Panchayat land - Sach Kahoon Punjabi
ਜ਼ਮੀਨ ਮਿਲਣ ਨਾਲ ਖੇਤ ਮਜ਼ਦੂਰਾਂ ਦੇ ਮਾਣ ਸਨਮਾਣ ‘ਚ ਵਾਧਾ ਹੋਇਆ : ਆਗੂ
ਸੁਨਾਮ ਊਧਮ ਸਿੰਘ ਵਾਲਾ (ਕਰਮ ਥਿੰਦ)। ਕ੍ਰਾਂਤੀਕਾਰੀ ਪੇਂਡੂ ਮਜਦੂਰ ਯੂਨੀਅਨ ਪੰਜਾਬ ਦੀ ਅਗਵਾਈ ਹੇਠ ਅੱਜ ਛਾਜਲੀ ਅਤੇ ਬਿਗੜਵਾਲ ਪਿੰਡਾਂ ‘ਚ ਦਲਿਤ ਖੇਤ ਮਜ਼ਦੂਰ ਪੰਚਾਇਤੀ ਰਿਜ਼ਰਵ ਕੋਟੇ ਦੀ ਜਮੀਨ ਲੈਣ ‘ਚ ਸਫਲ ਹੋਏ। ਜਮੀਨ ਪ੍ਰਾਪਤ ਕਰਨ ਉਪਰੰਤ ਪਿੰਡਾਂ ‘ਚ ਜੇਤੂ ਰੈਲੀ ਕੀਤੀ ਗਈ।ਰੈਲੀ ਨੂੰ ਸੰਬੋਧਨ ਕਰਦਿਆਂ ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੇ ਸੂਬਾ ਸਕੱਤਰ ਧਰਮਪਾਲ ਨਮੋਲ ਅਤੇ ਸੂਬਾ ਕਮੇਟੀ ਮੈਬਰ ਬਲਜੀਤ ਨਮੋਲ ਨੇ ਕਿਹਾ ਕਿ ਪਿੰਡ ਛਾਜਲੀ ਅੰਦਰ ਖੇਤ ਮਜ਼ਦੂਰਾਂ ਨੇ ਚਾਰ ਏਕੜ੍ ਜ਼ਮੀਨ ਪਚੰਨਵੇ ਹਜ਼ਾਰ ਰੁ ‘ਚ ਪ੍ਰਾਪਤ ਕੀਤੀ ਇਹ ਬੋਲੀ ਸਾਰੇ ਖੇਤ ਮਜ਼ਦੂਰਾਂ ਦੀ ਸਹਿਮਤੀ ਨਾਲ ਸੰਦੀਪ ਸਿੰਘ ਛਾਜਲੀ ਦੇ ਨਾਂਅ ਤੇ ਹੋਈ। ( Panchayat Land)
ਜ਼ਮੀਨ ਪ੍ਰਾਪਤ ਕਰਨ ਉਪਰੰਤ ਪਿੰਡਾਂ ‘ਚ ਕੀਤੀ ਜੇਤੂ ਰੈਲੀ ( Panchayat Land)
ਇਸ ਬੋਲੀ ਨੂੰ ਕਰਵਾਉਣ ਲਈ ਪੰਚਾਇਤ ਸਕੱਤਰ ਗੁਰਮੇਲ ਸਿੰਘ ਪਹੁੰਚੇ ਸਨ ਇਸੇ ਤਰ੍ਹਾਂ ਪਿੰਡ ਬਿਗੜਵਾਲ ‘ਚ ਵੀ ਬੋਲੀ ਕਰਵਾਉਣ ਲਈ ਵੀ ਡੀ ਪੀ ਓ ਸੰਜੀਵ ਕੁਮਾਰ ਪਹੁੰਚੇ ਸਨ। ਇਸ ਪਿੰਡ ‘ਚ ਬਾਰ੍ਹਾਂ ਏਕੜ ਜ਼ਮੀਨ ਦੋ ਲੱਖ ਸਤਵੰਜਾ ਹਜ਼ਾਰ ਰੁੁਪਏ  ’ਚ ਪ੍ਰਾਪਤ ਕੀਤੀ। ਇਹ ਬੋਲੀ ਸਾਰੇ ਖੇਤ ਮਜ਼ਦੂਰਾਂ ਦੀ ਸਹਿਮਤੀ ਨਾਲ ਬਲਜੀਤ ਸਿੰਘ ਦੇ ਨਾਂਅ ’ਤੇ ਹੋਈ। ਇਸ ਤਰਾਂ ਦੋਵੇ ਪਿੰਡਾਂ ਦੀਆ ਬੋਲੀਆ ਹੋਇਆ। ਦੋਵੇ ਪਿੰਡਾਂ ਦੇ ਖੇਤ ਮਜ਼ਦੂਰਾਂ ‘ਚ ਜ਼ਮੀਨ ਮਿਲਣ ਨਾਲ ਖੁਸ਼ੀ ਦੀ ਲਹਿਰ ਹੈ। ਕਿਓੁਕਿ ਰਿਜ਼ਰਵ ਕੋਟੇ ਦੀ ਜਮੀਨ ਆਓੁਣ ਨਾਲ ਖੇਤ ਮਜ਼ਦੂਰਾਂ ਦੇ ਮਾਣ ਸਨਮਾਣ ‘ਚ ਵਾਧਾ ਹੋਇਆ ਹੈ ਓੁਹਨਾ ਨੂੰ ਹਰੇ ਚਾਰੇ ਦਾ ਪ੍ਰਬੰਧ ਹੋਇਆ ਹੈ ਅਤੇ ਫਸਲ ਕਣਕ ਬਗੈਰਾ ਦਾ ਵੀ ਪ੍ਰਬੰਧ ਹੋਇਆ ਹੈ। ਇਸ ਮੌਕੇ ਕਰਮਜੀਤ ਸਿੰਘ ਕਰਮਾ ਛਾਜਲੀ, ਡਾ ਸਤਿਗੁਰ ਸਿੰਘ, ਗੁਰਪ੍ਰੀਤ ਸਿੰਘ ਗੁਰੀ, ਗੁਰਮੀਤ ਸਿੰਘ ਬਿਗੜਵਾਲ, ਗੁਰਪ੍ਰੀਤ ਸਿੰਘ, ਦਰਵਾਰਾ ਸਿੰਘ, ਜਗਸੀਰ ਸਿੰਘ, ਜਰਨੈਲ ਸਿੰਘ, ਜੱਸੀ ਸਿੰਘ ਅਤੇ ਮੇਜਰ ਸਿੰਘ ਹਾਜਿਰ ਸਨ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ
ਪੰਚਾਇਤੀ ਜ਼ਮੀਨ ਇੱਕ ਹਫ਼ਤੇ ਅੰਦਰ ਛੱਡਣ ਦੀ ਪੰਜਾਬ ਸਰਕਾਰ ਵੱਲੋਂ ਚਿਤਾਵਨੀ
