family - Sach Kahoon Punjabi
ਕਰੀਬ ਇੱਕ ਮਹੀਨੇ ਤੋਂ ਗੁੰਮ ਹੋਈ ਔਰਤ ਨੂੰ ਪਰਿਵਾਰ ਨਾਲ ਮਿਲਾਇਆ
ਡੇਰਾ ਪ੍ਰੇਮੀਆਂ ਦਾ ਇੱਕ ਹੋਰ ਸਮਾਜ ਭਲਾਈ ਦਾ ਕੰਮ
ਸੰਗਰੂਰ, (ਨਰੇਸ਼ ਕੁਮਾਰ) ਡੇਰਾ ਸੱਚਾ ਸੌਦਾ ਦੀ ਸ਼ਾਹ ਸਤਿਨਾਮ ਜੀ ਗ੍ਰੀਨ ਐਸ ਵੈਲਫੇਅਰ ਫੋਰਸ ਵਿੰਗ, ਬਲਾਕ ਸੰਗਰੂਰ ਦੇ ਸੇਵਾਦਾਰਾਂ ਨੇ ਇੱਕ ਮੰਦਬੁੱਧੀ ਹਾਲਤ ‘ਚ ਘੁੰਮ ਰਹੀ ਇੱਕ ਔਰਤ ਦੀ ਸਾਂਭ ਸੰਭਾਲ ਕਰਦਿਆਂ ਉਸ ਨੂੰ ਉਸ ਦੇ ਪਰਿਵਾਰ ਦੇ ਸਪੁਰਦ ਕੀਤਾ
ਜਾਣਕਾਰੀ ਅਨੁਸਾਰ ਬਲਾਕ ਸੰਗਰੂਰ ਦੇ ਸ਼ਾਹ ਸਤਿਨਾਮ ਜੀ ਗ੍ਰੀਨ ਐਸ ਵੈਲਫੇਅਰ ਫੋਰਸ ਵਿੰਗ ਦੇ ਸੇਵਾਦਾਰ ਜਗਰਾਜ ਸਿੰਘ ਇੰਸਾਂ ਨੇ ਦੱਸਿਆ ਕਿ ਸੰਗਰੂਰ ਦੇ ਹਰੇੜੀ ਰੋਡ ਫਾਟਕਾਂ ਦੇ ਨੇੜੇ ਇੱਕ ਔਰਤ ਮੰਦਬੁੱਧੀ ਹਾਲਤ ਵਿੱਚ ਉੱਥੇ ਘੁੰਮ ਰਹੀ ਸੀ, ਦੀ ਡੇਰਾ ਸੱਚਾ ਸੌਦਾ ਦੇ ਸੇਵਾਦਾਰਾਂ ਹਰਵਿੰਦਰ ਬੱਬੀ, ਨਛੱਤਰ ਸਿੰਘ, ਨਾਹਰ ਸਿੰਘ, ਜਸਪਾਲ ਸਿੰਘ ਨੇ ਸਾਂਭ-ਸੰਭਾਲ ਕੀਤੀ ਅਤੇ ਉਸ ਬਾਰੇ ਸਿਟੀ ਪੁਲਿਸ ਨੂੰ ਸੂਚਿਤ ਵੀ ਕੀਤਾ ਪੁੱਛ ਗਿੱੱਛ ਕਰਨ ‘ਤੇ ਪਤਾ ਲੱਗਿਆ ਕਿ ਉਕਤ ਔਰਤ ਦਾ ਨਾਂਅ ਮੀਰ ਖਾਤੋ ਹੈ ਜੋ ਕਿ ਗੁੱਜਰ ਬਰਾਦਰੀ ਨਾਲ ਸਬੰਧ ਰੱਖਦੀ ਹੈ
ਬਰੜਵਾਲ ਪਿੰਡ ਨੇੜੇ ਦੀ ਰਹਿਣ ਵਾਲੀ ਹੈ ਫੋਨ ‘ਤੇ ਉਕਤ ਔਰਤ ਬਾਰੇ ਸੰਪਰਕ ਵੀ ਕੀਤਾ ਗਿਆ ਸਥਾਨਕ ਪਟਿਆਲਾ ਰੋਡ ਸਥਿਤ ਸੰਗਰੂਰ ਨਾਮ ਚਰਚਾ ਘਰ ਵਿਖੇ ਮੀਰ ਖਾਤੋ ਦੇ ਰਿਸ਼ਤੇਦਾਰਾਂ ਯੂਸਫ਼ ਖਾਨ ਨੂੰ ਬੁਲਾ ਕੇ ਉਕਤ ਔਰਤ ਨੂੰ ਉਨ੍ਹਾਂ ਦੇ ਸਪੁਰਦ ਕਰ ਦਿੱਤਾ ਗਿਆ
ਮੀਰ ਖਾਤੋ ਦੇ ਰਿਸ਼ਤੇਦਾਰ ਯੂਸਫ਼ ਨੇ ਦੱਸਿਆ ਕਿ ਉਹ ਪਿਛਲੇ ਕਰੀਬ ਇੱਕ ਮਹੀਨੇ ਤੋਂ ਘਰੋਂ ਲਾਪਤਾ ਸੀ ਤੇ ਅਸੀਂ ਇਸ ਬਾਰੇ ਦੂਰ ਦੂਰ ਤੱਕ ਪੜਤਾਲ ਕਰਕੇ ਆਏ ਸੀ ਪਰ ਕਿਧਰੋਂ ਵੀ ਪਤਾ ਨਹੀਂ ਲੱਗ ਰਿਹਾ ਸੀ ਅਤੇ ਹੁਣ ਉਹਨਾਂ ਇਸ ਦੇ ਮਿਲਣ ਦੀ ਆਸ ਛੱਡ ਦਿੱਤੀ ਸੀ ਉਨ੍ਹਾਂ ਕਿਹਾ ਕਿ ਡੇਰਾ ਸੱਚਾ ਸੌਦਾ ਦੇ ਸੇਵਾਦਾਰ ਧੰਨ ਹਨ ਜਿਨ੍ਹਾਂ ਨੇ ਇੱਕ ਭੁੱਲੀ ਭਟਕੀ ਮੰਦਬੁੱਧੀ ਔਰਤ ਨੂੰ ਉਸ ਦੇ ਪਰਿਵਾਰ ਨਾਲ ਮਿਲਾਉਣ ਦੇ ਯਤਨ ਕੀਤੇ
ਪ੍ਰੇਮੀ ਜਗਰਾਜ ਸਿੰਘ ਇੰਸਾਂ ਨੇ ਦੱਸਿਆ ਕਿ ਡੇਰਾ ਸੱਚਾ ਸੌਦਾ ਦੇ ਸੇਵਾਦਾਰ ਮਾਨਵਤਾ ਭਲਾਈ ਦੇ ਕਾਰਜ ਕਰਦੇ ਰਹਿੰਦੇ ਹਨ ਡੇਰਾ ਸੱਚਾ ਸੌਦਾ ਦੇ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੇ ਪਵਿੱਤਰ ਆਸ਼ੀਰਵਾਦ ਸਦਕਾ 134 ਤੋਂ ਜ਼ਿਆਦਾ ਮਾਨਵਤਾ ਭਲਾਈ ਦੇ ਕਾਰਜ ਸਫ਼ਲਤਾ ਪੂਰਵਕ ਚੱਲ ਰਹੇ ਹਨ
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਦੋ ਬੱਚਿਆਂ ਦੀਆਂ ਲਾਸ਼ਾਂ ਘਰ ‘ਚੋਂ ਮਿਲੀਆਂ | Suicides
ਵਾਰਾਣਸੀ (ਏਜੰਸੀ)। ਉੱਤਰ ਪ੍ਰਦੇਸ਼ ‘ਚ ਵਾਰਾਣਸੀ ਦੇ ਆਦਮਪੁਰ ਖ਼ੇਤਰ ‘ਚ ਸ਼ੁੱਕਰਵਾਰ ਨੂੰ ਪਤੀ ਪਤਨੀ ਤੇ ਬੱਚਿਆਂ ਦੀਆਂ ਲਾਸ਼ਾਂ ਉਨ੍ਹਾਂ ਦੇ ਘਰ ‘ਚੋਂ ਮਿਲਣ ‘ਤੇ ਸਨਸਨੀ ਫੈਲ ਗਈ। ਸੀਨੀਅਰ ਪੁਲਿਸ ਕਮਿਸ਼ਨਰ ਪ੍ਰਭਾਰ ਚੌਧਰੀ ਨੇ ਅੱਜ ਇੱਥੇ ਏਜੰਸੀ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਰਚੀਕੁਵਾਂ ਮੁਹੱਲੇ ‘ਚ 45 ਸਾਲਾ ਚੇਤਨ, ਉਸ ਦੀ ਪਤਨੀ 42 ਸਾਲ ਰਿਤੂ, 16 ਸਾਲਾ ਪੁੱਤਰ ਹਰਸ਼ ਤੇ 14 ਸਾਲ ਦੀ ਧੀ ਮਾਨਸੀ ਦੀਆਂ ਲਾਸ਼ਾਂ ਬਰਾਮਦ ਕੀਤੀਆਂ ਗਈਆਂ ਹਨ। ਜੋੜੇ ਦੀ ਲਾਸ਼ ਫੰਦੇ ‘ਤੇ ਲਮਕਦੀ ਹੋਈ ਮਿਲੀ ਜਦੋਂਕਿ ਬੱਚਿਆਂ ਦੀਆਂ ਲਾਸ਼ਾਂ ਦੂਜੇ ਕਮਰੇ ‘ਚ ਮਿਲੀਆਂ। ਮੌਕੇ ਤੋਂ ਚਾਰ ਪੰਨਿਆਂ ‘ਤੇ ਲਿਖਿਆ ਸੁਸਾਈਡ ਨੋਟ ਮਿਲਿਆ ਹੈ। ਸ਼ੁਰੂਆਤੀ ਜਾਂਚ ‘ਚ ਜੋੜੇ ਦੁਆਰਾ ਦੋਵਾਂ ਬਚਿਆਂ ਦਾ ਗਲਾ ਘੁੱਟ ਕੇ ਮਾਰਨ ਤੋਂ ਬਾਅਦ ਖੁਦਕੁਸ਼ੀ Suicides ਕੀਤੇ ਜਾਣ ਦਾ ਮਾਮਲਾ ਲੱਗ ਰਿਹਾ ਹੇ।
ਉਨ੍ਹਾਂ ਦੱਸਿਆ ਕਿ ਸ਼ੁਰੂਆਤੀ ਜਾਂਚ ‘ਚ ਪਤਾ ਲੱਗਿਆ ਹੈ ਕਿ ਪਰਿਵਾਰ ਵਿੱਚ ਜਾਇਦਾਦ ਵਿਵਾਦ ਕਾਰਨ ਇਨ੍ਹਾਂ ਨੇ ਇਹ ਕਦਮ ਚੁੱਕਿਆ। ਚੇਤਨ ਦਾ ਆਪਣੇ ਪਿਤਾ ਨਾਲ ਵਿਵਾਦ ਦੱਸਿਆ ਜਾ ਰਿਹਾ ਹੈ। ਇਸ ਕਾਰਨ ਪਤੀ-ਪਤਨੀ ਕਈ ਦਿਨਾਂ ਤੋਂ ਮਾਨਸਿਕ ਤੌਰ ‘ਤੇ ਬੇਹੱਦ ਪ੍ਰੇਸ਼ਾਨ ਸਨ।
