Kisan Mela - Sach Kahoon Punjabi
ਜ਼ਿਲ੍ਹਾ ਪੱਧਰੀ ਕਿਸਾਨ ਮੇਲਾ 17 ਮਈ ਨੂੰ, ਕਿਸਾਨ ਲੈਣ ਵੱਧ ਤੋਂ ਵੱਧ ਲਾਹਾ
(ਸੱਚ ਕਹੂੰ ਨਿਊਜ਼) ਬਠਿੰਡਾ। ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਬਠਿੰਡਾ ਵੱਲੋਂ ਕਿਸਾਨਾਂ ਨੂੰ ਸਾਉਣੀ 2024 ਦੀਆਂ ਫਸਲਾਂ ਸਬੰਧੀ ਤਕਨੀਕੀ ਜਾਣਕਾਰੀ ਦੇਣ ਸਬੰਧੀ ਜ਼ਿਲ੍ਹਾ ਪੱਧਰੀ ਕਿਸਾਨ ਮੇਲਾ 17 ਮਈ ਨੂੰ ਸਵੇਰੇ 9 ਵਜੇ ਵਜੇ ਸਥਾਨਕ ਦਾਣਾ ਮੰਡੀ ਵਿਖੇ ਲਗਾਇਆ ਜਾ ਰਿਹਾ ਹੈ। ਇਹ ਜਾਣਕਾਰੀ ਮੁੱਖ ਖੇਤੀਬਾੜੀ ਅਫ਼ਸਰ ਡਾ. ਕਰਨਜੀਤ ਸਿੰਘ ਗਿੱਲ ਨੇ ਸਾਂਝੀ ਕੀਤੀ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਮੁੱਖ ਖੇਤੀਬਾੜੀ ਅਫ਼ਸਰ ਨੇ ਦੱਸਿਆ ਕਿ ਕਿਸਾਨ ਮੇਲੇ ਦਾ ਉਦਘਾਟਨ ਅਤੇ ਪ੍ਰਧਾਨਗੀ ਡਾਇਰੈਕਟਰ, ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਡਾ. ਜਸਵੰਤ ਸਿੰਘ ਵੱਲੋ ਕੀਤੀ ਜਾਵੇਗੀ। Kisan Mela
ਇਹ ਵੀ ਪੜ੍ਹੋ: Supreme Court: ਕੇਜਰੀਵਾਲ ਨੂੰ CM ਦੇ ਅਹੁਦੇ ਤੋਂ ਹਟਾਉਣ ਦੀ ਮੰਗ ’ਤੇ SC ਦਾ ਵੱਡਾ ਫੈਸਲਾ!
ਕਿਸਾਨ ਮੇਲੇ ਵਿੱਚ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਅਤੇ ਖੇਤੀਬਾੜੀ ਵਿਭਾਗ ਦੇ ਖੇਤੀ ਮਾਹਿਰਾਂ ਵੱਲੋ ਕਿਸਾਨਾਂ ਨੂੰ ਵੱਖ-ਵੱਖ ਵਿਸ਼ਿਆਂ ਤੇ ਤਕਨੀਕੀ ਜਾਣਕਾਰੀ ਦੇਣ ਤੋਂ ਇਲਾਵਾ ਖੇਤੀਬਾੜੀ ਨਾਲ ਸਬੰਧਤ ਵੱਖ-ਵੱਖ ਵਿਭਾਗਾਂ ਅਤੇ ਆਤਮਾ ਸਕੀਮ ਅਧੀਨ ਚੱਲ ਰਹੇ ਸੈਲਫ਼ ਹੈਲਪ ਗਰੁੱਪਾਂ ਵੱਲੋਂ ਪ੍ਰਦਰਸ਼ਨੀਆਂ ਵੀ ਲਗਾਈਆਂ ਜਾਣਗੀਆਂ। ਉਨ੍ਹਾਂ ਜ਼ਿਲ੍ਹੇ ਦੇ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਕਿਸਾਨ ਮੇਲੇ ਵਿੱਚ ਹੁੰਮ-ਹੁੰਮਾ ਕੇ ਪਹੁੰਚਣ ਅਤੇ ਖੇਤੀ ਮਾਹਿਰਾਂ ਵੱਲੋਂ ਵੱਖ-ਵੱਖ ਫ਼ਸਲਾਂ ਸਬੰਧੀ ਦਿੱਤੀ ਜਾਣ ਵਾਲੀ ਜਾਣਕਾਰੀ ਦਾ ਵੱਧ ਤੋਂ ਵੱਧ ਲਾਭ ਪ੍ਰਾਪਤ ਕਰਨ। Kisan Mela
ਖੇਤਰੀ ਖੋਜ ਕੇਂਦਰ, ਗੁਰਦਾਸਪੁਰ ਵਿਖੇ ਕਿਸਾਨ ਮੇਲਾ 20 ਮਾਰਚ ਨੂੰ
(ਰਾਜਨ ਮਾਨ) ਗੁਰਦਾਸਪੁਰ। ਖੇਤਰੀ ਖੋਜ ਕੇਂਦਰ, ਗੁਰਦਾਸਪੁਰ ਦੇ ਡਾਇਰੈਕਟਰ ਡਾ. ਭੁਪਿੰਦਰ ਸਿੰਘ ਢਿੱਲੋਂ ਨੇ ਜਾਣਕਾਰੀ ਦਿੰਦਿਆਂ ਹੋਇਆਂ ਦੱਸਿਆ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਵੱਲੋਂ ਕਿਸਾਨ ਮੇਲਾ 20 ਮਾਰਚ ਦਿਨ ਬੁੱਧਵਾਰ ਨੂੰ ਖੇਤਰੀ ਕੇਂਦਰ, ਗੁਰਦਾਸਪੁਰ ਵਿਖੇ ਲਗਾਇਆ ਜਾ ਰਿਹਾ ਹੈ। Kisan Mela
ਇਹ ਵੀ ਪੜ੍ਹੋ: ਇਸ ਜ਼ਿਲ੍ਹੇ ’ਚ ਲੱਗੀ ਧਾਰਾ 144 ਤਹਿਤ ਪਾਬੰਦੀਆਂ
ਇਸ ਮੇਲੇ ਵਿੱਚ ਸ਼੍ਰੀ ਲਾਲ ਚੰਦ ਕਟਾਰੂਚੱਕ, ਕੈਬਨਿਟ ਮੰਤਰੀ ਖ਼ੁਰਾਕ ਤੇ ਸਿਵਲ ਸਪਲਾਈ, ਖਪਤਕਾਰ ਅਤੇ ਜੰਗਲਾਤ, ਪੰਜਾਬ ਸਰਕਾਰ ਮੁੱਖ ਮਹਿਮਾਨ ਹੋਣਗੇ ਅਤੇ ਡਾ. ਸਤਬੀਰ ਸਿੰਘ ਗੋਸਲ, ਉਪ-ਕੁਲਪਤੀ, ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਇਸ ਮੇਲੇ ਦੀ ਪ੍ਰਧਾਨਗੀ ਕਰਨਗੇ। ਮੇਲੇ ਵਿੱਚ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਮਾਹਿਰ ਸਾਉਣੀ ਦੀਆਂ ਫ਼ਸਲਾਂ ਦੀ ਕਾਸ਼ਤ ਬਾਰੇ ਤਕਨੀਕੀ ਜਾਣਕਾਰੀ ਦੇਣਗੇ। ਇਸ ਤੋਂ ਇਲਾਵਾ ਖੇਤੀ ਪ੍ਰਦਰਸ਼ਨੀਆਂ ਲਗਾਈਆਂ ਜਾਣਗੀਆਂ ਅਤੇ ਹਾੜੀ ਦੀਆਂ ਫ਼ਸਲਾਂ ਦੇ ਸੁਧਰੇ ਬੀਜ, ਫਲਦਾਰ ਬੂਟਿਆਂ ਅਤੇ ਖੇਤੀ ਸਾਹਿਤ ਦੀ ਵਿੱਕਰੀ ਵੀ ਕੀਤੀ ਜਾਵੇਗੀ। Kisan Mela
