APPEAL - Sach Kahoon Punjabi
amrinder singh ਵੱਲੋਂ ਕੀਤਾ ਗਿਆ ਟਵੀਟ
ਚੰਡੀਗੜ੍ਹ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (amrinder singh) ਵੱਲੋਂ ਅਮਰੀਕਾ ਤੇ ਇਰਾਨ ਵਿਚਲੇ ਵਧਦੇ ਤਣਾਅ ਨੂੰ ਦੇਖਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਮੰਤਰੀ ਐੱਸ. ਜੇ. ਸ਼ੰਕਰ ਨੂੰ ਦੁਬਾਰਾ ਅਪੀਲ ਕੀਤੀ ਹੈ ਕਿ ਖਾੜੀ ਮੁਲਕਾਂ ‘ਚ ਰਹਿੰਦੇ 10 ਮਿਲੀਅਨ ਭਾਰਤੀਆਂ (Indian) ਦੀ ਸੁਰੱਖਿਆ ਯਕੀਨੀ ਬਣਾਉਣ ਦੇ ਨਾਲ-ਨਾਲ ਕਾਰਗਾਰ ਕਦਮ ਚੁੱਕੇ ਜਾਣ। ਕੈਪਟਨ ਵੱਲੋਂ ਇਹ ਟਵੀਟ ਇਰਾਕ ਵੱਲੋਂ ਅਮਰੀਕੀ ਏਅਰਬੇਸ ‘ਤੇ ਦਾਗੀਆਂ ਗਈਆਂ ਮਿਜ਼ਾਈਲਾਂ ਤੋਂ ਬਾਅਦ ਕੀਤਾ ਗਿਆ ਹੈ।
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਵੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਟਵੀਟ ਕਰਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਭਾਰਤੀਆਂ ਦੀ ਸੁਰੱਖਿਆ ਸਬੰਧੀ ਕਦਮ ਚੁੱਕਣ ਦੀ ਅਪੀਲ ਕੀਤੀ ਗਈ ਸੀ। ਕੈਪਟਨ ਨੇ ਕਿਹਾ ਸੀ ਕਿ ਪੰਜਾਬ ਇਸ ਮਾਮਲੇ ‘ਚ ਆਪਣੀ ਹਰ ਤਰ੍ਹਾਂ ਦੀ ਸਹਾਇਤਾ ਦੇਣ ਲਈ ਤਿਆਰ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਰਾਜਪਾਲ ਨੂੰ ਧਨੇਰ ਦੀ ਸਜ਼ਾ ਰੱਦ ਕਰਨ ਦੀ ਅਪੀਲ
ਰਾਜਪਾਲ, ਮੁੱਖ ਮੰਤਰੀ, ਮੁੱਖ ਸਕੱਤਰ ਤੇ ਡੀਸੀ ਬਰਨਾਲਾ ਨੂੰ ਈਮੇਲ ਭੇਜੀ
ਅਸ਼ੋਕ ਵਰਮਾ/ਬਠਿੰਡਾ। ਬਠਿੰਡਾ ਦੇ ਤਿੰਨ ਜਨਤਕ ਆਗੂਆਂ ਨੇ ਕਿਸਾਨ ਆਗੂ ਮਨਜੀਤ ਸਿੰਘ ਧਨੇਰ ਨੂੰ ਦਿੱਤੀ ਉਮਰ ਕੈਦ ਨੂੰ ਗਲਤ ਤੱਥਾਂ ‘ਤੇ ਅਧਾਰਿਤ ਕਰਾਰ ਦਿੰਦਿਆਂ ਪੰਜਾਬ ਦੇ ਰਾਜਪਾਲ ਨੂੰ ਇਹ ਸਜ਼ਾ ਰੱਦ ਕਰਨ ਦੀ ਅਪੀਲ ਕੀਤੀ ਹੈ ਐਡਵੋਕੇਟ ਐਨ ਕੇ ਜੀਤ, ਅਤਰਜੀਤ ਕਹਾਣੀਕਾਰ , ਨਰਭਿੰਦਰ ਅਤੇ ਪ੍ਰਿਤਪਾਲ ਸਿੰਘ ਨੇ ਰਾਜਪਾਲ, ਮੁੱਖ ਮੰਤਰੀ, ਮੁੱਖ ਸਕੱਤਰ ਅਤੇ ਡਿਪਟੀ ਕਮਿਸ਼ਨਰ ਬਰਨਾਲਾ ਨੂੰ ਇਸ ਅਪੀਲ ਸਬੰਧੀ ਈਮੇਲ ਭੇਜੀ ਹੈ ਈਮੇਲ ਰਾਹੀਂ ਜਿਨ੍ਹਾਂ ਤੱਥਾਂ ਦਾ ਜਿਕਰ ਕੀਤਾ ਗਿਆ ਹੈ ਉਸ ‘ਚ ਪੁਲਿਸ ਤਫਤੀਸ਼ ਵੀ ਸ਼ਾਮਲ ਹੈ, ਜਿਸ ਵਿਚ ਮਨਜੀਤ ਧਨੇਰ , ਨਰਾਇਣ ਦੱਤ ਅਤੇ ਮਾਸਟਰ ਪ੍ਰੇਮ ਕੁਮਾਰ ਨੂੰ ਨਿਰਦੋਸ਼ ਕਰਾਰ ਦਿੱਤਾ ਗਿਆ ਸੀ ਪਰ ਬਰਨਾਲਾ ਅਦਾਲਤ ਨੇ ਉਮਰ ਕੈਦ ਦੀ ਸਜ਼ਾ ਸੁਣਾ ਦਿੱਤੀ  ਅਪੀਲ ਕਰਨ ਤੇ ਹਾਈ ਕੋਰਟ ਨੇ ਨਰਾਇਣ ਦੱਤ ਅਤੇ ਮਾਸਟਰ ਪ੍ਰੇਮ ਕੁਮਾਰ ਨੂੰ ਤਾਂ ਬਰੀ ਕਰ ਦਿੱਤਾ ਪਰ ਮਨਜੀਤ ਧਨੇਰ ਦੀ ਸਜ਼ਾ ਬਰਕਰਾਰ ਰੱਖੀ
