Khanna - Sach Kahoon Punjabi
ਜਸਟਿਸ ਮਾਹੇਸ਼ਵਰੀ, ਜਸਟਿਸ ਖੰਨਾ ਨੇ ਸੁਪਰੀਮ ਕੋਰਟ ਦੇ ਜੱਜ ਵਜੋਂ ਸਹੁੰ ਚੁੱਕੀ
ਰੰਜਨ ਗੋਗੋਈ ਨੇ ਚੁਕਾਈ ਸਹੁੰ
ਨਵੀਂ ਦਿੱਲੀ, ਏਜੰਸੀ। ਜਸਟਿਸ ਦਿਨੇਸ਼ ਮਾਹੇਸ਼ਵਰੀ ਅਤੇ ਜਸਟਿਸ ਸੰਜੀਵ ਖੰਨਾ ਨੇ ਸ਼ੁੱਕਰਵਾਰ ਨੂੰ ਸੁਪਰੀਮ ਕੋਰਟ ਦੇ ਜੱਜ ਦੇ ਅਹੁਦੇ ਦੀ ਸਹੁੰ ਚੁੱਕੀ। ਮੁੱਖ ਜੱਜ ਰੰਜਨ ਗੋਗੋਈ ਨੇ ਦੋਵਾਂ ਜੱਜਾਂ ਨੂੰ ਸਹੁੰ ਚੁਕਾਈ। ਇਸ ਦੇ ਨਾਲ ਹੀ ਸਿਖਰਲੀ ਅਦਾਲਤ ‘ਚ ਜੱਜਾਂ ਦੀ ਕੁੱਲ ਗਿਣਤੀ 28 ਪਹੁੰਚ ਗਈ ਹੈ, ਜਦੋਂ ਕਿ ਤਿੰਨ ਅਹੁਦੇ ਅਜੇ ਵੀ ਖਾਲੀ ਹਨ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ
ਜਾਨੀ ਨੁਕਸਾਨ ਤੋਂ ਬਚਾਅ
ਲੁਧਿਆਣਾ| ਸੰਘਣੀ ਧੁੰਦ ਕਾਰਨ ਖੰਨਾ ਦੇ ਪਿੰਡ ਕੌੜੀ ਨੇੜੇ ਆਪਸ ‘ਚ ਗੱਡੀਆਂ ਦੇ ਟਕਰਾਉਣ ਕਰਕੇ ਸੜਕ ਹਾਦਸਾ ਵਾਪਰ ਗਿਆ। ਮਿਲੀ ਜਾਣਕਾਰੀ ਮੁਤਾਬਕ ਦੋ ਬੱਸਾਂ ਦੀ ਕਾਰ ਨਾਲ ਟੱਕਰ ਹੋਣ ਉਪਰੰਤ ਆਪਸ ਚ ਇੱਕ ਦਰਜਨ ਦੇ ਕਰੀਬ ਵਾਹਨਾਂ ਦੀ ਆਪਸ ਵਿੱਚ ਟੱਕਰ ਹੋ ਗਈ। ਇਸ ਹਾਦਸੇ ਵਿੱਚ ਗਨੀਮਤ ਇਹ ਰਹੀ ਕਿ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਪਰ ਬੱਸ ਸਵਾਰੀਆਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ।  ਮੌਕੇ ‘ਤੇ ਪਹੁੰਚੀ ਪੁਲਸ ਨੇ ਘਟਨਾ ਦਾ ਜਾਇਜ਼ਾ ਲਿਆ ਗਿਆ ਤੇ ਗੱਡੀਆਂ ਨੂੰ ਸਾਈਡ ਤੇ ਕਰਵਾਇਆ ਗਿਆ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਮੰਡੀ ਖੰਨਾ ‘ਚ ਵੱਖ-ਵੱਖ ਕਿਸਮ ਦੇ ਝੋਨੇ ਦੀ ਆਮਦ ਸ਼ੁਰ
