Presidential Elections - Sach Kahoon Punjabi

ਰਾਸ਼ਟਰਪਤੀ ਚੋਣਾਂ ’ਚ ‘ਕ੍ਰਾਸ ਵੋਟਿੰਗ’, 5 ਦੀ ਥਾਂ ਮਿਲੀ 8 ਵੋਟਾਂ, 3 ਵਿਧਾਇਕਾਂ ਵੱਲੋਂ ਕ੍ਰਾਸ ਵੋਟਿੰਗ
ਕਾਂਗਰਸ ਜਾਂ ਫਿਰ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਵੱਲੋਂ ਕੀਤੀ ਗਈ ਕ੍ਰਾਸ ਵੋਟਿੰਗ

ਆਜ਼ਾਦ ਉਮੀਦਵਾਰ ਰਾਣਾ ਇੰਦਰ ਪ੍ਰਤਾਪ ਸਿੰਘ ਦੀ ਵੋਟ ਦਾ ਵੀ ਨਹੀਂ ਕਿਸੇ ਨੂੰ ਪਤਾ

(ਅਸ਼ਵਨੀ ਚਾਵਲਾ) ਚੰਡੀਗੜ੍ਹ। ਰਾਸ਼ਟਰਪਤੀ ਚੋਣਾਂ ਵਿੱਚ ‘ਕ੍ਰਾਸ ਵੋਟਿੰਗ’ ਹੋ ਗਈ ਹੈ। ਪੰਜਾਬ ਵਿੱਚ ਰਾਸ਼ਟਰਪਤੀ ਚੋਣ ਲਈ ਉਮੀਦਵਾਰ ਦ੍ਰੋਪਤੀ ਮੁਰਮੂ ਨੂੰ 8 ਵੋਟਾਂ ਮਿਲਿਆ ਹਨ, ਜਦੋਂ ਕਿ ਸਮਰਥਨ ਦੇ ਅਨੁਸਾਰ 5 ਵੋਟ ਹੀ ਮਿਲਣੀ ਚਾਹੀਦੀਆਂ ਸਨ ਪਰ ਦ੍ਰੋਪਤੀ ਮੁਰਮੂ ਨੂੰ 3 ਵੱਧ ਵੋਟਾਂ ਮਿਲਣ ਨਾਲ ਪੰਜਾਬ ਦੀ ਸਿਆਸੀ ਪਾਰਟੀਆਂ ਵਿੱਚ ਹਲਚਲ ਪੈਦਾ ਹੋ ਗਈ ਹੈ ਕਿ ਕ੍ਰਾਸ ਵੋਟਿੰਗ ਕਰਨ ਵਾਲੇ ਕਿਹੜੀ ਪਾਰਟੀ ਜਾਂ ਫਿਰ ਕਿਹੜੇ ਵਿਧਾਇਕ ਹਨ। (Presidential Elections)

ਆਮ ਆਦਮੀ ਪਾਰਟੀ ਵਲੋਂ ਤਾਂ ਸੰਤੁਸ਼ਟੀ ਜ਼ਾਹਰ ਕੀਤੀ ਜਾ ਰਹੀ ਹੈ ਕਿ ਇਹ ਵਿਰੋਧ ਉਨਾਂ ਦੀ ਪਾਰਟੀ ਵਿੱਚ ਨਹੀਂ ਹੋਇਆ ਹੈ, ਜਦੋਂ ਕਿ ਕਾਂਗਰਸ ਦੇ ਕੁਝ ਵਿਧਾਇਕ ਜਰੂਰ ਸ਼ਕ ਦੇ ਦਾਇਰੇ ਵਿੱਚ ਲਏ ਜਾ ਰਹੇ ਹਨ । ਰਾਸ਼ਟਰਪਤੀ ਚੋਣਾਂ ਮੁਕੰਮਲ ਤੌਰ ‘ਤੇ ਗੁਪਤ ਹੋਣ ਕਰਕੇ ਇਹ ਨਾਅ ਸਾਹਮਣੇ ਨਹੀਂ ਆ ਸਕਦੇ ਹਨ ਪਰ ਸ਼ੱਕ ਦੇ ਦਾਇਰੇ ਵਿੱਚ ਕੁਝ ਵਿਧਾਇਕ ਜ਼ਰੂਰ ਆ ਰਹੇ ਹਨ।

ਜਾਣਕਾਰੀ ਅਨੁਸਾਰ ਐਨਡੀਏ ਦੇ ਸਮਰੱਥਨ ਨਾਲ ਰਾਸ਼ਟਰਪਤੀ ਚੋਣ (Presidential Elections) ਵਿੱਚ ਉੱਤਰੇ ਦ੍ਰੋਪਤੀ ਮੁਰਮੂ ਨੂੰ ਪੰਜਾਬ ਵਿੱਚ ਭਾਜਪਾ ਦੇ 2 ਵਿਧਾਇਕ, ਬਹੁਜਨ ਸਮਾਜ ਪਾਰਟੀ ਦਾ 1 ਅਤੇ 3 ਅਕਾਲੀ ਦਲ ਦੇ ਵਿਧਾਇਕਾਂ ਵੱਲੋਂ ਵੋਟ ਮਿਲਣੀ ਸਨ। ਵੋਟਿੰਗ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਵਲੋਂ ਵੋਟ ਦੇਣ ਤੋਂ ਇਨਕਾਰ ਕਰ ਦਿੱਤਾ ਗਿਆ। ਜਿਸ ਕਾਰਨ ਦ੍ਰੋਪਤੀ ਮੁੁਰਮੂ ਨੂੰ ਸਮਰਥਨ ਦੇ ਅਨੁਸਾਰ 5 ਹੀ ਵੋਟ ਮਿਲਣਾ ਤੈਅ ਮੰਨਿਆ ਜਾ ਰਿਹਾ ਹੈ।

ਜਦੋਂਕਿ ਕਾਂਗਰਸ ਪਾਰਟੀ ਦੇ 18 ਅਤੇ ਆਮ ਆਦਮੀ ਪਾਰਟੀ ਦੇ 92 ਵਿਧਾਇਕ ਸਣੇ ਇੱਕ ਆਜ਼ਾਦ ਵਿਧਾਇਕ ਵਲੋਂ ਜਸਵੰਤ ਸਿਨਹਾ ਨੂੰ ਵੋਟ ਦੇਣ ਦਾ ਸਮਰਥਨ ਸਾਹਮਣੇ ਆ ਰਿਹਾ ਸੀ। ਇਨਾਂ ਵਿੱਚੋਂ 2 ਕਾਂਗਰਸੀ ਵਿਧਾਇਕ ਵੀ ਵੋਟ ਦੇਣ ਲਈ ਨਹੀਂ ਪੁੱਜੇ। ਜਿਸ ਕਾਰਨ 117 ਵੋਟ ਵਿੱਚੋਂ 114 ਹੀ ਪਾਈ ਗਈਆਂ ਸਨ। ਇਸ ਵਿੱਚੋਂ ਜਸਵੰਤ ਸਿਨਹਾ ਨੂੰ 101 ਅਤੇ ਦੋ੍ਰਪਤੀ ਮੁਰਮੂ ਨੂੰ 8 ਵੋਟ ਮਿਲਿਆ ਹਨ, ਜਦੋਂ ਕਿ 5 ਵੋਟ ਰੱਦ ਕੀਤੀ ਗਈਆਂ ਹਨ।

ਦ੍ਰੋਪਤੀ ਮੁਰਮੂ ਨੂੰ 8 ਵੋਟ ਮਿਲਣ ਕਰਕੇ ਹੀ ਹੜਕੰਪ ਮੱਚਿਆ

ਦ੍ਰੋਪਤੀ ਮੁਰਮੂ ਨੂੰ 8 ਵੋਟ ਮਿਲਣ ਕਰਕੇ ਹੀ ਹੜਕੰਪ ਮੱਚਿਆ ਹੋਇਆ ਹੈ ਕਿ ਆਖ਼ਰਕਾਰ 3 ਵੋਟ ਕਿਵੇਂ ਜਿਆਦਾ ਮਿਲ ਗਈਆਂ ਹਨ, ਕੀ ਕਾਂਗਰਸ ਦੇ ਵਿਧਾਇਕਾਂ ਵਲੋਂ ਕ੍ਰਾਸ ਵੋਟਿੰਗ ਕੀਤੀ ਗਈ ਹੈ ਜਾਂ ਫਿਰ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਵਲੋਂ ਕ੍ਰਾਸ ਵੋਟਿੰਗ ਕੀਤੀ ਗਈ ਹੈ।

