NRI - Sach Kahoon Punjabi
NRI Felicitation In Punjab: ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਐਨਆਰਆਈ ਰਾਜੂ ਭੜੀ ਤੇ‌ ਹਰਵਿੰਦਰ ਪਨੈਚ ਇੰਗਲੈਂਡ ਦਾ ਕੀਤਾ ਸਨਮਾਨ
NRI Felicitation In Punjab: (ਸੁਸ਼ੀਲ ਕੁਮਾਰ) ਭਾਦਸੋਂ। ਆਜ਼ਾਦ ਵੈਲਫੇਅਰ ਐਂਡ ਸਪੋਰਟਸ ਕਲੱਬ ਵਲੋਂ ਐਨ ਆਰ ਆਈ ਵੀਰਾਂ ਦੇ ਸਹਿਯੋਗ ਨਾਲ ਰਿਪੁਦਮਨ ਕਾਲਜ ਸਟੇਡੀਅਮ ਵਿਖੇ ਕਰਵਾਏ ਜਾਂਦੇ ਕਬੱਡੀ ਕੱਪ ਵਿੱਚ ਵਿਸ਼ੇਸ਼ ਸਹਿਯੋਗ ਦੇਣ ਵਾਲੇ ਵਿਦੇਸ਼ ਦੀ ਧਰਤੀ ਇੰਗਲੈਂਡ ’ਚ ਵਸਦੇ ਨਾਭਾ ਹਲਕੇ ਦੇ ਪਿੰਡ ਭੜੀ ਪਨੈਚਾਂ ਦੇ ਜੰਮਪਲ ਰਾਜਿੰਦਰ ਸਿੰਘ ਰਾਜੂ ਭੜੀ ਅਤੇ ਹਰਵਿੰਦਰ ਸਿੰਘ ਪਨੈਚ ਦਾ ਜ਼ਿਲ੍ਹਾ ਪਲੈਨਿੰਗ ਬੋਰਡ ਪਟਿਆਲਾ ਦੇ ਚੇਅਰਮੈਨ ਜੱਸੀ ਸੋਹੀਆਂ ਵਾਲਾ ਵੱਲੋਂ ਵਿਸ਼ੇਸ਼ ਤੌਰ ’ਤੇ ਸਨਮਾਨ ਕੀਤਾ ਗਿਆ।
ਇਹ ਵੀ ਪੜ੍ਹੋ: Punjab News: ਮੁੱਖ ਮੰਤਰੀ ਮਾਨ ਨੇ ਜ਼ਿਲ੍ਹਾ ਮਾਲੇਰਕੋਟਲਾ ਨੂੰ ਦਿੱਤਾ ਵੱਡਾ ਤੋਹਫਾ, ਜਾਣੋ
ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਕਿਹਾ ਕਿ ਉਪਰੋਕਤ ਨੌਜਵਾਨਾਂ ਵਲੋਂ ਖੇਡਾਂ ਨੂੰ ਪ੍ਰਫੁੱਲਤ ਕਰਨ ਲਈ ਆਪਣਾ ਯੋਗਦਾਨ ਪਾਇਆ ਜਾਂਦਾ ਹੈ ਜੋ ਵਿਦੇਸ਼ ਦੀ ਧਰਤੀ ਤੋਂ 12 ਸਾਲ ਬਾਅਦ ਆਪਣੇ ਵਤਨ ਦੀ ਧਰਤੀ ’ਤੇ ਆਏ ਹਨ। ਰਾਜੂ ਭੜੀ ਪਨੈਚਾਂ ਅਤੇ ਹਰਵਿੰਦਰ ਸਿੰਘ ਪਨੈਚ ਨੇ ਉਨ੍ਹਾਂ ਦਾ ਵਿਸ਼ੇਸ਼ ਤੌਰ ’ਤੇ ਸਨਮਾਨ ਕਰਨ ਤੇ ਚੇਅਰਮੈਨ ਜੱਸੀ ਸੋਹੀਆਂ ਵਾਲਾ ਦਾ ਧੰਨਵਾਦ ਕੀਤਾ। ਇਸ ਮੌਕੇ ਹਰਿੰਦਰ ਸਿੰਘ ਸਰਪੰਚ ਭੜੀ ਪਨੈਚਾਂ ਤੇ ਹੋਰ ਸ਼ਖ਼ਸੀਅਤਾਂ ਮੌਜੂਦ ਸਨ। NRI Felicitation In Punjab
Crime News: NRI ਦੇ ਘਰ ਵੜ ਕੇ ਮਾਰੀ ਗੋਲੀ, ਹਾਲਤ ਗੰਭੀਰ
