drug Smuggler - Sach Kahoon Punjabi
Bulldozer Action: ਲੋਹਾ ਨਗਰੀ ’ਚ ਮਹਿਲਾ ਨਸ਼ਾ ਤਸਕਰ ਦੀ ਨਜਾਇਜ਼ ਉਸਾਰੀ ’ਤੇ ਚੱਲਿਆ ਪੀਲਾ ਪੰਜਾ
ਨਸ਼ਾ ਤਸਕਰਾਂ ਨੂੰ ਕਿਸੇ ਕੀਮਤ ’ਤੇ ਬਖਸ਼ਿਆ ਨਹੀਂ ਜਾਵੇਗਾ: ਐਸ.ਪੀ ਜਸਕੀਰਤ ਅਹੀਰ
Bulldozer Action: (ਅਮਿਤ ਸ਼ਰਮਾ) ਮੰਡੀ ਗੋਬਿੰਦਗੜ੍ਹ। ਨਸ਼ਿਆਂ ਦੇ ਕਾਲੇ ਕਾਰੋਬਾਰ ਨੂੰ ਜੜ੍ਹ ਤੋਂ ਖਤਮ ਕਰਨ ਲਈ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਪੁਲਿਸ ਵੱਲੋਂ ਨਸ਼ਾ ਤਸਕਰਾਂ ਖਿਲਾਫ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ। ਇਸ ਲੜੀ ਤਹਿਤ ਮੰਡੀ ਗੋਬਿੰਦਗੜ੍ਹ ਪੁਲਿਸ ਪ੍ਰਸ਼ਾਸਨ ਵੱਲੋਂ ਅੱਜ ਇੱਕ ਮਹਿਲਾ ਤਸਕਰ ਵਿਰੁੱਧ ਵੀ ਵੱਡੀ ਕਾਰਵਾਈ ਅਮਲ ਵਿੱਚ ਲਿਆਂਦੀ ਗਈ ਹੈ। ਪੁਲਿਸ ਨੇ ਸਥਾਨਕ ਗਊਸ਼ਾਲਾ ਰੋਡ ਐਸ.ਡੀ. ਮਾਡਲ ਸਕੂਲ ਨਜ਼ਦੀਕ ਸਥਿਤ ਇਕ ਮਹਿਲਾ ਨਸ਼ਾ ਤਸਕਰ ਵੱਲੋਂ ਕੀਤੀ ਗਈ ਨਜਾਇਜ਼ ਉਸਾਰੀ ’ਤੇ ਸਰਕਾਰੀ ਪੀਲਾ ਪੰਜਾ ਚਲਾ ਕੇ ਉਸ ਉਸਾਰੀ ਨੂੰ ਢਾਹ ਦਿੱਤਾ ਹੈ।
ਮਿਲੀ ਜਾਣਕਾਰੀ ਮੁਤਾਬਕ ਫਤਿਹਗੜ੍ਹ ਸਾਹਿਬ ਦੇ ਐਸ.ਐਸ.ਪੀ ਸ਼ੁਭਮ ਅਗਰਵਾਲ ਦੇ ਦਿਸ਼ਾ-ਨਿਰਦੇਸ਼ਾਂ ਹੇਠ ਇਸ ਕਾਰਵਾਈ ਦੀ ਅਗਵਾਈ ਐਸ.ਪੀ (ਪੀ.ਬੀ.ਆਈ) ਜਸਕੀਰਤ ਅਹੀਰ ਤੇ ਡੀ.ਐਸ.ਪੀ. ਅਮਲੋਹ ਗੁਰਦੀਪ ਸਿੰਘ ਵੱਲੋਂ ਕੀਤੀ ਗਈ। ਉਨ੍ਹਾਂ ਨਾਲ ਭਾਰੀ ਪੁਲਿਸ ਫੋਰਸ ਅਤੇ ਨਗਰ ਕੌਂਸਲ ਦੇ ਅਧਿਕਾਰੀ ਮੌਜੂਦ ਸਨ। ਉਨ੍ਹਾਂ ਦੱਸਿਆ ਕਿ ਇਹ ਕਾਰਵਾਈ ਨਗਰ ਕੌਂਸਲ ਵੱਲੋਂ ਦਿੱਤੀ ਗਈ ਰਿਪੋਰਟ ਦੇ ਅਧਾਰ ’ਤੇ ਕੀਤੀ ਗਈ ਹੈ, ਜਿਸ ਵਿੱਚ ਉਸਾਰੀ ਨੂੰ ਨਿਯਮਾਂ ਦੇ ਵਿਰੁੱਧ ਅਤੇ ਨਜਾਇਜ਼ ਪਾਇਆ ਗਿਆ ਸੀ। ਉਨ੍ਹਾਂ ਦੱਸਿਆ ਕਿ ਸਿਮਰਨ ਨਾਂ ਦੀ ਇਸ ਮਹਿਲਾ ਤਸਕਰ ਵਿਰੁੱਧ ਪਹਿਲਾਂ ਹੀ ਨਸ਼ਾ ਤਸਕਰੀ ਦੇ ਗੰਭੀਰ ਦੋਸ਼ਾਂ ਹੇਠ ਐਨਡੀਪੀਐਸ ਐਕਟ ਤਹਿਤ ਐੱਫ.ਆਈ.ਆਰ ਦਰਜ ਹਨ।
ਇਹ ਵੀ ਪੜ੍ਹੋ: Congress Worker FIR: ਕਾਂਗਰਸੀ ਵਰਕਰ ਦੀ ਮੌਤ ਤੋਂ ਬਾਅਦ ਦੋ ਵਿਧਾਇਕਾਂ ਖ਼ਿਲਾਫ਼ ਐਫਆਈਆਰ ਦਰਜ
ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਐਸ.ਪੀ. ਜਸਕੀਰਤ ਅਹੀਰ ਨੇ ਸਪੱਸ਼ਟ ਸ਼ਬਦਾਂ ਵਿੱਚ ਚੇਤਾਵਨੀ ਦਿੱਤੀ ਕਿ ਨਸ਼ਿਆਂ ਦਾ ਕਾਲਾ ਕਾਰੋਬਾਰ ਕਰਨ ਵਾਲੇ ਕਿਸੇ ਵੀ ਮਾੜੇ ਅਨਸਰ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰਾਂ ਵੱਲੋਂ ਨਜਾਇਜ਼ ਕਮਾਈ ਨਾਲ ਬਣਾਈਆਂ ਜਾਇਦਾਦਾਂ ਅਤੇ ਉਸਾਰੀਆਂ ਵਿਰੁੱਧ ਅਜਿਹੀ ਕਾਰਵਾਈ ਭਵਿੱਖ ਵਿੱਚ ਵੀ ਜਾਰੀ ਰਹੇਗੀ। ਇਸ ਮੌਕੇ ਉਨ੍ਹਾਂ ਸਥਾਨਕ ਨਿਵਾਸੀਆਂ ਨੂੰ ਅਪੀਲ ਵੀ ਕੀਤੀ ਕੀ ਉਹ ਵੀ ਆਪਣੇ ਇਲਾਕੇ ਵਿੱਚ ਪੂਰੀ ਤਰਾਂ ਮੁਸਤੈਦ ਹੋ ਨਸ਼ਾ ਤਸਕਰਾਂ ਦੀ ਜਾਣਕਾਰੀ ਪੁਲਿਸ ਨਾਲ ਸਾਂਝੀ ਕਰਨ ਤਾਂ ਜੋ ਇਸ ਭਿਆਨਕ ਬਿਮਾਰੀ ਨੂੰ ਸਮਾਜ ਵਿੱਚੋਂ ਦੂਰ ਕੀਤਾ ਜਾ ਸਕੇ। ਸੂਚਨਾ ਤੇ ਜਾਣਕਾਰੀ ਦੇਣ ਵਾਲੇ ਦਾ ਨਾਂਅ ਤੇ ਪਤਾ ਗੁਪਤ ਰੱਖਿਆ ਜਾਵੇਗਾ। ਉਥੇ ਹੀ ਪੁਲਿਸ ਦੀ ਇਸ ਕਾਰਵਾਈ ਨਾਲ ਆਮ ਲੋਕਾਂ ਨੇ ਪੁਲਿਸ ਤੇ ਪ੍ਰਸ਼ਾਸਨ ਦੇ ਇਸ ਕਦਮ ਦੀ ਸ਼ਲਾਘਾ ਕੀਤੀ ਹੈ। Bulldozer Action
Police Encounter: ਨਸ਼ਾ ਤਸਕਰ ਨੂੰ ਫੜਨ ਗਏ ਏਐੱਸਆਈ ਦੇ ਵੱਜੀ ਗੋਲੀ, ਤਸਕਰ ਫਰਾਰ
ਏਐੱਸਆਈ ਨੂੰ ਨਿੱਜੀ ਹਸਪਤਾਲ ਕਰਵਾਇਆ ਗਿਆ ਦਾਖਲ