ਰੌਣੀ ਕਿਸਾਨ ਮੇਲਾ : ਕਿਸਾਨਾਂ ਨੇ ਕੁਝ ਹੀ ਘੰਟਿਆਂ ’ਚ 22 ਲੱਖ ਤੋਂ ਵੱਧ ਦੇ ਬੀਜ ਖਰੀਦੇ
ਬਰਸੀਨ, ਸਰ੍ਹੋਂ, ਸਬਜ਼ੀਆਂ ਆਦਿ ਦੇ ਬੀਜ਼ਾਂ ਦੀ ਵੀ ਰਹੀ ਮੰਗ | Kisan Mela
ਪਟਿਆਲਾ (ਖੁਸ਼ਵੀਰ ਸਿੰਘ ਤੂਰ)। ਪਟਿਆਲਾ ਦੇ ਰੌਣੀ ਵਿਖੇ ਲੱਗੇ ਕਿਸਾਨ ਮੇਲੇ ਦੌਰਾਨ ਕਿਸਾਨਾਂ ਵੱਲੋਂ ਵੱਡਾ ਉਤਸ਼ਾਹ ਦਿਖਾਉਂਦਿਆਂ ਰੱਜ ਕੇ ਖਰੀਦਦਾਰੀ ਕੀਤੀ ਗਈ। ਇਸ ਮੇਲੇ ਦੌਰਾਨ ਕਣਕ ਦੇ ਵੱਖ-ਵੱਖ ਬੀਜਾਂ, ਦਾਲਾਂ, ਸਬਜ਼ੀਆਂ, ਬਰਸੀਨ ਆਦਿ ਦੇ 22 ਲੱਖ ਤੋਂ ਵੱਧ ਰਾਸ਼ੀ ਦੇ ਬੀਜ ਖਰੀਦ ਕੇ ਲੈ ਕੇ ਗਏ। ਇਸ ਦੌਰਾਨ ਦੇਖਿਆ ਗਿਆ ਕਿ ਸਭ ਤੋਂ ਵੱਧ ਮੰਗ ਕਣਕ ਦੇ ਨਵੇਂ ਬੀਜ ਪੀਬੀਡਬਲਯੂ 826 ਦੀ ਰਹੀ ਅਤੇ ਕਿਸਾਨ ਇਹ ਬੀਜ ਪ੍ਰਾਪਤ ਕਰਨ ਲਈ ਲੰਮੀਆਂ-ਲੰਮੀਆਂ ਲਾਈਨਾਂ ’ਚ ਕਈ-ਕਈ ਘੰਟੇ ਖੜ੍ਹੇ ਰਹੇ। (Kisan Mela)
ਕਿਸਾਨ ਮੇਲੇ ਦੌਰਾਨ ਵੱਡੀ ਗਿਣਤੀ ਕਿਸਾਨਾਂ ਵੱਲੋਂ ਵੱਖ-ਵੱਖ ਫਸਲਾਂ ਸਬੰਧੀ ਮਾਹਿਰਾਂ ਤੋਂ ਵੀ ਜਾਣਕਾਰੀ ਹਾਸਲ ਕੀਤੀ ਗਈ। ਇਸ ਦੌਰਾਨ ਹਾੜ੍ਹੀ ਦੇ ਸੀਜ਼ਨ ਨੂੰ ਦੇਖਦਿਆਂ ਕਿਸਾਨਾਂ ਵੱਲੋਂ ਕਣਕ ਦੇ ਬੀਜਾਂ ਦੀ ਖੂਬ ਖਰੀਦਦਾਰੀ ਕੀਤੀ ਗਈ। ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਇੱਥੇ ਲਿਆਂਦੇ ਗਏ ਕਣਕ ਦੇ ਬੀਜਾਂ ਵਿੱਚੋਂ ਪੀਬੀਡਬਲਯੂ 826 ਦੀ ਸਭ ਤੋਂ ਵੱਧ ਮੰਗ ਦੇਖੀ ਗਈ। ਉਕਤ ਬੀਜਾਂ ਨੂੰ ਪ੍ਰਾਪਤ ਕਰਨ ਲਈ ਪਹਿਲਾਂ ਕਿਸਾਨ ਨੂੰ ਆਪਣਾ ਫਾਰਮ ਭਰ ਕੇ ਰਜ਼ਿਸਟ੍ਰੇਸ਼ਨ ਕਰਵਾਉਣੀ ਲਾਜ਼ਮੀ ਸੀ।
ਕਣਕ ਦੇ ਬੀਜ ਪੀਬੀਡਬਲਯੂ 826 ਦੀ ਰਹੀ ਸਭ ਤੋਂ ਵੱਧ ਮੰਗ, 11 ਲੱਖ ਤੋਂ ਵੱਧ ਦਾ ਵਿਕਿਆ