ਚੋਣ ਨਤੀਜੇ ਆਉਣ ਤੋਂ ਬਾਅਦ ਕਾਂਗਰਸ ਪਾਰਟੀ ਅਤੇ ਆਮ ਆਦਮੀ ਪਾਰਟੀ ਵੱਲੋਂ ਦੇਖਿਆ ਜਾ ਰਿਹਾ ਹੈ ਕਿ ਆਖ਼ਰਕਾਰ ਕਿਥੇ ਕ੍ਰਾਸ ਵੋਟਿੰਗ ਹੋਈ ਹੈ ਤਾਂ ਭਾਜਪਾ ਵੱਲੋਂ ਇਸ ਦੀ ਖ਼ੁਸ਼ੀ ਮਨਾਈ ਜਾ ਰਹੀ ਹੈ ਕਿ ਉਨਾਂ ਦੀ ਪਾਰਟੀ ਨੂੰ ਵਿਰੋਧੀ ਧਿਰ ਦੇ 3 ਵਿਧਾਇਕਾਂ ਦਾ ਵੀ ਸਮਰਥਨ ਮਿਲਦਾ ਨਜ਼ਰ ਆ ਰਿਹਾ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ

ਰਾਸ਼ਟਰਪਤੀ ਚੋਣਾਂ ਦੀ ਗਿਣਤੀ ਸ਼ੁਰੂ : ਦ੍ਰੋਪਦੀ ਮੁਰਮੂ ਦੀ ਜਿੱਤ ਪੱਕੀ!
ਰਾਸ਼ਟਰਪਤੀ ਚੋਣਾਂ ਦੀ ਗਿਣਤੀ ਸ਼ੁਰੂ : ਦ੍ਰੋਪਦੀ ਮੁਰਮੂ ਦੀ ਜਿੱਤ ਪੱਕੀ!

ਨਵੀਂ ਦਿੱਲੀ (ਸੱਚ ਕਹੂੰ ਬਿਊਰੋ)। ਦੇਸ਼ ਦੇ 15ਵੇਂ ਰਾਸ਼ਟਰਪਤੀ ਦੀ ਚੋਣ ਲਈ ਵੋਟਾਂ ਦੀ ਗਿਣਤੀ ਵੀਰਵਾਰ ਨੂੰ ਇੱਥੇ ਸੰਸਦ ਭਵਨ ਵਿੱਚ ਸ਼ੁਰੂ ਹੋ ਗਈ। ਗਿਣਤੀ ਦੇ ਪਹਿਲੇ ਗੇੜ ਵਿੱਚ ਲੋਕ ਸਭਾ ਅਤੇ ਰਾਜ ਸਭਾ ਦੇ ਸੰਸਦ ਮੈਂਬਰਾਂ ਦੀਆਂ ਵੋਟਾਂ ਦੀ ਗਿਣਤੀ ਕੀਤੀ ਜਾਵੇਗੀ ਅਤੇ ਉਸ ਤੋਂ ਬਾਅਦ ਵਿਧਾਇਕਾਂ ਦੀਆਂ ਵੋਟਾਂ ਦੀ ਗਿਣਤੀ ਕੀਤੀ ਜਾਵੇਗੀ। ਵੱਖ-ਵੱਖ ਰਾਜਾਂ ਤੋਂ ਲਿਆਂਦੇ ਬੈਲਟ ਬਾਕਸਾਂ ਵਿੱਚੋਂ ਬੈਲਟ ਪੇਪਰਾਂ ਨੂੰ ਬਾਹਰ ਕੱਢ ਕੇ ਵੱਖ ਕੀਤਾ ਜਾ ਰਿਹਾ ਹੈ, ਜਿਸ ਤੋਂ ਬਾਅਦ ਇਨ੍ਹਾਂ ਦੀ ਗਿਣਤੀ ਕੀਤੀ ਜਾਵੇਗੀ। ਰਾਜ ਸਭਾ ਦੇ ਸਕੱਤਰ ਜਨਰਲ ਪੀਸੀ ਮੋਦੀ ਨੂੰ ਰਾਸ਼ਟਰਪਤੀ ਚੋਣਾਂ ਲਈ ਰਿਟਰਨਿੰਗ ਅਫ਼ਸਰ ਬਣਾਇਆ ਗਿਆ ਹੈ।

ਦ੍ਰੋਪਦੀ ਮੁਰਮੂ ਅਤੇ ਵਿਰੋਧੀ ਧਿਰ ਦੇ ਸਾਂਝੇ ਉਮੀਦਵਾਰ ਯਸ਼ਵੰਤ ਸਿਨਹਾ ਵਿਚਾਲੇ ਸਿੱਧੀ ਟੱਕਰ

ਰਾਸ਼ਟਰਪਤੀ ਚੋਣ ਲਈ ਸੋਮਵਾਰ ਨੂੰ ਸੰਸਦ ਭਵਨ, ਰਾਜ ਵਿਧਾਨ ਸਭਾਵਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿੱਚ ਵੋਟਿੰਗ ਹੋਈ। ਇਸ ਵਾਰ ਰਾਸ਼ਟਰਪਤੀ ਚੋਣ ਵਿੱਚ ਰਾਸ਼ਟਰੀ ਲੋਕਤੰਤਰੀ ਗਠਜੋੜ (ਐਨਡੀਏ) ਦੀ ਉਮੀਦਵਾਰ ਦ੍ਰੋਪਦੀ ਮੁਰਮੂ ਅਤੇ ਵਿਰੋਧੀ ਧਿਰ ਦੇ ਸਾਂਝੇ ਉਮੀਦਵਾਰ ਯਸ਼ਵੰਤ ਸਿਨਹਾ ਵਿਚਾਲੇ ਸਿੱਧਾ ਮੁਕਾਬਲਾ ਹੈ। ਰਾਸ਼ਟਰਪਤੀ ਚੋਣ ਵਿੱਚ 99 ਫੀਸਦੀ ਵੋਟਰਾਂ ਨੇ ਆਪਣੀ ਵੋਟ ਪਾਈ। ਵੋਟਿੰਗ ਤੋਂ ਬਾਅਦ ਦੇਸ਼ ਭਰ ਦੇ ਸਾਰੇ ਪੋਲਿੰਗ ਸਟੇਸ਼ਨਾਂ ਤੋਂ ਬੈਲਟ ਬਾਕਸ ਇੱਥੋਂ ਦੇ ਸੰਸਦ ਭਵਨ ਵਿੱਚ ਲਿਆਂਦੇ ਗਏ।

ਚੋਣ ਕਮਿਸ਼ਨ ਅਨੁਸਾਰ ਇਸ ਵਾਰ ਰਾਸ਼ਟਰਪਤੀ ਦੀ ਚੋਣ ਵਿੱਚ ਕੁੱਲ 4796 ਵੋਟਰ ਸਨ, ਜਿਨ੍ਹਾਂ ਵਿੱਚੋਂ 99 ਫੀਸਦੀ ਨੇ ਆਪਣੀ ਵੋਟ ਦਾ ਇਸਤੇਮਾਲ ਕੀਤਾ। 11 ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ ਪੁਡੂਚੇਰੀ ਵਿੱਚ 100 ਫੀਸਦੀ ਵੋਟਿੰਗ ਹੋਈ। ਰਾਸ਼ਟਰਪਤੀ ਚੋਣ ਲਈ ਦਿੱਲੀ ਅਤੇ ਪੁਡੂਚੇਰੀ ਸਮੇਤ 30 ਥਾਵਾਂ ’ਤੇ ਵੋਟਿੰਗ ਹੋਈ। ਇਸ ਚੋਣ ਵਿਚ ਰਾਜ ਸਭਾ ਅਤੇ ਲੋਕ ਸਭਾ ਦੇ ਮੈਂਬਰਾਂ ਤੋਂ ਇਲਾਵਾ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੀਆਂ ਵਿਧਾਨ ਸਭਾਵਾਂ ਦੇ ਨਾਲ ਵਿਧਾਨ ਸਭਾਵਾਂ ਦੇ ਚੁਣੇ ਹੋਏ ਪ੍ਰਤੀਨਿਧਾਂ ਨੂੰ ਵੀ ਵੋਟ ਦਾ ਅਧਿਕਾਰ ਮਿਲਿਆ ਸੀ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ

