇ, ਜੇਕਰ ਪੰਜਾਬ ਪੁਲਿਸ ਦੀ ਸਪੈਸ਼ਲ ਜਾਂਚ ਟੀਮ ਵਲੋਂ ਜਾਂਚ ਕਰਨੀ ਵੀ ਹੈ ਤਾਂ ਉਨ੍ਹਾਂ ਨੂੰ ਬਤੌਰ ਗਵਾਹ ਹੀ ਟ੍ਰੀਟ ਕੀਤਾ ਜਾਵੇ। ਇਥੇ ਹੀ ਪੀਆਰ ਨੈਨ ਵੱਲੋਂ ਹਾਈਕੋਰਟ ਵਿੱਚ ਅਰਜੀ ਦਾਇਰ ਕੀਤੀ ਗਈ ਸੀ ਕਿ ਉਨ੍ਹਾਂ ਤੋਂ ਪੁੱਛਗਿਛ ਕਰਨ ਤੋਂ ਪਹਿਲਾਂ 7 ਦਿਨਾਂ ਦਾ ਨੋਟਿਸ ਦਿੱਤਾ ਜਾਵੇ।
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਮਾਨਯੋਗ ਜਸਟਿਸ ਰਾਜ ਮੋਹਨ ਸਿੰਘ ਵੱਲੋਂ ਪੰਜਾਬ ਸਰਕਾਰ ਅਤੇ ਐਸਆਈਟੀ ਸਣੇ ਡੀਜੀਪੀ ਨੂੰ ਨੋਟਿਸ ਜਾਰੀ ਕਰਦਿਆਂ ਵੀਰਵਾਰ 9 ਦਸੰਬਰ ਤੱਕ ਆਪਣਾ ਪੱਖ ਰੱਖਣ ਦੇ ਆਦੇਸ਼ ਦਿੱਤੇ ਹਨ।
ਇਸ ਪਟੀਸ਼ਨ ਵਿੱਚ ਪੀਆਰ ਨੈਨ ਵਲੋਂ ਕਿਹਾ ਗਿਆ ਹੈ ਕਿ ਉਨ੍ਹਾਂ ਨੂੰ ਝੂਠੇ ਮਾਮਲੇ ਵਿੱਚ ਫਸਾਉਣ ਦੀ ਕੋਸ਼ਿਸ਼ ਪੰਜਾਬ ਸਰਕਾਰ ਅਤੇ ਸਪੈਸ਼ਲ ਜਾਂਚ ਟੀਮ ਵਲੋਂ ਕੀਤੀ ਜਾ ਰਹੀ ਹੈ। ਉਨ੍ਹਾਂ ਨੂੰ ਡਰ ਹੈ ਕਿ ਜਾਂਚ ਦਾ ਬਹਾਨਾ ਬਣਾ ਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਸਕਦਾ ਹੈ,
ਜਦੋਂ ਕਿ ਉਨ੍ਹਾਂ ਦੇ ਕਿਸੇ ਵੀ ਮਾਮਲੇ ਵਿੱਚ ਕੋਈ ਵੀ ਲੈਣਾ ਦੇਣਾ ਨਹੀਂ ਹੈ ਅਤੇ ਨਾ ਹੀ ਉਨ੍ਹਾਂ ਦਾ ਕਿਤੇ ਵੀ ਕੋਈ ਜਿਕਰ ਆਇਆ ਹੈ। ਇਸ ਨਾਲ ਹੀ ਉਨ੍ਹਾਂ ਵਲੋਂ ਆਪਣੀ ਉਮਰ ਦੇ ਨਾਲ ਖ਼ਰਾਬ ਸਿਹਤ ਦਾ ਵੀ ਹਵਾਲਾ ਦਿੱਤਾ ਗਿਆ ਹੈ। ਜਿਸ ’ਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਲੋਂ ਸਪੈਸ਼ਲ ਜਾਂਚ ਟੀਮ ਨੂੰ ਆਦੇਸ਼ ਦਿੱਤੇ ਹਨ ਕਿ ਉਨ੍ਹਾਂ ਨੂੰ ਬਤੌਰ ਗਵਾਹ ਹੀ ਟ੍ਰੀਟ ਕੀਤਾ ਜਾਵੇ ਨਾ ਕਿ ਕਿਸੇ ਤਰ੍ਹਾਂ ਦੇ ਮੁਲਜ਼ਮ ਤੇ ਤੌਰ ’ਤੇ ਟ੍ਰੀਟ ਕੀਤਾ ਜਾਵੇ। ਹੁਣ ਇਸ ਮਾਮਲੇ ਵਿੱਚ ਅਗਲੀ ਸੁਣਵਾਈ ਵੀਰਵਾਰ ਨੂੰ ਹੋਏਗੀ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ
ਅਦਾਲਤੀ ਹੁਕਮਾਂ ਨੂੰ ਟਿੱਚ ਸਮਝ ਰਹੀ ਹੈ ਪੰਜਾਬ ਪੁਲਿਸ ਦੀ ਸਿਟ
ਜੁਡੀਸ਼ੀਅਲ ਰਿਮਾਂਡ ’ਤੇ ਚੱਲ ਰਹੇ ਵਿਅਕਤੀਆਂ ਨੂੰ ਬਿਨ੍ਹਾਂ ਇਜਾਜਤ ਲਿਆਂਦਾ ਥਾਣੇ
ਮਾਣਯੋਗ ਅਦਾਲਤ ਨੇ 31 ਮਈ ਤੱਕ ਮੰਗਿਆ ਜਵਾਬ
ਰਣਜੀਤ ਸਿੰਘ ਤੇ ਸ਼ਕਤੀ ਸਿੰਘ ਨੂੰ ਵੀ ਭੇਜਿਆ 10 ਜੂਨ ਤੱਕ ਜੁਡੀਸ਼ੀਅਲ ਰਿਮਾਂਡ ’ਤੇ