ਉਨ੍ਹਾਂ ਦੱਸਿਆ ਕਿ ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚ ਗਈ
ਅਤੇ ਲਾਸ਼ਾਂ ਨੂੰ ਕਬਜੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ।
ਉਨ੍ਹਾਂ ਦੱਸਿਆ ਕਿ ਘਟਨਾ ਦੀ ਹਰ ਪਹਿਲੂ ਤੋਂ ਜਾਂਚ ਕੀਤੀ ਜਾ ਰਹੀ ਹੈ।
ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਮੌਤ ਦੇ ਅਸਲ ਕਾਰਨ ਦਾ ਪਤਾ ਲੱਗ ਸਕੇਗਾ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਬਾਦਲ ਢੀਂਡਸਾ ਪਰਿਵਾਰ ਨੂੰ ਘਰ ‘ਚ ਢਾਹੁਣ ਲਈ ਲਾਮਬੰਦ
ਢੀਂਡਸਾ ਪਰਿਵਾਰ ਦੂਜੇ ਹਲਕਿਆਂ ‘ਚ ਜੋੜ-ਤੋੜ ‘ਚ ਲੱਗਿਆ
ਸੰਗਰੂਰ, (ਗੁਰਪ੍ਰੀਤ ਸਿੰਘ) ਸ਼੍ਰੋਮਣੀ ਅਕਾਲੀ ਦਲ (ਬ) ਧੜੇ ਨਾਲੋਂ ਬਾਗੀ ਹੋਇਆ ਢੀਂਡਸਾ ਪਰਿਵਾਰ ਦੂਜੇ ਹਲਕਿਆਂ ਵਿੱਚ ਜੋੜ ਤੋੜ ਵਿੱਚ ਲੱÎਗਿਆ ਹੋਇਆ ਹੈ ਜਦੋਂ ਕਿ ਬਾਦਲ ਪਰਿਵਾਰ ਨੇ ਢੀਂਡਸਾ ਨੂੰ ਘਰ ਵਿੱਚ ਚਿੱਤ ਕਰਨ ਲਈ ਵਿਉਂਤਬੰਦੀ ਆਰੰਭ ਦਿੱਤੀ ਹੈ ਜਿਸ ਤਹਿਤ ਫਰਵਰੀ ਮਹੀਨੇ ਵਿੱਚ ਬਾਦਲ ਧੜੇ ਵੱਲੋਂ ਇੱਕ ਵੱਡੀ ਰੈਲੀ ਕਰਨ ਦਾ ਫੈਸਲਾ ਕਰ ਲਿਆ ਗਿਆ ਹੈ
ਢੀਂਡਸਾ ਤੇ ਬਾਦਲ ਪਰਿਵਾਰ ‘ਚ ਛਿੜੀ ਸਿਆਸੀ ਜੰਗ ਨੇ ਖੁੱਲ੍ਹੇ ਤੌਰ ‘ਤੇ ਇੱਕ ਦੂਜੇ ਵਿਰੁੱਧ ਡਟਣ ਦਾ ਐਲਾਨ ਕਰ ਦਿੱਤਾ ਹੈ ਢੀਂਡਸਾ ਪਰਿਵਾਰ ਸੰਗਰੂਰ ਤੇ ਬਰਨਾਲਾ ਜ਼ਿਲ੍ਹਿਆਂ ਵਿੱਚੋਂ ਨਿੱਕਲ ਕੇ ਦੂਜੇ ਹਲਕਿਆਂ ਵਿੱਚ ਬਾਦਲ ਦਲ ਤੋਂ ਨਾਰਾਜ਼ ਆਗੂਆਂ ਨਾਲ ਰਾਬਤਾ ਕਾਇਮ ਕਰਨ ਵਿੱਚ ਜੁਟ ਗਿਆ ਹੈ ਪਰਮਿੰਦਰ ਸਿੰਘ ਢੀਂਡਸਾ ਪਟਿਆਲਾ, ਲੁਧਿਆਣਾ ਤੋਂ ਇਲਾਵਾ ਕਈ ਹਲਕਿਆਂ ਵਿੱਚ ਦੌਰੇ ਕਰ ਰਹੇ ਹਨ ਜਦੋਂ ਕਿ ਸੁਖਦੇਵ ਸਿੰਘ ਢੀਂਡਸਾ ਚੰਡੀਗੜ੍ਹ ਰਹਿ ਕੇ ਸਾਰੀ ਸਥਿਤੀ ਦਾ ਜਾਇਜ਼ਾ ਲੈ ਕੇ ਹਾਈਕਮਾਂਡ ਦੀ ਭੂਮਿਕਾ ਅਦਾ ਕਰ ਰਹੇ ਹਨ
ਪਿਛਲੇ ਦਿਨੀਂ ਪਰਮਿੰਦਰ ਢੀਂਡਸਾ ਵੱਲੋਂ ਪਟਿਆਲਾ ਹਲਕੇ ਵਿੱਚ ਇੱਕ ਨਾਰਾਜ਼ ਅਕਾਲੀ ਆਗੂ ਨਾਲ ਗੱਲਬਾਤ ਕੀਤੀ ਭਾਵੇਂ ਇਨ੍ਹਾਂ ਗੱਲਾਂ ਨੂੰ ਫਿਲਹਾਲ ਮੀਡੀਆ ਤੋਂ ਪਾਸੇ ਰੱਖਿਆ ਜਾ ਰਿਹਾ ਹੈ ਪਰ ਢੀਂਡਸਾ ਪਰਿਵਾਰ ਹੁਣ ਪੂਰੇ ਜ਼ੋਰਦਾਰ ਤਰੀਕੇ ਨਾਲ ਆਪਣੀ ਕਹੀ ਨੂੰ ਸਹੀ ਕਰਵਾਉਣ ਵਿੱਚ ਲੱਗਿਆ ਹੋਇਆ ਹੈ ਛੋਟੇ ਢੀਂਡਸਾ ਵੱਲੋਂ ਲਗਾਤਾਰ ਵੱਖ-ਵੱਖ ਹਲਕਿਆਂ ਦੇ ਦੌਰੇ ਕੀਤੇ ਜਾ ਰਹੇ ਹਨ ਢੀਂਡਸਾ ਪਰਿਵਾਰ ਦੀ ਇਸ ਵਿੱਢੀ ਮੁਹਿੰਮ ਵਿੱਚ ਉਨ੍ਹਾਂ ਦਾ ਪੂਰਾ ਪਰਿਵਾਰ ਵੀ ਸਮਰਥਨ ਵਿੱਚ ਉੱਤਰ ਆਇਆ ਹੈ ਅਗਲੇ ਕੁਝ ਦਿਨਾਂ ਵਿੱਚ ਅਕਾਲੀ ਦਲ ਵਿੱਚ ਅਸਤੀਫ਼ਿਆਂ ਦਾ ਦੌਰ ਆਰੰਭ ਹੋਣ ਵਾਲਾ ਹੈ
ਢੀਂਡਸਾ ਪਰਿਵਾਰ ਦੀ ਇਸ ਚੁਣੌਤੀ ਨੂੰ ਸਵੀਕਾਰ ਕੀਤਾ
ਦੂਜੇ ਪਾਸੇ ਬਾਦਲ ਧੜੇ ਵੱਲੋਂ ਵੀ ਢੀਂਡਸਾ ਪਰਿਵਾਰ ਦੀ ਇਸ ਚੁਣੌਤੀ ਨੂੰ ਸਵੀਕਾਰ ਕਰਦਿਆਂ ਹੋਰਨਾਂ ਇਲਾਕਿਆਂ ਵਿੱਚੋਂ ਆਪਣਾ ਧਿਆਨ ਹਟਾ ਕੇ ਢੀਂਡਸਾ ਪਰਿਵਾਰ ਨੂੰ ਉਸ ਦੇ ਜ਼ਿਲ੍ਹੇ ਵਿੱਚ ਚਿੱਤ ਕਰਨ ਲਈ ਪੱਬਾਂ ਭਾਰ ਹੋ ਗਿਆ ਹੈ ਬਾਦਲ ਪਰਿਵਾਰ ਦਾ ਢੀਂਡਸਾ ਪਰਿਵਾਰ ‘ਤੇ ਪਹਿਲਾ ਵੱਡਾ ਸਿਆਸੀ ਹਮਲਾ ਕਰਨ ਲਈ ਸੰਗਰੂਰ ਵਿੱਚ ਵੱਡੀ ਰੈਲੀ ਕਰਨ ਦੀ ਯੋਜਨਾ ਬਣਾ ਲਈ ਹੈ ਸੂਤਰਾਂ ਮੁਤਾਬਕ ਫਰਵਰੀ ਦੇ ਪਹਿਲੇ ਹਫ਼ਤੇ ਵਿੱਚ ਇਹ ਰੈਲੀ ਹੋਵੇਗੀ ਜਿਸ ਵਿੱਚ ਵੱਧੋ ਵੱਧ ਇਕੱਠ ਕਰਨ ਲਈ ਅਕਾਲੀ ਆਗੂਆਂ ਦੀਆਂ ਡਿਊਟੀਆਂ ਲਾਈਆਂ ਗਈਆਂ ਹਨ ਇਸ ਲਈ ਮੁਢਲੀ ਯੋਜਨਾ ਤਿਆਰ ਕਰ ਲਈ ਗਈ ਹੈ ਕਿ ਜ਼ਿਲ੍ਹੇ ਵਿੱਚ ਅਕਾਲੀ ਆਗੂਆਂ ਜਿਨ੍ਹਾਂ ਵਿੱਚ ਖ਼ਾਸ ਕਰ ਸੁਖਬੀਰ ਬਾਦਲ ਦੇ ਖ਼ਾਸਮਖ਼ਾਸ ਵਿਨਰਜੀਤ ਸਿੰਘ ਗੋਲਡੀ ਨੂੰ ਥਾਪੜਾ ਦਿੱਤਾ ਗਿਆ ਹੈ
ਇਸ ਤੋਂ ਇਲਾਵਾ ਜ਼ਿਲ੍ਹਾ ਪ੍ਰਧਾਨ ਇਕਬਾਲ ਸਿੰਘ ਝੂੰਦਾਂ ਦੀ ਅਗਵਾਈ ਵਿੱਚ ਮੀਟਿੰਗਾਂ ਦਾ ਸਿਲਸਲਾ ਤੇਜ਼ ਕੀਤਾ ਜਾ ਰਿਹਾ ਹੈਪਰਮਿੰਦਰ ਸਿੰਘ ਢੀਂਡਸਾ ਨੇ ਇਸ ਬਾਰੇ ਗੱਲਬਾਤ ਕਰਦਿਆਂ ਕਿਹਾ ਕਿ ਉਹ ਸ਼੍ਰੋਮਣੀ ਅਕਾਲੀ ਦਲ ਨਾਲ ਸਮੁੱਚਾ ਪਰਿਵਾਰ ਜੁੜਿਆ ਹੋਇਆ ਹੈ ਅਤੇ ਪਾਰਟੀ ਦੀ ਬਿਹਤਰੀ ਲਈ ਕੰਮ ਕਰਦੇ ਰਹਿਣਗੇ ਉਨ੍ਹਾਂ ਕਿਹਾ ਕਿ ਪਾਰਟੀ ਨੂੰ ਮਜ਼ਬੂਤ ਕਰਨ ਲਈ ਪਾਰਟੀ ਤੋਂ ਨਾਰਾਜ਼ ਹੋ ਕੇ ਘਰੇ ਬੈਠੇ ਆਗੂਆਂ ਨਾਲ ਗੱਲਬਾਤ ਕਰਕੇ ਉਨ੍ਹਾਂ ਨੂੰ ਪਾਰਟੀ ਲਈ ਕੰਮ ਕਰਨ ਲਈ ਪ੍ਰੇਰਿਆ ਜਾ ਰਿਹਾ ਹੈ
