Khaira - Sach Kahoon Punjabi
ਕੇਂਦਰ ਸਰਕਾਰ ਦੀ ਨਫ਼ਰਤ ਤੇ ਵੰਡ ਪਾਊ ਏਜੰਡੇ ਖਿਲਾਫ਼ ਇਕਜੁੱਟ ਹੋਣਾ ਸਮੇਂ ਦੀ ਲੋੜ
ਪਟਿਆਲਾ (ਖੁਸ਼ਵੀਰ ਸਿੰਘ ਤੂਰ)। ਆਮ ਆਦਮੀ ਪਾਰਟੀ ਦੇ ਕਾਰਜਕਾਰੀ ਸੂਬਾ ਪ੍ਰਧਾਨ ਅਤੇ ਬੁਢਲਾਡਾ ਤੋਂ ਵਿਧਾਇਕ ਪਿੰ੍ਰਸੀਪਲ ਬੁੱਧ ਰਾਮ ਦਾ ਕਹਿਣਾ ਹੈ ਕਿ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੀ ਗਿ੍ਰਫ਼ਤਾਰੀ ਨਾਲ ਇੰਡੀਆ ਗੱਠਜੋੜ ਤੇ ਕੋਈ ਅਸਰ ਨਹੀਂ ਪਵੇਗਾ। ਉਨ੍ਹਾਂ ਕਿਹਾ ਕਿ ਦੇਸ਼ ਸਮੇਤ ਪੰਜਾਬ ਨੂੰ ਬਚਾਉਣ ਲਈ ਗੱਠਜੋੜ ਨੂੰ ਮਜ਼ਬੂਤ ਕਰਨ ਦੀ ਲੋੜ ਅਤੇ ਸਮੇਂ ਦੀ ਮੰਗ ਹੈ। ਉਨ੍ਹਾਂ ਕਿਹਾ ਕਿ ਸੁਖਪਾਲ ਖਹਿਰਾ ਮਾਮਲੇ ਵਿੱਚ ਨਵੇਂ ਤੱਥ ਉਜਾਗਰ ਹੋਣ ਤੋਂ ਬਾਅਦ ਹੀ ਮਾਨਯੋਗ ਅਦਾਲਤ ਤੇ ਹੁਕਮਾਂ ਤੇ ਹੀ ਗਿ੍ਰਫ਼ਤਾਰ ਕੀਤਾ ਗਿਆ ਹੈ ਨਾ ਕਿ ਆਮ ਆਦਮੀ ਪਾਰਟੀ ਵੱਲੋਂ ਇਹ ਗਿ੍ਰਫ਼ਤਾਰੀ ਕੀਤੀ ਗਈ ਹੈ। (Khaira)
ਬੁੱਧਰਾਮ ਅੱਜ ਪਟਿਆਲਾ ਵਿਖੇ 2 ਅਕਤੂਬਰ ਨੂੰ ਹੋਣ ਵਾਲੇ ਸਮਾਗਮ ਸਬੰਧੀ ਪੁੱਜੇ ਹੋਏ ਸਨ। ਖਹਿਰਾ ਮਾਮਲੇ ਤੇ ਪੁੱਛੇ ਗਏ ਸੁਆਲ ਦੇ ਜਵਾਬ ਵਿੱਚ ਉਨ੍ਹਾਂ ਅੱਗੇ ਕਿਹਾ ਕਿ ਉਹਨ੍ਹਾਂ ਦੇ ਸੁਪਰੀਮੋਂ ਅਰਵਿੰਦ ਕੇਜਰੀਵਾਲ ਵੱਲੋਂ ਪਹਿਲਾ ਹੀ ਖਹਿਰਾ ਦੀ ਗਿ੍ਰਫ਼ਤਾਰੀ ਤੇ ਇੰਡੀਆ ਗੱਠਜੋੜ ਵਿੱਚ ਕਿਸੇ ਕਿਸਮ ਦੀ ਤਰੇੜ ਨਾ ਆਉਣ ਸਬੰਧੀ ਆਖ ਦਿੱਤਾ ਹੈ। ਜਦੋਂ ਉਨ੍ਹਾਂ ਨੂੰ ਪੁੱਛਿਆ ਕਿ ਪੰਜਾਬ ਦੇ ਕਾਂਗਰਸੀ ਇਸ ਮਾਮਲੇ ਤੇ ਪੰਜਾਬ ਸਰਕਾਰ ਨੂੰ ਘੇਰ ਰਹੇ ਹਨ ਅਤੇ ਉਹ ਗੱਠਜੋੜ ਦੇ ਖਿਲਾਫ਼ ਹਨ ਤਾ ਉਨ੍ਹਾਂ ਕਿਹਾ ਕਿ ਇਹ ਹਾਈਕਮਾਂਡ ਦਾ ਕੰਮ ਹੈ ਅਤੇ ਹਾਈਕਮਾਂਡ ਜੋਂ ਫੈਸਲਾ ਕਰਦੀ ਹੈ, ਉਹ ਹਰੇਕ ਪਾਰਟੀ ਦੇ ਆਗੂ ਤੇ ਵਰਕਰ ਨੂੰ ਮੰਨਣਾ ਚਾਹੀਦਾ ਹੈ।
ਇਹ ਵੀ ਪੜ੍ਹੋ : ਭਾਦਸੋਂ ਤੋਂ ਸਰਕਾਰੀ ਬੱਸਾਂ ਦੇ ਟਾਇਮ ਮਿਸ ਰਹਿਣ ਕਾਰਨ ਸਵਾਰੀਆਂ ਤੇ ਵਿਦਿਆਰਥੀ ਪ੍ਰੇਸ਼ਾਨ
ਉਨ੍ਹਾਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਦੇਸ਼ ਅੰਦਰ ਨਫਰਤ ਅਤੇ ਵੰਡ ਪਾਊ ਕੰਮ ਕਰ ਰਹੀ ਹੈ ਅਤੇ ਮਨੀਪੁਰ ਦੀਆਂ ਘਟਨਾਵਾਂ ਸਭ ਦੇ ਸਾਹਮਣੇ ਹਨ। ਬੁੱਧਰਾਮ ਨੇ ਕਿਹਾ ਕਿ ਪੰਜਾਬ ਅੰਦਰ ਭਗਵੰਤ ਮਾਨ ਸਰਕਾਰ ਲੋਕਾਂ ਦੀ ਭਲਾਈ ਲਈ ਦਿਨ ਰਾਤ ਕੰਮ ਰਹੀ ਹੈ, ਜਿਸ ਦੇ ਨਤੀਜ਼ੇ ਵਜੋਂ ਹੀ ਸਿੱਖਿਆ ਅਤੇ ਸਿਹਤ ਸਹੂਲਤਾਂ ਵਿੱਚ ਵੱਡਾ ਸੁਧਾਰ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਭਾਵੇਂ ਵਿਰੋਧੀਆਂ ਨੂੰ ਪੰਜਾਬ ਦਾ ਵਿਕਾਸ ਹਜਮ ਨਹੀਂ ਹੋ ਰਿਹਾ, ਪਰ ਸਰਕਾਰ ਦਾ ਧਿਆਨ ਲੋਕਾਂ ਲਈ ਅਤੇ ਪੰਜਾਬ ਨੂੰ ਮੁੜ ਤਰੱਕੀਆਂ ਦੇ ਲਿਜਾਣ ਲਈ ਲੱਗਿਆ ਹੋਇਆ ਹੈ। (Khaira)
ਖਹਿਰਾ ਨੇ ਵਿਧਾਇਕੀ ਅਹੁਦੇ ਤੋਂ ਦਿੱਤਾ ਅਸਤੀਫ਼ਾ
ਤਰਨਤਾਰਨ। ਪੰਜਾਬ ਏਕਤਾ ਪਾਰਟੀ ਦੇ ਲੀਡਰ ਸੁਖਪਾਲ ਖਹਿਰਾ ਨੇ ਅੱਜ ਵਿਧਾਇਕੀ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਨੇ ਇਹ ਅਸਤੀਫਾ ਵਿਧਾਨਸਭਾ ਸਪੀਕਰ ਨੂੰ ਭੇਜਿਆ ਹੈ। ਜਾਣਕਾਰੀ ਅਨੁਸਾਰ ਸੁਖਪਾਲ ਖਹਿਰਾ ਦੇ ਪੀ. ਏ. ਨੇ ਇਸ ਗੱਲ ਦੀ ਪੁਸ਼ਟੀ ਕੀਤੀ।। ਦੱਸ ਦਈਏ ਕਿ ਸੁਖਪਾਲ ਖਹਿਰਾ ਭੁੱਲਥ ਤੋਂ ਵਿਧਾਇਕ ਹਨ। ਸੁਖਪਾਲ ਖਹਿਰਾ ਨੇ ‘ਆਪ’ ਤੋਂ ਵੱਖ ਹੋ ਕੇ ਆਪਣੀ ਨਵੀਂ ਪਾਰਟੀ ‘ਪੰਜਾਬ ਏਕਤਾ ਪਾਰਟੀ’ ਬਣਾਈ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਖਹਿਰਾ ਤੇ ਵੜਿੰਗ ਨੂੰ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਤੇ ਨੋਟਿਸ ਜਾਰੀ
ਬਠਿੰਡਾ। ਪੰਜਾਬ ਏਕਤਾ ਪਾਰਟੀ ਦੇ ਪ੍ਰਧਾਨ ਅਤੇ ਬਠਿੰਡਾ ਤੋਂ ਉਮੀਦਵਾਰ ਸੁਖਪਾਲ ਖਹਿਰਾ ਅਤੇ ਕਾਂਗਰਸ ਦੇ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਚੋਣ ਜ਼ਾਬਤੇ ਦੀ ਉਲੰਘਣ ਕਰਨ ‘ਤੇ ਨੋਟਿਸ ਜਾਰੀ ਕੀਤਾ ਗਿਆ ਹੈ। ਜਿਕਰਯੋਗ ਹੈ ਕਿ ਬਠਿੰਡਾ ਵਿਚ ਸੁਖਪਾਲ ਖਹਿਰਾ ਦੇ ਪੋਸਟਰ ਬੱਸ ਸਟੈਂਡ, ਕੰਧਾਂ ਅਤੇ ਸਰਕਾਰੀ ਬਿਲਡਿੰਗਾਂ ‘ਤੇ ਲਗਾਏ ਗਏ ਹਨ, ਜੋ ਕਿ ਚੋਣ ਜ਼ਾਬਤੇ ਦੀ ਉਲੰਘਣਾ ਹੈ। ਉਥੇ ਹੀ ਰਾਜਾ ਵੜਿੰਗ ਵੱਲੋਂ 2 ਦਿਨ ਪਹਿਲਾਂ ਪਿੰਡ ਬਾਦਲ ਵਿਚ ਕਿਸੇ ਦੇ ਘਰ ਖਾਣਾ ਖਾ ਕੇ ਉਨ੍ਹਾਂ ਨੂੰ 5000 ਰੁਪਏ ਦਿੱਤੇ ਗਏ ਸਨ। ਚੋਣ ਜ਼ਾਬਤੇ ਦੌਰਾਨ ਕਿਸੇ ਨੂੰ ਪੈਸੇ ਦੇਣਾ ਸਿੱਧੇ ਤੌਰ ‘ਤੇ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਹੈ। ਚੋਣ ਜ਼ਾਬਤੇ ਦੀ ਉਲੰਘਣਾ ਕਰਨ ‘ਤੇ ਹੀ ਚੋਣ ਕਮਿਸ਼ਨ ਵੱਲੋਂ ਇਨ੍ਹਾਂ ਦੋਵਾਂ ਨੂੰ ਨੋਟਿਸ ਭੇਜਿਆ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਪਿੰਡ ਮਾਹੂਆਣਾ ਦੇ ਲੋਕਾਂ ਦੇ ਤਿੱਖੇ ਸੁਆਲਾਂ ਨੇ ਪਾਇਆ ਖਹਿਰਾ ਨੂੰ ਘੇਰਾ
ਵੋਟ ਬਦਲੇ ਨੋਟ ਦਾ ਗਏ ਸੱਦਾ
ਲੰਬੀ (ਮੇਵਾ ਸਿੰਘ) | ਪੰਜਾਬ ਏਕਤਾ ਪਾਰਟੀ ਦੇ ਪ੍ਰਧਾਨ ਸੁਖਪਾਲ ਸਿੰਘ ਖਹਿਰਾ ਜੋ ਬਠਿੰਡਾ ਲੋਕ ਸਭਾ ਹਲਕਾ ਤੋਂ ਐਮ.ਪੀ. ਦੀ ਚੋਣ ਲੜ ਰਹੇ ਹਨ, ਬੀਤੀ ਦੇਰ ਸ਼ਾਮ ਆਪਣੇ ਚੋਣਾਵੀਂ ਦੌਰੇ ਦੌਰਾਨ ਹਲਕਾ ਲੰਬੀ ਦੇ ਪਿੰਡ ਮਾਹੂਆਣਾ ਦੇ ਲੋਕਾਂ ਨੇ ਆਪਣੇ ਤਿੱਖੇ ਸੁਆਲਾਂ ‘ਚ ਖਹਿਰਾ ਨੂੰ ਘੇਰ ਲਿਆ ਜਿਹਨਾਂ ਦਾ ਗੋਲਮੋਲ ਜਵਾਬ ਦਿੰਦਿਆਂ ਉਹਨਾਂ ਆਪਣਾ ਖਹਿੜਾ ਛੁਡਾਇਆ
ਹਲਕਾ ਲੰਬੀ ਦੇ ਪਿੰਡ ਮਾਹੂਆਣਾ ਪੁੱਜੇ ਸੁਖਪਾਲ ਸਿੰਘ ਖਹਿਰਾ ਨੇ ਕਾਂਗਰਸ ਅਤੇ ਅਕਾਲੀ ਦਲ ਵਿਰੁੱਧ ਤਿੱਖੀ ਬਿਆਨਬਾਜੀ ਕਰਦਿਆਂ ਕਿਹਾ ਕਿ ਲੋਕਾਂ ਨੇ ਕਾਂਗਰਸ ਤੇ ਅਕਾਲੀ ਦਲ ਦੀਆਂ ਸਰਕਾਰਾਂ ਤਾਂ ਦੇਖ ਲਈਆਂ ਹਨ ਤੇ ਇਹਨਾਂ ਨੇ ਸਿਰਫ ਲੋਕਾਂ ਨੂੰ ਲੁੱਟਿਆ ਤੇ ਕੁੱਟਿਆ ਹੀ ਹੈ, ਇਸ ਲਈ ਹੁਣ ਉਹ ਉਹਨਾਂ (ਸੁਖਪਾਲ ਖਹਿਰਾ) ਨੂੰ ਮੌਕਾ ਦੇਣ ਪ੍ਰੋਗਰਾਮ ਦੇ ਆਖਰ ਵਿੱਚ ਪਿੰਡ ਦੇ ਲੋਕਾਂ ਨੇ ਖਹਿਰਾ ਨੂੰ ਸੁਆਲਾਂ ਦੇ ਘੇਰੇ ਵਿੱਚ ਲੈਂਦੇ ਪੁੱਛਿਆ ਕਿ ਜਦੋਂ ਉਹ ਆਮ ਆਦਮੀ ਪਾਰਟੀ ਵਿੱਚ ਸੀ, ਤਾਂ ਹਲਕੇ ਭੁਲੱਥ ਦੇ ਲੋਕਾਂ ਨੇ ਉਹਨਾਂ ਦੀਆਂ ਤਕਰੀਰਾਂ ‘ਤੇ ਵਿਸ਼ਵਾਸ ਕਰਕੇ ਹਲਕੇ ਦਾ ਵਿਧਾਇਕ ਬਣਾਇਆ, ਤੇ ਉਹ ਲੋਕਾਂ ਦੇ ਦੁੱਖ ਸੁੱਖ ਵਿਚ ਸਰੀਕ ਹੋਣ ਤੋਂ ਜਿਆਦਾ ਆਪਣੀ ਪਾਰਟੀ ਦੀ ਅੰਦਰੂਨੀ ਲੜਾਈ ਵਿੱਚ ਉਲਝੇ ਰਹੇ, ਤੇ ਆਖਰ ਵਿੱਚ ਆਮ ਆਦਮੀ ਪਾਰਟੀ ਨੂੰ ਛੱਡਕੇ ਆਪਣੀ ਨਵੀਂ ਪਾਰਟੀ ਬਣਾ ਲਈ, ਤੇ ਆਪ ਹੀ ਉਸ ਦੇ ਪ੍ਰਧਾਨ ਬਣ ਗਏ, ਜਿਸ ਕਰਕੇ ਅੱਜ ਤਹਾਡੇ ਵੱਲੋਂ ਕੀਤੀਆਂ ਜਾਂਦੀਆਂ ਉਹੀ ਲੱਛੇਦਾਰ ਗੱਲਾਂ ਤੇ ਲੋਕ ਕਿਵੇਂ ਵਿਸ਼ਵਾਸ ਕਰਨ। ਸਵਾਲ ਦੇ ਜਵਾਬ ‘ਚ ਖਹਿਰਾ ਨੇ ਆਖਿਆ ਕਿ ਉਨ੍ਹਾਂ ਨੂੰ ਆਮ ਆਦਮੀ ਪਾਰਟੀ ਵਿੱਚੋਂ ਅਰਵਿੰਦ ਕੇਜਰੀਵਾਲ ਅਤੇ ਕੈਪਟਨ ਅਮਰਿੰਦਰ ਸਿੰਘ ਨੇ ਰਲਕੇ ਕੱਢਿਆ ਹੈ, ਕਿਉਂਕਿ ਕੈਪਟਨ ਤੇ ਕੇਜਰੀਵਾਲ ਅੰਦਰਖਾਤੇ ਰਲੇ ਹੋਏ ਹਨ। ਉਨ੍ਹਾਂ ਕਿਹਾ ਕਿ ਕੈਪਟਨ, ਸੁਖਬੀਰ ਬਾਦਲ ਤੇ ਕੇਜਰੀਵਾਲ  ਇਹ ਸਾਰੇ ਸਿਆਸੀ ਆਗੂ ਉਪਰੋਂ ਇੱਕ ਹਨ ਤੇ ਲੋਕਾਂ ਨੂੰ ਲੜਾਕੇ ਆਪਣੀ ਸਿਆਸਤ ਚਲਾ ਰਹੇ ਹਨ।