ਫਰੀਦਕੋਟ, (ਸੱਚ ਕਹੂੰ ਨਿਊਜ਼)। ਬੇਅਦਬੀ ਦੀਆਂ ਘਟਨਾਵਾਂ ਦੀ ਜਾਂਚ ਦੌਰਾਨ ਪੰਜਾਬ ਪੁਲਿਸ ਦੀ ਭੂਮਿਕਾ ’ਤੇ ਇੱਕ ਹੋਰ ਵੱਡਾ ਸੁਆਲ ਉੱਠਿਆ ਹੈ ਪੰਜਾਬ ਪੁਲਿਸ ਦੀ ਸਿਟ ਨੇ ਮਾਣਯੋਗ ਅਦਾਲਤ ਦੇ ਹੁਕਮਾਂ ਦੀ ਉਲੰਘਣਾ ਕੀਤੀ ਹੈ। ਸਿਟ ਟੀਮ ਵੱਲੋਂ ਜੁਡੀਸ਼ੀਅਲ ਰਿਮਾਂਡ ਤੇ ਕੋਰੋਨਾ ਕਾਰਨ ਹਸਪਤਾਲ ’ਚ ਦਾਖਲ ਸੁਖਜਿੰਦਰ ਸਿੰਘ ਸੰਨੀ ਤੇ ਬਲਜੀਤ ਸਿੰਘ ਨੂੰ ਅਦਾਲਤੀ ਹੁਕਮਾਂ ਤੋਂ ਬਿਨ੍ਹਾਂ ਹੀ ਹਸਪਤਾਲ ’ਚੋਂ ਲਿਆ ਕੇ ਰਾਤ ਭਰ ਥਾਣਾ ਬਾਜਾਖਾਨਾ ’ਚ ਰੱਖਿਆ ਗਿਆ।
ਪੁਲਿਸ ਦੀ ਇਸ ਕਾਰਵਾਈ ਖਿਲਾਫ਼ ਡੇਰਾ ਸ਼ਰਧਾਲੂਆਂ ਵੱਲੋਂ ਮਾਣਯੋਗ ਅਦਾਲਤ ’ਚ ਅਰਜ਼ੀ ਦਾਇਰ ਕਰ ਦਿੱਤੀ ਗਈ ਹੈ ਜਿਸ ਤੇ ਸਿਟ ਤੋਂ 31 ਮਈ ਤੱਕ ਜਵਾਬ ਮੰਗਿਆ ਗਿਆ ਹੈ। ਬਚਾਅ ਪੱਖ ਦੇ ਵਕੀਲਾਂ ਐਡਵੋਕੇਟ ਵਿਨੋਦ ਮੋਂਗਾ, ਬਸੰਤ ਸਿੰਘ ਸਿੱਧੂ ਤੇ ਵਿਵੇਕ ਗੁਲਬਧਰ ਨੇ ਗੱਲਬਾਤ ਦੌਰਾਨ ਸਾਂਝੇ ਤੌਰ ’ਤੇ ਦੱਸਿਆ ਕਿ ਥਾਣਾ ਬਾਜਾਖਾਨਾ ਵਿਖੇ ਦਰਜ਼ ਮੁਕੱਦਮਾ ਨੰਬਰ 128 ’ਚ ਗ੍ਰਿਫ਼ਤਾਰ ਕੀਤੇ ਗਏ ਛੇ ਡੇਰਾ ਸ਼ਰਧਾਲੂਆਂ ’ਚ ਸ਼ਾਮਿਲ ਨਿਸ਼ਾਨ ਸਿੰਘ, ਸੁਖਜਿੰਦਰ ਸਿੰਘ ਸੰਨੀ ਅਤੇ ਬਲਜੀਤ ਸਿੰਘ ਕੋਰੋਨਾ ਪੀੜ੍ਹਤ ਹੋਣ ਕਾਰਨ ਉਨ੍ਹਾਂ ਨੂੰ ਮਾਣਯੋਗ ਅਦਾਲਤ ਨੇ ਫਰੀਦਕੋਟ ਦੇ ਹੀ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ’ਚ 1 ਜੂਨ ਤੱਕ ਜੁਡੀਸ਼ੀਅਲ ਰਿਮਾਂਡ ਤਹਿਤ ਇਲਾਜ ਲਈ ਭੇਜਿਆ ਸੀ। ਇਸੇ ਦੌਰਾਨ ਬੀਤੀ ਰਾਤ ਸਿਟ ਸੁਖਜਿੰਦਰ ਸਿੰਘ ਸੰਨੀ ਅਤੇ ਬਲਜੀਤ ਸਿੰਘ ਨੂੰ ਹਸਪਤਾਲ ’ਚੋਂ ਥਾਣਾ ਬਾਜਾਖਾਨਾ ਵਿਖੇ ਲੈ ਆਈ।
ਬਚਾਅ ਪੱਖ ਦੇ ਵਕੀਲਾਂ ਨੇ ਦੱਸਿਆ ਕਿ ਪੁਲਿਸ ਦੀ ਇਸ ਕਾਰਵਾਈ ’ਤੇ ਉਨ੍ਹਾਂ ਨੇ ਸਖਤ ਇਤਰਾਜ ਪ੍ਰਗਟਾਉਂਦਿਆਂ ਅੱਜ ਮਾਣਯੋਗ ਅਦਾਲਤ ’ਚ ਅਰਜ਼ੀ ਦੇ ਦਿੱਤੀ ਜਿਸ ’ਤੇ ਅਦਾਲਤ ਨੇ ਸਿਟ ਤੋਂ 31 ਮਈ ਤੱਕ ਜਵਾਬ ਮੰਗਿਆ ਹੈ। ਇਸ ਤੋਂ ਇਲਾਵਾ ਮੁਕੱਦਮਾ ਨੰਬਰ 117 ’ਚ ਪੁਲਿਸ ਰਿਮਾਂਡ ’ਤੇ ਚੱਲ ਰਹੇ ਰਣਜੀਤ ਸਿੰਘ ਤੇ ਸ਼ਕਤੀ ਸਿੰਘ ਨੂੰ ਵੀ ਅੱਜ ਪੁਲਿਸ ਰਿਮਾਂਡ ਖਤਮ ਹੋਣ ’ਤੇ ਮਾਣਯੋਗ ਅਦਾਲਤ ’ਚ ਪੇਸ਼ ਕੀਤਾ ਗਿਆ ਸੀ ਜਿੱਥੋਂ ਉਕਤ ਦੋਵਾਂ ਨੂੰ 10 ਜੂਨ ਤੱਕ ਜੁਡੀਸ਼ੀਅਲ ਰਿਮਾਂਡ ’ਤੇ ਭੇਜ ਦਿੱਤਾ ਹੈ।