Police Encounter: (ਜਗਦੀਪ ਸਿੰਘ) ਫਿਰੋਜ਼ਪੁਰ। ਸੂਚਨਾ ਦੇ ਅਧਾਰ ’ਤੇ ਥਾਣਾ ਕੁਲਗੜ੍ਹੀ ਦੀ ਪੁਲਿਸ ਅਧੀਨ ਆਉਂਦੇ ਪਿੰਡ ਨਾਜੂ ਸ਼ਾਹ ਮਿਸ਼ਰੀ ਵਾਲਾ ਤੋਂ ਇੱਕ ਨਸ਼ਾ ਤਸਕਰ ਫੜਨ ਗਏ ਏਐੱਸਆਈ ਦੇ ਗੋਲੀ ਵੱਜਣ ਕਾਰਨ ਗੰਭੀਰ ਰੂਪ ਵਿੱਚ ਜ਼ਖਮੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਦੇ ਦੱਸਣ ਮੁਤਾਬਿਕ ਤਸਕਰ ਨੂੰ ਫੜਦੇ ਸਮੇਂ ਉਕਤ ਤਸਕਰ ਨੇ ਏਐੱਸਆਈ ਦਾ ਪਿਸਤੌਲ ਕੱਢ ਕੇ ਗੋਲੀ ਚਲਾ ਦਿੱਤੀ ਜੋ ਏਐੱਸਆਈ ਦੇ ਗਲ੍ਹ ’ਤੇ ਲੱਗੀ। ਜ਼ਖਮੀ ਹੋਏ ਏਐਸਆਈ ਬਲਵੰਤ ਸਿੰਘ ਨੂੰ ਤੁਰੰਤ ਫਿਰੋਜ਼ਪੁਰ ਦੇ ਨਿੱਜੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਅਤੇ ਉਕਤ ਤਸਕਰ ਮੌਕੇ ਤੋਂ ਫਰਾਰ ਹੋਣ ਵਿੱਚ ਕਾਮਯਾਬ ਹੋ ਗਿਆ ।
ਇਹ ਵੀ ਪੜ੍ਹੋ: Punjab Electricity News: 50 ਕਿਲੋਵਾਟ ਤੱਕ ਦੇ ਲੋਡ ਵਾਲੇ ਖਪਤਕਾਰਾਂ ਲਈ ਸਵੈ-ਪ੍ਰਮਾਣੀਕਰਨ ਦੀ ਕੀਤੀ ਸ਼ੁਰੂਆਤ
ਘਟਨਾ ਦੀ ਪਤਾ ਚੱਲਦਿਆਂ ਪੁਲਿਸ ਅਧਿਕਾਰੀਆਂ ਨੇ ਹਸਪਤਾਲ ਪਹੁੰਚ ਕੇ ਜ਼ਖਮੀ ਏਐੱਸਆਈ ਦਾ ਹਾਲ ਜਾਣਿਆ ਅਤੇ ਮਾਮਲੇ ਸਬੰਧੀ ਸਬੰਧੀ ਬਣਦੀ ਕਾਰਵਾਈ ਕਰਨ ਦੀ ਗੱਲ ਕਹੀ। ਐਸਪੀਡੀ ਮਨਜੀਤ ਸਿੰਘ ਨੇ ਦੱਸਿਆ ਕਿ ਉਕਤ ਤਸਕਰ ਖਿਲਾਫ਼ ਪਹਿਲਾਂ ਵੀ ਕਈ ਵੱਖ-ਵੱਖ ਨਸ਼ੀਲੇ ਪਦਾਰਥਾਂ ਦੇ ਮਾਮਲੇ ਦਰਜ ਹਨ। ਗੁਪਤ ਸੂਚਨਾ ਮਿਲਣ ‘ਤੇ ਕੁਲਗੜੀ ਥਾਣੇ ਦੇ ਐਸਐਚਓ ਸਮੇਤ ਪੁਲਿਸ ਪਾਰਟੀ ਪਿੰਡ ਨਾਜੂਸ਼ਾਹ ਮਿਸ਼ਰੀਵਾਲ ਗਏ ਤਾਂ ਉਸ ਵਿਅਕਤੀ ਨੂੰ ਫੜ੍ਹਦੇ ਸਮੇਂ ਉਸ ਨੇ ਏਐਸਆਈ ਦਾ ਪਿਸਤੌਲ ਕੱਢ ਲਿਆ ਅਤੇ ਗੋਲੀ ਚਲਾ ਦਿੱਤੀ, ਜਿਸ ਕਾਰਨ ਏਐਸਆਈ ਜ਼ਖਮੀ ਹੋ ਗਿਆ ਤੇ ਮੁਲਜ਼ਮ ਮੌਕੇ ਤੋਂ ਭੱਜ ਗਿਆ। ਫਿਲਹਾਲ ਏਐੱਸਆਈ ਦਾ ਇਲਾਜ ਚੱਲ ਰਿਹਾ ਹੈ ਅਤੇ ਫਰਾਰ ਹੋਏ ਮੁਲਜ਼ਮ ਨੂੰ ਜਲਦ ਫੜ ਲੈਣ ਦਾ ਦਾਅਵਾ ਪੁਲਿਸ ਵੱਲੋਂ ਕੀਤਾ ਜਾ ਰਿਹਾ ਹੈ। Police Encounter
Crime News: ਨਸ਼ਾ ਸਮੱਗਲਰ ਨੂੰ ਫੜਨ ਗਈ ਪੁਲਿਸ ਪਾਰਟੀ ’ਤੇ ਹਮਲਾ
ਹੱਥੋਪਾਈ ’ਚ ਇਕ ਮੁਲਾਜ਼ਮ ਹੋਇਆ ਜ਼ਖਮੀ
(ਗੁਰਤੇਜ ਜੋਸ਼ੀ) ਮਲੇਰਕੋਟਲਾ। ਸਥਾਨਕ ਕੋਲੇ ਗੇਟ ਨੇੜੇ ਸਥਿਤ ਮੁਹੱਲਾ ਬਾਲੂਕੀ ਬਸਤੀ ਵਿਖੇ ਇਕ ਨਸ਼ਾ ਸਮੱਗਲਰ ਨੂੰ ਫੜਨ ਗਈ ਸੀ.ਆਈ.ਏ. ਮਾਹੋਰਾਣਾ ਦੀ ਪੁਲਿਸ ਪਾਰਟੀ ’ਤੇ ਅਚਾਨਕ ਹਮਲਾ ਕਰ ਦਿੱਤੇ ਜਾਣ ਕਾਰਨ ਇੱਕ ਪੁਲਿਸ ਮੁਲਾਜ਼ਮ ਜ਼ਖਮੀ ਹੋ ਗਿਆ, ਜਿਸਨੂੰ ਇਲਾਜ ਲਈ ਸਥਾਨਕ ਸਿਵਲ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ ਹੈ।
ਇਹ ਵੀ ਪੜ੍ਹੋ: Fatehgarh Sahib News: ਡਿਸਟ੍ਰਿਕਟ ਕੈਮਿਸਟ ਐਸੋਸੀਏਸ਼ਨ ਫ਼ਤਹਿਗੜ੍ਹ ਸਾਹਿਬ ਵੱਲੋਂ ਹੜ੍ਹ ਪੀੜਤ ਖੇਤਰਾਂ ‘ਚ ਲਾਇ…
ਜੇਰੇ ਇਲਾਜ ਜ਼ਖਮੀ ਹੌਲਦਾਰ ਹਰਜੀਤ ਸਿੰਘ ਨੇ ਦੱਸਿਆ ਕਿ ਉਹ ਤੇ ਉਸ ਦੇ ਕੁਝ ਸਾਥੀ ਸ਼ਾਮ ਵੇਲੇ ਸਥਾਨਕ ਬਾਲੂਕੀ ਬਸਤੀ ਵਿਖੇ ਇੱਕ ਸਮੱਗਲਰ ਨੂੰ ਫੜਣ ਲਈ ਗਏ ਸਨ। ਜਦੋਂ ਉਨ੍ਹਾਂ ਨੇ ਉਕਤ ਸਮੱਗਲਰ ਨੂੰ ਫੜਣ ਦੀ ਕੋਸ਼ਿਸ਼ ਕੀਤੀ ਤਾਂ ਮੁਹੰਮਦ ਮੁਰਸਿਦ ਅਤੇ ਉਸ ਦੇ ਪਰਿਵਾਰਕ ਮੈਂਬਰਾਂ ਨੇ ਲੋਹੇ ਦੀ ਰਾਡ ਅਤੇ ਤੇਜ਼ਧਾਰ ਨੁਮਾ ਹਥਿਆਰ ਦਾਹ ਨਾਲ ਉਨ੍ਹਾਂ ’ਤੇ ਹਮਲਾ ਕਰ ਦਿੱਤਾ ਅਤੇ ਮੌਕੇ ਤੋਂ ਫਰਾਰ ਹੋ ਗਏ। ਇਸ ਉਪਰੰਤ ਲਹੂ-ਲੁਹਾਨ ਹਾਲਤ ’ਚ ਉਸਦੇੇ ਸਾਥੀਆਂ ਨੇ ਉਸ ਨੂੰ ਇਲਾਜ ਲਈ ਇੱਥੇ ਸਿਵਲ ਹਸਪਤਾਲ ਵਿਖੇ ਲਿਆਂਦਾ। ਥਾਣਾ ਸਿਟੀ-2 ਦੀ ਪੁਲਿਸ ਨੇ ਜਖਮੀ ਪੁਲਿਸ ਮੁਲਾਜ਼ਮ ਵੱਲੋਂ ਦਿੱਤੇ ਗਏ ਬਿਆਨਾਂ ਦੇ ਆਧਾਰ ’ਤੇ ਮੁਲਜ਼ਮਾਂ ਖਿਲਾਫ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਆਰੰਭ ਕਰ ਦਿੱਤੀ ਹੈ। Crime News
Amritsar News: ਜ਼ਿਲ੍ਹਾ ਪ੍ਰਸ਼ਾਸਨ ਨੇ ਨਸ਼ਾ ਤਸਕਰ ਸੰਨੀ ਗੁੱਲਾ ਦੇ ਘਰ ’ਤੇ ਚਲਾਇਆ ਬੁਲਡੋਜ਼ਰ