ਹੱਥ ਜੋੜਦੇ ਰਹੇ ਪਤਨੀ ਅਤੇ ਬੱਚੇ | Crime News
ਅੰਮ੍ਰਿਤਸਰ (ਏਜੰਸੀ)। Crime News: ਅੰਮ੍ਰਿਤਸਰ ਦੇ ਬਾਹਰਵਾਰ ਪਿੰਡ ਦਬੁਰਜੀ ਵਿੱਚ ਇੱਕ ਗੈਰ-ਪ੍ਰਵਾਸੀ ਭਾਰਤੀ (ਅੱੈਨਆਰਆਈ) ਨੂੰ ਦੋ ਅਣਪਛਾਤੇ ਹਮਲਾਵਰਾਂ ਨੇ ਉਸ ਦੇ ਘਰ ਵਿੱਚ ਗੋਲੀ ਮਾਰ ਦਿੱਤੀ। ਪੁਲਿਸ ਨੇ ਇਹ ਜਾਣਕਾਰੀ ਦਿੱਤੀ। ਪੁਲਿਸ ਨੇ ਦੱਸਿਆ ਕਿ ਹਾਲ ਹੀ ਵਿੱਚ ਅਮਰੀਕਾ ਤੋਂ ਪਰਤੇ ਸੁਖਚੈਨ ਸਿੰਘ ਨੂੰ ਉਸ ਦੀ ਪਤਨੀ ਅਤੇ ਉਸ ਦੇ ਪਹਿਲੇ ਵਿਆਹ ਤੋਂ ਦੋ ਬੱਚਿਆਂ ਦੇ ਸਾਹਮਣੇ ਗੋਲੀ ਮਾਰ ਦਿੱਤੀ ਗਈ। ਪੁਲਿਸ ਅਨੁਸਾਰ ਸੁਖਚੈਨ ਸਿੰਘ ਸਵੇਰ ਦੀ ਸੈਰ ਲਈ ਜਾ ਰਿਹਾ ਸੀ ਤਾਂ ਮੋਟਰਸਾਈਕਲ ਸਵਾਰ ਹਮਲਾਵਰਾਂ ਨੇ ਉਸ ਨੂੰ ਘਰ ਦੇ ਬਾਹਰ ਰੋਕ ਲਿਆ। ਉਹ ਉਸ ਨੂੰ ਆਪਣੇ ਘਰ ਅੰਦਰ ਲੈ ਗਏ ਅਤੇ ਉਸ ਦੀ ਲਗਜ਼ਰੀ ਕਾਰ ਦੇ ਰਜਿਸਟਰੇਸ਼ਨ ਦੇ ਕਾਗਜ਼ਾਤ ਮੰਗੇ।
Read This : Crime News: ਮੋਟਰ ਦੇ ਝਗੜੇ ਸਬੰਧੀ ਦੋ ਧਿਰਾਂ ’ਚ ਚੱਲੀ ਗੋਲੀ, ਇੱਕ ਔਰਤ ਦੀ ਮੌਤ
ਪੁਲਿਸ ਨੇ ਦੱਸਿਆ ਕਿ ਝਗੜੇ ਤੋਂ ਬਾਅਦ ਹਮਲਾਵਰਾਂ ਨੇ ਸੁਖਚੈਨ ਸਿੰਘ ਦੀ ਕੁੱਟਮਾਰ ਕੀਤੀ, ਉਸ ’ਤੇ ਤਿੰਨ ਗੋਲੀਆਂ ਚਲਾਈਆਂ ਅਤੇ ਮੌਕੇ ਤੋਂ ਫਰਾਰ ਹੋ ਗਏ। ਸੁਖਚੈਨ ਸਿੰਘ ਦੇ ਸਿਰ ਅਤੇ ਛਾਤੀ ਦੇ ਨੇੜੇ ਦੋ ਗੋਲੀਆਂ ਲੱਗੀਆਂ। ਘਟਨਾ ਤੋਂ ਬਾਅਦ ਸੁਖਚੈਨ ਸਿੰਘ ਨੂੰ ਨਿੱਜੀ ਹਸਪਤਾਲ ਲਿਜਾਇਆ ਗਿਆ। ਇਹ ਸਾਰੀ ਘਟਨਾ ਪੀੜਤਾ ਦੇ ਘਰ ਵਿੱਚ ਲੱਗੇ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ। ਪੁਲਿਸ ਨੇ ਦੱਸਿਆ ਕਿ ਫੋਰੈਂਸਿਕ ਟੀਮ ਮੌਕੇ ’ਤੇ ਪਹੁੰਚ ਗਈ ਹੈ ਅਤੇ ਜਾਂਚ ਜਾਰੀ ਹੈ। ਸੁਖਚੈਨ ਸਿੰਘ ਦੀ ਪਤਨੀ ਨੇ ਦੋਸ਼ ਲਾਇਆ ਕਿ ਹਮਲੇ ਪਿੱਛੇ ਉਸ ਦੀ ਪਹਿਲੀ ਪਤਨੀ ਦੇ ਪਰਿਵਾਰ ਦਾ ਹੱਥ ਹੈ। Crime News
