Surrounds - Sach Kahoon Punjabi
ਕਿਹਾ : ਪਿਛਲੇ ਤਿੰਨ ਸਾਲਾਂ ‘ਚ ਪੰਜਾਬੀਆਂ ਉੱਤੇ 20 ਹਜ਼ਾਰ ਕਰੋੜ ਰੁਪਏ ਦਾ ਵਾਧੂ ਬੋਝ ਪਾਇਆ
ਬਠਿੰਡਾ, (ਸੁਖਜੀਤ ਮਾਨ) ਬਿਜਲੀ ਬਿੱਲਾਂ ਦੀਆਂ ਦਰਾਂ ‘ਚ ਵਾਧੇ ਲਈ ਭਾਵੇਂ ਪੰਜਾਬ ਸਰਕਾਰ ਵੱਲੋਂ ਪਿਛਲੀ ਅਕਾਲੀ-ਭਾਜਪਾ ਦੀਆਂ ਗਲਤ ਨੀਤੀਆਂ ਨੂੰ ਜ਼ਿੰਮੇਵਾਰ ਠਹਿਰਾਇਆ ਜਾ ਰਿਹਾ ਹੈ ਪਰ ਅੱਜ ਇੱਥੇ ਕੇਂਦਰੀ ਫੂਡ ਪ੍ਰੋਸੈਸਿੰਗ ਇੰਡਸਟਰੀਜ਼ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਨੇ ਇਸ ਮਾਮਲੇ ‘ਚ ਪੰਜਾਬ ਸਰਕਾਰ ਨੂੰ ਹੀ ਕਟਹਿਰੇ ‘ਚ ਖੜ੍ਹੇ ਕਰਦਿਆਂ ਆਖਿਆ ਕਿ ਪ੍ਰਾਈਵੇਟ ਥਰਮਲ ਪਲਾਂਟਾਂ ਨਾਲ ਸੌਦੇਬਾਜ਼ੀ ਕਰਕੇ ਆਮ ਆਦਮੀ ਉੱਤੇ ਵੱਡੇ ਬਿਲਾਂ ਦਾ ਅਸਹਿ ਬੋਝ ਪਾਉਣ ਲਈ ਕਾਂਗਰਸ ਸਰਕਾਰ ਜਿੰਮੇਵਾਰ ਹੈ ਉਨ੍ਹਾਂ ਕਿਹਾ ਕਿ ਇਸ ਸੌਦੇਬਾਜ਼ੀ ਕਰਕੇ 41,00 ਕਰੋੜ ਰੁਪਏ ਦਾ ਨੁਕਸਾਨ ਹੋ ਚੁੱਕਿਆ ਹੈ ਅਤੇ ਸੂਬੇ ਅੰਦਰ ਉਦਯੋਗਿਕ ਸੈਕਟਰ ਚਲਾਉਣਾ ਮੁਸ਼ਕਿਲ ਹੋ ਗਿਆ ਹੈ
ਅਜੇ 1100 ਕਰੋੜ ਰੁਪਏ ਦੇਣੇ ਬਾਕੀ
ਅੱਜ ਭੁੱਚੋ ਮੰਡੀ ਵਿਧਾਨ ਸਭਾ ਹਲਕੇ ਅੰਦਰ ਹਰਰਾਇਪੁਰ, ਭੋਖੜਾ, ਗੋਨਿਆਣਾ ਮੰਡੀ ਅਤੇ ਕੋਠੇ ਨਾਥੇਆਣਾ ਵਿਖੇ ਜਨਤਕ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਬੀਬਾ ਬਾਦਲ ਨੇ ਕਿਹਾ ਕਿ ਕਾਂਗਰਸੀ ਨੇ ਸੁਪਰੀਮ ਕੋਰਟ ਅਤੇ ਟ੍ਰਿਬਿਊਨਲਾਂ ਦੇ ਅੱਗੇ ਜਾਣਬੁੱਝ ਕੇ ਸਰਕਾਰੀ ਪੱਖ ਕਮਜ਼ੋਰ ਢੰਗ ਨਾਲ ਰੱਖਣ ਲਈ ਪ੍ਰਾਈਵੇਟ ਥਰਮਲ ਪਲਾਂਟਾਂ ਅਤੇ ਕੋਲੇ ਦੇ ਪਲਾਂਟਾਂ ਦੇ ਮਾਲਕਾਂ ਨਾਲ ਸੌਦੇਬਾਜ਼ੀਆਂ ਕੀਤੀਆਂ ਸਨ
