Message - Sach Kahoon Punjabi
ਰਿਸ਼ਤਿਆਂ ਦੇ ਸਹੀ ਸੰਦੇਸ਼ ਦੀ ਲੋੜ
ਇਹ ਕਿੱਸਾ ਰੋਜ਼ਾਨਾ ਦਾ ਹੀ ਹੋ ਗਿਆ ਹੈ ਕਿ ਮੀਡੀਆ ਦਾ ਇੱਕ ਹਿੱਸਾ ਕਿਵੇਂ ਤਲਾਕ ਦੀਆਂ ਘਟਨਾਵਾਂ ਨੂੰ ਚਮਕਾ-ਚਮਕਾ ਕੇ ਪੇਸ਼ ਕਰਦਾ ਹੈ ਇਹ ਘਟਨਾਵਾਂ ਬਾਲੀਵੁੱਡ ਦੇ ਐਕਟਰਾਂ ਨਾਲ ਸਬੰਧਿਤ ਹੁੰਦੀਆਂ ਹਨ ਇਹ ਸੁਭਾਵਿਕ ਹੈ ਕਿ ਚਰਚਿਤ ਹਸਤੀਆਂ ਬਾਰੇ ਪਾਠਕ/ਯੂਜ਼ਰ ਪੜ੍ਹਦਾ ਸੁਣਦਾ ਹੈ ਪਰ ਘਟਨਾ ਦੇ ਬਿਆਨ ਦਾ ਢੰਗ ਵੱਖਰਾ-ਵੱਖਰਾ ਹੁੰਦਾ ਹੈ ਇੱਕ ਢੰਗ ਇਹ ਹੈ ਕਿ ਤਲਾਕ ਨੂੰ ਮਜ਼ਬੂਰੀ ਦੇ ਰੂਪ ’ਚ ਪੇਸ਼ ਕੀਤਾ ਜਾਵੇ ਕਿ ਤਲਾਕ ਨਾ ਹੋਵੇ ਅਤੇ ਪਹਿਲਾ ਵਿਆਹ ਹੀ ਨਿਭ ਜਾਵੇ ਰਿਸ਼ਤਿਆਂ ਦੀ ਟੱੁਟ-ਭੱਜ ਕੋਈ ਚੰਗਾ ਸੰਕੇਤ ਨਹੀਂ ਦੂਜਾ ਢੰਗ ਇਹ ਹੈ ਕਿ ਤਲਾਕ ਨੂੰ ਫੈਸ਼ਨ ਦੇ ਰੂਪ ’ਚ ਪੇਸ਼ ਕੀਤਾ ਜਾਵੇ ਜਿਵੇਂ ਕਿ ਤਲਾਕ ਤੋਂ ਬਿਨਾਂ ਮਨੁੱਖੀ ਜ਼ਿੰਦਗੀ ਦਾ ਮਕਸਦ ਹੀ ਅਧੂਰਾ ਹੈ ਇਹ ਮੀਡੀਆ ਤਲਾਕ ਨੂੰ ਇੱਕ ਮਨੋਰੰਜਨ ਤੇ ਖੁਸ਼ੀ ਵਾਂਗ ਪੇਸ਼ ਕਰਦਾ ਹੈ। (Relationships)
ਤਲਾਕ ਸਿਰਫ ਤਿੰਨ ਅੱਖਰਾਂ ਦਾ ਸ਼ਬਦ ਨਹੀਂ ਸਗੋਂ ਇਹ ਆਪਣੇ ਅੰਦਰ ਦਰਦ ਦਾ ਸਮੁੰਦਰ ਵੀ ਸਮੋਈ ਬੈਠਾ ਹੈ ਇਹ ਸ਼ਬਦ ਭਾਵਨਾਵਾਂ ਦਾ ਦਰਦ ਵੀ ਬਿਆਨ ਕਰਦਾ ਹੈ ਰਿਸ਼ਤਿਆਂ ਦੀ ਪਰਿਭਾਸ਼ਾ ਭਾਵਨਾ ’ਤੇ ਉੱਸਰਦੀ ਹੈ ਪਰ ਖਬਰ ਲਿਖਣ ਵਾਲਾ ਜਦੋਂ ਭਾਵਨਾ ਤੋਂ ਖਾਲੀ ਹੋ ਕੇ ਸਿਰਫ ਸ਼ਬਦਾਂ ਨਾਲ ਹੀ ਖੇਡਣਾ ਸ਼ੁਰੂ ਕਰਦਾ ਹੈ ਤਾਂ ਉਸ ਲਈ ਭਾਵਨਾ ਨਾਂਅ ਦੀ ਕੋਈ ਚੀਜ਼ ਨਹੀਂ ਹੁੰਦੀ, ਉਹ ਹਰ ਭਾਵਨਾ ਨੂੰ ਨਜ਼ਰਅੰਦਾਜ਼ ਕਰਕੇ ਆਪਣੀ ਤੰਗ ਸੋਚ ਤੇ ਸਵਾਰਥ ਦੀ ਪੂਰਤੀ ਲਈ ਅਰਥਾਂ ਦਾ ਅਨਰਥ ਕਰਦਾ ਤੁਰਿਆ ਜਾਂਦਾ ਹੈ ਤਲਾਕ ਦੀ ਖਬਰ ਇਸ ਤਰ੍ਹਾਂ ਪੇਸ਼ ਕੀਤੀ ਜਾਂਦੀ ਹੈ ਕਿ ਕਿਸੇ ਪੁਰਸ਼ ਦਾ ਵਿਆਹ ਤੋਂ ਕਾਫ਼ੀ ਸਾਲਾਂ ਬਾਅਦ ਤਲਾਕ ਹੋ ਗਿਆ, ਫਿਰ ਦੂਜਾ ਵਿਆਹ ਹੋ ਗਿਆ ਅਤੇ ਹੁਣ ਵਿਆਹ ਤੋਂ ਬਾਅਦ ਉਹ ਖੁਸ਼ੀ-ਖੁਸ਼ੀ ਜ਼ਿੰਦਗੀ ਬਤੀਤ ਕਰ ਰਹੇ ਹਨ। (Relationships)
ਇਹ ਵੀ ਪੜ੍ਹੋ : ਮੁੱਖ ਮੰਤਰੀ ਮਾਨ ਨੇ ਨਵੇਂ ਭਰਤੀ 250 ਨਰਸਿੰਗ ਅਫਸਰਾਂ ਨੂੰ ਨਿਯੁਕਤੀ ਪੱਤਰ ਸੌਂਪੇ
ਤਲਾਕ ਦੀ ਇਹ ਵਿਆਖਿਆ ਤਲਾਕ ਨੂੰ ‘ਵਿਆਹ’ ਵਾਂਗ ਪੇਸ਼ ਕਰਨ ਵਾਲੀ ਹੈ ਮੀਡੀਆ ਦੀ ਗੱਲ ਇਹ ਪ੍ਰਭਾਵ ਦੇ ਰਹੀ ਹੈ ਕਿ ਖੁਸ਼ ਰਹਿਣ ਲਈ ਤਲਾਕ ਜ਼ਰੂਰੀ ਹੈ ਬਿਨਾਂ ਸ਼ੱਕ ਸਮਾਜ ਦਾ ਇੱਕ ਹਿੱਸਾ ਰਿਸ਼ਤਿਆਂ ਦੀ ਮਹੱਤਤਾ ਤੋਂ ਕਾਫ਼ੀ ਜ਼ਿਆਦਾ ਅਣਜਾਣ ਹੋਣ ਕਾਰਨ ਰਿਸ਼ਤਿਆਂ ਦੀ ਭੰਨ-ਤੋੜ ’ਚ ਵਿਸ਼ਵਾਸ ਰੱਖਦਾ ਹੈ ਉਹਨਾਂ ਲਈ ਰਿਸ਼ਤੇ ਕੱਪੜੇ ਬਦਲਣ ਵਾਂਗ ਹੰੁਦੇ ਹਨ ਪੱਛਮੀ ਕਲਚਰ ਨੇ ਭਾਰਤੀ ਸਮਾਜ ਅੰਦਰ ਇਹ ਬੁਰਾਈ ਪੈਦਾ ਕਰ ਦਿੱਤੀ ਹੈ, ਪਰ ਇਹ ਵੀ ਸੱਚ ਹੈ ਕਿ ਇਸ ਬੁਰੇ ਅਸਰ ਦੇ ਬਾਵਜ਼ੂਦ ਭਾਰਤੀ ਸੱਭਿਆਚਾਰ ਜਿਉਂਦਾ ਹੈ, ਅੱਜ ਵੀ ਉਹ ਲੋਕ ਹਨ ਜੋ ਰਿਸ਼ਤੇ ਨਿਭਾਅ ਰਹੇ ਹਨ ਇੱਕ ਵਿਆਹ ਹੀ ਨਿਭਾਇਆ ਜਾਂਦਾ ਹੈ। (Relationships)
ਤਲਾਕ ਨੂੰ ਟਾਲਣ ਦੀ ਬਹੁਤ ਕੋਸ਼ਿਸ਼ ਕੀਤੀ ਜਾਂਦੀ ਹੈ, ਪੰਚਾਇਤਾਂ ਰਾਹੀਂ, ਰਿਸ਼ਤੇਦਾਰਾਂ ਰਾਹੀਂ ਘਰ ਵਸਾਏ ਜਾਂਦੇ ਹਨ ਚੰਗਾ ਹੋਵੇ ਜੇਕਰ ਮੀਡੀਆ ਤਲਾਕ ਦਾ ਗੁਣਗਾਣ ਕਰਨ ਦੀ ਬਜਾਇ ਭਾਰਤੀ ਸੰਸਕ੍ਰਿਤੀ ਵਾਲੇ ਰਿਸ਼ਤਿਆਂ ਦੀ ਮਜ਼ਬੂਤੀ, ਮਹਾਨਤਾ ਤੇ ਭਾਵਨਾਵਾਂ ਦੀ ਗੱਲ ਕਰੇ ਉਹਨਾਂ ਲੋਕਾਂ ਦੀ ਗੱਲ ਕਰੇ ਜੋ ਕਦੇ ਇੱਕ-ਦੂਜੇ ਨੂੰ ਬਿਨਾਂ ਵੇਖੇ ਵੀ ਵਿਆਹ ਰਚਾ ਲੈਂਦੇ ਸਨ ਅਤੇ ਸਾਰੀ ਉਮਰ ਨਿਭਾਉਂਦੇ ਸਨ ਤੇ ਨਿਭਾਉਂਦੇ ਆ ਰਹੇ ਹਨ ਸਿਰਫ ਅਨਪੜ੍ਹ ਹੀ ਨਹੀਂ ਸਗੋਂ ਪੜ੍ਹੇ-ਲਿਖੇ ਤੇ ਆਧੁਨਿਕ ਜ਼ਮਾਨੇ ਦੇ ਲੋਕ ਵੀ ਇੱਕ ਵਿਆਹ ਦੇ ਰਿਸ਼ਤੇ ਨਿਭਾਅ ਰਹੇ ਹਨ ਭਾਰਤੀ ਰਿਸ਼ਤਿਆਂ ਦੀ ਮਹੱਤਤਾ ਪੂਰੀ ਦੁਨੀਆ ’ਚ ਸਿਰਮੌਰ ਹੈ। (Relationships)
11,751,949 ਵਾਰ ਦੇਖਿਆ ਗਿਆ ‘Jaago Duniya De Loko’ ਗੀਤ
ਲੋਕਾਂ ’ਚ ਗੀਤ ਨੂੰ ਲੈ ਕੇ ਭਾਰੀ ਉਤਸ਼ਾਹ (Jago Duniya De Loko)
ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੇ ਨਵੇਂ ਗੀਤ ‘ਜਾਗੋ ਦੁਨੀਆ ਦੇ ਲੋਕੋ’ (Jaago Duniya De Loko) ਗੀਤ ਨੂੰ 11,751,949 ਵਾਰ ਦੇਖਿਆ ਜਾ ਚੁੱਕਿਆ ਹੈ। ਹਾਲੇ ਵੀ ਲਗਾਤਾਰ ਇਸ ਗੀਤ ਨੂੰ ਸਰਚ ਤੇ ਸੁਣਿਆ ਜਾ ਰਿਹਾ ਹੈ। ਪੂਜਨੀਕ ਗੁਰੂ ਜੀ ਦੇ ਇਸ ਗੀਤ ਨੇ ਦੇਸ਼ ਹੀ ਨਹੀਂ ਵਿਦੇਸ਼ਾਂ ’ਚ ਵੀ ਧੁੰਮਾਂ ਪਾ ਰੱਖੀਆਂ ਹਨ।  ਜਿਸ ਨੂੰ ਦੇਸ਼-ਵਿਦੇਸ਼ ਦੇ ਲੋਕਾਂ ਵੱਲੋਂ ਭਾਰੀ ਉਤਸ਼ਾਹ ਨਾਲ ਦੇਖਿਆ ਜਾ ਰਿਹਾ ਹੈ। ਲੋਕ ਗੀਤ ਨੂੰ ਬੇਹੱਦ ਪਸੰਦ ਕਰ ਰਹੇ ਹਨ। ਹਰ ਕੋਈ ਇਸ ਗੀਤ ਦੀਵਾਨਾ ਹੋ ਗਿਆ ਹੈ।  ਪੂਜਨੀਕ ਗੁਰੂ ਜੀ ਦਾ ਗੀਤ ਸੁਣ ਕੇ ਨੌਜਵਾਨ ਨਸ਼ਾ ਛੱਡ ਰਹੇ ਹਨ ਅਤੇ ਪਿੰਡਾਂ ’ਚ ਵੀ ਪੰਚਾਇਤਾਂ ਨਸ਼ਾ ਬੰਦ ਕਰਨ ਲਈ ਮਤੇ ਪਾ ਰਹੀਆਂ ਹਨ।
ਜਿਕਰਯੋਗ ਹੈ ਕਿ ਪੂਜਨੀਕ ਗੁਰੂ ਜੀ ਸਰਵ ਕਲਾ ਸੰਪੂਰਨ ਹਨ। ਆਪ ਜੀ ਵੱਲੋਂ ਗਾਏ ਗਏ ਭਜਨਾਂ ਦੇ ਕਈ ਵੀਡੀਓ ਗੀਤ ਦੁਨੀਆ ਭਰ ’ਚ ਪ੍ਰਸਿੱਧ ਹੋ ਚੁੱਕੇ ਹਨ। ਪੂਜਨੀਕ ਗੁਰੂ ਜੀ ਭਜਨ ਆਪ ਹੀ ਲਿਖਦੇ ਹਨ, ਆਪ ਹੀ ਗਾਉਂਦੇ ਹਨ ਤੇ ਆਪ ਹੀ ਉਨ੍ਹਾਂ ਦੀ ਤਰਜ਼ ਤੇ ਸੰਗੀਤ ਬਣਾਉਂਦੇ ਹਨ। ਜੋ ਸੰਗੀਤ ਦੀ ਦੁਨੀਆ ’ਚ ਅਨੋਖੀ ਮਿਸਾਲ ਹੈ।
ਪੂਜਨੀਕ ਗੁਰੂ ਜੀ ਨੇ ‘ਜਾਗੋ ਦੁਨੀਆ ਦੇ ਲੋਕੋ’ ਗੀਤ ਲਾਂਚ ਕੀਤਾ। ਲਾਂਚ ਹੁੰਦੇ ਹੀ ਗੀਤ ਸੋਸ਼ਲ ਮੀਡੀਆ ’ਤੇ ਹੱਥੋਂ ਹੱਥ ਵਾਇਰਲ ਹੋ ਗਿਆ। ਸਾਧ-ਸੰਗਤ ਨੇ ਅਪਣੇ ਘਰਾਂ ’ਚ ਗੀਤ ਨੂੰ ਪੂਰੇ ਪਰਿਵਾਰਾਂ ਨਾਲ ਸ਼ਰਧਾ ਅਤੇ ਉਲਾਸ ਨਾਲ ਸਰਵਣ ਕਰਦੇ ਹੋਏ ਨੱਚ-ਨੱਚ ਕੇ ਖੁਸ਼ੀ ਦਾ ਪ੍ਰਗਟਾਵਾ ਕੀਤਾ।
ਹਰਿਆਣਾ, ਪੰਜਾਬ, ਰਾਜਸਥਾਨ, ਉੱਤਰ-ਪ੍ਰਦੇਸ਼, ਕਰਨਾਟਕ, ਦਿੱਲੀ, ਤਮਿਲਨਾਡੂ, ਗੁਜਰਾਤ, ਬਿਹਾਰ ਸਮੇਤ ਦੇਸ਼ ਦੇ ਵੱਖ-ਵੱਖ ਸੂਬਿਆਂ ਦੇ ਨਾਲ-ਨਾਲ ਅਮਰੀਕਾ, ਕਨਾਡਾ, ਨਿਊਜੀਲੈਂਡ, ਯੂਏਈ, ਅਸਟਰੇਲੀਆ, ਜਰਮਨੀ, ਇਟਲੀ, ਇੰਗਲੈਂਡ, ਦੁਬਈ ਅਤੇ ਕੁਵੈਤ ਸਮੇਤ ਕਈ ਦੇਸ਼ਾਂ ’ਚ ਇਸ ਗੀਤ ’ਤੇ ਨੱਚਦੀ ਸਾਧ-ਸੰਗਤ ਦੀ ਵੀਡੀਓ ਵੀ ਸੋਸ਼ਲ ਮੀਡੀਆ ’ਤੇ ਖੂਬ ਨਜ਼ਰ ਆਈ। ਤੁਹਾਨੂੰ ਦੱਸ ਦੇਈਏ ਕਿ ਇਹ ਗੀਤ ਨੂੰ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਨੇ ਖੁਦ ਲਿਖਿਆ, ਗਾਇਆ ਅਤੇ ਸੰਗੀਤਬੱਧ ਕਰਨ ਦੇ ਨਾਲ-ਨਾਲ ਵੀਡੀਓ ਵੀ ਖੁਦ ਹੀ ਬਣਵਾਈ ਹੈ। (Jaago Duniya De Loko)
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ
ਪਾਕਿਸਤਾਨ ਮੀਡੀਆ ’ਚ ਖੂਬ ਛਾਇਆ ਪੂਜਨੀਕ ਗੁਰੂ ਜੀ ਦਾ ਭਜਨ
ਮੁੜ Pakistani Media ‘ਚ ਹੋਣ ਲੱਗੀ ਸੰਤ ਗੁਰਮੀਤ ਰਾਮ ਰਹੀਮ ਸਿੰਘ ਜੀ ਦੇ ਭਜਨਾਂ ਦੀ ਸ਼ਲਾਘਾ
ਪਾਕਿਸਤਾਨੀ ਰਿਐਕਸ਼ਨ ਚੈਨਲ ਨੇ ਪੂਜਨੀਕ ਗੁਰੂ ਜੀ ਵੱਲੋਂ ਗਾਏ ਗਏ ’ਜਾਗੋ ਦੁਨੀਆ ਦਾ ਲੋਕੋ’ ਭਜਨ ਦੀ ਖੂਬ ਪ੍ਰਸ਼ੰਸਾ ਕੀਤੀ
ਅਸਲ ’ਚ ਹੀ ਉਹ ਸੰਤ ਹਨ ਜਿਨ੍ਹਾਂ ਨੇ ਐਨਾ ਚੰਗਾ ਮੈਸੇਜ ਦਿੱਤਾ ਹੈ : ਪਾਕਿਸਤਾਨੀ ਰਿਐਕਸ਼ਨ ਚੈੱਨਲ
(ਸੱਚ ਕਹੂੰ ਨਿਊਜ਼)। ਰੂਹਾਨੀ ਸੰਤ ਪੀਰ ਫਕੀਰਾਂ ਨੂੰ ਚਾਹੇ ਬੁਰਾਈਆਂ ਨੂੰ ਖਤਮ ਕਰਨ ਲਈ ਸਮਾਜ ਦੇ ਵਿਰੋਧ ਦਾ ਵੀ ਸਾਹਣਮਾ ਕਰਨਾ ਪਵੇ ਪਰ ਫਿਰ ਵੀ ਸੱਚੇ ਰੂਹਾਨੀ ਫਕੀਰ ਸੰਤ ਸਮਾਜ ਦਾ ਭਲਾ ਕਰਨਾ ਨਹੀਂ ਛੱਡਦੇ। ਇਸੇ ਮਕਸਦ ਨੂੰ ਲੈ ਕੇ ਸੰਤ ਇਸ ਧਰਤੀ ’ਤੇ ਸਮਾਜ ਤੋਂ ਬੁਰਾਈਆਂ ਦਾ ਖਾਤਮਾ ਕਰਨ ਤੇ ਸਮਾਜ ਨੂੰ ਸਹੀ ਰਾਹ ਦਿਖਾ ਕੇ ਸਵੱਛ ਜੀਵਨ ਜਿਉਣ ਦੀ ਪ੍ਰੇਰਨਾ ਦਿੰਦੇ ਹਨ। ਜਿਸ ਦਾ ਪ੍ਰਤੱਖ ਉਦਾਹਰਨ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਸਾਡੇ ਸਾਹਮਣੇ ਹਨ, ਜੋ ਆਪਣੇ ਭਜਨਾਂ ਰਾਹੀਂ ਸਮਾਜ ’ਚੋਂ ਨਸ਼ੇ ਤੇ ਹੋਰ ਬੁਰਾਈਆਂ ਨੂੰ ਜੜ੍ਹੋਂ ਖਤਮ ਕਰਨ ਦਾ ਸੱਦੇ ਦੇ ਰਹੇ ਹਨ।