ਜਦੋਂ ਉਨ੍ਹਾਂ ਨੂੰ ਪੁੱਛਿਆ ਕਿ ਇੱਕ ਪਾਸੇ ਉਹ ਆਮ ਆਦਮੀ ਪਾਰਟੀ ਦੇ ਵਿਧਾਇਕ ਅਜੇ ਵੀ ਹਨ ਤੇ ਪਾਰਟੀ ਦੇ ਮੁੱਢਲੇ ਮੈਂਬਰ ਵੀ ਨਹੀਂ, ਕਿਉਂਕਿ ਉਹਨਾਂ ਆਪਣੀ ਵੱਖਰੀ ਪਾਰਟੀ ਪੰਜਾਬ ਏਕਤਾ ਬਣਾ ਲਈ ਹੈ, ਇਸ ਲਈ ਆਪ ਦੇ ਵਿਧਾਇਕ ਹੋਣ ਕਰਕੇ ਉਹ ਪੰਜਾਬ ਏਕਤਾ ਪਾਰਟੀ ਤੋਂ ਐਮ.ਪੀ. ਦੀ ਚੋਣ ਕਿਵੇਂ ਲੜ ਸਕਦੇ ਹਨ? ਇਸ ਦੇ ਜਵਾਬ ‘ਚ ਖਹਿਰਾ ਨੇ ਕਿਹਾ ਕਿ ਚੋਣ ਲੜਨ ਵਿੱਚ ਕੋਈ ਦਿੱਕਤ ਨਹੀਂ, ਫਿਰ ਵੀ ਉਹ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਕ ਹੀ ਚੋਣ ਲੜਨਗੇ। ਆਖਰ ਵਿੱਚ ਉਹਨਾਂ ਤੋਂ ਪੁੱਛਿਆ ਗਿਆ ਇਕ ਪਾਸੇ ਉਹ ਭ੍ਰਿਸ਼ਟਾਚਾਰ ਖਿਲਾਫ ਭਾਸ਼ਣ ਦਿੰਦੇ ਹਨ ਤੇ ਦੂਸਰੇ ਪਾਸੇ ਲੋਕਾਂ ਨੂੰ ਕਹਿ ਰਹੇ ਹੋ ਕਿ ਜੇਕਰ ਕੋਈ ਸਿਆਸੀ ਪਾਰਟੀ ਵੋਟਾਂ ਦੇ ਪੈਸੇ ਦੇਣ ਆਏ ਤਾਂ ਲੈ ਲਇÀ। ਇਸ ‘ਤੇ ਸੁਖਪਾਲ ਸਿੰਘ ਖਹਿਰਾ ਨੇ  ਗੋਲਮੋਲ ਜਵਾਬ ਦੇਕੇ ਲੋਕਾਂ ਤੋਂ ਖਹਿੜਾ ਛੁਡਾਇਆ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਨਹੀਂ ਦਿੱਤਾ ਖਹਿਰਾ ਨੇ ਦੂਜੇ ਨੋਟਿਸ ਦਾ ਵੀ ਕੋਈ ਜੁਆਬ, ਵਾਪਸ ਆਇਆ ਨੋਟਿਸ
ਵਿਧਾਨ ਸਭਾ ਵੱਲੋਂ 15 ਦਿਨ ਪਹਿਲਾਂ ਭੇਜਿਆ ਗਿਆ ਨੋਟਿਸ ਮੁੜ ਤੋਂ ਆਇਆ ਵਾਪਸ
ਚੰਡੀਗੜ੍ਹ(ਅਸ਼ਵਨੀ ਚਾਵਲਾ)। ਪੰਜਾਬ ਵਿਧਾਨ ਸਭਾ ਵੱਲੋਂ ਸੁਖਪਾਲ ਖਹਿਰਾ ਨੂੰ ਜਾਰੀ ਕੀਤਾ ਗਿਆ ਦੂਜਾ ਨੋਟਿਸ ਵੀ ਬੇਰੰਗ ਵਾਪਸ ਪਰਤ ਆਇਆ ਹੈ।  ਖਹਿਰਾ ਅਤੇ ਉਨ੍ਹਾਂ ਦੇ ਸਟਾਫ਼ ਮੈਂਬਰਾਂ ਨੇ ਨੋਟਿਸ ਲੈਣ ਤੋਂ ਸਾਫ਼ ਇਨਕਾਰ ਕਰ ਦਿੱਤਾ ਹੈ। ਖਹਿਰਾ ਵੱਲੋਂ ਕਾਰਨ ਦੱਸੋ ਨੋਟਿਸ ਦਾ ਵੀ ਕੋਈ ਜੁਆਬ ਨਹੀਂ ਦਿੱਤਾ ਗਿਆ ਹੈ, ਜਿਹੜਾ ਕਿ 30 ਦਿਨ ਪਹਿਲਾਂ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਵੱਲੋਂ ਸੁਖਪਾਲ ਖਹਿਰਾ ਨੂੰ ਭੇਜਿਆ ਗਿਆ ਸੀ। ਇਹ ਦੂਜਾ ਮੌਕਾ ਹੈ ਜਦੋਂ ਨੋਟਿਸ ਲੈਣ ਤੋਂ ਇਨਕਾਰ ਕਰ ਦਿੱਤਾ ਗਿਆ ਹੈ।
ਹੁਣ ਵਿਧਾਨ ਸਭਾ ਦੇ ਸਪੀਕਰ ਬੁੱਧਵਾਰ ਨੂੰ ਅਗਲੀ ਕਾਰਵਾਈ ਲਈ ਆਦੇਸ਼ ਜਾਰੀ ਕਰਨਗੇ। ਸੁਖਪਾਲ ਖਹਿਰਾ ਵੱਲੋਂ ਵਾਰ ਵਾਰ ਨੋਟਿਸ ਨਹੀਂ ਲੈਣ ਦੇ ਚਲਦੇ ਹੁਣ ਅਗਲੀ ਕਾਰਵਾਈ ਲਈ ਵਿਧਾਨ ਸਭਾ ਵੱਲੋਂ ਅਖ਼ਬਾਰਾਂ ਵਿੱਚ ਇਸ਼ਤਿਹਾਰ ਦੇਣ ਜਾਂ ਫਿਰ ਖਹਿਰਾ ਦੇ ਘਰ ਦੇ ਬਾਹਰ ਨੋਟਿਸ ਚਿਪਕਾਉਣ ਲਈ ਫੈਸਲਾ ਲਿਆ ਜਾ ਸਕਦਾ ਹੈ।
ਇੱਥੇ ਦੱਸਣਯੋਗ ਹੈ ਕਿ ਸੁਖਪਾਲ ਖਹਿਰਾ ਵਲੋਂ ਆਮ ਆਦਮੀ ਪਾਰਟੀ ਤੋਂ ਆਪਣਾ ਅਸਤੀਫ਼ਾ ਦਿੰਦੇ ਹੋਏ ਖ਼ੁਦ ਦੀ ਨਵੀਂ ਪਾਰਟੀ ਬਣਾ ਲਈ ਗਈ ਸੀ, ਜਿਸ ਤੋਂ ਬਾਅਦ ਆਮ ਆਦਮੀ ਪਾਰਟੀ ਅਤੇ ਭੁਲੱਥ ਦੇ ਇੱਕ ਵੋਟਰ ਨੇ ਵਿਧਾਨ ਸਭਾ ਦੇ ਸਪੀਕਰ ਨੂੰ ਪੱਤਰ ਦਿੰਦੇ ਹੋਏ ਖਹਿਰਾ ਦੀ ਮੈਂਬਰਸ਼ਿਪ ਰੱਦ ਕਰਨ ਦੀ ਮੰਗ ਕੀਤੀ ਸੀ।
ਸਪੀਕਰ ਰਾਣਾ ਕੇ.ਪੀ. ਸਿੰਘ ਵਲੋਂ ਇਸ ਸਬੰਧੀ ਕਾਰਵਾਈ ਕਰਦੇ ਹੋਏ ਪਿਛਲੀ 21 ਜਨਵਰੀ ਨੂੰ 15 ਦਿਨ ਦਾ ਨੋਟਿਸ ਜਾਰੀ ਕਰਦੇ ਹੋਏ ਉਨ੍ਹਾਂ ਨੂੰ ਆਪਣਾ ਪੱਖ ਰੱਖਣ ਲਈ ਕਿਹਾ ਗਿਆ ਸੀ ਪਰ ਡਾਕ ਰਾਹੀਂ ਭੇਜੇ ਗਏ ਇਸ ਨੋਟਿਸ ਨੂੰ ਲਿਆ ਹੀ ਨਹੀਂ ਗਿਆ
ਕਾਰਨ ਦੱਸੋ ਨੋਟਿਸ ਵਾਪਸ ਆਉਣ ਤੋਂ ਬਾਅਦ ਮੁੜ ਤੋਂ 4 ਫਰਵਰੀ ਨੂੰ ਨੋਟਿਸ ਜਾਰੀ ਕਰਦੇ ਹੋਏ ਸੁਖਪਾਲ ਖਹਿਰਾ ਨੂੰ 15 ਦਿਨਾਂ ਦਾ ਸਮਾਂ ਦਿੱਤਾ ਗਿਆ ਸੀ, ਉਨ੍ਹਾਂ ਵੱਲੋਂ 19 ਫਰਵਰੀ ਨੂੰ ਖ਼ਤਮ ਹੋਏ 15 ਦਿਨਾਂ ਦੇ ਸਮੇਂ ਅੰਦਰ ਕੋਈ ਵੀ ਜੁਆਬ ਵਿਧਾਨ ਸਭਾ ਨੂੰ ਨਹੀਂ ਭੇਜਿਆ ਹੈ।