ਉਹਨਾਂ ਕਿਹਾ ਕਿ ਸਭ ਤੋਂ ਪਹਿਲਾਂ ਤਾਂ ਸਰਕਾਰ ਪ੍ਰਾਈਵੇਟ ਕੰਪਨੀਆਂ ਵੱਲੋਂ ਕੋਲੇ ਦੀ ਧੁਆਈ ਦੇ ਰੂਪ ਵਿਚ ਮੰਗੇ ਜਾ ਰਹੇ 1400 ਕਰੋੜ ਰੁਪਏ ਦੇ ਕੇਸ ਵਿਚ ਆਪਣਾ ਪੱਖ ਰੱਖਣ ਵਿਚ ਬੁਰੀ ਤਰ੍ਹਾਂ ਨਾਕਾਮ ਰਹੀ
ਉਹਨਾਂ ਕਿਹਾ ਕਿ ਹੁਣ ਜਦੋਂ ਸੂਬੇ ਨੂੰ ਪ੍ਰਾਈਵੇਟ ਕੰਪਨੀਆਂ ਨੂੰ 1400 ਕਰੋੜ ਰੁਪਏ ਦੇਣ ਲਈ ਕਹਿ ਦਿੱਤਾ ਗਿਆ ਹੈ
ਸਰਕਾਰ ਨੇ ਬਿਜਲੀ ਦਰਾਂ ਵਧਾ ਦਿੱਤੀਆਂ ਹਨ
ਇਸ ਤੋਂ ਇਲਾਵਾ ਪ੍ਰਾਈਵੇਟ ਕੰਪਨੀਆਂ ਨੂੰ ਅਜੇ 1100 ਕਰੋੜ ਰੁਪਏ ਦੇਣੇ ਬਾਕੀ ਹਨ, ਜਿਹੜੇ ਜਲਦੀ ਹੀ ਅਦਾ ਕਰਨੇ ਪੈਣਗੇ
ਬੀਬਾ ਬਾਦਲ ਨੇ ਕਿਹਾ ਕਿ ਇਹ ਗੱਲ ਬਹੁਤ ਨਿੰਦਣਯੋਗ ਹੈ ਕਿ ਕਾਂਗਰਸੀ ਆਪਣੀਆਂ ਜੇਬਾਂ ਨੋਟਾਂ ਨਾਲ ਭਰ ਰਹੇ ਹਨ
ਵਾਰ ਵਾਰ ਬਿਜਲੀ ਦੀਆਂ ਦਰਾਂ ਵਧਾ ਕੇ ਗਰੀਬਾਂ ਉੱਤੇ ਮੋਟੇ ਬਿਲ ਥੋਪ ਰਹੇ ਹਨ
ਉਹਨਾਂ ਕਿਹਾ ਕਿ ਵਾਰ ਵਾਰ ਬਿਜਲੀ ਦਰਾਂ ਵਿਚ ਕੀਤੇ ਵਾਧਿਆਂ ਨੇ ਪੰਜਾਬੀਆਂ ਉੱਤੇ 20 ਹਜ਼ਾਰ ਕਰੋੜ ਰੁਪਏ ਦਾ ਬੋਝ ਪਾ ਦਿੱਤਾ ਹੈ ਉਹਨਾਂ ਕਿਹਾ ਕਿ ਇਹ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੀਤਾ ਇੱਕ ਹੋਰ ਵਿਸ਼ਵਾਸ਼ਘਾਤ ਹੈ, ਜਿਸ ਨੇ ਘਰੇਲੂ ਬਿਜਲੀ ਦੀਆਂ ਦਰਾਂ ਨਾ ਵਧਾਉਣ ਅਤੇ ਇੰਡਸਟਰੀ ਨੂੰ 5 ਰੁਪਏ ਪ੍ਰਤੀ ਯੂਨਿਟ ਬਿਜਲੀ ਦੇਣ ਦਾ ਵਾਅਦਾ ਕੀਤਾ ਸੀ ਪਰ ਹੁਣ ਘਰੇਲੂ ਖਪਤਕਾਰਾਂ ਅਤੇ ਇੰਡਸਟਰੀ ਨੂੰ 8 ਤੋਂ 9 ਰੁਪਏ ਪ੍ਰਤੀ ਯੂਨਿਟ ਬਿਜਲੀ ਦਿੱਤੀ ਜਾ ਰਹੀ ਹੈ