ਪਾਰਟੀ ਪ੍ਰਧਾਨ ਵੱਲੋਂ ਪ੍ਰੋਗਰਾਮ ਉਲੀਕਿਆ ਜਾਵੇਗਾ : ਜ਼ਿਲ੍ਹਾ ਪ੍ਰਧਾਨ ਇਕਬਾਲ ਸਿੰਘ ਝੂੰਦਾਂ
ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਜ਼ਿਲ੍ਹਾ ਪ੍ਰਧਾਨ ਇਕਬਾਲ ਸਿੰਘ ਝੂੰਦਾਂ ਦਾ ਕਹਿਣਾ ਹੈ ਕਿ ਜੋ ਵੀ ਪਾਰਟੀ ਪ੍ਰਧਾਨ ਵੱਲੋਂ ਪ੍ਰੋਗਰਾਮ ਉਲੀਕਿਆ ਜਾਵੇਗਾ, ਉਸ ‘ਤੇ ਪਹਿਰਾ ਦਿੱਤਾ ਜਾਵੇਗਾ ਉਨ੍ਹਾਂ ਕਿਹਾ ਕਿ ਪਾਰਟੀ ਤੋਂ ਪਾਸੇ ਹਟ ਕੇ ਕਾਰਵਾਈ ਕਰਨ ਵਾਲਿਆਂ ਨਾਲ ਕੋਈ ਰਾਬਤਾ ਨਹੀਂ ਰੱਖਿਆ ਜਾਵੇਗਾ, ਪਾਰਟੀ ਵਿੱਚ ਅਨੁਸ਼ਾਸ਼ਨ ਨੂੰ ਹੀ ਪਹਿਲ ਹੈ
ਪਾਰਟੀ ਦੇ ਸੀਨੀਅਰ ਆਗੂ ਤੇ ਸੁਖਬੀਰ ਦੇ ਖ਼ਾਸਮਖ਼ਾਸ ਪੀਆਰਟੀਸੀ ਦੇ ਸਾਬਕਾ ਉਪ ਚੇਅਰਮੈਨ ਵਿਨਰਜੀਤ ਸਿੰਘ ਗੋਲਡੀ ਨੇ ਕਿਹਾ ਕਿ ਪਾਰਟੀ ਪ੍ਰਧਾਨ ਵੱਲੋਂ ਜੋ ਵੀ ਫੈਸਲਾ ਕੀਤਾ ਜਾਵੇਗਾ, ਉਸ ਦੇ ਫੁੱਲ ਚੜ੍ਹਾਏ ਜਾਣਗੇ ਉਨ੍ਹਾਂ ਕਿਹਾ ਕਿ ਸਮੁੱਚੇ ਜ਼ਿਲ੍ਹਾ ਸੰਗਰੂਰ ਤੇ ਬਰਨਾਲਾ ਦੀ ਅਕਾਲੀ ਲੀਡਰਸ਼ਿਪ ਪੂਰੀ ਤਰ੍ਹਾਂ ਇਕਜੁਟ ਹੈ ਅਤੇ ਪਾਰਟੀ ਦੇ ਹਰ ਪ੍ਰੋਗਰਾਮ ਵਿੱਚ ਵੱਧ ਤੋਂ ਵੱਧ ਗਿਣਤੀ ਵਿੱਚ ਸ਼ਮੂਲੀਅਤ ਕਰਵਾਈ ਜਾਵੇਗੀ
ਦੂਜੇ ਪਾਸੇ ਅਕਾਲੀ ਆਗੂ ਮਹੀਂਪਾਲ ਸਿੰਘ ਭੂਲਣ ਨੇ ਸਪੱਸ਼ਟ ਕਿਹਾ ਹੈ ਕਿ ਉਹ ਸਿਆਸਤ ਵਿੱਚ ਢੀਂਡਸਾ ਪਰਿਵਾਰ ਦੀ ਹੱਲਾਸ਼ੇਰੀ ਕਰਕੇ ਹੀ ਆਏ ਹਨ ਉਹ ਪੂਰੀ ਤਰ੍ਹਾਂ ਢੀਂਡਸਾ ਪਰਿਵਾਰ ਦੇ ਨਾਲ ਹਨ ਅਤੇ ਉਨ੍ਹਾਂ ਨੂੰ ਜਿਸ ਤਰ੍ਹਾਂ ਦਾ ਹੁਕਮ ਦਿੱਤਾ ਜਾਵੇਗਾ, ਉਹ ਉਸ ਅਨੁਸਾਰ ਹੀ ਕੰਮ ਕਰਨਗੇ ਉਨ੍ਹਾਂ ਕਿਹਾ ਕਿ ਢੀਂਡਸਾ ਪਰਿਵਾਰ ਨੂੰ ਮੁਅੱਤਲ ਕਰਨ ਵਾਲੇ ਪਹਿਲਾਂ ਇਹ ਦੱਸਣ ਕਿ ਉਨ੍ਹਾਂ ਨੇ ਪਾਰਟੀ ਲਈ ਕੀ ਕੀਤਾ ਹੈ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਇੱਕ ਹੀ Family ਦੇ ਪੰਜ ਜੀਆਂ ਦੀ ਹੱਤਿਆ
ਇੱਕ ਹੀ Family ਦੇ ਪੰਜ ਜੀਆਂ ਦੀ ਹੱਤਿਆ
ਹੱਤਿਆ ਨਾਲ ਪੂਰੇ ਇਲਾਕੇ ‘ਚ ਸਨਸਨੀ
ਪ੍ਰਯਾਗਰਾਜ, ਏਜੰਸੀ। ਉਤਰ ਪ੍ਰਦੇਸ਼ ‘ਚ ਪ੍ਰਯਾਗਰਾਜ ਦ ਸੋਰਾਂਵ ਖੇਤਰ ‘ਚ ਐਤਵਾਰ ਨੂੰ ਇੱਕ ਹੀ ਪਰਿਵਾਰ ਦੇ ਪੰਜ ਵਿਅਕਤੀਆਂ ਦੀ ਹੱਤਿਆ ਨਾਲ ਪੂਰੇ ਇਲਾਕੇ ‘ਚ ਸਨਸਨੀ ਮੱਚ ਗਈ। ਪੁਲਿਸ ਸੂਤਰਾਂ ਅਨੁਸਾਰ ਸੋਰਾਂਵ ਇਲਾਕੇ ਦੇ ਯੂਸੁਫਪੁਰ ਪਿੰਡ ਨਿਵਾਸੀ ਵਿਜੈ ਸ਼ੰਕਰ ਤਿਵਾੜੀ, ਪੁੱਤਰ ਸੋਨੂੰ ਤਿਵਾੜੀ, ਪਤਨੀ ਸੋਨੀ ਤਿਵਾੜੀ, ਸੱਤ ਸਾਲ ਦਾ ਬੇਟਾ ਕਾਨਹਾ ਅਤੇ ਪੰਜ ਸਾਲ ਦਾ ਕੁੰੁਜ ਤਿਵਾੜੀ ਦੀ ਅੱਜ ਸਵੇਰੇ ਗਲਾ ਵੱਢ ਕੇ ਹੱਤਿਆ ਕਰ ਦਿੱਤੀ ਗਈ। ਮਾਮਲੇ ਦੀ ਜਾਣਕਾਰੀ ਮਿਲਣ ‘ਤੇ ਸਵੇਰੇ ਕਈ ਥਾਣਿਆਂ ਦੀ ਪੁਲਿਸ ਸਮੇਤ ਐਸਐਸਪੀ, ਐਸਪੀ ਸਮੇਤ ਸਾਰੇ ਪੁਲਿਸ ਅਧਿਕਾਰੀ, ਫਾਰੇਂਸਿਕ ਟੀਮ ਅਤੇ ਡਾਕ ਸਕਵਾਇਡ ਦੀ ਟੀਮ ਦੇ ਨਾਲ ਪਹੁੰਚੇ। ਇੱਕ ਹੀ ਪਰਿਵਾਰ ਦੇ ਪੰਜ ਲੋਕਾਂ ਦੀ ਹੱਤਿਆ ਨਾਲ ਪੂਰੇ ਖੇਤਰ ‘ਚ ਤਣਾਅ ਹੈ ਅਤੇ ਲੋਕ ਕਾਨੂੰਨ ਵਿਵਸਥਾ ‘ਤੇ ਉਂਗਲੀ ਉਠਾ ਰਹੇ ਹਨ। ਹੱਤਿਆ ਦੇ ਕਾਰਨਾਂ ਦਾ ਪਤਾ ਨਹੀਂ ਲੱਗਿਆ ਪਰ ਲੋਕ ਇਸ ਦਾ ਕਾਰਨ ਆਪਸੀ ਰੰਜਿਸ਼ ਦੱਸ ਰਹੇ ਹਨ। Family
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
Priyanka Gandhi ਨੇ ਕੀਤੀ ਹਿੰਸਾ ‘ਚ ਮਾਰੇ ਜਾਣ ਵਾਲਿਆਂ ਦੇ ਪਰਿਵਾਰ ਨਾਲ ਕੀਤੀ ਮੁਲਾਕਾਤ
ਲਖਨਊ। ਕਾਂਗਰਸ ਦੀ ਜਨਰਲ ਸੈਕਟਰੀ ਪ੍ਰਿਯੰਕਾ ਗਾਂਧੀ (Priyanka Gandhi) ਨੇ ਸ਼ਨਿੱਚਰਵਾਰ ਨੂੰ ਮੇਰਠ ਅਤੇ ਮੁਜ਼ੱਫਰਨਗਰ ਵਿੱਚ ਸਿਟੀਜ਼ਨਸ਼ਿਪ ਸੋਧ ਕਾਨੂੰਨ (ਸੀ.ਏ.ਏ.) ਦੇ ਵਿਰੋਧ ‘ਚ ਹਿੰਸਾ ਦੇ ਪੀੜਤਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨਾਲ ਮੁਲਾਕਾਤ ਕੀਤੀ। ਪ੍ਰਿਯੰਕਾ ਸਭ ਤੋਂ ਪਹਿਲਾਂ ਨੂਰ ਮੁਹੰਮਦ ਦੇ ਘਰ ਗਈ, ਜੋ ਮੁਜ਼ੱਫਰਨਗਰ ਵਿੱਚ ਇੱਕ ਹਿੰਸਕ ਪ੍ਰਦਰਸ਼ਨ ਵਿੱਚ ਮਾਰਿਆ ਗਿਆ ਸੀ। ਉਨ੍ਹਾਂ ਨੇ ਪੀੜਤਾਂ ਨੂੰ ਮਦਦ ਦਾ ਭਰੋਸਾ ਦਿੱਤਾ ਅਤੇ ਕਿਹਾ ਕਿ ਕਾਂਗਰਸ ਪੁਲਿਸ ਦੀ ਅਣਮਨੁੱਖੀ ਕਾਰਵਾਈ ਵਿਰੁੱਧ ਲੜਾਈ ਜਾਰੀ ਰੱਖੇਗੀ।