ਕੁਝ ਕਿਸਾਨਾਂ ਤੇ ਦੁਕਾਨਦਾਰਾਂ ਨੇ ਜ਼ਮੀਨਾ ਛੱਡਣ ਲਈ ਦਿੱਤੀ ਸਹਿਮਤੀ : ਸੰਮਤੀ ਪਟਵਾਰੀ
ਜ਼ਮੀਨਾ ਧੱਕੇ ਨਾਲ ਖਾਲੀ ਕਰਾਉਣ ਦਾ ਕੀਤਾ ਜਾਵੇਗਾ ਡੱਟਵਾਂ ਵਿਰੋਧ : ਪਿੰਡ ਵਾਸੀ
ਸੰਗਤ ਮੰਡੀ, (ਸੁਖਤੇਜ ਧਾਲੀਵਾਲ) ਪਿੰਡ ਸੰਗਤ ਕਲਾਂ ਦੀ ਪੰਚਾਇਤੀ ਜ਼ਮੀਨ ਇੱਕ ਹਫ਼ਤੇ ਅੰਦਰ ਛੱਡਣ ਦੀ ਪੰਜਾਬ ਸਰਕਾਰ ਦੇ ਅਧਿਕਾਰੀਆਂ ਵੱਲੋਂ ਚਿਤਾਵਨੀ ਦਿੱਤੀ ਗਈ ਹੈ। ਪਿੰਡ ਸੰਗਤ ਕਲਾਂ ਦੇ ਗੁਰਦੁਆਰਾ ਭਾਈਆਣਾ ਸਾਹਿਬ ਵਿਖੇ ਪਹੁੰਚੇ ਪੰਚਾਇਤ ਵਿਭਾਗ ਦੇ ਬਲਾਕ ਵਿਕਾਸ ਤੇ ਪੰਚਾਇਤ ਅਧਿਕਾਰੀ ਰਜਨੀਸ਼ ਗਰਗ (ਪੀਸੀਐੱਸ), ਬਲਾਕ ਸੰਗਤ ਦੇ ਸੰਮਤੀ ਪਟਵਾਰੀ ਅਸ਼ਵਨੀ ਸ਼ਰਮਾ, ਪੰਚਾਇਤ ਸਕੱਤਰ ਤਰਸੇਮ ਸਿੰਘ ਅਤੇ ਸਤਵਿੰਦਰ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਉਨਾਂ ਵੱਲੋਂ ਪਿੰਡ ਦੇ ਗੁਰਦੁਆਰਾ ਸਾਹਿਬ ਦੇ ਸਪੀਕਰ ਰਾਹੀਂ ਮੁਨਾਦੀ ਕਰਵਾ ਕੇ ਸਰਕਾਰੀ ਜ਼ਮੀਨਾਂ ਤੇ ਕਾਬਜ਼ ਲੋਕਾਂ ਨੂੰ ਆਪਣੇ ਪੱਖ ਪੇਸ਼ ਕਰਨ ਲਈ ਸੂਚਨਾਂ ਦਿੱਤੀ ਗਈ ਸੀ।
ਉਨਾਂ ਦੱਸਿਆ ਕਿ ਉਥੇ ਪਹੁੰਚੇ ਪਿੰਡ ਵਾਸੀ ਕਿਸਾਨ ਜਗਰੂਪ ਸਿੰਘ ਪੁੱਤਰ ਜੀਤ ਸਿੰਘ ਅਤੇ ਜਗਤਾਰ ਸਿੰਘ ਪੁੱਤਰ ਹਰਨੇਕ ਸਿੰਘ ਵੱਲੋਂ ਮੌਕੇ ਤੇ ਆਪਣੇ ਕਬਜੇ ਹੇਠਲੀਆਂ ਜ਼ਮੀਨਾ ਤੁਰੰਤ ਛਡਣ ਲਈ ਸਹਿਮਤੀ ਦੇ ਦਿੱਤੀ ਹੈ। ਇਸ ਤੋਂ ਇਲਾਵਾ ਉਕਤ ਜ਼ਮੀਨਾ ਖ਼ਰੀਦ ਕੇ ਦੁਕਾਨਾਂ ਬਣਾਈ ਬੈਠੇ ਦੁਕਾਨਦਾਰਾਂ ਮਨਦੀਪ ਸਿੰਘ ਪੁੱਤਰ ਨਛੱਤਰ ਸਿੰਘ, ਨਸ਼ੀਬ ਕੌਰ ਪਤਨੀ ਮੰਦਰ ਸਿੰਘ ਅਤੇ ਜਸਵੀਰ ਸਿੰਘ ਪੁੱਤਰ ਪੀਲੂ ਸਿੰਘ ਨੇ ਠੇਕੇ ਜਾਂ ਕੁਲੈਕਟਰ ਰੇਟ ਤੇ ਜ਼ਮੀਨ ਖਰੀਦਣ ਲਈ ਆਪਣੀ ਸਹਿਮਤੀ ਪ੍ਰਗਟ ਕੀਤੀ ਹੈ।
ਉਨਾਂ ਦੱਸਿਆ ਕਿ ਪਿੰਡ ਸੰਗਤ ਕਲਾਂ ਦੀ 118 ਏਕੜ 1 ਕਨਾਲ 4 ਮਰਲੇ ਕੁੱਲ ਸਰਕਾਰੀ ਜ਼ਮੀਨ ਤੇ ਕਾਬਜ਼ ਲੋਕਾਂ ਨੂੰ ਇਕ ਹਫ਼ਤੇ ਦਾ ਸਮਾ ਨੋਟਿਸ ਦਿੱਤਾ ਜਾਵੇਗਾ ਕਿ ਉਹ ਆਪਣਾ ਸਟੇਅ ਆਰਡਰ ਜਾਂ ਕੋਈ ਹੋਰ ਦਸਤਾਵੇਜ ਪੇਸ਼ ਕਰ ਸਕਦੇ ਹਨ। ਪਿੰਡ ਵਾਸੀਆਂ ਦੇ ਦੱਸਣ ਅਨੁਸਾਰ ਕਰੀਬ 80 ਫੀਸਦੀ ਪੰਚਾਇਤੀ ਜ਼ਮੀਨਾਂ ਤੇ ਲੰਬੇ ਸਮੇਂ ਤੋਂ ਲੋਕ ਕਾਬਜ਼ ਹਨ ਅਤੇ ਵਧੇਰੇ ਲੋਕਾਂ ਵੱਲੋਂ ਮਕਾਨ ਉਸਾਰੇ ਹੋਏ ਹਨ, ਜੋ ਖਾਲੀ ਕਰਵਾਉਣੇ ਸਰਕਾਰ ਲਈ ਸੰਭਵ ਨਹੀਂ ਜਾਪਦੇ। ਪਿੰਡ ਦੇ ਨੌਜਵਾਨ ਆਗੂ ਰੇਸ਼ਮ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਦਾ ਧੱਕੇ ਨਾਲ ਕੀਤਾ ਜਾ ਰਿਹਾ ਲੋਕ ਉਜ਼ਾੜਾ ਬਰਦਾਸ਼ਤ ਨਹੀਂ ਕੀਤਾ ਹੋਵੇਗਾ ਅਤੇ ਪਿੰਡ ਵਾਸੀਆਂ ਵੱਲੋਂ ਇਸ ਦਾ ਡਟਵਾਂ ਵਿਰੋਧ ਕੀਤਾ ਜਾਵੇਗਾ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ
ਬਲਬੇੜ੍ਹਾ ਵਿਖੇ ਪ੍ਰਸ਼ਾਸਨ ਨੇ ਹਟਾਏ 20 ਏਕੜ ਪੰਚਾਇਤੀ ਜ਼ਮੀਨ ਤੋਂ ਨਜਾਇਜ਼ ਕਬਜ਼ੇ
ਕਿਸਾਨਾਂ ਦੇ ਤਿੱਖੇ ਵਿਰੋਧ ਕਾਰਨ ਕਬਜਾ ਕਾਰਵਾਈ ਅੱਧ ਵਿਚਕਾਰ ਰੋਕੀ (Panchayat Land)
(ਰਾਮ ਸਰੂਪ ਪੰਜੋਲਾ) ਸਨੌਰ। ਹਲਕਾ ਸਨੌਰ ਦੇ ਪਿੰਡ ਬਲਬੇੜਾ ਵਿਖੇ ਸ਼ਾਮਲਾਤ ਜ਼ਮੀਨ (Panchayat Land) ’ਤੇ ਕੀਤੇ ਨਜਾਇਜ ਕਬਜ਼ੇ ਹਟਾਉਣ ਦੀ ਕਾਰਵਾਈ ਨੂੰ ਨੇਪਰੇ ਚਾੜਨ ਲਈ ਅੱਜ ਜਿਲ੍ਹਾ ਪ੍ਰਸ਼ਾਸਨ ਭਾਰੀ ਪੁਲਿਸ ਫੋਰਸ ਸਮੇਤ ਬਲਬੇੜ੍ਹਾ ਵਿਖੇ ਕਬਜਾ ਲੈਣ ਪੁੱਜਿਆ ਜਿਸ ਦਾ ਵਿਰੋਧ ਕਰਨ ਲਈ ਪਿੰਡ ਅਤੇ ਇਲਾਕੇ ਦੇ ਕਿਸਾਨ ਵੱਡੀ ਗਿਣਤੀ ਵਿਚ ਇਕੱਤਰ ਹੋਏ ਇਸ ਮੌਕੇ ਉਹਨਾਂ ਪ੍ਰਸ਼ਾਸਨ ਤੇ ਪੰਜਾਬ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਪੁਲਿਸ ਦੀ ਸਹਾਇਤਾ ਨਾਲ ਕਬਜ਼ਾ ਕਾਰਵਾਈ ਸ਼ੁਰੂ ਕੀਤੀ ਗਈ ਜਿਸ ਵਿਚ ਕੁੱਝ ਏਕੜ ਦਾ ਕਬਜ਼ਾ ਲੈਣ ਉਪਰੰਤ ਕਿਸਾਨਾਂ ਵੱਲੋਂ ਤਿੱਖਾ ਵਿਰੋਧ ਕੀਤਾ ਗਿਆ ਜਿਸ ਕਾਰਨ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਪੰਜਾਬ ਦੇ ਆਗੂਆਂ ਅਤੇ ਡੀ.ਡੀ.ਪੀ.ਓ. ਸੁਖਚੈਨ ਸਿੰਘ ਵਿਚਕਾਰ ਹੋਈ ਗੱਲਬਾਤ ਉਪਰੰਤ ਕਬਜ਼ਾ ਕਾਰਵਾਈ ਨੂੰ ਰੋਕ ਦਿੱਤਾ ਗਿਆ।
ਇਹ ਵੀ ਪੜ੍ਹੋ : ਟੀ-20 ਵਿਸ਼ਵ ਕੱਪ ਦੇ ਫਾਈਨਲ ’ਚ ਪਹੁੰਚਿਆ ਪਾਕਿਸਤਾਨ, ਨਿਊਜ਼ੀਲੈਂਡ ਨੂੰ 7 ਵਿਕਟਾਂ ਨਾਲ ਹਰਾਇਆ
ਇਸ ਮੌਕੇ ਗੁਰਮੀਤ ਸਿੰਘ ਜ਼ਿਲ੍ਹਾ ਪ੍ਰਧਾਨ ਕ੍ਰਾਂਤੀਕਾਰੀ ਨੇ ਦੱਸਿਆ ਕਿ ਇਹ ਜ਼ਮੀਨਾਂ ਇਨ੍ਹਾਂ ਅਬਾਦਕਾਰਾਂ ਕੋਲ ਪਿਛਲੇ ਲੰਮੇ ਸਮੇਂ ਤੋਂ ਹਨ ਜਿਸ ਕਰਕੇ ਇਹ ਜ਼ਮੀਨਾਂ ਕਿਸੇ ਵੀ ਕੀਮਤ ’ਤੇ ਪੰਜਾਬ ਸਰਕਾਰ ਨੁੂੰ ਖੋਹਣ ਨਹੀਂ ਦਿੱਤੀਆਂ ਜਾਣਗੀਆਂ। ਇਸ ਮੌਕੇ ਆਮ ਆਦਮੀ ਪਾਰਟੀ ਦੀ ਸਰਕਾਰ ਖਿਲਾਫ ਭਾਰੀ ਨਰਾਜਗੀ ਜਾਹਰ ਕਰਦਿਆਂ ਪੰਜਾਬ ਸਰਕਾਰ ਮੁਰਦਾਬਾਦ ਦੇ ਨਾਅਰੇ ਵੀ ਲਗਾਏ ਗਏ। ਉਨ੍ਹਾਂ ਦੱਸਿਆ ਕਿ ਸਰਕਾਰ ਨਾਲ ਇਸ ਮੁੱਦੇ ’ਤੇ ਗੱਲਬਾਤ ਜਾਰੀ ਹੈ
94 ਏਕੜ ਸ਼ਾਮਲਾਤ ਜ਼ਮੀਨ ਦੇ ਕਬਜ਼ਾ ਵਾਰੰਟ ਜਾਰੀ ਹੋਏ
ਜਲਦ ਸਥਾਈ ਹੱਲ ਕੱਢਿਆ ਜਾਵੇਗਾ ਡੀ.ਡੀ.ਪੀ.ਓ. ਸੁਖਚੈਨ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਬਲਬੇੜ੍ਹਾ ਦੀ 94 ਏਕੜ ਸ਼ਾਮਲਾਤ ਜ਼ਮੀਨ ਦੇ ਕਬਜ਼ਾ ਵਾਰੰਟ ਜਾਰੀ ਹੋਏ ਹਨ ਜਿਹਨਾਂ ਵਿੱਚੋਂ ਅੱਜ 20 ਏਕੜ ਸ਼ਾਮਲਾਤ ਜ਼ਮੀਨ ਦਾ ਕਬਜ਼ਾ ਲਿਆ ਗਿਆ ਹੈ ਕਿਸਾਨਾਂ ਨਾਲ ਚਕੌਤਾ ਭਰਨ ਦੀ ਗੱਲਬਾਤ ਹੋਈ ਹੈ, ਜੇਕਰ ਕਿਸਾਨ ਚਕੋਤੇ ਨਹੀਂ ਭਰਨਗੇ ਤਾਂ ਰਹਿੰਦੀ ਕਬਜ਼ਾ ਕਾਰਵਾਈ ਵੀ ਆਉਣ ਵਾਲੇ ਦਿਨਾਂ ’ਚ ਮੁਕੰਮਲ ਕੀਤੀ ਜਾਵੇਗੀ।
ਪੁਲਿਸ ਫੋਰਸ ਦੀ ਅਗਵਾਈ ਰਾਕੇਸ਼ ਕੁਮਾਰ ਐਸ.ਪੀ. ਪੀ.ਪੀ.ਆਈ/ਸਿਟੀ ਪਟਿਆਲਾ ਵੱਲੋਂ ਕੀਤੀ ਗਈ ਇਸ ਮੋਕੇ ਡੀ.ਐਸ.ਪੀ.ਦਿਹਾਤੀ ਗੁਰਦੇਵ ਸਿੰਘ ਧਾਲੀਵਾਲ, ਡੀ.ਐਸ.ਪੀ.ਸਿਟੀ ਪਟਿਆਲਾ ਜਸਵਿੰਦਰ ਸਿੰਘ ਟਿਵਾਣਾ,ਬੀ.ਡੀ.ਪੀ.ਓ. ਸਨੌਰ ਮਹਿੰਦਰਜੀਤ ਸਿੰਘ, ਜਗਤਾਰ ਸਿੰਘ ਕੰਨਗੋ,ਹਰਸ਼ਵੀਰ ਸਿੰਘ ਐਸ.ਐਚ.ਓ ਥਾਣਾ ਸਦਰ ,ਅਮਰੀਕ ਸਿੰਘ ਐਸ.ਐਚ.ਓ ਸਨੌਰ,ਕੁਲਬੀਰ ਸਿੰਘ ਐਸ.ਐਚ.ਓ ਜੁਲਕਾਂ,ਐਸ ਆਈ ਜਸਪ੍ਰੀਤ ਕੌਰ ਇੰਚਾਰਜ਼ ਬਲਬੇੜ੍ਹਾ,ਮਨਜੀਤ ਸਿੰਘ ਮੁਣਸ਼ੀ ਬਲਬੇੜ੍ਹਾ, ਵਿਸ਼ਾਲਦੀਪ ਸਿੰਘ ਪਟਵਾਰੀ,ਸ਼ਿਵ ਦਰਸ਼ਨ ਸਿੰਘ ਸੰਮਤੀ ਪਟਵਾਰੀ,ਜਤਿੰਦਰ ਸਿੰਘ ਪੰਚਾਇਤ ਅਫਸਰ, ਗੁਰਮੇਲ ਸਿੰਘ ਪੰਚਾਇਤ ਸਕੱਤਰ, ਸਮੇਤ ਮਾਲ ਮਹਿਕਮੇ ਦੇ ਹੋਰ ਅਧਿਕਾਰੀ ਸਨ। ਦੁੂਜੇ ਪਾਸੇ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਵੱਲੋਂ ਸੁਖਵਿੰਦਰ ਸਿੰਘ ਤੁੱਲੇਵਾਲ ਪ੍ਰਧਾਨ ਬਲਾਕ ਸਨੌਰ,ਨਿਸ਼ਾਨ ਸਿੰਘ ਧਰਮਹੇੜੀ ਜਿਲਾ ਜਥੇਬੀਦੀ ਸਕੱਤਰ,ਹਰਜਿੰਦਰ ਸਿੰਘ ,ਜਸਪਾਲ ਸਿੰਘ,ਲਖਵਿੰਦਰ ਸਿੰਘ ਵਾਇਸ ਬਲਾਕ ਪ੍ਰਧਾਨ ਕ੍ਰਾਂਤੀਕਾਰੀ ਸਨੌਰ,ਰਣਜੀਤ ਸਿੰਘ ਕਿਸਾਨ ਆਗੂ ਜਾਫਰਪੁਰ ਤੇ ਹੋਰ ਮੌਜੁੂਦ ਸਨ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ
ਦਸ ਦਿਨਾਂ ਦੇ ਅੰਦਰ 1200 ਏਕੜ ਪੰਚਾਇਤੀ ਜ਼ਮੀਨ ਤੋਂ ਛੁਡਾਇਆ ਕਬਜ਼ਾ : ਧਾਲੀਵਾਲ
ਸਤਲੁਜ, ਬਿਆਸ ਅਤੇ ਰਾਵੀ ਦੇ ਪਾਣੀ ਦੀ ਵਰਤੋਂ ਖੇਤੀ ਅਤੇ ਪੀਣ ਲਈ ਕਰਾਂਗੇ
ਨਸ਼ਾ ਵੇਚਣ ਵਾਲੀਆਂ ਵੱਡੀਆਂ ਮੱਛੀਆਂ ਨੂੰ ਭੇਜਾਂਗੇ ਸਲਾਖਾਂ ਦੇ ਪਿੱਛੇ
(ਰਾਜਨ ਮਾਨ) ਅੰਮ੍ਰਿਤਸਰ । ਪੰਜਾਬ ਸਰਕਾਰ ਨੇ 10 ਦਿਨਾਂ ਦੇ ਅੰਦਰ-ਅੰਦਰ ਪੰਚਾਇਤੀ ਰਾਜ (Panchayat Land) ਦੀ ਕਰੀਬ 1200 ਏਕੜ ਜ਼ਮੀਨ ਤੋਂ ਕਬਜ਼ਾ ਛੁਡਾਇਆ ਹੈ ਅਤੇ ਆਉਦੇ ਕੁਝ ਹੀ ਦਿਨਾਂ ਵਿਚ ਬਾਕੀ ਪੰਚਾਇਤੀ ਜ਼ਮੀਨਾਂ ਤੋਂ ਵੀ ਨਜ਼ਾਇਜ਼ ਕਬਜੇ ਛੁਡਾ ਲਏ ਜਾਣਗੇ। ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕੁਲਦੀਪ ਸਿੰਘ ਧਾਲੀਵਾਲ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਨੇ ਅੱਜ ਪ੍ਰੈੱਸ ਕਾਨਫਰੰਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।