ਮੁੱਖ ਮੰਤਰੀ ਪੰਜਾਬ ਦਾ ਵੈਰੀ ਬਣਿਆ : ਹਰਸਿਮਰਤ
ਹਰਸਿਮਰਤ ਕੌਰ ਬਾਦਲ ਨੇ ਆਖਿਆ ਕਿ ਮੁੱਖ ਮੰਤਰੀ ਪੰਜਾਬ ਦਾ ਵੈਰੀ ਬਣ ਚੁੱਕਿਆ ਹੈ ਉਨ੍ਹਾਂ ਕਿਹਾ ਕਿ ਕਿੰਨੀ ਅਜੀਬ ਗੱਲ ਹੈ ਕਿ ਸਾਰੇ ਮੋਰਚਿਆਂ ਉੱਤੇ ਨਾਕਾਮ ਹੋਣ ਅਤੇ ਕਿਸੇ ਨੌਜਵਾਨ ਨੂੰ ਨੌਕਰੀ ਨਾ ਦੇਣ ਮਗਰੋਂ ਕੈਪਟਨ ਅਮਰਿੰਦਰ ਇਹ ਬਿਆਨ ਦੇ ਰਿਹਾ ਹੈ ਕਿ ਉਹ ਨੌਜਵਾਨਾਂ ਨਾਲ ਕੀਤੇ ਸਾਰੇ ਵਾਅਦੇ ਪੂਰੇ ਕਰੇ ਬਿਨਾਂ ਆਪਣੇ ਅਹੁਦੇ ਤੋਂ ਰੁਖ਼ਸਤ ਨਹੀਂ ਹੋਵੇਗਾ  ਉਹਨਾਂ ਕਿਹਾ ਕਿ ਇਸ ਦਾ ਅਰਥ ਇਹੀ ਹੈ ਕਿ ਆਪਣੇ ਕਾਰਜਕਾਲ ਦੇ ਅਗਲੇ ਦੋ ਸਾਲਾਂ ਤਕ ਨੌਜਵਾਨਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਦੀ ਉਸ ਦੀ ਕੋਈ ਨੀਅਤ ਨਹੀਂ ਹੈ
ਵਿੱਤ ਮੰਤਰੀ ਮਨਪ੍ਰੀਤ ਬਾਦਲ ‘ਤੇ ਵੀ ਵਿੰਨ੍ਹਿਆ ਨਿਸ਼ਾਨਾ
ਹਰਸਿਮਰਤ ਕੌਰ ਬਾਦਲ ਨੇ ਸੂਬੇ ਅੰਦਰ ਵਿਕਾਸ ਕਾਰਜ ਰੋਕਣ ਵਾਲਾ ਸਰਕੂਲਰ ਜਾਰੀ ਕਰਨ ਦੇ ਮਾਮਲੇ ‘ਚ ਵਿੱਤ ਮੰਤਰੀ ਮਨਪ੍ਰੀਤ ਬਾਦਲ ਨੂੰ ਵੀ ਆਪਣੇ ਨਿਸ਼ਾਨੇ ‘ਤੇ ਲਿਆ ਉਹਨਾਂ ਕਿਹਾ ਕਿ ਪਿਛਲੇ ਤਿੰਨ ਸਾਲਾਂ ਅੰਦਰ ਕੋਈ ਵਿਕਾਸ ਕਾਰਜ ਨਹੀਂ ਹੋਇਆ ਹੈ ਸਗੋਂ ਇਸ ਬਾਰੇ ਸਰਕੂਲਰ ਕੱਢ ਕੇ ਮਨਪ੍ਰੀਤ ਬਾਦਲ ਨੇ ਭਰੋਸਾ ਦਿਵਾਇਆ ਹੈ ਕਿ ਅਗਲੇ ਦੋ ਸਾਲਾਂ ਦੌਰਾਨ ਵੀ ਸੂਬੇ ਦੇ ਕਿਸੇ ਪਿੰਡ ਅੰਦਰ ਇੱਕ ਇੱਟ ਤੱਕ ਨਹੀਂ ਲਾਈ ਜਾਵੇਗੀ  ਕੇਂਦਰੀ ਮੰਤਰੀ ਨੇ ਕਿਹਾ ਇਹੋ ਕਾਰਨ ਹੈ ਕਿ ਪੰਜਾਬ ਹਰ ਖੇਤਰ ਸਿੱਖਿਆ, ਸਿਹਤ ਅਤੇ ਸਮਾਜ ਭਲਾਈ ਵਿਚ ਥੱਲੇ ਆ ਗਿਆ ਹੈ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਪ੍ਰਿਯੰਕਾ ਨੇ ਕਿਸਾਨ ਕਰਜ਼ਾ ਮੁਆਫ਼ੀ ‘ਤੇ ਮੋਦੀ ਸਰਕਾਰ ਘੇਰੀ
ਨਵੀਂ ਦਿੱਲੀ (ਏਜੰਸੀ)। ਕਾਂਗਰਸ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਨੇ ਕੇਂਦਰ ਦੀ ਮੋਦੀ ਸਰਕਾਰ ‘ਤੇ ਵਿਅੰਗ ਕਰਦਿਆਂ ਸਵਾਲੀਆ ਲਹਿਜੇ ‘ਚ ਪੁੱਛਿਆ ਕਿ ਸਰਕਾਰ ਕਿਸ ਲਈ 76000 ਕਰੋੜ ਰੁਪਏ ਦਾ ਕਰਜ਼ ਮਾਫ਼ੀ ਕਰ ਰਹੀ ਹੈ ਜਦੋਂਕਿ ਕਿਸਾਨ ਪਰੇਸ਼ਾਨ ਹਨ ਅਤੇ ਉਨ੍ਹਾਂ ਨੂੰ ਜ਼ੇਲ੍ਹ ‘ਚ ਸੁੱਟਿਆ ਜਾ ਰਿਹਾ ਹੈ। Priyanka
ਸ੍ਰੀਮਤੀ ਗਾਂਧੀ ਨੇ ਟਵੀਟ ਕਰ ਕੇ ਕਿਹਾ ਕਿ ਕਿਸਾਨਾਂ ਨੂੰ ਜੇਲ ‘ਚ ਸੁੱਟਿਆ ਜਾ ਰਿਹਾ ਹੈ। ਅਰਥਵਿਵਸਥਾ ਖਸਤਾਹਾਲ ਹੈ, ਲੋਕਾਂ ਨੂੰ ਨੌਕਰੀ ‘ਚੋਂ ਕੱਢਿਆ ਜਾ ਰਿਹਾ ਹੈ। ਮੁੰਬਈ ‘ਚ ਪੰਜਾਬ ਤੇ ਮਹਾਰਾਸ਼ਟਰ ਸਰਕਾਰੀ ਬੈਂਕ ਨਾਲ ਜੋੜੇ ਲੋਕ ਚੀਕ ਰਹੇ ਹਨ।
ਉਨ੍ਹਾਂ ਨੇ ਪੁੱਛਿਆ ਕਿ ਭਾਰਤੀ ਜਨਤਾ ਪਾਰਟੀ ਸਰਕਾਰ ਕਿਸ ਲਈ ਰੈੱਡ ਕਾਰਪੇਂਟ ਵਿਛਾਉਂਦੇ ਹੋਏ 76 ਹਜ਼ਾਰ ਕਰੋੜ ਦੇ ਕਰਜ਼ ਮੁਆਫ਼ ਕਰ ਰਹੀ ਹੈ? ਕੌਣ ਲੈ ਗਿਆ ਇਹ ਪੈਸਾ?”
ਸ੍ਰੀਮਤੀ ਵਾਡਰਾ ਨੇ ਆਰਟੀਆਈ ਦੇ ਹਵਾਲੇ ਤੋਂ ਇੱਕ ਨਿਊਜ਼ ਚੈਨਲ ਦੀ ਉਸ ਰਿਪੋਰਟ ਨੂੰ ਵੀ ਸਾਂਝਾ ਕੀਤਾ ਜਿਸ ‘ਚ ਕਿਹਾ ਗਿਆ ਹੈ ਕਿ ਸਟੇਟ ਬੈਂਕ ਆਫ਼ ਇੰਡੀਆ ਨੇ 220 ਲੋਕਾਂ ‘ਤੇ ਬਕਾਇਆ 76000 ਕਰੋੜ ਤੋਂ ਜ਼ਿਆਦਾ ਦੇ ਕਰਜ਼ੇ ਨੂੰ ਰਾਈਟ ਆਫ਼ (ਠੰਢੇ ਬਸਤੇ ‘ਚ ਪਾਉਣਾ) ਕਰ ਦਿੱਤਾ ਹੈ। ਆਮ ਤੌਰ ‘ਤੇ ਜਿਸ ਕਰਜੇ ਨੂੰ ਬੈਂਕ ਵਸੂਲ ਨਹੀਂ ਕਰ ਪਾਉਂਦਾ ਉਸ ਨੂੰ ਰਾਈਟ ਆਫ਼ ਕਰ ਦਿੱਤਾ ਜਾਂਦਾ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਰਾਫੇਲ ਸੌਦੇ ਸਬੰਧੀ ਰਾਹੁਲ ਨੇ ਮੋਦੀ ਨੂੰ ਮੁੜ ਘੇਰਿਆ
ਏਜੰਸੀ, ਅਮੇਠੀ
ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਅੱਜ ਇੱਕ ਵਾਰ ਫਿਰ ਰਾਫੇਲ ਸੌਦੇ ਸਬੰਧੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਘੇਰਿਆ ਰਾਹੁਲ ਨੇ ਜਾਇਸ ‘ਚ ਇੱਕ ਰੈਲੀ ‘ਚ ਰਾਫੇਲ ਸੌਦੇ ਦਾ ਜ਼ਿਕਰ ਕਰਦਿਆਂ ਕਿਹਾ ਕਿ ‘ਐਚਏਐਲ (ਹਿੰਦੁਸਤਾਨ ਏਅਰੋਨਾਇਕਸ ਲਿਮਟਿਡ) ਤੋਂ ਕਰਾਰ ਖੋਹ ਕੇ ਅਨਿਲ ਅੰਬਾਨੀ ਨੂੰ ਕਿਉਂ ਦਿੱਤਾ ਗਿਆ? ਭਾਰਤ ਦੀ ਜਨਤਾ ਰਾਫੇਲ ਸੌਦੇ ਦੀ ਕੀਮਤ ਜਾਣਨਾ ਚਾਹੁੰਦੀ ਹੈ’
ਉਨ੍ਹਾਂ ਨੇ ਦੋਸ਼ ਲਾਇਆ ਕਿ ਦੇਸ਼ ਦੇ ਚੌਂਕੀਦਾਰ ਨੇ ਹਿੰਦੁਸਤਾਨ ਦੇ ਜਵਾਨਾਂ ਅਤੇ ਸ਼ਹੀਦਾਂ ਦੀਆਂ ਜੇਬ੍ਹ ‘ਚੋਂ 20 ਹਜ਼ਾਰ ਕਰੋੜ ਰੁਪਏ ਕੱਢ ਕੇ ਅਨਿਲ ਅੰਬਾਨੀ ਦੀ ਜੇਬ ‘ਚ ਪਾ ਦਿੱਤੇ ਹਨ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਇਸ ਬਾਰੇ ਸਫਾਈ ਨਹੀਂ ਦੇ ਸਕਦੇ ਹਨ ਕਿਉਂਕਿ ਉਨ੍ਹਾਂ ‘ਚ ਸਫਾਈ ਦੇਣ ਦਾ ਦਮ ਨਹੀਂ ਹੈ
ਨਰਿੰਦਰ ਮੋਦੀ ਭਾਸ਼ਣ ਦਿੰਦੇ ਹਨ ਪਰ ਜਵਾਬ ਨਹੀਂ ਦੇ ਪਾਉਂਦੇ ਹਨ ਰਾਹੁਲ ਨੇ ਕਿਹਾ ਕਿ ਮੋਦੀ ਸਰਕਾਰ ਦੇ ਸਮੇਂ ਕਿਸਾਨ ਰੋ ਰਹੇ ਹਨ, ਗਰੀਬ ਰੋ ਰਹੇ ਹਨ ਮੌਜ਼ੂਦਾ ਸਰਕਾਰ ਪੂਰੇ ਦਾ ਪੂਰਾ ਫਾਇਦਾ ਪੰਜ ਦਸ ਵਿਕਅਕਤੀਆਂ ਨੂੰ ਹੀ ਦੇ ਰਹੀ ਹੈ ਉਨ੍ਹਾਂ ਨੇ ਕਿਹਾ ਕਿ ਅਨਿਲ ਅੰਬਾਨੀ, ਵਿਜੈ ਮਾਲਿਆ, ਨੀਰਵ ਮੋਦੀ ਅਤੇ ਲਲਿਤ ਮੋਦੀ ਜਿਹਿਆਂ ਨੂੰ ਫਾਇਦਾ ਦਿੱਤਾ ਜਾ ਰਿਹਾ ਹੈ
ਵਿਰੋਧੀ ਧਿਰ ‘ਮੋਦੀ ਫੋਬੀਆ’ ਤੋਂ ਪੀੜਤ: ਸ਼ਾਹ
ਪੁਰੀ ਭਾਜਪਾ ਪ੍ਰਧਾਨ ਅਮਿਤ ਸ਼ਾਹ ਨੇ ਅੱਜ ਕਾਂਗਰਸ ਸਮੇਤ ਵਿਰੋਧੀ ਪਾਰਟੀਆਂ ਦੀ ਆਲੋਚਨਾ ਕਰਦਿਆਂ ਕਿਹਾ ਕਿ ਉਹ ‘ਮੋਦੀ ਫੋਬੀਆ’ ਤੋਂ ਪੀੜਤ ਹਨ ਤੇ ਦੇਸ਼ ਦੇ ਵਿਕਾਸ ਲਈ ਉਨ੍ਹਾਂ ਕੋਲ ਕੋਈ ਏਜੰਡਾ ਨਹੀ ੰਹੈ ਸ਼ਾਹ ਨੇ ਕਿਹਾ ਕਿ ਉੱਥੇ ਐਨਡੀਏ ‘ਚ ਭਾਜਪਾ ਦੇ ਸਾਰੇ ਸਹਿਯੋਗੀ ਇਕਜੁੱਟ ਹਨ ਅਤੇ ਭਾਰਤ ਨੂੰ ਦੁਨੀਆ ਦਾ ਨੰਬਰ ਇੱਕ ਦੇਸ਼ ਬਣਾਉਣ ਲਈ ਗੰਭੀਰ ਹਨ ਉਨ੍ਹਾਂ ਨੇ ਕਿਹਾ ਕਿ ਕਾਂਗਰਸ ਤੇ ਸਾਰੀਆਂ ਵਿਰੋਧੀ ਪਾਰਟੀਆਂ ਭਾਰਤ ਨੂੰ ਤੋੜਨ ਲਈ ਇਕਜੁੱਟ ਹੋ ਕੇ ਕੰਮ ਕਰ ਰਹੀਆਂ ਹਨ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।