Early - Sach Kahoon Punjabi
ਆਲੂ ਬਾਰੇ ਚਿੰਤਤ ਹੋਇਆ ਸਦਨ, ਅਮਰਿੰਦਰ ਨੇ ਦਿੱਤਾ ਛੇਤੀ ਹੱਲ ਕਰਨ ਦਾ ਭਰੋਸਾ
ਪੰਜਾਬ ਸਰਕਾਰ ਨੇ ਆਲੂ ਅਤੇ ਖੰਡ ਬਰਾਮਦ ਕਰਨ ਦੀ ਮੰਗ ਕੇਂਦਰ ਸਰਕਾਰ ਕੋਲ ਚੁੱਕੀ
ਚੰਡੀਗੜ | ਵਿਧਾਇਕ ਗੁਰਪ੍ਰਤਾਪ ਸਿੰਘ ਵਡਾਲਾ ਵੱਲੋਂ ਪੇਸ਼ ਕੀਤੇ ਧਿਆਨ ਦਵਾਊ ਨੋਟਿਸ ‘ਤੇ ਮੁੱਖ ਮੰਤਰੀ ਜਿਨਾਂ ਕੋਲ ਖੇਤੀਬਾੜੀ ਮਹਿਕਮਾ ਵੀ ਹੈ, ਦੀ ਤਰਫ਼ੋਂ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਜਵਾਬ ਦਿੱਤਾ ਜਿਸ ਦੌਰਾਨ ਮੁੱਖ ਮੰਤਰੀ ਨੇ ਦਖ਼ਲ ਦਿੰਦਿਆਂ ਉਕਤ ਵਿਚਾਰ ਜ਼ਾਹਰ ਕੀਤੇ। ਕੈਪਟਨ ਅਮਰਿੰਦਰ ਸਿੰਘ ਨੇ ਆਖਿਆ ਕਿ ਉਨਾਂ ਦੀ ਸਰਕਾਰ ਨੇ ਸੂਬੇ ਵਿੱਚੋਂ ਆਲੂ ਅਤੇ ਖੰਡ ਰੂਸ, ਯੂ.ਏ.ਈ., ਇਰਾਨ ਅਤੇ ਸ੍ਰੀ ਲੰਕਾ ਨੂੰ ਬਰਾਮਦ ਕਰਨ ਦੀ ਇਜ਼ਾਜਤ ਦੇਣ ਦੀ ਮੰਗ ਪਹਿਲਾਂ ਹੀ ਕੇਂਦਰ ਸਰਕਾਰ ਕੋਲ ਉਠਾਈ ਹੈ ਤਾਂ ਕਿ ਇਨਾਂ ਫ਼ਸਲਾਂ ਦਾ ਚੰਗਾ ਭਾਅ ਹਾਸਲ ਕੀਤਾ ਜਾ ਸਕੇ। ਮੁੱਖ ਮੰਤਰੀ ਨੇ ਅੱਗੇ ਦੱਸਿਆ ਕਿ ਸੂਬਾ ਸਰਕਾਰ ਨੇ ਇਸ ਮਾਮਲੇ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਿੱਜੀ ਦਖ਼ਲ ਦੀ ਮੰਗ ਕਰਦਿਆਂ ਉਨਾਂ ਨੂੰ ਇਹ ਫ਼ਸਲਾਂ ਬਰਾਮਦ ਕਰਨ ਲਈ ਪੰਜਾਬ ਨੂੰ ਇਜ਼ਾਜਤ ਦੇਣ ਵਾਸਤੇ ਕੇਂਦਰੀ ਵਪਾਰ ਤੇ ਉਦਯੋਗ ਮੰਤਰਾਲੇ ਨੂੰ ਹਦਾਇਤ ਕਰਨ ਲਈ ਆਖਿਆ ਹੈ ਤਾਂ ਕਿ ਆਲੂ  ਅਤੇ ਗੰਨੇ ਦੀਆਂ ਫ਼ਸਲਾਂ ਦੀਆਂ ਕੀਮਤਾਂ ਵਿੱਚ ਹੁੰਦੇ ਉਤਰਾਅ-ਚੜਾਅ ਨੂੰ ਸਥਿਰ ਬਣਾਇਆ ਜਾ ਸਕੇ। ਮੁੱਖ ਮੰਤਰੀ ਨੇ ਭਰੋਸਾ ਦਿੱਤਾ ਕਿ ਸੂਬਾ ਸਰਕਾਰ ਮਿਡ ਡੇ ਮੀਲ, ਜੇਲਾਂ ਅਤੇ ਹੋਰ ਸਰਕਾਰੀ ਵਿਭਾਗਾਂ ਵਿੱਚ  ਆਲੂਆਂ ਦੀ ਖਪਤ ਵਧਾਉਣ ਲਈ ਹਰ ਸੰਭਵ ਕਦਮ ਚੁੱਕੇ ਜਾਣਗੇ ਤਾਂ ਕਿ ਫ਼ਸਲ ਦੀਆਂ ਕੀਮਤਾਂ ਨੂੰ ਸਥਿਰ ਕੀਤਾ ਜਾ ਸਕੇ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਮੰਡੀ ਖੰਨਾ ‘ਚ ਵੱਖ-ਵੱਖ ਕਿਸਮ ਦੇ ਝੋਨੇ ਦੀ ਆਮਦ ਸ਼ੁਰ
