Fired - Sach Kahoon Punjabi
ਵਿਆਹ ਸਮਾਰੋਹ ਤੋਂ ਬਾਅਦ ਪਰਿਵਾਰ ’ਤੇ ਚੱਲੀਆਂ ਗੋਲੀਆਂ
ਲੜਕੇ ਦੀ ਭੂਆ ਹੋਈ ਗੰਭੀਰ ਜ਼ਖਮੀ (Ferozepur News)
(ਸਤਪਾਲ ਥਿੰਦ) ਫਿਰੋਜ਼ਪੁਰ। ਕਸਬਾ ਜ਼ੀਰਾ ਦੀ ਬਸਤੀ ਮਾਛੀਆਂ ਵਾਲੀ ਵਿੱਚ ਉਸ ਸਮੇਂ ਹਫੜਾ-ਦਫੜੀ ਮੱਚ ਗਈ ਜਦੋਂ ਬੀਤੀ ਰਾਤ ਇੱਕ ਵਿਆਹ ਵਾਲੇ ਘਰ ਵਿੱਚ ਕੁਝ ਹਮਲਾਵਰਾਂ ਨੇ ਤਾਬੜਤੋੜ ਗੋਲੀਆਂ ਚਲਾ ਦਿੱਤੀਆ, ਜਿਸ ਵਿੱਚ ਕੋਈ ਜਾਨੀ ਨੁਕਸਾਨ ਹੋਣ ਤੋਂ ਬਚਾਅ ਰਿਹਾ ਪਰ ਵਿਆਹ ਵਾਲੇ ਲੜਕੇ ਦੀ ਭੂਆ ਦੇ ਗੋਲੀ ਲੱਗਣ ਕਾਰਨ ਉਹ ਗੰਭੀਰ ਜ਼ਖਮੀ ਹੋ ਗਈ, ਜਿਸ ਨੂੰ ਮੈਡੀਕਲ ਫਰੀਦਕੋਟ ਦਾਖਲ ਕਰਵਾਇਆ ਗਿਆ ਹੈ। (Ferozepur News)
ਜਾਣਕਾਰੀ ਅਨੁਸਾਰ ਬਸਤੀ ਮਾਛੀਆਂ ਵਾਲੀ ਵਿੱਚ ਇੱਕ ਵਿਆਹ ਸਮਾਰੋਹ ਦੀ ਪਾਰਟੀ ਤੋਂ ਬਾਅਦ ਸਭ ਟਿਕ ਟਿਕਾ ਸੀ ਪਰ ਸਵੇਰੇ ਕਰੀਬ 3 ਵਜੇ ਅਚਾਨਕ ਪਰਿਵਾਰ ’ਤੇ ਅੰਨ੍ਹੇਵਾਹ ਗੋਲੀਆਂ ਚਲਾ ਕੇ ਹਮਲਾ ਕਰ ਦਿੱਤਾ, ਜਿਸ ਦੌਰਾਨ ਕਾਫੀ ਇੱਟਾਂ ਰੋੜੇ ਵੀ ਚੱਲੇ। ਪਰ ਇਸ ਦੌਰਾਨ ਵਿਆਹ ਵਾਲੇ ਲੜਕੇ ਦੀ ਭੂਆ ਅਮਰਜੀਤ ਕੌਰ ਵਾਸੀ ਰੱਤੇਵਾਲਾ ਦੇ ਪੇਟ ਵਿੱਚ ਗੋਲੀ ਲੱਗੀ, ਜਿਸ ਨੂੰ ਪਹਿਲਾਂ ਜ਼ੀਰਾ ਦੇ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ, ਜਿਸ ਤੋਂ ਬਾਅਦ ਉਸ ਨੂੰ ਫਰੀਦਕੋਟ ਮੈਡੀਕਲ ਕਾਲਜ ਰੈਫਰ ਕਰ ਦਿੱਤਾ ਗਿਆ। ਉੱਧਰ ਇਸ ਸਥਿਤੀ ਦਾ ਜਾਇਜ਼ਾ ਲੈਣ ਪਹੁੰਚੇ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਮਾਮਲੇ ਦੀ ਬਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ ਤੇ ਦੋਸ਼ੀਆਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। Ferozepur News
ਇਹ ਵੀ ਪੜ੍ਹੋ : ਲੁੱਟਾਂ-ਖੋਹਾਂ ਕਰਨ ਵਾਲੇ ਚਾਰ ਵਿਅਕਤੀਆਂ ਨੂੰ ਹਥਿਆਰਾਂ ਸਮੇਤ ਕੀਤਾ ਗ੍ਰਿਫਤਾਰ
ਇਸ ਦੌਰਾਨ ਪਹੁੰਚੇ ਜ਼ੀਰਾ ਦੇ ਸਾਬਕਾ ਵਿਧਾਇਕ ਕੁਲਬੀਰ ਜ਼ੀਰਾ ਨੇ ਦੋਸ਼ ਲਗਾਉਂਦੇ ਦੱਸਿਆ ਕਿ ਵਾਰਡ ਨੰ. 1 ਤੋਂ ਐਮਸੀ ਰੇਸ਼ਮ ਕੌਰ ਦੇ ਲੜਕੇ ਦਾ ਵਿਆਹ ਸੀ, ਜਿਸ ਨੇ ਕੁਝ ਦਿਨ ਪਹਿਲਾਂ ਨਸ਼ਾ ਵੇਚਣ ਵਾਲਿਆਂ ਖਿਲਾਫ਼ ਬਿਆਨ ਦਿੱਤੇ ਸਨ, ਜਿਹਨਾਂ ਵੱਲੋਂ ਪਹਿਲਾਂ ਹੀ ਉਸ ਨੂੰ ਧਮਕੀਆਂ ਦੇਣੀਆਂ ਸ਼ੁਰੂ ਕਰ ਦਿੱਤੀਆਂ ਸਨ ਪਰ ਤੈਸ਼ ਵਿੱਚ ਆ ਕੇ ਉਹਨਾਂ ਲੋਕਾਂ ਵੱਲੋਂ ਪਰਿਵਾਰ ’ਤੇ ਗੋਲੀਆਂ ਚਲਾ ਕੇ ਹਮਲਾ ਕੀਤਾ ਗਿਆ ਹੈ ਪਰ ਅਜੇ ਵੀ ਪੁਲਿਸ ਢਿੱਲ ਵਰਤ ਰਹੀ ਹੈ ਜੇਕਰ ਪੁਲਿਸ ਨੇ ਕੋਈ ਸਖ਼ਤ ਕਾਰਵਾਈ ਨਾ ਕੀਤੀ ਤਾਂ ਉਹਨਾਂ ਨੂੰ ਸੰਘਰਸ਼ ਕਰਨ ਲਈ ਮਜ਼ਬੂਰ ਹੋਣਾ ਪਵੇਗਾ।
ਤਰਨਤਾਰਨ ‘ਚ ਗੋਲੀ ਮਾਰ ਕੇ ਨੌਜਵਾਨ ਦਾ ਕਤਲ
(ਸੱਚ ਕਹੂੰ ਨਿਊਜ਼) ਤਰਨਤਾਰਨ। ਤਰਨਤਾਰਨ ‘ਚ ਆਪਸੀ ਰੰਜ਼ਿਸ ਕਾਰਨ ਨੌਜਵਾਨ ਦਾ ਗੋਲੀ ਮਾਰ ( Fired In TarnTaran) ਕੇ ਕਤਲ ਕਰ ਦਿੱਤਾ। ਜਾਣਕਾਰੀ ਅਨੁਸਾਰ ਇਹ ਘਟਨਾ ਪੱਟੀ ਵਿਧਾਨ ਸਭਾ ਦੇ ਪਿੰਡ ਸੌਦਪੁਰ ਦੀ ਹੈ। ਜਗਰੂਪ ਸਿੰਘ ਅੱਜ ਸਵੇਰੇ ਗਰਾਊਂਡ ‘ਚ ਖੇਡ ਰਿਹਾ ਸੀ ਕਿ ਉਦੋਂ ਹਮਲਾਵਰਾਂ ਨੇ ਉਸ ਨੂੰ ਘੇਰ ਲਿਆ ਅਤੇ ਗੋਲੀਆਂ ਚਲਾ ਦਿੱਤੀਆਂ।