ਉਨ੍ਹਾਂ ਦੱਸਿਆ ਕਿ 24 ਜੁਲਾਈ 2007  ਨੂੰ ਉਸ ਸਮੇਂ ਦੇ ਗਵਰਨਰ ਨੇ ਨਾ ਸਿਰਫ ਧਨੇਰ ਦੀ ਉਮਰ ਕੈਦ ਦੀ ਸਜ਼ਾ ਰੱਦ ਕਰ ਦਿੱਤੀ ਸਗੋਂ ਉਸਨੂੰ ਦੋਸ਼-ਮੁਕਤ ਵੀ ਕਰਾਰ ਦੇ ਦਿੱਤਾ ਬਾਅਦ ‘ਚ ਹਾਈ ਕੋਰਟ ਅਤੇ ਸੁਪਰੀਮ ਕੋਰਟ ਨੇ ਗਵਰਨਰ ਪੰਜਾਬ ਦੇ ਫੈਸਲੇ ਨੂੰ ਇਸ ਅਧਾਰ ‘ਤੇ ਰੱਦ ਕਰ ਦਿੱਤਾ ਕਿ ਗਵਰਨਰ ਕੋਲ ਸਜ਼ਾ ਰੱਦ ਕਰਨ ਦਾ ਅਧਿਕਾਰ ਤਾਂ ਹੈ ਪਰ ਉਸ ਕੋਲ ਅਦਾਲਤ ਵੱਲੋਂ ਦੋਸ਼ੀ ਐਲਾਨੇ ਵਿਅਕਤੀ ਨੂੰ ਦੋਸ਼ ਮੁਕਤ ਕਰਨ ਦਾ ਅਧਿਕਾਰ ਨਹੀਂ ਹੈ ਉਨ੍ਹਾਂ ਦੱਸਿਆ ਕਿ ਸੁਪਰੀਮ ਕੋਰਟ ਨੇ ਇਹ ਫੈਸਲਾ ਮੁੜ ਵਿਚਾਰ ਅਤੇ ਕਾਨੂੰਨ ਅਨੁਸਾਰ ਕਾਰਵਾਈ ਕਰਨ ਲਈ ਰਾਜਪਾਲ ਪਾਸ ਭੇਜ ਦਿੱਤਾ ਜੋ ਅਜੇ ਤੱਕ ਪੈਂਡਿੰਗ ਪਿਆ ਹੈ  ਅਪੀਲ ‘ਚ ਮਨਜੀਤ ਧਨੇਰ ਨੂੰ ਹੱਕ ਸੱਚ ਤੇ ਇਨਸਾਫ਼ ਲਈ ਲੜਨ ਵਾਲਾ ਆਗੂ ਦੱਸਿਆ ਗਿਆ ਹੈ, ਜਿਸਨੇਂ  ਆਪਣੀ ਜ਼ਿੰਦਗੀ ਦੇ 40 ਸਾਲ ਲੋਕਾਂ ਦੇ ਜਮਹੂਰੀ ਅਧਿਕਾਰਾਂ, ਕਿਸਾਨੀ ਦੇ ਹਿੱਤਾਂ ਅਤੇ ਬੇਇਨਸਾਫ਼ੀ ਵਿਰੁੱਧ ਲੜਨ ਲਈ ਲਾਏ ਹਨ। ਉਹ ਇੱਕ ਨਰੋਈ ਸੋਚ ਰੱਖਣ ਵਾਲਾ, ਨਿੱਜੀ ਰੰਜਿਸ਼ਾਂ ਤੋਂ ਉਪਰ ਉੱਠ ਕੇ ਸਮੂਹ ਸਮਾਜ ਦੇ ਹਿੱਤਾਂ ਅਤੇ ਇਨਸਾਫ਼ ਲਈ ਲੜਨ ਵਾਲਾ, ਉਚੇਰੀਆਂ ਕਦਰਾਂ ਕੀਮਤਾਂ ਨੂੰ ਸਮਰਪਤ ਇਨਸਾਨ ਹੈ।
ਇੰਜ ਬੱਝਿਆ ਸਜ਼ਾ ਦਾ ਮੁੱਢ
ਮਨਜੀਤ ਧਨੇਰ ਨੂੰ ਜਿਸ ਕੇਸ ਵਿਚ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਹੈ, ਉਸ ਦਾ ਮੁੱਢ 29 ਜੁਲਾਈ 1997 ਨੂੰ ਬੱਝਿਆ ਜਦੋਂ ਮਹਿਲ ਕਲਾਂ, ਜ਼ਿਲ੍ਹਾ  ਬਰਨਾਲਾ ਦੇ ਇੱਕ ਅਪਾਹਜ ਅਧਿਆਪਕ ਦੀ ਬੇਟੀ ਕਿਰਨਜੀਤ ਕੌਰ ਨੂੰ ਕੁਝ ਵਿਅਕਤੀਆਂ ਨੇ ਅਗਵਾ ਕਰਨ ਉਪਰੰਤ ਸਮੂਹਿਕ ਜ਼ਬਰਜਨਾਹ ਕਰਕੇ, ਉਸਨੂੰ ਕਤਲ ਕਰ ਦਿੱਤਾ ਅਤੇ ਲਾਸ਼ ਆਪਣੇ ਹੀ ਖੇਤਾਂ ਵਿੱਚ ਦੱਬ ਦਿੱਤੀ। ਇਸ ਘਿਣਾਉਣੀ ਅਤੇ ਹਿਰਦੇਵੇਦਕ ਘਟਨਾ ਵਿਰੁੱਧ ਆਵਾਜ਼ ਉਠਾਉਣ ਅਤੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਵਾ ਕੇ ਢੁਕਵੀਆਂ ਸਜ਼ਾਵਾਂ ਦਿਵਾਉਣ  ਲਈ ਬਣੀ ਕਮੇਟੀ ਦੇ ਮੋਹਰੀ ਆਗੂਆਂ ਵਿੱਚ ਮਨਜੀਤ ਧਨੇਰ ਵੀ ਸ਼ਾਮਲ ਸੀ। ਇਸ ਕਮੇਟੀ ਵੱਲੋਂ ਖੜ੍ਹੀ ਕੀਤੀ ਲੋਕ ਲਹਿਰ ਕਾਰਨ ਹੀ ਦੋਸ਼ੀਆਂ ਨੂੰ ਸਜ਼ਾ ਦਿੱਤੀ ਗਈ।
ਇਨਸਾਫ਼ ਦੇ ਤਕਾਜ਼ਿਆਂ ਦੇ ਉਲਟ ਸਜ਼ਾ
ਐਡਵੋਕੇਟ ਐਨ ਕੇ ਜੀਤ ਦਾ ਕਹਿਣਾ ਸੀ ਕਿ ਔਰਤਾਂ ਦੀ ਰਾਖੀ ਅਤੇ ਬੇਇਨਸਾਫ਼ੀ ਵਿਰੁੱਧ ਲੜਨ ਵਾਲੇ ਵਿਅਕਤੀ ਨੂੰ ਫਰਜ਼ੀ ਅਤੇ ਗਲਤ ਤੱਥਾਂ ਦੇ ਅਧਾਰ ‘ਤੇ ਹੋਈ ਸਜ਼ਾ ਨਿਹੱਕੀ ਅਤੇ ਇਨਸਾਫ ਦੇ ਤਕਾਜ਼ਿਆਂ ਤੋਂ ਉਲਟ ਹੈ। ਉਨ੍ਹਾਂ ਆਖਿਆ ਕਿ ਇਹ ਸਾਰੇ ਤੱਥ ਸਾਹਵੇਂ ਰੱਖ ਕੇ ਰਾਜਪਾਲ ਪੰਜਾਬ ਨੂੰ ਉਮਰ ਕੈਦ ਰੱਦ ਕਰਨ ਦੀ ਅਪੀਲ ਕੀਤੀ ਗਈ ਹੈ
ਇਸ ਤਰ੍ਹਾਂ ਹੋਈ ਧਨੇਰ ਨੂੰ ਸਜ਼ਾ