ਇਸ ਸਬੰਧੀ ਸੁਖਪਾਲ ਖਹਿਰਾ ਨੇ ਕਿਹਾ ਕਿ ਉਨਾਂ ਕੋਲ ਕੋਈ ਵੀ ਵਿਧਾਨ ਸਭਾ ਦਾ ਨੋਟਿਸ ਆਇਆ ਹੀ ਨਹੀਂ ਹੈ, ਜਿਸ ਕਾਰਨ ਉਨ੍ਹਾਂ ਨੇ ਕੋਈ ਜੁਆਬ ਨਹੀਂ ਭੇਜਿਆ ਹੈ। ਉਨਾਂ ਕਿਹਾ ਜੇਕਰ ਕੋਈ ਨੋਟਿਸ ਆਏਗਾ ਤਾਂ ਜੁਆਬ ਵੀ ਭੇਜਿਆ ਜਾਏਗਾ ਪਰ ਹੁਣ ਤੱਕ ਕੋਈ ਵੀ ਨੋਟਿਸ ਡਾਕ ਰਾਹੀਂ ਜਾਂ ਫਿਰ ਹੱਥ ਦਸਤੀ ਨਹੀਂ ਪੁੱਜਾ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਸੁਖਪਾਲ ਖਹਿਰਾ ਦੀ ਕੋਠੀ ‘ਚ ਸਥਿੱਤ ਸਟਾਫ਼ ਜਾਂ ਫਿਰ ਮੌਜੂਦ ਵਿਅਕਤੀ ਨਹੀਂ ਲੈ ਰਿਹਾ ਐ ਵਿਧਾਨ ਸਭਾ ਦਾ ਚਿੱਠੀ-ਪੱਤਰ
ਚੰਡੀਗੜ੍ਹ (ਅਸ਼ਵਨੀ ਚਾਵਲਾ)। ਪੰਜਾਬ ਵਿਧਾਨ ਸਭਾ ਵਿੱਚ ਆਪਣੀ ਮੈਂਬਰਸ਼ਿਪ ਬਚਾਉਣ ਲਈ ਸੁਖਪਾਲ ਖਹਿਰਾ ਕੋਈ ਵੀ ਸਰਕਾਰੀ ਨੋਟਿਸ ਜਾਂ ਫਿਰ ਚਿੱਠੀ ਲੈਣ ਤੋਂ ਹੀ ਸਾਫ਼ ਇਨਕਾਰ ਕਰ ਰਹੇ ਹਨ। ਇਥੇ ਤੱਕ ਕਿ ਇਸ ਸਬੰਧੀ ਸੁਖਪਾਲ ਖਹਿਰਾ ਨੇ ਬਕਾਇਦਾ ਆਪਣੀ ਕੋਠੀ ਵਿਖੇ ਸਥਿਤ ਕਰਮਚਾਰੀਆਂ ਨੂੰ ਹਦਾਇਤਾਂ ਤੱਕ ਕੀਤੀ ਹੋਈਆ ਹਨ ਕਿ ਵਿਧਾਨ ਸਭਾ ਵੱਲੋਂ ਆਉਣ ਵਾਲੀ ਕਿਸੇ ਵੀ ਡਾਕ ਨੂੰ ਨਾ ਲਿਆ ਜਾਵੇ। ਜਿਸ ਦੇ ਚਲਦੇ 15 ਦਿਨ ਪਹਿਲਾਂ ਵਿਧਾਨ ਸਭਾ ਵੱਲੋਂ ਭੇਜੀਆਂ ਹੋਇਆ ‘ਕਾਰਨ ਦੱਸੋ’ ਨੋਟਿਸ ਵੀ ਵਾਪਸ ਵਿਧਾਨ ਸਭਾ ਕੋਲ ਆ ਗਿਆ ਹੈ। ਇਸ ਸਰਕਾਰੀ ਨੁਕਤੇ ਦੌਰਾਨ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਵਲੋਂ ਮੁੜ ਤੋਂ 15 ਦਿਨ ਦਾ ਨੋਟਿਸ ਭੇਜ ਦਿੱਤਾ ਗਿਆ ਹੈ, ਜਿਸ ਕਾਰਨ ਹੁਣ ਸੁਖਪਾਲ ਖਹਿਰਾ ਨੂੰ 19 ਫਰਵਰੀ ਤੱਕ ਆਪਣਾ ਪੱਖ ਰੱਖਣਾ ਪਏਗਾ। ਜੇਕਰ ਇਸ ਵਾਰ ਵੀ ਸੁਖਪਾਲ ਖਹਿਰਾ ਵੱਲੋਂ ਇਸ ਨੋਟਿਸ ਨੂੰ ਨਹੀਂ ਲਿਆ ਗਿਆ ਤਾਂ ਵਿਧਾਨ ਸਭਾ ਵੱਲੋਂ ਅਖ਼ਬਾਰਾਂ ਵਿੱਚ ਇਸ਼ਤਿਹਾਰ ਦੇਣ ਜਾਂ ਫਿਰ ਖਹਿਰਾ ਦੇ ਘਰ ਦੇ ਬਾਹਰ ਨੋਟਿਸ ਚਿਪਕਾਉਣ ਲਈ ਵੀ ਮਜ਼ਬੂਰ ਹੋਣਾ ਪੈ ਸਕਦਾ ਹੈ।
ਸਿਰਫ਼ ਵਿਧਾਨ ਸਭਾ ਵੱਲੋਂ ਭੇਜਿਆ ਗਿਆ ਨੋਟਿਸ ਹੀ ਨਹੀਂ ਸਗੋਂ ਪੰਜਾਬ ਵਿਧਾਨ ਸਭਾ ਵੱਲੋਂ ਬਤੌਰ ਮੈਂਬਰ ਸੁਖਪਾਲ ਖਹਿਰਾ ਨੂੰ ਭੇਜੀ ਜਾਣ ਵਾਲੀ ਹਰ ਡਾਕ  ਸੁਖਪਾਲ ਖਹਿਰਾ ਜਾਂ ਫਿਰ ਉਨਾਂ ਦੇ ਸਟਾਫ਼ ਮੈਂਬਰਾਂ ਵਲੋਂ ਲੈਣ ਤੋਂ ਸਾਫ਼ ਇਨਕਾਰ ਕੀਤਾ ਜਾ ਰਿਹਾ ਹੈ। ਜਿਸ ਕਾਰਨ ਵਿਧਾਨ ਸਭਾ ਦੀ ਹਰ ਡਾਕ ਨਹੀਂ ਲੈਣ ਦੇ ਕਾਰਨ ਵਾਪਸ ਆ ਰਹੀਂ ਹੈ। ਅਗਾਮੀ ਬਜਟ ਸੈਸ਼ਨ ਦੀ ਜਾਣਕਾਰੀ ਦੇਣ ਸਬੰਧੀ ਵੀ ਸੁਖਪਾਲ ਖਹਿਰਾ ਨੂੰ ਦਸਤੀ ਡਾਕ ਭੇਜੀ ਗਈ ਸੀ ਪਰ ਸੁਖਪਾਲ ਖਹਿਰਾ ਨੇ ਸਟਾਫ਼ ਮੈਂਬਰ ਜਾਂ ਫਿਰ ਕੋਠੀ ਵਿਖੇ ਮੌਜੂਦ ਪਰਿਵਾਰਕ ਮੈਂਬਰਾਂ ਨੇ ਉਹ ਡਾਕ ਵੀ ਲੈਣ ਤੋਂ ਸਾਫ਼ ਕਰ ਦਿੱਤਾ ਹੈ। ਜਿਸ ਕਾਰਨ ਖਹਿਰਾ ਨੂੰ ਭੇਜੀ ਜਾਣ ਵਾਲੀ ਹਰ ਤਰਾਂ ਦੀ ਡਾਕ ਵਾਪਸ ਆ ਰਹੀਂ ਹੈ।
ਇਥੇ ਦੱਸਣ ਯੋਗ ਹੈ ਕਿ ਸੁਖਪਾਲ ਖਹਿਰਾ ਵਲੋਂ ਆਮ ਆਦਮੀ ਪਾਰਟੀ ਤੋਂ ਆਪਣਾ ਅਸਤੀਫ਼ਾ ਦਿੰਦੇ ਹੋਏ ਖ਼ੁਦ ਦੀ ਨਵੀਂ ਪਾਰਟੀ ਬਣਾ ਲਈ ਗਈ ਸੀ। ਜਿਸ ਤੋਂ ਬਾਅਦ ਆਮ ਆਦਮੀ ਪਾਰਟੀ ਅਤੇ ਭੁਲੱਥ ਦੇ ਇੱਕ ਵੋਟਰ ਨੇ ਵਿਧਾਨ ਸਭਾ ਦੇ ਸਪੀਕਰ ਨੂੰ ਪੱਤਰ ਦਿੰਦੇ ਹੋਏ ਸੁਖਪਾਲ ਖਹਿਰਾ ਦੀ ਮੈਂਬਰਸ਼ਿਪ ਰੱਦ ਕਰਨ ਦੀ ਮੰਗ ਕੀਤੀ ਸੀ। ਸਪੀਕਰ ਰਾਣਾ ਕੇ.ਪੀ. ਸਿੰਘ ਵਲੋਂ ਇਸ ਸਬੰਧੀ ਕਾਰਵਾਈ ਕਰਦੇ ਹੋਏ ਪਿਛਲੀ 21 ਜਨਵਰੀ ਨੂੰ 15 ਦਿਨ ਦਾ ਨੋਟਿਸ ਜਾਰੀ ਕਰਦੇ ਹੋਏ ਸੁਖਪਾਲ ਖਹਿਰਾ ਨੂੰ ਆਪਣਾ ਪੱਖ ਰੱਖਣ ਲਈ ਕਿਹਾ ਗਿਆ ਸੀ ਪਰ ਡਾਕ ਰਾਹੀਂ ਭੇਜੇ ਗਏ ਇਸ ਨੋਟਿਸ ਨੂੰ ਸੁਖਪਾਲ ਖਹਿਰਾ ਵਲੋਂ ਲਿਆ ਹੀ ਨਹੀਂ ਗਿਆ ਅਤੇ ਇਸ ਨੋਟਿਸ ਨੂੰ ਵਾਪਸ ਭੇਜ ਦਿੱਤਾ ਗਿਆ।