ਸ: ਧਾਲੀਵਾਲ ਨੇ ਦੱਸਿਆ ਕਿ ਉਨ੍ਹਾਂ ਦੇ ਧਿਆਨ ’ਚ ਆਇਆ ਸੀ ਕਿ ਰਿਹਾਇਸ਼ੀ ਕਾਲੋਨੀ ਅਲਫਾ ਸਿਟੀ ਦੀ ਹਦੂਦ ਵਿਚ ਪੈਂਦੇ ਗਰਾਮ ਪੰਚਾਇਤ ਭਗਤੂਪੁਰਾ ਦੇ ਸਰਕਾਰੀ ਰਸਤੇ ਅਤੇ ਖਾਲ੍ਹਾਂ ਦੀ ਜ਼ਮੀਨ ਸਸਤੇ ਰੇਟਾਂ ਵਿੱਚ ਵੇਚ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਮੇਰੇ ਵੱਲੋਂ ਖੁਦ ਇਸ ਕੇਸ ਦੀ ਜਾਂਚ ਪੜਤਾਲ ਕੀਤੀ ਗਈ ਹੈ ਅਤੇ 41 ਕਨਾਲ 10 ਮਰਲੇ ਦੇ ਰਸਤੇ ਨੂੰ ਗ੍ਰਾਮ ਪੰਚਾਇਤ ਭਗਤੂਪੁਰਾ ਨੇ ਮਤਾ ਪਾ ਕੇ ਅਤੇ ਸਰਕਾਰ ਵੱਲੋਂ ਮਨਜ਼ੂਰੀ ਮਿਲਣ ਤੋਂ ਬਾਅਦ ਹੀ 43 ਲੱਖ ਪ੍ਰਤੀ ਏਕੜ ਦੇ ਹਿਸਾਬ ਨਾਲ ਵੇਚਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਸਾਰੀ ਕਾਰਵਾਈ ਪੁਰਾਣੀ ਸਰਕਾਰ ਵੱਲੋਂ ਹੀ ਕੀਤੀ ਗਈ ਸੀ ।
ਸ: ਧਾਲੀਵਾਲ ਨੇ ਇਹ ਵੀ ਸਪੱਸ਼ਟ ਕੀਤਾ ਕਿ ਵੇਚੀ ਗਈ ਜ਼ਮੀਨ ਦੀ ਰਕਮ ਪੰਚਾਇਤ ਦੇ ਨਾਂਅ ’ਤੇ ਐਫਡੀ ਕਰਵਾ ਦਿੱਤੀ ਗਈ ਹੈ ਅਤੇ ਗਰਾਮ ਪੰਚਾਇਤ ਕੇਵਲ ਇਸ ਰਕਮ ਦੇ ਵਿਆਜ ਲੈ ਕੇ ਵਰਤ ਸਕਦੀ ਹੈ ਨਾ ਕਿ ਐਫਡੀ ਦੇ ਪੈਸੇ ਨੂੰ ਖਰਚ ਕਰਕੇ। ਸ: ਧਾਲੀਵਾਲ ਨੇ ਦੱਸਿਆ ਕਿ ਪਹਿਲਾਂ ਸਰਕਾਰ ਨੇ ਇਸ ਜ਼ਮੀਨ ਦਾ ਰੇਟ 29 ਲੱਖ ਰੁਪਏ ਨਿਰਧਾਰਤ ਕੀਤਾ ਸੀ ਪਰੰਤੂ ਗਰਾਮ ਪੰਚਾਇਤ ਨੇ ਇਸ ਨੂੰ ਲੈਣ ਤੋਂ ਇਨਕਾਰ ਕਰ ਦਿੱਤਾ ਸੀ ਜੋ ਕਿ ਬਹੁਤ ਹੀ ਵਧੀਆ ਉਪਰਾਲਾ ਸੀ।
ਉਨ੍ਹਾਂ ਦੱਸਿਆ ਕਿ ਇਸ ਤੋੰ ਬਾਅਦ ਮੁੜ ਸਰਕਾਰ ਵੱਲੋਂ ਇਸਦਾ ਰੇਟ 53 ਲੱਖ ਰੁਪਏ ਨਿਰਧਾਰਤ ਕੀਤਾ ਗਿਆ ਪ੍ਰਤੂ ਮੌਜੂਦਾ ਕੁਲੈਕਟਰ ਰੇਟ ਅਤੇ ਉਸ ਸਮੇੰ ਦੇ ਡਿਪਟੀ ਕਮਿਸ਼ਨਰ ਵੱਲੋਂ ਰੇਟ ਨੂੰ ਵਿਚਾਰਨ ਉਪਰੰਤ ਅਤੇ ਗਰਾਮ ਪੰਚਾਇਤ ਦੀ ਸਹਿਮਤੀ ਨਾਲ ਇਸ ਦਾ ਰੇਟ 43 ਲੱਖ ਰੁਪਏ ਪ੍ਰਤੀ ਏਕੜ ਨਿਰਧਾਰਤ ਹੋਇਆ ਸੀ।
ਅੱਜ ਤਰਨਤਾਰਨ ਵਿਖੇ 100 ਏਕੜ ਪੰਚਾਇਤੀ ਜ਼ਮੀਨ ਤੋਂ ਕਬਜ਼ਾ ਛੁਡਾਇਆ
ਪੱਤਰਕਾਰਾਂ ਦੇ ਸਵਾਲ ਦੇ ਜਵਾਬ ਵਿੱਚ ਸ: ਧਾਲੀਵਾਲ ਨੇ ਦੱਸਿਆ ਕਿ ਅੱਜ ਹੀ ਤਰਨਤਾਰਨ ਵਿਖੇ 100 ਏਕੜ ਪੰਚਾਇਤੀ ਜ਼ਮੀਨ (Panchayat Land) ਤੋਂ ਕਬਜ਼ਾ ਛੁਡਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਚਾਹੇ ਉਹ ਕੋਈ ਵੀ ਹੋਵੇ ਕਿਸੇ ਨੂੰ ਵੀ ਪੰਚਾਇਤੀ ਜ਼ਮੀਨਾਂ ’ਤੇ ਕਬਜ਼ਾ ਨਹੀਂ ਕਰਨ ਦਿੱਤਾ ਜਾਵੇਗਾ। ਇੱਕ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਨਸ਼ਾ ਵੇਚਣ ਵਾਲੀਆਂ ਵੱਡੀਆਂ ਮੱਛੀਆਂ ਨੂੰ ਛੇਤੀ ਹੀ ਸਲਾਖਾਂ ਦੇ ਪਿੱਛੇ ਸੁੁੱਟਿਆ ਜਾਵੇਗਾ ਅਤੇ ਇਸ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਾਰੇ ਡਿਪਟੀ ਕਮਿਸ਼ਨਰਾਂ ਅਤੇ ਪੁਲਿਸ ਅਧਿਕਾਰੀਆਂ ਨੂੰ ਇਸ ਸਬੰਧੀ ਸਪੱਸ਼ਟ ਨਿਰਦੇਸ਼ ਦੇ ਦਿੱਤੇ ਗਏ ਹਨ।
ਸਤਲੁਜ,ਬਿਆਸ ਅਤੇ ਰਾਵੀ ਦੇ ਪਾਣੀ ਦੀ ਵਰਤੋਂ ਖੇਤੀ ਅਤੇ ਪੀਣ ਲਈ ਕੀਤੀ ਜਾਵੇਗੀ
ਇੱਕ ਹੋਰ ਸਵਾਲ ਦੇ ਜਵਾਬ ਵਿੱਚ ਸ: ਧਾਲੀਵਾਲ ਨੇ ਦੱਸਿਆ ਕਿ ਸਤਲੁਜ,ਬਿਆਸ ਅਤੇ ਰਾਵੀ ਦੇ ਪਾਣੀ ਦੀ ਵਰਤੋਂ ਖੇਤੀ ਅਤੇ ਪੀਣ ਲਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਵਿਰੋਧੀ ਪਾਰਟੀਆਂ ਸਾਡੇ ਕੰਮਕਾਜ਼ ਤੋਂ ਬੁਖਲਾ ਗਈਆਂ ਹਨ ਅਤੇ ਫਿਜੂਲ ਬਿਆਨ ਦੇ ਰਹੀਆਂ ਹਨ। ਉੋਨ੍ਹਾਂ ਕਿਹਾ ਕਿ ਸਾਡੀ ਸਰਕਾਰ ਨੇ ਲੋਕਾਂ ਨਾਲ ਜੋ ਵਾਅਦੇ ਕੀਤੇ ਸਨ ਉਹ ਸਾਰੇ ਪੂਰੇ ਕੀਤੇ ਜਾਣਗੇ।
ਇਸ ਮੌਕੇ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਅਤੇ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਧਿਕਾਰੀ ਗੁਰਪ੍ਰੀਤ ਗਿੱਲ, ਡਾਇਰੈਕਟਰ ਲੋਕ ਸੰਪਰਕ ਗੁਰੂ ਨਾਨਕ ਦੇਵ ਯੂਨੀਵਰਸਿਟੀ ਪ੍ਰਵੀਨ ਪੁਰੀ, ਸਤਪਾਲ ਸਿੰਘ ਸੋਖੀ, ਗੁਰਿੰਦਰ ਸਿੰਘ ਜੌਹਲ, ਪ੍ਰਭਵੀਰ ਸਿੰਘ ਬਰਾੜ, ਡਾ. ਮਹਾਂ ਲੋਵੋਯਾ ਗੌਵਾ ਅਤੇ ਹੋਰ ਪਤਵੰਤੇ ਵੀ ਹਾਜ਼ਰ ਸਨ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ
ਪੰਚਾਇਤੀ ਜ਼ਮੀਨਾਂ ‘ਤੇ ਉਦਯੋਗ ਲਾਉਣ ਦਾ ਸਰਕਾਰ ਦਾ ਫ਼ੈਸਲਾ ਲੋਕ ਵਿਰੋਧੀ: ਸ਼ਮਸ਼ੇਰ ਦੂਲੋਂ
ਅਨਿਲ ਲੁਟਾਵਾ/ਫ਼ਤਹਿਗੜ੍ਹ ਸਾਹਿਬ। ਪੰਜਾਬ ਦੀ ਕੈਪਟਨ ਸਰਕਾਰ ਵੱਲੋਂ ਪੰਚਾਇਤੀ ਜ਼ਮੀਨਾਂ ‘ਤੇ ਉਦਯੋਗ ਲਾਉਣ ਦੇ ਸਰਕਾਰੀ ਐਲਾਨ ਤੋਂ ਬਾਦ ਲੋਕਾਂ ਵਿੱਚ ਭਾਰੀ ਰੋਸ ਹੈ ਅਤੇ ਜੇਕਰ ਇਹ ਫ਼ੈਸਲਾ ਪੰਜਾਬ ਸਰਕਾਰ ਨੇ ਵਾਪਸ ਨਾ ਲਿਆ ਤਾਂ ਇਹ ਰੋਸ ਹੋਰ ਵਧੇਗਾ। ਇਹ ਫ਼ੈਸਲਾ ਕੈਪਟਨ ਸਰਕਾਰ ਨੂੰ ਵਾਪਸ ਲੈਣਾ ਚਾਹੀਦਾ ਹੈ। ਇਹ ਪ੍ਰਗਟਾਵਾ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸ਼ਮਸ਼ੇਰ ਸਿੰਘ ਦੂਲੋਂ ਮੈਂਬਰ ਪਾਰਲੀਮੈਂਟ ਨੇ ਹੰਸਾਲੀ ਸਾਹਿਬ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ।
ਸ਼ਮਸ਼ੇਰ ਸਿੰਘ ਦੂਲੋ ਨੇ ਕਿਹਾ ਕਿ ਸਰਕਾਰ ਦੇ ਇਸ ਫੈਸਲੇ ਨਾਲ ਹਜ਼ਾਰਾਂ ਛੋਟੇ ਕਿਸਾਨ ਤੇ ਖੇਤ ਮਜ਼ਦੂਰ ਆਰਥਿਕ ਤੌਰ ‘ਤੇ ਬੁਰੀ ਤਰ੍ਹਾਂ ਪ੍ਰਭਾਵਿਤ ਹੋਣਗੇ। ਇਹ ਜ਼ਮੀਨਾਂ ਦੇਸ਼ ਆਜ਼ਾਦ ਹੋਣ ਤੋਂ ਬਾਦ ਬੇਜ਼ਮੀਨੇ ਕਿਸਾਨਾਂ ਸਮੇਤ ਹਰੇਕ ਵਰਗ ਦੇ ਲੋਕ ਠੇਕੇ ‘ਤੇ ਲੈ ਕੇ ਖੇਤੀ ਕਰਦੇ ਹਨ ਤੇ ਆਪਣੇ ਪਰਿਵਾਰ ਦਾ ਪਾਲਣ-ਪੋਸ਼ਣ ਕਰਦੇ ਹਨ, ਇਸ ਨਾਲ ਉਹ ਪਸ਼ੂ ਪਾਲਣ ਅਤੇ ਦੁੱਧ ਦਾ ਵਪਾਰ ਵੀ ਕਰਦੇ ਹਨ। ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਵਿਚ ਬਹੁਤੇ ਪਿੰਡ ਪਹਿਲਾਂ ਹੀ ਰਾਜਨੀਤਿਕ ਲੋਕਾਂ, ਅਫ਼ਸਰਾਂ ਤੇ ਸਰਕਾਰਾਂ ਦੀਆਂ ਗ਼ਲਤ ਨੀਤੀਆਂ ਕਾਰਨ ਇਨ੍ਹਾਂ ਸ਼ਾਮਲਾਤ ਜ਼ਮੀਨਾਂ ਤੋਂ ਰਹਿਤ ਹੋ ਚੁੱਕੇ ਹਨ। ਇਸ ਜ਼ਮੀਨ ਤੋਂ ਹੋਣ ਵਾਲੀ ਆਮਦਨ ਨਾਲ ਪਿੰਡ ਦਾ ਵਿਕਾਸ ਵੀ ਹੁੰਦਾ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਪੰਜਾਬ ਦੇ ਲੋਕਾਂ ਵਿਚ ਅਰਾਜਕਤਾ ਫੈਲੇਗੀ ਤੇ ਲੋਕ ਸੜਕਾਂ ‘ਤੇ ਆ ਜਾਣਗੇ।
ਸ਼ਾਮਲਾਤ ਜ਼ਮੀਨਾਂ ਵਿਚ ਇੱਕ ਤਿਹਾਈ ਹਿੱਸਾ ਦਲਿਤ ਭਾਈਚਾਰੇ ਲਈ ਰਾਖਵਾਂ
ਉਨ੍ਹਾਂ ਕੈਪਟਨ ਸਰਕਾਰ ਨੂੰ ਅਪੀਲ ਕੀਤੀ ਕਿ ਨਵੇਂ ਉਦਯੋਗ ਲਾਉਣ ਦੀ ਥਾਂ ਬੰਦ ਹੋਏ ਉਦਯੋਗਾਂ ਨੂੰ ਵੱਧ ਸਹੂਲਤਾਂ ਦੇ ਕੇ ਦੁਬਾਰਾ ਚਾਲੂ ਕੀਤਾ ਜਾਵੇ, ਇਸ ਨਾਲ ਉਦਯੋਗ ਵੀ ਚੱਲਣਗੇ ਤੇ ਪੰਚਾਇਤੀ ਜ਼ਮੀਨਾਂ ਵੀ ਬਚ ਜਾਣਗੀਆਂ। ਸ਼ਾਮਲਾਤ ਜ਼ਮੀਨਾਂ ਵਿਚ ਇੱਕ ਤਿਹਾਈ ਹਿੱਸਾ ਦਲਿਤ ਭਾਈਚਾਰੇ ਲਈ ਰਾਖਵਾਂ ਹੁੰਦਾ ਹੈ, ਜੇਕਰ ਇਨ੍ਹਾਂ ਜ਼ਮੀਨਾਂ ਵਿਚ ਉਦਯੋਗ ਲਾਏ ਗਏ ਤਾਂ ਦਲਿਤ ਭਾਈਚਾਰਾ ਵੀ ਇਸ ਨਾਲ ਵੱਡੀ ਪੱਧਰ ‘ਤੇ ਪ੍ਰਭਾਵਿਤ ਹੋਵੇਗਾ। ਉਹ ਪੰਚਾਇਤੀ ਜ਼ਮੀਨਾਂ ਉਦਯੋਗਾਂ ਨੂੰ ਦੇਣ ਦੇ ਇਸ ਫੈਸਲੇ ਨੂੰ ਵਾਪਸ ਲੈਣ ਲਈ ਕੈਪਟਨ ਅਮਰਿੰਦਰ ਸਿੰਘ ਨੂੰ ਪੱਤਰ ਵੀ ਲਿਖਣਗੇ। ਇਸ ਮੌਕੇ ਸਾਧੂ ਰਾਮ ਭੱਟਮਾਜਰਾ, ਮੋਹਨ ਲਾਲ ਸਲੇਮਪੁਰ ਵੀ ਹਾਜ਼ਰ ਸਨ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਬੋਲੀ ਦੌਰਾਨ ਹੋਇਆ ਝਗੜਾ, ਦੋ ਜ਼ਖਮੀ
(ਭੀਮ ਸੈਨ ਇੰਸਾਂ) ਲਹਿਰਾਗਾਗਾ। ਨਜ਼ਦੀਕੀ ਪਿੰਡ ਜਲੂਰ ਵਿਖੇ ਪੰਚਾਇਤੀ ਜ਼ਮੀਨ ਦੀ ਬੋਲੀ ਦੌਰਾਨ ਇੱਕ ਵਾਰ ਫਿਰ ਦੋ ਧਿਰਾਂ ਦਰਮਿਆਨ ਤਕਰਾਰ ਹੋ ਗਿਆ। ਝਗੜੇ ‘ਚ ਦੋ ਵਿਅਕਤੀ ਜ਼ਖਮੀ ਹੋ ਗਏ ਜਿਨ੍ਹਾਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ। ਸੂਚਨਾ ਮਿਲਦਿਆਂ ਹੀ ਪੁਲਿਸ ਫੋਰਸ ਵੱਡੀ ਗਿਣਤੀ ‘ਚ ਪਹੁੰਚ ਗਈ। ਪੂਰਾ ਪਿੰਡ ਪੁਲਿਸ ਛਾਉਣੀ ‘ਚ ਤਬਦੀਲ ਕਰ ਦਿੱਤਾ ਗਿਆ।