ਲੁਧਿਆਣਾ
ਪੰਜਾਬ ਅੰਦਰ ਝੋਨੇ ਦੀ ਸਰਕਾਰੀ ਖਰੀਦ ਇੱਕ ਅਕਤੂਬਰ ਤੋਂ ਸ਼ੁਰੂ ਹੋ ਰਹੀ ਹੈ ਪੰ੍ਰਤੂ ਪੰਜਾਬ ਦੀਆਂ ਮੰਡੀਆਂ ‘ਚ ਅਗੇਤੇ ਝੋਨੇ ਦੀ ਆਮਦ ਸ਼ੁਰੂ ਹੋ ਗਈ ਹੈ। ਲੁਧਿਆਣਾ ਜ਼ਿਲ੍ਹੇ ‘ਚ ਏਸ਼ੀਆ ਦੀ ਸਭ ਤੋਂ ਵੱਡੀ ਅਨਾਜ ਮੰਡੀ ਖੰਨਾ ‘ਚ ਵੱਖ-ਵੱਖ ਕਿਸਮ ਦੇ ਝੋਨੇ ਦੀ ਆਮਦ ਸ਼ੁਰੂ ਹੋ ਚੁੱਕੀ ਹੈ ਤੇ ਹੁਣ ਤੱਕ ਤਕਰੀਬਨ 500 ਕੁਇੰਟਲ ਦੇ ਕਰੀਬ ਝੋਨਾ ਮੰਡੀ ਵਿੱਚ ਆ ਚੁੱਕਾ ਹੈ। ਖੰਨਾ ਮੰਡੀ ਵਿੱਚ ਹੋਈ ਜੋਨੇ ਦੀ ਆਮਦ ਵਿੱਚੋਂ ਅਜੇ ਤੱਕ ਇੱਕ ਵੀ ਢੇਰੀ ਨਹੀਂ ਵਿਕੀ ਹੈ। ਦਾ ਕਰੀਬ 450 ਕੁਇੰਟਲ ਆਮ ਝੋਨਾ ਆ ਗਿਆ ਹੈ। ਇਹ ਵੀ ਕਿਹਾ ਜਾ ਰਿਹਾ ਹੈ ਕਿ ਝੋਨੇ ਵਿੱਚ ਅਜੇ ਨਮੀ ਦੀ ਮਾਤਰਾ ਵੱਧ ਹੋਣ ਕਾਰਨ ਅਤੇ ਕੋਈ ਵੀ ਵਪਾਰੀ ਇਸ ਨੂੰ ਨਹੀਂ ਖਰੀਦ ਰਿਹਾ। ਸਰਕਾਰੀ ਖਰੀਦ ਏਜੰਸੀਆਂ ਮੰਡੀ ਵਿੱਚ ਇਕ ਅਕਤੂਬਰ ਤੋਂ ਬਾਅਦ ਹੀ ਮੰਡੀ ਵਿੱਚ ਆਉਣਗੀਆਂ। ਬਾਰਸ਼ ਕਾਰਨ ਵੀ ਝੋਨੇ ਦੀ ਅਗੇਤੀ ਆਮਦ ਘੱਟ ਹੋਈ ਹੈ ਜੇਕਰ ਪਿਛਲੇ ਦਿਨ ਵਾਲੀ ਬਰਸਾਤ ਨਾ ਹੁੰਦੀ ਤਾਂ ਖੰਨਾ ਮੰਡੀ ਵਿੱਚ ਕਾਫੀ ਆਮਦ ਹੋ ਜਾਣੀ ਸੀ ਤੇ ਨਿੱਜੀ ਵਪਾਰੀਆਂ ਨੇ ਵੀ ਖਰੀਦ ਵਿੱਚ ਸ਼ਾਮਲ ਹੋ ਜਾਣਾ ਸੀ ਕਿਉਂਕਿ ਮੀਹਾਂ ਕਾਰਨ ਵੀ ਅਜੇ ਝੋਨੇ ਵਿੱਚ ਨਮੀ ਦੀ ਮਾਤਰਾ ਵੱਧ ਆ ਰਹੀ ਹੈ। ਜ਼ਿਕਰਯੋਗ ਹੈ ਕਿ ਸਰਕਾਰੀ ਖਰੀਦ ਏਜੰਸੀਆਂ ਵਲੋਂ ਝੋਨੇ ਦੀ ਖਰੀਦ ਇਕ ਅਕਤੂਬਰ ਤੋਂ ਹੀ ਸ਼ੁਰੂ ਕੀਤੀ ਜਾਵੇਗੀ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।