ਰਾਸ਼ਟਰਪਤੀ ਲਈ ਚੋਣਾਂ 18 ਜੁਲਾਈ ਨੂੰ
21 ਜੁਲਾਈ ਨੂੰ ਆਉਣਗੇ ਨਤੀਜੇ

ਰਾਸ਼ਟਰਪਤੀ ਰਾਮਨਾਥ ਕੋਵਿੰਦ ਦਾ 24 ਜੁਲਾਈ ਨੂੰ ਕਾਰਜਕਾਲ ਹੋ ਰਿਹਾ ਹੈ ਖਤਮ

(ਸੱਚ ਕਹੂੰ ਨਿਊਜ਼) ਨਵੀਂ ਦਿੱਲੀ। ਭਾਰਤ ਦੇ 16ਵੇਂ ਰਾਸ਼ਟਰਪਤੀ ਦੀਆਂ ਚੋਣਾਂ ਲਈ ਤਾਰੀਕ ਦਾ ਐਲਾਨ ਕਰ ਦਿੱਤਾ ਹੈ। ਰਾਸ਼ਟਰਪਤੀ ਰਾਮਨਾਥ ਕੋਵਿੰਦ ਦਾ 24 ਜੁਲਾਈ ਨੂੰ ਕਾਰਜਕਾਲ ਖਤਮ ਹੋਣ ਜਾ ਰਿਹਾ ਹੈ। ਭਾਰਤੀ ਚੋਣ ਕਮਿਸ਼ਨਰ ਰਾਜੀਵ ਕੁਮਾਰ ਨੇ ਪ੍ਰੈਸ ਕਾਨਫਰੰਸ ਦੌਰਾਨ ਜਾਣਕਾਰੀ ਦਿੰਦਿਆਂ ਕਿਹਾ ਕਿ 15 ਜੂਨ ਨੂੰ ਵੋਟਾਂ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤਾ ਜਾਵੇਗਾ। 18 ਜੁਲਾਈ ਨੂੰ ਵੋਟਾਂ ਪੈਣਗੀਆਂ ਤੇ 21 ਜੁਲਾਈ ਨੂੰ ਨਤੀਜੇ ਐਲਾਨੇ ਜਾਣਗੇ। ਚੋਣ ਕਮਿਸ਼ਨ ਨੇ ਅੱਗੇ ਦੱਸਿਆ ਕਿ 29 ਜੂਨ ਤੱਕ ਨਾਮਜ਼ਦਗੀ ਪੱਤਰ ਦਾਖਲ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਹਰ ਪ੍ਰਕਿਰਿਆ ਵੀਡੀਓਗ੍ਰਾਫ਼ੀ ਰਾਹੀਂ ਕੀਤੀ ਜਾਵੇਗੀ।

ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਨੇ ਦੱਸਿਆ ਕਿ ਰਾਸ਼ਟਰਪਤੀ ਚੋਣਾਂ ’ਚ ਵੋਟ ਦੇਣ ਲਈ ਚੋਣ ਕਮਿਸ਼ਨ ਵੱਲੋਂ ਦਿੱਤੇ ਗਏ ਪੈਨ ਦੀ ਹੀ ਵਰਤੋਂ ਕੀਤੀ ਜਾਵੇਗੀ। ਜੇਕਰ ਕੋਈ ਦੂਜੇ ਪੈਨ ਦੀ ਵਰਤੋਂ ਕਰਦਾ ਹੈ ਤਾਂ ਉਸਦੀ ਵੋਟ ਰੱਦ ਹੋ ਜਾਵੇਗੀ। ਉਨ੍ਹਾਂ ਕਿਹਾ ਕਿ 776 ਸਾਂਸਦ ਤੇ 4033 ਵਿਧਾਇਕ ਭਾਵ ਕੁੱਲ 4809 ਵੋਟਰ ਵੋਟ ਪਾਉਣਗੇ। ਇਨ੍ਹਾਂ ਚੋਣਾਂ ’ਚ ਵਹੀਪ ਲਾਗੂ ਨਹੀਂ ਹੋਵੇਗਾ ਤੇ ਵੋਟਿੰਗ ਪੂਰੀ ਤਰ੍ਹਾਂ ਗੁਪਤ ਹੋਵੇਗੀ। ਦੱਸਣਯੋਗ ਹੀ ਕਿ 2017 ’ਚ ਰਾਸ਼ਟਰਪਤੀ ਚੁਣੇ ਗਏ ਰਾਮਨਾਥ ਕੋਵਿੰਦ ਦਾ ਕਾਰਜਕਾਲ 24 ਜੁਲਾਈ ਨੂੰ ਖਤਮ ਹੋਣ ਜਾ ਰਿਹਾ ਹੈ। ਉਹ ਦੇਸ਼ ਦੇ 15ਵੇਂ ਰਾਸ਼ਟਰਪਤੀ ਹਨ।

ਐਨਡੀਏ ਮਜ਼ਬੂਤ ਸਥਿਤੀ ’ਚ

ਜਿਕਰੋਯਗ ਹੈ ਕਿ ਪਿਛਲੀਆਂ ਚੋਣਾਂ ਦੌਰਾਨ ਐਨਡੀਏ ਦੀ ਸਥਿਤੀ ਮਜ਼ਬੂਤ ਸੀ ਤੇ ਇਸ ਵਾਰ ਵੀ ਐਨਡੀਏ ਦੀ ਸਥਿਤੀ ਹੋਰ ਵੀ ਮਜ਼ਬੂਤ ਲੱਗ ਰਹੀ ਹੈ। ਪਰ ਉਸ ਨੇ ਆਂਧਰਾ ਪ੍ਰਦੇਸ਼ ਤੇ ਓਡੀਸ਼ਾ ਤੋਂ ਹਮਾਇਤੀ ਮੰਗੀ ਹੈ। ਉਸ ਦੀਆਂ ਨਜ਼ਰਾਂ ਰਾਜਸਭਾ ਦੀਆਂ 16 ਸੀਟਾਂ ’ਤੇ ਹਨ। ਇਨ੍ਹਾਂ ਸੀਟਾਂ ’ਤੇ 10 ਜੂਨ ਨੂੰ ਵੋਟਾਂ ਪੈਣਗੀਆਂ।

ਕਿਵੇਂ ਹੁੰਦੀ ਹੈ ਰਾਸ਼ਟਰਪਤੀ ਦੇ ਚੋਣ?

ਰਾਸ਼ਟਰਪਤੀ ਦੀਆਂ ਚੋਣਾਂ ਆਮ ਚੋਣਾਂ ਵਾਂਗ ਨਹੀਂ ਹੁੰਦੀ। ਇਸ ’ਚ ਜਨਤਾ ਸਿੱਧੇ ਤੌਰ ’ਤੇ ਹਿੱਸਾ ਨਹੀਂ ਲੈਂਦੀ। ਜਨਤਾ ਨੇ ਜੋ ਵਿਧਾਇਕ ਤੇ ਸਾਂਸਦਾਂ ਨੂੰ ਚੁਣਿਆ ਹੁੰਦੀ ਹੈ ਉਹ ਹੀ ਇਸ ਚੋਣ ਦਾ ਹਿੱਸਾ ਬਣਦੇ ਹਨ। ਵਿਧਾਇਕ ਤੇ ਸਾਂਸਦ ਦੇ ਵੋਟ ਦਾ ਵੇਟੇਜ ਵੱਖ-ਵੱਖ ਹੁੰਦੀ ਹੈ। ਸੰਵਿਧਾਨ ਦੀ ਧਾਰਾ-54 ਅਨੁਸਾਰ ਰਾਸ਼ਟਰਪਤੀ ਦੀ ਚੋਣ ਨਿਰਵਾਚਨ ਮੰਡਲ ਕਰਦਾ ਹੈ। ਇਸ ਦੇ ਮੈਂਬਰਾਂ ਦਾ ਤਰਜਮਾਨੀ ਆਨੁਪਾਤੀਕ ਹੁੰਦੀ ਹੈ, ਭਾਵ ਉਨ੍ਹਾਂ ਦਾ ਸਿੰਗਲ ਵੋਟ ਟਰਾਂਸਫਰ ਹੁੰਦਾ ਹੈ ਪਰ ਉਨ੍ਹਾਂ ਦੀ ਦੂਜੀ ਪਸੰਦ ਦੀ ਵੀ ਗਿਣਤੀ ਹੁੰਦੀ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ

ਪੁਤਿਨ ਵੱਲੋਂ ਰਾਸ਼ਟਰਪਤੀ ਚੋਣਾਂ ਲੜਨ ਦਾ ਫੈਸਲਾ
ਮਾਸਕੋ (ਏਜੰਸੀ)। ਰੂਸ ਦੇ ਰਾਸ਼ਟਰਪਤੀ ਵਲਾਦੀਮਿਰ ਪੁਤਿਨ ਨੇ ਇੱਕ ਐਲਾਨ ਕਰਦਿਆਂ ਕਿਹਾ ਕਿ ਅਗਲੇ ਸਾਲ ਹੋਣ ਵਾਲੀਆਂ ਰਾਸ਼ਟਰਪਤੀ ਚੋਣਾਂ ‘ਚ ਉਹ ਇੱਕ ਹੋਰ ਕਾਰਜਕਾਲ ਲਈ ਉਮੀਦਵਾਰ ਬਣਨਗੇ ਜੇਕਰ ਉਹ ਚੋਣਾਂ ਜਿੱਤੇ ਤਾਂ ਰਾਸ਼ਟਰਪਤੀ ਵਜੋਂ ਇਹ ਉਨ੍ਹਾਂ ਦਾ ਚੌਥਾ ਕਾਰਜਕਾਲ ਹੋਵੇਗਾ ਸ੍ਰੀ ਪੁਤਿਨ ਨੇ ਰੂਸੀ ਸ਼ਹਿਰ ਨਿਝਨੀ ਨੋਵਗੋਰੋਡ ‘ਚ ਆਟੋਮੋਬਾਇਲ ਪਲਾਂਟ ਜੀਏਜੇਡ ਦੇ ਕਰਮਚਾਰੀਆਂ ਨਾਲ ਇੱਕ ਮੁਲਾਕਾਤ ਦੌਰਾਨ ਇਸ ਗੱਲ ਦਾ ਐਲਾਨ ਕੀਤਾ। (Presidential Elections)

ਤਾਸ ਨਿਊਜ਼ ਏਜੰਸੀ ਮੁਤਾਬਕ ਸ੍ਰੀ ਪੁਤਿਨ ਨੇ ਕਿਹਾ ਕਿ ਹਾਂ ਮੈਂ ਰੂਸੀ ਸੰਘ ਦੇ ਰਾਸ਼ਟਰਪਤੀ ਚੋਣਾਂ ‘ਚ ਉਮੀਦਵਾਰ ਦੇ ਤੌਰ ‘ਤੇ ਹਿੱਸਾ ਲਵਾਂਗਾ ਸ੍ਰੀ ਪੁਤਿਨ ਸਾਲ 2000 ਤੋਂ ਹੀ ਕਦੇ ਰਾਸ਼ਟਰਪਤੀ ਅਤੇ ਕਦੇ ਪ੍ਰਧਾਨ ਮੰਤਰੀ ਦੇ ਰੂਪ ‘ਚ ਸੱਤਾ ‘ਚ ਬਣੇ ਹੋਏ ਹਨ ਜੇਕਰ ਉਹ ਮਾਰਚ 2018 ‘ਚ ਹੋਣ ਵਾਲੀਆਂ ਰਾਸ਼ਟਰਪਤੀ ਚੋਣਾਂ ਜਿੱਤ ਜਾਂਦੇ ਹਨ ਤਾਂ ਉਹ 2024 ਤੱਕ ਇਸ ਅਹੁਦੇ ‘ਤੇ ਬਣੇ ਰਹਿਣਗੇ ਸ੍ਰੀ ਪੁਤਿਨ ਦਾ ਵਰਤਮਾਨ ਕਾਰਜਕਾਲ ਸੱਤ ਮਈ 2018 ਨੂੰ ਸਮਾਪਤ ਹੋ ਰਿਹਾ ਹੈ ਜ਼ਿਕਰਯੋਗ ਹੈ ਕਿ ਇਸ ਸਬੰਧੀ ਸੰਸਦ ਦਾ ਉਪਰੀ ਸਦਨ ਫੈਡਰੇਸ਼ਨ ਕਾਊਂਸਿਲ ਅੱਠ ਅਦੇ 15 ਦਸੰਬਰ ਦਰਮਿਆਨ ਅਧਿਕਾਰਕ ਐਲਾਨ ਕਰੇਗਾ। (Presidential Elections)

ਉਪ ਰਾਸ਼ਟਰਪਤੀ ਚੋਣਾਂ ਅਗਸਤ ਨੂੰ
4 ਜੁਲਾਈ ਨੂੰ ਜਾਰੀ ਹੋਵੇਗੀ ਸੂਚਨਾ

ਨਵੀਂ ਦਿੱਲੀ: ਦੇਸ਼ ਵਿੱਚ ਨਵੇਂ ਉਪ ਰਾਸ਼ਟਰਪਤੀ ਲਈ ਚੋਣਾਂ ਪੰਜ ਅਗਸਤ ਨੂੰ ਹੋਣਗੀਆਂ। ਮੁੱਖ ਚੋਣ ਕਮਿਸ਼ਨਰ ਨਸੀਮ ਜੈਦੀ ਨੇ ਅੱਜ ਕਾਨਫਰੰਸ ‘ਚ ਉਪ ਰਾਸ਼ਟਰਪਤੀ ਅਹੁਦੇ ਲਈ ਚੋਣ ਪ੍ਰੋਗਰਾਮ ਦਾ ਐਲਾਨ ਕਰਦਿਆਂ ਦੱਸਿਆ ਕਿ ਪੰਜ ਅਗਸਤ ਨੂੰ ਵੋਟਿੰਗ ਹੋਵੇਗੀ ਅਤੇ ਉਸੇ ਦਿਨ ਗਿਣਤੀ ਵੀ ਕਰਵਾਈ ਜਾਵੇਗੀ।

ਉਪ ਰਾਸ਼ਟਰਪਤੀ ਚੋਣਾਂ ਲਈ ਚਾਰ ਜੁਲਾਈ ਨੂੰ ਸੂਚਨਾ ਜਾਰੀ ਕੀਤੀ ਜਾਵੇਗੀ ਅਤੇ ਉਸੇ ਦਿਨ ਤੋਂ ਨਾਮਜ਼ਦਗੀ ਦੀ ਪ੍ਰਕਿਰਿਆ ਸ਼ੁਰੂ ਵੀ ਹੋ ਜਾਵੇਗੀ। ਮੁੱਖ ਚੋਣ ਕਮਿਸ਼ਨਰ ਨੇ ਦੱਸਿਆ ਕਿ ਉਪ ਰਾਸ਼ਟਰਪਤੀ ਅਹੁਦੇ ਦੀਆਂ ਚੋਣਾਂ ਲਈ ਨਾਮਜ਼ਦਗੀ ਦਾਖਲ ਕਰਨ ਦੀ ਅੰਤਿਮ ਤਾਰੀਖ 18 ਜੁਲਾਈ ਹੈ ਅਤੇ ਨਾਮਜ਼ਦਗੀ ਪੱਤਰਾਂ ਦੀ ਜਾਂਚ ਦਾ ਕੰਮ 19 ਜੁਲਾਈ ਨੂੰ ਕੀਤਾ ਜਾਵੇਗਾ। ਨਾਮਜ਼ਦਗੀ 21 ਜੁਲਾਈ ਤੱਕ ਵਾਪਸ ਲਈ ਜਾ ਸਕਦੀ ਹੈ। ਪੰਜ ਅਗਸਤ ਨੂੰ ਸਵੇਰੇ 11 ਵਜੇ ਤੋਂ ਸ਼ਾਮ ਪੰਜ ਵਜੇ ਤੱਕ ਵੋਟਿੰਗ ਹੋਵੇਗੀ।

