Husband Wife - Sach Kahoon Punjabi

ਹੈਰੋਇਨ ਤਸਕਰੀ ਮਾਮਲੇ ’ਚ ਪਤੀ-ਪਤਨੀ ਨੂੰ 20-20 ਸਾਲ ਦੀ ਕੈਦ ਤੇ ਜ਼ੁਰਮਾਨਾ
(ਜਸਵੀਰ ਸਿੰਘ ਗਹਿਲ) ਲੁਧਿਆਣਾ। ਹੈਰੋਇਨ ਤਸਕਰੀ ਦੇ ਮਾਮਲੇ ’ਚ ਜ਼ਿਲਾ ਲੁਧਿਆਣਾ ਦੀ ਅਦਾਲਤ ਨੇ ਇੱਕ ਪਤੀ- ਪਤਨੀ ਨੂੰ 20- 20 ਸਾਲ ਦੀ ਸ਼ਜਾ ਤੇ 2- 2 ਲੱਖ ਰੁਪਏ ਜ਼ੁਰਮਾਨਾ ਅਦਾ ਕਰਨ ਦਾ ਹੁਕਮ ਸੁਣਾਇਆ ਹੈ। ਮਾਮਲੇ ਦੇ ਪਿਛੋਕੜ ਸਬੰਧੀ ਜਾਣਕਾਰੀ ਦਿੰਦਿਆਂ ਸਪੈਸ਼ਲ ਟਾਸਕ ਫੋਰਸ ਲੁਧਿਆਣਾ ਦੇ ਇੰਚਾਰਜ ਇੰਸਪੈਕਟਰ ਹਰਬੰਸ ਸਿੰਘ ਨੇ ਦੱਸਿਆ ਕਿ ਨਸ਼ੇ ਵਿਰੁੱਧ ਵਿੱਢੀ ਮੁਹਿੰਮ ਤਹਿਤ ਪੁਲਿਸ ਪਾਰਟੀ ਸਨਅੱਤੀ ਸ਼ਹਿਰ ਲੁਧਿਆਣਾ ਦੇ ਸੇਰਪੁਰ ਬਾਈਪਾਸ ਦਿੱਲੀ ਜੀਟੀ ਰੋਡ ’ਤੇ ਮੌਜੂਦ ਸੀ। (Heroin Trafficking Case)

ਇਹ ਵੀ ਪੜ੍ਹੋ : ਕਾਰ ਦੀ ਤਲਾਸੀ ਲੈਣ ’ਤੇ 7 ਕਰੋੜ ਦੀ ਹੈਰੋਇਨ ਸਮੇਤ ਦੋ ਕਾਬੂ

ਜਿੱਥੇ ਖਾਸ ਮੁਖ਼ਬਰ ਪਾਸੋਂ ਇਤਲਾਹ ’ਤੇ ਮੁਹੰਮਦ ਅਰਬੀ ਤੇ ਜਮੀਲਾ ਬੇਗਮ ਵਾਸੀ ਪਿੰਡ ਜਲਾਲਾਬਾਦ (ਜੰਮੂ) ਦੇ ਖਿਲਾਫ਼ ਥਾਣਾ ਮੋਤੀ ਨਗਰ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ਼ ਕੀਤਾ ਗਿਆ ਅਤੇ ਦੋਵਾਂ ਨੂੰ ਸਵਿਫ਼ਟ ਕਾਰ ਨੰਬਰੀ ਜੇ.ਕੇ.- 02 ਬੀਐਮ 8335 ਸਮੇਤ ਗਿ੍ਰਫ਼ਤਾਰ ਕੀਤਾ ਗਿਆ ਸੀ। ਜਿੰਨਾਂ ਦੇ ਕਬਜ਼ੇ ਵਿੱਚੋਂ ਪੁਲਿਸ ਨੂੰ 10 ਕਿੱਲੋ 250 ਗ੍ਰਾਮ ਹੈਰੋਇਨ ਬਰਾਮਦ ਹੋਈ ਸੀ। ਉਨਾਂ ਅੱਗੇ ਦੱਸਿਆ ਕਿ ਉਕਤਾਨ ਪਤੀ- ਪਤਨੀ ਖਿਲਾਫ਼ ਸ੍ਰੀ ਸ਼ਿਵ ਮੋਹਣ ਗਰਗ ਵਧੀਕ ਸੈਸ਼ਨ ਜੱਜ ਦੀ ਅਦਾਲਤ ਵਿੱਚ ਕੇਸ ਚੱਲਿਆ। ਜਿਸ ’ਚ ਅਦਾਲਤ ਨੇ ਸਪੈਸ਼ਲ ਟਾਸਕ ਫੋਰਸ ਰੇਂਜ ਲੁਧਿਆਣਾ ਵੱਲੋਂ ਕੀਤੀ ਗਈ ਤਫ਼ਤੀਸ ਤੇ ਪੇਸ਼ ਕੀਤੀਆਂ ਗਈਆਂ ਗਵਾਹੀਆਂ ਦੇ ਅਧਾਰ ’ਤੇ ਮੁਹੰਮਦ ਅਰਬੀ ਅਤੇ ਉਸਦੀ ਪਤਨੀ ਜਮੀਲਾ ਬੇਗਮ ਨੂੰ 20- 20 ਸਾਲ ਦੀ ਕੈਦ ਅਤੇ 2-2 ਲੱਖ ਰੁਪਏ ਦਾ ਜ਼ੁਰਮਾਨੇ ਦੀ ਸ਼ਜਾ ਸੁਣਾਈ ਹੈ।

