Kisan Movement - Sach Kahoon Punjabi
ਕਿਸਾਨ ਅੰਦੋਲਨ ਦੇ 100 ਦਿਨ ਪੂਰੇ, ਸੰਭੂ ਤੇ ਖਨੌਰੀ ਬਾਰਡਰ ’ਤੇ ਹੋਇਆ ਵੱਡਾ ਇਕੱਠ
4 ਜੂਨ ਨੂੰ ਕਿਸੇ ਦੀ ਸਰਕਾਰ ਆਵੇ, ਕਿਸਾਨਾਂ ਦੀਆਂ ਮੰਗਾਂ ਸਬੰਧੀ ਸੰਘਰਸ ਰਹੇਗਾ ਜਾਰੀ: ਕਿਸਾਨ ਆਗੂ
(ਖੁਸ਼ਵੀਰ ਸਿੰਘ ਤੂਰ) ਪਟਿਆਲਾ। ਸੰਭੂ ਅਤੇ ਖਨੌਰੀ ਬਾਰਡਰ ਤੇ ਚੱਲ ਰਹੇ ਕਿਸਾਨ ਅੰਦੋਲਨ ਦੇ 100 ਦਿਨ ਪੂਰੇ ਹੋਣ ’ਤੇ ਅੱਜ ਕਿਸਾਨਾਂ ਵੱਲੋਂ ਵੱਡੇ ਇਕੱਠ ਕੀਤੇ ਗਏ ਅਤੇ ਕੇਂਦਰ ਸਰਕਾਰ ਖਿਲਾਫ਼ ਜੰਮ ਕੇ ਭੜਾਸ ਕੱਢੀ ਗਈ। ਇਸ ਦੌਰਾਨ ਕਿਸਾਨ ਆਗੂਆਂ ਨੇ ਕਿਹਾ ਕਿ 4 ਜੂਨ ਨੂੰ ਭਾਵੇਂ ਕਿਸੇ ਦੀ ਵੀ ਸਰਕਾਰ ਆ ਜਾਵੇ, ਕਿਸਾਨ ਅੰਦੋਲਨ 12 ਮੰਗਾਂ ਪੂਰੀਆਂ ਹੋਣ ਤੱਕ ਜਾਰੀ ਰਹੇਗਾ ਅਤੇ 4 ਜੂਨ ਤੋਂ ਬਾਅਦ ਅੰਦੋਲਨ ਨੂੰ ਹੋਰ ਤੇਜ਼ ਕੀਤਾ ਜਾਵੇਗਾ। Kisan Andolan
ਇਹ ਵੀ ਪੜ੍ਹੋ: ਵੋਟਰਾਂ ਦੀ ਸੁਰੱਖਿਆ ਲਈ ਪੁਲਿਸ ਨੇ ਕੱਢਿਆ ਫਲੈਗ ਮਾਰਚ
ਇਸ ਮੌਕੇ ਕਿਸਾਨ ਮਜ਼ਦੂਰਾਂ ਦੇ ਵੱਡੇ ਇਕੱਠਾਂ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂਆਂ ਸਰਵਣ ਸਿੰਘ ਪੰਧੇਰ, ਜਸਵਿੰਦਰ ਲੋਂਗੋਵਾਲ, ਮਨਜੀਤ ਘੁਮਾਣਾ, ਦਿਲਬਾਗ ਗਿੱਲ, ਤੇਜਵੀਰ ਪੰਜੋਖਰਾ ਆਦਿ ਨੇ ਕਿਹਾ ਕਿ ਪੀਐਮ ਮੋਦੀ ਦੀ ਪੰਜਾਬ ਫੇਰੀ ਦੌਰਾਨ ਕਿਸਾਨ ਸ਼ਾਂਤਮਈ ਢੰਗ ਨਾਲ ਕਿਸਾਨੀ ਮੁੱਦਿਆਂ ’ਤੇ ਪ੍ਰਧਾਨ ਮੰਤਰੀ ਨੂੰ ਸਵਾਲ ਪੁੱਛਣ ਲਈ ਵੱਡੇ ਗਰੁੱਪਾਂ ਵਿੱਚ ਪੁੱਜਣਗੇ। ਉਨ੍ਹਾਂ ਕਿਹਾ ਕਿ ਜੇਕਰ ਉਨ੍ਹਾਂ ਨੂੰ ਸਵਾਲ ਪੁੱਛਣ ਦੀ ਇਜਾਜ਼ਤ ਨਾ ਦਿੱਤੀ ਗਈ ਤਾਂ ਉਹ ਸ਼ਾਂਤਮਈ ਢੰਗ ਨਾਲ ਰੋਸ ਪ੍ਰਦਰਸ਼ਨ ਕਰਨਗੇ। Kisan Andolan
28 ਮਈ ਨੂੰ ਭਾਜਪਾ ਦੇ ਸੀਨੀਅਰ ਆਗੂਆਂ ਦੇ ਘਰਾਂ ਦਾ ਘਿਰਾਓ ਕੀਤਾ ਜਾਵੇਗਾ (Kisan Andolan)
ਆਗੂਆਂ ਨੇ ਕਿਹਾ ਕਿ 28 ਮਈ ਨੂੰ ਭਾਜਪਾ ਦੇ ਸੀਨੀਅਰ ਆਗੂਆਂ ਦੇ ਘਰਾਂ ਦਾ ਘਿਰਾਓ ਕੀਤਾ ਜਾਵੇਗਾ ਅਤੇ ਕਿਸਾਨੀ ਮੁੱਦਿਆਂ ’ਤੇ ਸਵਾਲ ਪੁੱਛੇ ਜਾਣਗੇ। ਕਿਸਾਨ ਆਗੂਆਂ ਨੇ ਕਿਹਾ ਕਿ 2 ਜੂਨ ਨੂੰ ਕਿਸਾਨ ਵੱਡੇ-ਵੱਡੇ ਗਰੁੱਪਾਂ ਵਿੱਚ ਸਾਰੇ ਬਾਰਡਰਾਂ ’ਤੇ ਪਹੁੰਚ ਕੇ ਮੋਰਚਾ ਮਜ਼ਬੂਤ ਕਰਨਗੇ। ਇਸ ਦੌਰਾਨ ਅੱਜ ਹਰ ਮੋਰਚੇ ’ਤੇ ਅੰਦੋਲਨ ਦੌਰਾਨ ਜ਼ਖਮੀ ਹੋਏ ਕਿਸਾਨਾਂ ਅਤੇ ਸ਼ਹੀਦ ਸ਼ੁਭਕਰਨ ਦੇ ਪਰਿਵਾਰ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਆਗੂਆਂ ਵਿੱਚ ਸਤਨਾਮ ਪੰਨੂ, ਸੁਖਵਿੰਦਰ ਸਵਰਾਵਾਂ, ਗੁਰਧਿਆਨ ਸਿਓਣਾ, ਬਲਵੰਤ ਬਹਿਰਾਮਕੇ, ਅਮਰਜੀਤ ਮੌੜ੍ਹੀ, ਜੈ ਸਿੰਘ ਜਲਵੇੜਾ, ਹਰਪ੍ਰੀਤ ਬਹਿਰਾਮਕੇ, ਬਲਕਾਰ ਬੈਂਸ, ਸੁਖਜੀਤ ਹਰਦੋਝੰਡੇ, ਅਸ਼ੋਕ ਬੁਲਾਰਾ ਆਦਿ ਹਾਜ਼ਰ ਸਨ।
ਆਗ ਮਤ ਲਗਾਓ, ਚਰਚਾ ਕੋ ਆਓ’
ਨਰਸਿੰਘਗੜ੍ਹ ‘ਚ ਪ੍ਰਦਰਸ਼ਨਕਾਰੀਆਂ ਨੇ ਲਾਇਆ ਜਾਮ