ਜ਼ਿਕਰਯੋਗ ਹੈ ਕਿ ਉਪ ਰਾਸ਼ਟਰਪਤੀ ਹਾਮਿਦ ਅੰਸਾਰੀ ਦਾ ਕਾਰਜਕਾਲ 10 ਅਗਸਤ ਨੂੰ ਸਮਾਪਤ ਹੋ ਰਿਹਾ ਹੈ। ਡਾ. ਅੰਸਾਰੀ ਪਹਿਲੀ ਵਾਰ 10 ਅਗਸਤ  2007 ਨੂੰ ਦੇਸ਼ ਦੇ ਉਪ ਰਾਸ਼ਟਰਪਤੀ ਬਣੇ ਸਨ ਅਤੇ  ਦੂਜੀ ਵਾਰ 2012 ‘ਚ ਉਨ੍ਹਾਂ ਨੂੰ ਦੁਬਾਰਾ ਇਸ ਅਹੁਦੇ ਲਈ ਚੁਣਿਆ ਗਿਆ ਸੀ। ਰਾਜ ਸਭਾ ਦੇ ਜਨਰਲ ਸਕੱਤਰ ਸ਼ਮਸ਼ੇਰ ਦੇ ਸ਼ਰੀਫ਼ ਨੂੰ ਉਪ ਰਾਸ਼ਟਰਪਤੀ ਅਹੁਦੇ ਲਈ ਚੋਣਾਂ ‘ਚ ਚੋਣ ਅਧਿਕਾਰੀ ਬਣਾਇਆ ਗਿਆ ਹੈ। ਇਨ੍ਹਾਂ ਚੋਣਾਂ ‘ਚ ਕੁੱਲ 790 ਵੋਟਰ ਹੋਣਗੇ ਜਿਨ੍ਹਾਂ ‘ਚੋਂ ਲੋਕ ਸਭਾ ਦੇ 545 ਅਤੇ ਰਾਜ ਸਭਾ ਦੇ 245 ਮੈਂਬਰ ਸ਼ਾਮਲ ਹੋਣਗੀਆਂ

ਰਾਸ਼ਟਰਪਤੀ ਚੋਣ:ਮੀਰਾ ਕੁਮਾਰ ਨੇ ਨਾਮਜ਼ਦਗੀ ਕਾਗਜ ਭਰੇ
ਨਵੀਂ ਦਿੱਲੀ: ਰਾਸ਼ਟਰਪਤੀ ਅਹੁਦੇ ਲਈ ਵਿਰੋਧੀ ਧਿਰ ਦੇ ਉਮੀਦਵਾਰ ਮੀਰਾ ਕੁਮਾਰ ਨੇ ਬੁੱਧਵਾਰ ਨੂੰ ਸੰਸਦ ‘ਚ  ਨਾਮਜ਼ਦਗੀ ਕਾਗਜ਼ਾ ਦਾਖਲ ਕੀਤੇ। ਇਸ ਮੌਕੇ ‘ਤੇ, ਸੋਨੀਆ ਗਾਂਧੀ, ਮਨਮੋਹਨ ਸਿੰਘ, ਮਲਿਕਾਅਰਜੁਨ ਖੜਗੇ, ਸੀਤਾਰਾਮ ਯੇਚੁਰੀ ਸਮੇਤ ਵਿਰੋਧੀ ਧਿਰ ਦੇ ਕਈ ਆਗੂ ਸਨ। ਇਸ ਮੌਕੇ ਲਾਲੂ ਪ੍ਰਸਾਦ ਯਾਦਵ ਨਹੀਂ ਪਹੁੰਚੇ। ਇਸ ਤੋਂ ਪਹਿਲਾਂ ਮੀਰਾ ਕੁਮਾਰ ਰਾਜਘਾਟ ਪਹੁੰਚੇ ਅਤੇ ਮਹਾਤਮਾ ਗਾਧੀ ਨੂੰ ਸ਼ਰਧਾਂਜਲੀ ਭੇਂਟ ਕੀਤੀ। ਉੱਥੇ ਹੀ, ਐਨਡੀਏ  ਦੇ ਉਮੀਦਵਾਰ ਰਾਮਨਾਥ ਕੋਵਿੰਦ ਨੇ ਵੀ ਬੁੱਧਵਾਰ ਨੂੰ ਆਪਣਾ ਆਖਰੀ ਭਾਵ ਚੌਥਾ ਨਾਮਜ਼ਦਗੀ ਦਾਖਲ ਕੀਤਾ। ਕੋਵਿੰਦ ਨੇ ਸੰਸਦ ਭਵਨ ‘ਚ 23 ਜੂਨ ਨੂੰ ਤਿੰਨ ਨਾਮਜ਼ਦਗੀ ਕਾਗਜ਼ ਭਰੇ ਸਨ। ਜ਼ਿਕਰਯੋਗ ਹੈ ਕਿ ਰਾਸ਼ਟਰਪਤੀ ਚੋਣ ਲਈ ਵੋਟਿੰਗ 17 ਜੁਲਾਈ ਨੂੰ ਹੋਵੇਗੀ। ਗਿਣਤੀ 20 ਜੁਲਾਈ ਨੂੰ ਹੋਵੇਗੀ। ਪ੍ਰਣਬ ਮੁਖਰਜੀ ਦਾ ਕਾਰਜਕਾਲ 24 ਜੁਲਾਈ ਨੂੰ ਖਤਮ ਹੋ ਜਾਵੇਗਾ।

ਸਾਨੂੰ ਮਾਣ ਹੈ: ਰਾਹੁਲ

ਮੀਰਾ ਕੁਮਾਰ ਦੇ ਨਾਮਜ਼ਦਗੀ ਕਾਗਜ ਭਰਨ ਤੋਂ ਪਹਿਲਾਂ ਕਾਂਗਰਸ ਦੇ ਮੀਤ ਪ੍ਰਧਾਨ ਰਾਹੁਲ ਗਾਂਧੀ ਨੇ ਵੀ ਟਵੀਟ ਕੀਤਾ। ਉਨ੍ਹਾਂ ਲਿਖਿਆ  ਕਿ ਵੰਡਣ ਦੀ ਨੀਤੀ ਦੇ ਖਿਲਾਫ ਅਸੀਂ ਦੇਸ਼ ਦੀ ਇੱਕ ਕਰਨ ਦੀ ਵਿਚਾਰਧਾਰਾ ਨੂੰ ਅੱਗੇ ਰੱਖਿਆ ਹੈ। ਮੀਰਾ ਕੁਮਾਰ, ਸਾਡੇ ਉਮੀਦਵਾਰ ਹਨ ਇਸ ‘ਤੇ ਮਾਣ ਹੈ।

ਇਸ ਤੋਂ ਉਨ੍ਹਾਂ ਮੰਗਲਵਾਰ ਨੂੰ ਐਲਾਨ ਕੀਤਾ ਸੀ ਕਿ ਉਹ ਆਪਣੀ ਚੋਣ ਮੁਹਿੰਮ ਸਾਬਰਮਤੀ ਆਸ਼ਰਮ ਤੋਂ ਸ਼ੁਰੂ ਕਰੇਗੀ। ਮੀਰਾ ਕੁਮਾਰ ਨੇ ਵੀ ਮੰਗਲਵਾਰ ਨੂੰ ਪ੍ਰੈਸ ਨਾਲ ਗੱਲ ਕੀਤੀ।

ਵਿਚਾਰਧਾਰਾ ਦੀ ਲੜਾਈ:ਮੀਰਾ

ਮੀਰਾ ਕੁਮਾਰ ਨੇ ਕਿਹਾ ਹੈ ਕਿ ਵਿਰੋਧੀ ਧਿਰ ਨੇ ਮੈਨੂੰ ਸਰਬਸੰਮਤੀ ਨਾਲ ਰਾਸ਼ਟਰਪਤੀ ਅਹੁਦੇ ਦਾ ਉਮੀਦਵਾਰ ਬਣਾਉਣ ਦਾ ਫੈਸਲਾ ਕੀਤਾ ਹੈ। ਵਿਰੋਧੀ ਧਿਰਾਂ ਦੀ ਏਕਤਾ  ਉਸੇ ਵਿਚਾਰਧਾਰਾ ‘ਤੇ ਆਧਾਰਿਤ ਹੈ। ਮੀਰਾ ਕੁਮਾਰ ਨੇ ਕਿਹਾ ਕਿ ਲੋਕਤੰਤਰੀ ਕਦਰਾਂ ਕੀਮਤਾਂ, ਪਾਰਦਰਸ਼ਤਾ, ਪ੍ਰੈਸ ਦੀ ਆਜ਼ਾਦੀ ਅਤੇ ਗਰੀਬ ਦੀ ਭਲਾਈ ਸਾਡੀ ਵਿਚਾਰਧਾਰਾ ਦੇ ਅੰਗ ਹਨ, ਇਨ੍ਹਾਂ ਵਿੱਚ ਮੇਰੀ ਡੂੰਘੀ ਸ਼ਰਧਾ ਹੈ।

ਉਨ੍ਹਾਂ ਕਿਹਾ ਕਿ ਇਸ ਵਿਚਾਰਧਾਰਾ ‘ਤੇ ਹੀ ਮੈਂ ਰਾਸ਼ਟਰਪਤੀ ਚੋਣ ਲੜਾਂਗੀ। ਮੀਰਾ ਕੁਮਾਰ ਨੇ ਕਿਹਾ ਕਿ ਮੈਂ ਚੋਣ ਮੰਡਲ ਦੇ ਸਾਰੇ ਮੈਂਬਰਾਂ ਨੂੰ ਚਿੱਠੀ ਲਿਖ ਕੇ ਆਪਣੀ ਹਮਾਇਤ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਦੇ ਸਾਹਮਣੇ ਇਤਿਹਾਸ ਬਣਾਉਣ ਦਾ ਮੌਕਾ ਹੈ।

ਰਾਸ਼ਟਰਪਤੀ ਚੋਣਾਂ ਬਹਾਨੇ ਦਲਿਤਾਂ ਦੇ ਦਿਲ ਜਿੱਤਣ ਦੀ ਤਿਆਰੀ
ਸਰਕਾਰ ਤੇ ਵਿਰੋਧੀ ਧਿਰ ਦੋਵਾਂ ਵੱਲੋਂ ਭਾਰਤ ਦੀਆਂ ਰਾਸ਼ਟਰਪਤੀ ਚੋਣਾਂ ਲਈ ਉਮੀਦਵਾਰ ਤੈਅ ਕਰ ਲਏ ਗਏ ਹਨ ਇਸ ਵਾਰ ਦੀਆਂ ਚੋਣਾਂ ‘ਚ ਉਂਜ ਤਾਂ 11 ਦੇ ਕਰੀਬ ਹੋਰ ਉਮੀਦਵਾਰ ਵੀ ਮੈਦਾਨ ‘ਚ ਉੱਤਰੇ ਹਨ ਪਰੰਤੂ ਜਿਨ੍ਹਾਂ ਉਮੀਦਵਾਰਾਂ ‘ਚ ਅਸਲੀ ਮੁਕਾਬਲਾ ਹੋਣਾ ਹੈ, ਰਾਮਨਾਥ ਕੋਵਿੰਦ ਰਾਜਗ ਵੱਲੋਂ ਤੇ ਮੀਰਾ ਕੁਮਾਰ ਯੂਪੀਏ ਵੱਲੋਂ ਦਲਿਤ ਵਰਗ ਨਾਲ ਸਬੰਧ ਰੱਖਣ ਵਾਲੇ ਹਨ ਦੋਵੇਂ ਉਮੀਦਵਾਰ ਸਿਆਸੀ ਪਿਛੋਕੜ ਵਾਲੇ ਹਨ ਦੋਵਾਂ ਦਰਮਿਆਨ ਤਿੰਨ ਗੱਲਾਂ ਇੱਕੋ ਜਿਹੀਆਂ ਦੇਖਣ ਨੂੰ ਮਿਲ ਰਹੀਆਂ ਹਨ ਪਹਿਲੀ, ਮੀਰਾ ਕੁਮਾਰ ਤੇ ਰਾਮ ਨਾਥ ਕੋਵਿੰਦ ਜਵਾਨੀ ਮੌਕੇ ਭਾਰਤੀ ਵਿਦੇਸ਼ ਸੇਵਾ ਤੇ ਭਾਰਤੀ ਪ੍ਰਸ਼ਾਸਨਿਕ ਸੇਵਾ ਵਰਗਿਆਂ ਦੇਸ਼ ਦੀਆਂ ਸਭ ਤੋਂ ਪ੍ਰਭਾਵਸ਼ਾਲੀ  ਅਫ਼ਸਰਸ਼ਾਹੀ ਸੇਵਾਵਾਂ ਲਈ ਚੁਣੇ ਜਾ ਚੁੱਕੇ ਸਨ ਜਿੱਥੇ ਮੀਰਾ ਕੁਮਾਰ ਨੇ ਕਈ ਸਾਲ ਵਿਦੇਸ਼ ਸੇਵਾ ਦੀ ਨੌਕਰੀ ਵੀ ਕੀਤੀ ਹੈ ਪਰੰਤੂ  ਰਾਮ ਨਾਥ ਕੋਵਿੰਦ ਮਨਪਸੰਦ ਰੈਂਕ ਨਾ ਮਿਲਣ ਕਰਕੇ ਭਾਰਤੀ ਪ੍ਰਸ਼ਾਸਨਿਕ ਸੇਵਾ ‘ਚ ਨਹੀਂ ਗਏ ਉਸ ਤੋਂ ਬਾਦ ਦੋਵਾਂ ਨੇ ਰਾਜਨੀਤਿਕ ਜੀਵਨ ਚੁਣਿਆ ਤੇ ਲੰਮੇ ਸਮੇਂ ਤੱਕ ਸਾਂਸਦ ਰਹੇ ਹਨ ਤੀਜੀ ਗੱਲ ਜੋ ਸ਼ੁਰੂ ‘ਚ ਹੀ ਦੱਸੀ ਜਾ ਚੁੱਕੀ ਹੈ ਕਿ ਇਹ ਦੋਵੇਂ ਨੇਤਾ ਦਲਿਤ ਹਨ ਇਸ ਵਾਰ 14ਵੇਂ ਰਾਸ਼ਟਰਪਤੀ ਲਈ ਚੋਣਾਂ ਹੋ ਰਹੀਆਂ ਹਨ ਐਨਡੀਏ ਤੇ ਯੂਪੀਏ ਕੋਲ ਜੇਕਰ ਸੰਭਾਵਿਤ ਵੋਟਾਂ ਦੀ ਗਿਣਤੀ ਕਰੀਏ , ਤਾਂ ਐਨਡੀਏ ਦਾ ਪਲੜਾ ਭਾਰੀ ਨਜ਼ਰ ਆ ਰਿਹਾ ਹੈ ਤੇ ਇਸ ਗੱਲ ਦੀ  ਪੂਰੀ ਸੰਭਾਵਨਾ ਹੈ ਕਿ ਐਨਡੀਏ ਉਮੀਦਵਾਰ ਰਾਮ ਨਾਥ ਕੋਵਿੰਦ ਅਗਲੇ ਰਾਸ਼ਟਰਪਤੀ ਹੋਣਗੇ ਸੂਬਿਆਂ, ਲੋਕ ਸਭਾ ਤੇ ਰਾਜ ਸਭਾ ‘ਚ ਕੁਲ ਵੋਟਾਂ ਦਾ 60 ਫ਼ੀਸਦੀ ਭਾਵ 661278 ਵੋਟਾਂ ਦੇ ਕਰੀਬ ਐਨਡੀਏ ਕੋਲ ਹਨ, ਬਾਕੀ 40 ਫ਼ੀਸਦੀ ਵੋਟਾਂ ‘ਚੋਂ 434241 ਦੇ ਕਰੀਬ ਵੋਟਾਂ ਯੂਪੀਏ ਕੋਲ ਹਨ ਇਸ ਵਾਰ ਲੋਕ ਸਭਾ ‘ਚ ਜਿੱਥੇ ਭਾਜਪਾ ਗਠਜੋੜ ਮਜ਼ਬੂਤ ਸਥਿਤੀ ‘ਚ  ਹੈ, ਉੱਥੇ ਹੀ ਰਾਜ ਸਭਾ ‘ਚ ਕਾਂਗਰਸ ਗਠਜੋੜ ਯੂਪੀਏ ਮਜ਼ਬੂਤ ਹੈ ਸੂਬਿਆਂ ‘ਚ ਬਿਹਾਰ, ਤੇਲੰਗਾਨਾ, ਆਂਧਰ ਪ੍ਰਦੇਸ਼, ਤਾਮਿਲਨਾਡੂ, ਪੱਛਮੀ ਬੰਗਾਲ,ਓਡੀਸ਼ਾ ਵਰਗੇ ਵੱਡੇ ਸੂਬਿਆਂ ਨੂੰ ਨਿਰਪੱਖ ਮੰਨ ਲਿਆ ਜਾਵੇ, ਤਾਂ ਰਾਸ਼ਟਰਪਤੀ ਚੋਣਾਂ ਨੂੰ ਲੈ ਕੇ ਕਾਂਗਰਸ, ਭਾਜਪਾ ਨੂੰ ਮਜ਼ਬੂਤ ਟੱਕਰ ਦੇ ਰਹੀ ਸੀ, ਪਰੰਤੂ ਨੀਤੀਸ਼ ਕੁਮਾਰ, ਚੰਦਰਬਾਬੂ ਨਾਇਡੂ ਤੇ ਤਾਮਿਲਨਾਡੂ ਦੀ ਏਆਈਏਡੀਐਮਕੇ ਭਾਜਪਾ ਨਾਲ ਆ ਗਏ ਹਨ ਇਸ ਲਈ ਭਾਜਪਾ ਗਠਜੋੜ ਰਾਜਗ ਦਾ ਪਲੜਾ ਭਾਰੀ ਹੋ ਗਿਆ ਹੈ ਰਾਸ਼ਟਰੀ ਪਾਰਟੀਆਂ ਤੋਂ ਇਲਾਵਾ ਜੇ ਰਾਸ਼ਟਰਪਤੀ ਅਹੁਦੇ ਲਈ ਉਮੀਦਵਾਰਾਂ ਦੀ ਵਿਅਕਤੀਗਤ ਤੁਲਨਾ ਕੀਤੀ ਜਾਵੇ ਤਾਂ ਮੀਰਾ ਕੁਮਾਰ, ਰਾਮਨਾਥ ਕੋਵਿੰਦ ਤੋਂ ਜ਼ਿਆਦਾ ਦਮ ਰੱਖਦੇ ਹਨ ਮੀਰਾ ਕੁਮਾਰ ਦਾ ਸਿਆਸੀ ਤਜ਼ਰਬਾ ਤੇ ਕਾਂਗਰਸ ‘ਚ ਰਹਿੰਦਿਆਂ ਵੀ ਉਨ੍ਹਾਂ ਦੀ ਬਾਕੀ ਪਾਰਟੀਆਂ ਤੋਂ ਕੋਈ ਜ਼ਿਆਦਾ ਦੂਰੀ ਨਹੀਂ ਕਹੀ ਜਾ  ਸਕਦੀ ਰਾਮ ਨਾਥ ਕੋਵਿੰਦ ਭਾਜਪਾ ਜਾਂ ਇਹ ਕਹੀਏ ਕਿ ਭਾਜਪਾ ‘ਚ ਪ੍ਰਧਾਨ ਅਮਿਤ ਸ਼ਾਹ ਦੀ ਖੋਜ ਕਹੇ ਜਾਣਗੇ, ਕਿਉਂਕਿ ਭਾਜਪਾ ‘ਚ ਇਸ ਵਾਰ ਕਈ ਸੀਨੀਅਰ ਆਗੂਆਂ ਨੂੰ ਇਹ ਆਸ ਸੀ ਕਿ ਉਹ ਪਾਰਟੀ ਵੱਲੋਂ ਰਾਸ਼ਟਰਪਤੀ ਚੋਣਾਂ ਦੇ ਉਮੀਦਵਾਰ ਬਣਾਏ ਜਾ ਸਕਦੇ ਹਨ, ਜਿਨ੍ਹਾਂ ‘ਚ ਬਜ਼ੁਰਗ ਆਗੂ ਲਾਲ ਕ੍ਰਿਸ਼ਨ ਆਡਵਾਣੀ, ਮੁਰਲੀ ਮਨੋਹਰ ਜੋਸ਼ੀ ਮੁੱਖ ਰਹੇ ਹਨ ਕੁਝ ਦਿਨ ਪਹਿਲਾਂ ਤੱਕ ਸੰਘ ਮੁਖੀ ਮੋਹਨ ਭਾਗਵਤ ਦਾ ਵੀ ਨਾਂਅ ਲਿਆ ਜਾਂਦਾ ਰਿਹਾ ਹੈ ਸੀਨੀਅਰ ਸਿਆਸੀ ਪਾਰਟੀਆਂ ਦਾ ਰਾਸ਼ਟਰਪਤੀ ਉਮੀਦਵਾਰ ਤੈਅ ਕਰਨ ‘ਚ ਅੰਦਰੂਨੀ  ਜੋੜ-ਤੋੜ ਜੋ ਵੀ ਰਿਹਾ ਹੋਵੇ, ਪਰ ਏਨਾ ਜਰੂਰ ਸਪੱਸ਼ਟ ਹੈ ਕਿ ਕਾਂਗਰਸ ਤੇ ਭਾਜਪਾ 2019 ਦੀਆਂ  ਲੋਕ ਸਭਾ ਚੋਣਾਂ ਕਿਤੇ ਨਾ ਕਿਤੇ ਦਲਿਤ ਵਰਗਾਂ ਨੂੰ ਕੇਂਦਰੀ ਧੁਰੀ ਮੰਨ ਕੇ ਲੜਨ ਜਾ ਰਹੀਆਂ ਹਨ ਕਿਉਂਕਿ ਅਜੇ ਰਾਸ਼ਟਰੀ ਪੱਧਰ ‘ਤੇ ਕੋਈ ਵੀ ਆਗੂ ਅਜਿਹਾ ਨਹੀਂ ਬਚਿਆ ਜਿਸ ਨੂੰ ਭਾਰਤ ਦਾ ਦਲਿਤ ਭਾਈਚਾਰਾ ਆਪਣਾ ਨੇਤਾ ਮੰਨ ਰਿਹਾ ਹੋਵੇ ਇੱਕ ਸਮੇਂ ਮਾਇਆਵਤੀ ਤੇਜੀ ਨਾਲ ਉੱਭਰੇ ਸਨ ਪਰੰਤੂ ਉਨ੍ਹਾਂ ਦੀ ਯੂਪੀ ‘ਚ ਜੋ ਹਾਲਤ ਹੋਈ,ਉਸਨੂੰ ਦਲਿਤ ਹੁਣ ਨੇਤਾ ਵਜੋਂ ਪੂਰੀ ਤਰ੍ਹਾਂ ਭੁਲਾ ਚੁੱਕੇ ਹਨ ਇਸ ਗੱਲ ‘ਚ ਕੋਈ ਸ਼ੱਕ ਨਹੀਂ ਕਿ ਅਗਲਾ ਰਾਸ਼ਟਰਪਤੀ ਭਾਰਤੀ ਦਲਿਤ ਵਰਗ ਲਈ ਇੱਕ ਸਰਵ ਪ੍ਰਵਾਨਤ ਨੇਤਾ ਤਰਾਸ਼ੇ ਜਾਣ ਦੀ ਤਿਆਰੀ ਹੋ ਰਹੀ ਹੈ ਜਦੋਂ ਕਿ ਸਭ ਨੂੰ ਪਤਾ ਹੈ ਕਿ ਭਾਰਤ ਦਾ ਰਾਸ਼ਟਰਪਤੀ  ਕੋਈ ਰਾਜਨੀਤਕ ਭੂਮਿਕਾ ਨਹੀਂ ਨਿਭਾਉਂਦਾ, ਪਰੰਤੂ ਇਹ ਪਾਰਟੀਆਂ ਉਸਨੂੰ ਇੱਕ ਛਲਾਵੇ ਵਾਂਗ ਜ਼ਰੂਰ ਦਿਖਾਉਣਗੀਆਂ ਜਿਸ ‘ਤੇ ਭਾਰਤ ਦਾ ਦਲਿਤ ਸਮਾਜ ਮੋਹਿਤ ਹੋ ਕੇ ਅਗਲੀਆਂ ਚੋਣਾਂ ‘ਚ ਇਨ੍ਹਾਂ ਰਾਸ਼ਟਰੀ ਪਾਰਟੀਆਂ ਦੀ ਬੇੜੀ ਬੰਨੇ ਲਾ ਦੇਵੇ

ਰਾਸ਼ਟਰਪਤੀ ਚੋਣਾਂ : ਕੋਵਿੰਦ ਬਣੇ ਐੱਨਡੀਏ ਉਮੀਦਵਾਰ
ਸੰਸਦੀ ਬੋਰਡ ਦੀ ਮੀਟਿੰਗ ਤੋਂ ਬਾਅਦ ਅਮਿਤ ਸ਼ਾਹ ਨੇ ਕੀਤਾ ਐਲਾਨ