Amritsar News: (ਰਾਜਨ ਮਾਨ) ਅੰਮ੍ਰਿਤਸਰ। ਅੱਜ ਕਾਰਪੋਰੇਸ਼ਨ ਅੰਮ੍ਰਿਤਸਰ ਨੇ ਕਮਿਸ਼ਨਰੇਟ ਪੁਲਿਸ, ਅੰਮ੍ਰਿਤਸਰ ਦੇ ਸਹਿਯੋਗ ਨਾਲ ਥਾਣਾ ਮੋਹਕਮਪੁਰਾ ਵਿੱਖੇ ਨਸ਼ਾ ਤਸਕਰ ਸੰਨੀ ਗੁੱਲਾ ਦੀ ਰਿਹਾਇਸ਼ ਮਕਾਨ ਜੇਸੀਬੀ ਦੀ ਮੱਦਦ ਨਾਲ ਢਾਹ ਦਿੱਤਾ। ਦੱਸਣਯੋਗ ਹੈ ਕਿ ਇਹ ਮਕਾਨ ਨਸ਼ਾ ਤਸਕਰ ਸੰਨੀ ਗੁੱਲਾ ਬਟਾਲਾ ਰੋਡ, ਥਾਣਾ ਮੋਹਕਮਪੁਰਾ ਹੈ। ਇਸ ਮੌਕੇ ਪੁਲਿਸ ਕਮਿਸ਼ਨਰ ਸ੍ਰੀ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਸੰਨੀ ਗੁੱਲਾ ਦੇ ਖਿਲਾਫ਼ ਪਹਿਲਾਂ ਹੀ 8 ਮੁਕੱਦਮੇ, ਜਿੰਨਾਂ ਵਿੱਚ 04 ਮੁਕੱਦਮੇ ਐਨ.ਡੀ.ਪੀ.ਐਸ ਐਕਟ, 2 ਮੁਕੱਦਮੇਂ ਇਰਾਦਾ ਕਤਲ, 1 ਮੁਕੱਦਮਾ ਪਰੀਜ਼ਨ ਐਕਟ ਤੇ 1 ਮੁਕੱਦਮਾ ਲੜਾਈ ਝਗੜਾ ਦਰਜ਼ ਹਨ, ਦਾ ਵੱਖ ਵੱਖ ਥਾਣਿਆਂ ਵਿੱਚ ਦਰਜ ਹੈ।
ਇਹ ਵੀ ਪੜ੍ਹੋ: Patiala Bhakra Canal: ਜਲ ਸਰੋਤ ਮੰਤਰੀ ਵੱਲੋਂ ਸੂਬੇ ਦੀਆਂ ਸਾਰੀਆਂ ਨਹਿਰਾਂ ਦੀ ਜ਼ਮੀਨੀ ਪੱਧਰ ’ਤੇ ਚੈਕਿੰਗ ਕਰਨ ਦੇ ਨਿ..
ਉਹਨਾਂ ਦੱਸਿਆ ਕਿ ਇਹ ਲੰਮੇ ਸਮੇਂ ਤੋਂ ਨਸ਼ਾ ਤਸਕਰੀ ਦੇ ਧੰਦੇ ਵਿੱਚ ਸ਼ਾਮਿਲ ਹੈ ਅਤੇ ਪੁਲਿਸ ਨੇ ਇਸ ਉੱਤੇ ਵੱਖ-ਵੱਖ ਥਾਣਿਆਂ ਵਿੱਚ ਮੁਕੱਦਮੇ ਦਰਜ ਕੀਤੇ ਹਨ। ਉਹਨਾਂ ਨਸ਼ਾ ਤਸਕਰਾਂ ਨੂੰ ਚੇਤਾਵਨੀ ਦਿੰਦੇ ਹੋਏ ਕਿਹਾ ਕਿ ਜੋ ਵਿਅਕਤੀ ਕਿਸੇ ਦਾ ਘਰ ਬਰਬਾਦ ਕਰਦਾ ਹੈ, ਲੋਕਾਂ ਦੀਆਂ ਜਿੰਦਗੀਆਂ ਬਰਬਾਦ ਕਰ ਦਿੰਦਾ ਹੈ, ਉਸ ਨੂੰ ਸੁੱਖ ਨਾਲ ਰਹਿਣ ਦਾ ਕੋਈ ਅਧਿਕਾਰ ਨਹੀਂ। ਉਹਨਾਂ ਕਿਹਾ ਕਿ ਪੰਜਾਬ ਪੁਲਿਸ ਨਸ਼ਿਆਂ ਦੇ ਖਾਤਮੇ ਲਈ ਦ੍ਰਿੜ ਹੈ ਅਤੇ ਜੋ ਵੀ ਵਿਅਕਤੀ ਨਸ਼ਾ ਤਸਕਰੀ ਦੇ ਭੈੜੇ ਕੰਮ ਵਿੱਚ ਸ਼ਾਮਿਲ ਹੈ ਉਸ ਨੂੰ ਬਖਸ਼ਿਆ ਨਹੀਂ ਜਾਵੇਗਾ। ਇਸ ਮੌਕੇ ਸ੍ਰੀ ਆਲਮ ਵਿਜੇ ਸਿੰਘ ਡੀਸੀਪੀ ਲਾ ਐਂਡ ਆਰਡਰ , ਡਾਕਟਰ ਸ਼ੀਤਲ ਸਿੰਘ ਏਸੀਪੀ ਈਸਟ ਅੰਮ੍ਰਿਤਸਰ ਅਤੇ ਹੋਰ ਪੁਲਿਸ ਅਧਿਕਾਰੀ ਵੀ ਹਾਜ਼ਰ ਸਨ। Amritsar News
Tarn Taran News: ਪਾਕਿਸਤਾਨ ਅਧਾਰਿਤ ਤਸਕਰ ਨਾਲ ਜੁੜੇ ਨਸ਼ਾ ਤਸਕਰ ਹਥਿਆਰਾਂ ਸਮੇਤ ਕਾਬੂ
3 ਕਿਲੋ ਹੈਰੋਇਨ ਤੇ ਦੋ ਪਿਸਤੌਲ ਬਰਾਮਦ | Tarn Taran News
Tarn Taran News: (ਰਾਜਨ ਮਾਨ) ਅੰਮ੍ਰਿਤਸਰ। ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਸ਼ੁਰੂ ਕੀਤੇ ‘ਯੁੱਧ ਨਸ਼ਿਆਂ ਵਿਰੁੱਧ’ ਦੌਰਾਨ ਸਰਹੱਦ ਪਾਰੋਂ ਨਸ਼ਾ ਤਸਕਰੀ ਨੂੰ ਕਰਾਰੀ ਸੱਟ ਮਾਰਦਿਆਂ ਪੰਜਾਬ ਪੁਲਿਸ ਦੀ ਐਂਟੀ ਨਾਰਕੋਟਿਕਸ ਟਾਸਕ ਫੋਰਸ (ਏਐੱਨਟੀਐੱਫ) ਨੇ ਪਾਕਿਸਤਾਨ ਅਧਾਰਿਤ ਤਸਕਰ ਨਾਲ ਸਬੰਧਤ ਮੁੱਖ ਨਸ਼ਾ ਤਸਕਰ ਨੂੰ ਗ੍ਰਿਫ਼ਤਾਰ ਕਰਕੇ ਉਸ ਕੋਲੋਂ 3.105 ਕਿਲੋਗ੍ਰਾਮ ਹੈਰੋਇਨ ਅਤੇ ਦੋ .32 ਬੋਰ ਦੇ ਦੇਸੀ ਪਿਸਤੌਲਾਂ ਸਮੇਤ 37 ਕਾਰਤੂਸ ਅਤੇ ਦੋ ਮੈਗਜ਼ੀਨਾਂ ਬਰਾਮਦ ਕੀਤੀਆਂ ਹਨ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। Tarn Taran News
ਇਹ ਵੀ ਪੜ੍ਹੋ: Yudh Nashe Virudh: ਮੈਡੀਕਲ ਸਟੋਰ ਤੋਂ ਫੜੀਆਂ 460 ਪਾਬੰਦੀਸ਼ੁਦਾ ਗੋਲੀਆਂ
ਗ੍ਰਿਫ਼ਤਾਰ ਕੀਤੇ ਮੁਲਜ਼ਮ ਦੀ ਪਛਾਣ ਜੋਬਨਜੀਤ ਸਿੰਘ ਉਰਫ਼ ਜੋਬਨ ਵਾਸੀ ਪਿੰਡ ਕੋਟਲੀ ਸੁਰ ਸਿੰਘ, ਤਰਨਤਾਰਨ ਵਜੋਂ ਹੋਈ ਹੈ ਅਤੇ ਉਹ ਅਪਰਾਧਿਕ ਪਿਛੋਕੜ ਵਾਲਾ ਮੁਲਜ਼ਮ ਹੈ। ਡੀਜੀਪੀ ਪੰਜਾਬ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਪਿਛਲੇ ਕੁਝ ਮਹੀਨਿਆਂ ਤੋਂ ਪਾਕਿਸਤਾਨ ਅਧਾਰਤ ਤਸਕਰਾਂ ਤੋਂ ਡਰੋਨ ਰਾਹੀਂ ਹੈਰੋਇਨ ਦੀਆਂ ਖੇਪਾਂ ਪ੍ਰਾਪਤ ਕਰ ਰਿਹਾ ਸੀ। ਡੀਜੀਪੀ ਨੇ ਦੱਸਿਆ ਕਿ ਇਸ ਪੂਰੇ ਨੈੱਟਵਰਕ ਦਾ ਪਰਦਾਫਾਸ਼ ਕਰਨ ਲਈ ਅਗਲੇ-ਪਿਛਲੇ ਸਬੰਧਾਂ ਨੂੰ ਸਥਾਪਤ ਕਰਨ ਵਾਸਤੇ ਹੋਰ ਜਾਂਚ ਜਾਰੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਹੋਣ ਦੀ ਸੰਭਾਵਨਾ ਹੈ।