ਇਸ ਤੋਂ ਬਾਅਦ, ਉਨ੍ਹਾਂ ਮੇਰਠ ਦੇ ਪਰਤਾਪੁਰ ਵਿਖੇ ਪੀੜਤਾਂ ਨਾਲ ਮੁਲਾਕਾਤ ਕੀਤੀ। ਦੂਜੇ ਪਾਸੇ, ਸਮਾਜਵਾਦੀ ਪਾਰਟੀ (ਸਪਾ) ਸੀਏਏ ਵਿਰੋਧ ਦਾ ਸਿਹਰਾ ਲੈਣ ਦੀ ਤਾਕ ‘ਚ ਹੈ। ਸਪਾ ਦਾ ਕਹਿਣਾ ਹੈ ਕਿ ਪ੍ਰਦਰਸ਼ਨਾਂ ਨਾਲ ਕਾਂਗਰਸ ਦਾ ਕੋਈ ਲੈਣਾ ਦੇਣਾ ਨਹੀਂ ਸੀ। ਰਾਜ ਵਿਚ ਲੋਕਤੰਤਰ ਨੂੰ ਬਚਾਉਣ ਲਈ ਸਿਰਫ ਸਪਾ ਦੇ ਵਰਕਰਾਂ ਨੇ ਲੜਾਈ ਲੜੀ।
ਇੱਕ ਹੋਰ ਪੀੜਤ ਦੀ ਪਤਨੀ ਨੂੰ ਮਿਲਣ ਤੋਂ ਬਾਅਦ ਪ੍ਰਿਯੰਕਾ ਨੇ ਕਿਹਾ, “ਪਰਿਵਾਰ ਦੀ ਕਹਾਣੀ ਦੁਖਦਾਈ ਹੈ”। ਨੂਰ ਦੀ ਪਤਨੀ (22 ਸਾਲ) ਗਰਭਵਤੀ ਹੈ। ਉਸ ਦੀ ਡੇਢ ਸਾਲ ਦੀ ਬੇਟੀ ਵੀ ਹੈ। ਉਹ ਹੁਣ ਬਿਲਕੁਲ ਇਕੱਲੀ ਹੋ ਗਈ। ਉਨ੍ਹਾਂ ਕਿਹਾ ਕਿ ਅਸੀਂ ਹਰ ਸੰਭਵ ਮਦਦ ਦੀ ਕੋਸ਼ਿਸ਼ ਕਰਾਂਗੇ। ਅਸੀਂ ਰਾਜਪਾਲ ਨੂੰ ਮੰਗ ਪੱਤਰ ਦਿੱਤਾ ਹੈ ਕਿ ਪ੍ਰਦਰਸ਼ਨ ਦੌਰਾਨ ਪੁਲਿਸ ਨੇ ਵਧੀਕੀਆਂ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਪੀੜਤਾਂ ਦੇ ਪਰਿਵਾਰਾਂ ਨਾਲ ਕੋਈ ਬੇਇਨਸਾਫੀ ਨਹੀਂ ਹੋਣ ਦਿੱਤੀ ਜਾਵੇਗੀ।
ਹਿੰਸਾ ਦਾ ਸ਼ਿਕਾਰ ਹੋਣ ਵਾਲਿਆਂ ਨੂੰ ਲੋਕਤੰਤਰ ਲੜਾਕੂ ਪੈਨਸ਼ਨ ਦੇਵਾਂਗੇ
ਸਪਾ ਨੇਤਾ ਰਾਮ ਗੋਬਿੰਦ ਚੌਧਰੀ ਨੇ ਕਿਹਾ ਕਿ ਕਾਂਗਰਸ ਦਾ ਵਿਰੋਧ ਪ੍ਰਦਰਸ਼ਨਾਂ ਨਾਲ ਕੋਈ ਲੈਣਾ ਦੇਣਾ ਨਹੀਂ ਸੀ, ਇਸ ਲਈ ਇਸ ਦੇ ਆਗੂ ਗ੍ਰਿਫਤਾਰ ਕੀਤੇ ਗਏ ਲੋਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਕਿਉਂ ਮਿਲ ਰਹੇ ਹਨ ਅਤੇ ਮਦਦ ਦੀ ਪੇਸ਼ਕਸ਼ ਕਰ ਰਹੇ ਹਨ? ਉਨ੍ਹਾਂ ਕਿਹਾ ਕਿ ਜੇਕਰ ਸਪਾ 2022 ‘ਚ ਸੱਤਾ ‘ਚ ਆਉਂਦੀ ਹੈ। ਜਾਣਕਾਰੀ ਹੈ ਕਿ ਸਪਾ ਨੇ ਉੱਤਰ ਪ੍ਰਦੇਸ਼ ਦੀ ਐਮਰਜੈਂਸੀ ਦੌਰਾਨ ਗ੍ਰਿਫਤਾਰ ਕੀਤੇ ਲੋਕਾਂ ਨੂੰ ਲੋਕਤੰਤਰ ਲੜਾਕੂ ਪੈਨਸ਼ਨ ਦੇਣਾ ਸ਼ੁਰੂ ਕਰ ਦਿੱਤਾ ਸੀ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਮੁਲਜ਼ਮਾਂ ਦੀ ਗ੍ਰਿਫਤਾਰੀ ਸਬੰਧੀ ਪਰਿਵਾਰ ਨੇ ਲਾਇਆ ਧਰਨਾ
dharna | ਬੀਤੇ ਦਿਨ ਹੋਇਆ ਸੀ ਦਿਨ ਦਿਹਾੜੇ ਨੌਜਵਾਨ ਦਾ ਕਤਲ
ਗੜ੍ਹੰਸ਼ਕਰ। ਗੜ੍ਹਸ਼ੰਕਰ ਵਿਖੇ ਬੀਤੇ ਦਿਨ ਕੀਤੇ ਨੌਜਵਾਨ ਦੇ ਕਤਲ ਸਬੰਧੀ ਮੁਲਜ਼ਮਾਂ ਦੀ ਗ੍ਰਿਫਤਾਰੀ ਸਬੰਧੀ ਪਰਿਵਾਰ ਵਾਲੇ ਸੜਕਾਂ ‘ਤੇ ਧਰਨਾ ਲਾ ਕੇ ਬੈਠੇ ਹਨ। ਮ੍ਰਿਤਕ ਲੜਕੇ ਦੇ ਪਰਿਵਾਰ ਵਾਲੇ ਪਿੰਡ ਵਾਸੀਆਂ ਸਮੇਤ ਬੰਗਾ ਚੌਕ ਵਿਖੇ ਬੈਠ ਕੇ ਰੋਡ ਜਾਮ ਕਰ ਦਿੱਤਾ ਹੈ। ਇਸ ਦੇ ਨਾਲ ਹੀ ਪਰਿਵਾਰ ਵਾਲਿਆਂ ਨੇ ਹਸਪਤਾਲ ‘ਚੋਂ ਅਜੇ ਤੱਕ ਨੌਜਵਾਨ ਦੀ ਲਾਸ਼ ਨਹੀਂ ਚੁੱਕੀ ਹੈ। ਉਨ੍ਹਾਂ ਨੇ ਮੰਗ ਕੀਤੀ ਕਿ ਜਦੋਂ ਤੱਕ ਮੁਲਜ਼ਮਾਂ ਦੀ ਗ੍ਰਿਫਤਾਰੀ ਨਹੀਂ ਹੋ ਜਾਂਦੀ, ਉਦੋਂ ਤੱਕ ਉਹ ਲਾਸ਼ ਹਸਪਤਾਲ ‘ਚੋਂ ਨਹੀਂ ਚੁੱਕਣਗੇ। ਚੰਡੀਗੜ੍ਹ, ਪਠਾਨਕੋਟ ਰੋਡ, ਨਵਾਂਸ਼ਹਿਰ ਤੋਂ ਪਠਾਨਕੋਟ ਵੱਲ ਜਾਂਦੇ ਰੋਡ ਸਮੇਤ ਰਸਤੇ ਬੰਦ ਕਰ ਦਿੱਤੇ ਹਨ। ਉਨ੍ਹਾਂ ਕਿਹਾ ਕਿ 12 ਘੰਟੇ ਬੀਤਣ ਦੇ ਬਾਅਦ ਵੀ ਪੁਲਿਸ ਅਜੇ ਤੱਕ ਮੁਲਜ਼ਮਾਂ ਨੂੰ ਨਹੀਂ ਫੜ ਸਕੀ ਹੈ। ਸਾਬਕਾ ਵਿਧਾਇਕ ਸੁਰਿੰਦਰ ਸਿੰਘ ਨੇ ਕਿਹਾ ਕਿ ਜੋ ਨੌਜਵਾਨ ਦਾ ਕਤਲ ਕੀਤਾ ਗਿਆ ਹੈ, ਉਹ ਸਾਰੀ ਸਾਜਿਸ਼ ਦੇ ਤਹਿਤ ਕੀਤਾ ਗਿਆ ਹੈ। ਫਾਇਰ ਵੀ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਧੋਖਾ ਕਰ ਰਹੀ ਹੈ।
ਉਨ੍ਹਾਂ ਕਿਹਾ ਕਿ ਅਫਸਰਾਂ ਵੱਲੋਂ ਮਾਮਲਾ ਦਰਜ ਤਾਂ ਕਰ ਲਿਆ ਹੈ ਪਰ ਅਜੇ ਤੱਕ ਮੁਲਜ਼ਮ ਪੁਲਿਸ ਦੀ ਗ੍ਰਿਫਤ ‘ਚੋਂ ਬਾਹਰ ਹਨ। ਉਨ੍ਹਾਂ ਕਿਹਾ ਕਿ ਸ਼ਰਾਰਤੀ ਅਨਸਰਾਂ ‘ਤੇ ਨੱਥ ਪਾਉਣੀ ਚਾਹੀਦੀ ਹੈ। ਦੱਸਣਯੋਗ ਹੈ ਕਿ ਗੜ੍ਹਸ਼ੰਕਰ ਦੇ ਪਿੰਡ ਸੇਖੋਵਾਲ (ਬੀਤ) ‘ਚ ਕੱਲ੍ਹ ਦਿਨ-ਦਿਹਾੜੇ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ ਸੀ। ਇਸ ਦੇ ਨਾਲ ਹੀ ਮੁਲਜ਼ਮਾਂ ਵੱਲੋਂ ਫਾਇਰ ਵੀ ਕੀਤੇ ਗਏ ਸਨ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਵਿਜੈ ਇੰਦਰ ਸਿੰਗਲਾ ਨੇ ਮ੍ਰਿਤਕ ਜਗਮੇਲ ਸਿੰਘ ਦੇ ਪਰਿਵਾਰ ਨੂੰ 6 ਲੱਖ ਰੁਪਏ ਦਾ ਚੈੱਕ ਸੌਂਪਿਆ