ਐੱਨਆਰਆਈ ਥਾਣੇ ਦੇ ਮੁਖੀ ਦਾ ਰੀਡਰ 20 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਕਾਬੂ
(ਜਸਵੀਰ ਸਿੰਘ ਗਹਿਲ) ਲੁਧਿਆਣਾ। ਵਿਜੀਲੈਂਸ ਬਿਊਰੋ ਨੇ ਅੱਜ ਐੱਨਆਰਆਈ ਥਾਣਾ ਲੁਧਿਆਣਾ ਦੇ ਐੱਸਐੱਚਓ ਦੇ ਰੀਡਰ ਵਜੋਂ ਤਾਇਨਾਤ ਸਿਪਾਹੀ ਨੂੰ 20 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। (Bribe) ਰਾਜ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ ਬਲਰਾਜ ਸਿੰਘ ਨੂੰ ਐਡਵੋਕੇਟ ਅਰੁਣ ਕੁਮਾਰ ਖੁਰਮੀ ਵਾਸੀ ਉਪਕਾਰ ਨਗਰ, ਸਿਵਲ ਲਾਈਨਜ਼ ਲੁਧਿਆਣਾ ਦੀ ਸ਼ਿਕਾਇਤ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਜਿਸ ’ਚ ਸ਼ਿਕਾਇਤਕਰਤਾ ਨੇ ਬਿਊਰੋ ਕੋਲ ਪਹੁੰਚ ਕੇ ਦੋਸ਼ ਲਾਇਆ ਕਿ ਪਿੰਡ ਉਧੋਵਾਲ (ਜ਼ਿਲ੍ਹਾ ਲੁਧਿਆਣਾ) ਵਿਖੇ ਉਸ ਦੀ ਪਤਨੀ ਦੇ ਨਾਂਅ ’ਤੇ 20 ਕਨਾਲ ਜ਼ਮੀਨ ਹੈ, ਜਿਸ ’ਤੇ 2 ਵਿਅਕਤੀਆਂ ਨੇ ਜਬਰਦਸਤੀ ਕਬਜ਼ਾ ਕਰਨ ਦੀ ਕੋਸ਼ਿਸ਼ ਕੀਤੀ ਅਤੇ ਇਸ ਜ਼ਮੀਨ ਵਿੱਚ ਖੜ੍ਹੇ ਪਾਪੂਲਰ ਦੇ ਦਰੱਖਤ ਵੀ ਚੋਰੀ ਕਰ ਲਏ। Bribe
ਇਸ ਸਬੰਧੀ ਸ਼ਿਕਾਇਤਕਰਤਾ ਨੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਸੀ ਜੋ ਕਿ ਐੱਸਐੱਚਓ ਐੱਨਆਰਆਈਜ਼ ਸੈੱਲ ਲੁਧਿਆਣਾ ਕੋਲ ਪਈ ਹੈ। ਜਿਸ ’ਤੇ ਅਜੇ ਤੱਕ ਕੋਈ ਕਾਰਵਾਈ ਨਹੀਂ ਕੀਤੀ ਅਤੇ ਸਬੰਧਿਤ ਥਾਣੇ ਦੇ ਐੱਸਐੱਚਓ ਦੇ ਰੀਡਰ ਬਲਰਾਜ ਸਿੰਘ ਨੇ ਉਸਦੀ ਸ਼ਿਕਾਇਤ ’ਤੇ ਕਾਰਵਾਈ ਕਰਵਾਉਣ ਬਦਲੇ ਉਸ ਕੋਲੋਂ ਇੱਕ ਲੱਖ ਰੁਪਏ ਰਿਸ਼ਵਤ ਦੀ ਮੰਗ ਕੀਤੀ। ਜਿਸ ਵਿੱਚੋਂ ਰਿਸ਼ਵਤ ਵਜੋਂ 20 ਹਜ਼ਾਰ ਰੁਪਏ ਪਹਿਲਾਂ ਅਤੇ ਬਾਕੀ 80 ਹਜ਼ਾਰ ਰੁਪਏ ਅਗਲੇ ਹਫਤੇ ਤੱਕ ਦੇਣ ਲਈ ਕਿਹਾ ਹੈ। Bribe
ਇਹ ਵੀ ਪੜ੍ਹੋ: ਟਰੈਕਟਰ-ਟਰਾਲੀ ਨਾਲ ਟਕਰਾ ਕੇ ਓਵਰਬ੍ਰਿਜ ਤੋਂ ਡਿੱਗੀ ਬੱਸ
ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਦੇ ਬਿਆਨਾਂ ਦੀ ਪੜਤਾਲ ਉਪਰੰਤ ਉਕਤ ਮੁਲਜ਼ਮ ਬਲਰਾਜ ਸਿੰਘ ਖਿਲਾਫ ਮੁਕੱਦਮਾ ਦਰਜ ਕਰਨ ਤੋਂ ਬਾਅਦ ਬਿਊਰੋ ਦੀ ਟੀਮ ਨੇ ਜਾਲ ਵਿਛਾ ਕੇ ਸਿਪਾਹੀ ਬਲਰਾਜ ਸਿੰਘ ਨੂੰ ਐੱਨਆਰਆਈ ਥਾਣਾ ਲੁਧਿਆਣਾ ਦੇ ਬਾਹਰੋਂ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ 20 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਬੁਲਾਰੇ ਮੁਤਾਬਕ ਕੇਸ ਦੀ ਅਗਲੇਰੀ ਜਾਂਚ ਦੌਰਾਨ ਸਬੰਧਿਤ ਥਾਣੇ ਐੱਸਐੱਚਓ ਦੀ ਭੂਮਿਕਾ ਦੀ ਵੀ ਪੜਤਾਲ ਕੀਤੀ ਜਾਵੇਗੀ। ਉਨ੍ਹਾਂ ਅੱਗੇ ਕਿਹਾ ਕਿ ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।
ਪੁਲਿਸ ਨੇ 4 ਘੰਟਿਆਂ ’ਚ ਲੱਭ ਕੇ ਵਾਪਸ ਦਿੱਤੇ
(ਸੱਚ ਕਹੂੰ ਨਿਊਜ਼) ਨੋਇਡਾ। ਗ੍ਰੇਟਰ ਨੋਇਡਾ ਵਿੱਚ ਇੱਕ ਹੈਰਾਨ ਕਰਨ ਵਾਲੀ ਘਟਨਾ ਵਾਪਰੀ ਹੈ। ਇੱਕ ਐਨਆਰਆਈ ਜੋੜਾ ਵਿਆਹ  ਇੱਕ ਉਬੇਰ ਕੈਬ ਵਿੱਚ ਇੱਕ ਕਰੋੜ ਰੁਪਏ ਦੇ ਗਹਿਣਿਆਂ ਵਾਲਾ ਬੈਗ ਭੁੱਲ ਗਿਆ। ਉਕਤ ਜੋੜੇ ਨੇ  ਮਾਮਲੇ ਦੀ ਸੂਚਨਾ ਥਾਣਾ ਬਿਸਰਖ ਵਿਖੇ ਦਿੱਤੀ। ਪੁਲਿਸ ਨੇ ਤੁਰੰਤ ਹਰਕਤ ‘ਚ ਆ ਕੇ ਸਿਰਫ 4 ਘੰਟਿਆਂ ‘ਚ ਕੈਬ ਨੂੰ ਲੱਭ ਲਿਆ ਅਤੇ ਜੋੜੇ ਨੂੰ ਬੈਗ ਵਾਪਸ ਕਰ ਦਿੱਤਾ। ਜਿਸ ਤੋਂ ਬਾਅਦ ਜੋੜੇ ਦੇ ਸਾਹ ’ਚ ਸਾਹ ਆਇਆ। ਜਿਸ ’ਤੇ ਉਕਤ ਜੋੜੇ ਨੇ ਪੁਲਿਸ ਦਾ ਧੰਨਵਾਦ ਕੀਤਾ। ਇਹ ਐਨਆਰਆਈ ਜੋੜਾ ਆਪਣੀ ਧੀ ਦੇ ਮਹਿੰਦੀ ਸਮਾਗਮ ਲਈ ਗਹਿਣੇ ਲੈ ਕੇ ਇੱਕ ਹੋਟਲ ਜਾ ਰਿਹਾ ਸੀ, ਜਦੋਂ ਉਹ ਕੈਬ ਦੀ ਡਿੱਗੀ ਵਿੱਚ ਆਪਣਾ ਗਹਿਣਿਆਂ ਦਾ ਬੈਗ ਭੁੱਲ ਗਿਆ। (NRI Couple Jewelry )
ਕੀ ਹੈ ਮਾਮਲਾ
