South Kashmir - Sach Kahoon Punjabi
ਸੁਰੱਖਿਆ ਕਾਰਨਾ ਨਾਲ ਦੱਖਣੀ ਕਸ਼ਮੀਰ ‘ਚ ਰੇਲ ਸੇਵਾ ਮੁਲਤਵੀ
ਸ੍ਰੀਨਗਰ, ਏਜੰਸੀ।
ਜੰਮੂ-ਕਸ਼ਮੀਰ ਦੇ ਪੁਲਵਾਮਾ ਜਿਲ੍ਹੇ ‘ਚ ਸੁਰੱਖਿਆ ਬਲਾਂ ਦੇ ਮੁਕਾਬਲੇ ‘ਚ ਲਸ਼ਕਰ-ਏ-ਤੈਅਬਾ ਦੇ ਦੋ ਅੱਤਵਾਦੀਆਂ ਦੇ ਮਾਰੇ ਜਾਣ ਤੋਂ ਬਾਅਦ ਸੁਰੱਖਿਆ ਕਾਰਨਾਂ ‘ਚ ਦੱਖਣੀ ਕਸ਼ਮੀਰ ‘ਚ ਸ਼ਨਿੱਚਰਵਾਰ ਨੂੰ ਦੂਜੇ ਦਿਨ ਵੀ ਰੇਲ ਸੇਵਾ ਬੰਦ ਰਹੀ। ਰੇਲਵੇ ਦੇ ਇੱਕ ਅਧਿਕਾਰੀ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਉੱਤਰ ਕਸ਼ਮੀਰ ‘ਚ ਸ੍ਰੀਨਗਰ-ਬੜਗਾਮ ਤੇ ਬਾਰਾਮੂਲਾ ਦਰਮਿਆਨ ਰੇਲਾਂ ਨਿਰਧਾਰਿਤ ਸਮੇਂ ਅਨੁਸਾਰ ਚੱਲਣਗੀਆਂ। ਉਨ੍ਹਾਂ ਦੱਸਿਆ ਕਿ ਪੁਲਿਸ ਤੋਂ ਸਲਾਹ ਮਿਲਣ ਤੋਂ ਬਾਅਦ ਸ਼ੁੱਕਰਵਾਰ ਸਵੇਰੇ 10 ਵਜੇਤੋਂ ਜੰਮੂ ਹਲਕੇ ‘ਚ ਬੜਗਾਮ-ਸ੍ਰੀਨਗਰ-ਅਨੰਤਨਾਗ-ਕਾਜੀਗੁੰਡ ਤੇ ਬਨੀਹਾਲ ਦਰਮਿਆਨ ਸੇਵਾ ਮੁਲਤਵੀ ਕਰ ਦਿੱਤੀ ਗਈ। ਵਿਜੀਲੈਂਸ ਦੇ ਤੌਰ ‘ਤੇ ਇਸ ਟਰੈਕ ‘ਤੇ ਰੇਲ ਸੇਵਾ ਨੂੰ ਹੁਣ ਬਹਾਲ ਕੀਤੇ ਜਾਣ ਦੀ ਤਾਜਾ ਜਾਣਕਾਰੀ ਕੱਲ੍ਹ ਰਾਤ ਜਾਰੀ ਕੀਤੀ ਗਈ। ਉਨ੍ਹਾਂ ਨੇ ਦੱਸਿਆ ਕਿ ਰੇਲਵੇ ਵਿਭਾਗ ਪੁਲਿਸ ਦੀ ਸਲਾਹ ਅਨੁਸਾਰ ਕੰਮ ਕਰ ਰਿਹਾ ਹੈ। ਜ਼ਿਕਰਯੋਗ ਹੈ ਕਿ ਅਤੀਤ ‘ਚ ਘਾਟੀ ‘ਚ ਪ੍ਰਰਦਸ਼ਨਾਂ ਦੌਰਾਨ ਰੇਲਵੇ ਨੂੰ ਕਰੋੜਾਂ ਰੁਪਏ ਦਾ ਨੁਕਸਾਨ ਹੋਇਆ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਅਫਵਾਹਾਂ ਫੈਲਣ ਤੋਂ ਰੋਕਣ ਲਈ ਇੰਟਰਨੈਟ ਸੇਵਾਵਾਂ ਨੂੰ ਬੰਦ ਕਰ ਦਿੱਤਾ
ਸ੍ਰੀਨਗਰ, ਏਜੰਸੀ