ਨਸ਼ਿਆਂ ਦੀਆਂ ਖੇਪਾਂ ਡਰੋਨ ਰਾਹੀਂ ਭੇਜੀਆਂ ਜਾ ਰਹੀਆਂ ਸਨ: ਡੀਜੀਪੀ ਗੌਰਵ ਯਾਦਵ
ਇਸ ਆਪਰੇਸ਼ਨ ਬਾਰੇ ਜਾਣਕਾਰੀ ਦਿੰਦਿਆਂ ਐਡੀਸ਼ਨਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਏਐਨਟੀਐਫ ਨੀਲਾਭ ਕਿਸ਼ੋਰ ਨੇ ਦੱਸਿਆ ਕਿ ਏਐੱਨਟੀਐੱਫ ਬਾਰਡਰ ਰੇਂਜ ਅੰਮ੍ਰਿਤਸਰ ਦੀਆਂ ਪੁਲਿਸ ਟੀਮਾਂ ਨੂੰ ਭਰੋਸੇਯੋਗ ਸੂਹ ਮਿਲੀ ਸੀ ਕਿ ਮੁਲਜ਼ਮ ਜੋਬਨਜੀਤ ਉਰਫ਼ ਜੋਬਨ ਇੱਕ ਬਦਨਾਮ ਨਸ਼ਾ ਤਸਕਰ ਹੈ ਅਤੇ ਉਸਨੇ ਹਾਲ ਹੀ ਵਿੱਚ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੀ ਇੱਕ ਖੇਪ ਬਰਾਮਦ ਕੀਤੀ ਹੈ। ਉਨ੍ਹਾਂ ਅੱਗੇ ਦੱਸਿਆ ਕਿ ਇਸ ਸੂਹ ‘ਤੇ ਤੁਰੰਤ ਕਾਰਵਾਈ ਕਰਦਿਆਂ ਸੁਪਰਡੈਂਟ ਆਫ਼ ਪੁਲਿਸ (ਐਸਪੀ) ਬਾਰਡਰ ਰੇਂਜ ਗੁਰਪ੍ਰੀਤ ਸਿੰਘ ਦੀ ਅਗਵਾਈ ਹੇਠ ਪੁਲਿਸ ਟੀਮਾਂ ਨੇ ਖੁਫੀਆ ਆਪਰੇਸ਼ਨ ਸ਼ੁਰੂ ਕੀਤਾ ਅਤੇ ਦੋਸ਼ੀ ਜੋਬਨਜੀਤ ਸਿੰਘ ਨੂੰ ਪਿੰਡ ਕੋਟਲੀ ਸੁਰ ਸਿੰਘ ਸਥਿਤ ਉਸਦੇ ਘਰ ਤੋਂ ਗ੍ਰਿਫ਼ਤਾਰ ਕਰ ਲਿਆ। TarnTaran News
Drug Free Punjab: ਪੁਲਿਸ ਨੇ ਦੂਜੀ ਵਾਰ ਫੜਿਆ ਨਸ਼ਾ ਤਸਕਰ, ਭੁੱਕੀ ਸਮੇਤ ਕੀਤਾ ਕਾਬੂ
Drug Free Punjab: (ਅਸ਼ੋਕ ਗਰਗ) ਬਠਿੰਡਾ। ਬਠਿੰਡਾ ਦੇ ਥਾਣਾ ਕੈਂਟ ਦੀ ਪੁਲਿਸ ਨੇ ਇੱਕ ਵਿਅਕਤੀ ਨੂੰ ਭੁੱਕੀ ਸਮੇਤ ਕਾਬੂ ਕੀਤਾ ਹੈ। ਸੀਆਈਏ-1 ਦੇ ਸਹਾਇਕ ਥਾਣੇਦਾਰ ਗੁਰਮੇਜ ਸਿੰਘ ਨੇ ਦੱਸਿਆ ਕਿ ਉਹ ਭੁੱਚੋ ਕਲਾਂ ਨੇੜੇ ਪੁਲਿਸ ਪਾਰਟੀ ਸਮੇਤ ਚੈਕਿੰਗ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਵੱਲੋਂ ਇੱਕ ਵਿਅਕਤੀ ਕੋਲੋਂ 120 ਕਿਲੋ ਭੁੱਕੀ ਚੂਰਾ ਪੋਸਤ ਬਰਾਮਦ ਕੀਤਾ ਗਿਆ।
ਇਹ ਵੀ ਪੜ੍ਹੋ: Punjab News: ਨਹਿਰੀ ਪ੍ਰਦੂਸ਼ਣ ਵਿਰੁੱਧ ਫ਼ੈਸਲਾਕੁਨ ਕਾਰਵਾਈ ਕਰ ਰਿਹੈ ਪੰਜਾਬ: ਬਰਿੰਦਰ ਕੁਮਾਰ ਗੋਇਲ
ਫੜੇ ਗਏ ਵਿਅਕਤੀ ਦੀ ਪਛਾਣ ਸੁਖਵੰਤ ਸਿੰਘ ਵਾਸੀ ਭੁੱਚੋ ਕਲਾਂ ਵਜੋਂ ਹੋਈ ਹੈ। ਇੰਸਪੈਕਟਰ ਕੁਲਦੀਪ ਸਿੰਘ ਇੰਚਾਰਜ ਸੀਆਈਏ-1 ਨੇ ਦੱਸਿਆ ਕਿ ਪੁੱਛਗਿੱਛ ਦੌਰਾਨ ਉਸ ਨੇ ਮੰਨਿਆ ਕਿ ਇਹ ਭੁੱਕੀ ਉਹ ਰਾਜਸਥਾਨ ਤੋਂ ਲੈ ਕੇ ਆਇਆ ਸੀ। ਮੁਲਜ਼ਮ ਖਿਲਾਫ ਥਾਣਾ ਕੈਂਟ ਵਿਖੇ ਐਨਡੀਪੀਐਸ ਐਕਟ ਤਹਿਤ ਮੁਕੱਦਮਾ ਦਰਜ ਕਰਕੇ ਹਵਾਲਾਤ ਵਿੱਚ ਬੰਦ ਕਰ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਪਹਿਲਾਂ ਟਰੱਕ ’ਤੇ ਡਰਾਇਵਰੀ ਕਰਦਾ ਸੀ ਹੁਣ ਵਿਹਲਾ ਸੀ ਜਿਸ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਲਿਆ ਜਾਵੇਗਾ, ਜਿਸ ਤੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ। ਪੁਲਿਸ ਅਨੁਸਾਰ ਮੁਲਜ਼ਮ ਖਿਲਾਫ ਪਹਿਲਾਂ ਵੀ ਸਾਲ 2021 ਵਿੱਚ ਵੀ ਭੁੱਕੀ ਦਾ ਕੇਸ ਦਰਜ ਹੋਇਆ ਸੀ ਜਿਸ ਕੋਲੋਂ 175 ਕਿਲੋ ਭੁੱਕੀ ਬਰਾਮਦ ਕੀਤੀ ਗਈ ਸੀ। Drug Free Punjab
Crime News: ਨਸ਼ਾ ਤਸਕਰੀ ’ਚ ਲਿਪਤ ਟਰਾਂਸਪੋਰਟ ਵਿਭਾਗ ਦੇ ਦੋ ਮੁਲਾਜ਼ਮ ਮੁਅੱਤਲ
ਇੰਸਪੈਕਟਰ ਅਤੇ ਕੰਡਕਟਰ ਨੂੰ ਨਸ਼ੇ ਦੀ ਤਸਕਰੀ ਕਰਨ ਤੇ ਪੁਲਿਸ ਵੱਲੋਂ ਕੀਤਾ ਗਿਆ ਸੀ ਗ੍ਰਿਫਤਾਰ | Crime News
ਵਿਭਾਗ ਦਾ ਕੋਈ ਵੀ ਮੁਲਾਜ਼ਮ ਨਸ਼ਾ ਤਸ਼ਕਰੀ ਵਿੱਚ ਲਿਪਤ ਪਾਏ ਜਾਣ ’ਤੇ ਬਖਸ਼ਿਆ ਨਹੀਂ ਜਾਵੇਗਾ