ਪੂਜਨੀਕ ਗੁਰੂ ਜੀ ਵੱਲੋਂ ਗਾਏ ਭਜਨ ਸੋਸ਼ਲ ਮੀਡੀਆ ’ਤੇ ਖੂਬ ਛਾਏ ਹੋਏ ਹਨ। ਦਿਨ ਭਰ ਦਿਨ ਇਨ੍ਹਾਂ ਦਾ ਕਰੇਜ ਵਧਦਾ ਜਾ ਰਿਹਾ ਹੈ। ਲੋਕ ਇਨ੍ਹਾਂ ਭਜਨਾਂ ਦੇ ਦੀਵਾਨੇ ਹੋ ਗਏ ਹਨ। ’ਜਾਗੋ ਦੁਨੀਆ ਦੇ ਲੋਕੋ’ ਗੀਤ ਦਾ ਕਰੇਜ਼ ਇੰਨਾ ਵਧ ਗਿਆ ਹੈ ਕਿ ਇਸ ਭਜਨ ਨੇ ਪਾਕਿਸਤਾਨ ’ਚ ਵੀ ਧੁੰਮਾਂ ਪਾ ਰੱਖੀਆਂ ਹਨ। ਤੁਹਾਨੂੰ ਦੱਸ ਦੇਈਏ ਕਿ ਇਹ ਭਜਨ ਆਸਟਰੇਲੀਆ, ਨਿਊਜ਼ੀਲੈਂਡ ਆਦਿ ਦੇਸ਼ਾਂ ’ਚ ਵੀ ਖੂਬ ਵੇਖਿਆ ਤੇ ਸੁਣਿਆ ਜਾ ਰਿਹਾ ਹੈ।
ਪਾਕਿਸਤਾਨ ਰਿਐਕਸ਼ਨ ਵੱਲੋਂ ਇਸ ਭਜਨ ਦੀ ਖੂਬ ਪ੍ਰਸ਼ੰਸਾ ਕੀਤੀ
ਪਾਕਿਸਤਾਨ ਦੇ ਯੂਟਿਊਬ ਚੈੱਨਲ ਪਾਕਿਸਤਾਨੀ ਰਿਐਕਸ਼ਨ ਵੱਲੋਂ ਇਸ ਭਜਨ ਦੀ ਖੂਬ ਪ੍ਰਸ਼ੰਸਾ ਕੀਤੀ ਗਈ ਹੈ। ਪਾਕਿਸਤਾਨੀ ਰਿਐਕਸ਼ਨ ਚੈੱਨਲ ਵੱਲੋਂ ਕਿਹਾ ਗਿਆ ਹੈ ਕਿ ਇਸ ਗੀਤ ’ਚ ਬਹੁਤ ਹੀ ਚੰਗਾ ਮੈਸੇਜ ਦਿੱਤਾ ਗਿਆ ਹੈ। ਅਸਲ ’ਚ ਹੀ ਉਹ ਸੰਤ ਹਨ ਜਿਨ੍ਹਾਂ ਨੇ ਐਨਾ ਚੰਗਾ ਮੈਸੇਜ ਦਿੱਤਾ ਹੈ। ਉਨ੍ਹਾਂ ਗੀਤ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਉਹ ਜ਼ਬਰਦਸਤ, ਜ਼ਬਰਦਸਤ। ਸ਼ਾਨਦਾਰ ਹੈ। ਇਨ੍ਹਾਂ ਦਾ ਮਿਊਜ਼ਿਕ ਬਹੁਤ ਹੀ ਸ਼ਾਨਦਾਰ ਹੈ। ਇਨ੍ਹਾਂ ਨੇ ਜੋ ਪੰਜਾਬੀ ਕਲਚਰ ਵਿਖਾਇਆ ਉਹ ਵੀ ਕਾਬੀਲੇ ਤਾਰੀਫ ਹੈ ਬਹੁਤ ਹੀ ਜ਼ਬਰਦਸਤ ਹੈ। ਸਭ ਦਾ ਧੰਨਵਾਦ ਜਿਨ੍ਹਾਂ ਨੇ ਸਾਨੂੰ ਇਹ ਸੁਝਾਅ ਦਿੱਤਾ ਸੀ ਡਾਕਟਰ ਐਮਐਸਜੀ। ਸੌਂਗ ’ਚ ਜੋ ਮੈਸੇਜ ਹੈ ਬਹੁਤ ਹੀ ਪਾਵਰਫੁੱਲ ਹੈ। ਸੌਂਗ ’ਚ ਜੋ ਕਲਾਕਾਰਾਂ ਨੇ ਪਹਿਨਿਆ ਹੈ ਬਹੁਤ ਹੀ ਖੂਬਸੂਰਤ ਹੈ। ਆਪਣੇ ਕਲਰਚ ਦੇ ਨਜ਼ਦੀਕ। ਸੌਂਗ ’ਚ ਜੋ ਪੰਜਾਬ ਦਾ ਕਲਚਰ ਵਿਖਾਇਆ ਹੈ ਇੰਜ ਲੱਗ ਰਿਹਾ ਹੈ ਜਿਵੇਂ ਪੰਜਾਬ ਦਾ ਕਲਚਰ ਹੈ। ਪਾਕਿਸਤਾਨ ਦੇ ਪੰਜਾਬ ’ਚ ਵੀ ਬਿਲਕੁਲ ਅਜਿਹਾ ਹੀ ਕਲਚਰ ਹੈ।
ਜਿਕਰਯੋਗ ਹੈ ਕਿ ਪੂਜਨੀਕ ਗੁਰੂ ਜੀ ਸਰਵ ਕਲਾ ਸੰਪੂਰਨ ਹਨ। ਆਪ ਜੀ ਵੱਲੋਂ ਗਾਏ ਗਏ ਭਜਨਾਂ ਦੇ ਕਈ ਵੀਡੀਓ ਗੀਤ ਦੁਨੀਆ ਭਰ ’ਚ ਪ੍ਰਸਿੱਧ ਹੋ ਚੁੱਕੇ ਹਨ। ਪੂਜਨੀਕ ਗੁਰੂ ਜੀ ਭਜਨ ਆਪ ਹੀ ਲਿਖਦੇ ਹਨ, ਆਪ ਹੀ ਗਾਉਂਦੇ ਹਨ ਤੇ ਆਪ ਹੀ ਉਨ੍ਹਾਂ ਦੀ ਤਰਜ਼ ਤੇ ਸੰਗੀਤ ਬਣਾਉਂਦੇ ਹਨ। ਜੋ ਸੰਗੀਤ ਦੀ ਦੁਨੀਆ ’ਚ ਅਨੋਖੀ ਮਿਸਾਲ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ
ਪਿੰਡ ਸੱਦਾ ਸਿੰਘ ਵਾਲਾ ਦੇ ਸਕੂਲ ‘ਚ ਸਥਾਪਿਤ ਕੀਤਾ ਭਾਰਤ ਦੀ ਪਹਿਲੀ ਮਹਿਲਾ ਅਧਿਆਪਕਾ ਦਾ ਬੁੱਤ
ਉੱਤਰੀ ਭਾਰਤ ਦੇ ਕਿਸੇ ਸਕੂਲ ‘ਚ ਲੱਗਿਆ ਹੈ ਇਹ ਪਹਿਲਾ ਬੁੱਤ
ਮਾਨਸਾ, ਸੁਖਜੀਤ ਮਾਨ
ਜ਼ਿਲ੍ਹੇ ਦੇ ਪਿੰਡ ਸੱਦਾ ਸਿੰਘ ਵਾਲਾ ਦੇ ਸਰਕਾਰੀ ਐਲੀਮੈਂਟਰੀ ਸਕੂਲ ‘ਚ ਲੱਗਿਆ ਭਾਰਤ ਦੀ ਪਹਿਲੀ ਮਹਿਲਾ ਅਧਿਆਪਕਾ ਸਵਿੱਤਰੀ ਬਾਈ ਫੂਲੇ ਦਾ ਬੁੱਤ ਧੀਆਂ ਨੂੰ ਪੜ੍ਹਾਉਣ ਦਾ ਸੰਦੇਸ਼ ਦੇਵੇਗਾ। ਪੂਰੇ ਪੰਜਾਬ ‘ਚ ਕਿਸੇ ਵੀ ਸਕੂਲ ‘ਚ ਇਸ ਮਹਾਨ ਮਹਿਲਾ ਦਾ ਬੁੱਤ ਨਹੀਂ ਲੱਗਿਆ ਇਹ ਤਾਂ ਸਪੱਸ਼ਟ ਹੈ ਪਰ ਇਸ ਕਾਰਜ਼ ਨਾਲ ਜੁੜੇ ਵਿਅਕਤੀਆਂ ਦਾ ਦਾਅਵਾ ਹੈ ਕਿ ਉੱਤਰੀ ਭਾਰਤ ‘ਚ ਵੀ ਕਿਸੇ ਸਕੂਲ ‘ਚ ਇਹ ਬੁੱਤ ਨਹੀਂ ਲੱਗਿਆ। ਦਿੱਲੀ ਦੀ ਇੱਕ ਫਰਮ ਤੋਂ ਤਿਆਰ ਕਰਵਾਇਆ ਇਹ ਬੁੱਤ 5 ਫੁੱਟ 7 ਇੰਚ ਦਾ ਹੈ ਜੋ ਫਾਈਬਰ ਦਾ ਬਣਿਆ ਹੋਇਆ ਹੈ । ਇਸ ਬੁੱਤ ਨੂੰ ਤਿਆਰ ਕਰਨ ‘ਤੇ 52 ਹਜ਼ਾਰ ਰੁਪਏ ਖਰਚ ਆਇਆ ਹੈ।
ਸਕੂਲ ਦੇ ਵਿਹੜੇ ‘ਚ ਲੱਗੇ ਇਸ ਬੁੱਤ ਕੋਲ ਸਵਿੱਤਰੀ ਬਾਈ ਫੂਲੇ ਦੇ ਜੀਵਨ ਬਾਰੇ ਝਾਤ ਪਾਉਂਦੇ ਬੋਰਡ ਦੀਆਂ ਪਹਿਲੀਆਂ ਤਿੰਨ ਸਤਰਾਂ ਬਿਲਕੁਲ ਸੱਚ ਦਰਸਾਉਂਦੀਆਂ ਨੇ ਕਿ ”ਸਮਾਜ ਸੇਵਿਕਾ, ਕਵੀ ਅਤੇ ਦਲਿਤਾਂ ਲਈ ਅਵਾਜ਼ ਉਠਾਉਣ ਵਾਲੀ ਸਵਿੱਤਰੀ ਬਾਈ ਫੂਲੇ ਦੇ ਜੀਵਨ ਬਾਰੇ ਅਜੇ ਵੀ ਦੇਸ਼ ਦੇ ਬਹੁਤੇ ਲੋਕ ਨਹੀਂ ਜਾਣਦੇ। ਇੱਥੋਂ ਤੱਕ ਕਿ ਬਹੁਤ ਸਾਰੀਆਂ ਔਰਤਾਂ ਵੀ ਇਸ ਗੱਲ ਤੋਂ ਅਣਜਾਣ ਹਨ ਕਿ ਅੱਜ ਜੇ ਉਹ ਸਿੱਖਿਅਤ ਹਨ, ਰੁਜ਼ਗਾਰ ਦੇ ਕਾਬਿਲ ਹਨ ਤਾਂ ਇਸ ‘ਚ ਸਵਿੱਤਰੀ ਬਾਈ ਫੂਲੇ ਦੀਆਂ ਅਣਥੱਕ ਕੋਸ਼ਿਸ਼ਾਂ ਦਾ ਬਹੁਤ ਯੋਗਦਾਨ ਹੈ।” ਸਰਕਾਰੀ ਐਲੀਮੈਂਟਰੀ ਸਕੂਲ ਸੱਦਾ ਸਿੰਘ ਵਾਲਾ ‘ਚ ਅਧਿਆਪਕ ਅਮੋਲਕ ਡੇਲੂਆਣਾ ਅਤੇ ਉਨ੍ਹਾਂ ਦੇ ਸਹਿਯੋਗੀ ਅਧਿਆਪਕ ਹਰਜੀਤ ਸਿੰਘ, ਸਿਕੰਦਰ ਕੁਮਾਰ, ਬਲਕਾਰ ਸਿੰਘ, ਗੁਰਪ੍ਰੀਤ ਕੌਰ, ਕੁਲਜੀਤ ਕੌਰ ਅਤੇ ਅੰਕਿਤਾ ਰਾਣੀ ਤੋਂ ਇਲਾਵਾ ਹੋਰਨਾਂ ਵੱਡੀ ਗਿਣਤੀ ਸਹਿਯੋਗੀਆਂ ਦੇ ਸਹਿਯੋਗ ਨਾਲ ਸਥਾਪਿਤ ਹੋਇਆ ਇਹ ਬੁੱਤ 52 ਹਜ਼ਾਰ ਰੁਪਏ ‘ਚ ਤਿਆਰ ਹੋਇਆ ਹੈ ਅਤੇ ਇਸ ਸਬੰਧੀ ਬਣਾਏ ਸਮਾਰਕ ‘ਚ ਸਥਾਪਿਤ ਕਰਨ ਸਮੇਤ ਕੁੱਲ ਪੌਣੇ 2 ਲੱਖ ਰੁਪਿਆ  ਖਰਚ ਹੋਇਆ ਹੈ।  