ਦੱਸਣਯੋਗ ਹੈ ਕਿ ਸਿਟ ਵੱਲੋਂ ਬੇਅਦਬੀ ਦੇ ਮਾਮਲਿਆਂ ’ਚ 16 ਮਈ ਨੂੰ ਡੇਰਾ ਸ਼ਰਧਾਲੂ ਸ਼ਕਤੀ ਸਿੰਘ, ਸੁਖਜਿੰਦਰ ਸਿੰਘ ਸੰਨੀ, ਪ੍ਰਦੀਪ ਸਿੰਘ, ਨਿਸ਼ਾਨ ਸਿੰਘ, ਰਣਜੀਤ ਸਿੰਘ ਅਤੇ ਬਲਜੀਤ ਸਿੰਘ ਨੂੰ ਮੁਕੱਦਮਾ ਨੰਬਰ 128 ਦੇ ਸਬੰਧ ’ਚ ਗ੍ਰਿਫ਼ਤਾਰ ਕੀਤਾ ਸੀ। ਇਸੇ ਦੌਰਾਨ ਤਿੰਨ ਜਣਿਆਂ ਸੁਖਜਿੰਦਰ ਸਿੰਘ ਸੰਨੀ, ਨਿਸ਼ਾਨ ਸਿੰਘ ਤੇ ਬਲਜੀਤ ਸਿੰਘ ਦੀ ਕੋਰੋਨਾ ਰਿਪੋਰਟ ਪੌਜਟਿਵ ਆਉਣ ਕਾਰਨ ਉਨ੍ਹਾਂ ਨੂੰ 1 ਜੂਨ ਤੱਕ ਇਲਾਜ ਦੌਰਾਨ ਜੁਡੀਸ਼ੀਅਲ ਰਿਮਾਂਡ ’ਤੇ ਭੇਜ ਦਿੱਤਾ ਸੀ।
24 ਮਈ ਨੂੰ ਮਾਣਯੋਗ ਅਦਾਲਤ ਨੇ ਰਣਜੀਤ ਸਿੰਘ, ਸ਼ਕਤੀ ਸਿੰਘ ਤੇ ਪ੍ਰਦੀਪ ਸਿੰਘ ਨੂੰ ਵੀ ਜੁਡੀਸ਼ੀਅਲ ਹਿਰਾਸਤ ’ਚ ਭੇਜਣ ਦਾ ਫੈਸਲਾ ਸੁਣਾ ਦਿੱਤਾ ਸੀ ਪਰ ਬਾਜਾਖਾਨਾ ਪੁਲਿਸ ਨੇ ਉਸੇ ਦਿਨ ਹੀ ਮੁਕੱਦਮਾ ਨੰਬਰ 117 ’ਚ ਰਣਜੀਤ ਸਿੰਘ ਤੇ ਸ਼ਕਤੀ ਸਿੰਘ ਦੀ ਅਦਾਲਤ ਰਾਹੀਂ ਗ੍ਰਿਫ਼ਤਾਰੀ ਪਾ ਦਿੱਤੀ ਗਈ ਸੀ। ਅੱਜ ਮਾਣਯੋਗ ਅਦਾਲਤ ਨੇ ਰਣਜੀਤ ਸਿੰਘ ਤੇ ਸ਼ਕਤੀ ਸਿੰਘ ਨੂੰ ਵੀ ਜੁਡੀਸ਼ੀਅਲ ਰਿਮਾਂਡ ’ਤੇ ਭੇਜ ਦਿੱਤਾ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਅਕਾਲੀ ਆਗੂ ਦੇ ਕਤਲ ਦੀ ਜਾਂਚ ਲਈ ਐੱਸ.ਆਈ.ਟੀ. ਟੀਮ ਗਠਿਤ
ਤੇਜ਼ਧਾਰ ਹਥਿਆਰਾਂ ਤੇ ਗੋਲੀਆਂ ਚਲਾ ਕੇ ਕੀਤਾ ਗਿਆ ਸੀ ਕਤਲ
ਬਟਾਲਾ। ਬੀਤੀ 18 ਨਵੰਬਰ ਨੂੰ ਪਿੰਡ ਢਿੱਲਵਾਂ ਵਿਖੇ ਸਾਬਕਾ ਅਕਾਲੀ ਸਰਪੰਚ ਦਲਬੀਰ ਸਿੰਘ ਦੇ ਕਤਲ ਮਾਮਲੇ ਦੀ ਜਾਂਚ ਲਈ ਐੱਸ. ਐੱਸ. ਪੀ. ਬਟਾਲਾ ਓਪਿੰਦਰਜੀਤ ਸਿੰਘ ਘੁੰਮਣ ਵਲੋਂ 5 ਮੈਂਬਰੀ ਐੱਸ.ਆਈ.ਟੀ. ਦਾ ਗਠਨ ਕੀਤਾ ਗਿਆ ਹੈ। ਐੱਸ. ਐੱਸ. ਪੀ. ਨੇ ਦੱਸਿਆ ਕਿ ਇਸ ਵਿਸ਼ੇਸ਼ ਜਾਂਚ ਟੀਮ ਵਿਚ ਡੀ.ਐੱਸ.ਪੀ. (ਸਪੈਸ਼ਲ ਬ੍ਰਾਂਚ) ਪ੍ਰੇਮ ਕੁਮਾਰ, ਡੀ.ਐੱਸ.ਪੀ. ਡੇਰਾ ਬਾਬਾ ਨਾਨਕ ਲਖਵਿੰਦਰ ਸਿੰਘ, ਇੰਸਪੈਕਟਰ ਹਰਬੰਸ ਸਿੰਘ (ਇਨਵੈਸਟੀਗੇਸ਼ਨ ਯੂਨਿਟ), ਇੰਚਾਰਜ ਸੀ.ਆਈ.ਏ. ਇੰਸਪੈਕਟਰ ਸੁਰਿੰਦਰ ਸਿੰਘ ਅਤੇ ਐੱਸ.ਐੱਚ.ਓ. ਥਾਣਾ ਕੋਟਲੀ ਸੂਰਤ ਮੱਲੀ ਸ਼ਾਮਲ ਹਨ।
ਇਸ ਤੋਂ ਇਲਾਵਾ ਐੱਸ.ਪੀ. ਹੈੱਡਕੁਆਟਰ ਵੀ ਇਸ ਜਾਂਚ ਟੀਮ ਦੇ ਕੰਮ ਦੀ ਨਿਗਰਾਨੀ ਕਰਨਗੇ। ਐੱਸ.ਐੱਸ.ਪੀ. ਬਟਾਲਾ ਨੇ ਦੱਸਿਆ ਕਿ ਮਾਮਲੇ ਦੀ ਸੰਵੇਦਨਸ਼ੀਲਤਾ ਨੂੰ ਦੇਖਦੇ ਹੋਏ ਇਹ ਜਾਂਚ ਟੀਮ ਇਸ ਕਤਲ ਕੇਸ ਦੀ ਹਰ ਪਹਿਲੂ ਤੋਂ ਬਾਰੀਕੀ ਨਾਲ ਜਾਂਚ ਕਰੇਗੀ ਅਤੇ ਕਤਲ ਦੇ ਅਸਲ ਕਾਰਨਾਂ ਅਤੇ ਦੋਸ਼ੀਆਂ ਦਾ ਪਤਾ ਲਗਾਵੇਗੀ।