ਦੱਸਣਯੋਗ ਹੈ ਕਿ ਨਿਖਿਲੇਸ਼ ਕੁਮਾਰ ਸਿਨਹਾ ਆਪਣੇ ਪਰਿਵਾਰ ਨਾਲ ਲੰਡਨ ਵਿੱਚ ਰਹਿੰਦਾ ਹੈ। ਹਾਲ ਹੀ ‘ਚ ਉਹ ਆਪਣੀ ਬੇਟੀ ਦੇ ਵਿਆਹ ਲਈ ਭਾਰਤ ਆਇਆ ਹੈ ਬੁੱਧਵਾਰ ਨੂੰ ਗ੍ਰੇਟਰ ਨੋਇਡਾ ਦੇ ਸਰੋਵਰ ਪੋਰਟੀਕੋ ਹੋਟਲ ‘ਚ ਉਨ੍ਹਾਂ ਦੀ ਬੇਟੀ ਦੀ ਮਹਿੰਦੀ ਦਾ ਸਮਾਰੋਹ ਸੀ। ਨਿਖਿਲੇਸ਼ ਨੇ ਹੋਟਲ ਪਹੁੰਚਣ ਲਈ ਗੁਰੂਗ੍ਰਾਮ ਤੋਂ ਉਬੇਰ ਕੈਬ ਬੁੱਕ ਕੀਤੀ, ਪਰ ਜਦੋਂ ਉਹ ਹੋਟਲ ਪਹੁੰਚਿਆ ਤਾਂ ਉਸਨੂੰ ਯਾਦ ਆਇਆ ਕਿ ਉਹ ਕੈਬ ਵਿੱਚ ਗਹਿਣਿਆਂ ਦਾ ਬੈਗ ਛੱਡ ਗਿਆ ਸੀ। NRI Couple Jewelry
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ
ਜਸਪਾਲ ਢਿੱਲੋਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਐਨ.ਆਰ.ਆਈ. ਕੋਆਰਡੀਨੇਟਰ ਨਿਯੁਕਤ
ਚੰਡੀਗੜ੍ਹ, ਅਸ਼ਵਨੀ ਚਾਵਲਾ
ਜਸਪਾਲ ਢਿੱਲੋਂ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਵਿੱਚ ਬਤੌਰ ਐਨ.ਆਰ.ਆਈ. ਕੋਆਰਡੀਨੇਟਰ ਨਿਯੁਕਤ ਕੀਤਾ ਗਿਆ ਹੈ ਉਨ੍ਹਾਂ ਦੀ ਨਿਯੁਕਤੀ ਆਲ ਇੰਡੀਆ ਕਾਂਗਰਸ ਕਮੇਟੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਸ਼੍ਰੀਮਤੀ ਆਸ਼ਾ ਕੁਮਾਰੀ ਵੱਲੋਂ ਕੀਤੀ ਗਈ ਹੈ।
ਢਿੱਲੋਂ ਪੰਜਾਬ ਅਤੇ ਵਿਦੇਸ਼ਾਂ ਵਿਚ ਪਾਰਟੀ ਨਾਲ ਸਬੰਧਤ ਵੱਖ-ਵੱਖ  ਐਨ.ਆਰ.ਆਈ. ਸਰਗਰਮੀਆਂ ਅਤੇ ਤਾਲਮੇਲ ਦਾ ਕੰਮ ਕਾਜ ਦੇਖਣਗੇ ਮੌਜੂਦਾ ਸਮੇਂ ਵਿੱਚ ਉਹ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਮੀਡੀਆ ਇੰਚਾਰਜ ਹਨ। ਇਸ ਤੋਂ ਪਹਿਲਾਂ ਉਹ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮੀਡੀਆ ਕੋਆਰਡੀਨੇਟਰ ਵਜੋਂ ਕੰਮ ਕਰ ਚੁੱਕੇ ਹਨ, ਉਨ੍ਹਾਂ ਨੇ ਭਾਰਤ ਸਰਕਾਰ ਦੇ ਸੂਚਨਾ ਅਤੇ ਪ੍ਰਸਾਰਨ ਮੰਤਰਾਲੇ ਅਧੀਨ ਫਿਲਮ ਸੈਂਸਰ ਬੋਰਡ ਵਿਚ ਬਤੌਰ ਮੈਂਬਰ ਵਜੋਂ ਵੀ ਸੇਵਾ ਨਿਭਾਈ ਹੈ। ਇਸ ਮੌਕੇ ਢਿੱਲੋਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਸ੍ਰੀਮਤੀ ਆਸ਼ਾ ਕੁਮਾਰੀ ਦਾ ਉਨ੍ਹਾਂ ‘ਤੇ ਭਰੋਸਾ ਪ੍ਰਗਟ ਕਰਨ ਲਈ ਵਿਸ਼ੇਸ਼ ਤੌਰ ‘ਤੇ ਧੰਨਵਾਦ ਕੀਤਾ ਅਤੇ ਯਕੀਨ ਦਿਵਾਇਆ ਕਿ ਉਹ ਪਾਰਟੀ ਦੀਆਂ ਉਮੀਦਾਂ ‘ਤੇ ਖਰਾ ਉਤਰਣ ਲਈ ਦਿਨ-ਰਾਤ ਇੱਕ ਕਰ ਦੇਣਗੇ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਗੱਡੀ ਦਾ ਸੀਸ਼ਾ ਭੰਨ ਕੇ ਦਿੱਤਾ ਲੁਟੇਰਿਆਂ ਨੇ ਘਟਨਾ ਨੂੰ ਅੰਜਾਮ | NRI Family
ਬਰਨਾਲਾ/ਰੋਹਤਕ, (ਜੀਵਨ ਰਾਮਗੜ੍ਹ/ਸੱਚ ਕਹੂੰ ਨਿਊਜ਼)। ਭਦੌੜ ਦੇ ਐਨ.ਆਰ.ਆਈ. ਜੋੜੇ ਨਾਲ ਰੋਹਤਕ ਦੇ ਮੰਨਤ ਢਾਬੇ ‘ਤੇ 12 ਲੱਖ ਦੀ ਚੋਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ ਇਹ ਜੋੜਾ ਪੰਜਾਬ ਤੋਂ ਵਾਪਸ ਅਮਰੀਕਾ ਜਾਣ ਲਈ ਦਿੱਲੀ ਏਅਰਪੋਰਟ ਜਾ ਰਿਹਾ ਸੀ।ਭਦੌੜ ਨਿਵਾਸੀ ਅਮਨਦੀਪ ਕੁਮਾਰ ਸ਼ਰਮਾਂ ਪੁੱਤਰ ਦਰਸ਼ਨ ਕੁਮਾਰ (ਕਿਲ੍ਹੇ ਵਾਲੇ) ਅਤੇ ਉਸਦੀ ਪਤਨੀ ਅਰਨਦੀਪ ਕੌਰ ਮਹੀਨਾ ਕੁ ਪਹਿਲਾਂ ਅਮਰੀਕਾ ਤੋਂ ਪੰਜਾਬ ਆਪਣੇ ਜਨਮ ਭੂਮੀ ਭਦੌੜ ਵਿਖੇ ਆਏ ਹੋਏ ਸਨ। ਲੰਘੇ ਕੱਲ੍ਹ ਉਹ ਵਾਪਸ ਅਮਰੀਕਾ ਜਾਣ ਲਈ ਦਿੱਲੀ ਏਅਰਪੋਰਟ ਜਾ ਰਹੇ ਸਨ ਤਾਂ ਉਹਨਾਂ ਕਿਰਾਏ ‘ਤੇ ਕੀਤੀ ਹੋਈ ਇਨੋਵਾ ਗੱਡੀ ਰੋਹਤਕ ਦਿੱਲੀ ਰੋਡ ‘ਤੇ ਕਸਬਾ ਸਾਂਪਲਾ ਨਜ਼ਦੀਕ ਮੰਨਤ ਢਾਬੇ ‘ਤੇ ਰੁਕਵਾਈ ਅਤੇ ਚਾਹ-ਪਾਣੀ ਲਈ ਢਾਬੇ ਅੰਦਰ ਜਾ ਕੇ ਬੈਠ ਗਏ।