ਭੋਪਾਲ, (ਏਜੰਸੀ) । ਮੱਧ ਪ੍ਰਦੇਸ਼ ‘ਚ ਚੱਲ ਰਹੇ ਕਿਸਾਨ ਅੰਦੋਲਨ  ਦੇ ਦਸਵੇਂ ਦਿਨ ਅੱਜ ਸੂਬੇ ਦੇ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਇੱਥੇ ਦੁਸਹਿਰਾ ਮੈਦਾਨ ‘ਚ ‘ਸ਼ਾਂਤੀ ਬਹਾਲੀ ਲਈ’ ਅਣਮਿੱਥੇ ਸਮੇਂ ਲਈ ਵਰਤ ‘ਤੇ ਬੈਠ ਗਏ ਉਨ੍ਹਾਂ ਕਿਸਾਨਾਂ ਨੂੰ ਇੱਥੇ ਸਮੱਸਿਆ ਦੇ ਹੱਲ ਲਈ ਆਉਣ ਦਾ ਸੱਦਾ ਵੀ ਦਿੱਤਾ ਹਾਲਾਂਕਿ ਵਿਰੋਧੀ ਪਾਰਟੀ ਕਾਂਗਰਸ ਨੇ ਇਸ ਨੂੰ ‘ਨੌਟੰਕੀ’ ਦੱਸਿਆ।
ਦੁਸਹਿਰਾ ਮੈਦਾਨ ‘ਤੇ ਵਰਤ ‘ਤੇ ਬੈਠੇ ਸ਼ਿਵਰਾਜ ਸਿੰਘ ਚੌਹਾਨ ਨੇ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਰਕਾਰ ਕਿਸਾਨਾਂ ਨਾਲ ਹੈ ਉਨ੍ਹਾਂ ਕਿਸਾਨਾਂ ਨੂੰ ਅੱਗ ਦੀਆਂ ਘਟਨਾਵਾਂ ਤੋਂ ਪਰਹੇਜ਼ ਕਰਨ ਲਈ ਕਿਹਾ ਸ਼ਿਵਰਾਜ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਗੱਲਬਾਤ ਰਾਹੀਂ ਮਾਮਲੇ ਦੀ ਹਮਾਇਤ ਕੀਤੀ ਜਾ ਸਕਦੀ ਹੈ ਸਰਕਾਰ ਗੱਲਬਾਤ ਲਈ ਹਮੇਸ਼ਾ ਤਿਆਰ ਹੈ ਹਿੰਸਾ ਨਾਲ ਕਿਸੇ ਮਾਮਲੇ ਦਾ ਹੱਲ ਨਹੀਂ ਹੋ ਸਕਦਾ ਇਸ ਦੌਰਾਨ ਸੀਐੱਮ ਸ਼ਿਵਰਾਜ ਚੌਹਾਨ ਦੀ ਪਤਨੀ ਸਾਧਨਾ ਸਿੰਘ ਵੀ ਉਨ੍ਹਾਂ ਨਾਲ ਬੈਠੀ, ਹਾਲਾਂਕਿ ਸ਼ਿਵਰਾਜ ਦੇ ਇਸ ਵਰਤ ‘ਚ ਬੀਜੇਪੀ ਦੇ ਸੀਨੀਅਰ ਆਗੂ ਕੈਲਾਸ਼ ਵਿਜੈ ਵਰਗੀਆ ਮੌਜ਼ੂਦ ਨਹੀਂ ਸਨ।