ਕਿਰਨਜੀਤ ਮਾਮਲੇ ‘ਚ ਦੋਸ਼ੀਆਂ ਦੇ ਪਰਿਵਾਰ ਦੇ ਇੱਕ ਬਜ਼ੁਰਗ ਦਲੀਪ ਸਿੰਘ ਨੂੰ ਸਾਲ 2001 ‘ਚ ਬਰਨਾਲਾ ਕਚਹਿਰੀਆਂ ਵਿੱਚ ਕਤਲ ਕਰ ਦਿੱਤਾ, ਕੁਝ ਵਿਅਕਤੀਆਂ ਗ੍ਰਿਫਤਾਰ ਵੀ ਕਰ ਲਏ ਸਨ ਮਗਰੋਂ ਐਕਸ਼ਨ ਕਮੇਟੀ ਦੇ ਤਿੰਨ ਆਗੂਆਂ ਨੂੰ ਇਸ ਕੇਸ ‘ਚ ਨਾਮਜ਼ਦ ਕੀਤਾ ਗਿਆ। ਐਕਸ਼ਨ ਕਮੇਟੀ ਦੇ ਤਿੰਨ ਮੈਂਬਰਾਂ ਨੂੰ ਸੈਸ਼ਨ ਕੋਰਟ ਬਰਨਾਲਾ ਨੇ ਉਮਰ ਕੈਦ ਦੀ ਸਜ਼ਾ ਸੁਣਾ ਦਿੱਤੀ। ਉਨ੍ਹਾਂ ਵਿੱਚੋਂ ਦੋ ਮੈਂਬਰਾਂ ਨਰੈਣ ਦੱਤ ਅਤੇ ਮਾਸਟਰ ਪ੍ਰੇਮ ਕੁਮਾਰ ਨੂੰ ਹਾਈਕੋਰਟ ਨੇ ਬਾਅਦ ਵਿੱਚ ਬਰੀ ਕਰ ਦਿੱਤਾ।
ਰਾਜਪਾਲ ਕੋਲ ਪੈਂਡਿੰਗ ਮਾਮਲਾ
ਅਪੀਲ ਮੁਤਾਬਕ ਤੱਤਕਾਲੀ ਸਰਕਾਰ ਨੇ ਇਨ੍ਹਾਂ ਤਿੰਨਾਂ ਦੇ ਨਿਰਦੋਸ਼ ਹੋਣ ਦੀ ਪੁਸ਼ਟੀ ਕਰਦਿਆਂ ਸਰਕਾਰੀ, ਪੁਲਿਸ ਅਤੇ ਖੁਫ਼ੀਆਂ ਰਿਪੋਰਟਾਂ ਦੇ ਅਧਾਰ ‘ਤੇ ਰਾਜਪਾਲ ਨੂੰ ਤਿੰਨਾਂ ਨੂੰ ਦੋਸ਼ ਮੁਕਤ ਅਤੇ ਸਜ਼ਾ ਰੱਦ ਕਰਨ ਦੀ ਸਿਫਾਰਸ਼ ਕੀਤੀ ਸੀ, ਜਿਸ ਨੂੰ ਰਾਜਪਾਲ ਨੇ ਪ੍ਰਵਾਨ ਕਰ ਲਿਆ ਸੀ। ਰਾਜਪਾਲ ਦੇ ਇਸ  ਫੈਸਲੇ ਨੂੰ ਪਹਿਲਾਂ ਹਾਈ ਕੋਰਟ ਅਤੇ ਫਿਰ ਸੁਪਰੀਮ ਕੋਰਟ ਨੇ ਤਕਨੀਕੀ ਅਧਾਰ ‘ਤੇ ਪ੍ਰਵਾਨ ਨਹੀਂ ਕੀਤਾ। ਸੁਪਰੀਮ ਕੋਰਟ ਨੇ ਮਾਮਲਾ ਰਾਜ ਭਵਨ ਨੂੰ ਮੁੜ ਵਿਚਾਰਨ ਲਈ ਵਾਪਸ ਭੇਜਿਆ ਸੀ ਜੋ ਹਾਲੇ ਪੈਂਡਿੰਗ ਪਿਆ ਹੈ। ਹੁਣ ਸੁਪਰੀਮ ਕੋਰਟ ਨੇ ਉਮਰ ਕੈਦ ਦੀ ਸਜ਼ਾ ਦੇ ਪਹਿਲੇ ਫੈਸਲੇ ਨੂੰ ਬਰਕਰਾਰ ਰੱਖਿਆ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਮਾਮਲਾ ਟੀਵੀ ਚੈਨਲ ਵੱਲੋਂ ਮਹਾਂਰਿਸ਼ੀ ਵਾਲਮੀਕਿ ਜੀ ਸਬੰਧੀ ਤੱਥਾਂ ਨੂੰ ਤੋੜ-ਮਰੋੜ ਕੇ ਪੇਸ਼ ਕਰਨ ਦਾ | District Fazilka
ਫਾਜ਼ਿਲਕਾ (ਰਜਨੀਸ਼ ਰਵੀ)। ਇੱਕ ਨਿੱਜੀ ਟੀ ਵੀ ਚੈਨਲ ਵੱਲੋਂ ਮਹਾਂਰਿਸ਼ੀ ਵਾਲਮੀਕਿ ਜੀ ਦੇ ਨਾਲ ਸਬੰਧਤ ਟੀਵੀ ਸੀਰੀਅਲ ‘ਰਾਮ ਸੀਆ ਕੇ ਲਵਕੁਸ਼’ ‘ਚ ਵਾਲਮੀਕ ਜੀ ਦੇ ਜੀਵਨ ਨਾਲ ਸਬੰਧੀ ਤੱਥਾਂ ਨੂੰ ਕਥਿਤ ਤੌਰ ‘ਤੇ ਤੋੜ ਮਰੋੜ ਕੇ ਵਿਖਾਏ ਜਾਣ ਦੇ ਰੋਸ ਵਜੋਂ ਪੰਜਾਬ ਬੰਦ ਦੇ ਸੱਦੇ ‘ਤੇ ਜ਼ਿਲ੍ਹਾ ਫਾਜ਼ਿਲਕਾ ‘ਚ ਕਈ ਥਾਈਂ ਝੜਪਾਂ ਹੋਈਆਂ ਇਹ ਬੰਦ ਵਾਲਮਿਕੀ ਭਾਈਚਾਰੇ ਵੱਲੋਂ ਕਰਵਾਇਆ ਗਿਆ ਬੀਤੀ ਰਾਤ ਫਾਜ਼ਿਲਕਾ ਸ਼ਹਿਰ ਪੂਰੀ ਤਰ੍ਹਾਂ ਬੰਦ ਰੱਖਣ ਦਾ ਐਲਾਨ ਕੀਤਾ ਗਿਆ ਸੀ ਤਾਂ ਸਵੇਰੇ ਵੇਲੇ ਸ਼ਹਿਰ ਬੰਦ ਸੀ  ਪਰ ਮਗਰੋਂ ਬੰਦ ਦੇ ਸੱਦੇ ਨੂੰ ਵਾਪਸ ਲੈਣ ਦੀਆਂ ਖਬਰਾ ਨਾਲ ਬਜ਼ਾਰ ਖੁੱਲ੍ਹਣੇ ਸੁਰੂ ਹੋ ਗਏ ਤਾਂ ਕੁਝ ਲੋਕਾਂ ਨੇ ਦੁਕਾਨਾਂ ਫਿਰ ਤੋਂ ਬੰਦ ਕਰਵਾਉਣੀਆਂ ਸ਼ੁਰੂ ਕਰ ਦਿੱਤੀਆਂ, ਜਿਸ ਤੋਂ ਦੁਕਾਨਦਾਰਾਂ ਅਤੇ ਪ੍ਰਦਰਸ਼ਨਕਾਰੀਆਂ ‘ਚ ਵਿਵਾਦ ਪੈਦਾ ਹੋ ਗਿਆ ਇਸ ਦੌਰਾਨ ਬੰਦ ਦੇ ਸਮਰਥਕਾਂ ਵੱਲੋਂ ਦੁਕਾਨਾਂ ਦਾ ਸਮਾਨ ਖਿੰਡਾਉਣ ਅਤੇ ਭੰਨ-ਤੋੜ ਕਰਨ ਦੀਆਂ ਖ਼ਬਰਾਂ ਵੀ ਸਾਹਮਣੇ ਆਈਆਂ ਹਨ। (District Fazilka)
ਇਹ ਵੀ ਪੜ੍ਹੋ : IND Vs AUS ODI Series : ਦੂਜਾ ਮੁਕਾਬਲਾ ਅੱਜ ਇੰਦੌਰ ਦੇ ਹੋਲਕਰ ਸਟੇਡੀਅਮ ’ਚ
ਫਾਜ਼ਿਲਕਾ ਦੇ ਵਪਾਰ ਮੰਡਲ ਅਤੇ ਦੁਕਾਨਦਾਰਾਂ ਨੇ ਦੱਸਿਆ ਕਿ ਪਹਿਲਾਂ ਵਾਲਮਿਕੀ ਭਾਈਚਾਰੇ ਵੱਲੋਂ ਬੰਦ ਦੀ ਮੁਨਿਆਦੀ ਕਰਵਾਈ ਗਈ ਸੀ, ਜਿਸ ਦਾ ਵਪਾਰ ਮੰਡਲ ਨੇ ਪੂਰਾ ਸਮਰਥਨ ਕੀਤਾ ਸੀ  ਉਨ੍ਹਾਂ ਕਿਹਾ ਕਿ ਅੱਜ ਸਵੇਰੇ ਉਕਤ ਭਾਈਚਾਰੇ ਵੱਲੋਂ ਦੁਕਾਨਾਂ ਖੋਲ੍ਹ ਲੈਣ ਦੀ ਦੁਕਾਨਦਾਰਾਂ ਨੂੰ ਗੱਲ ਕਹੀ ਗਈ ਸੀ ਤਾਂ ਦੁਕਾਨਾਂ ਖੋਲ੍ਹੀਆਂ ਸਨ ਪਰ ਹਾਲੇ ਬਜ਼ਾਰ ਖੁੱਲ੍ਹ ਹੀ ਰਿਹਾ ਸੀ ਕਿ ਕੁਝ ਸ਼ਰਾਰਤੀ ਅਨਸਰ ਆਏ ਅਤੇ ਮੈਹਰੀਆਂ ਬਾਜ਼ਾਰ ‘ਚ ਸਥਿਤ ਪ੍ਰੇਮ ਕਰਿਆਨੇ ਵਾਲੇ ਨਾਲ ਝਗੜਾ ਕਰਨਾ ਸ਼ੁਰੂ ਕਰ ਦਿੱਤਾ।
ਉਨ੍ਹਾਂ ਆਖਿਆ ਕਿ ਜਦ ਉਕਤ ਦੁਕਾਨਦਾਰ ਨੇ ਉਕਤ ਨੌਜਵਾਨਾਂ ਨੂੰ ਇਸ ਸਬੰਧੀ ਰੋਕਿਆ ਤਾਂ ਉਨ੍ਹਾਂ ਨੇ ਦੁਕਾਨ ਦਾ ਸਮਾਨ ਖਿਲਾਰ ਦਿੱਤਾ ਅਤੇ ਦੁਕਾਨ ‘ਤੇ ਭੰਨਤੋੜ ਕੀਤੀ ਵਪਾਰ ਮੰਡਲ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਨੇ ਦੱਸਿਆ ਕਿ ਇਸ ਦੌਰਾਨ ਉਨ੍ਹਾਂ ਪੁਲਿਸ ਨੂੰ ਸੂਚਨਾ ਦਿੱਤੀ, ਜਿਸ ‘ਤੇ ਥਾਣਾ ਸਿਟੀ ਦੇ ਇੰਚਾਰਜ਼ ਨਵਦੀਪ ਸਿੰਘ ਭੱਟੀ ਪੁਲਿਸ ਪਾਰਟੀ ਸਮੇਤ ਆਏ ਅਤੇ ਉਕਤ ਨੌਜਵਾਨਾਂ ਤੇ ਕਾਰਵਾਈ ਕਰਨ ਦੀ ਥਾਂ ਦੁਕਾਨਦਾਰਾਂ ਨਾਲ ਬਹਿਸ ਕਰਨ ਲੱਗ ਗਏ। ਐਸਐਸਪੀ ਦਫ਼ਤਰ ਦੇ ਸਾਹਮਣੇ ਵਰ੍ਹਾਈਆਂ ਇੱਟਾਂਫਾਜਿਲਕਾ ਵਪਾਰ ਮੰਡਲ ਦੇ ਆਗੂਆਂ ਨੇ ਦੱਸਿਆ ਕਿ ਥਾਣਾ ਸਿਟੀ ਇੰਚਾਰਜ ਵੱਲੋਂ ਗੱਲ ਨਾ ਸੁਣਨ ਕਾਰਨ ਜਦੋਂ ਉਹ ਇਕੱਠੇ ਹੋ ਕੇ ਫਾਜ਼ਿਲਕਾ ਦੇ ਐਸ.ਐਸ.ਪੀ. ਨੂੰ ਮਿਲਣ ਲਈ ਗਏ ਤਾਂ ਦਫ਼ਤਰ ਅੰਦਰ ਜਾਣ ਵੇਲੇ ਅੱਗਿਓਂ ਵਾਲਮਿਕੀ ਭਾਈਚਾਰੇ ਦੇ ਲੋਕ ਆ ਗਏ ਇਸ ਦੌਰਾਨ ਉੱਥੇ ਹੀ ਕੁਝ ਵਿਅਕਤੀਆਂ ਨੇ ਦੁਕਾਨਦਾਰਾਂ ‘ਤੇ ਇੱਟਾਂ ਚਲਾਉਣੀਆਂ ਸ਼ੁਰੂ ਕਰ ਦਿੱਤੀਆ ਂਜਿਸ ਨਾਲ ਕੁਝ ਦੁਕਾਨਦਾਰਂ ਜ਼ਖ਼ਮੀ ਹੋ ਗਏ।
ਅਬੋਹਰ ‘ਚ ਟਕਰਾਅ ਟਲਿਆ, 1 ਵਜੇ ਤੱਕ ਬੰਦ ਰਹੀਆਂ ਦੁਕਾਨਾਂ
ਇੱਕ ਟੀਵੀ ਚੈਨਲ ‘ਤੇ ਦਿਖਾਏ ਜਾਣ ਵਾਲੇ ਨਾਟਕ ਦੇ ਵਿਰੋਧ ਸਬੰਧੀ ਵਾਲਮੀਕਿ ਭਾਈਚਾਰੇ ਵੱਲੋਂ ਦਿੱਤੇ ਬੰਦ ਦੇ ਸੱਦੇ ਨਾਲ ਅਬੋਹਰ ਸ਼ਹਿਰ ‘ਚ ਬਾਅਦ ਦੁਪਹਿਰ ਇੱਕ ਵਜੇ ਤੱਕ ਦੁਕਾਨਾਂ ਬੰਦ ਰਹੀਆਂ ਵਾਲਮੀਕਿ ਭਾਈਚਾਰੇ ਵੱਲੋਂ ਦੇਰ ਰਾਤ ਬੰਦ ਦਾ ਸੁਨੇਹਾ ਦਿੱਤਾ ਗਿਆ ਸੀ ਪਰ ਦਿਨ ਚੜ੍ਹਦਿਆਂ ਹੀ ਇਸਦਾ ਪਤਾ ਲੱਗਣ ‘ਤੇ ਦੁਕਾਨਦਾਰਾਂ ਨੇ ਭਾਰੀ ਰੋਸ ਜਤਾਇਆ। (District Fazilka)
ਪ੍ਰਸ਼ਾਸਨ ਨੇ ਮਾਮਲਾ ਵਧਣ ਤੋਂ ਰੋਕਣ ਲਈ ਵਾਲਮੀਕ ਭਾਈਚਾਰੇ ਦੇ ਆਗੂਆਂ ਅਤੇ ਬਜ਼ਾਰ ਐਸੋਸੀਏਸ਼ਨ ਮੈਂਬਰਾਂ ਦੀ ਮੀਟਿੰਗ ਬੁਲਾ ਕੇ ਸਹਿਮਤੀ ਕਰਵਾਈ ਗਈ ਸਾਰੇ ਦੁਕਾਨਦਾਰ 1 ਵਜੇ ਤੱਕ ਆਪਣੀਆਂ ਦੁਕਾਨਾਂ ਬੰਦ ਰੱਖਣਗੇ ਕਿਉਂਕਿ ਦੁਕਾਨਦਾਰਾਂ ਦੀ ਇਹ ਦਲੀਲ਼ ਸੀ ਕਿ ਸ਼ਹਿਰ ਬੰਦ ਦੀ ਪਹਿਲਾਂ ਸੂਚਨਾ ਨਾ ਦਿੱਤੇ ਜਾਣ ਨਾਲ ਉਨ੍ਹਾਂ ਨੂੰ ਭਾਰੀ ਨੁਕਸਾਨ ਹੋਵੇਗਾ ਇਸ ਫੈਸਲੇ ਮੁਤਾਬਿਕ ਸ਼ਹਿਰ ‘ਚ 1 ਵਜੇ ਤੱਕ ਦੁਕਾਨਾਂ ਬੰਦ ਰੱਖੀਆਂ ਗਈਆਂ। (District Fazilka)