ਇਕੱਲਾ ਕਣਕ ਦਾ 826 ਬੀਜ ਹੀ 11 ਲੱਖ 26 ਹਜ਼ਾਰ ਦਾ ਕਿਸਾਨਾਂ ਵੱਲੋਂ ਖਰੀਦ ਕੀਤਾ ਗਿਆ ਹੈ। ਇਹ ਬੀਜ ਕਿਸਾਨਾਂ ਨੂੰ 20-20 ਕਿੱਲੋ ਦਿੱਤਾ ਗਿਆ ਅਤੇ ਇਹ 225.20 ਕੁਇੰਟਲ ਬੀਜ ਵਿਕਿਆ ਹੈ। ਕਈ ਕਿਸਾਨ ਲੰਮੀਆਂ ਲਾਈਨਾਂ ਕਾਰਨ ਇਹ ਬੀਜ ਲੈਣ ਤੋਂ ਖੁੰਝ ਵੀ ਗਏ। ਇਸ ਤੋਂ ਇਲਾਵਾ ਕਣਕ ਦੇ ਬਾਕੀ ਬੀਜਾਂ ’ਚ ਪੀਬੀਡਬਲਯੂ ਜੈੱਡਐਨ2 94500 ਦਾ ਵਿਕਿਆ ਜਦਕਿ ਪੀਬੀਡਬਲਯੂ 869 56000 ਹਜ਼ਾਰ ਦਾ ਵਿਕਿਆ। ਇਸ ਤੋਂ ਇਲਾਵਾ ਪੀਬੀਡਬਲਯੂ 824, 803, 343, 550, 725 ਆਦਿ ਬੀਜਾਂ ਦੀ ਵੀ ਵਿਕਰੀ ਹੋਈ।
ਇਕੱਲੇ ਕਣਕ ਦੇ ਵੱਖ-ਵੱਖ ਬੀਜ ਹੀ 15 ਲੱਖ 24 ਹਜ਼ਾਰ 250 ਰੁਪਏ ਦੇ ਵਿਕੇ ਹਨ। ਇਸ ਤੋਂ ਇਲਾਵਾ ਕਿਸਾਨਾਂ ਵੱਲੋਂ ਪਸ਼ੂਆਂ ਲਈ ਬਰਸੀਨ 1 ਲੱਖ 91 ਹਜ਼ਾਰ ਤੋਂ ਵੱਧ ਦਾ ਖਰੀਦਿਆ ਗਿਆ ਜਦਕਿ ਤੋਰੀਆ ਤੇ ਸਰੋਂ੍ਹ ਦੇ ਬੀਜ਼ ਵੀ 71 ਹਜ਼ਾਰ ਤੋਂ ਵੱਧ ਦੇ ਖਰੀਦੇ ਗਏ। ਇਸ ਦੇ ਨਾਲ ਹੀ ਕਿਸਾਨਾਂ ਵੱਲੋਂ ਪਿਆਜ਼, ਗਾਜਰਾਂ, ਸ਼ਲਗਮ, ਬੈਂਗਣ, ਗੋਭੀ, ਮੇਥੀ ਆਦਿ ਦੇ ਬੀਜਾਂ ਦੀ ਵੀ ਰੱਜ ਕੇ ਖਰੀਦਦਾਰੀ ਕੀਤੀ ਗਈ। ਇਸ ਤਰ੍ਹਾਂ ਕਿਸਾਨ ਮੇਲੇ ਅੰਦਰ ਕੁੱਲ 22 ਲੱਖ 32 ਹਜ਼ਾਰ 300 ਰੁਪਏ ਕਿਸਾਨਾਂ ਤੇ ਆਮ ਲੋਕਾਂ ਵੱਲੋਂ ਖਰਚੇ ਗਏ।
3 ਲੱਖ ਦੀਆਂ ਸਬਜ਼ੀ ਦੀਆਂ ਕਿੱਟਾਂ ਵਿਕੀਆਂ | Kisan Mela
ਇਸ ਦੇ ਨਾਲ ਹੀ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਸਬਜ਼ੀਆਂ ਦੀਆਂ ਵਿਸ਼ੇਸ਼ ਕਿੱਟਾਂ ਵੀ ਤਿਆਰ ਕੀਤੀਆਂ ਹੋਈਆਂ ਸਨ ਤੇ ਇਹ ਕਿੱਟਾਂ 3 ਲੱਖ ਰੁਪਏ ਦੀਆਂ ਵਿਕੀਆਂ ਹਨ। ਕਿਸਾਨਾਂ ਤੋਂ ਇਲਾਵਾ ਆਮ ਸ਼ਹਿਰੀ ਲੋਕ ਵੀ ਆਪਣੇ ਘਰਾਂ ’ਚ ਸਬਜ਼ੀਆਂ ਤਿਆਰ ਕਰਦੇ ਹਨ ਅਤੇ ਇਸ ਲਈ ਇਨ੍ਹਾਂ ਕਿੱਟਾਂ ਦੀ ਵਧੇਰੇ ਮੰਗ ਰਹੀ। ਯੂਨੀਵਰਸਿਟੀ ਵੱਲੋਂ 3000 ਕਿੱਟਾਂ ਲਿਆਂਦੀਆਂ ਗਈਆਂ ਸਨ ਜੋ ਕਿ ਸਾਰੀਆਂ ਹੀ ਵਿਕ ਗਈਆਂ।
ਕਿਸਾਨਾਂ ਨੇ ਮੇਲੇ ਦਾ ਪੂਰਨ ਲਾਭ ਉਠਾਇਆ: ਡਾ. ਗੁਰਉਪਦੇਸ਼ ਕੌਰ
ਕ੍ਰਿਸ਼ੀ ਵਿਗਿਆਨ ਕੇਂਦਰ ਰੌਣੀ ਦੇ ਇੰਚਾਰਜ਼ ਡਾ. ਗੁਰਉਪਦੇਸ਼ ਕੌਰ ਵੱਲੋਂ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਆਖਿਆ ਕਿ ਹਰ ਵਾਰ ਹੀ ਕਿਸਾਨਾਂ ਵੱਲੋਂ ਇੱਥੇ ਲੱਗਣ ਵਾਲੇ ਮੇਲੇ ’ਚ ਵਿਸ਼ੇਸ਼ ਉਤਸ਼ਾਹ ਦਿਖਾਇਆ ਜਾਂਦਾ ਹੈ ਅਤੇ ਇਸ ਵਾਰ ਕਿਸਾਨਾਂ ਦੀ ਗਿਣਤੀ ਕਿਤੇ ਵੱਧ ਸੀ। ਉਨ੍ਹਾਂ ਦੱਸਿਆ ਕਿ ਇੱਥੇ ਮਾਲਵਾ ਖਿੱਤੇ ਦੇ ਕਿਸਾਨਾਂ ਤੋਂ ਇਲਾਵਾ ਨਾਲ ਲੱਗਦੇ ਹਰਿਆਣਾ ਖੇਤਰ ਦੇ ਕਿਸਾਨ ਵੀ ਪੁੱਜੇ ਸਨ। ਉਨ੍ਹਾਂ ਕਿਹਾ ਕਿ ਕਿਸਾਨ ਮੇਲੇ ’ਤੇ ਪੁੱਜੇ ਵੱਖ-ਵੱਖ ਮਾਹਿਰਾਂ ਵੱਲੋਂ ਕਿਸਾਨਾਂ ਨੂੰ ਆਧੁਨਿਕ ਢੰਗ ਨਾਲ ਖੇਤੀ ਕਰਨ ਦੇ ਤਰੀਕੇ ਦੱਸੇ ਗਏ ਅਤੇ ਵੱਖ-ਵੱਖ ਲੱਗੀਆਂ ਪ੍ਰਦਰਸ਼ਨੀਆਂ ਕਿਸਾਨਾਂ ਲਈ ਖਿੱਚ ਦਾ ਕੇਂਦਰ ਰਹੀਆਂ।
ਇਹ ਵੀ ਪੜ੍ਹੋ : IND Vs AUS ODI Series : ਦੂਜਾ ਮੁਕਾਬਲਾ ਅੱਜ ਇੰਦੌਰ ਦੇ ਹੋਲਕਰ ਸਟੇਡੀਅਮ ’ਚ
ਕਈ ਆਗੂਆਂ ਦੀਆਂ ਪੱਗਾਂ ਲੱਥੀਆਂ
ਕਿਸਾਨਾਂ ਨੇ ਸੂਬਾ ਸਰਕਾਰ ਵਿਰੁੱਧ ਕੀਤੀ ਨਾਅਰੇਬਾਜ਼ੀ
ਅਮਿਤ ਗਰਗ, ਰਾਮਪੁਰਾ ਫੂਲ