ਜ਼ਿਕਰਯੋਗ ਹੈ ਕਿ ਪਿਛਲੇ ਸਾਲ ਵੀ ਇਸੇ ਪਿੰਡ ‘ਚ ਪੰਚਾਇਤੀ ਜ਼ਮੀਨ ਨੂੰ ਲੈ ਕੇ ਦਲਿਤਾਂ ਤੇ ਜਮੀਂਦਾਰਾਂ ਦਰਮਿਆਨ ਖੂਨੀ ਝੜਪਾਂ ਹੋਈਆਂ ਸਨ, ਜਿਸ ‘ਚ ਦਲਿਤ ਪਰਿਵਾਰ ਦੀ ਮਾਤਾ ਗੁਰਦੇਵ ਕੌਰ ਦੀ ਮੌਤ ਹੋ ਗਈ ਸੀ। ਇਸ ਤੋਂ ਬਾਅਦ ਪੰਚਾਇਤੀ ਜ਼ਮੀਨ ਨੂੰ ਲੈ ਕੇ ਦੋਵੇਂ ਧਿਰਾਂ ਕਈ ਵਾਰ ਆਹਮੋ-ਸਾਹਮਣੇ ਹੁੰਦੀਆਂ ਰਹੀਆਂ ਤੇ ਇਹ ਵਿਵਾਦ ਜਾਰੀ ਰਿਹਾ। ਅੱਜ ਫਿਰ ਪਿੰਡ ਜਲੂਰ ਵਿਖੇ ਪੰਚਾਇਤੀ ਜ਼ਮੀਨ ਦੀ ਬੋਲੀ ਰੱਖੀ ਗਈ ਸੀ। ਹਾਲਾਂਕਿ ਕਿਸੇ ਮੰਦਭਾਗੀ ਘਟਨਾ ਦੇ ਮੱਦੇਨਜ਼ਰ ਵੱਡੀ ਗਿਣਤੀ ਪੁਲਿਸ ਫੋਰਸ ਤਾਇਨਾਤ ਸੀ।
ਬੋਲੀ ਮੌਕੇ ਦੋਵਾਂ (ਐੱਸਸੀ) ਧਿਰਾਂ ਦਰਮਿਆਨ ਤਕਰਾਰ ਹੋ ਗਿਆ, ਜਿਸ ‘ਚ ਇੱਕ ਧਿਰ ਦੇ ਦੋ ਵਿਅਕਤੀ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਭਰਤੀ ਕਰਵਾਇਆ ਗਿਆ। ਸਿਵਲ ਹਸਪਤਾਲ ‘ਚ ਮੌਜੂਦ ਪਿੰਡ ਜਲੂਰ ਦੀ ਸਰਪੰਚ ਜਸਵਿੰਦਰ ਕੌਰ ਨੇ ਦੱਸਿਆ ਕਿ ਅੱਜ ਉਨ੍ਹਾਂ ਦੇ ਪਿੰਡ ਦੀ ਐੱਸਸੀ ਧਰਮਸ਼ਾਲਾ ਵਿਖੇ ਪੰਚਾਇਤੀ ਜ਼ਮੀਨ ਦੀ ਬੋਲੀ ਰੱਖੀ ਸੀ ਕਿ ਪਿੰਡ ਦੇ ਕੁਝ ਵਿਅਕਤੀਆਂ ਨੇ ਡਾਂਗਾਂ ਸੋਟੀਆਂ ਨਾਲ ਗੁਰਨਾਮ ਸਿੰਘ ਜਲੂਰ ਤੇ ਪਾਲ ਸਿੰਘ ‘ਤੇ ਹਮਲਾ ਕਰ ਦਿੱਤਾ, ਜਿਸ ਕਾਰਨ ਦੋਵੇਂ ਜ਼ਖਮੀ ਹੋ ਗਏ। ਇਸ ਤੋਂ ਬਾਅਦ ਪ੍ਰਸ਼ਾਸਨ ਨੇ ਬੋਲੀ ਮੁਲਤਵੀ ਕਰ ਦਿੱਤੀ। ਬੋਲੀ ਮੌਕੇ ਐਸਡੀਐਮ ਬਿਕਰਮਜੀਤ ਸਿੰਘ ਸ਼ੇਰਗਿੱਲ, ਡੀਐਸਪੀ ਅਜੈਪਾਲ ਸਿੰਘ ਮੂਨਕ, ਡਾ. ਜਗਵੀਰ ਸਿੰਘ ਐਸਐਚਓ ਸਦਰ ਲਹਿਰਾਗਾਗਾ ਪੁਲਿਸ ਪਾਰਟੀ ਨਾਲ ਮੌਜੂਦ ਸਨ।
ਡੀਐੱਸਪੀ ਨੇ ਕੀਤੀ ਝਗੜੇ ਦੀ ਪੁਸ਼ਟੀ
ਡੀਐੱਸਪੀ ਅਜੈਪਾਲ ਸਿੰਘ ਨੇ ਕਿਹਾ ਕਿ ਦੋ ਧਿਰਾਂ ਦਰਮਿਆਨ ਹੋਏ ਟਕਰਾਅ ਦੌਰਾਨ ਦੋ ਵਿਅਕਤੀ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਜਾ ਰਿਹਾ ਹੈ, ਜਿਨ੍ਹਾਂ ਦੇ ਬਿਆਨਾਂ ਤੋਂ ਬਾਅਦ ਅਗਲੀ ਕਾਰਵਾਈ ਕੀਤੀ ਜਾਵੇਗੀ।
ਝਗੜੇ ਕਾਰਨ ਬੋਲੀ ਕੀਤੀ ਰੱਦ: ਐੱਸਡੀਐੱਮ
ਐੱਸਡੀਐੱਮ ਬਿਕਰਮਜੀਤ ਸਿੰਘ ਸ਼ੇਰਗਿੱਲ ਨੇ ਕਿਹਾ ਕਿ ਬੋਲੀ ਦੌਰਾਨ ਅਜੇ ਉਹ ਬੋਲੀ ਦੇ ਨਿਯਮਾਂ ਦੀ ਜਾਣਕਾਰੀ ਦੇ ਰਹੇ ਸਨ ਕਿ ਅਚਾਨਕ ਝਗੜਾ ਹੋ ਗਿਆ, ਜਿਸ ਕਾਰਨ ਫਿਲਹਾਲ ਅਜੇ ਜ਼ਮੀਨ ਦੀ ਬੋਲੀ ਰੱਦ ਕਰ ਦਿੱਤੀ ਗਈ ਹੈ ਤੇ ਅਗਲੀ ਬੋਲੀ ਦੀ ਤਾਰੀਕ ਸੀਨੀਅਰ ਅਫਸਰ ਨਾਲ ਗੱਲ ਕਰਕੇ ਦੁਬਾਰਾ ਰੱਖੀ ਜਾਵੇਗੀ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