ਬੁੱਤ ਸਥਾਪਤੀ ਸਬੰਧੀ ਰਾਸ਼ੀ ਇਕੱਤਰ ਕਰਨ ਦੀ ਗੱਲ ਵੀ ਰੌਚਕ ਹੈ। ਇਨ੍ਹਾਂ ਅਧਿਆਪਕਾਂ ਨੇ ਪੰਜਾਬ ਦੇ ਵਿਰਸੇ ‘ਚੋਂ ਅਲੋਪ ਹੋ ਚੁੱਕੀ ਵਿਆਹ ਵੇਲੇ ਲਏ ਜਾਂਦੇ ‘ਨਿਉਂਦੇ’ ਦੀ ਵਿਧੀ ਅਪਣਾਈ ਹੈ। ਉਨ੍ਹਾਂ ਦੱਸਿਆ ਕਿ ਕਈ ਸਕੂਲਾਂ ਦੇ ਅਧਿਆਪਕਾਂ ਨੇ ਇਸ ਸਬੰਧੀ ਸਹਾਇਤਾ ਕੀਤੀ ਹੈ ਉਨ੍ਹਾਂ ਨੂੰ ਸਕੂਲ ‘ਚ ਜ਼ਰੂਰਤ ਦੌਰਾਨ ਦੁੱਗਣੀ ਰਾਸ਼ੀ ਮੋੜੀ ਜਾਵੇਗੀ।  ਇਸ ਬੁੱਤ ਨੂੰ ਲਾਉਣ ਸਬੰਧੀ ਪੈਦਾ ਹੋਈ ਸੋਚ ਬਾਰੇ ਪੁੱਛਣ ‘ਤੇ ਅਮੋਲਕ ਡੇਲੂਆਣਾ ਨੇ ਦੱਸਿਆ ਕਿ ਬਹੁਤ ਸਾਰੇ ਸ਼ਹੀਦਾਂ ਆਦਿ ਦੇ ਬੁੱਤ ਦੇਸ਼ ‘ਚ ਲੱਗੇ ਹੋਏ ਹਨ ਜਿੰਨ੍ਹਾਂ ਤੋਂ ਲੋਕ ਜਾਣੂੰ ਵੀ ਹਨ ਪਰ ਦੇਸ਼ ਦੀ ਇਸ ਪਹਿਲੀ ਮਹਿਲਾ ਅਧਿਆਪਕਾ ਬਾਰੇ ਬਹੁਤ ਘੱਟ ਲੋਕ ਜਾਣੂੰ ਹਨ ਇਸ ਲਈ ਉਨ੍ਹਾਂ ਨੇ ਇਹ ਬੁੱਤ ਲਾਉਣ ਨੂੰ ਤਰਜੀਹ ਦਿੱਤੀ। ਉਨ੍ਹਾਂ ਦੱਸਿਆ ਕਿ ਇਹ ਬੁੱਤ ਤਿਆਰ ਤਾਂ ਕਈ ਮਹੀਨੇ ਪਹਿਲਾਂ ਹੀ ਹੋ ਗਿਆ ਸੀ ਪਰ ਉਨ੍ਹਾਂ ਦੀ ਬਦਲੀ ਹੋਣ ਕਾਰਨ ਇਸਦੀ ਸਥਾਪਤੀ ‘ਚ ਵੀ ਦੇਰੀ ਹੋ ਗਈ ਕਿਉਂਕਿ ਸਕੂਲ ਦੇ ਬਾਕੀ ਅਧਿਆਪਕਾਂ ਦੀ ਇਹ ਸੋਚ ਸੀ ਕਿ ਉਨ੍ਹਾਂ ਦੇ ਮੁੜ ਤਬਾਦਲੇ ਮਗਰੋਂ ਹੀ ਇਸ ਨੂੰ ਸਥਾਪਿਤ ਕੀਤਾ ਜਾਵੇਗਾ। ਐਤਵਾਰ ਨੂੰ ਬੁੱਤ ਸਥਾਪਤੀ ਦੇ ਸਮਾਗਮ ‘ਚ ਉੱਤਰ ਪ੍ਰਦੇਸ਼ ਤੋਂ ਡਾ. ਰਮਾਇਣ ਰਾਮ, ਹਿਮਚਾਲ ਪ੍ਰਦੇਸ਼ ਤੋਂ ਡਾ. ਨਵਨੀਤ ਸ਼ਰਮਾ, ਬੀਆਰ ਅੰਬੇਦਕਰ ਯੂਨੀਵਰਸਿਟੀ ਦਿੱਲੀ ਤੋਂ ਨਵਕਿਰਨ ਨੱਤ, ਬਾਰਾਮੂਲਾ (ਕਸ਼ਮੀਰ) ਤੋਂ ਸ਼ੌਕਤ ਅਲੀ ਅਤੇ ਪਟਨਾ (ਬਿਹਾਰ) ਤੋਂ ਨੀਰਜ਼ ਪਟਨਾ, ਮਾਨਸਾ ਤੋਂ ਮਨਜੀਤ ਕੌਰ ਔਲਖ, ਸੁਖਦਰਸ਼ਨ ਨੱਤ, ਗੁਰੂ ਕਾਸ਼ੀ ਕਾਲਜ ਤਲਵੰਡੀ ਸਾਬੋ ਤੋਂ ਡਾ. ਕੁਮਾਰ ਸ਼ੁਸ਼ੀਲ ਅਤੇ ਅਕਾਲ ਯੂਨੀਵਰਸਿਟੀ ਤਲਵੰਡੀ ਸਾਬੋ ਤੋਂ ਡਾ. ਸੰਦੀਪ ਸਿੰਘ ਪਹੁੰਚੇ। ਇਨ੍ਹਾਂ ਸਖਸ਼ੀਅਤਾਂ ਨੇ ਸਵਿੱਤਰਾ ਬਾਈ ਫੂਲੇ ਨੂੰ ਸਲਾਮ ਕਰਦਿਆਂ ਉਨ੍ਹਾਂ ਦੇ ਜੀਵਨ ਸਬੰਧੀ ਵਿਚਾਰ ਚਰਚਾ ਕੀਤੀ।
ਸਿਲੇਬਸ ‘ਚ ਸ਼ਾਮਿਲ ਹੋਵੇ ਸਵਿੱਤਰੀ ਬਾਈ ਫੂਲੇ ਦੀ ਜੀਵਨੀ : ਅਧਿਆਪਕ
ਇਸ ਬੁੱਤ ਨੂੰ ਸਥਾਪਿਤ ਕਰਨ ਵਾਲੇ ਅਧਿਆਪਕਾਂ ਸਮੇਤ ਹੋਰਨਾਂ ਸਹਿਯੋਗੀਆਂ ਦੀ ਦਿਲੀ ਇੱਛਾ ਹੈ ਕਿ ਇਸ ਮਹਾਨ ਹਸਤੀ ਦੀ ਜੀਵਨ ਸ਼ੈਲੀ ਤੇ ਸਿੱਖਿਆਵਾਂ ਜਨ-ਜਨ ਤੱਕ ਪਹੁੰਚਾਉਣ ਲਈ ਸਕੂਲੀ ਸਿਲੇਬਸ ‘ਚ ਸ਼ਾਮਿਲ ਕੀਤਾ ਜਾਵੇ। ਉਨ੍ਹਾਂ ਇਹ ਵੀ ਆਖਿਆ ਕਿ ਸਵਿੱਤਰੀ ਬਾਈ ਫੂਲੇ ਦਾ ਜਨਮ (3 ਜਨਵਰੀ 1831) ਅਤੇ ਸ਼ਹੀਦੀ ਦਿਵਸ (10 ਮਾਰਚ1897) ਨੂੰ ਹਰ ਸਾਲ ਮਨਾਇਆ ਜਾਵੇ ਤਾਂ ਜੋ ਇਨ੍ਹਾਂ ਦਿਵਸਾਂ ਤੋਂ ਮਹਿਲਾਵਾਂ ਨੂੰ ਸੇਧ ਮਿਲੇ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਬਲਰਾਜ ਸਿੰਘ ਸਿੱਧੂ ਐੱਸਪੀ
ਅਟਾਰੀ ਬਾਰਡਰ ‘ਤੇ ਰੋਜ਼ਾਨਾ ਸ਼ਾਮ ਨੂੰ ਭਾਰਤ ਅਤੇ ਪਾਕਿਸਤਾਨ ਦੀ ਝੰਡਾ ਉਤਾਰਨ ਦੀ ਰਸਮ ਹੁੰਦੀ ਹੈ ਜਿਸ ਨੂੰ ਰੀਟਰੀਟ ਕਿਹਾ ਜਾਂਦਾ ਹੈ। ਇਹ ਰਸਮ ਐਨੀ ਮਸ਼ਹੂਰ ਹੋ ਗਈ ਹੈ ਕਿ ਦੇਸ਼-ਵਿਦੇਸ਼ ਤੋਂ ਲੋਕ ਇਸ ਨੂੰ ਵੇਖਣ ਲਈ ਆਉਂਦੇ ਹਨ। ਛੁੱਟੀ ਵਾਲੇ ਦਿਨ ਐਨੀ ਭੀੜ ਹੁੰਦੀ ਹੈ ਕਿ 3-4 ਘੰਟੇ ਦਾ ਟਰੈਫਿਕ ਜਾਮ ਲੱਗਣਾ ਆਮ ਜਿਹੀ ਗੱਲ ਹੈ। ਇਹ ਰਸਮ ਭਾਰਤ ਵੱਲੋਂ ਬੀ. ਐਸ. ਐਫ. ਅਤੇ ਪਾਕਿਸਤਾਨ ਵੱਲੋਂ ਰੇਂਜਰਾਂ ਦੁਆਰਾ ਨਿਭਾਈ ਜਾਂਦੀ ਹੈ। ਇਹ ਸਾਂਝੀ ਰਸਮ 1959 ਵਿੱਚ ਸ਼ੁਰੂ ਹੋਈ ਸੀ, ਜੋ ਕੁਝ ਮੌਕਿਆਂ ਨੂੰ ਛੱਡ ਕੇ ਲਗਾਤਾਰ ਜਾਰੀ ਹੈ। ਇਸ ਤੋਂ ਇਲਾਵਾ ਅਜਿਹੀਆਂ ਪਰੇਡਾਂ ਸਾਦਕੀ ਬਾਰਡਰ (ਫਾਜ਼ਿਲਕਾ) ਅਤੇ ਹੁਸੈਨੀਵਾਲਾ ਬਾਰਡਰ (ਫਿਰੋਜ਼ਪੁਰ) ਵਿੱਚ ਵੀ ਛੋਟੇ ਪੱਧਰ ‘ਤੇ ਹੋ ਰਹੀਆਂ ਹਨ, ਪਰ ਉਹਨਾਂ ਨੂੰ ਉਹ ਪ੍ਰਸਿੱਧੀ ਨਹੀਂ ਮਿਲ ਸਕੀ ਜੋ ਅਟਾਰੀ ਬਾਰਡਰ ਨੂੰ ਪ੍ਰਾਪਤ ਹੈ।
