Search Operation - Sach Kahoon Punjabi
Nabha Police: ਨਾਭਾ ਪੁਲਿਸ ਵੱਲੋਂ ਪਿੰਡ ਰੋਹਟੀ ਛੰਨਾ ਵਿਖੇ ਤਲਾਸ਼ੀ ਅਭਿਆਨ ਚਲਾਇਆ
ਡਰੱਗ ਮਨੀ ਸਮੇਤ ਗਲਤ ਨੰਬਰਾਂ ਵਾਲੇ ਲਗਭਗ ਇੱਕ ਦਰਜਨ ਵਾਹਨ ਜ਼ਬਤ ਕੀਤੇ ਗਏ : ਡੀਐਸਪੀ ਨਾਭਾ | Nabha Police
Nabha Police: (ਤਰੁਣ ਕੁਮਾਰ ਸ਼ਰਮਾ) ਨਾਭਾ। ਅੱਜ ਸਵੇਰੇ ਤੜਕਸਾਰ ਜਿਲ੍ਹਾ ਪਟਿਆਲਾ ਦੇ ਐਸ.ਪੀ. (ਡੀ) ਅਤੇ ਡੀ.ਐਸ.ਪੀ ਨਾਭਾ ਮਨਦੀਪ ਕੌਰ ਦੀ ਅਗਵਾਈ ਵਿੱਚ ਪੁਲਿਸ ਵੱਲੋਂ ਪਿੰਡ ਰੋਹਟੀ ਛੰਨਾ ਵਿਖੇ ਇੱਕ ਵਿਸ਼ੇਸ਼ ਤਲਾਸ਼ੀ ਅਭਿਆਨ ਚਲਾਇਆ ਗਿਆ। ਜਿਕਰਯੋਗ ਹੈ ਕਿ ਨਾਭਾ ਦਾ ਪਿੰਡ ਰੋਹਟੀ ਛੰਨਾ ਮੌਜੂਦਾ ਸਮੇਂ ਨਸ਼ੇ ਦੀ ਵੱਡੀ ਹੱਬ ਵਜੋਂ ਜਾਣਿਆ ਜਾਂਦਾ ਹੈ। ਪੁਲਿਸ ਪਾਰਟੀ ਵੱਲੋਂ ਘਰ-ਘਰ ਜਾ ਕੇ ਤਲਾਸ਼ੀ ਅਭਿਆਨ ਚਲਾਇਆ ਗਿਆ ਅਤੇ ਕਈ ਵਾਹਨਾਂ ਨੂੰ ਗਲਤ ਨੰਬਰ ਲਗਾਏ ਜਾਣ ਦੇ ਹਵਾਲੇ ਨਾਲ ਜ਼ਬਤ ਕੀਤਾ ਗਿਆ। ਅੱਜ ਦੇ ਤਲਾਸ਼ੀ ਅਭਿਆਨ ਵਿੱਚ ਪੁਲਿਸ ਪਾਰਟੀ ਦੇ ਉੱਚ ਅਧਿਕਾਰੀਆਂ ਸਣੇ ਲਗਭਗ 130 ਨੌਜਵਾਨਾਂ ਨੇ ਹਿੱਸਾ ਲਿਆ ਜਿਨਾਂ ਵਿੱਚ ਮਹਿਲਾ ਪੁਲਿਸ ਵੀ ਸ਼ਾਮਿਲ ਸੀ।
ਇਹ ਵੀ ਪੜ੍ਹੋ: Imane Khelif: ਮਹਿਲਾ ਬਣ ਕੇ ਓਲੰਪਿਕ ਤਮਗਾ ਜਿੱਤਣ ਵਾਲੀ ਬਾਕਸਰ ਇਮਾਨ ਖਲੀਫ਼ ਨਿਕਲੀ ਪੁਰਸ਼!
ਉਪਰੋਕਤ ਜਾਣਕਾਰੀ ਦੀ ਪੁਸ਼ਟੀ ਕਰਦਿਆਂ ਹਲਕਾ ਨਾਭਾ ਦੀ ਮਹਿਲਾ ਡੀ.ਐਸ.ਪੀ ਮਨਦੀਪ ਕੌਰ ਨੇ ਦੱਸਿਆ ਕਿ ਇਹ ਸਹੀ ਹੈ ਕਿ ਅੱਜ ਪੁਲਿਸ ਪਾਰਟੀ ਵੱਲੋਂ ਨਸ਼ੇ ਦੇ ਹੱਬ ਵਜੋਂ ਮਸ਼ਹੂਰ ਹੋਏ ਨਾਭਾ ਦੇ ਪਿੰਡ ਰੋਹਟੀ ਛੰਨਾ ਵਿਖੇ ਤਲਾਸ਼ੀ ਅਭਿਆਨ ਚਲਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਦੌਰਾਨ ਕਿਸੇ ਵੀ ਘਰ ਵਿੱਚ ਕੋਈ ਪੁਰਸ਼ ਵਿਅਕਤੀ ਨਹੀਂ ਪਾਇਆ ਗਿਆ ਅਤੇ ਮਹਿਲਾਵਾਂ ਆਪਣੇ ਘਰਾਂ ਨੂੰ ਤਾਲੇ ਲਾ ਕੇ ਅੰਦਰ ਬੈਠੀਆਂ ਮਿਲੀਆਂ। ਉਨ੍ਹਾਂ ਖਦਸਾ ਪ੍ਰਗਟ ਕੀਤਾ ਕਿ ਨਸ਼ੇ ਦੇ ਇਨ੍ਹਾਂ ਕਾਰੋਬਾਰੀਆਂ ਨੂੰ ਸ਼ਾਇਦ ਪੁਲਿਸ ਦੀ ਰੇਡ ਦੀ ਜਾਣਕਾਰੀ ਹੋ ਗਈ ਸੀ। Nabha Police
ਡੀ.ਐਸ.ਪੀ ਮਨਦੀਪ ਕੌਰ ਨੇ ਦੱਸਿਆ ਕਿ ਅੱਜ ਦੇ ਤਲਾਸ਼ੀ ਅਭਿਆਨ ਵਿੱਚ ਕਾਫੀ ਸ਼ਲਾਘਾਯੋਗ ਸਮੱਗਰੀ ਬਰਾਮਦ ਕੀਤੀ ਗਈ ਹੈ ਜਿਸ ਵਿੱਚ ਡਰੱਗ ਮਨੀ ਸਮੇਤ ਲਗਭਗ ਇੱਕ ਦਰਜਨ ਐਕਟੀਵਾ ਸਕੂਟਰੀਆਂ, ਇੱਕ ਥਾਰ, ਇੱਕ ਵਰਨਾ ਕਾਰ ਅਤੇ ਦੋ ਐਨਫੀਲਡ ਮੋਟਰਸਾਈਕਲ ਸ਼ਾਮਿਲ ਹਨ। ਉਨ੍ਹਾਂ ਕਿਹਾ ਕਿ ਉਪਰੋਕਤ ਸਾਰੇ ਵਾਹਨਾਂ ’ਤੇ ਗਲਤ ਨੰਬਰ ਲਗਾਏ ਗਏ ਸਨ ਜਿਸ ਕਾਰਨ ਇਸ ਸੰਭਾਵਨਾ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ ਕਿ ਨਸ਼ਾ ਸਪਲਾਈ ਕਰਨ ਲਈ ਇਨ੍ਹਾਂ ਵਾਹਨਾਂ ਦੀ ਵਰਤੋਂ ਕੀਤੀ ਜਾਂਦੀ ਹੋਵੇ। ਬਰਾਮਦ ਨਸ਼ੇ ਦੀ ਪੁਸ਼ਟੀ ਕਰਦਿਆਂ ਡੀ.ਐਸ.ਪੀ ਮਨਦੀਪ ਕੌਰ ਨੇ ਕਿਹਾ ਕਿ ਉਹ ਫਿਲਹਾਲ ਨਸ਼ੇ ਦੀ ਮਾਤਰਾ ਬਾਰੇ ਨਹੀਂ ਦੱਸ ਸਕਦੇ ਕਿਉਂਕਿ ਨਸ਼ੇ ਦੀ ਖੇਪ ਦੀ ਜਾਂਚ ਜ਼ਰੂਰੀ ਹੈ ਕਿ ਇਹ ਕਿਸ ਪ੍ਰਕਾਰ ਦਾ ਨਸ਼ਾ ਹੈ? Nabha Police
ਨਸ਼ਾ ਤਸਕਰਾਂ ਤੇ ਸਮਾਜ ਵਿਰੋਧੀ ਅਨਸਰਾਂ ’ਤੇ ਨੱਥ ਪਾਉਣ ਲਈ ਪੁਲਿਸ ਨੇ ਚਲਾਇਆ ਸਰਚ ਅਪ੍ਰੇਸ਼ਨ
ਓਪ੍ਰੇਸ਼ਨ ਈਗਲ-5 ਤਹਿਤ ਚਲਾਇਆ ਸਪੈਸ਼ਲ ਕਾਰਡਨ ਐਂਡ ਸਰਚ ਅਪ੍ਰੇਸ਼ਨ | Faridkot Police
ਫ਼ਰੀਦਕੋਟ (ਗੁਰਪ੍ਰੀਤ ਪੱਕਾ)। ਅੱਜ ਗੌਰਵ ਯਾਦਵ ਆਈ.ਪੀ.ਐਸ, ਡੀ.ਜੀ.ਪੀ ਪੰਜਾਬ ਦੀਆਂ ਹਦਾਇਤਾਂ ਮੁਤਾਬਿਕ ਅਤੇ ਅਸ਼ਵਨੀ ਕਪੂਰ, ਆਈ.ਪੀ.ਐਸ ਡੀ.ਆਈ.ਜੀ. ਫਰੀਦਕੋਟ ਰੇਂਜ, ਫਰੀਦਕੋਟ ਜੀ ਦੀ ਰਹਿਨੁਮਾਈ ਹੇਠ ਡਾ. ਪ੍ਰਗਿਆ ਜੈਨ ਆਈ.ਪੀ.ਐਸ ਸੀਨੀਅਰ ਕਪਤਾਨ ਪੁਲਿਸ ਫਰੀਦਕੋਟ ਜੀ ਵੱਲੋਂ ਜ਼ਿਲ੍ਹਾ ਫਰੀਦਕੋਟ ਦੀਆਂ ਸਮੂਹ ਸਬ-ਡਵੀਜਨਾਂ ਵਿੱਚ ਅੱਜ ਸਵੇਰੇ 10:00 ਵਜੇ ਤੋਂ ਦੁਪਹਿਰ 02:00 ਵਜੇ ਤੱਕ Operation Eagle-V ਤਹਿਤ ਸਪੈਸ਼ਲ ਕਾਰਡਨ ਐਂਡ ਸਰਚ ਅਪ੍ਰੇਸ਼ਨ (CASO) ਚਲਾਇਆ ਜਾ ਰਿਹਾ ਹੈ। Faridkot Police
ਇਹ ਵੀ ਪੜ੍ਹੋ: Murder: ਤੇਜ਼ਧਾਰ ਹਥਿਆਰ ਨਾਲ ਔਰਤ ਕਤਲ
ਇਸ ਅਪ੍ਰੇਸ਼ਨ ਦੌਰਾਨ ਹਲਕਾ ਨਿਗਰਾਨ ਅਫਸਰਾਂ ਅਤੇ ਮੁੱਖ ਅਫਸਰਾਂ ਵੱਲੋਂ ਪਲਿਸ ਜਵਾਨਾਂ ਦੀਆਂ ਵੱਖ-ਵੱਖ ਟੀਮਾਂ ਬਣਾ ਕੇ ਜ਼ਿਲ੍ਹਾ ਫਰੀਦਕੋਟ ਦੇ ਡਰੱਗ ਹੌਟਸਪੌਟ ਏਰੀਆ ਵਿੱਚ ਨਸ਼ਾ ਤਸਕਰਾਂ ਦੇ ਘਰਾਂ/ਟਿਕਾਣਿਆਂ ਦੀ ਡੂੰਘਾਈ ਨਾਲ ਚੈਕਿੰਗ ਕੀਤੀ ਜਾ ਰਹੀ ਹੈ। ਹੋਰ ਮਹੱਤਵਪੂਰਨ ਸਥਾਨਾਂ ਦੀ ਵੀ ਡੂੰਘਾਈ ਨਾਲ ਚੈਕਿੰਗ ਕੀਤੀ ਜਾ ਰਹੀ ਹੈ। ਇਸ ਅਪ੍ਰੇਸ਼ਨ ਦੌਰਾਨ ਨਾਕਾ ਪਾਰਟੀਆਂ ਵੱਲੋਂ ਸਪੈਸ਼ਲ ਨਾਕਾਬੰਦੀ ਕਰਕੇ ਵੱਲੋਂ ਬਾਹਰਲੇ ਜ਼ਿਲ੍ਹਿਆਂ/ਸਟੇਟਾਂ ਤੋਂ ਆਉਣ ਵਾਲੇ ਵਹੀਕਲਾਂ ਦੀ ਵਾਹਨ ਐਪ ਦੀ ਮੱਦਦ ਨਾਲ ਡੂੰਘਾਈ ਨਾਲ ਚੈਕਿੰਗ ਕੀਤੀ ਜਾ ਰਹੀ ਹੈ ਤਾਂ ਜੋ ਕੋਈ ਵੀ ਸ਼ਰਾਰਤੀ ਅਨਸਰ ਕਿਸੇ ਅਣਸੁਖਾਵੀਂ ਘਟਨਾ ਨੂੰ ਅੰਜ਼ਾਮ ਨਾ ਦੇ ਸਕੇ ਅਤੇ ਆਮ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ।
ਓਪ੍ਰੇਸ਼ਨ ਈਗਲ-ਵੀ ਦੌਰਾਨ ਅਸ਼ਵਨੀ ਕਪੂਰ, ਆਈ.ਪੀ.ਐਸ ਨੇ ਡੀ.ਆਈ.ਜੀ. ਫਰੀਦਕੋਟ ਰੇਂਜ, ਫਰੀਦਕੋਟ ਵੱਲੋਂ ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਗੌਰਵ ਯਾਦਵ ਆਈ.ਪੀ.ਐਸ, ਡੀ.ਜੀ.ਪੀ ਪੰਜਾਬ ਜੀ ਦੀਆਂ ਹਦਾਇਤਾਂ ਮੁਤਾਬਿਕ ਸਪੈਸ਼ਲ ਕਾਰਡਨ ਐਂਡ ਸਰਚ ਓਪ੍ਰੇਸ਼ਨ ਚਲਾਇਆ ਜਾ ਰਿਹਾ ਹੈ। ਜਿਸਦੇ ਤਹਿਤ ਜਿਲ੍ਹਾ ਫਰੀਦਕੋਟ ਦੇ ਡਰੱਗ ਹੌਟਸਪੌਟ ਏਰੀਆ ਵਿੱਚ ਚੈਕਿੰਗ ਕੀਤੀ ਗਈ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਇਸੇ ਤਰ੍ਹਾਂ ਦੇ ਓਪ੍ਰੇਸ਼ਨ ਜਾਰੀ ਰਹਿਣਗੇ।
ਫਰੀਦਕੋਟ ਨਿਵਾਸੀਆਂ ਨੂੰ ਵੱਧ-ਚੜ ਕੇ ਪੁਲਿਸ ਦਾ ਸਹਿਯੋਗ ਦੇਣ ਦੀ ਅਪੀਲ
ਇਸ ਮੌਕੇ ਡਾ. ਪ੍ਰਗਿਆ ਜੈਨ ਆਈ.ਪੀ.ਐਸ ਸੀਨੀਅਰ ਕਪਤਾਨ ਪੁਲਿਸ ਫਰੀਦਕੋਟ ਵੱਲੋਂ ਜਾਣਕਾਰੀ ਦਿੱਤੀ ਗਈ ਕਿ ਜ਼ਿਲ੍ਹਾ ਫਰੀਦਕੋਟ ਦੇ ਡਰੱਗ ਹੌਟਸਪੌਟ ਏਰੀਆ ਵਿੱਚ ਰੇਡ ਕੀਤੀਆਂ ਜਾ ਰਹੀਆਂ ਹਨ। ਇਸ ਦੌਰਾਨ ਡਰੱਗ ਤਸਕਰਾਂ ਦੇ ਘਰਾਂ ਨੂੰ ਚੈਕ ਕਰਕੇ ਉਹਨਾਂ ਨਾਨ ਸਬੰਧਤ ਪ੍ਰਾਪਰਟੀ ਦੀ ਸ਼ਨਾਖਤ ਕੀਤੀ ਜਾ ਰਹੀ ਹੈ ਤਾਂ ਕਿ ਉਸ ਨੂੰ ਡਰੱਗ ਪ੍ਰਾਪਰਟੀ ਵਿੱਚ ਅਟੈਚ ਕਰਕੇ ਫਰੀਜ ਕੀਤੀ ਜਾ ਸਕੇ। ਇਸ ਮੌਕੇ ਵਹੀਕਲਾਂ ਦੀ ਵੀ ਸਨਾਖਤ ਕੀਤੀ ਜਾ ਰਹੀ ਹੈ। ਐਸ.ਐਸ. ਪੀ ਫਰੀਦਕੋਟ ਵੱਲੋਂ ਨਸ਼ੇ ਖਿਲਾਫ ਜਾਰੀ ਇਸ ਜੰਗ ਵਿੱਚ ਸਾਰੇ ਫਰੀਦਕੋਟ ਨਿਵਾਸੀਆਂ ਨੂੰ ਵੱਧ-ਚੜ ਕੇ ਪੁਲਿਸ ਦਾ ਸਹਿਯੋਗ ਦੇਣ ਦੀ ਅਪੀਲ ਵੀ ਕੀਤੀ ਗਈ ਤਾਂ ਕਿ ਨਸ਼ੇ ਨੂੰ ਜੜੋਂ ਖਤਮ ਕੀਤਾ ਜਾ ਸਕੇ।
ਸਰਚ ਅਭਿਆਨ ਤਹਿਤ 580 ਗਰਾਮ ਹੈਰੋਇਨ ਬਰਾਮਦ
ਫਾਜਿਲਕਾ/ ਜਲਾਲਾਬਾਦ (ਰਜਨੀਸ਼ ਰਵੀ)। ਫਾਜਿਲਕਾ ਪੁਲਿਸ ਅਤੇ ਬੀ.ਐਸ.ਐਫ ਵੱਲੋਂ ਅੰਤਰਾਸ਼ਟਰੀ ਸਰਹੱਦ ਪਾਰ ਤੋਂ ਚਲਾਏ ਜਾ ਰਹੇ ਨਸ਼ਿਆਂ ਦੇ ਨੈਟਵਰਕ ਦਾ ਪਰਦਾਫਾਸ਼ ਕਰਦੇ ਹੋਏ ਅੰਤਰਰਾਸ਼ਟਰੀ ਸਰਹੱਦ ਦੇ ਨਾਲ ਲੱਗਦੇ ਏਰੀਆ ਵਿੱਚ ਚਲਾਏ ਗਏ ਸਾਂਝੇ ਅਪ੍ਰੇਸ਼ਨ ਤਹਿਤ 580 ਗਰਾਮ ਹੈਰੋਇਨ ਬਰਾਮਦ ਕੀਤੀ। (Search Operation)
ਡਾ. ਪ੍ਰਗਿਆ ਜੈਨ ਆਈ.ਪੀ.ਐਸ, ਸੀਨੀਅਰ ਕਪਤਾਨ ਪੁਲਿਸ, ਫਾਜਿਲਕਾ ਦੀ ਅਗਵਾਈ ਹੇਠ ਫਾਜਿਲਕਾ ਪੁਲਿਸ ਵੱਲੋਂ ਨਸ਼ਿਆਂ ਖਿਲਾਫ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਬੀ.ਐਸ.ਐਫ ਨਾਲ ਮਿਲਕੇ ਚਲਾਏ ਸਾਂਝੇ ਸਰਚ ਅਭਿਆਨ ਤਹਿਤ 580 ਗਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਜਲਾਲਾਬਾਦ ਦੇ ਪਿੰਡ ਸੰਤੋਖ ਸਿੰਘ ਵਾਲਾ ਦੇ ਨਾਲ ਲੱਗਦੀ ਅੰਤਰਰਾਸ਼ਟਰੀ ਸਰਹੱਦੀ ਤੇ ਡਿਊਟੀ ਤੇ ਤਇਨਾਤ ਸੀਮਾ ਸੁਰੱਖਿਆ ਬਲ ਦੇ ਜਵਾਨਾਂ ਨੂੰ ਪਾਕਿਸਤਾਨ ਸਾਈਡ ਤੋਂ ਆਉਂਦੇ ਡਰੋਨਦੀ ਅਵਾਜ ਸੁਣਾਈ ਦਿੱਤੀ। (Search Operation)