Crime News: (ਅਸ਼ਵਨੀ ਚਾਵਲਾ) ਚੰਡੀਗੜ੍ਹ। ਟਰਾਂਸਪੋਰਟ ਵਿਭਾਗ ਦੇ ਦੋ ਮੁਲਾਜ਼ਮਾਂ ਨੂੰ ਨਸ਼ਾ ਤਸ਼ਕਰੀ ਵਿੱਚ ਲਿਪਤ ਪਾਏ ਜਾਣ ਕਾਰਨ ਮੁਅੱਤਲ ਕੀਤਾ ਗਿਆ ਹੈ ਅਤੇ ਉਨ੍ਹਾਂ ਦੀਆਂ ਸੇਵਾਵਾਂ ਖਤਮ ਕਰਨ ਲਈ ਕਾਰਵਾਈ ਆਰੰਭੀ ਜਾ ਚੁੱਕੀ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਨਸ਼ਾ ਤਸ਼ਕਰੀ ਵਿੱਚ ਇਕ ਇੰਸਪੈਕਟਰ ਅਤੇ ਇੱਕ ਕੰਡਕਟਰ ਲਿਪਤ ਪਾਏ ਗਏ ਹਨ। ਇਨ੍ਹਾਂ ਦੋਨਾਂ ਨੂੰ ਜਲੰਧਰ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤਾ ਗਿਆ ਸੀ, ਅਤੇ ਉਨ੍ਹਾਂ ਵਿਰੁੱਧ ਸਪੈਸ਼ਲ ਸੈੱਲ, ਕਮਿਸ਼ਨਰੇਟ, ਜਲੰਧਰ ਵੱਲੋਂ ਕੇਸ ਦਰਜ ਕੀਤਾ ਗਿਆ ਹੈ।
ਇਹ ਵੀ ਪੜ੍ਹੋ: Punjab: ਜੇਕਰ ਵੱਡੀ ਵਾਰਦਾਤ ਵਾਪਰੀ ਤਾਂ ਉਸ ਇਲਾਕੇ ਦੇ ਪੁਲਿਸ ਅਧਿਕਾਰੀਆਂ ਦੀ ਜ਼ਿੰਮੇਵਾਰੀ ਹੋਵੇਗੀ ਤੈਅ : ਮੁੱਖ ਮੰਤਰੀ
ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਿੱਚ ਸ਼ਾਮਲ ਹੋਣ ਦੇ ਦੋਸ਼ ਵਿੱਚ ਪੰਜਾਬ ਰੋਡਵੇਜ਼ ਜਲੰਧਰ-2 ਦੇ ਇੰਸਪੈਕਟਰ ਕੀਰਤ ਸਿੰਘ ਅਤੇ ਕੰਡਕਟਰ ਦੀਪਕ ਸ਼ਰਮਾ ਨੂੰ ਮੁਅੱਤਲ ਕਰ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਇਹਨਾਂ ਦੋਨਾਂ ਮੁਲਾਜ਼ਮਾਂ ਦੇ ਮੁਅੱਤਲੀ ਸਬੰਧੀ ਵਿਭਾਗ ਵੱਲੋਂ ਦਫ਼ਤਰੀ ਹੁਕਮ ਜਾਰੀ ਕਰ ਦਿੱਤੇ ਗਏ ਹਨ। ਇੱਥੇ ਇਹ ਵੀ ਜਿਕਰਯੋਗ ਹੈ ਕਿ ਇਹਨਾਂ ਦੋਵੇਂ ਮੁਲਾਜ਼ਮਾਂ ਨਾਲ ਤੀਜਾ ਵਿਅਕਤੀ ਅਜੀਤ ਸਿੰਘ ਰਾਜੂ, ਜੋ ਨਸ਼ਾ ਤਸਕਰੀ ਵਿੱਚ ਫੜਿਆ ਗਿਆ ਹੈ, ਉਸ ਦਾ ਟਰਾਸਪੋਰਟ ਵਿਭਾਗ ਨਾਲ ਕੋਈ ਸਬੰਧ ਨਹੀ ਹੈ। Crime News
ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਸੁਪਨਾ ਸੂਬੇ ਵਿਚੋਂ ਨਸ਼ੇ ਨੂੰ ਜੜ੍ਹੋਂ ਖ਼ਤਮ ਕਰਨਾ ਹੈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਦੀ ਇਸ ਵਚਨਬੱਧਤਾ ਤਹਿਤ ਜੇਕਰ ਵਿਭਾਗ ਦਾ ਕੋਈ ਵੀ ਮੁਲਾਜ਼ਮ ਨਸ਼ਾ ਤਸ਼ਕਰੀ ਵਿੱਚ ਲਿਪਤ ਪਾਇਆ ਜਾਂਦਾ ਹੈ ਤਾਂ ਉਸ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਉਸ ਵਿਰੁੱਧ ਸਖਤ ਕਾਰਵਾਈ ਤੁਰੰਤ ਅਮਲ ਵਿੱਚ ਲਿਆਂਦੀ ਜਾਵੇਗੀ।
Drug Smuggler: ਨਸ਼ਾ ਤਸਕਰਾਂ ’ਤੇ ਸ਼ਿਕੰਜਾ: ਰੋਪੜ ਪੁਲਿਸ ਵੱਲੋਂ 211 ਕੇਸਾਂ ਵਿੱਚ 296 ਨਸ਼ਾ ਤਸਕਰ ਗ੍ਰਿਫ਼ਤਾਰ
(ਐੱਮ ਕੇ ਸ਼ਾਇਨਾ) ਮੋਹਾਲੀ/ਰੋਪੜ। Drug Smuggler: ਡਾਇਰੈਕਟਰ ਜਨਰਲ ਪੁਲਿਸ, ਪੰਜਾਬ ਗੌਰਵ ਯਾਦਵ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਰੋਪੜ ਰੇਂਜ ਵਿੱਚ ਪੰਜਾਬ ਪੁਲਿਸ ਵੱਲੋਂ ਨਸ਼ੇ ਦੇ ਖਾਤਮੇ ਲਈ ਸਪੈਸ਼ਲ ਮੁਹਿੰਮ ਆਰੰਭੀ ਗਈ ਹੈ, ਜਿਸ ਤਹਿਤ ਹੁਣ ਤੱਕ 211 ਕੇਸਾਂ ਵਿੱਚ 296 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ।
ਜਾਣਕਾਰੀ ਦਿੰਦਿਆਂ ਨਿਲਾਂਬਰੀ ਜਗਦਲੇ, ਡੀ.ਆਈ.ਜੀ. ਰੋਪੜ ਰੇਂਜ ਨੇ ਦੱਸਿਆ ਕਿ ਇਸ ਮੁਹਿੰਮ ਦੌਰਾਨ ਰੋਪੜ ਰੇਂਜ ਦੇ ਜ਼ਿਲ੍ਹਿਆਂ ਰੋਪੜ, ਮੋਹਾਲੀ ਅਤੇ ਫਤਿਹਗੜ੍ਹ ਸਾਹਿਬ ਵਿੱਚ ਨਸ਼ਿਆਂ ਦੇ ਤਸਕਰਾਂ ਖਿਲਾਫ ਕਾਰਵਾਈ ਕਰਦੇ ਹੋਏ 211 ਕੇਸ ਦਰਜ ਕੀਤੇ ਗਏ, ਜਿਨ੍ਹਾਂ ਵਿੱਚ 296 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਪਾਸੋਂ ਕਰੀਬ 381 ਕਿੱਲੋ 770 ਗ੍ਰਾਮ ਭੁੱਕੀ, 44 ਕਿੱਲੋ 167 ਗ੍ਰਾਮ ਅਫੀਮ, 13 ਗ੍ਰਾਮ 10 ਮਿਲੀਗ੍ਰਾਮ ਸਮੈਕ, 963 ਗ੍ਰਾਮ ਨਸ਼ੀਲਾ ਪਾਊਡਰ, 14507 ਨਸ਼ੀਲੀਆਂ ਗੋਲੀਆਂ, 1 ਕਿੱਲੋ 746 ਗ੍ਰਾਮ ਚਰਸ, 1 ਕਿਲੋ 397 ਗ੍ਰਾਮ 75 ਮਿਲੀਗ੍ਰਾਮ ਹੈਰੋਇਨ, 50 ਨਸ਼ੀਲੀ ਦਵਾਈ ਦੀਆਂ ਬੋਤਲਾਂ, 61 ਕਿਲੋ 347 ਗ੍ਰਾਮ ਗਾਂਜਾ, 3281 ਨਸ਼ੀਲੇ ਇੰਜੈਕਸ਼ਨ ਅਤੇ 3,95,450-/ ਡਰੱਗ ਮਨੀ ਵਗੈਰਾ ਦੀ ਰਿਕਵਰੀ ਕੀਤੀ ਗਈ ਹੈ।
ਇਹ ਵੀ ਪੜ੍ਹੋ: Punjab News: ਪੰਜਾਬ ਸਰਕਾਰ ਨੇ 38 IAS ਅਤੇ ਇੱਕ PCS ਅਧਿਕਾਰੀਆਂ ਦੇ ਕੀਤੇ ਤਬਾਦਲੇ
