AAP Candidate - Sach Kahoon Punjabi

ਮੁੱਖ ਮੰਤਰੀ ਮਾਨ ਨੇ ਆਪ ਉਮੀਦਵਾਰ ਗੁਰਪ੍ਰੀਤ ਸਿੰਘ ਜੀਪੀ ਦੇ ਹੱਕ ’ਚ ਕੱਢਿਆ ਰੋਡ ਸ਼ੋਅ
ਲੋਕਾਂ ਦੇ ਇਕੱਠ ਨੂੰ ਵੇਖ ਕੇ ਬਾਗੋਬਾਗ ਹੋਏ ਮਾਨ (CM Mann Roadshow)

(ਅਨਿਲ ਲੁਟਾਵਾ) ਸ੍ਰੀ ਫਤਿਹਗੜ੍ਹ ਸਾਹਿਬ। ਲੋਕ ਸਭਾ ਹਲਕਾ ਸ੍ਰੀ ਫਤਿਹਗੜ੍ਹ ਸਾਹਿਬ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਪ੍ਰੀਤ ਸਿੰਘ ਜੀਪੀ ਦੇ ਹੱਕ ’ਚ ਮੁੱਖ ਮੰਤਰੀ ਭਗਵੰਤ ਮਾਨ ਨੇ ਸਮਰਾਲਾ ’ਚ ਰੋਡ ਸ਼ੋਅ ਕੀਤਾ। ਮੁੱਖ ਮੰਤਰੀ ਮਾਨ ਨੇ ਕਿਹਾ ਅੱਜ ਰੋਡ ਸ਼ੋਅ ਵਿੱਚ ਵੱਡੀ ਗਿਣਤੀ ‘ਚ ਆਪ ਮੁਹਾਰੇ ਪਹੁੰਚੇ ਲੋਕਾਂ ਦਾ ਜੋਸ਼ ਅਤੇ ਜਜ਼ਬਾ ਦੇਖ ਕੇ ਦਿਲ ਬਾਗੋ ਬਾਗ਼ ਹੋ ਗਿਆ ਹੈ। ਲੋਕਾਂ ਦਾ ਇਹ ਇਕੱਠ ਦੱਸ ਰਿਹਾ ਹੈ ਕਿ ਇਸ ਵਾਰ ਤਾਨਾਸ਼ਾਹ ਸਰਕਾਰ ਦੀਆਂ ਜੜ੍ਹਾਂ ਪੁੱਟੀਆਂ ਜਾਣਗੀਆਂ ਤੇ ਲੋਕਾਂ ਦਾ ਆਪਣਾ ਰਾਜ ਆਵੇਗਾ। ਮੁੱਖ ਮੰਤਰੀ ਮਾਨ ਨੇ ਅੱਗੇ ਕਿਹਾ ਕਿ ਪੰਜਾਬ ਦੇ ਵਾਸੀਆਂ ਨੇ ਹੁਣ ਲੋਕ ਸਭਾ ਚੋਣਾਂ ‘ਚ 13-0 ਕਰਨ ਦਾ ਫ਼ੈਸਲਾ ਲੈ ਲਿਆ ਹੈ। ਜਿਸ ਨੂੰ ਪੂਰਾ ਕੀਤੇ ਬਿਨਾਂ ਪਿੱਛੇ ਨਹੀਂ ਹੱਟਣਗੇ। (CM Mann Roadshow)

ਇਹ ਵੀ ਪੜ੍ਹੋ: ਚਟਪਟੀ ਖਬਰ : ਪਤੀ ਨੇ 5 ਰੁਪਏ ਦਾ ਕੁਰਕੁਰਾ ਨਾ ਦਿਵਾਇਆ ਤਾਂ ਪਤਨੀ ਨੇ ਮੰਗ ਲਿਆ ਤਲਾਕ!