ਜਿਸ ਤੋਂ ਬਾਅਦ ਸੀਮਾ ਸੁਰੱਖਿਆ ਬਲ ਦੇ ਅਧਿਕਾਰੀਆਂ ਵੱਲੋਂ ਲੋਕਲ ਪੁਲਿਸ ਨਾਲ ਸੰਪਰਕ ਕੀਤਾ ਗਿਆ। ਜਿਸ ਤੋਂ ਤੁਰੰਤ ਬਾਅਦ ਸ੍ਰੀ ਅੱਛਰੂ ਰਾਮ ਉਪ ਕਪਤਾਨ ਪੁਲਿਸ ਜਲਾਲਾਬਾਦ ਦੀ ਨਿਗਰਾਨੀ ਹੇਠ ਇੰਸਪੈਕਟਰ ਬਲਵੀਰ ਸਿੰਘ ਮੁੱਖ ਅਫ਼ਸਰ ਥਾਣਾ ਸਦਰ ਜਲਾਲਾਬਾਦ ਵੱਲੋਂ ਸਮੇਤ ਪੁਲਿਸ ਪਾਰਟੀ ਬੀ.ਐਸ.ਐਫ ਦੇ ਜਵਾਨਾਂ ਨੇ ਮਿਲਕੇ ਅੰਤਰਰਾਸ਼ਟਰੀ ਬਾਰਡਰ ਨਾਲ ਲੱਗਦੇ ਪਿੰਡ ਸੰਤੋਖ ਸਿੰਘ ਵਾਲਾ ਦੇ ਨਾਲ ਲਗਦੇ ਸਰਹੱਦੀ ਖੇਤਰ ਵਿੱਚ ਸਰਚ ਅਭਿਆਨ ਚਲਾਇਆ ਗਿਆ। ਜਿਸ ਦੌਰਾਨ ਖੇਤ ਵਿੱਚੋਂ ਇੱਕ ਪੀਲੇ ਰੰਗ ਦੀ ਟੇਪ ਨਾਲ ਲਪੇਟਿਆ ਹੈਰੋਇਨ ਦਾ ਪੈਕੇਟ ਬਰਾਮਦ ਹੋਇਆ।
Search Operation
ਇਸ ਪੈਕੇਟ ਦੇ ਨਾਲ ਇੱਕ ਛੋਟੀ ਜਿਹੀ ਟਾਰਚ ਵੀ ਸੀ। ਪੁਲਿਸ ਪਾਰਟੀ ਵੱਲੋਂ ਬਰਾਮਦ ਹੋਏ ਪੈਕਟ ਨੂੰ ਆਪਣੇ ਕਬਜੇ ਵਿੱਚ ਲੈ ਕੇ ਵਜਨ ਕੀਤਾ, ਜੋ 580 ਗਰਾਮ ਹੋਈ। ਬਰਾਮਦ ਹੋਈ ਹੈਰੋਇਨ ਕਿਸੇ ਨਾਮਾਲੂਮ ਵਿਅਕਤੀ ਵੱਲੋਂ ਪਾਕਿਸਤਾਨ ਤੋਂ ਮੰਗਵਾਈ ਜਾਪਦੀ ਹੈ। ਜਿਸਤੇ ਨਾਮਾਲੂਮ ਵਿਅਕਤੀ ਦੇ ਖਿਲਾਫ ਮੁਕੱਦਮ ਐਨ.ਡੀ.ਪੀ.ਐਸ ਐਕਟ ਥਾਣਾ ਸਦਰ ਜਲਾਲਾਬਾਦ ਦਰਜ ਰਜਿਸਟਰ ਕਰਕੇ ਅਗੇਲਰੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ। ਆਉਣ ਵਾਲੇ ਸਮੇਂ ਵਿੱਚ ਵੀ ਇਸੇ ਤਰਾਂ ਸਰਹੱਦੀ ਏਰੀਆ ਵਿੱਚ ਸੰਯੁਕਤ ਅਭਿਆਨ ਚਲਾਏ ਜਾਣਗੇ। ਫਾਜਿਲਕਾ ਪੁਲਿਸ ਅਤੇ ਬੀ.ਐਸ.ਐਫ ਪੰਜਾਬ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਪੂਰੀ ਵਚਨਬੱਧ ਹਨ।