ਕੁਝ ਸਮੇਂ ਬਾਅਦ ਉਨ੍ਹਾਂ ਨੂੰ ਕਿਸੇ ਹੋਰ ਗੱਡੀ ਦੇ ਡਰਾਇਵਰ ਨੇ ਆ ਕੇ ਦੱਸਿਆ ਗੱਡੀ ਦਾ ਸੀਸਾ ਟੁੱਟਿਆ ਹੋਇਆ ਹੈ ਜਿਸ ‘ਤੇ ਅਮਨਦੀਪ ਸ਼ਰਮਾਂ ਉਸਦੀ ਪਤਨੀ ਅਰਨਦੀਪ ਕੌਰ ਦੇ ਭਰਾ ਕਾਲਾ ਸ਼ਰਮਾਂ ਨੇ ਤੁਰੰਤ ਬਾਹਰ ਆ ਕੇ ਦੇਖਿਆ ਤਾਂ ਡਰਾਇਵਰ ਸੀਟ ਦਾ ਪਿਛਲਾ ਸ਼ੀਸ਼ਾ ਟੁੱਟਿਆ ਹੋਇਆ ਸੀ ਅਤੇ ਗੱਡੀ ਦੀਆਂ ਮਿਡਲ ਸੀਟਾਂ ਦੇ ਵਿਚਕਾਰ ਪਿਆ ਪਿੱਠੂ ਬੈਗ ਗਾਇਬ ਸੀ, ਜਦੋਂ ਕਿ ਗੱਡੀ ਦੇ ਬੈਕ ਸਾਇਡ ਪਿਆ ਬਾਕੀ ਸਮਾਨ ਸੁਰੱਖਿਅਤ ਸੀ। ਸਦਮਾਗ੍ਰਸਤ ਪ੍ਰੀਵਾਰ ਨੇ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਅਤੇ ਦੱਸਿਆ ਕਿ ਪਿੱਠੂ ਬੈਗ ‘ਚ 5800 ਅਮਰੀਕੀ ਡਾਲਰ (ਸਾਢੇ ਤਿੰਨ ਲੱਖ ਰੁਪਏ), 22 ਤੋਲੇ ਸੋਨੇ ਦੇ ਗਹਿਣੇ  ਜਿਸ ‘ਚ ਇੱਕ ਇੱਕ ਡਾਇਮੰਡ ਕਿੱਟੀ ਸੈੱਟ, ਇੱਕ ਸੋਨੇ ਦਾ ਕੁੰਦਨ ਸੈੱਟ, 2 ਡਾਇਮੰਡ ਮੁੰਦਰੀਆਂ, 4 ਸੋਨੇ ਦੀਆਂ ਮੁੰਦਰੀਆਂ, ਦੋ ਪਾਸਪੋਰਟ, ਅਮਰੀਕਾ ਦਾ ਨਰਸਿੰਗ ਕਾਰਡ, ਟਿਕਟਾਂ ਤੇ ਯੂਐਸਏ ਦੇ ਕਰੈਡਿਟ ਕਾਰਡ ਤੇ ਹੋਰ ਜ਼ਰੂਰੀ ਕਾਗਜ਼ਾਤ ਸ਼ਾਮਲ ਸਨ।
ਪੀੜਤਾਂ ਅਨੁਸਾਰ ਬਾਰਾਂ ਲੱਖ ਦਾ ਨੁਕਸਾਨ ਹੋ ਗਿਆ ਅਤੇ ਘਟਨਾ ਕਾਰਨ ਫਲਾਈਟ ਵੀ ਛੁੱਟ ਗਈ। ਪੁਲਿਸ ਨੇ ਤੁਰੰਤ ਘਟਨਾ ਸਥਾਨ ਦਾ ਜਾਇਜ਼ਾ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ। ਰੋਹਤਕ ਪੁਲਿਸ ਤੇ ਐਸਪੀ ਜਸ਼ਨਦੀਪ ਸਿੰਘ ਰੰਧਾਵਾ ਨੇ ਦੱਸਿਆ ਕਿ ਪੁਲਿਸ ਮਾਹਰਾਂ ਨੂੰ ਬੁਲਾ ਕੇ ਸੀਸੀਟੀਵੀ ਖੰਘਾਲ ਰਹੀ ਹੈ ਅਤੇ ਮੁਲਜ਼ਮਾਂ ਨੂੰ ਜਲਦ ਕਾਬੂ ਕਰ ਲਿਆ ਜਾਵੇਗਾ।
ਲੱਖਾਂ ਦਾ ਨੁਕਸਾਨ ਹੋਇਆ
ਮਹਿਲ ਕਲਾਂ, (ਸੱਚ ਕਹੂੰ ਨਿਊਜ਼) । ਪਿੰਡ ਠੁੱਲੀਵਾਲ ਵਿਖੇ ਇੱਕ ਕੈਨੇਡਾ ਵਸਦੇ ਪਰਿਵਾਰ ਦੇ ਘਰ ਵਿੱਚ ਅਚਾਨਕ ਸ਼ਾਰਟ ਸਰਕਟ ਨਾਲ ਅੱਗ ਲੱਗਣ ਕਾਰਨ ਕੋਠੀ ਅੰਦਰ ਪਿਆ ਲੱਖਾਂ ਦਾ ਸਮਾਨ ਸੜ ਕੇ ਸੁਆਹ ਹੋ ਗਿਆ। ਪੀੜਤ ਦੇ ਭਰਾ ਗਿਆਨ ਸਿੰਘ ਨੇ ਦੱਸਿਆ ਕਿ ਉਕਤ ਘਰ ਉਸਦੇ ਭਰਾ ਸਵ: ਬਲਦੇਵ ਸਿੰਘ ਵਾਸੀ ਠੁੱਲੀਵਾਲ ਦਾ ਹੈ। ਜਿਸ ਦਾ ਪਰਿਵਾਰ ਪਿਛਲੇ 5-6 ਸਾਲਾਂ ਤੋਂ ਕੈਨੇਡਾ ਵਿਖੇ ਰਹਿ ਰਿਹਾ ਸੀ। ਤਿੰਨ ਕੁ ਮਹੀਨੇ ਪਹਿਲਾਂ ਉਸਦੀ ਭਰਜਾਈ ਸੁਰਜੀਤ ਕੌਰ ਕੈਨੇਡਾ ਵਿਖੇ ਆਪਣੇ ਪੁੱਤਰ ਲਾਲੀ ਸਿੰਘ ਕੋਲ ਚਲੀ ਗਈ ਸੀ।