ਕਿਹਾ, ਪੰਜਾਬ ਸਰਕਾਰ ਵੱਲੋਂ ਪੀੜਤ ਪਰਿਵਾਰ ਨਾਲ ਕੀਤੇ ਵਾਅਦੇ ਸਮੇਂ ਸਿਰ ਪੂਰੇ ਕੀਤੇ ਜਾਣਗੇ
ਸੰਗਰੂਰ (ਗੁਰਪ੍ਰੀਤ ਸਿੰਘ) ਪੰਜਾਬ ਸਰਕਾਰ ਵੱਲੋਂ ਪਿੰਡ ਚੰਗਾਲੀਵਾਲਾ ਦੇ ਮ੍ਰਿਤਕ ਦਲਿਤ ਨੌਜਵਾਨ ਜਗਮੇਲ ਸਿੰਘ ਦੇ ਪਰਿਵਾਰਕ ਮੈਂਬਰਾਂ ਨੂੰ ਬੀਤੀ ਸ਼ਾਮ ਵਿੱਤੀ ਸਹਾਇਤਾ ਮੁਹੱਈਆ ਕਰਵਾਉਣ ਦੇ ਕੀਤੇ ਗਏ ਵਾਅਦੇ ਨੂੰ ਪੂਰਾ ਕਰਦਿਆਂ ਅੱਜ ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਵਿਜੈਇੰਦਰ ਸਿੰਗਲਾ ਵੱਲੋਂ ਜ਼ਿਲ੍ਹੇ ਦੇ ਉੱਚ ਪੁਲਿਸ ਤੇ ਪ੍ਰਸ਼ਾਸਨਿਕ ਅਧਿਕਾਰੀਆਂ ਸਮੇਤ ਪਿੰਡ ਚੰਗਾਲੀਵਾਲਾ ਵਿਖੇ ਪਹੁੰਚ ਕੇ ਮ੍ਰਿਤਕ ਜਗਮੇਲ ਸਿੰਘ ਦੇ ਮਾਤਾ ਭਗਵਾਨ ਕੌਰ, ਪਤਨੀ ਮਨਜੀਤ ਕੌਰ ਸਮੇਤ ਹੋਰ ਪਰਿਵਾਰਕ ਮੈਂਬਰਾਂ ਨੂੰ 6 ਲੱਖ ਰੁਪਏ ਦਾ ਚੈੱਕ ਸੌਂਪਿਆ। ਇਸ ਮੌਕੇ ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਬਕਾਇਆ 14 ਲੱਖ ਰੁਪਏ ਮ੍ਰਿਤਕ ਦੇ ਭੋਗ ਵਾਲੇ ਦਿਨ ਪੀੜਤ ਪਰਿਵਾਰ ਨੂੰ ਦਿੱਤੇ ਜਾਣਗੇ। ਇਸ ਮੌਕੇ ਕੈਬਨਿਟ ਮੰਤਰੀ ਸ੍ਰੀ ਸਿੰਗਲਾ ਨੇ ਪੀੜਤ ਪਰਿਵਾਰ ਨੂੰ ਵਿਸ਼ਵਾਸ ਦਿਵਾਇਆ ਕਿ ਪੰਜਾਬ ਸਰਕਾਰ ਦੁੱਖ ਦੀ ਇਸ ਘੜੀ ਵਿੱਚ ਉਨ੍ਹਾਂ ਦੇ ਨਾਲ ਖੜ੍ਹੀ ਹੈ ਅਤੇ ਪੀੜਤ ਪਰਿਵਾਰ ਨੂੰ ਬਣਦਾ ਮੁਆਵਜ਼ਾ ਦੇਣ ਦੇ ਨਾਲ-ਨਾਲ ਕੀਤੇ ਗਏ ਹੋਰ ਵਾਅਦੇ ਵੀ ਸਮੇਂ ਸਿਰ ਪੂਰੇ ਕੀਤੇ ਜਾਣਗੇ।
ਘਟਨਾ ਲਈ ਜਿੰਮੇਵਾਰਾਂ ਨੂੰ ਤਿੰਨ ਮਹੀਨਿਆਂ ਦੇ ਅੰਦਰ-ਅੰਦਰ ਬਣਦੀ ਸਜ਼ਾ ਦਿਵਾਉਣ ਦੇ ਯਤਨ ਕੀਤੇ ਜਾਣਗੇ
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਸ੍ਰੀ ਸਿੰਗਲਾ ਨੇ ਕਿਹਾ ਕਿ ਪੁਲਿਸ ਵਿਭਾਗ ਵੱਲੋਂ ਸੱਤ ਦਿਨਾਂ ਦੇ ਅੰਦਰ-ਅੰਦਰ ਚਲਾਨ ਪੇਸ਼ ਕਰਕੇ ਇਸ ਦੁਖਾਂਤਕ ਘਟਨਾ ਲਈ ਜਿੰਮੇਵਾਰਾਂ ਨੂੰ ਤਿੰਨ ਮਹੀਨਿਆਂ ਦੇ ਅੰਦਰ-ਅੰਦਰ ਬਣਦੀ ਸਜ਼ਾ ਦਿਵਾਉਣ ਦੇ ਯਤਨ ਕੀਤੇ ਜਾਣਗੇ। ਉਨ੍ਹਾਂ ਇਹ ਵੀ ਦੱਸਿਆ ਕਿ ਮ੍ਰਿਤਕ ਦੀ ਪਤਨੀ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇਗੀ ਅਤੇ ਬੱਚਿਆਂ ਦੀ ਪੜ੍ਹਾਈ ਦਾ ਖਰਚਾ ਵੀ ਸਰਕਾਰ ਵੱਲੋਂ ਹੀ ਕੀਤਾ ਜਾਵੇਗਾ।
ਉਨ੍ਹਾਂ ਦੱਸਿਆ ਕਿ ਪਰਿਵਾਰ ਨੂੰ ਸਵਾ ਲੱਖ ਰੁਪਏ ਮਕਾਨ ਦੀ ਮੁਰੰਮਤ ਲਈ ਵੀ ਦਿੱਤੇ ਜਾਣਗੇ। ਕੈਬਨਿਟ ਮੰਤਰੀ ਨੇ ਕਿਹਾ ਕਿ ਜਦੋਂ ਹੀ ਇਸ ਮੰਦਭਾਗੀ ਘਟਨਾ ਦਾ ਮਾਮਲਾ ਪੁਲਿਸ ਅਤੇ ਪ੍ਰਸ਼ਾਸਨ ਦੇ ਧਿਆਨ ‘ਚ ਆਇਆ ਤਾਂ ਫੌਰੀ ਕਾਰਵਾਈ ਅਮਲ ‘ਚ ਲਿਆਉਂਦੇ ਹੋਏ ਕਥਿਤ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਗਿਆ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਇਹ ਸਪੱਸ਼ਟ ਦਿਸ਼ਾ ਨਿਰਦੇਸ਼ ਦਿੱਤੇ ਗਏ ਹਨ ਕਿ ਇਸ ਮਾਮਲੇ ਵਿੱਚ ਪੂਰੀ ਸਖ਼ਤੀ ਵਰਤੀ ਜਾਵੇ ਅਤੇ ਕਿਸੇ ਵੀ ਪੱਧਰ ‘ਤੇ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਇਸ ਮੌਕੇ ਬੀਬੀ ਰਾਜਿੰਦਰ ਕੌਰ ਭੱਠਲ, ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ, ਐਸ.ਐਸ.ਪੀ ਸੰਦੀਪ ਗਰਗ, ਐਸ.ਡੀ.ਐਮ ਕਾਲਾ ਰਾਮ ਕਾਂਸਲ, ਐਸ.ਪੀ ਗੁਰਮੀਤ ਸਿੰਘ, ਡੀ.ਐਸ.ਪੀ ਬੂਟਾ ਸਿੰਘ ਅਤੇ ਵਿਲੀਅਮਜੀਤ ਸਿੰਘ ਜੇਜੀ ਸਮੇਤ ਹੋਰ ਅਧਿਕਾਰੀ ਅਤੇ ਆਗੂ ਮੌਜੂਦ ਸਨ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
15 ਦਿਨਾਂ ‘ਚ ਪੂਰੇ ਪਰਿਵਾਰ ਦੇ ਖਤਮ ਹੋ ਜਾਣ ਕਾਰਨ ਲੋਕ ਦਹਿਸ਼ਤ ‘ਚ
ਏਜੰਸੀ/ਤੇਲੰਗਾਨਾ। ਡੇਂਗੂ ਦੇ ਕਹਿਰ ਨਾਲ 15 ਦਿਨਾਂ ਅੰਦਰ ਇੱੱਕ ਪੂਰਾ ਪਰਿਵਾਰ ਖਤਮ ਹੋ ਗਿਆ ਹੁਣ ਇਸ ਪਰਿਵਾਰ ‘ਚ ਸਿਰਫ ਇੱਕ ਨਵਜਾਤ ਬੱਚਾ ਬਚਿਆ ਹੈ ਡੇਂਗੂ ਕਾਰਨ ਬੱਚੇ ਦੀ ਮਾਂ, ਪਿਤਾ, ਭੈਣ ਅਤੇ ਪੜਦਾਦਾ ਸਭ ਦੀ ਮੌਤ ਹੋ ਗਈ ਮਿਲੀ ਜਾਣਕਾਰੀ ਅਨੁਸਾਰ ਤੇਲੰਗਾਨਾ ਦੇ ਮੰਚੇਰੀਅਲ ਜ਼ਿਲ੍ਹੇ ‘ਚ ਰਹਿਣ ਵਾਲੇ ਪਰਿਵਾਰ ‘ਚ ਹੁਣ ਸਿਰਫ ਇੱਕ ਬੱਚੇ ਤੋਂ ਸਿਵਾਏ ਕੋਈ ਨਹੀਂ ਬਚਿਆ ਹੈ ਬੁੱਧਵਾਰ ਨੂੰ ਇਸ ਪਰਿਵਾਰ ਦੀ 28 ਸਾਲਾ ਮਹਿਲਾ ਸੋਨੀ ਨੇ ਬੱਚੇ ਨੂੰ ਜਨਮ ਦੇਣ ਤੋਂ ਬਾਅਦ ਹਸਪਤਾਲ ‘ਚ ਦਮ ਤੋੜ ਦਿੱਤਾ।