Also Read : ਜੰਮੂ ਕਸ਼ਮੀਰ ’ਚ ਅੱਤਵਾਦੀ ਹਮਲੇ ਦੀ ਮੁੱਖ ਮੰਤਰੀ ਮਾਨ ਨੇ ਕੀਤੀ ਨਿਖੇਧੀ
ਅੱਤਵਾਦੀਆਂ ਦੇ ਲੁਕੇ ਹੋਣ ਦੀ ਮਿਲੀ ਸੂਚਨਾ
ਸ੍ਰੀਨਗਰ (ਏਜੰਸੀ)। ਜੰਮੂ-ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ ‘ਚ ਸੋਮਵਾਰ ਨੂੰ ਸੁਰÎਖਆ ਬਲਾਂ ਨੇ ਅੱਤਵਾਦੀਆਂ ਦੇ ਖਿਲਾਫ਼ ਘੇਰਾਬੰਦੀ ਤੇ ਤਲਾਸ਼ੀ ਅਭਿਆਨ ਚਲਾਇਆ। ਅਧਿਕਾਰਕ ਸੂਤਰਾਂ ਨੇ ਦੱਸਿਆ ਕਿ ਅੱਤਵਾਦੀਆਂ ਦੇ ਲੁਕੇ ਹੋਣ ਦੀ ਸੂਚਨਾ ਮਿਲਣ ‘ਤੇ ਰਾਸ਼ਟਰੀ ਰਾਇਫਲਸ ਦੇ ਜਵਾਨ, ਜੰਮੂ ਕਸ਼ਮੀਰ ਪੁਲਿਸ ਦੇ ਵਿਸ਼ੇਸ਼ ਅਭਿਆਨ ਸਮੂਹ ਅਤੇ ਕੇਂਦਰੀ ਰਿਜ਼ਰਵ ਪੁਲਿਸ ਬਲ ਨੇ ਸਾਂਝੇ ਰੂਪ ‘ਚ ਕੁਲਗਾਮ ਦੇ ਬੁਗਾਮ ‘ਚ ਅੱਜ ਸਵੇਰੇ ਘੇਰਾਬੰਦੀ ਤੇ ਤਲਾਸ਼ੀ ਅਭਿਆਨ ਚਲਾਇਆ।
ਉਨ੍ਹਾਂ ਕਿਹਾ ਕਿ ਬਾਹਰ ਨਿੱਕਲਣ ਦੇ ਸਾਰੇ ਰਸਤੇ ਬੰਦ ਕਰ ਦਿੱਤੇ ਗਏ ਹਨ ਅਤੇ ਘਰ-ਘਰ ਤਲਾਸ਼ੀ ਅਭਿਆਨ ਚਲਾਇਆ ਜਾ ਰਿਹਾ ਹੈ। ਆਖ਼ਰੀ ਰਿਪੋਰਟ ਮਿਲਣ ਤੱਕ ਇਹ ਅਭਿਆਨ ਜਾਰੀ ਰਿਹਾ। ਹੁਣ ਇਸ ਵਿੱਚ ਘੇਰਾਬੰਦੀ ਵਾਲੇ ਖ਼ੇਤਰ ਦੇ ਚਾਰੇ ਪਾਸੇ ਵਾਧੂ ਸੁਰੱਖਿਆ ਬਲ ਤੇ ਪੁਲਿਸ ਕਰਮੀ ਤਾਇਨਾਤ ਕੀਤੇ ਗਏ ਹਨ ਤਾਂ ਕਿ ਕਿਸੇ ਵੀ ਤਰ੍ਹਾਂ ਦੇ ਪ੍ਰਦਰਸ਼ਨ ਨੂੰ ਰੋਕਿਆ ਜਾ ਸਕੇ। (Kashmir)
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਸ੍ਰੀਨਗਰ, ਏਜੰਸੀ।