ਮੁੱਖ ਮੰਤਰੀ ਮਾਨ ਨੇ ਕਿਹਾ ਆਪ ਸਰਕਾਰ ਨੇ 2 ਸਾਲਾਂ ‘ਚ ਹੀ ਸੂਬੇ ’ਚ ਬਹੁਤ ਸਾਰੇ ਕੰਮ ਕੀਤੇ ਹਨ। ਅਸੀਂ 829 ਆਮ ਆਦਮੀ ਕਲੀਨਿਕ ਖੋਲ ਦਿੱਤੇ, ਜਿਸ ਤੋਂ ਡੇਢ ਕਰੋੜ ਲੋਕ ਮੁਫ਼ਤ ਦਵਾਈ ਅਤੇ ਮੁਫ਼ਤ ਇਲਾਜ ਕਰਵਾ ਚੁੱਕੇ ਨੇ। ਸ਼ਾਨਦਾਰ ਸਿਹਤ ਸਹੂਲਤਾਂ ਦੇ ਨਾਲ-ਨਾਲ ਚੰਗੀ ਸਿੱਖਿਆ ਲਈ ਸ਼ਾਨਦਾਰ ਸਕੂਲ, ਬਿਜਲੀ, ਪਾਣੀ, ਸਰਕਾਰੀ ਨੌਕਰੀਆਂ ਦੇ ਰਹੇ ਹਾਂ। ਆਉਣ ਵਾਲੇ ਸਮੇਂ ’ਚ ਹੋਰ ਵੀ ਤੇਜ਼ੀ ਨਾਲ ਵਿਕਾਸ ਕਾਰਜ ਕੀਤੇ ਜਾਣਗੇ। (CM Mann Roadshow)

ਆਪ ਉਮੀਦਵਾਰ ਦਾ ਅਣਪਛਾਤਿਆਂ ਵੱਲੋਂ ਕਤਲ
ਰਾਮਪੁਰਾ ਫੂਲ (ਸੱਚ ਕਹੂੰ ਨਿਊਜ਼)। ਪਿੰਡ ਜੇਠੂਕੇ ਦੇ ਵਸਨੀਕ ਤੇ ਗਿੱਲ ਕਲਾਂ ਜੋਨ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਵਿੰਦਰ ਸਿੰਘ ਹਿੰਦਾ ਦਾ ਬੀਤੀ ਰਾਤ ਭੇਦਭਰੀ ਹਾਲਤ ਵਿੱਚ ਕਤਲ ਹੋ ਗਿਆ। ਪੁਲਿਸ ਨੂੰ ਦਿੱਤੇ ਬਿਆਨਾਂ ‘ਚ ਮ੍ਰਿਤਕ ਦੀ ਪਤਨੀ ਅਨੁਸਾਰ ਕੁਝ ਵਿਅਕਤੀ ਬੀਤੀ ਰਾਤ 9:30 ਵਜੇ ਦੇ ਕਰੀਬ ਕਾਰ ਵਿੱਚ ਸਵਾਰ ਹੋ ਕੇ ਉਨ੍ਹਾਂ ਦੇ ਘਰ ਆਏ ਸਨ, ਜਿਨ੍ਹਾਂ ਨੂੰ ਉਸ ਦਾ ਪਤੀ ਆਪਣੇ ਪੁਰਾਣੇ ਸਾਥੀ ਦੱਸ ਰਿਹਾ ਸੀ। ਉਹ ਆਪਣੇ ਸਾਥੀਆਂ ਨਾਲ ਕਾਰ ਵਿੱਚ ਸਵਾਰ ਹੋ ਕੇ ਕਿਤੇ ਬਾਹਰ ਚਲਾ ਗਿਆ ਅਤੇ ਕੁਝ ਸਮੇਂ ਬਾਅਦ ਆਪਣੇ ਸਾਥੀਆਂ ਨਾਲ ਘਰ ਵਾਪਸ ਆ ਗਿਆ ਅਤੇ ਆਪਣੇ ਸਾਥੀਆਂ ਨਾਲ ਆਪਣੇ ਕਮਰੇ ਵਿੱਚ ਸੌਣ ਲਈ ਚਲਾ ਗਿਆ।