ਉਨ੍ਹਾਂ ਦੱਸਿਆ ਕਿ ਐੱਸ.ਆਈ.ਟੀ. ਵੱਲੋਂ ਇਸ ਸਬੰਧੀ ਅੱਜ ਤੋਂ ਹੀ ਕਾਰਵਾਈ ਆਰੰਭ ਦਿੱਤੀ ਗਈ ਹੈ ਅਤੇ ਬਹੁਤ ਜਲਦੀ ਇਸ ਕੇਸ ਨਾਲ ਸਬੰਧਤ ਸਾਰੇ ਤੱਥ ਸਾਹਮਣੇ ਆ ਜਾਣਗੇ। ਉਨ੍ਹਾਂ ਕਿਹਾ ਕਿ ਬਹੁਤ ਜਲਦੀ ਹੀ ਮਾਮਲੇ ‘ਚ ਸ਼ਾਮਲ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਦੱਸਣਯੋਗ ਹੈ ਕਿ 18 ਨਵੰਬਰ ਦੀ ਰਾਤ ਨੂੰ ਪਿੰਡ ਢਿੱਲਵਾਂ ਵਿਖੇ ਦਲਬੀਰ ਸਿੰਘ ਸਾਬਕਾ ਸਰਪੰਚ ਪੁੱਤਰ ਸੰਤਾ ਸਿੰਘ ਨੂੰ ਪਿੰਡ ਦੇ ਵਿਅਕਤੀਆਂ ਵੱਲੋਂ ਪੁਰਾਣੀ ਰੰਜਿਸ਼ ਨੂੰ ਲੈ ਕੇ ਤੇਜ਼ਧਾਰ ਹਥਿਆਰਾਂ ਨਾਲ ਅਤੇ ਗੋਲੀਆਂ ਚਲਾ ਕੇ ਕਤਲ ਕਰ ਦਿੱਤਾ ਗਿਆ ਸੀ। ਫਿਲਹਾਲ ਇਸ ਮਾਮਲੇ ਵਿਚ ਸੱਤ ਦਿਨ ਬੀਤ ਜਾਣ ਦੇ ਬਾਵਜੂਦ ਵੀ ਅਜੇ ਤਕ ਕਿਸੇ ਦੀ ਗ੍ਰਿਫਤਾਰੀ ਨਹੀਂ ਹੋ ਸਕੀ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਕੁੰਵਰ ਵਿਜੈ ਪ੍ਰਤਾਪ ‘ਤੇ ਕਾਂਗਰਸ ਦੇ ਏਜੰਟ ਵਾਂਗ ਕੰਮ ਕਰਨ ਦਾ ਦੋਸ਼
ਕਾਂਗਰਸ ਅਤੇ ਬਰਗਾੜੀ ਵਾਲੇ ਆਪਸ ਵਿੱਚ ਮਿਲੇ ਹੋਏ, ਇਸੇ ਕਰਕੇ ਬੋਲ ਰਹੇ ਨੇ ਇੱਕ ਦੂਜੇ ਦੀ ਬੋਲੀ
ਪਟਿਆਲਾ, ਖੁਸ਼ਵੀਰ ਸਿੰਘ ਤੂਰ
ਐਸ.ਆਈ.ਟੀ. ਦੇ ਪੰਜ ਮੈਂਬਰ ਹਨ, ਸਾਨੂੰ ਸਿਰਫ਼ ਇੱਕ ਮੈਂਬਰ ਕੁੰਵਰ ਵਿਜੈ ਪ੍ਰਤਾਪ ਸਿੰਘ ‘ਤੇ ਇਤਰਾਜ ਸੀ ਜੋ ਕਾਂਗਰਸ ਦਾ ਏਜੰਟ ਬਣ ਕੇ ਕੰਮ ਕਰ ਰਿਹਾ ਸੀ ਜਦਕਿ ਚਾਰ ਮੈਂਬਰਾਂ ਤੇ ਸਾਨੂੰ ਕੋਈ ਇਤਰਾਜ ਨਹੀਂ ਸੀ। ਇਸ ਕਰਕੇ ਹੀ ਅਕਾਲੀ ਦਲ ਵੱਲੋਂ ਉਸ ਇਕੱਲੇ ਮੈਂਬਰ ਦੀ ਹੀ ਸ਼ਿਕਾਇਤ ਕੀਤੀ ਗਈ ਸੀ। ਇਨ੍ਹਾਂ ਸਬਦਾਂ ਦਾ ਪ੍ਰਗਟਾਵਾ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਡਿਪਟੀ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਸਨੌਰ ਵਿਖੇ ਰੈਲੀ ਤੋਂ ਬਾਅਦ ਪੱਤਰਕਾਰਾਂ ਨਾਲ ਗੱਲ ਕਰਦਿਆਂ ਕੀਤਾ।
ਉਨ੍ਹਾਂ ਕਿਹਾ ਕਿ ਕੁੰਵਰ ਵਿਜੈ ਨੂੰ ਹਟਾਉਣ ਨਾਲ ਸਭ ਤੋਂ ਵੱਧ ਮਿਰਚਾਂ ਕਾਂਗਰਸ ਨੂੰ ਲੱਗੀਆਂ ਹਨ ਅਤੇ ਨਾਲ ਉਨ੍ਹਾਂ ਦੇ ਸਾਥੀ ਜੋ ਬਰਗਾੜੀ ਵਿਖੇ ਧਰਨੇ ‘ਤੇ ਬੈਠੇ ਸਨ, ਉਹ ਵੀ ਅੱਗ ਭਬੂਕੇ ਹੋ ਗਏ ਹਨ। ਇਸ ਤੋਂ ਸਾਬਤ ਹੋ ਰਿਹਾ ਹੈ ਕਿ ਇਹ ਲੋਕ ਵੀ ਕਾਂਗਰਸ ਦੀ ਟੀਮ ਹੈ। ਉਨ੍ਹਾਂ ਕੁੰਵਰ ਵਿਜੈ ਪ੍ਰਤਾਪ ਸਬੰਧੀ ਖੁਲਾਸਾ ਕਰਦਿਆਂ ਕਿਹਾ ਕਿ ਉਹ ਪਿਛਲੇ ਸਮੇਂ ਦੌਰਾਨ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਲੱਗੇ ਸਨ, ਪਰ ਕਿਸੇ ਕਾਰਨ ਉਹ ਰੁਕ ਗਏ।