ਨਵੀਂ ਦਿੱਲੀ, (ਏਜੰਸੀ)। ਬਿਹਾਰ ਦੇ ਰਾਜਪਾਲ ਰਾਮਨਾਥ ਕੋਵਿੰਦ ਕੌਮੀ ਜਮਹੂਰੀ ਗਠਜੋੜ (ਐਨਡੀਏ) ਦੇ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਹੋਣਗੇ ਇਹ ਐਲਾਨ ਭਾਰਤੀ ਜਨਤਾ ਪਾਰਟੀ ਦੇ ਪ੍ਰਧਾਨ ਅਮਿਤ ਸ਼ਾਹ ਨੇ ਅੱਜ ਪਾਰਟੀ ਸੰਸਦੀ ਬੋਰਡ ਦੀ ਮੀਟਿੰਗ ਤੋਂ ਬਾਅਦ ਪਾਰਟੀ ਦਫ਼ਤਰ ‘ਚ ਪ੍ਰੈੱਸ ਕਾਨਫਰੰਸ ‘ਚ ਕੀਤੀ ਉਨ੍ਹਾਂ ਕਿਹਾ ਕਿ ਇਸ ਫੈਸਲੇ ਸਬੰਧੀ ਐਨਡੀਏ ਦੀਆਂ ਸਾਰੀਆਂ ਸਹਿਯੋਗੀ ਪਾਰਟੀਆਂ ਨੂੰ ਜਾਣਕਾਰੀ ਦੇ ਦਿੱਤੀ ਗਈ ਉਨ੍ਹਾਂ ਦੱਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਤੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੂੰ ਵੀ ਉਮੀਦਵਾਰ ਦੇ ਨਾਂਅ ਤੋਂ ਜਾਣੂ ਕਰਵਾ ਦਿੱਤਾ ਹੈ ਉਨ੍ਹਾਂ ਕਿਹਾ ਕਿ ਪਿਛਲੇ ਕੁਝ ਦਿਨਾਂ ‘ਚ ਭਾਜਪਾ ਤੇ ਐਨਡੀਏ ਵੱਖ-ਵੱਖ ਪਾਰਟੀਆਂ ਨਾਲ ਰਾਸ਼ਟਰਪਤੀ ਉਮੀਦਵਾਰ ਨੂੰ ਲੈ ਕੇ ਵਿਚਾਰ-ਵਟਾਂਦਰਾ ਕੀਤਾ ਇਸ ਤੋਂ ਸਾਹਮਣੇ ਆਏ ਵਿਚਾਰਾਂ ਦੇ ਆਧਾਰ ‘ਤੇ ਸੰਸਦੀ ਬੋਰਡ ਦੀ ਮੀਟਿਗ ‘ਚ ਲੰਮੀ ਸੂਚੀ ‘ਤੇ ਵਿਚਾਰ ਕੀਤਾ ਗਿਆ ਤੇ ਅੰਤ ‘ਚ ਬਿਹਾਰ ਦੇ ਰਾਜਪਾਲ ਰਾਮਨਾਥ ਕੋਵਿੰਦ ਦਾ ਨਾਂਅ ਤੈਅ ਕੀਤਾ ਗਿਆ। (Presidential Elections)

ਰਾਸ਼ਟਰਪਤੀ ਚੋਣਾਂ ਲਈ ਨਾਮਜ਼ਦਗੀ ਪ੍ਰਕਿਰਿਆ ਸ਼ੁਰੂ
ਚੋਣ ਕਮਿਸ਼ਨ ਨੇ ਜਾਰੀ ਕੀਤਾ ਜਨਤਕ ਨੋਟਿਸ

28 ਜੂਨ ਤੱਕ ਭਰੀਆਂ ਜਾਣਗੀਆਂ ਨਾਮਜ਼ਦਗੀਆਂ, ਜਾਂਚ ਅਗਲੇ ਦਿਨ

ਨਵੀਂ ਦਿੱਲੀ, (ਏਜੰਸੀ) । ਰਾਸ਼ਟਰਪਤੀ ਅਹੁਦੇ ਦੀ ਚੋਣ ਲਈ ਚੋਣ ਅਧਿਕਾਰੀ ਨੇ ਉਮੀਦਵਾਰਾਂ ਨੂੰ ਨਾਮਜ਼ਦਗੀ ਪੱਤਰ ਭਰਨ ਲਈ ਜਨਤਕ ਨੋਟਿਸ ਜਾਰੀ ਕਰ ਦਿੱਤਾ ਹੈ ਸੰਸਦੀ ਕਾਰਜ ਮੰਤਰਾਲੇ ਦੁਆਰਾ ਜਾਰੀ ਪ੍ਰੈਸ ਨੋਟ ਅਨੁਸਾਰ ਰਾਸ਼ਟਰਪਤੀ ਅਹੁਦੇ ਦੀ ਚੋਣ ਲਈ ਲੋਕ ਸਭਾ ਦੇ ਮੁੱਖ ਸਕੱਤਰ ਅਨੂਪ ਮਿਸ਼ਰਾ ਨੇ ਨੋਟਿਸ ਜਾਰੀ ਕੀਤਾ, ਜਿਨ੍ਹਾਂ ਨੂੰ ਇਸ ਚੋਣ ਲਈ ਚੋਣ ਕਮਿਸ਼ਨ ਦੁਆਰਾ ਚੋਣ ਅਧਿਕਾਰੀ ਨਿਯੁਕਤ ਕੀਤਾ ਗਿਆ ਹੈ ਉਮੀਦਵਾਰ ਜਾਂ ਉਸਦੇ ਪ੍ਰਸਤਾਵਕ ਜਾਂ ਅਨੁਮੋਦਕ ਸੰਸਦ ਭਵਨ ‘ਚ ਲੋਕਸਭਾ ਦਫ਼ਤਰ ਦੇ ਕਮਰਾ ਨੰਬਰ 18 ‘ਚ ਆਪਣਾ ਨਾਮਜ਼ਦਗੀ ਪੱਤਰ ਸਹਾਇਕ ਚੋਣ ਅਧਿਕਾਰੀ ਰਵਿੰਦਰ ਗੈਰੀਮੇਲਾ ਤੇ ਵਿਨੈ ਕੁਮਾਰ ਮੋਹਨ ਸਾਹਮਣੇ 28 ਜੂਨ ਤੱਕ ਸਾਰਵਜਨਿਕ ਛੁੱਟੀ ਨੂੰ ਛੱਡ ਕੇ ਕਿਸੇ ਵੀ ਦਿਨ ਸਵੇਰੇ 11 ਵਜੇ ਤੋਂ ਸ਼ਾਮ ਤਿੰਨ ਵਜੇ ਦੇ ਵਿਚਕਾਰ ਨਾਮਜ਼ਦਗੀ ਪੱਤਰ ਦਾਖਲ ਕਰ ਸਕਦੇ ਹਨ ਨਾਮਜ਼ਦਗੀ ਪੱਤਰ ਦੀ ਜਾਂਚ 29 ਜੂਨ ਨੂੰ ਹੋਵੇਗੀ ਹਰੇਕ ਨਾਮਜ਼ਦਗੀ ਪੱਤਰ ਦੇ ਨਾਲ ਉਮੀਦਵਾਰ ਨੂੰ ਵੋਟਰ ਸੂਚੀ ‘ਚ ਦਰਜ ਆਪਣੇ ਨਾਂਅ ਪ੍ਰਮਾਣਿਕ ਪ੍ਰਤੀਲਿਪੀ ਵੀ ਪੇਸ਼ ਕਰਨੀ ਹੋਵੇਗੀ ਤੇ ਪੰਦਰਾਂ ਹਜ਼ਾਰ ਰੁਪਏ ਜ਼ਮਾਨਤ ਰਾਸ਼ੀ ਵਜੋਂ ਜਮ੍ਹਾਂ ਕਰਨੀ ਹੋਵੇਗੀ ਜੇ ਇਹ ਰਾਸ਼ੀ ਪਹਿਲਾਂ ਹੀ ਰਿਜ਼ਰਵ ਬੈਂਕ ਆਫ਼ ਇੰਡੀਆ ਜਾਂ ਸਰਕਾਰੀ  ਖਜ਼ਾਨੇ ‘ਚ ਜਮ੍ਹਾਂ ਕਰ ਦਿੱਤੀ ਗਈ ਹੋਵੇ ਤਾਂ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਸਮੇਂ ਉਸਦਾ ਪ੍ਰਮਾਣ ਪੱਤਰ ਵੀ ਚੋਣ ਅਧਿਕਾਰੀ ਸਾਹਮਣੇ ਪੇਸ਼ ਕਰਨਾ ਹੋਵੇਗਾ।