ਗੋਲੀਆਂ ਮਾਰ ਕੇ ਪਤੀ-ਪਤਨੀ ਦਾ ਕੀਤਾ ਕਤਲ
ਮ੍ਰਿਤਕ ਔਰਤ ਸੀ ਗਰਭਵਤੀ

ਜ਼ੀਰਾ, ਸੱਚ ਕਹੂੰ ਨਿਊਜ਼

ਜੀਰਾ ਬਲਾਕ ਦੇ ਪਿੰਡ ਪੰਡੋਰੀ ਖੱਤਰੀਆਂ ਵਿਖੇ ਬੀਤੀ ਰਾਤ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਪਤੀ-ਪਤਨੀ ਦਾ ਗੋਲੀਆਂ ਮਾਰ ਕੇ ਕਤਲ ਕਰਨ ਦਾ ਸਮਾਚਾਰ ਹੈ। ਜਾਣਕਾਰੀ ਅਨੁਸਾਰ ਰਾਜਪ੍ਰੀਤ ਸਿੰਘ ਪੁੱਤਰ ਮੱਲ ਸਿੰਘ ਤੇ ਉਸ ਦੀ ਪਤਨੀ ਰਮਨਦੀਪ ਕੌਰ ਬੀਤੀ ਰਾਤ ਆਪਣੇ ਘਰ ਵਿੱਚ ਸਨ ਕਿ ਕੁਝ ਅਣਪਛਾਤੇ ਵਿਅਕਤੀਆਂ ਨੇ ਉਨ੍ਹਾਂ ਨੂੰ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ, ਜਿਨ੍ਹਾਂ ਦੀਆਂ ਲਾਸ਼ਾਂ ਘਰ ਵਿੱਚ ਵੱਖ-ਵੱਖ ਥਾਵਾਂ ‘ਤੇ ਪਈਆਂ ਮਿਲੀਆਂ।

ਇਸ ਘਟਨਾ ਬਾਰੇ ਪਿੰਡ ਵਾਸੀਆਂ ਨੂੰ ਉਦੋਂ ਪਤਾ ਲੱਗਾ ਜਦ ਉਨ੍ਹਾਂ ਦੇ ਘਰ ਕੰਮ ਕਰਨ ਵਾਲੀ ਔਰਤ ਘਰ ਆਈ ਤਾਂ ਉਸ ਨੇ ਦੇਖਿਆ ਕਿ ਰਸੋਈ ਵਿਚ ਰਮਨਦੀਪ ਕੌਰ ਦੀ ਲਾਸ਼ ਅਤੇ ਡਿਊੜੀ ਵਿਚ ਰਾਜਪ੍ਰੀਤ ਸਿੰਘ ਦੀ ਲਾਸ਼ ਪਈ ਸੀ ਜਿਨ੍ਹਾਂ ਨੂੰ ਦੇਖ਼ ਕੇ ਉਸ ਨੇ ਪਿੰਡ ਵਾਸੀਆਂ ਨੂੰ ਇਕੱਠਾ ਕੀਤਾ।

ਘਟਨਾ ਦਾ ਪਤਾ ਲੱਗਣ ਤੇ ਇੰਦਰਜੀਤ ਸਿੰਘ ਜ਼ੀਰਾ ਸਾਬਕਾ ਮੰਤਰੀ ਪੰਜਾਬ, ਨਰਿੰਦਰ ਸਿੰਘ ਧਾਲੀਵਾਲ ਡੀਐੱਸਪੀ ਜ਼ੀਰਾ, ਇੰਸਪੈਕਟਰ ਅਵਤਾਰ ਸਿੰਘ ਐਸਐਚਓ ਮੌਕੇ ‘ਤੇ ਪੁੱਜੇ ਅਤੇ ਘਟਨਾ ਦਾ ਜਾਇਜ਼ਾ ਲਿਆ। ਇਹ ਵੀ ਪਤਾ ਲੱਗਾ ਹੈ ਕਿ ਕਤਲ ਕਰਨ ਵਾਲੇ ਵਿਅਕਤੀ ਘਰ ਵਿੱਚ ਲੱਗੇ ਸੀਸੀਟੀਵੀ ਕੈਮਰੇ ਦਾ ਡੀਵੀਆਰ ਵੀ ਲੈ ਗਏ। ਜ਼ਿਕਰਯੋਗ ਹੈ ਕਿ ਉਕਤ ਜੋੜੇ ਦੇ ਵਿਆਹ ਹੋਏ ਨੂੰ ਲਗਭਗ 15 ਵਰ੍ਹੇ ਹੋ ਗਏੇ ਸਨ ਪਰ ਉਨ੍ਹਾਂ ਦੇ ਘਰ ਕੋਈ ਔਲਾਦ ਨਹੀਂ ਸੀ ਅਤੇ ਹੁਣ ਰਮਨਦੀਪ ਕੌਰ ਗਰਭਵਤੀ ਸੀ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।