ਬਾਦਲ ਨੇ ਇੱਕ ਸੁਆਲ ਦੇ ਜਵਾਬ ਵਿੱਚ ਕਿਹਾ ਕਿ ਇਲੈਕਸ਼ਨ ਕਮਿਸ਼ਨ ਨੇ ਬਠਿੰਡਾ ਦੇ ਡਿਪਟੀ ਕਮਿਸ਼ਨਰ ਦੀ ਬਦਲੀ ਕੀਤੀ, ਉਸ ਬਾਰੇ ਕਾਂਗਰਸ ਚੁੱਪ ਰਹੀ। ਸਿਰਫ਼ ਕੁੰਵਰ ਵਿਜੈ ਪ੍ਰਤਾਪ ਦੀ ਬਦਲੀ ਤੇ ਹੀ ਕਾਂਗਰਸ ਐਨੀ ਕਿਉਂ ਭੜਕੀ। ਉਨ੍ਹਾਂ ਕਿਹਾ ਕਿ ਕਾਂਗਰਸ ਉਸ ਨੂੰ ਆਪਣੇ ਮਕਸਦ ਲਈ ਵਰਤਣਾ ਚਾਹੁੰਦੀ ਸੀ। ਬਾਦਲ ਨੇ ਕਿਹਾ ਕਿ ਚੋਣ ਕਮਿਸ਼ਨ ਨੂੰ ਕੁੰਵਰ ਵਿਜੈ ਪ੍ਰਤਾਪ ਖਿਲਾਫ਼ ਪੂਰੇ ਸਬੂਤ ਦਿੱਤੇ ਸਨ ਜਿਸ ਤੋਂ ਬਾਅਦ ਹੀ ਉਸ ਦੀ ਬਦਲੀ ਕੀਤੀ ਗਈ ਹੈ। ਸੁਖਬੀਰ ਬਾਦਲ ਨੇ ਆਖਿਆ ਕਿ ਪਰਨੀਤ ਕੌਰ ਚੋਣ ਜਿੱਤਣ ਲਈ ਗੈਂਗਸਟਰਾਂ ਦਾ ਸਹਾਰਾ ਲੈ ਰਹੀ ਹੈ, ਜਿਸ ਕਾਰਨ ਹੀ ਉਸ ਵੱਲੋਂ ਪਾਰਟੀ ਵਿੱਚ ਗੈਂਗਸਟਰ ਸ਼ਾਮਲ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਪਾਰਟੀ ਵੱਲੋਂ ਕਰਵਾਏ ਸਰਵੇਂ ਵਿੱਚ ਸੁਰਜੀਤ ਸਿੰਘ ਰੱਖੜਾ 6 ਫੀਸਦੀ ਵੋਟਾਂ ਨਾਲ ਅੱਗੇ ਚੱਲ ਰਹੇ ਹਨ ਅਤੇ ਇੱਥੋਂ ਮੁੱਖ ਮੰਤਰੀ ਦੀ ਪਤਨੀ ਨੂੰ ਕਰਾਰੀ ਹਾਰ ਦੇਣਗੇ। ਬਠਿੰਡਾ ਸਮੇਤ ਹੋਰ ਰਹਿੰਦੀਆਂ ਟਿਕਟਾਂ ਦੇ ਮਾਮਲੇ ਵਿੱਚ ਸੁਖਬੀਰ ਨੇ ਕਿਹਾ ਕਿ ਇੱਕ ਦੋਂ ਦਿਨਾਂ ਵਿੱਚ ਇਨ੍ਹਾਂ ਟਿਕਟਾਂ ਦਾ ਵੀ ਐਲਾਨ ਕਰ ਦਿੱਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਸਾਰੀਆਂ ਸੀਟਾਂ ਉੱਪਰ ਅਕਾਲੀ ਦਲ ਭਾਜਪਾ ਜਿੱਤ ਪ੍ਰਾਪਤ ਕਰੇਗੀ, ਕਿਉਂਕਿ ਪੰਜਾਬ ਦੇ ਲੋਕ ਕੈਪਟਨ ਸਰਕਾਰ ਤੋਂ ਦੋ ਸਾਲਾਂ ਵਿੱਚ ਹੀ ਅੱਕ ਚੁੱਕੇ ਹਨ। ਇਸ ਮੌਕੇ ਸੁਰਜੀਤ ਸਿੰਘ ਰੱਖੜਾ ਅਤੇ ਹਰਿੰਦਰਪਾਲ ਚੰਦੂਮਾਜਰਾ ਵੀ ਮੌਜ਼ੂਦ ਸਨ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਕੁੰਵਰ ਵਿਜੇ ਪ੍ਰਤਾਪ ਦੀ ਛੁੱਟੀ, ਚੋਣ ਕਮਿਸ਼ਨ ਨੇ ਦਿੱਤੇ ਮੁੱਖ ਸਕੱਤਰ ਨੂੰ ਆਦੇਸ਼
ਆਈ.ਜੀ. ਕੁੰਵਰ ਵਿਜੇ ਪ੍ਰਤਾਪ ਖ਼ਿਲਾਫ਼ ਸ਼੍ਰੋਮਣੀ ਅਕਾਲੀ ਦਲ ਨੇ ਲਗਾਏ ਸਨ ਗੰਭੀਰ ਦੋਸ਼
ਚੋਣ ਜ਼ਾਬਤਾ ਲਗੇ ਹੋਣ ਤੱਕ ਨਹੀਂ ਮਿਲੇਗੀ ਚੰਗੀ ਪੋਸਟਿੰਗ, ਚੋਣ ਕਮਿਸ਼ਨ ਨੇ ਕਿਹਾ ਕਿ ਨਾ ਹੋਵੇ ਉਲੰਘਣ
ਚੰਡੀਗੜ, ਅਸ਼ਵਨੀ ਚਾਵਲਾ