ਇਸ ਸਬੰਧੀ ਸੁਖਪਾਲ ਖਹਿਰਾ ਦਾ ਕਈ ਵਾਰ ਪੱਖ ਲੈਣ ਦੀ ਕੋਸ਼ਸ਼ ਕੀਤੀ ਗਈ ਪਰ ਸੁਖਪਾਲ ਖਹਿਰਾ ਦੇ ਪੀ.ਏ. ਵਲੋਂ ਹੀ ਹਰ ਵਾਰ ਫੋਨ ਚੁੱਕ ਕੇ ਕਿਹਾ ਗਿਆ ਕਿ ਉਹ ਕਾਫ਼ੀ ਜਿਆਦਾ ਰੁੱਝੇ ਹੋਏ ਹਨ ਅਤੇ ਇਸ ਲਈ ਅਜੇ ਗੱਲਬਾਤ ਨਹੀਂ ਕਰ ਸਕਦੇ ਹਨ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਸੁਰਖੀਆਂ ਬਟੋਰਨ ਲਈ ਖਹਿਰਾ ਹਮੇਸ਼ਾ ਝੂਠ ਬੋਲਦੈ : ਅਮਰਿੰਦਰ
ਮੁੱਖ ਮੰਤਰੀ ਵੱਲੋਂ ਆਪ ਦੇ ਸਾਬਕਾ ਲੀਡਰ ਨੂੰ ਸਰਕਾਰ ਤੇ ਉਨਾਂ ਖਿਲਾਫ ਇਕ ਵੀ ਦੋਸ਼ ਸਿੱਧ ਕਰਨ ਦੀ ਚੁਣੌਤੀ
ਚੰਡੀਗੜ੍ਹ | ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੁਖਪਾਲ ਸਿੰਘ ਖਹਿਰਾ ਵੱਲੋਂ ਉਨ੍ਹਾਂ ਉਪਰ ਕੇਂਦਰ ਸਰਕਾਰ ਦੀ ਲੀਹ ‘ਤੇ ਚੱਲਣ ਦੇ ਲਾਏ ਦੋਸ਼ਾਂ ਨੂੰ ਰੱਦ ਕਰਦਿਆਂ ਆਖਿਆ ਕਿ ਨਵੀਂ ਬਣੀ ਪੰਜਾਬੀ ਏਕਤਾ ਪਾਰਟੀ ਦਾ ਲੀਡਰ ਅਜਿਹੇ ਝੂਠੇ ਇਲਜ਼ਾਮ ਘੜ ਕੇ ਲੋਕ ਸਭਾ ਚੋਣਾਂ ਤੋਂ ਪਹਿਲਾਂ ਸੁਰਖੀਆਂ ਬਟੋਰਨ ਲਈ  ਤੜਫ਼ ਰਿਹਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂਂ ਬੇਇੱਜ਼ਤ ਕਰਕੇ ਕੱਢੇ ਜਾਣ ਤੋਂ ਬਾਅਦ ਖਹਿਰਾ ਹੁਣ ਜਨਤਕ ਤੌਰ ‘ਤੇ ਸ਼ੋਹਰਤ ਖੱਟਣ ਲਈ ਹਰੇਕ ਤਰ੍ਹਾਂ ਦੀ ਚਾਲ ਚੱਲ ਰਿਹਾ ਹੈ। ਉਨ੍ਹਾਂ ਨੇ ਖਹਿਰਾ ਨੂੰ ਉਨ੍ਹਾਂ ਖਿਲਾਫ਼ ਜਾਤੀ ਤੌਰ ‘ਤੇ ਅਤੇ ਸੂਬਾ ਸਰਕਾਰ ਖਿਲਾਫ਼ ਲਾਏ ਦੋਸ਼ਾਂ ਵਿੱਚੋਂ ਇੱਕ ਨੂੰ ਵੀ ਸਿੱਧ ਕਰਕੇ ਦਿਖਾਉਣ ਜਾਂ ਫਿਰ ਸਿਆਸਤ ਤੋਂ ਕਿਨਾਰਾ ਕਰ ਲੈਣ ਦੀ ਚੁਣੌਤੀ ਦਿੱਤੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਪੁਲੀਸ ਦੀ ਕਾਰਗੁਜ਼ਾਰੀ ਬਾਰੇ ਖਹਿਰਾ ਦੇ ਬਿਆਨ ਤੋਂ ਹੀ ਸਿੱਧ ਹੋ ਜਾਂਦਾ ਹੈ ਕਿ ਜੋ ਉਹ ਉਭਾਰ ਰਿਹਾ ਹੈ, ਉਸ ਤੋਂ ਉਲਟ ਡੀ.ਜੀ.ਪੀ. ਸੁਰੇਸ਼ ਅਰੋੜਾ ਨੇ ਵਾਧੇ ਨੂੰ ਪਹਿਲਾਂ ਹੀ ਰੱਦ ਕਰ ਦਿੱਤਾ ਹੈ ਅਤੇ ਸੂਬਾ ਸਰਕਾਰ ਨੇ ਸੂਬੇ ਦੇ ਨਵੇਂ ਪੁਲੀਸ ਮੁਖੀ ਲਈ ਆਪਣਾ ਪੈਨਲ ਭੇਜ ਦਿੱਤਾ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਸ ਨਾਲ ਕੌਮੀ ਸੁਰੱਖਿਆ ਸਲਾਹਕਾਰ ਅਜੀਤ ਡੋਵਾਲ ਦੇ ਇਸ਼ਾਰੇ ‘ਤੇ ਸ੍ਰੀ ਅਰੋੜਾ ਨੂੰ ਵਾਧਾ ਦਿੱਤੇ ਜਾਣ ਦਾ ਸਵਾਲ ਕਿੱਥੋਂ ਪੈਦਾ ਹੋ ਗਿਆ।
ਖਹਿਰਾ ਵੱਲੋਂ ਪੰਜਾਬ ਵਿੱਚ ਕਾਂਗਰਸ ਅਤੇ ਅਕਾਲੀਆਂ (ਜੋ ਕੇਂਦਰ ਵਿੱਚ ਭਾਜਪਾ ਦੇ ਭਾਈਵਾਲ ਹਨ) ਦੇ ਆਪਸ ਵਿੱਚ ਰਲੇ ਹੋਣ ਦੇ ਲਾਏ ਦੋਸ਼ਾਂ ਬਾਰੇ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਜਿਸ ਵਿੱਚ ਉਸ ਵੇਲੇ ਖਹਿਰਾ ਵੀ ਸ਼ਾਮਲ ਹੁੰਦਾ ਸੀ, ਨੇ ਸਾਲ 2017 ਦੀਆਂ ਵਿਧਾਨ ਸਭਾ ਦੀ ਚੋਣ ਮੁਹਿੰਮ ਦੌਰਾਨ ਵੀ ਅਜਿਹੀ ਖੇਡ ਖੇਡਣ ਦੀ ਕੋਸ਼ਿਸ਼ ਕੀਤੀ ਸੀ ਜਿਸ ਨੂੰ ਮੂੰਹ ਦੀ ਖਾਣੀ ਪਈ ਸੀ। ਉਨਾਂ ਕਿਹਾ ਕਿ ਉਸ ਵੇਲੇ ਅਜਿਹੇ ਹੱਥਕੰਡੇ ਅਪਨਾਉਣ ਦਾ ਖਮਿਆਜ਼ਾ ਆਪ ਨੂੰ ਭੁਗਤਣਾ ਪਿਆ ਸੀ ਅਤੇ ਹੁਣ ਖਹਿਰਾ ਦੀ ਪਾਰਟੀ ਵੀ ਭੁਗਤੇਗੀ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਚੰਡੀਗੜ੍ਹ: ਆਮ ਆਦਮੀ ਪਾਰਟੀ ਨੇ ਆਪਣੀ ਟਿਕਟ ਤੋਂ ਚੋਣ ਲੜ ਕੇ ਪਾਰਟੀ ਛੱਡਣ ਵਾਲੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੀ ਵਿਧਾਇਕੀ ਰੱਦ ਕਰਵਾਉਣ ਲਈ ਵਿਧਾਨ ਸਭਾ ਦੇ ਸਪੀਕਰ ਤਕ ਪਹੁੰਚ ਕੀਤੀ ਹੈ। ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਲੀਡਰ ਹਰਪਾਲ ਸਿੰਘ ਚੀਮਾ ਨੇ ਸਪੀਕਰ ਰਾਣਾ ਕੇ.