ਇਹ ਵੀ ਪੜ੍ਹੋ : PSEB ਨੇ 12 ਵੀਂ ਦੇ ਨਤੀਜੇ ਐਲਾਨੇ
ਗੋਲੀਆਂ ਚਲਾਉਣ ਤੋਂ ਬਾਅਦ ਮੁਲਜ਼ਮ ਫ਼ਰਾਰ ਹੋ ਗਏ। ਆਸ-ਪਾਸ ਦੇ ਲੋਕ ਨੇ ਉਸ ਨੂੰ ਹਸਪਤਾਲ ਲੈ ਗਏ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਮ੍ਰਿਤਕ ਦੀ ਪਛਾਣ ਜਗਰੂਪ ਸਿੰਘ ਵਜੋਂ ਹੋਈ ਹੈ। ਦੂਜੇ ਪਾਸੇ ਪਿੰਡ ਦੇ ਜਗਦੀਪ ਸਿੰਘ ਨੇ ਸਾਥੀਆਂ ਸਮੇਤ ਫਾਇਰਿੰਗ ਕਰ ਦਿੱਤੀ ਹੈ।
ਦਿੱਲੀ ‘ਚ ਚੱਲੀਆਂ ਗੋਲੀਆਂ, ਲੁਟੇਰੇ 5 ਲੱਖ ਲੁੱਟ ਕੇ ਫਰਾਰ
(ਸੱਚ ਕਹੂੰ ਨਿਊਜ਼) ਨਵੀਂ ਦਿੱਲੀ। ਰਾਜਧਾਨੀ ਦਿੱਲੀ ’ਚ ਲੁੱਟ ਦੀ ਇੱਕ ਘਟਨਾ ਵਾਪਰੀ ਹੈ। ਇਹ ਘਟਨਾ ਦਿੱਲੀ ਦੇ ਸ਼ਕਤੀ ਨਗਰ ਇਲਾਕੇ ਦੀ ਹੈ। ਜਦੋਂ ਇੱਕ ਵਿਅਕਤੀ ਜਾ ਰਿਹਾ ਸੀ ਤਾਂ ਉਦੋਂ 2 ਮੋਟਰਸਾਈਕਲ ਸਵਾਰ ਆਏ ਤੇ ਉਨਾਂ ਬਦੂੰਕ ਕੱਢੀ ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ ਇੱਕ ਗੋਲੀ ਵਿਅਕਤੀ ਦੇ ਪੈਰ ਤੇ ਵੱਜੀ ਤੇ ਉਸ ਤੋਂ ਬਾਅਦ ਲੁਟੇਰੇ ਉਸ ਦਾ ਬੈਗ ਖੋਹ ਕੇ ਫਰਾਰ ਹੋ ਗਏ ਬੈਗ ’ਚ ਪੰਜ ਲੱਖ ਰੁਪਏ ਸਨ।
ਦਿੱਲੀ ਪੁਲਿਸ ਅਨੁਸਾਰ ਕਾਲੜਾ ਨਾਂਅ ਦਾ ਇੱਕ ਵਿਅਕਤੀ 5 ਲੱਖ ਰੁਪਏ ਦੀ ਪੇਮੈਂਟ ਲੈ ਕੇ ਜਾ ਰਿਹਾ ਸੀ। ਕਾਲੜਾ ਬਹਾਦੁਰਗੜ੍ਹ ਰੋਡ, ਸਦਰ ਬਾਜ਼ਾਰ ਤੋਂ ਨਿਕਲਿਆ ਸੀ ਤਾਂ 4 ਵਿਅਕਤੀ ਉਸ ਦਾ ਪਿੱਛਾ ਕਰ ਰਹੇ ਸਨ ਉਨਾਂ ਮੌਕਾ ਵੇਖਦਿਆਂ ਦੀ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ ਤੇ ਕਾਲੜਾ ਤੋਂ ਨਗਦੀ ਲੈ ਕੇ ਫਰਾਰ ਹੋ ਗਏ।  ਜ਼ਖਮੀ ਕਾਲੜਾ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਪੁਲਿਸ ਨੇ ਮਾਮਲਾ ਦਰਜ ਕਰਕੇ ਲੁਟੇਰਿਆਂ ਨੂੰ ਫੜਨ ਲਈ ਕਾਰਵਾਈ ਤੇਜ਼ ਕਰ ਦਿੱਤੀ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ
Baghdad ਰਾਕੇਟ ਹਮਲੇ ‘ਚ ਇਰਾਨ ਦੇ ਆਰਮੀ ਜਨਰਲ ਦੀ ਮੌਤ
ਟਰੰਪ ਦੇ ਆਦੇਸ਼ ‘ਤੇ ਅਮਰੀਕਾ ਨੇ ਕੀਤਾ ਹਮਲਾ
ਬਗਦਾਦ, ਏਜੰਸੀ। ਇਰਾਕ ਦੇ ਬਗਦਾਦ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਸ਼ੁੱਕਰਵਾਰ ਨੂੰ ਹੋÂ ਰਾਕੇਟ ਹਮਲੇ ‘ਚ ਇਰਾਨ ਦੇ ਇਸਲਾਮਿਕ ਰਿਵੋਲਿਊਸ਼ਨਰੀ ਗਾਰਡ ਕਾਰਪਸ ਦੇ ਕਵਾਡਰਸ ਫੋਰਸ ਦੇ ਕਮਾਂਡਰ ਮੇਜਰ ਜਨਰਲ ਕਾਸਿਮ ਸੋਲੇਮਾਨੀ ਸਮੇਤ ਸੱਤ ਵਿਅਕਤੀ ਮਾਰੇ ਗਏ। ਇਰਾਕ ਦੇ ਬਗਦਾਦ ਏਅਰਪੋਰਟ ‘ਤੇ ਵੀਰਵਾਰ ਦੇਰ ਰਾਤ ਅਮਰੀਕੀ ਡ੍ਰੋਨਸ ਨੇ ਰਾਕੇਟ ਹਮਲਾ ਕੀਤਾ। ਵਾÂ੍ਹੀਟ ਹਾਊਸ ਅਨੁਸਾਰ ਜਨਰਲ ਕਾਸਿਮ ਮੱਧ ਪੂਰਬ ‘ਚ ਅਮਰੀਕੀ ਡਿਪਲੋਮੈਟਾਂ ਅਤੇ ਇਰਾਕ ‘ਚ ਸੈਨਿਕਾਂ ਨੂੰ ਮਾਰਨ ਦੀ ਸਾਜਿਸ਼ ਰਚ ਰਹੇ ਸਨ। ਰਾਸ਼ਟਰਪਤੀ ਟਰੰਪ ਦੇ ਨਿਰਦੇਸ਼ ‘ਤੇ ਅਮਰੀਕੀ ਫੌਜ ਨੇ ਆਪਣੇ ਜਵਾਨਾਂ ਦੀ ਰੱਖਿਆ ਲਈ ਜਨਰਲ ਕਾਸਿਮ ਨੂੰ ਮਾਰ ਗਿਰਾਇਆ। ਉਹ ਇਰਾਨ ਦੀ ਵਿਸ਼ੇਸ਼ ਫੌਜ ਰਿਵੋਲਿਊਸ਼ਨਰੀ ਗਾਰਡ ਦੀ ਕੁਦਸ ਫੋਰਸ ਦੇ ਮੁਖੀ ਸਨ। ਇਹ ਅਮਰੀਕਾ ਲਈ ਅੱਤਵਾਦੀ ਸੰਗਠਨ ਹੈ। Baghdad
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
journalist | ਇੱਕ ਦੀ ਹਾਲਤ ਗੰਭੀਰ, ਕੀਤਾ ਲੁਧਿਆਣਾ ਰੈਫਰ
ਮੋਗਾ। ਵੀਰਵਾਰ ਦੀ ਰਾਤ ਮੋਗਾ ‘ਚ ਕੁਝ ਹਥਿਆਰਬੰਦ ਲੋਕਾਂ ਨੇ ਇੱਕ ਇਲੈਕਟ੍ਰੋਨਿਕ ਮੀਡੀਆ ਦੇ ਪੱਤਰਕਾਰ ਦਾ ਗੋਲੀ ਮਾਰ ਕਤਲ ਕਰ ਦਿੱਤਾ, ਜਦਕਿ ਇੱਕ ਹੋਰ ਸਥਾਨਕ ਅਖਬਾਰ ਦੇ ਪੱਤਰਕਾਰ ਨੂੰ ਵੀ ਜ਼ਖ਼ਮੀ ਕਰ ਦਿੱਤਾ। ਪੱਤਰਕਾਰ ਜੋਬਨਪ੍ਰੀਤ ਸਿੰਘ ਤੇ ਗੁਰਚੇਤ ਸਿੰਘ ਸਥਾਨਕ ਪੱਤਰਕਾਰੀ ਦਾ ਕੰਮ ਕਰਦੇ ਸਨ। ਦੋਵੇਂ ਪੱਤਰਕਾਰ ਤਰਨਤਾਰਨ ਦੇ ਪਿੰਡ ਭੰਗਾਲਾ ਦੇ ਵਸਨੀਕ ਦੱਸੇ ਜਾ ਰਹੇ ਹਨ, ਉਨ੍ਹਾਂ ‘ਤੇ ਜਿਸ ਸਮੇਂ ਹਮਲਾ ਹੋਇਆ ਉਸ ਸਮੇਂ ਦੋਵੇਂ ਪੱਤਰਕਾਰ ਸਵਿੱਫਟ ਕਾਰ ‘ਚ ਚੰਡੀਗੜ੍ਹ ਜਾ ਰਹੇ ਸੀ। ਜਾਣਕਾਰੀ ਮੁਤਾਬਕ ਦੋਵਾਂ ‘ਤੇ ਹਮਲਾ ਮੋਗਾ ਦੇ ਬਾਹਰੀ ਪਾਸੇ ਬੁੱਗੀਪੁਰਾ ਬਾਈ-ਪਾਸ ‘ਤੇ ਹੋਇਆ। ਬਾਈਪਾਸ ਪਹੁੰਚਦੇ ਹੀ ਕੁਝ ਅਣਪਛਾਤੇ ਲੋਕਾਂ ਨੇ ਆਟੋਮੈਟਿਕ ਹਥਿਆਰਾਂ ਨਾਲ ਉਨ੍ਹਾਂ ‘ਤੇ ਗੋਲੀਆਂ ਚਲਾਈਆਂ।