ਮ੍ਰਿਤਕ ਦੀ ਪਤਨੀ ਅਨੁਸਾਰ ਸਵੇਰੇ ਉਸ ਦਾ ਪਤੀ ਮ੍ਰਿਤਕ ਹਾਲਤ ਵਿੱਚ ਆਪਣੇ ਕਮਰੇ ਵਿੱਚ ਪਿਆ ਸੀ, ਜਿਸ ‘ਤੇ ਕੁਝ ਵਿਅਕਤੀਆਂ ਨੇ ਉਸ ਦੇ ਸਿਰ ‘ਤੇ ਤੇਜ਼ਧਾਰ ਹਥਿਆਰ ਮਾਰ ਕੇ ਕਤਲ ਕੀਤਾ ਹੈ। ਘਟਨਾ ਦਾ ਪਤਾ ਲੱਗਣ ‘ਤੇ ਜਿਲ੍ਹਾ ਪੁਲਿਸ ਮੁਖੀ ਡਾ. ਨਾਨਕ ਸਿੰਘ, ਐਸਪੀ  ਸਵਰਨ ਸਿੰਘ ਖੰਨਾ, ਡੀਐਸਪੀ ਗੁਰਪ੍ਰੀਤ ਸਿੰਘ ਸਮੇਤ ਪੁਲਿਸ ਫੋਰਸ ਨੇ ਮੌਕੇ ‘ਤੇ ਪਹੁੰਚ ਕੇ ਘਟਨਾ ਸਥਾਨ ਦੀ ਬਾਰੀਕੀ ਨਾਲ ਛਾਣਬੀਣ ਸ਼ੁਰੂ ਦਿੱਤੀ ਹੈ ਪੱਤਰਕਾਰਾਂ ਨਾਲ ਗੱਲ ਕਰਦਿਆਂ ਜਿਲ੍ਹਾ ਪੁਲਿਸ ਮੁਖੀ ਡਾ. ਨਾਨਕ ਸਿੰਘ ਨੇ ਦੱਸਿਆਂ ਕਿ ਮ੍ਰਿਤਕ ਹਰਿੰਦਰ ਸਿੰਘ ਹਿੰਦਾ ਦੀ ਪਤਨੀ ਦੇ ਬਿਆਨਾਂ ਦੇ ਅਧਾਰ ‘ਤੇ ਪੁਲਿਸ ਨੇ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ, ਕਤਲ ਪਿੱਛੇ ਕੀ ਵਜ੍ਹਾ ਹੈ ਉਸ ਦਾ ਪੂਰੀ ਜਾਂਚ ਤੋਂ ਬਾਅਦ ਹੀ ਪਤਾ ਲੱਗ ਸਕਦਾ ਹੈ।

ਹਰਵਿੰਦਰ ਸਿੰਘ ਹਿੰਦਾ ਦੇ ਹੋਏ ਕਤਲ ‘ਚ ਜਿੰਨਾ ਚਿਰ ਕਾਤਲਾਂ ਦਾ ਸੁਰਾਗ ਨਹੀਂ ਮਿਲਦਾ ਓਨੀ ਦੇਰ ਅੰਤਿਮ ਸਸਕਾਰ ਨਹੀਂ ਕੀਤਾ ਜਾਵੇਗਾ ਅਤੇ ਸ਼ਾਮ 4:30 ਵਜੇ ਥਾਣਾ ਸਦਰ ਗਿੱਲ ਕਲਾਂ ਅੱਗੇ ਧਰਨਾ ਵੀ ਲਾਇਆ ਗਿਆ। ਇਹ ਧਰਨਾ ਸਮੂਹ ਪਿੰਡ ਜੇਠੂਕੇ, ਆਮ ਆਦਮੀ ਪਾਰਟੀ ਪੰਜਾਬ ਨੇ ਅਮਨ ਅਰੋੜਾ, ਜਗਦੇਵ ਸਿੰਘ ਕਮਾਲੂ ਦੀ ਅਗਵਾਈ ਵਿਚ ਲਾਇਆ ਗਿਆ।