ਇਸ ਪਰਿਵਾਰ ‘ਚ ਸਭ ਤੋਂ ਪਹਿਲਾਂ ਸੋਨੀ ਦੇ ਪਤੀ ਜੀ. ਰਾਜਗੱਟੂ (30) ਨੂੰ ਡੇਂਗੂ ਹੋਇਆ ਸੀ, ਰਾਜਗੱਟੂ ਇੱਕ ਅਧਿਆਪਕ ਸਨ, ਜਿਵੇਂ ਹੀ ਉਨ੍ਹਾਂ ਨੂੰ ਡੇਂਗੂ ਬਾਰੇ ਪਤਾ ਲੱਗਾ ਤਾਂ ਪਰਿਵਾਰ ਕਰੀਮਨਗਰ ‘ਚ ਸ਼ਿਫਟ ਹੋ ਗਿਆ ਪ੍ਰਾਈਵੇਟ ਹਸਪਤਾਲ ‘ਚ ਇਲਾਜ ਦੌਰਾਨ 16 ਅਕਤੂਬਰ ਨੂੰ ਰਾਜਗੱਟੂ ਦੀ ਮੌਤ ਹੋ ਗਈ ਇਸ ਤੋਂ ਬਾਅਦ ਰਾਜਗੱਟੂ ਦੇ 70 ਸਾਲਾ ਦਾਦਾ ਲਿੰਗਾਏ ਨੂੰ ਵੀ ਡੇਂਗੂ ਹੋ ਗਿਆ ਅਤੇ 20 ਅਕਤੂਬਰ ਨੂੰ ਉਨ੍ਹਾਂ ਦੀ ਮੌਤ ਹੋ ਗਈ ਪਰਿਵਾਰ ਹਾਲੇ ਇਨ੍ਹਾਂ ਦੋ ਮੌਤਾਂ ਦੇ ਸਦਮੇ ‘ਚੋਂ ਉੱਭਰਿਆ ਵੀ ਨਹੀਂ ਸੀ ਕਿ ਰਾਜਗੱਟੂ ਦੀ 6 ਸਾਲ ਦੀ ਧੀ ਸ੍ਰੀਵਰਸ਼ਿਨੀ ਨੂੰ ਵੀ ਡੇਂਗੂ ਹੋ ਗਿਆ ਤੇ ਇਲਾਜ ਦੌਰਾਨ ਦੀਵਾਲੀ ਵਾਲੇ ਦਿਨ 27 ਅਕਤੂਬਰ ਨੂੰ ਉਸ ਦੀ ਵੀ ਮੌਤ ਹੋ ਗਈ ਰਾਜਗੱਟੂ ਦੀ ਪਤਨੀ ਸੋਨੀ ਗਰਭਵਤੀ ਸੀ ।
ਪਰਿਵਾਰ ‘ਚ ਇੰਜ ਹੀ ਇੱਕ ਤੋਂ ਬਾਅਦ ਇੱਕ ਮੌਤਾਂ ਨੂੰ ਲੈ ਕੇ ਉਹ ਸਦਮੇ ‘ਚ ਸੀ ਕਿ ਇਸ ਵਾਇਰਲ ਬਿਮਾਰੀ ਨੇ ਉਸ ਨੂੰ ਜਕੜ ਲਿਆ ਸੋਨੀ ਨੂੰ ਹੈਦਰਾਬਾਦ ਦੇ ਇੱਕ ਨਿੱਜੀ ਹਸਪਤਾਲ ‘ਚ ਬਿਹਤਰ ਇਲਾਜ ਲਈ ਦਾਖਲ ਕਰਵਾਇਆ ਗਿਆ ਸੀ ਮੰਗਲਵਾਰ ਨੂੰ ਸੋਨੀ ਨੇ ਇੱਕ ਬੱਚੇ ਨੂੰ ਜਨਮ ਦਿੱਤਾ, ਜਿਸ ਤੋਂ ਬਾਅਦ ਬੁੱਧਵਾਰ 30 ਅਕਤੂਬਰ ਨੂੰ ਹਸਪਤਾਲ ‘ਚ ਮਹਿਲਾ ਦੀ ਵੀ ਮੌਤ ਹੋ ਗਈ 15 ਦਿਨਾਂ ‘ਚ ਪੂਰੇ ਪਰਿਵਾਰ ਦੇ ਇਸ ਤਰ੍ਹਾਂ ਖਤਮ ਹੋ ਜਾਣ ਕਾਰਨ ਜਿੱਥੇ ਲੋਕ ਦਹਿਸ਼ਤ ‘ਚ ਹਨ, ਉੱਥੇ ਇਸ ਘਟਨਾ ਨੇ ਸੂਬਾ ਸਰਕਾਰ ਨੂੰ ਕਟਹਿਰੇ ‘ਚ ਖੜ੍ਹਾ ਕਰ ਦਿੱਤਾ ਹੈ ਤੇਲੰਗਾਨਾ ਹਾਈਕੋਰਟ ਪਹਿਲਾਂ ਹੀ ਸੂਬੇ ‘ਚ ਡੇਂਗੂ ਦੇ ਖਤਰੇ ਸਬੰਧੀ ਸਰਕਾਰ ਨੂੰ ਚਿਤਾਵਨੀ ਦੇ ਚੁੱਕਾ ਸੀ। Dengue
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਸਾਧ-ਸੰਗਤ ਵੱਲੋਂ ਬਣਾ ਕੇ ਦਿੱਤਾ ਗਿਆ ਮਕਾਨ ਪਰਿਵਾਰ ਨੂੰ ਸੌਂਪਿਆ
ਸਰਪੰਚ ਨੇ ਨਿਭਾਈ ਉਦਘਾਟਨ ਦੀ ਰਸਮ, ਭਲਾਈ ਕਾਰਜਾਂ ਦੀ ਕੀਤੀ ਸ਼ਲਾਘਾ
ਮੇਵਾ ਸਿੰਘ/ਲੰਬੀ। ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀਆਂ ਪਵਿੱਤਰ ਸਿੱਖਿਆਵਾਂ ਨੂੰ ਅਮਲੀ ਜਾਮਾ ਪਹਿਨਾਉਂਦਿਆਂ ਬਲਾਕ ਲੰਬੀ ਦੀ ਸਾਧ-ਸੰਗਤ ਤੇ ਜਿੰਮੇਵਾਰਾਂ ਵੱਲੋਂ ਬੀਤੇ ਦਿਨੀਂ ਬਲਾਕ ਦੇ ਪਿੰਡ ਕਿੱਲਿਆਂਵਾਲੀ ਦੀ ਇੱਕ ਜ਼ਰੂਰਤਮੰਦ ਵਿਧਵਾ ਭੈਣ ਸੀਤਾ ਦੇਵੀ ਨੂੰ ਮਕਾਨ ਬਣਾਕੇ ਦਿੱਤਾ ਗਿਆ ਸੀ, ਜਿਸ ਨੂੰ ਅੱਜ ਸਬੰਧਤ ਪਰਿਵਾਰ ਨੂੰ ਸੌਂਪ ਦਿੱਤਾ ਗਿਆ ਮਕਾਨ ਦੇ ਉਦਘਾਟਨ ਦੀ ਰਸਮ ਪਿੰਡ ਦੇ ਸਰਪੰਚ ਲਾਲ ਚੰਦ ਨੇ ਡੇਰਾ ਸੱਚਾ ਸੌਦਾ ਦੀ ਮਰਿਆਦਾ ਅਨੁਸਾਰ ਰਿਬਨ ਜੋੜ ਕੇ ਕੀਤੀ ।
ਇਸ ਮੌਕੇ ਸਰਪੰਚ ਲਾਲ ਚੰਦ ਨੇ ਬਲਾਕ ਲੰਬੀ ਦੇ ਸਮੂਹ ਜਿੰਮੇਵਾਰਾਂ ਤੇ ਸਾਧ-ਸੰਗਤ ਦੀ ਸਲਾਹੁਤਾ ਕਰਦਿਆਂ ਕਿਹਾ ਕਿ ਡੇਰਾ ਸੱਚਾ ਸੌਦਾ ਦੇ ਸ਼ਰਧਾਲੂਆਂ ਵੱਲੋਂ ਸਮੇਂ ਸਿਰ ਜ਼ਰੂਰਤਮੰਦਾਂ ਦੀ ਸਹਾਇਤਾ ਕਰਨਾ ਬਹੁਤ ਹੀ ਵੱਡਾ ਉਪਰਾਲਾ ਹੈ, ਇਸ ਨਾਲ ਸਮਾਜ ਵਿੱਚ ਸਮਾਜਿਕ ਭਾਈਚਾਰੇ ਦੀ ਕੜੀ ਹੋਰ ਵੀ ਮਜ਼ਬੂਤ ਹੁੰਦੀ ਹੈ।
ਉਨ੍ਹਾਂ ਕਿਹਾ ਕਿ ਡੇਰਾ ਸ਼ਰਧਾਲੂਆਂ ਵੱਲੋਂ ਕੀਤੇ ਜਾਂਦੇ ਅਜਿਹੇ ਨਿਹਸਵਾਰਥ ਸੇਵਾ ਕਾਰਜਾਂ ਦੀ ਜਿੰਨੀ ਸ਼ਲਾਘਾ ਕੀਤੀ ਜਾਵੇ, ਉਹ ਵੀ ਥੋੜ੍ਹੀ ਹੈ। ਇਸ ਦੌਰਾਨ ਉਹਨਾਂ ਡੇਰਾ ਸ਼ਰਧਾਲੂਆਂ ਦੇ ਇਸ ਕਾਰਜ ਤੋਂ ਪ੍ਰਭਾਵਿਤ ਹੁੰਦਿਆਂ ਕਿਹਾ ਕਿ ਉਹਨਾਂ ਦੀ ਪੰਚਾਇਤ ਵੀ ਇਸ ਵਿਧਵਾ ਭੈਣ ਦੀ ਸਹਾਇਤਾ ਲਈ ਹਰ ਸਮੇਂ ਤਿਆਰ ਰਹੇਗੀ ਤੇ ਜੋ ਵੀ ਇਹਨਾਂ ਨੂੰ ਲੋੜ ਹੋਈ, ਪੰਚਾਇਤ ਵੱਲੋਂ ਪੂਰੀ ਕੀਤੀ ਜਾਵੇਗੀ।
ਇਸ ਮੌਕੇ ਪਿੰਡ ਕਿੱਲਿਆਂਵਾਲੀ ਦੇ ਸਰਪੰਚ ਲਾਲ ਚੰਦ ਤੋਂ ਇਲਾਵਾ ਬਲਾਕ ਦੇ 15 ਮੈਂਬਰਾਂ ਵਿੱਚ ਲਛਮਣ ਸਿੰਘ ਇੰਸਾਂ ਬਲਾਕ 15 ਮੈਂਬਰ ਤੇ ਇੰਚਾਰਜ ਟਰੈਫਿਕ ਸੇਵਾ ਸੰਮਤੀ ਸਰਸਾ, ਅੰਗਰੇਜ ਸਿੰਘ ਇੰਸਾਂ, ਦਰਸ਼ਨ ਸਿੰਘ ਇੰਸਾਂ, ਗੁਰਤੇਜ ਸਿੰਘ ਇੰਸਾਂ ਤੇ ਪਿੰਡ ਦੇ ਭੰਗੀਦਾਸ ਬਲਕਰਨ ਸਿੰਘ ਇੰਸਾਂ ਵੀ ਮੌਜੂਦ ਸਨ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਇਨਸਾਨੀਅਤ : ਛੇ ਸਾਲਾਂ ਤੋਂ ਵਿਛੜੇ ਨੂੰ ਪਰਿਵਾਰ ਨਾਲ ਮਿਲਾਇਆ