ਕੁਝ ਸਮਾਂ ਪਹਿਲਾਂ ਮੈਨੂੰ ਆਪਣੇ ਦੋਸਤ ਬਲਦੇਵ ਸਿੰਘ ਪੁਤਲੀਘਰ ਨਾਲ ਇਹ ਪਰੇਡ ਵੇਖਣ ਦਾ ਮੌਕਾ ਮਿਲਿਆ। ਬਲਦੇਵ ਕਈ ਸਾਲਾਂ ਤੋਂ ਕੈਨੇਡਾ ਰਹਿ ਰਿਹਾ ਹੈ। ਉਸ ਦੇ ਬੱਚੇ ਉੱਧਰ ਦੇ ਹੀ ਜੰਮਪਲ ਹਨ। ਅਸੀਂ ਰੀਟਰੀਟ ਸ਼ੁਰੂ ਹੋਣ ਤੋਂ ਕਾਫੀ ਸਮਾਂ ਪਹਿਲਾਂ ਹੀ ਸੀਟਾਂ ਮੱਲ ਕੇ ਬੈਠ ਗਏ। ਜਦੋਂ ਨਿਸ਼ਚਿਤ ਸਮੇਂ ‘ਤੇ ਪਰੇਡ ਸ਼ੁਰੂ ਹੋਈ ਤਾਂ ਬਲਦੇਵ ਦੇ ਬੱਚੇ ਹੈਰਾਨ ਹੀ ਰਹਿ ਗਏ। ਬੀ. ਐਸ. ਐਫ. ਅਤੇ ਪਾਕਿਸਤਾਨੀ ਰੇਂਜਰਜ਼ ਦੇ ਸਾਢੇ ਛੇ-ਛੇ ਫੁੱਟੇ ਜਵਾਨ ਪਰੇਡ ਕਰਦੇ ਸਮੇਂ ਆਪਸ ਵਿੱਚ ਇਸ ਤਰ੍ਹਾਂ ਖਹਿਣ ਲੱਗੇ ਜਿਵੇਂ ਹੁਣੇ ਲੜ ਪੈਣਗੇ। ਦੋਵੇਂ ਧਿਰਾਂ ਇੱਕ-ਦੂਸਰੇ ਨੂੰ ਨੀਵਾਂ ਵਿਖਾਉਣ ਦੀ ਕੋਸ਼ਿਸ਼ ਵਿੱਚ ਖੁਰੀਆਂ ਲੱਗੇ ਬੂਟਾਂ ਨੂੰ ਸਿਰਾਂ ਤੋਂ ਉੱਪਰ ਚੁੱਕ ਕੇ ਪੂਰੇ ਜ਼ੋਰ ਨਾਲ ਧਰਤੀ ਪੁੱਟ ਰਹੀਆਂ ਸਨ। ਦੁਸ਼ਮਣ ਨੂੰ ਵੰਗਾਰਨ ਵਾਲੇ ਅੰਦਾਜ਼ ਵਿੱਚ ਪਗੜੀਆਂ ਨੂੰ ਝਟਕੇ ਦਿੱਤੇ ਜਾ ਰਹੇ ਸਨ, ਢਾਕਾਂ ‘ਤੇ ਹੱਥ ਰੱਖ ਕੇ ਬਾਹਾਂ ਹਮਲਾਵਰ ਅੰਦਾਜ਼ ਵਿੱਚ ਤਣੀਆਂ ਹੋਈਆਂ ਸਨ। ਇੱਕ-ਦੂਸਰੇ ਨੂੰ ਕਹਿਰੀਆਂ ਤੇ ਨਫਰਤ ਭਰੀਆਂ ਨਜ਼ਰਾਂ ਨਾਲ ਘੂਰਦੇ ਹੋਏ ਆਪਣੇ ਹਥਿਆਰਾਂ ‘ਤੇ ਹੱਥ ਫੇਰ ਰਹੇ ਸਨ। ਬਿਲਕੁਲ ਲੜਾਕੂ ਮੁਰਗਿਆਂ ਦੀ ਲੜਾਈ ਵਾਲੀਆਂ ਹਰਕਤਾਂ ਹੋ ਰਹੀਆਂ ਸਨ। ਦੋਵਾਂ ਧਿਰਾਂ ਦੇ ਦਰਸ਼ਕ, ਜਿਨ੍ਹਾਂ ਨੇ ਕਦੇ ਕੁੱਤੇ ਨੂੰ ਸੋਟਾ ਨਹੀਂ ਮਾਰਿਆ ਹੋਣਾ, ਅੱਡੀਆਂ ਚੁੱਕ-ਚੁੱਕ ਕੇ ਭੜਕਾਊ ਨਾਅਰੇ ਲਾ ਰਹੇ ਸਨ।
ਬਲਦੇਵ ਦੇ ਮੁੰਡੇ ਨੇ ਹੌਲੀ ਜਿਹੀ ਉਸ ਦੇ ਕੰਨ ਵਿੱਚ ਕੁਝ ਕਿਹਾ। ਮੈਂ ਪੁੱਛਿਆ ਤਾਂ ਉਸ ਨੇ ਦੱਸਿਆ ਕਿ ਇਹ ਇਨ੍ਹਾਂ ਦੀਆਂ ਹਰਕਤਾਂ ਵੇਖ ਕੇ ਘਬਰਾ ਰਿਹਾ ਹੈ ਤੇ ਇੱਥੋਂ ਬਾਹਰ ਜਾਣ ਲਈ ਕਹਿ ਰਿਹਾ ਹੈ। ਉਸ ਵਿਚਾਰੇ ਨੇ ਕੈਨੇਡਾ ਵਿੱਚ ਕਦੇ ਅਜਿਹਾ ਨਜ਼ਾਰਾ ਨਹੀਂ ਸੀ ਵੇਖਿਆ। ਉਸ ਨੂੰ ਲੱਗ ਰਿਹਾ ਸੀ ਕਿ ਇਹ ਹੁਣੇ ਲੜੇ ਕਿ ਲੜੇ। ਬਲਦੇਵ ਨੇ ਉਸ ਨੂੰ ਬਥੇਰਾ ਸਮਝਾਇਆ ਕਿ ਡਰਨ ਵਾਲੀ ਕੋਈ ਗੱਲ ਨਹੀਂ, ਇਹ ਸਿਰਫ ਇੱਕ ਸ਼ੋਅ ਹੈ। ਪਰ ਜਦ ਤੱਕ ਪਰੇਡ ਖ਼ਤਮ ਹੋ ਕੇ ਅਸੀਂ ਬਾਹਰ ਨਾ ਆ ਗਏ, ਲੜਕਾ ਡਰਦਾ ਹੀ ਰਿਹਾ। ਬਾਹਰ ਆ ਕੇ ਅਸੀਂ ਜਦੋਂ ਇੱਕ ਦੁਕਾਨ ਤੋਂ ਚਾਹ ਪੀ ਰਹੇ ਸੀ ਤਾਂ ਬਲਦੇਵ ਨੇ ਦੁਖੀ ਮਨ ਨਾਲ ਕਿਹਾ ਕਿ ਭਰਾਵਾ ਜੇ ਇਹੋ-ਜਿਹੀਆਂ ਹਰਕਤਾਂ ਜਾਰੀ ਰਹੀਆਂ ਤਾਂ ਸ਼ਾਂਤੀ ਕਿੱਥੋਂ ਹੋਣੀ ਹੈ? ਜੇ ਵੇਖਿਆ ਜਾਵੇ ਤਾਂ ਇਹ ਗੱਲ ਠੀਕ ਵੀ ਹੈ। ਇੱਕ ਪਾਸੇ ਅਸੀਂ ਸਮਝੌਤਾ ਐਕਸਪ੍ਰੈਸ ਰੇਲ ਅਤੇ ਸਦਾ-ਏ-ਸਰਹੱਦ ਬੱਸਾਂ ਚਲਾ ਰਹੇ ਹਾਂ ਤੇ ਦੂਸਰੇ ਪਾਸੇ ਬਾਰਡਰ ‘ਤੇ ਨਿਰੰਤਰ ਐਸੀ ਨਫਰਤ ਭੜਕਾਊ ਪਰੇਡ ਕੀਤੀ ਜਾ ਰਹੀ ਹੈ। ਆਮ ਲੋਕ ਤਾਂ ਇਹੀ ਸਮਝਦੇ ਹਨ ਕਿ ਇਹ ਸਭ ਕੁਝ ਅਸਲੀ ਹੈ। ਉਨ੍ਹਾਂ ਨੂੰ ਪਤਾ ਨਹੀਂ ਕਿ ਇਹ ਨਕਲੀ ਨਫਰਤ ਤਾਂ ਸਿਰਫ ਪਰੇਡ ਵੇਲੇ ਜਾਗਦੀ ਹੈ, ਬਾਕੀ ਸਾਰਾ ਦਿਨ ਦੋਵੇਂ ਦੇਸ਼ਾਂ ਦੇ ਜਵਾਨ ਮਿੱਤਰਾਂ ਵਰਗਾ ਵਿਹਾਰ ਕਰਦੇ ਹਨ। ਅਸਲ ਵਿੱਚ ਇਸ ਤਰ੍ਹਾਂ ਦੀ ਪਰੇਡ ਕਿਸੇ ਵੀ ਸੁਰੱਖਿਆ ਫੋਰਸ ਦੇ ਮੈਨੂਅਲ ਵਿੱਚ ਨਹੀਂ ਹੈ। ਬਾਰਡਰ ਤੋਂ ਇਲਾਵਾ ਕਿਤੇ ਵੀ ਝੰਡਾ ਉਤਾਰਨ ਵੇਲੇ ਅਜਿਹੀਆਂ ਅਜੀਬ ਹਰਕਤਾਂ ਨਹੀਂ ਕੀਤੀਆਂ ਜਾਂਦੀਆਂ। ਪਰੇਡ ਦੀ ਇਹ ਵਿਲੱਖਣ ਵੰਨਗੀ ਸਿਰਫ ਅਟਾਰੀ ਬਾਰਡਰ ‘ਤੇ ਹੀ ਵਿਕਸਿਤ ਹੋਈ ਹੈ। ਪਰੇਡ ਕਰਦੇ ਸਮੇਂ ਜਿਵੇਂ ਦੋਵਾਂ ਦੇਸ਼ਾਂ ਦੇ ਜਵਾਨਾਂ ਦੇ ਐਕਸ਼ਨ, ਕਮਾਂਡ ਅਤੇ ਕਦਮ ਇੱਕ-ਦੂਸਰੇ ਨਾਲ ਬਿਲਕੁਲ ਮਿਲਦੇ ਹਨ, ਲੱਗਦਾ ਹੈ ਸ਼ਾਇਦ ਇਹ ਇਸ ਪਰੇਡ ਦੀ ਰਿਹਰਸਲ ਇਕੱਠੇ ਹੀ ਕਰਦੇ ਹੋਣਗੇ! ਇਹ ਸਾਰੇ ਨਫਰਤ ਭਰੇ ਇਸ਼ਾਰੇ, ਹਰਕਤਾਂ, ਇੱਕ-ਦੂਸਰੇ ਨੂੰ ਅੱਖਾਂ ਤੇ ਸਰੀਰਕ ਹਰਕਤਾਂ ਨਾਲ ਲਲਕਾਰਨਾ, ਸਿਰਫ ਦਰਸ਼ਕਾਂ ਦੇ ਮੰਨੋਰੰਜਨ ਵਾਸਤੇ ਹੀ ਹਨ।