ਦੱਖਣ ਕਸ਼ਮੀਰ ਦੇ ਕੁਲਗਾਮ ਜਿਲ੍ਹੇ ‘ਚ ਅੱਤਵਾਦੀਆਂ ਦੀ ਤਲਾਸ਼ ‘ਚ ਸ਼ੁਰੂ ਕੀਤੇ ਇੱਕ ਖੋਜੀ ਮੁਹਿੰਮ ਦੌਰਾਨ ਅੱਤਵਾਦੀਆਂ ਦੀ ਗੋਲੀਬਾਰੀ ‘ਚ ਅੱਜ ਦੋ ਸੁਰੱਖਿਆ ਕਰਮਚਾਰੀ ਜਖ਼ਮੀ ਹੋ ਗਏ। ਆਧਿਕਾਰਿਕ ਸੂਤਰਾਂ ਨੇ ਦੱਸਿਆ ਕਿ ਲਾਰੂ ਕੁਲਗਾਮ ‘ਚ ਅੱਤਵਾਦੀਆਂ ਦੇ ਲੁਕੇ ਹੋਣ ਦੀ ਗੁਪਤ ਸੂਚਨਾ ਮਿਲਣ ਤੋਂ ਬਾਅਦ ਰਾਸ਼ਟਰੀ ਰਾਇਫਲਸ, ਸੂਬਾ ਪੁਲਿਸ ਦੀ ਵਿਸ਼ੇਸ਼ ਮੁਹਿੰਮ ਦਸਤੇ ਅਤੇ ਕੇਂਦਰੀ ਰਿਜਰਵ ਪੁਲਿਸ ਜੋਰ (ਸੀਆਰਪੀਐਫ ) ਨੇ ਇੱਕ ਸੰਯੁਕਤ ਖੋਜ ਮੁਹਿੰਮ ਚਲਾਇਆ।
ਸੁਰੱਖਿਆ ਬਲ ਜਦੋਂ ਇਸ ਖੇਤਰ ਨੂੰ ਸੀਲ ਕਰ ਰਹੇ ਸਨ ਤਾਂ ਉੱਥੇ ਲੁਕੇ ਅੱਤਵਾਦੀਆਂ ਨੇ ਉਨ੍ਹਾਂ ਤੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਸੁਰੱਖਿਆ ਬਲਾਂ ਨੇ ਵੀ ਇਸਦਾ ਕਰਾਰਾ ਜਵਾਬ ਦਿੱਤਾ ਅਤੇ ਇਸ ਦੌਰਾਨ ਦੋ ਸੁਰੱਖਿਆ ਕਰਮਚਾਰੀ ਨੂੰ ਗੋਲੀ ਲੱਗ ਗਈ।  ਸੂਤਰਾਂ ਨੇ ਦੱਸਿਆ ਕਿ ਉੱਥੇ ਰਹਿ ਰਹੇ ਲੋਕਾਂ ਨੂੰ ਸੁਰੱਖਿਅਤ ਸਥਾਨਾਂ ‘ਤੇ ਭੇਜਿਆ ਜਾ ਰਿਹਾ ਹੈ ਅਤੇ ਅੱਤਵਾਦੀਆਂ ਨੂੰ ਹਥਿਆਰ ਸੁੱਟਣ ਲਈ ਕਿਹਾ ਜਾ ਰਿਹਾ ਹੈ। ਇਸ ‘ਚ ਆਸ-ਪਾਸ ਦੇ ਖੇਤਰਾਂ ‘ਚ ਕਿਸੇ ਵੀ ਤਰ੍ਹਾਂ ਦੇ ਪ੍ਰਦਰਸ਼ਨ ਨੂੰ ਰੋਕਣ ਲਈ ਸੁਰੱਖਿਆ ਬਲਾਂ ਨੂੰ ਤੈਨਾਤ ਕਰ ਦਿੱਤਾ ਗਿਆ ਹੈ ਅਤੇ ਅਫਵਾਹਾਂ ਨੂੰ ਫੈਲਣ ਤੋਂ ਰੋਕਣ ਲਈ ਪ੍ਰਸ਼ਾਸਨ ਨੇ ਸਾਰੇ ਮੋਬਾਇਲ ਕੰਪਨੀਆਂ ਦੀ ਇੰਟਰਨੈਟ ਸੇਵਾਵਾਂ ਨੂੰ ਬੰਦ ਕਰ ਦਿੱਤਾ ਗਿਆ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਸ੍ਰੀਨਗਰ, ਏਜੰਸੀ।
ਜੰਮੂ ਕਸ਼ਮੀਰ ਪੁਲਿਸ ਨੇ ਇਨ੍ਹਾਂ ਮੀਡੀਆ ਰਿਪੋਰਟਰਾਂ ਦਾ ਵਿਰੋਧ ਕੀਤਾ ਹੈ ਕਿ ਮੰਗਲਵਾਰ ਦੀ ਰਾਤ ਦੱਖਣੀ ਕਸ਼ਮੀਰ ਦੇ ਕੁਲਗਾਮ ‘ਚ ਸੈਨਾ ‘ਤੇ ਕੀਤਾ ਗਏ ਅੱਤਵਾਦੀ ਹਮਲੇ ‘ਚ ਦੋ ਜਵਾਨ ਸ਼ਹੀਦ ਹੋਏ ਹਨ। ਜ਼ਿਕਰਯੋਗ ਹੈ ਕਿ ਕੱਲ੍ਹ ਰਾਤ ਕਈ ਟੈਲੀਵਿਜਨ ਚੈਨਲਾਂ ‘ਤੇ ਦਾਅਵਾ ਕੀਤਾ ਗਿਆ ਸੀ ਕਿ ਕੁਲਗਾਮ ਦੇ ਰੇਡਵਾਨੀ ‘ਚ ਸੈਨਾ ਦੇ ਦੋ ਜਵਾਨ ਜਖਮੀ ਹੋਏ ਹਨ।
ਇਨ੍ਹਾਂ ਚੈਨਲਾਂ ਦੇ ਰਿਪੋਰਟਰਾਂ ਨੇ ਇਹ ਰਿਪੋਟਾਂ ਨੂੰ ਟਵੀਟ ‘ਤੇ ਵੀ ਦਿੱਤਾ ਸੀ ਅਤੇ ਇਹ ਹਿਕਾ ਸੀ ਕਿ ਜਖਮੀ ਜਵਾਨਾਂ ਨੂੰ ਸ੍ਰੀਨਗਰ ‘ਚ ਸੈਨਾ ਨੇ 92 ਬੇਸ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ। ਜੰਮੂ ਕਸ਼ਮੀਰ ਪੁਲਿਸ ਦੇ ਇੱਕ ਬੁਲਾਰੇ ਨੇ ਅਧਿਕਾਰਕ ਤੌਰ ‘ਤੇ ਕਿਹਾ ਕਿ ਇਸ ਤਰ੍ਹਾਂ ਦਾ ਕੋਈ ਵੀ ਟਵੀਟ ਗਲਤ ਹੈ ਅਤੇ ਇਨ੍ਹਾਂ ਚੈਨਲਾਂ ਦੇ ਪੱਤਰਕਾਰਾਂ ਤੋਂ ਜਿੰਮੇਵਾਰਾਂ ਬੁਲਾਰਿਆਂ ਦੀ ਉਮੀਦ ਕੀਤੀ ਜਾਂਦੀ ਹੈ ਤੇ ਅਜਿਹੀ ਕੋਈ ਵੀ ਘਟਨਾ ਨਹੀਂ ਹੋਇਆ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਸ੍ਰੀਨਗਰ, ਏਜੰਸੀ।
ਦੱਖਣੀ ਕਸਮੀਰ ਦੇ ਸੋਪੀਆਂ ਜਿਲ੍ਹੇ ‘ਚ ਸ਼ੁੱਕਰਵਾਰ ਨੂੰ ਅੱਤਵਾਦੀਆਂ ਨੇ ਜੰਮੂ ਕਸ਼ਮੀਰ ਪੁਲਿਸ ਦੇ ਇੱਕ ਕਾਂਸਟੇਬਲ ਅਤੇ ਤਿੰਨ ਵਿਸ਼ੇਸ਼ ਪੁਲਿਸ ਅਧਿਕਾਰੀਆਂ (ਐਸਪੀਓ)  ਨੂੰ ਅਗਵਾ ਕਰ ਲਿਆ। ਅਧਿਕਾਰੀ ਸੂਤਰਾਂ ਨੇ ਇਹ ਜਾਣਕਾਰੀ ਦਿੱਤੀ ਹੈ। ਸੂਤਰਾਂ ਨੇ ਦੱਸਿਆ ਕਿ ਸੋਪੀਆਂ ਜਿਲ੍ਹੇ ਦੇ ਕਾਪਰਾਨ ਪਿੰਡ ‘ਚ ਅੱਤਵਾਦੀਆਂ ਨੇ ਇੱਕ ਕਾਂਸਟੇਬਲ ਅਤੇ ਤਿੰਨ ਐਸਪੀਓ ਦੇ ਘਰ ਵੜ ਅਗਵਾ ਕਰ ਲਿਆ। ਇਨ੍ਹਾਂ ਪਹਿਚਾਣ ਫਿਰਦੌਸ ਅਹਿਮਦ ਕੁਛੇ ਅਤੇ ਐਸਪੀਓ ਕੁਲਦੀਪ ਸਿੰਘ, ਨਿਸਾਰ ਅਹਿਮਦ ਧੋਬੀ ਤੇ ਫਜਾਦ ਅਹਿਮਦ ਭੱਟ ਦੇ ਤੌਰ ‘ਤੇ ਕੀਤੀ ਗਈ ਹੈ। ਇਨ੍ਹਾਂ ਦੀ ਤਲਾਸ਼ ‘ਚ ਸੁਰੱਖਿਆ ਬਲਾਂ ਵੱਲੋਂ ਤਲਾਸ਼ ਮੁਹਿੰਮ ਚਲਾਈ ਜਾ ਰਹੀ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।