ਡੇਰਾ ਸ਼ਰਧਾਲੂਆਂ ਨੂੰ ਦੋ ਮਹੀਨੇ ਪਹਿਲਾਂ ਮਿਲਿਆ ਸੀ ਮੰਦਬੁੱਧੀ
ਵਿਜੈ ਹਾਂਡਾ/ਰਘਵੀਰ/ਗੁਰੂਹਰਸਹਾਏ । ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਵੱਲੋਂ ਚਲਾਏ ਜਾ ਰਹੇ ਮਾਨਵਤਾ ਭਲਾਈ ਦੇ 134 ਕਾਰਜਾਂ ਤਹਿਤ ਬਲਾਕ ਸੈਦੇ ਕੇ ਮੋਹਨ ਦੇ ਜਿੰਮੇਵਾਰ ਸੇਵਾਦਾਰਾਂ ਅਤੇ ਸਾਧ-ਸੰਗਤ ਨੇ ਛੇ ਸਾਲਾਂ ਤੋਂ ਆਪਣੇ ਪਰਿਵਾਰ ਨਾਲੋਂ ਵਿਛੜੇ ਹੋਏ ਇੱਕ ਮੰਦਬੁੱਧੀ ਵਿਅਕਤੀ ਨੂੰ ਉਸਦੇ ਲੁਧਿਆਣਾ ਵਾਸੀ ਪਰਿਵਾਰ ਨਾਲ ਮਿਲਾ ਕੇ ਇਨਸਾਨੀਅਤ ਦਾ ਫਰਜ਼ ਨਿਭਾਇਆ ਹੈ  ਇਸ ਸਬੰਧੀ ਬਲਾਕ ਸੈਦੇ ਕੇ ਮੋਹਨ ਦੇ 15 ਮੈਂਬਰ ਹਰਮੇਸ਼ ਸਿੰਘ, ਬਲਾਕ ਭੰਗੀਦਾਸ ਜੋਗਿੰਦਰ ਕੁਮਾਰ ਇੰਸਾਂ ਤੇ ਡਾ. ਮੁਖਤਿਆਰ ਸਿੰਘ ਨੇ ਦੱਸਿਆ ਕਿ  ਉਹਨਾਂ?ਨੂੰ?ਦੋ ਮਹੀਨੇ ਪਹਿਲਾਂ ਇੱਕ ਮੰਦਬੁੱਧੀ ਸੜਕਾਂ ਉੱਪਰ ਬੇਸਹਾਰਾ ਘੁੰਮਦਾ ਮਿਲਿਆ ਸੀ, ਜਿਸ ਨੂੰ ਉਹ ਨਾਮ ਚਰਚਾ ਘਰ ਲੈ ਆਏ ਤਾਂ ਜੋ ਅਵਾਰਾ ਘੁੰਮ ਰਿਹਾ ਉਕਤ ਵਿਅਕਤੀ ਜੀਟੀ ਰੋਡ ‘ਤੇ ਕਿਸੇ ਹਾਦਸੇ ਦਾ ਸ਼ਿਕਾਰ ਨਾ ਹੋ ਜਾਵੇ ਉਹਨਾਂ ਦੱਸਿਆਂ ਕਿ ਉਕਤ ਵਿਅਕਤੀ ਦਾ ਇਲਾਜ ਸ਼ੁਰੂ ਕਰਵਾਇਆ ਗਿਆ ਤੇ ਸਾਂਭ-ਸੰਭਾਲ ਕੀਤੀ ਗਈ।
ਉਹਨਾਂ ਦੱਸਿਆ ਕਿ ਜਦੋਂ ਉਸ ਤੋਂ ਉਸ ਬਾਰੇ, ਪਰਿਵਾਰ ਤੇ ਪਤੇ ਬਾਰੇ ਪੁੱਛਿਆ ਤਾਂ ਉਸ ਵਿਅਕਤੀ ਨੇ ਆਪਣਾ ਨਾਂਅ ਕੁਲਦੀਪ ਸਿੰਘ ਬਿੱਟੂ ਵਾਸੀ ਕਿਲ੍ਹਾ ਮੁਹੱਲਾ ਜਿਲ੍ਹਾ ਲੁਧਿਆਣਾ ਦੱਸਣਾ ਸ਼ੁਰੂ ਕਰ ਦਿੱਤਾ  ਦੱਸੇ ਗਏ ਪਤੇ ਮੁਤਾਬਿਕ ਸੇਵਾਦਾਰਾਂ ਨੇ ਉਸਦੇ ਪਰਿਵਾਰ ਦੀ ਪੜਤਾਲ ਸ਼ੁਰੂ ਕਰ ਦਿੱਤੀ ਇਸ ਦੌਰਾਨ?ਲੁਧਿਆਣਾ ਦੇ 45 ਮੈਂਬਰ ਸੰਦੀਪ ਕੁਮਾਰ ਇੰਸਾਂ ਨਾਲ ਸੰਪਰਕ ਕੀਤਾ ਗਿਆ ਤਾਂ ਡੇਰਾ ਸ਼ਰਧਾਲੂਆਂ?ਨੂੰ ਉਕਤ ਮੰਦਬੁੱਧੀ ਵਿਅਕਤੀ ਦੇ ਪਰਿਵਾਰ ਸਬੰਧੀ ਜਾਣਕਾਰੀ ਹਾਸਲ ਹੋ ਗਈ । ਜਿੰਮੇਵਾਰ ਸੇਵਾਦਾਰਾਂ ਨੇ ਦੱਸਿਆ ਕਿ ਮੰਦਬੁੱਧੀ ਕੁਲਦੀਪ ਕੁਮਾਰ ਬਿੱਟੂ ਨੂੰ ਉਹਨਾਂ ਦੇ ਪਰਿਵਾਰ ਨੂੰ ਸੌਂਪਣ ਲਈ ਲੁਧਿਆਣਾ ਦੇ 45 ਮੈਂਬਰ ਸੰਦੀਪ ਕੁਮਾਰ ਇੰਸਾਂ, 25 ਮੈਂਬਰ ਸੰਟਾ, 15 ਮੈਂਬਰ ਕ੍ਰਿਸ਼ਨ ਕੁਮਾਰ ਤੇ ਬਲਾਕ ਸੈਦੇ ਕੇ ਮੋਹਨ ਭੰਗੀਦਾਸ ਜੋਗਿੰਦਰ ਕੁਮਾਰ ਇੰਸਾਂ, 15 ਮੈਂਬਰ ਡਾ. ਮੁਖਤਿਆਰ ਸਿੰਘ,  ਹਰਮੇਸ਼ ਇੰਸਾਂ, ਗੁਰਦੀਪ ਸਿੰਘ ਇੰਸਾਂ ਦੀ ਹਾਜ਼ਰੀ ਵਿੱਚ ਉਹਨਾਂ ਦੇ ਪਰਿਵਾਰਕ ਮੈਂਬਰਾਂ ਦੇ ਸਪੁਰਦ ਕਰ ਦਿੱਤਾ।
ਪਰਿਵਾਰ ਦੀਆਂ ਅੱਖਾਂ ‘ਚੋਂ ਵਗੇ ਖੁਸ਼ੀ ਦੇ ਹੰਝੂ
ਬਲਾਕ ਦੇ ਜਿੰਮੇਵਾਰਾਂ ਅਨੁਸਾਰ ਛੇ ਸਾਲ ਪਹਿਲਾਂ ਵਿਛੜੇ ਆਪਣੇ ਪਰਿਵਾਰਕ ਮੈਂਬਰ ਨੂੰ ਦੇਖ ਕੇ ਪਰਿਵਾਰ ਸਮੇਤ ਮੁਹੱਲਾ ਨਿਵਾਸੀਆਂ ਦੀ ਅੱਖਾਂ ‘ਚੋਂ ਖੁਸ਼ੀ ਦੇ ਹੰਝੂ ਵਗ ਪਏ ਬਲਾਕ ਸੈਦੇ ਕੇ ਮੋਹਨ ਦੇ ਜਿੰਮੇਵਾਰਾਂ ਤੇ ਸਾਧ-ਸੰਗਤ ਵੱਲੋਂ ਨਿਭਾਈ ਇਸ ਸੇਵਾ ਪ੍ਰਤੀ ਕੁਲਦੀਪ ਸਿੰਘ ਦੇ ਪਰਿਵਾਰ ਤੇ ਮੁਹੱਲਾ ਨਿਵਾਸੀਆਂ ਵੱਲੋਂ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਆਖਿਆ ਕਿ ਪੂਜਨੀਕ ਗੁਰੂ ਜੀ ਦੀ ਮਿਹਰ ਸਦਕਾ ਹੀ ਉਨ੍ਹਾਂ ਨਾਲੋਂ ਵਿਛੜਿਆ ਮੈਂਬਰ ਮੁੜ ਮਿਲਿਆ ਹੈ
ਛੇ ਮੰਦਬੁੱਧੀਆਂ ਨੂੰ ਮਿਲਾ ਚੁੱਕੇ ਨੇ ਪਰਿਵਾਰਾਂ ਨਾਲ
ਇਸ ਮੌਕੇ ਬਲਾਕ ਸੈਦੇ ਕੇ ਮੋਹਨ ਦੇ ਜਿੰਮੇਵਾਰ ਸੇਵਾਦਾਰਾਂ ਨੇ ਦੱਸਿਆ ਕਿ ਪੂਜਨੀਕ ਗੁਰੂ ਸੰਤ ਡਾ.?ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀ ਪਵਿੱਤਰ ਸਿੱਖਿਆ ਤਹਿਤ ਹੁਣ ਤੱਕ ਉਹ ਤੱਕ ਛੇ ਮੰਦਬੁੱਧੀਆਂ ਦਾ ਇਲਾਜ ਕਰਵਾ ਉਹਨਾਂ?ਨੂੰ ਉਹਨਾਂ ਦੇ ਪਰਿਵਾਰਕ ਮੈਂਬਰਾਂ ਨਾਲ ਮਿਲਵਾ ਚੁੱਕੇ ਹਨ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਚਿੱਟੇ ਅੱਤਵਾਦ ਨੇ ਕਾਲੀ ਕੀਤੀ ਪਰਿਵਾਰ ਦੇ ਇਕਲੌਤੇ ਲਾਲ ਦੀ ਜ਼ਿੰਦਗੀ
ਹੁਣ ਤੱਕ ਲਗਭਗ ਛੇ ਕਰੋੜ ਦਾ ਪੀ ਗਿਆ ਚਿੱਟਾ