ਦੂਜੇ ਪਾਸੇ ਪ੍ਰਦੇਸ਼ ‘ਚ ਹਾਲੇ ਵੀ ਪ੍ਰਦਰਸ਼ਨਕਾਰੀਆਂ ਦਾ ਹੰਗਾਮਾ ਹਾਲੇ ਜਾਰੀ ਹੈ ਨਰਸਿੰਘਗੜ੍ਹ ‘ਚ ਸ਼ਨਿੱਚਰਵਾਰ ਨੂੰ ਕਿਸਾਨਾਂ ਨੇ ਭੋਪਾਲ ਜਾਣ ਵਾਲਾ ਨੇਸ਼ਨਲ ਹਾਈਵੇ ਜਾਮ ਕਰ ਦਿੱਤਾ ਇਸ ਦੌਰਾਨ ਨਾਰਾਜ਼ ਕਿਸਾਨਾਂ ਨੇ ਵਾਹਨਾਂ ਨੂੰ ਰੋਕ ਲਿਆ, ਜਿਸ ਨਾਲ ਲੋਕਾਂ ਨੂੰ ਕਈ ਕਿਲੋਮੀਟਰ ਤੱਕ ਪੈਦਲ ਸਫ਼ਰ ਕਰਨਾ ਪਿਆ।
ਖੇਤੀਬਾੜੀ ਮੰਤਰੀ ਦੀ ਕਾਰ ‘ਤੇ ਕਾਂਗਰਸੀਆਂ ਨੇ ਸੁੱਟੇ ਆਂਡੇ
ਸੱਚ ਕਹੂੰ ਨਿਊਜ਼ । ਭੁਵਨੇਸ਼ਵਰ ਓੜੀਸਾ ਦੇ ਭੁਵਨੇਸ਼ਵਰ ‘ਚ ਕੇਂਦਰੀ ਖੇਤੀਬਾੜੀ ਮੰਤਰੀ ਰਾਧਾ ਮੋਹਨ ਸਿੰਘ ਦੀ ਕਾਰ ‘ਤੇ ਯੂਥ ਕਾਂਗਰਸ ਦੇ ਵਰਕਰਾਂ ਨੇ ਆਂਡੇ ਸੁੱਟੇ ਮੱਧ ਪ੍ਰਦੇਸ਼ ਤੇ ਮਹਾਂਰਾਸ਼ਟਰ ‘ਚ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨ ਤੋਂ ਬਾਅਦ ਕਾਂਗਰਸ ਪਾਰਟੀ ਲਗਾਤਾਰ ਸਰਕਾਰ ਨੂੰ ਘੇਰ ਰਹੀ ਹੈ ਖੇਤੀਬਾੜੀ ਮੰਤਰੀ ਕਿਸੇ ਪ੍ਰੋਗਰਾਮ ‘ਚ ਸ਼ਿਰਕਤ ਕਰਨ ਤੋਂ ਬਾਅਦ ਇੱਥੇ ਗੈਸਟ ਹਾਊਸ ‘ਚ ਰੁਕੇ ਹੋਏ ਸਨ।
ਜਿਵੇਂ ਹੀ ਉਹ ਕਾਫਲੇ ਦੇ ਰੂਪ ‘ਚ ਗੈਸਟ ਹਾਊਸ ‘ਚੋਂ ਨਿਕਲੇ ਤਾਂ ਉੱਥੇ ਮੌਜੂਦ ਕਾਂਗਰਸੀ ਵਰਕਰਾਂ ਨੇ ਪਹਿਲਾਂ ਉਨ੍ਹਾਂ ਨੂੰ ਕਾਲੇ ਝੰਡੇ ਦਿਖਾਏ ਤੇ ਫੇਰ ਆਂਡੇ ਸੁੱਟੇ ਪ੍ਰਦਰਸ਼ਨਕਾਰੀ ਮੰਦਸੌਰ ‘ਚ ਪੁਲਿਸ ਦੀ ਗੋਲੀ ਨਾਲ ਮਾਰੇ ਗਏ 6 ਕਿਸਾਨਾਂ ਦੀ ਮੌਤ ਤੋਂ ਨਰਾਜ਼ ਸਨ ਇਸ ਮਾਮਲੇ ‘ਚ ਪੁਲਿਸ ਨੇ ਯੂਥ ਕਾਂਗਰਸ ਦੇ ਪੰਜ ਵਰਕਰਾਂ ਨੂੰ ਗ੍ਰਿਫਤਾਰ ਕੀਤਾ ਹੈ।