ਉਨ੍ਹਾਂ ਅੱਗੇ ਦੱਸਿਆ ਕਿ ਇਸ ਤੋਂ ਇਲਾਵਾ 42,00,000 ਰੁਪਏ ਤੋਂ ਵੱਧ ਦੀ ਪ੍ਰਾਪਰਟੀ ਫਰੀਜ਼ ਕਰਵਾਉਣ ਲਈ ਸਮਰੱਥ ਅਥਾਰਟੀ ਨੂੰ ਕੇਸ ਭੇਜੇ ਗਏ ਹਨ ਅਤੇ ਨਸ਼ਾ ਤਸਕਰਾਂ ਦੀ 1,34,123/-ਰੁਪਏ ਦੀ ਪ੍ਰਾਪਰਟੀ ਜ਼ਬਤ ਕਰਵਾਈ ਗਈ ਹੈ। ਡੀ ਆਈ ਜੀ ਅਨੁਸਾਰ ਐਨ.ਡੀ.ਪੀ.ਐਸ ਦੇ ਜੋ ਮੁਲਜ਼ਮ ਜਮਾਨਤਾਂ ਲੈਣ ਉਪਰੰਤ ਸਬੰਧਿਤ ਅਦਾਲਤਾਂ ਵਿੱਚ ਹਾਜ਼ਰ ਨਹੀਂ ਹੋ ਰਹੇ, ਉਨ੍ਹਾਂ ਦੀਆਂ ਜ਼ਮਾਨਤਾਂ ਕੈਂਸਲ ਕਰਵਾਉਣ ਲਈ ਵੀ ਲੋੜੀਂਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ। Drug Smuggler
ਉਨ੍ਹਾਂ ਕਿਹਾ ਕਿ ਤਾਜ਼ਾ ਮਾਮਲੇ ਵਿੱਚ 10 ਸਤੰਬਰ 2024 ਨੂੰ ਰੇਂਜ ਐਂਟੀ-ਨਾਰਕੋਟਿਕਸ ਕਮ ਸ਼ਪੈਸ਼ਲ ਓਪਰੇਸ਼ਨ ਸੈਲ ਰੇਂਜ ਰੋਪੜ ਕੈਂਪ ਐਟ ਮੋਹਾਲੀ ਦੀ ਟੀਮ ਦੇ ਇੰਚਾਰਜ ਸੁਖਵਿੰਦਰ ਸਿੰਘ ਐਸਆਈ ਦੀ ਅਗਵਾਈ ਹੇਠ ਪੁਲਿਸ ਪਾਰਟੀ ਵੱਲੋਂ ਸੰਜੇ ਕੁਮਾਰ ਉਰਫ ਸੰਜੂ ਪੁੱਤਰ ਰਾਮ ਬਾਬੂ ਵਾਸੀ ਮਕਾਨ ਨੰਬਰ 389, ਵਿਕਾਸ ਨਗਰ ਮੋਲੀ ਜਗਰਾ ਚੰਡੀਗੜ੍ਹ ਜੋ ਕਿ ਨਸ਼ੀਲੀਆ ਦਵਾਈਆਂ ਦੀ ਸਪਲਾਈ ਦੇਣ ਨੇੜੇ ਨੌ ਗਜਾ ਪੀਰ ਸੈਣੀ ਵਿਹਾਰ ਫੇਸ-1 ਬਲਟਾਨਾ ਵਾਲੀ ਗਲੀ ਵਿਚ ਮੋਟਰਸਾਈਕਲ ਸਪਲੈਂਡਰ ਤੇ ਆਇਆ ਸੀ, ਨੂੰ ਸਮੇਤ ਉਕਤ ਮੋਟਰਸਾਈਕਲ ਤੇ ਪਿਠੂ ਬੈਗ ਸਮੇਤ ਕਾਬੂ ਕੀਤਾ ਗਿਆ ਤੇ ਜਸਪਿੰਦਰ ਸਿੰਘ ਗਿੱਲ, ਡੀ.ਐਸ.ਪੀ. ਜ਼ੀਰਕਪੁਰ ਜ਼ਿਲ੍ਹਾ ਮੋਹਾਲੀ ਦੀ ਹਾਜ਼ਰੀ ਵਿਚ ਉਸ ਦੀ ਪੁੱਛਗਿੱਛ ਕੀਤੀ ਗਈ। Drug Smuggler
ਨਸ਼ਿਆਂ ਦੇ ਖਿਲਾਫ ਸ਼ੁਰੂ ਕੀਤੀ ਗਈ ਮੁਹਿੰਮ ਜਾਰੀ ਰਹੇਗੀ | Drug Smuggler
ਉਸਨੇ ਪੁੱਛਗਿਛ ਵਿੱਚ ਦੱਸਿਆ ਕਿ ਉਸਦੇ ਖਿਲਾਫ ਪਹਿਲਾ ਵੀ ਸੈਕਟਰ 39 ਚੰਡੀਗੜ੍ਹ ਵਿਖੇ 22 ਐਨਡੀਪੀਐਸ ਐਕਟ ਤਹਿਤ ਮੁਕੱਦਮਾ ਦਰਜ ਹੈ। ਤਲਾਸ਼ੀ ਦੌਰਾਨ ਉਸ ਪਾਸੋਂ 50 ਨਸ਼ੀਲੀ ਸ਼ੀਸ਼ੀਆਂ, 2120 ਨਸ਼ੀਲੇ ਕੈਪਸੂਲ, 6470 ਨਸ਼ੀਲੀ ਗੋਲੀਆਂ, 36 ਨਸ਼ੀਲੇ ਟੀਕਿਆਂ ਅਤੇ 20,000/- ਰੁਪਏ ਡਰੱਗ ਮਨੀ ਸਮੇਤ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਗਈ। ਨਿਲਾਂਬਰੀ ਜਗਦਲੇ, ਆਈ.ਪੀ.ਐਸ, ਡੀ.ਆਈ.ਜੀ, ਰੋਪੜ ਰੇਂਜ ਨੇ ਦੱਸਿਆ ਭਵਿੱਖ ਵਿੱਚ ਵੀ ਪੰਜਾਬ ਸਰਕਾਰ ਅਤੇ ਡੀ.ਜੀ.ਪੀ. ਪੰਜਾਬ ਦੇ ਦਿਸ਼ਾ ਨਿਰਦੇਸ਼ ਅਨੁਸਾਰ ਨਸ਼ਿਆਂ ਦੇ ਖਿਲਾਫ ਸ਼ੁਰੂ ਕੀਤੀ ਗਈ ਮੁਹਿੰਮ ਜਾਰੀ ਰਹੇਗੀ।
ਕਮਿਸ਼ਨਰ ਪੁਲਿਸ ਨੇ ਇੱਕ ਡਰੱਗ ਸਮੱਗਲਰ ਦੀ ਸਾਢੇ 8 ਕਰੋੜ ਦੀ ਪ੍ਰਾਪਰਟੀ ਕੀਤੀ ਅਟੈਚ
Action Against Drugs| ਵੱਖਰੇ 32 ਕੇਸ ਹੋਰ ਕੋਮਪਟੈਂਟ ਅਥਾਰਟੀ ਦਿੱਲੀ ਨੂੰ ਮਨਜ਼ੂਰੀ ਲਈ ਭੇਜੇ ਗਏ ਹਨ : ਤੇਜਾ
(ਜਸਵੀਰ ਸਿੰਘ ਗਹਿਲ) ਲੁਧਿਆਣਾ। Action Against Drugs ਨਸ਼ਾ ਸਮੱਗਲਰਾਂ ਖਿਲਾਫ਼ ਵਿੱਢੀ ਮੁਹਿੰਮ ਤਹਿਤ ਕਮਿਸ਼ਨਰ ਪੁਲਿਸ ਲੁਧਿਆਣਾ ਨੇ ਵੱਡੀ ਕਾਰਵਾਈ ਕਰਦਿਆਂ ਇੱਕ ਸਮੱਗਲਰ ਦੀ ਸਾਢੇ 8 ਕਰੋੜ ਰੁਪਏ ਦੀ ਪ੍ਰਾਪਰਟੀ ਅਟੈਚ ਕੀਤੀ ਹੈ। ਇਹ ਕਾਰਵਾਈ ਪੁਲਿਸ ਵੱਲੋਂ ਡੀਜੀਪੀ ਪੰਜਾਬ ਗੌਰਵ ਯਾਦਵ ਦੀਆਂ ਹਦਾਇਤਾਂ ’ਤੇ ਅਮਲ ਵਿੱਚ ਲਿਆਂਦੀ ਗਈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਜੁਆਇੰਟ ਕਮਿਸ਼ਨਰ ਪੁਲਿਸ ਜਸਕਿਰਨਜੀਤ ਸਿੰਘ ਤੇਜਾ ਨੇ ਦੱਸਿਆ ਕਿ ਨਸ਼ਿਆਂ ਦੀ ਰੋਕਥਾਮ ਅਤੇ ਨਸ਼ਾ ਸਮੱਗਲਰਾਂ ਨੂੰ ਸਬਕ ਸਿਖਾਉਣ ਦੇ ਮੰਤਵ ਨਾਲ ਕਮਿਸ਼ਨਰ ਪੁਲਿਸ ਲੁਧਿਆਣਾ ਵੱਲੋਂ ਥਾਣਾ ਲਾਡੋਵਾਲ ਦੇ ਏਰੀਆਂ ਦੇ ਰਹਿਣ ਵਾਲੇ ਇੱਥੇ ਡਰੱਗ ਸਮੱਗਲਰ ਦੀ ਪ੍ਰਾਪਰਟੀ ਅਟੈਚ ਕੀਤੀ ਹੈ। ਜਿਸ ਵਿੱਚ ਇੱਕ ਹਜ਼ਾਰ ਵਰਗ ਗਜ ਦਾ ਇੱਕ ਰਿਹਾਇਸ਼ੀ ਮਕਾਨ, 1210 ਵਰਗ ਗਜ ਦਾ ਇੱਕ ਰਿਹਾਇਸ਼ੀ ਪਲਾਟ ਅਤੇ ਵਹੀਕਲ ਸ਼ਾਮਲ ਹਨ। ਜਿਸ ਦੀ ਕੁੱਲ ਕੀਮਤ 8,41, 85 ਕਰੋੜ ਰੁਪਏ ਬਣਦੀ ਹੈ।