ਕਾਰਵਾਈ ਕਰਵਾਉਣ ਲਈ ਵਪਾਰੀਆਂ ਲਾਇਆ ਧਰਨਾ
ਐਸਐਸਪੀ ਦਫ਼ਤਰ ਕੋਲ ਹਮਲਾ ਹੋਣ ਤੋਂ ਗੁੱਸੇ ‘ਚ ਆਏ ਵਪਾਰੀਆਂ ਨੇ ਫਾਜ਼ਿਲਕਾ-ਅਬੋਹਰ ਰੋਡ ‘ਤੇ ਡੀਸੀ ਦਫ਼ਤਰ ਦੇ ਸਾਹਮਣੇ ਕੁਝ ਸਮੇਂ ਲਈ ਜਾਮ ਵੀ ਲਗਾ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ ਮਾਮਲਾ ਵਧਦਾ ਵੇਖਕੇ ਅਧਿਕਾਰੀਆਂ ਨੇ ਵਪਾਰੀਆਂ ਦੀ ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਮਨਪ੍ਰੀਤ ਸਿੰਘ ਅਤੇ ਐਸ.ਐਸ.ਪੀ. ਫਾਜ਼ਿਲਕਾ ਭੁਪਿੰਦਰ ਸਿੰਘ ਨਾਲ ਮੀਟਿੰਗ ਕਰਵਾਈ ਗਈ  ਮੀਟਿੰਗ ਦੌਰਾਨ ਵਪਾਰ ਮੰਡਲ ਦੇ ਪ੍ਰਧਾਨ ਅਸ਼ੋਕ ਗੁਲਬਧਰ, ਪ੍ਰਫੁੱਲ ਚੰਦਰ ਨਾਗਪਾਲ, ਲੱਕੀ ਠਠਈ, ਰਾਜਨ ਕੁੱਕੜ ਆਦਿ ਨੇ ਬੰਦ ਦੌਰਾਨ ਸਮਰਥਨ ਦੇਣ ਦੇ ਬਾਵਜੂਦ ਭੰਨ-ਤੋੜ ਅਤੇ ਹਮਲਾ ਕਰਨ ਵਾਲਿਆਂ ਖਿਲਾਫ਼ ਕਾਰਵਾਈ ਦੀ ਮੰਗ ਕੀਤੀ ਡਿਪਟੀ ਕਮਿਸ਼ਨਰ ਅਤੇ ਐਸਐਸਪੀ ਨੇ ਦੁਕਾਨਦਾਰਾਂ ਨੂੰ ਸ਼ਾਂਤੀ ਬਣਾਈ ਰੱਖਣ ਅਤੇ ਸ਼ਰਾਰਤੀ ਅਨਸਰਾਂ ਖਿਲਾਫ਼ ਜਲਦੀ ਕਾਰਵਾਈ ਕਰਨ ਦਾ ਭਰੋਸਾ ਦਿੱਤਾ ਦੁਕਾਨਦਾਰਾਂ ਨੇ ਆਖਿਆ ਕਿ ਹਮਲਾਵਰਾਂ ਖਿਲਾਫ਼ ਕਾਰਵਾਈ ਨਾ ਹੋਣ ਤੱਕ ਉਹ ਦੁਕਾਨਾਂ ਬੰਦ ਰੱਖਣਗੇ।
ਨਸ਼ਿਆਂ ਦੀ ਰੋਕਥਾਮ ਲਈ ਕੈਪਟਨ ਅਮਰਿੰਦਰ ਦੀ ਮੋਦੀ ਨੂੰ ਅਪੀਲ
ਚੰਡੀਗੜ੍ਹ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖੀ ਹੈ, ਚਿੱਠੀ ਵਿਚ ਕੈਪਟਨ ਨੇ ਪ੍ਰਧਾਨ ਮੰਤਰੀ ਤੋਂ ਪੰਜਾਬ ਵਿਚ ਨਸ਼ਾ ਖਤਮ ਕਰਨ ਲਈ ਉਨ੍ਹਾਂ ਦਾ ਸਾਥ ਮੰਗਿਆ ਹੈ। ਉਨ੍ਹਾਂ ਪ੍ਰਧਾਨ ਮੰਤਰੀ ਨੂੰ ਚਿੱਠੀ ਲਿਖ ਕੇ ਕੌਮੀ ਨਸ਼ਾ ਨੀਤੀ ਬਣਾਉਣ ਦੀ ਅਪੀਲ ਕੀਤੀ ਅਤੇ ਇਸ ਲਈ ਵਿੱਤੀ ਮਦਦ ਦੀ ਵੀ ਮੰਗ ਕੀਤੀ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੁਝਾਅ ਦਿੱਤਾ ਹੈ ਕਿ ਪ੍ਰਧਾਨ ਮੰਤਰੀ ਨਸ਼ਿਆਂ ‘ਤੇ ਨਕੇਲ ਪਾਉਣ ਲਈ ਤਿੰਨ ਧੁਰੀ ਕੌਮੀ ਨੀਤੀ ਤਿਆਰ ਕਰਨ ਅਤੇ ਇਸ ਨੀਤੀ ਨੂੰ ਦੇਸ਼ ਦੇ ਸਾਰੇ ਸੂਬਿਆਂ ਵਿਚ ਲਾਗੂ ਕੀਤਾ ਜਾਵੇ ਤਾਂ ਜੋ ਰਣਨੀਤਿਕ ਤੌਰ ‘ਤੇ ਇਸ ਸਮੱਸਿਆ ਨਾਲ ਨਿਜਿੱਠਿਆ ਜਾ ਸਕੇ ਅਤੇ ਦੇਸ਼ ਦੀ ਜਵਾਨੀ ਨੂੰ ਬਚਾਇਆ ਜਾ ਸਕੇ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਮੋਇਨ ਦੀ ਅਪੀਲ, ਵਾਰਨਰ-ਸਮਿੱਥ ਦਾ ਅਪਮਾਨ ਨਾ ਕਰਨ ਦਰਸ਼ਕ
ਮੈਲਬੌਰਨ | ਇੰਗਲੈਂਡ ਦੇ ਸਟਾਰ ਆਲਰਾਊਂਡਰ ਮੋਇਨ ਅਲੀ ਨੇ ਉਨ੍ਹਾਂ ਦੇ ਦੇਸ਼ ਦੀ ਮੇਜ਼ਬਾਨੀ ‘ਚ 30 ਮਈ ਤੋਂ ਹੋਣ ਵਾਲੇ ਆਈਸੀਸੀ ਵਿਸ਼ਵ ਕੱਪ-2019 ‘ਚ ਸ਼ਿਰਕਤ ਕਰਨ ਵਾਲੇ ਕ੍ਰਿਕਟ ਪ੍ਰਸੰਸਕਾਂ ਨੂੰ ਵਿਵਾਦਮਈ ਅਸਟਰੇਲੀਆ ਦੇ ਬੱਲੇਬਾਜ਼ਾਂ ਸਟੀਵਨ ਸਮਿੱਥ ਅਤੇ ਡੇਵਿਡ ਵਾਰਨਰ ਦਾ ਮੈਚਾਂ ਦੌਰਾਨ ਅਪਮਾਨ ਨਾ ਕਰਨ ਦੀ ਅਪੀਲ ਕੀਤੀ ਹੈ ਸਮਿੱਥ ਅਤੇ ਵਾਰਨਰ ਦੋਵਾਂ ਨੂੰ ਹੀ ਬੀਤੇ ਸਾਲ ਬਾਲ ਟੇਪਰਿੰਗ ਮਾਮਲੇ ‘ਚ ਦੋਸ਼ੀ ਪਾਏ ਜਾਣ ਲਈ ਇੱਕ-ਇੱਕ ਸਾਲ ਦੀ ਪਾਬੰਦੀ ਦਾ ਸਾਹਮਣਾ ਕਰਨਾ ਪਿਆ ਸੀ, ਪਰ ਉਹ ਹੁਣ ਅਸਟਰੇਲੀਆ ਦੀ ਵਿਸ਼ਵ ਕੱਪ ਟੀਮ ਦਾ ਅਹਿਮ ਹਿੱਸਾ ਹਨ ਮੋਇਨ ਨੇ ਕਿਹਾ ਉਹ ਨਹੀਂ ਚਾਹੁੰਦੇ ਕਿ ਪਿਛਲੇ ਵਿਵਾਦ ਕਾਰਨ ਦੋਵਾਂ ਖਿਡਾਰੀਆਂ ਖਿਲਾਫ਼ ਪ੍ਰਸੰਸਕ ਸਟੇਡੀਅਮ ‘ਚ ਕਿਸੇ ਤਰ੍ਹਾਂ ਦੀ ਗਲਤ ਟਿੱਪਣੀਆਂ ਕਰਨ ਉਨ੍ਹਾਂ ਨੇ ਗਾਰਜੀਅਨ ਨੂੰ ਕਿਹਾ, ਮੈਂ ਉਮੀਦ ਕਰਦਾ ਹਾਂ ਕਿ ਵਿਸ਼ਵ ਕੱਪ ਦੌਰਾਨ ਦੋਵਾਂ ਨੂੰ ਜ਼ਿਆਦਾ ਪ੍ਰੇਸ਼ਾਨੀ ਨਹੀਂ ਹੋਵੇਗੀ ਮੈਂ ਚਾਹੁੰਦਾ ਹਾਂ ਕਿ ਉਹ ਇਸ ਸੀਰੀਜ਼ ਦਾ ਮਜ਼ਾ ਲੈਣ ਅਸੀਂ ਸਾਰੇ ਗਲਤੀਆਂ ਕਰਦੇ ਹਾਂ ਕਿਉਂਕਿ ਅਸੀਂ ਇਨਸਾਨ ਹਾਂ ਅਤੇ ਸਾਡੀਆਂ ਵੀ ਭਾਵਨਾਵਾਂ ਹੁੰਦੀਆਂ ਹਨ ਮੈਂ ਜਾਣਦਾ ਹਾਂ ਕਿ ਅੰਦਰੋਂ ਉਹ ਦੋਵੇਂ ਵਧੀਆ ਇਨਸਾਨ ਹਨ ਇਸ ਲਈ ਮੈਂ ਚਾਹੁੰਦਾ  ਹਾਂ ਕਿ ਉਨ੍ਹਾਂ ਨਾਲ ਪ੍ਰਸੰਸਕ ਚੰਗਾ ਵਿਹਾਰ ਕਰਨ ਮੈਂ ਚਾਹੁੰਦਾ ਹਾਂ ਕਿ ਸਿਰਫ ਕ੍ਰਿਕਟ ਦੀ ਹੀ ਗੱਲ ਹੋਵੇ ਅਸਟਰੇਲੀਆ ਦੇ ਕੋਚ ਜਸਟਿਨ ਲੈਂਗਰ ਨੇ ਵੀ ਦੋ ਦਿਨ ਪਹਿਲਾਂ ਕਿਹਾ ਸੀ ਕਿ ਸਮਿੱਥ ਅਤੇ ਵਾਰਨਰ ਦੋਵਾਂ ਹੀ ਹੀ ਆਉਣ ਵਾਲੇ ਮਹੀਨੇ ‘ਚ ਨਿਗਰਾਨੀ ਕੀਤੀ ਜਾਵੇਗੀ ਕਿ ਉਹ ਕਿਵੇਂ ਭਾਵਨਾਤਾਮਕ ਰੂਪ ਨਾਲ ਖੇਡਦੇ ਹਨ ਅਤੇ ਸਥਿਤੀਆਂ ਨੂੰ ਸਮਝਦੇ ਹਨ ਲੈਂਗਰ ਨੇ ਕਿਹਾ ਸੀ, ਸਾਨੂੰ ਉਨ੍ਹਾਂ ਦਾ ਧਿਆਨ ਰੱਖਣਾ ਹੋਵੇਗਾ ਅਤੇ ਵੇਖਣਾ ਹੋਵੇਗਾ ਕਿ ਉਹ ਚੰਗੀ ਤਰ੍ਹਾਂ ਸਥਿਤੀਆਂ ‘ਚ ਢਲ ਜਾਣ ਪਰ ਲੋਕ ਜਾਂ ਸੋਸ਼ਲ ਮੀਡੀਆ ਕੀ ਕਹਿੰਦਾ  ਹੈ ਉਸ ‘ਤੇ ਸਾਡਾ ਕੰਟਰੋਲ ਨਹੀਂ ਹੈ ਹਾਲਾਂਕਿ ਨਾ ਕਿ ਕ੍ਰਿਕਟਰ ਦੇ ਤੌਰ ‘ਤੇ ਸਗੋਂ ਆਮ ਇਨਸਾਨਾਂ ਦੇ ਤੌਰ ‘ਤੇ ਉਨ੍ਹਾਂ ਪ੍ਰਤੀ ਕੀ ਵਿਹਾਰ ਰਹਿੰਦਾ ਹੈ ਉਸ ‘ਤੇ ਅਸੀਂ ਧਿਆਨ ਰੱਖਾਂਗੇ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਭਾਰਤ ਦੀ ਕਾਰਵਾਈ ਤੋਂ ਘਬਰਾਏ ਕੁਰੈਸ਼ੀ ਦੀ ਸੰਰਾ ਨੂੰ ਅਪੀਲ
ਇਸਲਾਮਾਬਾਦ। ਪਾਕਿਸਤਾਨ ਦੇ ਕਬਜੇ ਵਾਲੇ ਕਸ਼ਮੀਰ ਦੇ ਬਾਲਾਕੋਟ ‘ਚ ਅੱਤਵਾਦੀ ਠਿਕਾਨੇ ਤੇ ਭਾਰਤ ਦੀ ਕਾਰਵਾਈ ਤੋਂ ਘਬਰਾਏ ਪਾਕਿਸਤਾਨੀ ਵਿਦੇਸ਼ ਮੰਤਰੀ ਸ਼ਾਹ ਮਹਸੂਦ ਕੁਰੈਸ਼ੀ ਨੇ ਸੰਯੁਕਤ ਰਾਸ਼ਟਰ ਦੇ ਪ੍ਰਮੁੱਖ ਏਟੋਨਿਓ ਗੁਟੇਰੇਸ ਨਾਲ ਖੇਤਰੀ ਸ਼ਾਤੀ ਕਰਨ ਲਈ ਪਹਿਲ ਕਰਨ ਦੀ ਅਪੀਲ ਕੀਤੀ ਹੈ।
ਪਾਕਿਸਤਾਨ ਦੇ ਵਿਦੇਸ਼ ਮੰਤਰੀ ਨੇ ਸ੍ਰੀ ਗੁਟੇਰੇਸ ਨੂੰ ਪੱਤਰ ਲਿਖਕੇ ਭਾਰਤ ਦੀ ਸ਼ਿਕਾਇਤ ਕਰਦੇ ਹੋਏ ਕਿਹਾ ਕਿ ਪੜੋਸੀ ਦੇਸ਼ ਦੀ ਕਾਰਵਾਈ ਨਾਲ ਖੇਤਰੀ ਸ਼ਾਤੀ ਅਤੇ ਸਿਥਰਤਾ ਤੇ ਗੰਭੀਰ ਖਤਰਾ ਪੈਦਾ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਭਾਰਤ ਨੇ 26 ਫਰਵਰੀ ਨੂੰ ਤੜਕੇ ਇਸ ਕਾਰਵਾਈ ਨੂੰ ਨਿਯੰਤਰਣ ਰੇਖਾ ਦਾ ਉਲੰਘਣ ਕਰਕੇ ਅੰਜਾਮ ਦਿੱਤਾ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ
ਰਾਓ ਦੀ ਨਿਉਕਤੀ ਨੂੰ ਚੁਣੋਤੀ ਦੇਣ ਵਾਲੀ ਅਪੀਲ ਖਾਰਜ
ਨਵੀਂ ਦਿੱਲੀ। ਸੁਪਰੀਮ ਕੋਰਟ ਨੇ ਸੀਬੀਆਈ ਦੇ ਅੰਤਰਿਮ ਨਿਦੇਸ਼ਕ ਦੇ ਅਹੁਦੇ ਤੇ ਐਮ ਨਾਗੇਸ਼ਵਰ ਰਾਓ ਦੀ ਨਿਉਕਤੀ ਨੂੰ ਚੁਣੋਤੀ ਦੇਣ ਵਾਲੀ ਅਪੀਲ ਖਾਰਜ ਕਰ ਦਿੱਤੀ ਹੈ। ਜਸਟਿਸ ਅਰੁਣ ਕੁਮਾਰ ਮਿਸ਼ਰਾ ਅਤੇ ਜਸਟਿਸ ਨਵੀਨ ਸਿਨ੍ਹਾ ਦੇ ਬੈਂਚ ਨੇ ਗੈਰ ਸਰਕਾਰੀ ਸੰਗਠਨ ਕਾਮਨ ਕਾਜ ਅਤੇ ਅਰਟੀਆਈ ਵਰਕਰ ਅੰਜਲੀ ਭਾਰਦਵਾਜ ਦੀ ਅਪੀਲ ਤੇ ਇੰਨਕਾਰ ਕਰ ਦਿੱਤਾ। ਅਪੀਲ ਕਰਤਾ ਨੇ ਸ੍ਰੀ ਰਾਓ ਦੀ ਸੀਬੀਆਈ ਦੇ ਅੰਤਰਿਮ ਨਿਦੇਸ਼ਕ ਦੇ ਤੌਰ ਤੇ ਨਿਉਕਤੀ ਦੀ ਵੈਧਾਨਿਕਤਾ ਨੂੰ ਚੁਣੋਤੀ ਦਿੱਤੀ ਸੀ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਖਹਿਰਾ ਦੀ ਵਿਧਾਇਕੀ ਖੋਹਣ ਬਾਰੇ ਪਟੀਸ਼ਨ ਦਾਇਰ
ਭੁਲੱਥ ਦੇ ਇਕ ਵੋਟਰ ਨੇ ਸਪੀਕਰ ਕੋਲ ਪਟੀਸ਼ਨ ਦਾਇਰ ਕੀਤੀ
ਚੰਡੀਗੜ੍ਹ। ਪੰਜਾਬੀ ਏਕਤਾ ਪਾਰਟੀ ਦੇ ਪ੍ਰਧਾਨ ਸੁਖਪਾਨ ਸਿੰਘ ਖਹਿਰਾ ਦਾ ਵਿਧਾਇਕੀ ਰੱਦ ਕਰਵਾਉਣ ਲਈ ਹਲਕਾ ਭੁਲੱਥ ਦੇ ਇਕ ਵੋਟਰ ਹਰਸਿਮਰਨ ਸਿੰਘ ਨੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇਪੀ ਸਿੰਘ ਕੋਲ ਪਟੀਸ਼ਨ ਦਾਇਰ ਕਰਕੇ ਖਹਿਰਾ ਨੂੰ ਪੰਜਾਬ ਵਿਧਾਨ ਸਭਾ ਦੀ ਮੈਂਬਰੀ ਤੋਂ ਅਯੋਗ ਠਹਿਰਾਉਣ ਦੀ ਮੰਗ ਕੀਤੀ ਹੈ। ਪਰ ਅਜੇ ਆਮ ਆਦਮੀ ਪਾਰਟੀ ਨੇ ਕੋਈ ਕਾਰਵਾਈ ਨਹੀਂ ਕੀਤੀ ਹੈ।
ਪਿਛਲੇ ਦਿਨੀ ਖਹਿਰਾ ਵੱਲੋਂ ‘ਆਪ’ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਗਿਆ ਸੀ ਅਤੇ 8 ਜਨਮਰੀ 2019 ਨੂੰ ਪਰੈਸ ਕਾਨਫਰੈਂਸ ਕਰਕੇ ਨਵੀਂ ਪਾਰਟੀ ਦੇ ਗਠਨ ਦਾ ਵੀ ਐਲਾਨ ਕਰ ਦਿੱਤਾ ਸੀ। ਹਰਸਿਮਰਨ ਸਿੰਘ ਨੇ ਸਪੀਕਰ ਤੋਂ ਮੰਗ ਕੀਤੀ ਕਿ ਉਸ ਦੀ ਪਟੀਸ਼ਨ ‘ਤੇ ਜਨਦੀ ਸੁਣਵਾਈ ਕੀਤੀ ਜਾਵੇ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ
ਸ਼ੇਰਪੁਰ|  ਕਸਬਾ ਸ਼ੇਰਪੁਰ ਵਿਖੇ ਕੁਦਰਤ ਮਾਨਵ ਕੇਂਦਰਿਤ ਲੋਕ ਲਹਿਰ ਵੱਲੋਂ ਨਿਵੇਕਲੀ ਪਹਿਲ ਕਰਦਿਆਂ ਕਸਬੇ ਦੇ ਲੋਕਾਂ ਦੇ ਸਹਿਯੋਗ ਨਾਲ ਅੱਜ ਗੁਰਦੁਆਰਾ ਸ੍ਰੀ ਅਕਾਲ ਪ੍ਰਕਾਸ ਸਾਹਿਬ ਸੇਰਪੁਰ ਵਿਖੇ ਕਸਬੇ ਅੰਦਰ ਸਰਪੰਚੀ ਦੀ ਚੋਣ ਲੜ ਰਹੇ ਤਿੰਨੇ ਉਮੀਦਵਾਰਾਂ ਮਨਦੀਪ ਸਿੰਘ ਖੀਪਲ, ਜਸਵੀਰ ਸਿੰਘ ਬੀਰੀ ਅਤੇ ਰਣਜੀਤ ਸਿੰਘ ਨੂੰ ਲੋਕ ਇਕੱਠ ਵਿਚ ਪਹੁੰਚਣ ਦਾ ਸੱਦਾ ਦਿੱਤਾ ਗਿਆ ਸੀ ਜਿੱਥੇ ਜਸਵੀਰ ਸਿੰਘ ਬੀਰੀ ਅਤੇ ਮਨਦੀਪ ਸਿੰਘ ਖੀਪਲ ਨੇ ਕਸਬੇ ਦੇ ਮੋਹਤਵਰਾਂ, ਪ੍ਰੈਸ ਅਤੇ ਆਮ ਲੋਕਾਂ ਵਿਚ ਆਪੋ- ਆਪਣੇ ਚੋਣ ਮੈਨੀਫੈਸਟੋ ਵਿੱਚ ਕੀਤੇ ਵਾਅਦੇ ਲੋਕ ਅਰਪਣ ਕੀਤੇ ਜਦ ਕਿ ਤੀਸਰਾ ਉਮੀਦਵਾਰ ਹਾਜ਼ਰ ਨਹੀਂ ਹੋ ਸਕਿਆ।