ਉੱਤਰ ਕਸ਼ਮੀਰ ਦੇ ਬੰਦੀਪੋਰਾ ਜਿਲ੍ਹੇ ‘ਚ ਅੱਜ ਸਵੇਰੇ ਸੁਰੱਖਿਆ ਬਲਾਂ ਨੇ ਅੱਤਵਾਦੀਆਂ ਦੀ ਤਲਾਸ਼ ‘ਚ ਖੋਜ ਮੁਹਿੰਮ ਫਿਰ ਸ਼ੁਰੂ ਕਰ ਦਿੱਤੀ। ਪਿਛਲੇ 24 ਘੰਟਿਆਂ ‘ਚ ਸੁਰੱਖਿਆ ਬਲਾਂ ਦੀ ਕਾਰਵਾਈ ‘ਚ ਦੋ ਅੱਤਵਾਦੀ ਮਾਰੇ ਜਾ ਚੁੱਕੇ ਹਨ। ਅਧਿਕਾਰੀ ਸੂਤਰਾਂ ਨੇ ਦੱਸਿਆ ਕਿ ਬੰਦੀਪੋਰਾ ਦੇ ਸ਼ੇਖਾਬਾਬਾ ਖੇਤਰ ਦੇ ਜੰਗਲਾਂ ‘ਚ ਅੱਤਵਾਦੀਆਂ ਦੇ ਲੁਕੇ ਹੋਣ ਦੀ ਗੁਪਤ ਸੂਚਨਾ ਮਿਲਣ ਤੋਂ ਬਾਅਦ ਕੌਮਾਂਤਰੀ ਰਾਈਫਲਸ, ਸੂਬਾ ਪੁਲਿਸ ਦੇ ਵਿਸ਼ੇਸ ਮੁਹਿੰਮ ਦਸਤੇ ਅਤੇ ਕੇਂਦਰੀ ਰਿਜਰਵ ਪੁਲਿਸ ਬਲ ਨੇ ਇੱਕ ਖੋਜੀ ਮੁਹਿੰਮ ਚਲਾਇਆ ਸੀ।
ਇਸ ਦੌਰਾਨ ਉੱਧੇ ਲੁਕੇ ਅੱਤਵਾਦੀਆਂ ਨੇ ਸੁਰੱਖਿਆ ਬਲਾਂ ਨੂੰ ਨਿਸ਼ਾਨਾ ਬਣਾਕੇ ਗੋਲੀਬਾਰੀ ਸ਼ੁਰੂ ਕਰ ਦਿੱਤੀ ਅਤੇ ਸੁਰੱਖਿਆ ਬਲਾਂ ਦੀ ਜਵਾਬੀ ਗੋਲੀਬਾਰੀ ਨਾਲ ਦੋ ਅੱਤਵਾਦੀ ਮਾਰੇ ਜਾ ਚੁੱਕੇ ਹਨ। ਇਨ੍ਹਾਂ ਵਿਚੋਂ ਇੱਕ ਦੇਹ ਕੱਲ੍ਹ ਬਰਾਮਦ ਹੋਈ ਅਤੇ ਇੱਕ ਅੱਤਵਾਦੀ ਦੀ ਦੇਹ ਅੱਜ ਸਵੇਰੇ ਬਰਾਮਦ ਕੀਤੀ ਗਈ। ਇਨ੍ਹਾਂ ਦੀ ਪਹਿਚਾਣ ਨਹੀਂ ਹੋ ਸਕੀ ਹੈ ਤੇ ਇਹ ਵਿਦੇਸ਼ੀ ਪ੍ਰਤੀਤ ਹੋ ਰਹੇ ਹਨ। ਕੱਲ੍ਹ ਰਾਤ ਹਨ੍ਹੇਰਾ ਜ਼ਿਆਦਾ ਹੋਣ ਕਾਰਨ ਸੁਰੱਖਿਆ ਬਲਾਂ ਨੇ ਮੁਹਿੰਮ ਰੋਕ ਦਿੱਤੀ ਸੀ ਅਤੇ ਸਵੇਰ ਹੁੰਦੇ ਹੀ ਇਸ ਨੂੰ ਫਿਰ ਸ਼ੁਰੂ ਕਰ ਦਿੱਤਾ ਗਿਆ। ਸੂਤਰਾਂ ਨੇ ਦੱਸਿਆ ਕਿ ਇਸ ਖੇਤਰ ਹੁਣ ਹੋਰ ਵੀ ਅੱਤਵਾਦੀ ਹੋ ਸਕਦੇ ਹਨ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।