ਪੀ. ਸਿੰਘ ਨੂੰ ਖਹਿਰਾ ਦੀ ਮੈਂਬਰਸ਼ਿਪ ਰੱਦ ਕਰਨ ਦੀ ਅਪੀਲ ਕੀਤੀ ਹੈ। ਸਪੀਕਰ ਵੱਲੋਂ ਪ੍ਰਵਾਨ ਕੀਤੇ ਜਾਣ ਤੋਂ ਬਾਅਦ ਸੁਖਪਾਲ ਖਹਿਰਾ ਦੀ ਵਿਧਾਇਕੀ ਰੱਦ ਹੋ ਜਾਵੇਗੀ। ਅਜਿਹਾ ਹੋਣ ਮਗਰੋਂ ਹਲਕਾ ਭੁਲੱਥ ਵਿੱਚ ਜ਼ਿਮਨੀ ਚੋਣ ਹੋਣੀ ਲਾਜ਼ਮੀ ਹੈ। ਚੀਮਾ ਨੇ ਸਪੀਕਰ ਨਾਲ ਮੁਲਾਕਾਤ ਕਰ ਕੇ ਸਿਰਫ਼ ਖਹਿਰਾ ਦੀ ਵੀ ਵਿਧਾਇਕੀ ਰੱਦ ਕਰਨ ਬਾਰੇ ਹੀ ਸ਼ਿਕਾਇਤ ਦਿੱਤੀ ਹੈ। ਹਾਲਾਂਕਿ, ਅੱਜ ਹੀ ‘ਆਪ’ ਦੇ ਜੈਤੋ ਤੋਂ ਵਿਧਾਇਕ ਮਾਸਟਰ ਬਲਦੇਵ ਸਿੰਘ ਨੇ ਵੀ ਪਾਰਟੀ ਦੀ ਮੁਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ ਹੈ, ਪਰ ਪਾਰਟੀ ਨੇ ਉਨ੍ਹਾਂ ਖ਼ਿਲਾਫ਼ ਇਹ ਕਾਰਵਾਈ ਅਮਲ ਵਿੱਚ ਨਹੀਂ ਲਿਆਂਦੀ ਹੈ।ਉੱਧਰ, ਸੁਖਪਾਲ ਖਹਿਰਾ ਦੇ ਨਾਲ ਹੀ ਪਾਰਟੀ ਵਿੱਚੋਂ ਮੁਅੱਤਲ ਕੀਤੇ ਖਰੜ ਤੋਂ ਵਿਧਾਇਕ ਕੰਵਰ ਸੰਧੂ ਦੀ ਵਿਧਾਇਕੀ ਵੀ ਪਾਰਟੀ ਨੇ ਹਾਲੇ ਬਰਕਰਾਰ ਰੱਖੀ ਹੈ। ਸਾਫ ਹੈ ਕਿ ‘ਆਪ’ ਨੇ ਆਪਣੇ ਬਰਾਬਰ ਨਵੀਂ ਪਾਰਟੀ ਬਣਾਉਣ ਵਾਲੇ ਬਾਗ਼ੀ ਲੀਡਰ ਸੁਖਪਾਲ ਖਹਿਰਾ ‘ਤੇ ਕਾਰਵਾਈ ਦੀ ਸਿਫਾਰਿਸ਼ ਕਰਕੇ ਹੋਰਨਾਂ ਬਾਗ਼ੀਆਂ ਨੂੰ ਸਖ਼ਤ ਸੁਨੇਹਾ ਦੇਣ ਦੀ ਕੋਸ਼ਿਸ਼ ਕੀਤੀ ਹੈ। ਖਹਿਰਾ ਨਾਲ ਅੱਠ ਵਿਧਾਇਕ ਸਨ ਪਰ ਜਦ ਦੋ ਵਿਧਾਇਕਾਂ ਨੂੰ ‘ਆਪ’ ਨੇ ਮੁਅੱਤਲ ਕਰ ਦਿੱਤਾ ਤਾਂ ਉਨ੍ਹਾਂ ਵਿੱਚੋਂ ਕੋਈ ਵੀ ਖਹਿਰਾ ਦੀ ਪਾਰਟੀ ਵਿੱਚ ਸ਼ਾਮਲ ਨਹੀਂ ਹੋਇਆ।ਪਾਰਟੀ ਤੋਂ ਅਸਤੀਫ਼ਾ ਦੇਣ ਤੋਂ ਪਹਿਲਾਂ ਐਮਐਲਏ ਦਾ ਅਹੁਦਾ ਤਿਆਗਣ ਵਾਲੇ ਸੀਨੀਅਰ ਵਕੀਲ ਹਰਵਿੰਦਰ ਸਿੰਘ ਫੂਲਕਾ ਨੇ ਵੀ ਤਿਆਗ ਪੱਤਰ ਦਿੱਤਾ ਹੋਇਆ ਹੈ, ਜੋ ਹਾਲੇ ਤਕ ਮਨਜ਼ੂਰ ਨਹੀਂ ਹੋਇਆ। ਸਪੀਕਰ ਰਾਣਾ ਕੇ.ਪੀ. ਨੇ ਵੀ ਖਹਿਰਾ ਦੀ ਮੈਂਬਰਸ਼ਿਪ ਨੂੰ ਚੈਲੰਜ ਕਰਨ ਵਾਲੀ ਅਰਜ਼ੀ ਪ੍ਰਾਪਤ ਹੋਣ ਦੀ ਪੁਸ਼ਟੀ ਕੀਤੀ ਹੈ ਤੇ ਕਾਨੂੰਨ ਮੁਤਾਬਕ ਕਾਰਵਾਈ ਕੀਤੇ ਜਾਣ ਦੀ ਗੱਲ ਵੀ ਕਹੀ ਹੈ। ਆਮ ਤੌਰ ‘ਤੇ ਪਾਰਟੀ ਆਪਣੀ ਸਪੀਕਰ ਨੂੰ ਸਿਫਾਰਿਸ਼ ਕਰ ਕੇ ਅਜਿਹਾ ਕਰਨ ਦੀ ਸਮਰੱਥਾ ਰੱਖਦੀ ਹੈ ਤੇ ਸਪੀਕਰ ਇਸ ਵਿਧਾਇਕੀ ਰੱਦ ਕਰਨ ਬਾਰੇ ਰਸਮੀ ਐਲਾਨ ਕਰਦਾ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ
ਮਾਨਸਾ| ਸੁਖਪਾਲ ਸਿੰਘ ਖਹਿਰਾ ਵੱਲੋਂ ਬਣਾਈ ਗਈ ‘ਪੰਜਾਬ ਏਕਤਾ ਪਾਰਟੀ’ ਮਗਰੋਂ ਵੀ ਆਪ ਦੀ ਪੰਜਾਬ ਇਕਾਈ ‘ਚ ਏਕਾ ਨਹੀਂ ਹੋਇਆ ਆਪ ਅਹੁਦੇਦਾਰਾਂ ਵੱਲੋਂ ਤਾਂ ਖਹਿਰਾ ਦੀ ਪਾਰਟੀ ‘ਤੇ ਵੀ ਇਹ ਕਹਿ ਕੇ ਵਿਅੰਗ ਕੀਤੇ ਜਾ ਰਹੇ ਨੇ ਕਿ ‘ਆਪ ਦਾ ਏਕਾ ਤੋੜਕੇ ਆਵਦੀ ਪਾਰਟੀ ਦਾ ਨਾਂਅ ਏਕਤਾ ਪਾਰਟੀ ਰੱਖ ਲਿਆ’ ਉਂਜ ਆਪ ਆਗੂਆਂ ਵੱਲੋਂ ਦਾਅਵਾ ਇਹੋ ਕੀਤਾ ਜਾ ਰਿਹਾ ਹੈ ਕਿ ਗੜ੍ਹਸ਼ੰਕਰ ਤੋਂ ਵਿਧਾਇਕ ਜੈ ਸਿੰਘ ਰੋੜੀ ਦੀ ਤਰ੍ਹਾਂ ਬਾਕੀ ਨਰਾਜ਼ ਵਿਧਾਇਕ ਵੀ ਮੁੜ ਪਾਰਟੀ ਨਾਲ ਜੁੜਨਗੇ ਪਰ ਦਾਅਵਾ ਹਕੀਕਤ ਤੋਂ ਕੋਹਾਂ ਦੂਰ ਜਾਪ ਰਿਹਾ ਹੈ ਨਰਾਜ਼ ਵਿਧਾਇਕਾਂ ਦੀ ਮੁੜ ਪਾਰਟੀ ਪ੍ਰਤੀ ਦਿਲਚਸਪੀ 20 ਦਸੰਬਰ ਨੂੰ ਅਰਵਿੰਦ ਕੇਜਰੀਵਾਲ ਦੀ ਬਰਨਾਲਾ ਵਿਖੇ ਹੋਣ ਵਾਲੀ ਰੈਲੀ ਤੋਂ ਸਪੱਸ਼ਟ ਜ਼ਰੂਰ ਹੋ ਜਾਵੇਗੀ ਆਮ ਆਦਮੀ ਪਾਰਟੀ ਸਬੰਧੀ ਜੇਕਰ ਇਕੱਲੇ ਜ਼ਿਲ੍ਹਾ ਮਾਨਸਾ ਦੀ ਹੀ ਗੱਲ ਕਰੀਏ ਤਾਂ ਇਸ ਜ਼ਿਲ੍ਹੇ ‘ਚੋਂ ਆਮ ਆਦਮੀ ਪਾਰਟੀ ਦੇ ਦੋ ਵਿਧਾਇਕ ਜਿੱਤੇ ਸਨ ਜਿਨ੍ਹਾਂ ‘ਚੋਂ ਬੁਢਲਾਡਾ ਤੋਂ ਪ੍ਰਿੰਸੀਪਲ ਬੁੱਧ ਰਾਮ ਤੇ ਹਲਕਾ ਮਾਨਸਾ ਤੋਂ ਨਾਜ਼ਰ ਸਿੰਘ ਮਾਨਸ਼ਾਹੀਆ