ਪਿੱਛੋਂ ਕੋਠੀ ਨੂੰ ਤਾਲਾ ਲੱਗਾ ਹੋਇਆ ਸੀ। ਉਨ੍ਹਾਂ ਦੱਸਿਆ ਕਿ ਅਚਾਨਕ ਕੋਠੀ ਵਿੱਚ ਅੱਗ ਲੱਗਣ ਕਾਰਨ ਪੇਟੀ,  ਬੈੱਡ, ਫਰਿੱਜ, ਵਾਸ਼ਿੰਗ ਮਸ਼ੀਨ, ਏ. ਸੀ. ਮੰਜੇ, ਗੱਦੇ, ਸਕੂਟਰ ਸਮੇਤ ਘਰੇਲੂ ਸਮਾਨ ਅਤੇ ਦਸਤਾਵੇਜ਼ ਸੜ ਕੇ ਸੁਆਹ ਹੋ ਗਏ। ਜਿਸ ਦਾ ਪਤਾ ਲੱਗਦਿਆਂ ਹੀ ਪਿੰਡ ਵਾਸੀਆਂ ਨੇ ਇਕੱਠੇ ਹੋ ਕੇ ਫਾਇਰ ਬ੍ਰਿਗੇਡ ਦੇ ਸਹਿਯੋਗ ਨਾਲ ਭਾਰੀ ਜੱਦੋ ਜ਼ਹਿਦ ਨਾਲ ਅੱਗ ‘ਤੇ  ਕਾਬੂ ਪਾਇਆ। ਘਟਨਾ ਦੀ ਸੂਚਨਾਂ ਮਿਲਦਿਆਂ ਹੀ ਥਾਣਾ ਠੁੱਲੀਵਾਲ ਦੇ ਏ ਐਸ ਆਈ ਬਲਦੇਵ ਸਿੰਘ ਨੇ ਪੁਲਿਸ ਪਾਰਟੀ ਸਮੇਤ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ। ਦੱਸਿਆ ਕਿ ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਹੋ ਸਕਦਾ ਹੈ ਅਤੇ ਫਿਰ ਵੀ ਪੁਲਿਸ ਵੱਲੋਂ ਬਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ।
ਇਲਾਕਾ ਵਾਸੀਆਂ ਨੇ ਜ਼ਿਲ੍ਹਾ ਪ੍ਰਸ਼ਾਸਨ ਪਾਸੋਂ ਇਕ ਫਾਇਰ ਬ੍ਰਿਗੇਡ ਗੱਡੀ ਪੱਕੇ ਤੌਰ ‘ਤੇ ਮਹਿਲ ਕਲਾਂ ਵਿਖੇ ਤਾਇਨਾਤ ਕੀਤੇ ਜਾਣ ਦੀ ਵੀ ਮੰਗ ਕੀਤੀ ਤਾਂ ਹੋਰ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਸਮੇਂ ਸਿਰ ਰੋਕਿਆ ਜਾ ਸਕੇ। ਜ਼ਿਕਰਯੋਗ ਹੈ ਕਿ ਇੱਕ ਦਿਨ ਪਹਿਲਾਂ ਹੀ ਪਿੰਡ ਠੁੱਲੀਵਾਲ ਵਿਖੇ ਚਹਿਲ ਇਲੈਕਟ੍ਰੋਨਿਕਸ ਨੂੰ ਅੱਗ ਲੱਗ ਗਈ ਸੀ। ਜਿਸ ਕਾਰਨ ਲਗਭਗ 8 ਲੱਖ ਦਾ ਨੁਕਸਾਨ ਹੋ ਗਿਆ ਸੀ। ਰੋਜ਼-ਰੋਜ਼ ਅੱਗ ਲੱਗਣ ਦੀਆਂ ਘਟਨਾਵਾਂ ਲੋਕਾਂ ਵਿੱਚ ਚਰਚਾ ਦਾ ਵਿਸ਼ਾ ਬਣੀਆਂ ਹੋਈਆਂ ਹਨ।