ਬਠਿੰਡਾ(ਅਸ਼ੋਕ ਵਰਮਾ) | ਪੰਜਾਬ ‘ਚ ਸਰਕਾਰ ਵੱਲੋਂ ਨਸ਼ਾ ਖਤਮ ਕਰਨ ਦੇ ਦਾਅਵਿਆਂ ਦੀ ਤਲਖ ਹਕੀਕਤ ਹੈ ਕਿ ਬਠਿੰਡਾ ਖਿੱਤੇ ‘ਚ ਅਜੇ ਵੀ ਨਸ਼ਿਆਂ ਦੀ ਵਿੱਕਰੀ ਲਗਾਤਾਰ ਜਾਰੀ ਹੈ ਬਠਿੰਡਾ ‘ਚ ਜਿੱਥੇ ਨਸ਼ਿਆਂ ਦੀ ਹੋਮ ਡਲਿਵਰੀ ਦੇਣ ਦੇ ਚਰਚੇ ਹਨ ਉੱਥੇ ਸ਼ਹਿਰ ਦੀਆਂ ਅੱਧੀ ਦਰਜਨ ਥਾਵਾਂ ‘ਤੇ ਨਸ਼ੇ ਦੇ ਅੱਡੇ ਹਨ ਜਦੋਂਕਿ ਬੀੜ ਤਲਾਬ ‘ਚ ਚਿੱਟਾ ਤਾਂ ਕੀ ਹਰ ਨਸ਼ਾ ਆਮ ਮਿਲ ਜਾਂਦਾ ਹੈ ਬਠਿੰਡਾ ਦੇ ਨਸ਼ਾ ਛੁਡਾਊ ਕੇਂਦਰ ‘ਚ ਇਲਾਜ ਲਈ ਦਾਖਲ ਕਰਵਾਏ ਸ਼ਹਿਰ ਵਾਸੀ ਨਰੇਸ਼ ਕੁਮਾਰ ਵੱਲੋਂ ਬਿਆਨੇ ਇਹੋ ਤੱਥ ਹਨ ਨਰੇਸ਼ ਕੁਮਾਰ ਉਹ ਨੌਜਵਾਨ ਹੈ ਜਿਸ ਨੂੰ ਪੰਜਾਬ ‘ਚ ਵਗੀ ਕਾਲੀ ਹਨ੍ਹੇਰੀ ਅਤੇ ਚਿੱਟੇ ਅੱਤਵਾਦ ਨੇ ਕਿਸੇ ਪਾਸੇ ਜੋਗਾ ਨਹੀਂ ਛੱਡਿਆ ਹੈ ਜਦੋਂ ਮਾਪੇ ਸਿਰ ‘ਤੇ ਨਾ ਰਹੇ ਤਾਂ ਮਾੜੀ ਸਗੰਤ ਉਸ ਨੂੰ ਸ਼ਰਾਬ ਤੋਂ ਚਿੱਟੇ ਦੇ ਨਸ਼ੇ ਤੱਕ ਲੈ ਆਈ ਹੈ Terrorism
ਹੁਣ ਨਸ਼ਾ ਛੱਡਣ ਲਈ ਇਲਾਜ ਕਰਵਾਉਣ ਵਾਸਤੇ ਦਾਖਲ ਹੋਇਆ ਹੈ ਉਹ ਦੱਸਦਾ ਹੈ ਕਿ ਕਿਸ ਤਰ੍ਹਾਂ  ਉਸ ਨੇ ਸ਼ਰਾਬ ਪੀਣੀ ਸ਼ੁਰੂ ਕੀਤੀ ਸੀ ਉਦੋਂ ਉਸ ਨੂੰ ਪਤਾ ਨਹੀਂ ਸੀ ਕਿ ਸ਼ਰਾਬ ਦੀ ਲਤ ਇਸ ਭਿਆਨਕ ਮੋੜ ‘ਤੇ ਲਿਆ ਖੜ੍ਹਾਏਗੀ ਨਰੇਸ਼ ਨੇ ਦੱਸਿਆ ਕਿ ਉਸ ਨੇ ਹਰ ਤਰ੍ਹਾਂ ਦੇ ਨਸ਼ੇ ਵਰਤੇ ਅਤੇ ਅੰਤ ਨੂੰ ਸਮੈਕ ਪੀਣ ਲੱਗ ਪਿਆ
ਜੋਟੀਦਾਰਾਂ ਨੇ ਉਸ ਨੂੰ ਚਿੱਟੇ ਦੀ ਚਾਟ ‘ਤੇ ਲਾ ਦਿੱਤਾ ਤੇ ਹੁਣ ਉਹ ਲਗਾਤਾਰ ਛੇ ਵਰ੍ਹਿਆਂ ਤੋਂ ਚਿੱਟਾ ਉਸ ਦਾ ਸਾਥੀ ਹੈ ਨਰੇਸ਼ ਨੇ ਦਾਅਵਾ ਕੀਤਾ ਕਿ ਜਿੰਨ੍ਹਾਂ ਚਿੱਟਾ ਉਸ ਨੇ ਪੀਤਾ ਹੈ ਉਸ ਦੀ ਕੀਮਤ ਦੋ ਕਰੋੜ ਰੁਪਏ ਦੇ ਕਰੀਬ ਬਣਦੀ ਹੈ ਉਸ ਦੀ ਦਾਦੀ ਕੋਲ ਬੇਸ਼ਕੀਮਤ ਸੰਪਤੀ ਸੀ ਜਿਸ ਨੂੰ ਵੇਚ ਕੇ ਮਿਲੇ ਪੈਸੇ ਉਸ ਨੇ ਸੰਘੋਂ ਥੱਲੇ ਲੰਘਾ ਲਏ ਹਨ ਉਸ ਨੇ ਦੱਸਿਆ ਕਿ ਉਹ ਇਕੱਲਾ ਨਹੀਂ ਬਠਿੰਡਾ ‘ਚ ਤਾਂ ਵੱਡੀ ਗਿਣਤੀ ਨੌਜਵਾਨ ਮੁੰਡੇ ਚਿੱਟੇ ਦੀ ਲਪੇਟ ‘ਚ ਹਨ ਨਰੇਸ਼ ਦੀ ਗੱਲ ਅਤੇ ਨਸ਼ਾ ਛੁਡਾਊ ਕੇਂਦਰ ਵਿਚਲੇ ਹਾਲਾਤਾਂ ਤੋਂ ਸਪੱਸ਼ਟ ਹੁੰਦਾ ਹੈ ਕਿ ਬਠਿੰਡਾ ਖਿੱਤੇ ‘ਚ ਵੱਡੀ ਗਿਣਤੀ ਨੌਜਵਾਨ ਚਿੱਟੇ ਦੇ ਸਮੁੰਦਰ ‘ਚ ਗਰਕ ਚੁੱਕੇ ਹਨ ਹੈਰਾਨ ਕਰਨ ਵਾਲੀ ਗੱਲ ਹੈ ਕਿ ਪੁਲਿਸ ਛੋਟੇ ਮੋਟੇ ਡਰੱਗ ਪੈਡਲਰ ਤਾਂ ਫੜ੍ਹ ਰਹੀ ਹੈ ਪਰ ਨੈਟਵਰਕ ਚਲਾਉਣ ਵਾਲਾ ਕੋਈ ਵੀ ਵੱਡਾ ਤਸਕਰ ਕਾਬੂ ਨਹੀਂ ਕੀਤਾ ਜਾ ਸਕਿਆ ਹੈ
ਨਰੇਸ਼ ਵੱਲੋਂ ਦਿੱਤੇ ਤੱਥਾਂ ‘ਤੇ ਕਾਰਵਾਈ
ਸੀਨੀਅਰ ਪੁਲਿਸ ਕਪਤਾਨ ਬਠਿੰਡਾ ਡਾ. ਨਾਨਕ ਸਿੰਘ ਦਾ ਕਹਿਣਾ ਸੀ ਕਿ ਨਰੇਸ਼ ਦਾ ਨਸ਼ਾ ਛੁਡਾਊ ਕੇਂਦਰ ‘ਚ ਇਲਾਜ ਸ਼ੁਰੂ ਕਰਵਾ ਦਿੱਤਾ ਗਿਆ ਹੈ ਉਨ੍ਹਾਂ ਦੱਸਿਆ ਕਿ ਉਸ ਵੱਲੋਂ ਸਾਹਮਣੇ ਲਿਆਂਦੇ ਤੱਥਾਂ ਦੀ ਪੜਤਾਲ ਕਰਕੇ ਲੜੀਂਦੀ ਕਾਰਵਾਈ ਕੀਤੀ ਜਾਏਗੀ ਉਨ੍ਹਾਂ ਆਖਿਆ ਕਿ ਕਿਸੇ ਵੀ ਨਸ਼ਾ ਤਸਕਰ ਨੂੰ ਬਖਸ਼ਣ ਦਾ ਸਵਾਲ ਹੀ ਨਹੀਂ ਹੈ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਫਾਜਿਲਕਾ ਦੇ ਪਿੰਡ ਅਮਰਪੁਰਾ ਦੇ ਇੱਕ ਪਰਿਵਾਰ ਦੇ ਛੇ ਮੈਂਬਰਾਂ ਦੀ ਗਈ ਜਾਨ
ਫਾਜ਼ਿਲਕਾ। ਪੰਜਾਬ ਤੋਂ ਰਾਜਸਥਾਨ ਜਾਂਦੀ ਗੰਗ ਕਨਾਲ ਨਹਿਰ ਵਿਚ ਕਾਰ ਡਿੱਗਣ ਕਾਰਨ ਇਕ ਪਰਿਵਾਰ ਦੇ 6 ਜਾਣਿਆਂ ਦੀ ਮੌਤ ਹੋਣ ਦਾ ਸਮਾਚਾਰ ਪ੍ਰ੍ਰਾਪਤ ਹੋਇਆ ਹੈ। ਜਾਣਕਾਰੀ ਮੁਤਾਬਕ ਫਾਜ਼ਿਲਕਾ ਦੇ ਪਿੰਡ ਅਮਰਪੁਰਾ ਤੋਂ ਇਕ ਪਰਿਵਾਰ ਪਿੰਡ ਅੱਚਾਅੜਿੱਕੀ ਜਾ ਰਿਹਾ ਸੀ ਜਦ ਉਹ ਪਿੰਡ ਜੰਡਵਾਲਾ ਮੀਰਾਸਾਂਗਲਾ ਕੋਲ ਪੁੱਜਿਆ ਤਾਂ ਉਨ੍ਹਾਂ ਦੀ ਕਾਰ ਦਾ ਸੰਤੁਲਨ ਵਿਗੜ ਗਿਆ। ਜਿਸ ਕਾਰਨ ਉਨ੍ਹਾਂ ਦੀ ਕਾਰ ਨਹਿਰ ਵਿਚ ਡਿੱਗ ਗਈ। ਮਰਨ ਵਾਲਿਆਂ ਵਿਚ ਚਾਰ ਬੱਚੇ ਅਤੇ ਦੋ ਮਹਿਲਾਵਾਂ ਸ਼ਾਮਲ ਹਨ। ਬੱਚਿਆਂ ਦੀ ਉਮਰ 4 ਤੋਂ 10 ਸਾਲ ਵਿਚਕਾਰ ਦੱਸੀ ਜਾ ਰਹੀ ਹੈ। ਦੱਸਣਯੋਗ ਹੈ ਕਿ ਇਸ ਕਾਰ ‘ਚ 8 ਮੈਂਬਰ ਸਵਾਰ ਸਨ,ਜਿਨ੍ਹਾਂ ‘ਚੋਂ 6 ਦੀਆਂ ਲਾਸ਼ਾਂ ਮਿਲ ਗਈਆਂ ਹਨ। ਇਸ ਵਿਅਕਤੀ ਬਚ ਗਿਆ ਹੈ ਅਤੇ ਇਕ ਵਿਅਕਤੀ ਲਾਪਤਾ ਹੈ, ਜਿਸ ਦੀ ਗੋਤਾਖੋਰਾਂ ਵਲੋਂ ਭਾਲ ਕੀਤੀ ਜਾ ਰਹੀ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।