ਜ਼ਖ਼ਮੀ ਗੁਰਚੇਤ ਨੇ ਕਰੀਬ 20 ਕਿਲੋਮੀਟਰ ਦੂਰ ਕੋਟ ਈਸੇ ਖ਼ਾਂ ਦੇ ਇੱਕ ਪ੍ਰਾਈਵੇਟ ਹਸਪਤਾਲ ਪਹੁੰਚਣ ਲਈ ਕਾਰ ਭਜਾਈ, ਜਿੱਥੇ ਡਾਕਟਰਾਂ ਨੇ ਜੋਬਨਪ੍ਰੀਤ ਨੂੰ ਮ੍ਰਿਤਕ ਐਲਾਨ ਦਿੱਤਾ। ਉਧਰ ਗੁਰਚੇਤ ਦੀ ਹਾਲਤ ਗੰਭੀਰ ਵੇਖ ਡਾਕਟਰਾਂ ਨੇ ਉਸ ਨੂੰ ਲੁਧਿਆਣਾ ਦੇ ਡੀਐਮਸੀ ਰੈਫਰ ਕਰ ਦਿੱਤਾ। ਜਿੱਥੇ ਉਸ ਦੀ ਹਾਲਤ ਨਾਜ਼ੁਕ ਪਰ ਖ਼ਤਰੇ ਤੋਂ ਬਾਹਰ ਦੱਸੀ ਜਾ ਰਹੀ ਹੈ। ਉਧਰ ਹਮਲੇ ‘ਚ ਮਾਰੇ ਪੱਤਰਕਾਰ ਦੀ ਲਾਸ਼ ਪੋਸਟ-ਮਾਰਟਮ ਲਈ ਜ਼ਿਲ੍ਹੇ ਦੇ ਹਸਪਤਾਲ ਭੇਜੀ ਗਈ। ਇਸ ਦੇ ਨਾਲ ਹੀ ਮੋਗਾ ਪੁਲਿਸ ਨੇ ਅਣਪਛਾਤੇ ਲੋਕਾਂ ਖਿਲਾਫ ਕਤਲ ਕੇਸ ਦਰਜ ਕਰ ਲਿਆ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਦਮਿਸ਼ਕ, ਏਜੰਸੀ।
ਫਿਲੀਸਤੀਨ ਦੇ ਸਿਹਤ ਮੰਤਰਾਲਾ ਨੇ ਬੁੱਧਵਾਰ ਨੂੰ ਕਿਹਾ ਕਿ ਦੱਖਣੀ ਗਾਜਾ ਪੱਟੀ ‘ਚ ਪ੍ਰਦਰਸ਼ਨ ਦੌਰਾਨ ਇਜਰਾਇਲ ਦੇ ਸੁਰੱਖਿਆ ਬਲਾਂ ਨੇ ਗੋਲੀਬਾਰੀ ਕੀਤੀ, ਜਿਸ ਵਿੱਚ ਫਿਲੀਸਤੀਨ ਦਾ ਇੱਕ ਵਿਅਕਤੀ ਮਾਰਿਆ ਗਿਆ। ਫਿਲੀਸਤੀਨ ਦੇ ਸਿਹਤ ਮੰਤਰਾਲਾ ਦੇ ਬੁਲਾਰੇ ਅਸਰਫ ਅਲ ਕਿਦਰਾ ਨੇ ਦੱਸਿਆ ਕਿ ਗਾਜਾ ਪੱਟੀ ਦੇ ਦੱਖਣੀ ਛੋਰ ਅਤੇ ਮਿਸਰ ਸਰਹੱਦ ਨਾਲ ਲੱਗੇ ਰਡਾਹ ਸ਼ਹਿਰ ਦੇ ਸਾਬਕਾ ਇਜਰਾਇਲੀ ਸੈਨਿਕਾ ਨੇ 15 ਸਾਲ ਮੋਅਮੈਨ ਡਬਰਾਹਿਮ ਅਬੁ ਅਇਦਾ ਨੂੰ ਗੋਲੀ ਮਾਰ ਦਿੱਤੀ, ਜਿਸ ਕਾਰਨ ਉਸਦੀ ਮੌਤ ਹੋ ਗਈ। ਇਜਰਾਇਲ ਦੇ ਸੈਨਿਕ ਬੁਲਾਰੇ ‘ਚ ਇਸ ਘਟਨਾ ਦੀ ਜਾਣਕਾਰੀ ਹੋਣ ਤੋਂ ਇਨਕਾਰ ਕੀਤਾ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।