ਇਹ ਵੀ ਪੜ੍ਹੋ: ਖ਼ਬਰ ਦਾ ਅਸਰ: ਨਾਇਬ ਤਹਿਸੀਲਦਾਰ ਤੋਂ ਰਜਿਸਟਰੀਆਂ ਕਰਨ ਦੀਆਂ ਪਾਵਰਾਂ ਖੋਹੀਆਂ
ਉਨ੍ਹਾਂ ਅੱਗੇ ਦੱਸਿਆ ਕਿ ਅਮ੍ਰਿੰਤਰਾਜ ਸਿੰਘ ਦਿਉਲ ਉਰਫ਼ ਅਮ੍ਰਿੰਤਪਾਲ ਸਿੰਘ ਉਰਫ਼ ਅੰਮ੍ਰਿਤ ਪੁੱਤਰ ਜਗਜੀਤ ਸਿੰਘ ਵਾਸੀ ਪਿੰਡ ਧੌਲ੍ਹਾ (ਜ਼ਿਲ੍ਹਾ ਲੁਧਿਆਣਾ) ਦੇ ਖਿਲਾਫ਼ ਥਾਣਾ ਲਾਡੋਵਾਲ ਵਿਖੇ ਐਨਡੀਪੀਐੱਸ ਐਕਟ ਤਹਿਤ 27 ਮਾਰਚ 2024 ਨੂੰ ਇੱਕ ਮੁੁਕੱਦਮਾ ਦਰਜ਼ ਕੀਤਾ ਗਿਆ ਸੀ। ਜਿਸ ਤੋਂ ਬਾਅਦ ਉਕਤ ਦੇ ਕਬਜ਼ੇ ਵਿੱਚੋਂ 260 ਗ੍ਰਾਮ ਹੈਰੋਇਨ, ਇੱਕ 32 ਬੋਰ ਦੇਸੀ ਪਿਸਟਲ, 2 ਜਿੰਦਾ ਕਾਰਤੂਸ ਅਤੇ ਇੱਕ ਫਾਰਚੂਨਰ ਗੱਡੀ ਬਰਾਮਦ ਕਰਵਾਈ ਗਈ ਸੀ ਜੋ ਉਕਤ ਨਸ਼ਾ ਸਮੱਗਲਰ ਵੱਲੋਂ ਨਸ਼ਾ ਵੇਚ ਕੇ ਬਣਾਈ ਗਈ ਸੀ। (Action Against Drugs)
ਹੋਰ ਡਰੱਗ ਸਮੱਗਲਰਾਂ ਦੀ ਜਾਇਦਾਦ ਨੂੰ ਫਰੀਜ ਕਰਵਾਉਣ ਸਬੰਧੀ ਕੁੱਲ 32 ਕੇਸ ਤਿਆਰ
ਉਨ੍ਹਾਂ ਅੱਗੇ ਦੱਸਿਆ ਕਿ ਉਕਤ ਨਸ਼ਾ ਸਮੱਗਲਰ ਦੀ ਪ੍ਰਾਪਰਟੀ ਕੋਮਪਟੈਂਟ ਅਥਾਰਟੀ ਅਤੇ ਐਡਮਨਿਸਟਰੇਟਰ ਸੇਫੇਮ (ਐਫ.ਓ.ਪੀ.) ਐਕਟ ਅਤੇ ਐੱਨਡੀਪੀਐੱਸ ਐਕਟ ਦਿੱਲੀ ਕੋਲੋਂ ਫਰੀਜ ਕਰਵਾਈ ਗਈ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਉਕਤ ਤੋਂ ਇਲਾਵਾ ਹੋਰ ਡਰੱਗ ਸਮੱਗਲਰਾਂ ਵੱਲੋਂ ਵੀ ਨਸ਼ਾ ਵੇਚ ਕੇ ਬਣਾਈ ਗਈ ਜਾਇਦਾਦ ਨੂੰ ਫਰੀਜ ਕਰਵਾਉਣ ਸਬੰਧੀ ਕੁੱਲ 32 ਕੇਸ ਤਿਆਰ ਕਰਕੇ ਕੋਮਪਟੈਂਟ ਅਥਾਰਟੀ ਅਤੇ ਐਡਮਨਿਸਟਰੇਟਰ ਸੇਫੇਮ (ਐਫ.ਓ.ਪੀ.) ਐਕਟ ਅਤੇ ਐੱਨਡੀਪੀਐੱਸ ਐਕਟ ਦਿੱਲੀ ਨੂੰ ਭੇਜੇ ਗਏ ਹਨ। ਮੰਨਜ਼ੂਰੀ ਮਿਲਣ ’ਤੇ ਹੋਰ ਡਰੱਗ ਸਮੱਗਲਰਾਂ ਦੀ ਵੀ ਜਾਇਦਾਦ ਫਰੀਜ਼ ਕਰਵਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਏਡੀਸੀਪੀ ਸ਼ੁਭਮ ਅੱਗਰਵਾਲ ਦੀ ਅਗਵਾਈ ’ਚ ਪੁਲਿਸ ਪਾਰਟੀ ਵੱਲੋਂ ਅਮ੍ਰਿੰਤਰਾਜ ਸਿੰਘ ਦਿਉਲ ਉਰਫ਼ ਅਮ੍ਰਿੰਤਪਾਲ ਸਿੰਘ ਉਰਫ਼ ਅੰਮ੍ਰਿਤ ਦੀ ਥਾਣਾ ਲਾਡੋਵਾਲ ਦੇ ਅਧਿਕਾਰ ਖੇਤਰ ਅਧੀਨ ਪੈਂਦੀ ਪ੍ਰੋਪਰਟੀ ਨੂੰ ਫਰੀਜ ਕਰਵਾਇਆ ਗਿਆ ਹੈ।
50 ਲੱਖ ਦੇ ਨਸ਼ੀਲੇ ਪਦਾਰਥ ਸਮੇਤ ਤਸਕਰ ਕਾਬੂ
(ਅਜੈ ਮਨਚੰਦਾ) ਕੋਟਕਪੂਰਾ। ਫਰੀਦਕੋਟ ਸੀਆਈਏ ਸਟਾਫ ਨੇ ਇੱਕ ਨਸ਼ਾ ਤਸਕਰ ਨੂੰ 100 ਗ੍ਰਾਮ ਹੈਰੋਇਨ ਸਮੇਤ ਰੰਗੇ ਹੱਥੀਂ ਕਾਬੂ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ, ਜਿਸ ਦੀ ਅੰਤਰਰਾਸ਼ਟਰੀ ਬਾਜ਼ਾਰ ਵਿਚ ਕੀਮਤ 50 ਲੱਖ ਰੁਪਏ ਦੱਸੀ ਜਾਂਦੀ ਹੈ। ਪੁਲਿਸ ਨੇ ਮੁਲਜ਼ਮ ਖਿਲਾਫ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕਰ ਲਿਆ ਹੈ। ਸੀ.ਆਈ.ਏ ਸਟਾਫ ਦੇ ਐਸ.ਆਈ ਚਰਨਜੀਤ ਸਿੰਘ ਨੇ ਦੱਸਿਆ ਕਿ ਉਹ ਕੋਟਕਪੂਰਾ ਸਿਟੀ ਥਾਣਾ ਖੇਤਰ ਦੀ ਮੰਡੀ ਨੇੜੇ ਪੁਲਿਸ ਪਾਰਟੀ ਦੇ ਨਾਲ ਸਨ ਤਾਂ ਇੱਕ ਵਿਅਕਤੀ ਨੂੰ ਪੈਦਲ ਆਉਂਦਾ ਦੇਖਿਆ ਗਿਆ, ਜੋ ਲਿਫਾਫਾ ਲੈ ਕੇ ਜਾ ਰਿਹਾ ਸੀ, ਪੁਲਿਸ ਪਾਰਟੀ ਨੂੰ ਦੇਖ ਕੇ ਉਹ ਘਬਰਾ ਗਿਆ।
ਇਹ ਵੀ ਪੜ੍ਹੋ : ਲੁਧਿਆਣਾ ’ਚ 2 ਕਰੋੜ 65 ਲੱਖ ਰੁਪਏ ਦੀ ਹੈਰੋਇਨ ਬਰਾਮਦ
ਉਸ ਨੇ ਮੌਕੇ ਤੋਂ ਭੱਜਣ ਦੀ ਕੋਸ਼ਿਸ਼ ਕੀਤੀ, ਜਿਸ ਨੂੰ ਮੌਕੇ ‘ਤੇ ਹੀ ਪੁਲਿਸ ਟੀਮ ਨੇ ਸ਼ੱਕ ਦੇ ਆਧਾਰ ‘ਤੇ ਕਾਬੂ ਕਰ ਲਿਆ, ਜਿਸ ਤੋਂ ਬਾਅਦ ਤਲਾਸ਼ੀ ਦੌਰਾਨ ਮੁਲਜ਼ਮ ਕੋਲੋਂ ਬਰਾਮਦ ਹੋਏ ਲਿਫਾਫੇ ਵਿਚੋਂ 100 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ। ਥਾਣਾ ਸਿਟੀ ਕੋਟਕਪੂਰਾ ਵਿਖੇ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕਰਕੇ ਮੁਲਜ਼ਮ ਨੂੰ ਗ੍ਰ੍ਰਿਫਤਾਰ ਕਰ ਲਿਆ ਗਿਆ।