ਬਹਿਬਲ ਗੋਲੀ ਕਾਂਡ ਮਾਮਲੇ ਵਿੱਚ ਜਾਂਚ ਕਰ ਰਹੀ ਸਪੈਸ਼ਲ ਜਾਂਚ ਟੀਮ ਦੇ ਮੈਂਬਰ ਕੁੰਵਰ ਵਿਜੇ ਪ੍ਰਤਾਪ ਸਿੰਘ ਦੀ ਇਸ ਜਾਂਚ ਟੀਮ ਤੋਂ ਛੁੱਟੀ ਕਰ ਦਿੱਤੀ ਗਈ ਹੈ। ਹੁਣ ਇਸ ਮਾਮਲੇ ਵਿੱਚ ਉਹ ਨਾ ਤਾਂ ਮਈ ਮਹੀਨੇ ਦੇ ਅੰਤ ਤੱਕ ਜਾਂਚ ਕਰ ਸਕਣਗੇ ਕਿਸੇ ਤਰਾਂ ਦੀ ਅਜਿਹੀ ਪੋਸਟਿੰਗ ਨਹੀਂ ਹੋਵੇਗੀ, ਜਿਥੇ ਕਿ ਸਿੱਧੇ ਤੌਰ ‘ਤੇ ਚੋਣਾਂ ‘ਤੇ ਅਸਰ ਪੈਂਦਾ ਹੋਵੇ। ਚੋਣ ਕਮਿਸ਼ਨ ਨੇ ਇਸ ਸਬੰਧੀ ਸਖ਼ਤ ਆਦੇਸ਼ ਜਾਰੀ ਕਰਦੇ ਹੋਏ ਮੁੱਖ ਸਕੱਤਰ ਪੰਜਾਬ ਨੂੰ ਸੋਮਵਾਰ ਸ਼ਾਮ 5 ਵਜੇ ਤੱਕ ਆਦੇਸ਼ਾਂ ਨੂੰ ਲਾਗੂ ਕਰਨ ਲਈ ਕਿਹਾ ਸੀ। ਜਿਸ ਤੋਂ ਬਾਅਦ ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ ਉਨਾਂ ਦੀ ਡਿਊਟੀ ਤੋਂ ਰਿਲੀਵ ਕਰ ਦਿੱਤਾ ਗਿਆ ਹੈ।
ਜਾਣਕਾਰੀ ਅਨੁਸਾਰ ਸ਼੍ਰੋਮਣੀ ਅਕਾਲੀ ਦਲ ਦੇ ਸੰਸਦ ਮੈਂਬਰ ਨਰੇਸ਼ ਗੁਜਰਾਲ ਨੇ ਦਿੱਲੀ ਵਿਖੇ ਕੌਮੀ ਚੋਣ ਕਮਿਸ਼ਨ ਨੂੰ ਸ਼ਿਕਾਇਤ ਕਰਦੇ ਹੋਏ ਕਿਹਾ ਸੀ ਕਿ ਆਈ. ਜੀ. ਕੁੰਵਰ ਵਿਜੇ ਪ੍ਰਤਾਪ ਸਿੰਘ ਐਸ.ਆਈ.ਟੀ. ਦੇ ਅਹਿਮ ਮੈਂਬਰ ਹਨ ਅਤੇ ਐਸ.ਆਈ.ਟੀ. ਵਲੋਂ ਉਹ ਹੀ ਸਭ ਤੋਂ ਅੱਗੇ ਰਹਿੰਦੇ ਹਨ। ਉਨਾਂ ਦੋਸ਼ ਲਗਾਇਆ ਸੀ ਕਿ ਆਈ.ਜੀ. ਕੁੰਵਰ ਵਿਜੇ ਪ੍ਰਤਾਪ ਪੁਲਿਸ ਅਧਿਕਾਰੀ ਦੀ ਥਾਂ ‘ਸਿਆਸੀ’ ਤੌਰ ‘ਤੇ ਕੰਮ ਕਰ ਰਹੇ ਹਨ, ਜਿਸ ਦਾ ਸਿੱਧੇ ਤੌਰ ‘ਤੇ ਸ਼੍ਰੋਮਣੀ ਅਕਾਲੀ ਦਲ ਨੂੰ ਨੁਕਸਾਨ ਪਹੁੰਚਾਉਣ ਦੀ ਭਾਵਨਾ ਨਾਲ ਕੰਮ ਕੀਤਾ ਜਾ ਰਿਹਾ ਹੈ।
ਚੋਣ ਕਮਿਸ਼ਨ ਨੇ ਇਸ ਸ਼ਿਕਾਇਤ ਤੋਂ ਬਾਅਦ ਪੰਜਾਬ ਪੁਲਿਸ ਤੋਂ ਜੁਆਬ ਤਲਬ ਕੀਤਾ ਸੀ ਅਤੇ ਬੀਤੇ ਸ਼ੁੱਕਰਵਾਰ ਹੀ ਇਸ ਸਬੰਧੀ ਜੁਆਬ ਪੰਜਾਬ ਪੁਲਿਸ ਵਲੋਂ ਚੋਣ ਕਮਿਸ਼ਨ ਨੂੰ ਦਿੱਤਾ ਗਿਆ ਸੀ। ਇਸ ਸਬੰਧੀ ਪੰਜਾਬ ਪੁਲਿਸ ਵਲੋਂ ਜੁਆਬ ਦਾਖਲ ਕਰਨ ਤੋਂ ਬਾਅਦ ਹੀ ਕਾਂਗਰਸ ਪਾਰਟੀ ਨੇ ਵੀ ਕੁੰਵਰ ਵਿਜੇ ਪ੍ਰਤਾਪ ਦੇ ਹੱਕ ਵਿੱਚ ਨਿੱਤਰਦੇ ਹੋਏ ਚੋਣ ਕਮਿਸ਼ਨ ਕੋਲ ਪਹੁੰਚ ਕੀਤੀ ਸੀ। ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਸੀਬੀਆਈ ਮਾਮਲੇ ਦੀ ਜਾਂਚ ਕਰੇਗੀ ਐਸਆਈਟੀ : ਜੇਟਲੀ
ਸੀਬੀਆਈ ਇਸ ਮਾਮਲੇ ਦੀ ਜਾਂਚ ਨਹੀਂ ਕਰ ਸਕਦੀ