ਪਰ ਅਜਿਹੀਆਂ ਹਰਕਤਾਂ ਕਦੇ ਵੀ ਕਿਸੇ ਦਾ ਨੁਕਸਾਨ ਕਰਵਾ ਸਕਦੀਆਂ ਹਨ। 2 ਨਵੰਬਰ 2014 ਨੂੰ ਪਾਕਿਸਤਾਨ ਵਾਲੇ ਪਾਸੇ ਅੱਤਵਾਦੀਆਂ ਵੱਲੋਂ ਕੀਤੇ ਆਤਮਘਾਤੀ ਬੰਬ ਧਮਾਕੇ ਵਿੱਚ 60 ਵਿਅਕਤੀ ਮਾਰੇ ਗਏ ਤੇ 110 ਜ਼ਖਮੀ ਹੋਏ ਸਨ। ਪਿੱਛੇ ਜਿਹੇ ਇੱਕ ਪਾਕਿਸਤਾਨੀ ਰੇਂਜ਼ਰ ਨੇ ਗੁੱਸੇ ਵਿੱਚ ਆਣ ਕੇ ਮੋਢੇ ਤੋਂ ਅਸਾਲਟ ਲਾਹ ਲਈ ਸੀ।
ਕਈ ਬੰਦੇ ਬਹੁਤ ਭਾਵੁਕ ਹੁੰਦੇ ਹਨ ਤੇ ਦੋਵਾਂ ਪਾਸੇ ਦੇ ਸੈਨਿਕਾਂ ਕੋਲ ਭਰੇ ਹੋਏ ਹਥਿਆਰ ਹੁੰਦੇ ਹਨ। ਇਹ ਵੀ ਹੋ ਸਕਦਾ ਹੈ ਕਿ ਦਰਸ਼ਕਾਂ ਵੱਲੋਂ ਮਾਰੇ ਜਾ ਰਹੇ ਭੜਕਾਊ ਨਾਅਰਿਆਂ ਨੂੰ ਕੋਈ ਜਵਾਨ ਜ਼ਿਆਦਾ ਦਿਲ ਨੂੰ ਲਾ ਲਵੇ ਤੇ ਦਰਸ਼ਕਾਂ ਅਤੇ ਜਵਾਨਾਂ ਦਾ ਨੁਕਸਾਨ ਹੋ ਜਾਵੇ। ਇਹ ਸਭ ਦੇ ਹਿੱਤ ਵਿੱਚ ਹੈ ਕਿ ਇਸ ਪਰੇਡ ਨੂੰ ਥੋੜ੍ਹਾ ਨਰਮ ਕੀਤਾ ਜਾਵੇ, ਇੱਕ-ਦੂਸਰੇ ਨੂੰ ਭੜਕਾਊ ਇਸ਼ਾਰੇ ਕਰ ਕੇ ਉਕਸਾਉਣ ਦੀ ਕੋਸ਼ਿਸ਼ ਨਾ ਕੀਤੀ ਜਾਵੇ। ਪਰੇਡ ਕਰਨ ਵਾਲੇ ਸੈਨਿਕ ਤਾਂ ਪਰੇਡ ਤੋਂ ਬਾਅਦ ਨਾਰਮਲ ਹੋ ਜਾਂਦੇ ਹਨ, ਪਰ ਦਰਸ਼ਕਾਂ ਦੇ ਮਨਾਂ ਵਿੱਚ ਇਸ ਵਰਤਾਰੇ ਦਾ ਬੁਰਾ ਪ੍ਰਭਾਵ ਲੰਬੇ ਸਮੇਂ ਤੱਕ ਰਹਿੰਦਾ ਹੈ।
ਪੰਡੋਰੀ ਸਿੱਧਵਾਂ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਚਾੜ੍ਹੇ ਡਿਪਟੀ ਕਮਿਸ਼ਨਰਾਂ ਨੂੰ ਆਦੇਸ਼
ਚੰਡੀਗੜ੍ਹ | ਠਲੀ ਸਾਰੀ ਅਫ਼ਸਰਸ਼ਾਹੀ ਮਾਣ ਸਨਮਾਨ ਦੇਵੇ, ਇਸ ਦੀ ਜਿੰਮੇਵਾਰੀ ਖ਼ੁਦ ਡਿਪਟੀ ਕਮਿਸ਼ਨਰਾਂ ਦੀ ਹੋਵੇਗੀ। ਇਸ ਨਾਲ ਹੀ ਵਿਕਾਸ ਕਾਰਜਾਂ ਲਈ ਭੇਜੇ ਜਾ ਰਹੇ ਫੰਡ ਦੀ ਵਰਤੋਂ ਵਿਧਾਇਕਾਂ ਅਨੁਸਾਰ ਜਲਦ ਤੋਂ ਜਲਦ ਹੋਵੇ। ਇਹ ਆਦੇਸ਼ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸਮੂਹ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨਾਲ ਮੀਟਿੰਗ ਕਰਦੇ ਹੋਏ ਦਿੱਤੇ ਹਨ।
ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਕਿ ਚੁਣੇ ਹੋਏ ਨੁਮਾਇੰਦਿਆਂ ਦੇ ਸਤਿਕਾਰ ਨੂੰ ਹਰ ਕੀਮਤ ‘ਤੇ ਕਾਇਮ ਰੱਖਿਆ ਜਾਵੇਗਾ। ਉਨ੍ਹਾਂ ਨੇ ਡਿਪਟੀ ਕਮਿਸ਼ਨਰਾਂ ਨੂੰ ਵਿਧਾਇਕ ਜਾਂ ਸਰਪੰਚ ਸਮੇਤ ਕਿਸੇ ਵੀ ਚੁਣੇ ਹੋਏ ਨੁਮਾਇੰਦੇ ਨੂੰ ਬਣਦਾ ਸਤਿਕਾਰ ਦੇਣ ਦੇ ਹੁਕਮ ਦਿੱਤੇ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ, ”ਚੁਣੇ ਹੋਏ ਨੁਮਾਇੰਦੇ ਜਮਹੂਰੀਅਤ ਵਿੱਚ ਲੋਕਾਂ ਦੀ ਨੁਮਾਇੰਗੀ ਕਰਦੇ ਹਨ ਅਤੇ ਉਨ੍ਹਾਂ ਨਾਲ ਸਾਡਾ ਵਤੀਰਾ ਸਨੇਹਪੂਰਨ ਹੋਣਾ ਚਾਹੀਦਾ ਹੈ।” ਸਰਕਾਰੀ ਪ੍ਰੋਗਰਾਮਾਂ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰਾਂ ਦੀ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਸਕਤੱਰਾਂ ਨੂੰ ਡਿਪਟੀ ਕਮਿਸ਼ਨਰਾਂ ਨਾਲ ਲਗਾਤਾਰ ਰਾਬਤਾ ਕਾਇਮ ਰੱਖਣ ਦੇ ਨਿਰਦੇਸ਼ ਦਿੱਤੇ ਤਾਂ ਕਿ ਵੱਖ-ਵੱਖ ਸਕੀਮਾਂ ਨੂੰ ਲਾਗੂ ਕਰਨ ਅਤੇ ਹੇਠਲੇ ਪੱਧਰ ਤੱਕ ਲੋਕਾਂ ਨੂੰ ਲਾਭ ਮੁਹੱਈਆ ਕਰਵਾਉਣ ਵਿੱਚ ਕੋਈ ਪਾੜਾ ਨਾ ਰਹੇ।
ਅਮਰਿੰਦਰ ਸਿੰਘ ਨੇ ਇਥੇ ਹੀ ਸਾਰੇ ਡਿਪਟੀ ਕਮਿਸ਼ਨ ਨੂੰ ਉਨ੍ਹਾਂ ਦੀ ਸਰਕਾਰ ਵੱਲੋਂ ਕੀਤੇ ਵਾਅਦਿਆਂ ਨੂੰ ਅਮਲੀਜਾਮਾ ਪਹਿਨਾਉਣ ਅਤੇ ਲੋਕਾਂ ਨਾਲ ਰਾਬਤਾ ਵਧਾਉਣ ਲਈ ਸਖ਼ਤ ਮਿਹਨਤ ਕਰਨ ਅਤੇ ਪੂਰੀ ਤਾਕਤ ਨਾਲ ਜੁਟ ਜਾਣ ਦੇ ਹੁਕਮ ਦਿੱਤੇ ਹਨ। ਉਨਾਂ ਕਿਹਾ ਕਿ ਇਨ੍ਹਾਂ ਵਾਅਦਿਆਂ ਸਦਕਾ ਹੀ ਉਨ੍ਹਾਂ ਦੀ ਸਰਕਾਰ 22 ਮਹੀਨੇ ਪਹਿਲਾਂ ਸੱਤਾ ਵਿੱਚ ਆਈ ਸੀ। ਮੁੱਖ ਮੰਤਰੀ ਨੇ ਇਹ ਵੀ ਸਪੱਸ਼ਟ ਕੀਤਾ ਕਿ ਭ੍ਰਿਸ਼ਟਾਚਾਰ ਨੂੰ ਕਿਸੇ ਵੀ ਪੱਧਰ ‘ਤੇ ਹਰਗਿਜ਼ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਆਪਣੀ ਸਰਕਾਰ ਦੀ ਕਾਰਗੁਜ਼ਾਰੀ ਬਾਰੇ ਕਾਂਗਰਸੀ ਵਿਧਾਇਕਾਂ ਪਾਸੋਂ ਹਾਸਲ ਕੀਤੀ ਫੀਡਬੈਕ ਤੋਂ ਬਾਅਦ ਮੁੱਖ ਮੰਤਰੀ ਨੇ ਸੂਬੇ ਦੇ ਪ੍ਰਸ਼ਾਸਨ ਨੂੰ ਲੋਕ ਸੇਵਾ ਲਈ ਪੱਬਾਂ ਭਾਰ ਹੋਣ ਦਾ ਸਖ਼ਤ ਸੁਨੇਹਾ ਦਿੰਦਿਆਂ ਸਰਕਾਰ ਦੇ ਵਿਕਾਸ ਏਜੰਡੇ ਨੂੰ ਪੂਰਾ ਕਰਨ ਨੂੰ ਯਕੀਨੀ ਬਣਾਉਣ ਲਈ ਅਗਲੇ ਦੋ ਮਹੀਨੇ ਹੋਰ ਸਖ਼ਤ ਮਿਹਨਤ ਤੇ ਵਚਨਬੱਧਤਾ ਨਾਲ ਕੰਮ ਕਰਨ ਲਈ ਆਖਿਆ। ਮੁੱਖ ਮੰਤਰੀ ਨੇ ਡਿਪਟੀ ਕਮਿਸ਼ਨਰਾਂ ਨੂੰ ਆਖਿਆ ਕਿ ਉਹ ਆਪਣੇ ਸਟਾਫ ਦੀ ਅਨੁਸ਼ਾਸਨਬੱਧਤਾ ਯਕੀਨੀ ਬਣਾਉਣ। ਮੁੱਖ ਮੰਤਰੀ ਨੇ ਸਪਸ਼ਟ ਕੀਤਾ ਕਿ ਵਿਕਾਸ ਕੰਮਾਂ ਅਤੇ ਪ੍ਰੋਗਰਾਮਾਂ ਨੂੰ ਲਾਗੂ ਕਰਨ ਵਿੱਚ ਦੇਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਕੰਮ ਦੀ ਗਤੀ ਹੌਲੀ ਹੋਣ ਬਾਰੇ ਲੋਕਾਂ ਪਾਸੋਂ ਮਿਲੀਆਂ ਰਿਪੋਰਟਾਂ ‘ਤੇ ਚਿੰਤਾ ਜ਼ਾਹਰ ਕਰਦਿਆਂ ਉਨ੍ਹਾਂ ਨੇ ਡਿਪਟੀ ਕਮਿਸ਼ਨਰਾਂ ਨੂੰ ਸਾਫ਼ ਤੌਰ ‘ਤੇ ਆਖਿਆ ਕਿ ਹੁਣ ਬਹੁਤ ਹੋ ਗਿਆ। ਉਨ੍ਹਾਂ ਨੇ ਡਿਪਟੀ ਕਮਿਸ਼ਨਰਾਂ ਨੂੰ ਆਪਣੇ ਜ਼ਿਲ੍ਹਿਆਂ ਦੇ ਦਫ਼ਤਰਾਂ ਅਤੇ ਹੋਰ ਹੇਠਲੇ ਸਟਾਫ ਦੇ ਕੰਮ ਦੀ ਨਿਗਰਾਨੀ ਰੱਖਣ ਦੇ ਆਦੇਸ਼ ਦਿੱਤੇ।
ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਬੇਘਰੇ ਅਨੁਸੂਚਿਤ ਜਾਤੀ ਪਰਿਵਾਰਾਂ ਨੂੰ 5-5 ਮਰਲਿਆਂ ਦੇ ਇਕ ਲੱਖ ਪਲਾਟ ਦਿੱਤੇ ਜਾਣਗੇ ਅਤੇ ਜਿਨ੍ਹਾਂ ਪਿੰਡਾਂ ਵਿੱਚ ਪੰਚਾਇਤੀ ਜ਼ਮੀਨ ਮੌਜੂਦ ਹੈ, ਉੱਥੇ ਪਹਿਲੇ ਪੜਾਅ ਵਿੱਚ ਹਰੇਕ ਪਿੰਡ ‘ਚ ਘੱਟੋ-ਘਟ 10 ਪਲਾਟ ਦਿੱਤੇ ਜਾਣਗੇ। ਜਿਨ੍ਹਾਂ ਪਿੰਡਾਂ ਵਿੱਚ ਪੰਚਾਇਤੀ ਜ਼ਮੀਨ ਮੌਜੂਦ ਨਹੀਂ ਹੈ ਅਤੇ ਉਸ ਦਾ ਪ੍ਰਬੰਧ ਕੀਤਾ ਜਾਣਾ ਹੈ, ਅਜਿਹੇ ਅਨੁਸੂਚਿਤ ਜਾਤੀ ਲਾਭਪਾਤਰੀਆਂ ਨੂੰ ਦੂਜੇ ਪੜਾਅ ਵਿੱਚ ਵਿਚਾਰਿਆ ਜਾਵੇਗਾ। ਕੈਪਟਨ ਅਮਰਿੰਦਰ ਸਿੰਘ ਨੇ ਡਿਪਟੀ ਕਮਿਸ਼ਨਰਾਂ ਨੂੰ ਹਾੜੀ ਦੀ ਖਰੀਦ ਲਈ ਸਾਰੇ ਲੋੜੀਂਦੇ ਪ੍ਰਬੰਧ ਸਮੇਂ ਸਿਰ ਕਰਨ ਲਈ ਆਖਿਆ ਕਿਉਂ ਜੋ ਇਸ ਵਾਰ ਕਣਕ ਦੀ ਖਰੀਦ ਦੌਰਾਨ ਲੋਕ ਸਭਾ ਚੋਣਾਂ ਹੋਣਗੀਆਂ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਸੋਨਾਲੀ ਬੇਂਦਰੇ ਦਾ ਭਾਵੁਕ ਮੈਸੇਜ਼
ਮੈਂ ਠੀਕ ਹੋ ਕੇ ਆਵਾਂਗੀ ਤੇ ਕਰਾਂਗੀ ਮਸਤੀ
ਮੁੰਬਈ (ਏਜੰਸੀ)।
ਬਾਲੀਵੁੱਡ ਅਦਾਕਾਰਾ ਸੋਨਾਲੀ ਬੇਂਦਰੇ ਇਸ ਸਮੇਂ ਕੈਂਸਰ ਨਾਲ ਜੰਗ ਲਡ਼ ਰਹੀ ਹੈ। ਉਹ ਹਾਈਗ੍ਰੇਡ ਕੈਂਸਰ ਦਾ ਇਲਾਜ ਨਿਊਯਾਰਕ ‘ਚ ਕਰਵਾ ਰਹੀ ਹੈ। ਸੋਨਾਲੀ ਇਸ ਵੇਲੇ ਵੀ ਆਪਣੇ ਫੈਨਸ ਲਈ ਆਏ ਦਿਨ ਹੀ ਕੋਈ ਨਾ ਕੋਈ ਤਸਵੀਰ ਜਾਂ ਵੀਡੀਓ ਸੋਸ਼ਲ ਮੀਡੀਆ ‘ਤੇ ਸ਼ੇਅਰ ਕਰਦੀ ਰਹਿੰਦੀ ਹੈ। ਸੋਨਾਲੀ ਨੇ ਜਦੋਂ ਕੈਂਸਰ ਦੇ ਇਲਾਜ ਲਈ ਜਾਣਾ ਸੀ ਤਾਂ ਉਸ ਨੂੰ ‘ਇੰਡੀਆਜ਼ ਬੈਸਟ ਡ੍ਰਾਮੇਬਾਜ਼’ ਸ਼ੋਅ ਨੂੰ ਛੱਡਣਾ ਪਿਆ ਸੀ। ਇਸ ਤੋਂ ਬਾਅਦ ਸ਼ੋਅ ‘ਤੇ ਸੋਨਾਲੀ ਦੀ ਥਾਂ ਹੁਮਾ ਕੁਰੈਸ਼ੀ ਨੇ ਲੈ ਲਈ ਸੀ। ਹੁਣ ਜਦੋਂ ਸ਼ੋਅ ਦਾ ਫਿਨਾਲੇ ਹੋਣ ਵਾਲਾ ਹੈ ਤਾਂ ਇਸ ਲਈ ਸੋਨਾਲੀ ਨੇ ਸਭ ਲਈ ਖਾਸ ਸੁਨੇਹਾ ਭੇਜਿਆ ਹੈ।
ਸੋਨਾਲੀ ਨੇ ਆਪਣੇ ਵੀਡੀਓ ‘ਚ ਕਿਹਾ, “ਹੈਲੋ ਟੀਮ ਆਈਬੀਡੀ ਕਿਵੇਂ ਹੋ, ਮੈਂ ਸਭ ਨੂੰ ਬਹੁਤ ਮਿਸ ਕਰ ਰਹੀ ਹਾਂ। ਮੈਂ ਸ਼ੋਅ ‘ਚ ਸਭ ਬੱਚਿਆਂ ਨੂੰ ਚੰਗਾ ਪ੍ਰਦਰਸ਼ਨ ਕਰਦੇ ਦੇਖ ਕੇ ਖੁਸ਼ ਹਾਂ। ਮੈਂ ‘ਇੰਡੀਆਜ਼ ਬੈਸਟ ਡ੍ਰਾਮੇਬਾਜ਼’ ਦੀ ਪੂਰੀ ਟੀਮ ਨੂੰ ਬਹੁਤ ਯਾਦ ਕਰ ਰਹੀ ਹਾਂ। ਕਾਸ਼ ਮੈਂ ਵੀ ਸਭ ਦੇ ਨਾਲ ਉੱਥੇ ਹੋ ਸਕਦੀ।”