ਸਾਂਝੇ ਮੰਚ ਦੀ ਨੁਮਾਇੰਦਗੀ ਕਰਦਿਆਂ ਵਾਤਾਵਰਨ ਪ੍ਰੇਮੀ ਗੁਰਦਿਆਲ ਸਿੰਘ ਸੀਤਲ ਅਤੇ ਸੰਦੀਪ ਸਿੰਘ ਤੋਂ ਇਲਾਵਾ ਇੱਕਠ ਵਿਚ ਪਹੁੰਚੇ ਵੱਡੀ ਗਿਣਤੀ ਵਿਆਕਤੀਆਂ ਨੇ ਆਪਣੇ-ਆਪਣੇ ਸੁਆਲ ਦੋਵੇਂ ਉਮੀਦਵਾਰਾਂ ਅੱਗੇ ਰੱਖੇ। ਕਾਮਰੇਡ ਗੁਰਮੇਲ ਸਿੰਘ ਵੱਲੋ ਕਸਬੇ ਅੰਦਰ ਬੰਦ ਪਈਆਂ ਸਟਰੀਟ ਲਾਈਟਾਂ ਵਾਰੇ ਜਦੋਂ ਉਮੀਦਵਾਰ ਮਨਦੀਪ ਸਿੰਘ ਖੀਪਲ ਨੂੰ ਪੁਛਿਆ ਤਾਂ ਉਹ ਕੋਈ ਠੋਸ ਜਵਾਬ ਨਹੀ ਦੇ ਸਕੇ।
ਪੱਤਰਕਾਰ ਹਰਜੀਤ ਸਿੰਘ ਕਾਤਿਲ ਵੱਲੋਂ ਕਸਬੇ ਦੀ ਸਭ ਤੋ ਵੱਡੀ ਸਮੱਸਿਆ ਨਸ਼ਿਆਂ ਬਾਰੇ ਦੋਵੇਂ ਉਮੀਦਵਾਰਾਂ ਨੂੰ ਸਆਲ ਕੀਤਾ ਤਾਂ ਉਹਨਾਂ ਕਿਹਾ ਕਿ ਪਬਲਿਕ ਅਤੇ ਪ੍ਰਸ਼ਾਸਨ ਦੇ ਸਹਿਯੋਗ ਨਾਲ ਨਸ਼ਿਆਂ ਤੇ ਕਾਬੂ ਪਾਇਆ ਜਾਵੇਗਾ ਅਤੇ ਕਸਬੇ ਨੂੰ ਨਸ਼ਾ ਮੁਕਤ ਕਰਨ ਦੀ ਪੂਰੀ ਕੋਸਿਸ ਕੀਤੀ ਜਾਵੇਗੀ। ਇਸ ਤੋਂ ਇਲਾਵਾ ਜਦੋਂ ਪੱਤਰਕਾਰਾਂ ਨੇ ਤੀਸਰੇ ਉਮੀਦਵਾਰ ਦੇ ਨਾ ਪਹੁੰਚਣ ਵਾਰੇ ਮੰਚ ਦੇ ਨੁਮਾਇਦਿਆਂ ਤੋ ਪੁੱਛਿਆ ਤਾਂ ਉਹਨਾ ਕਿਹਾ ਕਿ ਅਸੀਂ ਤੀਸਰੇ ਉਮੀਦਵਾਰ ਨੂੰ ਸੱਦਾ ਦੇਣ ਘਰ ਗਏ ਸੀ ਪ੍ਰੰਤੂ ਉਹਨਾ ਕਿਹਾ ਕਿ ਤੁਸੀਂ ਇਹ ਕੰਮ ਕਰਨ ਵਿਚ ਦੇਰੀ ਕਰ ਦਿੱਤੀ ਹੈ ਅਤੇ ਮੈਂ ਚੋਣ ਮੁਹਿੰਮ ਵਿਚ ਰੁੱਝਿਆ ਹਾਂ। ਇਸ ਤੋ ਇਲਾਵਾ ਬਾਕੀ ਦੋਵੇਂ ਉਮੀਦਵਾਰਾਂ ਨੇ ਵੱਖ ਵੱਖ ਵਿਅਕਤੀਆਂ ਵੱਲੋਂ ਪੁੱਛੇ ਗਏ ਸੁਆਲਾਂ ਦੇ ਜਵਾਬ ਦਿੱਤੇ ਅਤੇ ਉਹਨਾਂ ਨੂੰ ਹੱਲ ਕਰਨ ਦਾ ਭਰੋਸਾ ਦਿੱਤਾ। ਇਸ ਮੌਕੇ ਕਸਬੇ ਦੇ ਵੱਡੀ ਗਿਣਤੀ ਵੋਟਰ ਹਾਜਰ ਸਨ। Candidates
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਰਾਹੁਲ ਦੀ ਮੋਦੀ ਨੂੰ ਅਪੀਲ
ਪੈਟਰੋਲ ਡੀਜ਼ਲ ਦੇ ਰੇਟ ਜੀਐਸਟੀ ਦੇ ਦਾਇਰੇ ‘ਚ ਲਿਆਂਦੇ ਜਾਣ
ਨਵੀਂ ਦਿੱਲੀ, ਏਜੰਸੀ। ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਹੈ ਕਿ ਆਸਮਾਨ ਛੂ ਰਹੀਆਂ ਪੈਟਰੋਲ ਡੀਜ਼ਲ ਦੀਆਂ ਕੀਮਤਾਂ ਤੋਂ ਲੋਕ ਬਹੁਤ ਜ਼ਿਆਦਾ ਪ੍ਰੇਸ਼ਾਨ ਹਨ, ਇਸ ਲਈ ਇਹਨਾਂ ਉਤਪਾਦਾਂ ਨੂੰ ਵਸਤੂ ਅਤੇ ਸੇਵਾ ਕਰ (ਜੀਐਸਟੀ) ਦੇ ਦਾਇਰੇ ‘ਚ ਲਿਆਂਦਾ ਜਾਵੇ। ਸ੍ਰੀ ਗਾਂਧੀ ਨੇ ਸ਼ੁੱਕਰਵਾਰ ਨੂੰ ਟਵੀਟ ਕਰਕੇ ਕਿਹਾ ਕਿ ਆਦਰਯੋਗ ਸ੍ਰੀ ਮੋਦੀ ਜੀ, ਆਮ ਜਨਤਾ ਪੈਟਰੋਲ ਡੀਜ਼ਲ ਦੇ ਆਸਮਾਨ ਛੂਹ ਰਹੇ ਰੇਟਾਂ ਤੋਂ ਬਹੁਤ ਜ਼ਿਆਦਾ ਪ੍ਰੇਸ਼ਾਨ ਹੈ। ਤੁਸੀਂ ਕਿਰਪਾ ਪੈਟਰੋਲ ਡੀਜ਼ਲ ਨੂੰ ਜੀਐਸਟੀ ਦੇ ਦਾਇਰੇ ‘ਚ ਲਿਆਓ। ਜਿਕਰਯੋਗ ਹੈ ਕਿ ਸਰਕਾਰ ਨੇ ਵੀਰਵਾਰ ਨੂੰ ਪੈਟਰੋਲ ਅਤੇ ਡੀਜ਼ਲ ‘ਤੇ ਕੇਂਦਰੀ ਉਤਪਾਦ ਸ਼ੁਲਕ ਘਟਾਉਣ ਦਾ ਐਲਾਨ ਕੀਤਾ ਹੈ ਜਿਸ ਕਾਰਨ ਇਸ ਦੇ ਰੇਟ ਢਾਈ ਰੁਪਏ ਘਟੇ ਹਨ। ਕਾਂਗਰਸ ਨੇ ਇਸ ਨੂੰ ਜਨਤਾ ਦੇ ਗੁੱਸੇ ਅਤੇ ਪੰਜ ਰਾਜਾਂ ‘ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਉਠਾਇਆ ਗਿਆ ਕਦਮ ਕਰਾਰ ਦਿੱਤਾ। (GST)
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।