ਨਵੀਂ ਦਿੱਲੀ (ਏਜੰਸੀ)। ਕੇਂਦਰੀ ਜਾਂਚ ਬਿਊਰੋ (ਸੀਬੀਆਈ) ‘ਚ ਸਿਖਰ ਅਧਿਕਾਰੀਆਂ ‘ਚ ਦੋਸ਼ਾਂ ਦੀ ਖਿੱਚੋਤਾਣ ਦੀ ਘਟਨਾ ਨੂੰ ਦੇਖਣ ਹੋਏ ਏਜੰਸੀ ਦੀ ਸੰਸਥਾਗਤ ਸਾਖ ਨੂੰ ਬਰਕਰਾਰ ਰੱਖਣ ਲਈ ਕੇਂਦਰੀ ਚੌਕਸੀ ਕਮਿਸ਼ਨ ਦੀ ਨਿਗਰਾਨੀ ‘ਚ ਇੱਕ ਵਿਸ਼ੇਸ਼ ਜਾਂਚ ਦਲ  (ਐਸਆਈਟੀ) ਤੋਂ ਪੂਰੇ ਮਾਮਲੇ ਦੀ ਜਾਂਚ ਕਰਵਾਈ ਜਾਵੇਗੀ। ਵਿੱਤ ਤੇ ਕਾਰਪੋਰੇਟ ਕਾਰਜ ਮੰਤਰੀ ਅਰੁਣ ਜੇਟਲੀ ਨੇ ਅੱਜ ਇੱਥੇ ਇੱਕ ਪ੍ਰੈੱਸ ਕਾਨਫਰੰਸ ‘ਚ ਕਿਹਾ ਕਿ ਭਾਰਤੀ ਜਾਂਚ ਪਰਿਕ੍ਰੀਆ ਦੀ ਭਰੋਸੇਯੋਗਤਾ ਨੂੰ ਬਰਕਰਾਰ ਰੱਖਣ ਲਈ ਏਜੰਸੀ ਦੇ ਡਾਇਰੈਕਟਰ ਆਲੋਕ ਵਰਮਾ ਤੇ ਵਿਸ਼ੇਸ਼ ਨਿਦੇਸ਼ਕ ਰਾਕੇਸ਼ ਅਸਥਾਨਾ ਨੂੰ ਛੁੱਟੀ ਉੱਤੇ ਭੇਜਣ ਦੇ ਨਾਲ ਉਨ੍ਹਾਂ ਉੱਤੇ ਦੋਸ਼ਾਂ ਦੀ ਜਾਂਚ ਕਰਾਉਣ ਦਾ ਫੈਸਲਾ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਦੋਵਾਂ ਅਧਿਕਾਰੀਆਂ ਨੇ ਇੱਕ ਦੂੱਜੇ ‘ਤੇ ਦੋਸ਼ ਲਾਏ ਹਨ। ਇਸ ਮਾਮਲੇ ‘ਚ ਕੌਣ ਦੋਸ਼ੀ ਹੈ ਅਤੇ ਕੌਣ ਨਹੀਂ ਇਹ ਅਜੇ ਨਹੀਂ ਕਿਹਾ ਜਾ ਸਕਦਾ। ਸੀਬੀਆਈ ਵੀ ਇਸ ਮਾਮਲੇ ਦੀ ਜਾਂਚ ਨਹੀਂ ਕਰ ਸਕਦੀ ਇਸ ਲਈ ਕੇਂਦਰੀ ਚੌਕਸੀ ਕਮਿਸ਼ਨ ਦੀ ਨਿਗਰਾਨੀ ਵਿੱਚ ਐਸਆਈਟੀ ਵੱਲੋਂ ਪੂਰੇ ਮਾਮਲੇ ਦੀ ਜਾਂਚ ਕਰਾਈ ਜਾਵੇਗੀ।  (CBI)
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
(ਸੱਚ ਕਹੂੰ ਨਿਊਜ਼) ਚੰਡੀਗੜ੍ਹ, ਗੋਲਿਆਂ ਨਾਲ ਹਮਲਾ ਸਾਡੇ ‘ਤੇ ਹੋਇਆ, ਪੁੱਤਰ ਮੇਰਾ ਮਰਿਆ, ਜ਼ਖ਼ਮੀ ਮੈਂ ਹੋਇਆ ਤੇ ਪੁਲਿਸ ਨੇ 307 ਦੀ ਐੱਫਆਈਆਰ ਮੇਰੇ ਤੇ ਵੱਡੇ ਭਰਾ ‘ਤੇ ਹੀ ਦਰਜ ਕਰ ਦਿੱਤੀ। ਇਹ ਕਹਿਣਾ ਹੈ ਜ਼ਿਲ੍ਹਾ ਮਾਨਸਾ ਦੇ ਪਿੰਡ ਖਿਆਲੀ ਚਹਿਲਾਂਵਾਲੀ ਦੇ ਸਾਬਕਾ ਅਕਾਲੀ ਸਰਪੰਚ ਪ੍ਰੇਮ ਸਿੰਘ ਦਾ, ਜੋ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸਕੱਤਰ ਵਿਨੀਤ ਜੋਸ਼ੀ ਦੇ ਨਾਲ ਕੌਮੀ ਐੱਸ. ਸੀ. ਕਮਿਸ਼ਨ ਦੇ ਹੈੱਡ ਕੁਆਰਟਰ ‘ਚ ਇਨਸਾਫ ਦੀ ਆਸ ‘ਚ ਪਹੁੰਚੇ।
ਵਿਨੀਤ ਜੋਸ਼ੀ ਨੇ ਦੱਸਿਆ ਕਿ ਪੰਜਾਬ ‘ਚ ਜਿੱਥੇ ਕਾਂਗਰਸੀ ਗੁੰਡਾਗਰਦੀ ਚਰਮ ਚੀਮਾ ‘ਤੇ ਹੈ, ਉੱਥੇ ਹੀ ਪੰਜਾਬ ਪੁਲਿਸ ਦੇ ਹੇਠਲੇ ਅਫਸਰਾਂ ਦਾ ਕਾਂਗਰਸੀਕਰਨ ਹੋ ਗਿਆ ਹੈ, ਇਹ ਘਟਨਾ ਉਸਦੀ ਇੱਕ ਤਾਜ਼ੀ ਮਿਸਾਲ ਹੈ। ਪੰਜਾਬ ਵਿਧਾਨ ਸਭਾ ਦੇ ਨਤੀਜੇ ਐਲਾਨ ਹੋਣ ਤੋਂ ਦੋ ਦਿਨ ਬਾਅਦ ਹੀ ਬਿਕਰਮ ਸਿੰਘ ਮੋਫਰ (ਸਾਬਕਾ ਕਾਂਗਰਸੀ ਵਿਧਾਇਕ ਅਜੀਤ ਸਿੰਘ ਮੋਫਰ ਦਾ ਪੁੱਤਰ) ਤੇ ਉਸਦੇ ਸਾਥੀਆਂ ਨੇ ਪ੍ਰੇਮ ਸਿੰਘ ਤੋਂ ਏਕਮ ਸੋਲਰ ਪਲਾਂਟ ਦਾ ਠੇਕਾ ਜ਼ਬਰਦਸਤੀ ਹਥਿਆਉਣ ਦੇ ਲਈ ਧਮਕੀਆਂ ਦੇਣੀ ਸ਼ੁਰੂ ਕਰ ਦਿੱਤੀਆਂ। ਪ੍ਰੇਮ ਸਿੰਘ ਨੇ ਇਸਦੀ ਸ਼ਿਕਾਇਤ ਐੱਸਐੱਚਓ ਤੇ ਐੱਸਐੱਸਪੀ ਕੋਲ ਕੀਤੀ, ਜਦੋਂ ਕੋਈ ਸੁਣਵਾਈ ਨਾ ਹੋਈ ਤਾਂ ਹਾਈਕੋਰਟ ਚਲਾ ਗਿਆ, ਹਾਈਕੋਰਟ ਨੇ ਪੁਲਿਸ ਨੂੰ ਸੁਰੱਖਿਆ ਦੇਣ ਨੂੰ ਕਿਹਾ, ਪਰ ਸੁਰੱਖਿਆ ਦੇਣੀ ਤਾਂ ਦੂਰ ਹਾਈਕੋਰਟ ਦੇ ਆਦੇਸ਼ਾਂ ਦੀ ਕਾਪੀ ਐੱਸਐੱਸਪੀ ਨੇ ਲੈਣ ਤੋਂ ਮਨਾ ਕਰ ਦਿੱਤਾ ਪ੍ਰੇਮ ਸਿੰਘ ਨੇ ਉਸਨੂੰ ਡਾਕ ਰਾਹੀਂ ਐੱਸਐੱਸਪੀ ਦਫ਼ਤਰ ਭੇਜ ਦਿੱਤਾ।
ਮਾਨਸਾ ‘ਚ ਦਲਿਤ ਕਤਲ ਕਾਂਡ: ਭਾਜਪਾ ਨੇ ਐੱਸਆਈਟੀ ਬਣਾਉਣ ਦੀ ਕੀਤੀ ਮੰਗ
19 ਅਪਰੈਲ ਵਾਰਦਾਤ ਵਾਲੀ ਰਾਤ ਵੀ ਪ੍ਰੇਮ ਸਿੰਘ ਐੱਸਐੱਚਓ ਚੰਨਣ ਸਿੰਘ ਨੂੰ ਫੋਨ ਕਰਕੇ ਗਲਤ ਲੋਕਾਂ ਦੇ ਹੋਣ ਦੀ ਸੂਚਨਾ ਦਿੰਦੇ ਹਨ, ਪਰ ਐੱਸਐੱਚਓ ਕੁਝ ਨਹੀਂ ਕੀਤੀ। ਥੋੜ੍ਹੀ ਦੇਰ ਬਾਅਦ ਹੀ ਪ੍ਰੇਮ ਸਿੰਘ ਨੂੰ ਗੋਲੀਆਂ ਲੱਗੀਆਂ, ਉਸਦਾ ਜਵਾਨ ਬੇਟਾ ਛਾਤੀ ‘ਚ ਗੋਲੀ ਲੱਗਣ ਨਾਲ ਮਾਰਿਆ ਗਿਆ, ਉੱਥੇ ਹੀ ਪ੍ਰੇਮ ਸਿੰਘ ਜ਼ਖ਼ਮੀ ਹਾਲਤ ‘ਚ ਹਸਪਤਾਲ ‘ਚ ਦਾਖਲ ਹੋ ਗਿਆ ਪੁਲਿਸ ਪ੍ਰੇਮ ਸਿੰਘ ਵੱਲੋਂ ਪਰਚਾ ਤਾਂ ਦਾਖਲ ਕਰਦੀ ਹੈ, ਪਰ ਕਾਂਗਰਸੀ ਗੁੰਡਿਆਂ ਦੀ ਸ਼ਹਿ ‘ਤੇ ਪ੍ਰੇਮ ਸਿੰਘ ‘ਤੇ ਹੀ ਝੂਠੀ ਐੱਫਆਈਆਰ ਦਰਜ ਕਰ ਲੈਂਦੀ ਹੈ। ਪ੍ਰੇਮ ਸਿੰਘ ਜਿਨ੍ਹਾਂ ਦੋਸ਼ੀਆਂ ਦੇ ਨਾਂਅ ਐੱਫਆਈਆਰ ‘ਚ ਦਰਜ ਕਰਵਾਉਂਦਾ ਹੈ, ਉਨ੍ਹਾਂ ‘ਚੋਂ 12-13 ਜਣੇ ਹਾਲੇ ਵੀ ਉਸ ਇਲਾਕੇ ‘ਚ ਘੁੰਮ ਰਹੇ ਹਨ ਤੇ ਦੂਜੇ ਪਾਸੇ ਪੁਲਿਸ ਪ੍ਰੇਮ ਸਿੰਘ ‘ਤੇ ਦਰਜ ਕੀਤੀ ਗਈ ਝੂਠੀ ਐੱਫਆਈਆਰ ਦੇ ਏਵਜ਼ ‘ਚ ਉਸਦੇ ਦੋਸਤਾਂ ਤੇ ਉਸਦੇ ਰਿਸ਼ਤੇਦਾਰਾਂ ਦੇ ਘਰ ਰੇਡ ਕਰ ਰਹੀ ਹੈ।
ਵਿਨੀਤ ਜੋਸ਼ੀ ਨੇ ਐੱਸਸੀ ਕਮਿਸ਼ਨ ਨੂੰ ਕਿਹਾ ਕਿ ਉੱਪਰ ਲਿਖੇ ਘਟਨਾਵਾਂ ਦਾ ਕ੍ਰਮ ਦੱਸਦਾ ਹੈ ਕਿ ਥਾਣੇ ਤੇ ਜ਼ਿਲ੍ਹਾ ਪੱਧਰ ਦੀ ਪੁਲਿਸ ਕਾਂਗਰਸੀ ਆਗੂਆਂ ਦੀ ਸੇਵਾਵਾਂ ‘ਚ ਜੁਟ ਗਈ ਹੈ ਤੇ ਇਨਸਾਫ ਦੇਣ ‘ਚ ਸਮਰਥ ਨਹੀਂ ਹੈ। ਇਸ ਲਈ ਐੱਸਸੀ ਕਮਿਸ਼ਨ ਨੇ ਪੰਜਾਬ ਪੁਲਿਸ ਨੂੰ ਹੈੱਡ ਕੁਆਰਟਰ ਤੋਂ ਇੱਕ ਐੱਸਆਈਟੀ ਬਣਾਉਣ ਦਾ ਆਦੇਸ਼ ਦੇਣ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