ਉਨ੍ਹਾਂ ਲਿਖਿਆ, “ਵਿਵੇਕ ਮੈਨੂੰ ਬੱਚਿਆਂ ਦੇ ਸੁਨੇਹੇ ਭੇਜਦੇ ਹਨ ਤੇ ਉਹ ਬਹੁਤ ਪਿਆਰੇ ਹਨ, ਜੋ ਮੈਨੂੰ ਰੁਆ ਦਿੰਦੇ ਹਨ। ਹੁਮਾ ਮੈਂ ਤੁਹਾਡੀ ਸ਼ੁਕਰਗੁਜ਼ਾਰ ਹਾਂ ਕਿੳਂਕਿ ਤੁਸੀਂ ਲਾਸਟ ਟਾਈਮ ‘ਚ ਸਾਡਾ ਸ਼ੋਅ ਅੱਗੇ ਵਧਾਇਆ। ਮੈਂ ਬੱਚਿਆਂ ਨੂੰ ਕਹਿਣਾ ਚਾਹੁੰਦੀ ਹਾਂ ਕਿ ਜਿੰਦਗੀ ‘ਚ ਹਾਰ-ਜਿੱਤ ਲੱਗੀ ਰਹਿੰਦੀ ਹੈ। ਹਰ ਕੇ ਹੀ ਨਾਂ ਬਣਦਾ ਹੈ। ਪਹਿਲਾਂ ਤੁਸੀਂ ਰਿਸਕ ਲਓਗੇ ਤਾਂ ਹੀ ਤੁਸੀਂ ਜਿੱਤ ਪਾਓਗੇ।” ਉਨ੍ਹਾਂ ਲਿਖਿਆ, “ਮੈਂ ਜਲਦੀ ਵਾਪਸ ਆਵਾਂਗੀ ਤੇ ਸਭ ਨਾਲ ਖੂਬ ਮਸਤੀ ਕਰਾਂਗੀ। ਸੋਨਾਲੀ ਦੀ ਇਸ ਸਮੇਂ ਨਿਊਯਾਰਕ ‘ਚ ਕੀਮੋਥ੍ਰੈਪੀ ਚਲ ਰਹੀ ਹੈ। ਉਮੀਦ ਕਰਦੇ ਹਾਂ ਕਿ ਸੋਨਾਲੀ ਜਲਦੀ ਠੀਕ ਹੋ ਕੇ ਭਾਰਤ ਵਾਪਸ ਆ ਜਾਵੇ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਏਸ਼ੀਅਨ ਖਿਡਾਰਨ ਨੇ ਦਿੱਤਾ ਧੀਆਂ ਨੂੰ ਨਾ ਮਾਰਨ ਦਾ ਸੁਨੇਹਾ
ਮਾਨਸਾ (ਸੱਚ ਕਹੂੰ ਨਿਊਜ਼)। ਏਸ਼ੀਆਈ ਖੇਡਾਂ ‘ਚੋਂ ਭਾਰਤੀ ਦਲ ਦੀਆਂ ਕਈ ਖਿਡਾਰਨਾਂ ਤਮਗੇ ਜਿੱਤ ਕੇ ਪਰਤੀਆਂ ਹਨ ਇਨ੍ਹਾਂ ਖਿਡਾਰਨਾਂ ਦੇ ਤਮਗਿਆਂ ਨੇ ਉਨ੍ਹਾਂ ਮਾਪਿਆਂ ਦੀਆਂ ਅੱਖਾਂ ਖੋਲ੍ਹੀਆਂ ਨੇ ਜੋ ਧੀਆਂ ਨੂੰ ਖੇਡਣ ਭੇਜਣ ਤਾਂ ਦੂਰ ਜੰਮਣੋਂ ਵੀ ਡਰਦੇ ਨੇ ਜਿੱਤ ਮਗਰੋਂ ਦੇਸ਼ ਪਰਤੀਆਂ ਇਨ੍ਹਾਂ ਖਿਡਾਰਨਾਂ ਦੇ ਚਹੁੰ ਪਾਸੇ ਹੋ ਰਹੇ ਸਵਾਗਤ ਨੇ ਦਰਸਾ ਦਿੱਤਾ ਹੈ ਕਿ ਜੇ ਮੌਕੇ ਮਿਲਣ ਤਾਂ ਧੀਆਂ ਵੀ ਮਾਪਿਆਂ ਦਾ ਨਾਂਅ ਚਮਕਾ ਸਕਦੀਆਂ ਹਨ ਜ਼ਿਲ੍ਹਾ ਮਾਨਸਾ ਦੇ ਪਿੰਡ ਕਾਸਿਮਪੁਰ ਛੀਨਾ ਦੀ ਕਬੱਡੀ ਖਿਡਾਰਨ ਮਨਪ੍ਰੀਤ ਕੌਰ ਨੇ ਵੀ ਧੀਆਂ ਨੂੰ ਵੱਧ ਤੋਂ ਵੱਧ ਮੌਕੇ ਦੇਣ ਦਾ ਸੁਨੇਹਾ ਦਿੱਤਾ ਹੈ।
ਨੈਸ਼ਨਲ ਸਟਾਈਲ ਕਬੱਡੀ ਮੁਕਾਬਲਿਆਂ ‘ਚੋਂ ਭਾਰਤ ਦੀ ਝੋਲੀ ਚਾਂਦੀ ਦਾ ਤਮਗਾ ਪਾਉਣ ਵਾਲੀ ਮਨਪ੍ਰੀਤ ਕੌਰ ਨੇ ‘ਸੱਚ ਕਹੂੰ’ ਨਾਲ ਗੱਲਬਾਤ ਕਰਦਿਆਂ ਆਖਿਆ ਕਿ ਅਜਿਹੀ ਗੱਲ ਨਹੀਂ ਹੈ ਕਿ ਧੀਆਂ ਮਾਪਿਆਂ ਦਾ ਨਾਂਅ ਰੌਸ਼ਨ ਨਹੀਂ ਕਰ ਸਕਦੀਆਂ ਪਰ ਜ਼ਰੂਰਤ ਧੀਆਂ ਨੂੰ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰਨ ਦੀ ਹੁੰਦੀ ਹੈ ਉਨ੍ਹਾਂ ਆਪਣੀ ਹੀ ਉਦਾਹਰਨ ਦਿੰਦਿਆਂ ਆਖਿਆ ਕਿ ਅੱਜ ਸਭ ਦੇ ਸਾਹਮਣੇ ਹੈ ਕਿ ਜੇਕਰ ਉਸਦੇ ਮਾਪਿਆਂ ਨੇ ਮੌਕੇ ਦਿੱਤੇ ਤਾਂ ਉਹ ਦੇਸ਼ ਲਈ ਏਸ਼ੀਆਈ ਖੇਡਾਂ ‘ਚੋਂ ਚਾਂਦੀ ਤਗਮਾ ਲੈ ਕੇ ਆਈ ਹੈ ਮਨਪ੍ਰੀਤ ਨੇ ਦੱਸਿਆ ਕਿ ਉਸ ਦੇ ਮਾਪੇ ਹਮੇਸ਼ਾ ਇਹੋ ਕਹਿੰਦੇ ਕਿ ਉਹ ਪੜ੍ਹੇ ਵੀ ਤੇ ਖੇਡੇ ਵੀ ਪਰ ਕਾਮਯਾਬੀ ਜ਼ਰੂਰ ਚਾਹੀਦੀ ਹੈ ਭਾਵੇਂ ਹੀ ਕੁੱਝ ਲੱਤ ਖਿਚਾਈ ਵਾਲੇ ਲੋਕ ਉਸਦੇ ਖੇਡ ਕੈਰੀਅਰ ਦੀ ਸ਼ੁਰੂਆਤ ਵੇਲੇ ਗਲਤ ਸੋਚਦੇ ਰਹੇ ਹੋਣਗੇ ।
ਪਰ ਅੱਜ ਉਸਦੀ ਪ੍ਰਾਪਤੀ ਸਦਕਾ ਪੂਰਾ ਪਿੰਡ ਮਾਣ ਮਹਿਸੂਸ ਕਰ ਰਿਹਾ ਹੈ ਮਨਪ੍ਰੀਤ ਨੇ ਆਪਣੇ ਟੀਚੇ ਸਬੰਧੀ ਪੁੱਛਣ ‘ਤੇ ਦੱਸਿਆ ਕਿ ਉਹ ਅਗਲੀਆਂ ਏਸ਼ੀਆਈ ਖੇਡਾਂ ‘ਚੋਂ ਸੋਨ ਤਗਮਾ ਜਿੱਤ ਕੇ ਅਰਜਨ ਐਵਾਰਡ ਹਾਸਲ ਕਰਨਾ ਚਾਹੁੰਦੀ ਹੈ ਪੰਜਾਬ ਸਰਕਾਰ ਵੱਲੋਂ ਦਿੱਤੀ ਜਾਣ ਵਾਲੀ ਇਨਾਮੀ ਰਾਸ਼ੀ ਸਬੰਧੀ ਪੁੱਛੇ ਜਾਣ ‘ਤੇ ਮਨਪ੍ਰੀਤ ਕੌਰ ਨੇ ਆਖਿਆ ਕਿ ਉਸਦਾ ਤਾਂ ਹਾਲੇ ਨਵੰਬਰ 2017 ‘ਚ ਇਰਾਨ ਵਿਖੇ ਹੋਈ ਏਸ਼ੀਆਈ ਚੈਂਪੀਅਨਸ਼ਿਪ ਦਾ ਇਨਾਮ ਵੀ ਪੰਜਾਬ ਸਰਕਾਰ ਵੱਲ ਬਕਾਇਆ ਪਿਆ ਹੈ ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਨੂੰ ਬਾਕੀ ਖਿਡਾਰੀਆਂ ਦੀ ਤਰ੍ਹਾਂ ਉਸ ਨੂੰ ਵੀ ਇਨਾਮ ਦੇਣਾ ਚਾਹੀਦਾ ਹੈ।
ਕਿਉਂਕਿ ਭਾਵੇਂ ਹੀ ਉਹ ਰਾਜਸਥਾਨ ‘ਚ ਨੌਕਰੀ ਕਰਦੀ ਹੈ ਪਰ ਉਹ ਪੰਜਾਬ ਦੇ ਰਿਹਾਇਸ਼ੀ ਖੇਤਰ ਨਾਲ ਸਬੰਧਿਤ ਹੈ ਜ਼ਿਕਰਯੋਗ ਹੈ ਕਿ ਪਿਤਾ ਹਰਦੀਪ ਸਿੰਘ ਤੇ ਮਾਤਾ ਪਰਮਿੰਦਰ ਕੌਰ ਦੇ ਘਰ ਜਨਮੀ ਮਨਪ੍ਰੀਤ ਕੌਰ ਨੇ ਆਪਣੇ ਖੇਡ ਕੈਰੀਅਰ ਦੀ ਸ਼ੁਰੂਆਤ ਪਿੰਡ ਕਾਸਿਮਪੁਰ ਛੀਨਾ ਦੇ ਸਰਕਾਰੀ ਪ੍ਰਾਇਮਰੀ ਸਕੂਲ ਤੋਂ ਮਾ. ਜਸਵਿੰਦਰ ਸਿੰਘ ਲਾਲੀ ਦੀ ਅਗਵਾਈ ‘ਚ ਕੀਤੀ ਸੀ ਮਨਪ੍ਰੀਤ ਕੌਰ ਨੇ ਪੰਜਾਬੀ ਯੂਨੀਵਰਸਿਟੀ ਵੱਲੋਂ ਖੇਡਦਿਆਂ ਲਗਾਤਾਰ 3 ਸਾਲ ਕੁੱਲ ਹਿੰਦ ਅੰਤਰਵਰਸਿਟੀ ਮੁਕਾਬਲਿਆਂ ‘ਚੋਂ ਕਾਂਸੀ ਦੇ ਤਗਮੇ ਜਿੱਤੇ ਇਸ ਤੋਂ ਇਲਾਵਾ ਸਰਕਲ ਸਟਾਈਲ ਦੇ ਵਿਸ਼ਵ ਕਬੱਡੀ ਕੱਪ ‘ਚ ਵੀ ਜਾਫੀ ਵਜੋਂ ਹਿੱਸਾ ਲਿਆ ਸੀ ਮਨਪ੍ਰੀਤ ਕੌਰ ਇਸ ਵੇਲੇ ਰਾਜਸਥਾਨ ਦੀ ਰਾਜਧਾਨੀ ਜੈਪੁਰ ਵਿਖੇ ਸਬ ਇੰਸਪੈਕਟਰ ਵਜੋਂ ਸੇਵਾਵਾਂ ਨਿਭਾਅ ਰਹੀ ਹੈ।