ਪੰਜਾਬੀ ਗਾਇਕਾ ਨਿਕਲੀ ਨਸ਼ਾ ਤਸਕਰ, ਪੁਲਿਸ ਨੇ ਸਾਥੀ ਸਮੇਤ ਕੀਤਾ ਕਾਬੂ
ਖੰਨਾ। ਖੰਨਾ ਦੇ ਕਬਰਿਸਤਾਨ ‘ਚ ਇੱਕ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋ ਗਈ ਸੀ। ਪੁਲਿਸ ਨੇ ਇਸ ਮਾਮਲੇ ਨੂੰ ਸੁਲਝਾਉਂਦਿਆਂ ਵੱਡਾ ਖੁਲਾਸਾ ਕੀਤਾ ਹੈ। (Drug Smuggler)ਪਿਛਲੇ ਮਹੀਨੇ ਇਕ ਨੌਜਵਾਨ ਦੀ ਬਾਂਹ ‘ਤੇ ਨਸ਼ੇ ਦਾ ਟੀਕਾ ਲੱਗਿਆ ਹੋਇਆ ਸੀ ਤੇ ਨਸ਼ੇ ਦੀ ਓਵਰਡੋਜ ਕਾਰਨ ਉਸ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਕੁਲਦੀਪ ਸਿੰਘ ਵਾਸੀ ਪਿੰਡ ਮਾਣੇਵਾਲ ਵਜੋਂ ਹੋਈ ਹੈ। ਜਿਸ ਦੀ ਮੌਤ ਨਸ਼ੇ ਦਾ ਟੀਕਾ ਲਗਾਉਣ ਕਾਰਨ ਹੋਈ ਹੈ। ਇਸ ਮਾਮਲੇ ਵਿੱਚ ਪੁਲਿਸ ਨੇ ਗਾਇਕਾ ਪਰਮਜੀਤ ਕੌਰ ਪੰਮੀ ਵਾਸੀ ਰਹੀਮਾਬਾਦ ਖੁਰਦ ਅਤੇ ਉਸ ਦੇ ਸਾਥੀ ਜਗਦੀਸ਼ ਸਿੰਘ ਦੀਸ਼ਾ ਵਾਸੀ ਲੱਖੋਵਾਲ ਕਲਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
ਇਹ ਵੀ ਪੜ੍ਹੋ : ਪੰਜਾਹ ਸਾਲ ਬਾਅਦ 11 ਅਗਸਤ ਨੂੰ ਚੰਦਰਮਾ ’ਤੇ ਜਾਵੇਗਾ ਰੂਸ ਦਾ ਵਾਹਨ
ਜਾਂਚ ਤੋਂ ਪਤਾ ਲੱਗਾ ਕਿ ਗਾਇਕਾ ਪੰਮੀ ਚਿੱਟਾ ਸਮੱਗਲਰ ਹੈ, ਜੋ ਨੌਜਵਾਨਾਂ ਨੂੰ ਚਿੱਟਾ ਸਪਲਾਈ ਕਰਦੀ ਹੈ। ਪੰਮੀ ਤੋਂ ਚਿੱਟਾ ਲੈ ਕੇ ਜਗਦੀਸ਼ ਨੇ ਕੁਲਦੀਪ ਸਿੰਘ ਤੇ ਸਾਥੀਆਂ ਨੂੰ ਦੇ ਦਿੱਤਾ। ਕੁਲਦੀਪ ਸਿੰਘ ਦੇ ਨਾਲ 4-5 ਹੋਰ ਨੌਜਵਾਨ ਨਸ਼ੇ ਦਾ ਟੀਕਾ ਲਾਉਣ ਲਈ ਕਬਰਸਤਾਨ ਗਏ ਸਨ। ਕੁਲਦੀਪ ਸਿੰਘ ਨੇ ਪਹਿਲਾਂ ਉਥੇ ਟੀਕਾਕਰਨ ਕੀਤਾ। ਟੀਕਾ ਲਗਾਉਂਦੇ ਹੀ ਕੁਲਦੀਪ ਸਿੰਘ ਜ਼ਮੀਨ ‘ਤੇ ਡਿੱਗ ਗਿਆ। ਬਾਕੀ ਉਸ ਨੂੰ ਛੱਡ ਕੇ ਭੱਜ ਗਏ। ਇਸ ਦੌਰਾਨ ਕੁਲਦੀਪ ਦੀ ਮੌਤ ਹੋ ਗਈ ਸੀ। (Drug Smuggler)
(ਸੱਚ ਕਹੂੰ ਨਿਊਜ਼) ਫਿਰੋਜ਼ਪੁਰ। ਜ਼ਿਲ੍ਹਾ ਫ਼ਿਰੋਜ਼ਪੁਰ ਵਿੱਚ ਬੀਐਸਐਫ ਨੇ ਇੱਕ ਵੱਡੀ ਸਫਲਤਾ ਹਾਸਲ ਕੀਤੀ ਹੈ। ਬੀਐਸਐਮ ਦੇ ਚੌਕਸ ਜਵਾਨਾਂ ਨੇ ਇੱਕ ਨੌਜਵਾਨ ਨੂੰ 17 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਗ੍ਰਿਫ਼ਤਾਰ ਕੀਤਾ ਹੈ। ਜਦੋਂਕਿ ਉਸਦਾ ਇੱਕ ਸਾਥੀ ਭੱਜਣ ਵਿੱਚ ਕਾਮਯਾਬ ਹੋ ਗਿਆ ਹੈ। ਸਭ ਤੋਂ ਵੱਡੀ ਗੱਲ ਹੈ ਕਿ ਉਹ ਫੌਜੀ ਹੀ। ਇਹ ਫੌਜੀ ਲੰਬੇ ਸਮੇਂ ਤੋਂ ਲੇਹ ‘ਚ ਤਾਇਨਾਤ ਸੀ। ਪੁਲਿਸ ਫੌਜੀ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕਰ ਰਹੀ ਹੈ।
ਜਾਣਕਾਰੀ ਅਨੁਸਾਰ ਇਹ ਘਟਨਾ ਪੰਜਾਬ ਦੇ ਫ਼ਿਰੋਜ਼ਪੁਰ ਅਧੀਨ ਪੈਂਦੇ ਚੌਕੀ ਬੀਓਪੀ ਕੱਸੋਕੇ ਦੀ ਹੈ। ਫੜਿਆ ਗਿਆ ਨੌਜਵਾਨ ਪਿੱਪਲ ਸਿੰਘ ਪਿੰਡ ਨਿਹਾਲ ਵਾਲਾ ਦਾ ਰਹਿਣ ਵਾਲਾ ਪ੍ਰਵਾਸੀ ਭਾਰਤੀ ਹੈ, ਜੋ ਕੁਝ ਦਿਨ ਪਹਿਲਾਂ ਹੀ ਦੁਬਈ ਤੋਂ ਵਾਪਸ ਆਇਆ ਸੀ। ਦੂਜੇ ਪਾਸੇ ਫਰਾਰ ਹੋਏ ਸਿਪਾਹੀ ਦੀ ਪਛਾਣ ਇਸੇ ਪਿੰਡ ਦੇ ਲਖਵੀਰ ਸਿੰਘ ਵਜੋਂ ਹੋਈ ਹੈ। ਦੋਵੇਂ ਰਾਤ ਵੇਲੇ ਐਚ.ਆਰ.03 ਐਸ 7409 ਨੰਬਰ ਦੀ ਕਾਰ ਵਿੱਚ ਬੀਓਪੀ ਕੱਸੋਕੇ ਨੇੜੇ ਘੁੰਮ ਰਹੇ ਸਨ। ਫਿਰ ਬੀਐਸਐਫ ਨੇ ਕਾਰ ਨੂੰ ਰੋਕਿਆ।
ਬੀਐਸਐਫ ਦੇ ਜਵਾਨਾਂ ਨੇ ਜਦੋਂ ਕਾਰ ਦੀ ਤਲਾਸ਼ੀ ਲਈ ਤਾਂ ਉਸ ਵਿੱਚ 17 ਲੱਖ ਰੁਪਏ ਰੱਖੇ ਹੋਏ ਸਨ। ਪਿੱਪਲ ਸਿੰਘ ਨੂੰ ਫੜ ਲਿਆ ਗਿਆ ਤੇ ਉਸਦਾ ਫੌਜਾ ਸਾਥੀ ਭੱਜਣ ਵਿੱਚ ਕਾਮਯਾਬ ਹੋ ਗਿਆ। ਲਖਵੀਰ ਛੁੱਟੀ ‘ਤੇ ਘਰ ਆਇਆ ਹੋਇਆ ਸੀ। ਬੀਐਸਐਫ ਨੇ ਇਸ ਦੀ ਜਾਣਕਾਰੀ ਪੁਲੀਸ ਨੂੰ ਦਿੱਤੀ ਹੈ। ਪੁਲਿਸ ਲਖਵੀਰ ਸਿੰਘ ਦੇ ਘਰ ਅਤੇ ਹੋਰ ਟਿਕਾਣਿਆਂ ‘ਤੇ ਛਾਪੇਮਾਰੀ ਕਰ ਰਹੀ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter, Instagram, Linkedin , YouTube‘ਤੇ ਫਾਲੋ ਕਰੋ।