ਇਹ ਦੋਵੇਂ ਵਿਧਾਇਕਾਂ ਦਾ ਜ਼ਿਲ੍ਹਾ ਭਾਵੇਂ ਇੱਕ ਹੈ ਪਰ ਪਾਰਟੀ ਪ੍ਰਤੀ ਵਿਚਾਰਧਾਰਾ ਵੱਖ-ਵੱਖ ਹੈ ਵੇਰਵਿਆਂ ਮੁਤਾਬਿਕ ਜਦੋਂ ਸੁਖਪਾਲ ਸਿੰਘ ਖਹਿਰਾ ਨੇ ਪਾਰਟੀ ‘ਚ ਪੰਜਾਬ ਦੀ ਖੁਦਮੁਖਤਿਆਰੀ ਦਾ ਮੁੱਦਾ ਉਠਾਇਆ ਸੀ ਤਾਂ ਉਸੇ ਵੇਲੇ ਤੋਂ ਨਾਜ਼ਰ ਸਿੰਘ ਮਾਨਸ਼ਾਹੀਆ ਉਨ੍ਹਾਂ ਨਾਲ ਮੌਜੂਦ ਸਨ ਹੁਣ ਜਦੋਂ ਖਹਿਰੇ ਨੇ ਵੱਖਰੀ ‘ਪੰਜਾਬ ਏਕਤਾ ਪਾਰਟੀ’ ਦਾ ਗਠਨ ਕਰ ਲਿਆ ਤਾਂ ਮਾਨਸ਼ਾਹੀਆ ਨੇ ਉਨ੍ਹਾਂ ਨੂੰ ਪਾਰਟੀ ਬਣਾਉਣ ‘ਤੇ ਵਧਾਈ ਜ਼ਰੂਰ ਦਿੱਤੀ ਪਰ ਹਾਲੇ ਪਾਰਟੀ ‘ਚ ਸ਼ਾਮਲ ਨਹੀਂ ਹੋਏ ‘ਸੱਚ ਕਹੂੰ’ ਨਾਲ ਗੱਲਬਾਤ ਕਰਦਿਆਂ ਨਾਜ਼ਰ ਸਿੰਘ ਮਾਨਸ਼ਾਹੀਆ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਵੱਲੋਂ ਲਏ ਗਏ ਫੈਸਲੇ ਉਨ੍ਹਾਂ ਨੂੰ ਚੰਗੇ ਨਹੀਂ ਲੱਗੇ ਇਸ ਕਾਰਨ ਹੀ ਪਾਰਟੀ ‘ਚ ਰਹਿ ਕੇ ਰੋਸ ਪ੍ਰਗਟ ਕੀਤਾ ਗਿਆ ਪਰ ਉਨ੍ਹਾਂ (ਦਿੱਲੀ ਵਾਲੇ) ਨੇ ਰੋਸ ਪ੍ਰਗਟ ਕਰਦਿਆਂ ਦਾ ਮਸਲਾ ਹੱਲ ਕਰਨ ਦੀ ਥਾਂ ਦੋ ਜਣੇ (ਸੁਖਪਾਲ ਖਹਿਰਾ ਤੇ ਕੰਵਰ ਸੰਧੂ) ਮੁਅੱਤਲ ਹੀ ਕਰ ਦਿੱਤੇ ਜਿੰਨਾਂ ‘ਚੋਂ ਹੁਣ ਖਹਿਰਾ ਨੇ ਨਵੀਂ ਪਾਰਟੀ ਬਣਾ ਲਈ ਖਹਿਰਾ ਦੀ ਪਾਰਟੀ ‘ਚ ਸ਼ਾਮਲ ਹੋਣ ਸਬੰਧੀ ਪੁੱਛੇ ਸਵਾਲ ਦੇ ਜਵਾਬ ‘ਚ ਉਨ੍ਹਾਂ ਆਖਿਆ ਕਿ ਜੇਕਰ ਉਸ ਪਾਰਟੀ ‘ਚ ਜਾਣਾ ਹੈ ਤਾਂ ਵਿਧਾਇਕੀ ਤੋਂ ਅਸਤੀਫਾ ਦੇਣਾ ਪਵੇਗਾ ਪਰ ਹਲਕੇ ਦੇ ਲੋਕ ਇਹ ਨਹੀਂ ਚਾਹੁੰਦੇ ਉਨ੍ਹਾਂ ਆਖਿਆ ਕਿ ‘ਹਲਕੇ ਦੇ ਲੋਕਾਂ ਦਾ ਮੇਰੇ ‘ਤੇ ਪੂਰਾ ਹੱਕ ਹੈ ਕਿਉਂਕਿ ਉਨ੍ਹਾਂ ਨੇ ਚੁਣਿਆ ਹੈ, ਮੇਰਾ ਕੀ ਹੱਕ ਹੈ ਮੈਂ ਪੰਜ ਸਾਲਾਂ ਤੋਂ ਪਹਿਲਾਂ ਭੱਜ ਜਾਵਾਂ ਕਿਉਂਕਿ ਅਜਿਹਾ ਕਰਨਾ ਮੇਰੀ ਲੋਕਾਂ ਨਾਲ ਗਦਾਰੀ ਹੋਵੇਗੀ’
ਉਂਜ ਉਨ੍ਹਾਂ ਇਹ ਵੀ ਆਖਿਆ ਕਿ ਉਹ ਪਾਰਟੀ ਨਾਲ ਨਰਾਜ਼ ਚੱਲ ਰਹੇ ਹਨ ਜਿਸ ਕਾਰਨ ਜੇ ਪਾਰਟੀ ਉਨ੍ਹਾਂ ਖਿਲਾਫ ਕੋਈ ਵੀ ਕਾਰਵਾਈ ਕਰਦੀ ਹੈ ਤਾਂ ਉਹ ਸਜ਼ਾ ਛੋਟੀ ਹੋਵੇਗੀ ਕਿਉਂਕਿ ਉਨ੍ਹਾਂ ਨੇ ਪਾਰਟੀ ਦੇ ਹਿੱਤ ਖਾਤਰ ਰੋਸ ਪ੍ਰਗਟ ਕੀਤਾ ਹੈ ਜੇਕਰ ਉਸ ਰੋਸੇ ਕਾਰਨ ਪਾਰਟੀ ਉਸ ਤੋਂ ਵਿਧਾਇਕੀ ਖੋਹ ਕੇ ਪਾਰਟੀ ‘ਚੋਂ ਕੱਢਦੀ ਹੈ ਤਾਂ ਉਹ ਇਸ ਨੂੰ ਕੋਈ ਬਹੁਤੀ ਵੱਡੀ ਸਜ਼ਾ ਨਹੀਂ ਸਮਝਣਗੇ ਸੁਖਪਾਲ ਖਹਿਰਾ ਵੱਲੋਂ ਪਾਰਟੀ ‘ਚ ਆਉਣ ਸਬੰਧੀ ਪੁੱਛਣ ‘ਤੇ ਉਨ੍ਹਾਂ ਆਖਿਆ ਕਿ ਹਾਲੇ ਤੱਕ ਉਨ੍ਹਾਂ ਨੇ ਪਾਰਟੀ ‘ਚ ਆਉਣ ਬਾਰੇ ਨਹੀਂ ਕਿਹਾ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ
ਖਹਿਰਾ ਦੀ ਵਿਧਾਇਕੀ ਖੋਹਣ ਬਾਰੇ ਪਟੀਸ਼ਨ ਦਾਇਰ
ਭੁਲੱਥ ਦੇ ਇਕ ਵੋਟਰ ਨੇ ਸਪੀਕਰ ਕੋਲ ਪਟੀਸ਼ਨ ਦਾਇਰ ਕੀਤੀ
ਚੰਡੀਗੜ੍ਹ। ਪੰਜਾਬੀ ਏਕਤਾ ਪਾਰਟੀ ਦੇ ਪ੍ਰਧਾਨ ਸੁਖਪਾਨ ਸਿੰਘ ਖਹਿਰਾ ਦਾ ਵਿਧਾਇਕੀ ਰੱਦ ਕਰਵਾਉਣ ਲਈ ਹਲਕਾ ਭੁਲੱਥ ਦੇ ਇਕ ਵੋਟਰ ਹਰਸਿਮਰਨ ਸਿੰਘ ਨੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇਪੀ ਸਿੰਘ ਕੋਲ ਪਟੀਸ਼ਨ ਦਾਇਰ ਕਰਕੇ ਖਹਿਰਾ ਨੂੰ ਪੰਜਾਬ ਵਿਧਾਨ ਸਭਾ ਦੀ ਮੈਂਬਰੀ ਤੋਂ ਅਯੋਗ ਠਹਿਰਾਉਣ ਦੀ ਮੰਗ ਕੀਤੀ ਹੈ। ਪਰ ਅਜੇ ਆਮ ਆਦਮੀ ਪਾਰਟੀ ਨੇ ਕੋਈ ਕਾਰਵਾਈ ਨਹੀਂ ਕੀਤੀ ਹੈ।
ਪਿਛਲੇ ਦਿਨੀ ਖਹਿਰਾ ਵੱਲੋਂ ‘ਆਪ’ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਗਿਆ ਸੀ ਅਤੇ 8 ਜਨਮਰੀ 2019 ਨੂੰ ਪਰੈਸ ਕਾਨਫਰੈਂਸ ਕਰਕੇ ਨਵੀਂ ਪਾਰਟੀ ਦੇ ਗਠਨ ਦਾ ਵੀ ਐਲਾਨ ਕਰ ਦਿੱਤਾ ਸੀ। ਹਰਸਿਮਰਨ ਸਿੰਘ ਨੇ ਸਪੀਕਰ ਤੋਂ ਮੰਗ ਕੀਤੀ ਕਿ ਉਸ ਦੀ ਪਟੀਸ਼ਨ ‘ਤੇ ਜਨਦੀ ਸੁਣਵਾਈ ਕੀਤੀ ਜਾਵੇ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ
ਖਹਿਰਾ ਦੀ ਛੱਪੜ ਦੇ ਡੱਡੂ ਨਾਲ ਕੀਤੀ ਤੁਲਨਾ
ਚੰਡੀਗੜ੍ਹ। ਸੁਖਪਾਲ ਖਹਿਰਾ ਵੱਲੋਂ ਬਣਾਈ ਗਈ ਨਵੀਂ ਪਾਰਟੀ ‘ਪੰਜਾਬੀ ਏਕਤਾ ਪਾਰਟੀ’ ‘ਤੇ ਆਮ ਆਦਮੀ ਪਾਰਟੀ ਨੇ ਪਹਿਲਾ ਸ਼ਬਦੀ ਹਮਲਾ ਬੋਲ ਦਿੱਤਾ ਹੈ। ਵਿਰੋਧ ਧਿਰ ਦੇ ਲੀਡਰ ਹਰਪਾਲ ਚੀਮਾ ਨੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਪੰਜਾਬੀ ਏਕਤਾ ਪਾਰਟੀ ਦੀ ਤੁਲਨਾ ਛੱਪੜ ਦੇ ਡੱਡੂ ਨਾਲ ਕੀਤੀ ਹੈ। ਚੀਮਾ ਨੇ ਕਿਹਾ ਕਿ ਜਦੋਂ ਚੋਣਾਂ ਆਉਂਦੀਆਂ ਹਨ ਤਾਂ ਅਜਿਹੀਆਂ ਪਾਰਟੀਆਂ ਬਣਦੀਆਂ ਹਨ, ਜਿਸ ਤਰ੍ਹਾਂ ਮੀਂਹ ਸਮੇਂ ਛੱਪੜ ‘ਚੋਂ ਡੱਡੂ ਬਾਹਰ ਆਉਂਦੇ ਹਨ, ਉਸੇ ਤਰ੍ਹਾਂ ਸੁਖਪਾਲ ਖਹਿਰਾ ਦੀ ਪਾਰਟੀ ਬਾਹਰ ਆਈ ਹੈ ਪਰ ਇਹ ਪਾਰਟੀਆਂ ਚੋਣਾਂ ਤੋਂ ਛੋੜ੍ਹੇ ਸਮੇਂ ਬਾਅਦ ਹੀ ਖ਼ਤਮ ਹੋ ਜਾਂਦੀਆਂ ਹਨ। ਇਸ ਦੇ ਨਾਲ ਹੀ ਚੀਮਾ ਨੇ ਖਹਿਰਾ ਵੱਲੋਂ ਨਵੀਂ ਪਾਰਟੀ ਦੇ ਐਲਾਨ ਮੌਕੇ ਬੈਂਸ ਭਰਾਵਾਂ ਦੀ ਗੈਰ-ਮੌਜ਼ੂਦਗੀ ‘ਤੇ ਵੀ ਸਵਾਲ ਚੁੱਕੇ ਹਨ। ਚੀਮਾ ਨੇ ਕਿਹਾ ਕਿ ਜਿਸ ਤਰ੍ਹਾਂ ਇੱਕ ਮਿਆਨ ‘ਚ ਦੋ ਤਲਵਾਰਾਂ ਨਹੀਂ ਰਹਿ ਸਕਦਆਂ, ਉਸੇ ਤਰ੍ਹਾਂ ਬੈਂਸ ਤੇ ਖਹਿਰਾ ਇਕੱਠੇ ਨਹੀਂ ਰਹਿ ਸਕਦੇ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ
ਸੁਖਪਾਲ ਖਹਿਰਾ ਦੇ ਵੱਡੇ ਐਲਾਨ
ਚੰਡੀਗੜ੍ਹ। ਆਮ ਆਦਮੀ ਪਾਰਟੀ ਤੋਂ ਵੱਖ ਹੋਏ ਸੁਖਪਾਲ ਖਹਿਰਾ ਵੱਲੋਂ ਮੰਗਲਵਾਰ ਨੂੰ ਆਖਿਰ ਨਵੀਂ ਪਾਰਟੀ ਜਿਸ ਦਾ ਨਾਂਅ ਪੰਜਾਬੀ ਏਕਤਾ ਪਾਰਟੀ ਦਾ ਰਸਮੀ ਐਲਾਨ ਕਰ ਦਿੱਤਾ ਗਿਆ। ਨਵੀਂ ਪਾਰਟੀ ਦੇ ਐਲਾਨ ਮੌਕੇ ਖਹਿਰਾ ਨੇ ਪੰਜਾਬ ਦੇ ਲੋਕਾਂ ਨਾਲ ਵੱਡੇ ਵਾਅਦੇ ਕੀਤੇ ਨਾਲ ਖਹਿਰਾ ਨੇ ਕਿਹਾ ਕਿ ਉਹ ਜਿਹੜੇ ਵੀ ਵਾਅਦੇ ਕਰਨਗੇ ਜਾਂ ਚੋਣ ਮੈਨੀਫੈਸਟੋ ਵਿਚ ਜਿਹੜੇ ਐਲਾਨ ਕਰਨਗੇ ਜੇਕਰ ਉਹ ਪੂਰੇ ਨਾ ਕੀਤੇ ਗਏ ਤਾਂ ਉਨ੍ਹਾਂ ਦੀ ਪਾਰਟੀ ਦੀ ਮਾਨਤਾ ਰੱਦ ਕੀਤੀ ਜਾ ਸਕਦੀ ਹੈ। ਉਹ ਇਸ ਬਾਰੇ ਖੁੱਦ ਚੋਣ ਕਮਿਸ਼ਨ ਅਤੇ ਰਾਸ਼ਟਰਪਤੀ ਨੂੰ ਲਿਖ ਕੇ ਦੇਣਗੇ।
ਖਹਿਰਾ ਨੇ ਐਲਾਨ ਕੀਤਾ ਕਿ ਲੋਕਪਾਲ ਲਿਆਂਦਾ ਜਾਵੇਗਾ, ਜਿਸ ਦੇ ਦਾਇਰੇ ਵਿਚ ਮੁੱਖ ਮੰਤਰੀ ਨੂੰ ਵੀ ਰੱਖਿਆ ਜਾਵੇਗਾ ਤਾਂ ਜੋ ਲੋੜ ਪੈਣ ‘ਤੇ ਮੁੱਖ ਮੰਤਰੀ ਤੋਂ ਵੀ ਜਵਾਬਤਲਬੀ ਕੀਤੀ ਜਾ ਸਕੇ। ਉਨਾਂ ਕਿਹਾ ਕਿ ਜੇ ਕੋਈ ਭਰਿਸ਼ਟਾਚਾਰ ਵਿਚ ਲਿਤ ਪਾਇਆ ਜਾਂਦਾ ਹੈ ਤਾਂ ਉਸ ਖਿਲਾਫ ਕੈਪੀਟਲ ਪੁਨਿਸ਼ਮੈਂਟ ਬਿੱਲ ਲਿਆਂਦਾ ਜਾਵੇਗਾ। ਪੰਜਾਬ ਵਿੱਚ ਸੰਥੈਟਿਕ ਨਸ਼ੇ ਦੀ ਖੇਤੀ ਨੂੰ ਲਾਗੂ ਕਰਨ ਦਾ ਯਤਨ ਕੀਤਾ ਜਾਵੇਗਾ ਅਤੇ ਕਿਸਾਨਾਂ ਆਤਮ ਹੱਤਿਆ ਰੋਕਣ ਲਈ ਕਰਜ਼ ਮੁਆਫੀ ਦਾ ਢੁਕਵਾਂ ਹੱਲ ਲੱਭਿਆ ਜਾਵੇਗਾ। ਉਨ੍ਹਾਂ ਕਿਹਾ ਕਿ ਸਰਕਾਰੀ ਸੰਸਥਾਨਾ ਦੀ ਹਾਲਤ ਸੁਧਾਰਣ ਲਈ ਰੈਗੂਲੇਟਰੀ ਕਮੇਟੀ ਦਾ ਗਠਨ ਕੀਤਾ ਜਾਵੇਗਾ, ਜਿੜੀ ਸ਼ਿਕਾਇਤਾਂ ਦਾ ਪਹਿਲ ਦੇ ਆਧਾਰ ‘ਤੇ ਹਲ ਕਰਗੇ। ਉਦੋਂ ਤੱਕ ਵਿਧਾਇਕਾਂ ਨੂੰ ਪੈਨਸ਼ਨ ਨਹੀਂ ਦਿੱਤੀ ਜਾਵੇਗੀ ਜਦੋ ਤਕ ਮੁਲਜ਼ਮਾਂ ਨੂੰ ਉਨਾਂ ਦੇ ਹੱਕ ਦੇ ਪੈਸੇ ਨਹੀਂ ਮਿਲ ਜਾਂਦੇ।
ਇਹ ਯਕੀਨੀ ਬਣਾਇਆ ਜਾਵੇਗੀ ਕਿ ਇੰਡਸਟਰੀ ਨੂੰ 5 ਰੁਪਏ ਪ੍ਰਤੀ ਯੂਨਿਟ ਬਿਜਲੀ ਮਿਲ ਸਕੇ। ਪਿੰਡਾਂ ਦੇ ਸਰਪੰਚਾਂ ਨੂੰ ਪੂਰਾ ਹੱਕ ਦਿੱਤਾ ਜਾਵੇਗਾ ਤਾਂ ਜੋ ਉਹ ਕਿਸੇ ਦੀ ਰੋਕ ਟੋਕ ਤੋਂ ਬਿਨਾਂ ਪਿੰਡ ਦਾ ਵਿਕਾਸ ਕਰ ਸਕਣ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।