ਲੁਧਿਆਣਾ
ਪੰਜਾਬ ਅੰਦਰ ਝੋਨੇ ਦੀ ਸਰਕਾਰੀ ਖਰੀਦ ਇੱਕ ਅਕਤੂਬਰ ਤੋਂ ਸ਼ੁਰੂ ਹੋ ਰਹੀ ਹੈ ਪੰ੍ਰਤੂ ਪੰਜਾਬ ਦੀਆਂ ਮੰਡੀਆਂ ‘ਚ ਅਗੇਤੇ ਝੋਨੇ ਦੀ ਆਮਦ ਸ਼ੁਰੂ ਹੋ ਗਈ ਹੈ। ਲੁਧਿਆਣਾ ਜ਼ਿਲ੍ਹੇ ‘ਚ ਏਸ਼ੀਆ ਦੀ ਸਭ ਤੋਂ ਵੱਡੀ ਅਨਾਜ ਮੰਡੀ ਖੰਨਾ ‘ਚ ਵੱਖ-ਵੱਖ ਕਿਸਮ ਦੇ ਝੋਨੇ ਦੀ ਆਮਦ ਸ਼ੁਰੂ ਹੋ ਚੁੱਕੀ ਹੈ ਤੇ ਹੁਣ ਤੱਕ ਤਕਰੀਬਨ 500 ਕੁਇੰਟਲ ਦੇ ਕਰੀਬ ਝੋਨਾ ਮੰਡੀ ਵਿੱਚ ਆ ਚੁੱਕਾ ਹੈ। ਖੰਨਾ ਮੰਡੀ ਵਿੱਚ ਹੋਈ ਜੋਨੇ ਦੀ ਆਮਦ ਵਿੱਚੋਂ ਅਜੇ ਤੱਕ ਇੱਕ ਵੀ ਢੇਰੀ ਨਹੀਂ ਵਿਕੀ ਹੈ। ਦਾ ਕਰੀਬ 450 ਕੁਇੰਟਲ ਆਮ ਝੋਨਾ ਆ ਗਿਆ ਹੈ। ਇਹ ਵੀ ਕਿਹਾ ਜਾ ਰਿਹਾ ਹੈ ਕਿ ਝੋਨੇ ਵਿੱਚ ਅਜੇ ਨਮੀ ਦੀ ਮਾਤਰਾ ਵੱਧ ਹੋਣ ਕਾਰਨ ਅਤੇ ਕੋਈ ਵੀ ਵਪਾਰੀ ਇਸ ਨੂੰ ਨਹੀਂ ਖਰੀਦ ਰਿਹਾ। ਸਰਕਾਰੀ ਖਰੀਦ ਏਜੰਸੀਆਂ ਮੰਡੀ ਵਿੱਚ ਇਕ ਅਕਤੂਬਰ ਤੋਂ ਬਾਅਦ ਹੀ ਮੰਡੀ ਵਿੱਚ ਆਉਣਗੀਆਂ। ਬਾਰਸ਼ ਕਾਰਨ ਵੀ ਝੋਨੇ ਦੀ ਅਗੇਤੀ ਆਮਦ ਘੱਟ ਹੋਈ ਹੈ ਜੇਕਰ ਪਿਛਲੇ ਦਿਨ ਵਾਲੀ ਬਰਸਾਤ ਨਾ ਹੁੰਦੀ ਤਾਂ ਖੰਨਾ ਮੰਡੀ ਵਿੱਚ ਕਾਫੀ ਆਮਦ ਹੋ ਜਾਣੀ ਸੀ ਤੇ ਨਿੱਜੀ ਵਪਾਰੀਆਂ ਨੇ ਵੀ ਖਰੀਦ ਵਿੱਚ ਸ਼ਾਮਲ ਹੋ ਜਾਣਾ ਸੀ ਕਿਉਂਕਿ ਮੀਹਾਂ ਕਾਰਨ ਵੀ ਅਜੇ ਝੋਨੇ ਵਿੱਚ ਨਮੀ ਦੀ ਮਾਤਰਾ ਵੱਧ ਆ ਰਹੀ ਹੈ। ਜ਼ਿਕਰਯੋਗ ਹੈ ਕਿ ਸਰਕਾਰੀ ਖਰੀਦ ਏਜੰਸੀਆਂ ਵਲੋਂ ਝੋਨੇ ਦੀ ਖਰੀਦ ਇਕ ਅਕਤੂਬਰ ਤੋਂ ਹੀ ਸ਼ੁਰੂ ਕੀਤੀ ਜਾਵੇਗੀ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।