ਦਾਣਾ ਮੰਡੀ ਫੂਲ ਰੋਡ ਰਾਮਪੁਰਾ ਫੂਲ ਵਿਖੇ ਲੱਗੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਵਿੱਚ  ਅੱਜ ਕੈਬਨਿਟ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਨੇ ਭਾਸ਼ਣ ਦੇਣ ਲਈ ਜਦੋਂ ਹੀ ਮਾਈਕ ਫੜਿਆ ਤਾਂ ਪਹਿਲਾਂ ਤੋਂ ਪੰਡਾਲ ‘ਚ ਮੌਜੂਦ ਭਾਰਤੀ ਕਿਸਾਨ ਯੂਨੀਅਨ (ਸਿੱਧੂਪੁਰਾ) ਦੇ ਮੈਂਬਰਾਂ ਨੇ ਸਰਕਾਰ ਵਿਰੋਧੀ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ। ਪੰਡਾਲ ‘ਚ ਨਾਅਰੇਬਾਜ਼ੀ ਕਰ ਰਹੇ ਜੱਥੇਬੰਦੀ ਦੇ ਮੈਂਬਰਾਂ ‘ਤੇ ਮੌਕੇ ‘ਤੇ ਮੌਜੂਦ ਪੁਲਿਸ ਨੇ ਲਾਠੀਚਾਰਜ ਸ਼ੁਰੂ ਕਰ ਦਿੱਤਾ।
ਲਾਠੀਚਾਰਜ ਕਾਰਨ ਕਈ ਕਿਸਾਨਾਂ ਦੀਆਂ ਪੱਗਾਂ ਵੀ ਲੱਥ ਗਈਆਂ, ਜਿਸ ਤੋਂ ਬਾਅਦ ਪੁਲਿਸ ਵੱਲੋਂ ਕਿਸਾਨ ਯੂਨੀਅਨ ਦੇ ਮੈਂਬਰਾਂ ਨੂੰ ਪੰਡਾਲ ਤੋਂ ਬਾਹਰ ਕੱਢਣ ਲਈ ਜੱਦੋ ਜ਼ਹਿਦ ਕਰਨੀ ਪਈ । ਗੁੱਸੇ ‘ਚ ਆਏ ਕਿਸਾਨਾਂ ਨੇ ਸੂਬਾ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਵਿੱਰੁਧ ਨਾਅਰੇਬਾਜ਼ੀ ਕੀਤੀ ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਦੇ ਮੈਂਬਰਾਂ ਨੇ ਕੈਬਨਿਟ ਮੰਤਰੀ ‘ਤੇ ਆਪਣੇ ਕਾਂਗਰਸੀ ਗੁੰਡਿਆਂ ਤੋਂ ਪੱਗਾਂ ਲਹਾਉਣ ਦਾ ਦੋਸ਼ ਲਾਇਆ। ਇਸ ਮੌਕੇ ਹੋਏ ਲਾਠੀਚਾਰਜ ਦੌਰਾਨ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰਾ ਦੇ ਜਿਲ੍ਹਾ ਪ੍ਰਧਾਨ ਬਲਦੇਵ ਸਿੰਘ ਸੰਦੋਹਾ ਦੀ ਪੱਗ ਵੀ ਲੱਥ ਗਈ
ਇਸ ਮੌਕੇ ਉਹਨਾਂ ਪੱਤਰਕਾਰਾਂ ਨਾਲ ਗੱਲ ਕਰਦਿਆਂ ਦੱਸਿਆ ਕਿ ਝੋਨੇ, ਕਪਾਹ ਅਤੇ ਕਣਕ ਦਾ ਐਮਐਸਪੀ ਵਧਾਉਣ ,ਹਰੇਕ ਪਿੰਡ ‘ਚ ਖੇਤੀ ਸੰਦ ਦੇਣ ਲਈ ਝੋਨੇ ਦੀ ਬਿਜਾਈ ਕਰਨ ਲਈ, ਪੂਰੀ ਮਾਤਰਾ ‘ਚ ਪਾਣੀ ਦੇਣ ਆਦਿ ਮੰਗਾਂ ਸਬੰਧੀ ਉਹਨਾਂ ਵੱਲੋਂ ਬਿਜਲੀ ਮੰਤਰੀ ਕਾਂਗੜ ਦੇ ਬੋਲਣ ਤੋਂ ਪਹਿਲਾਂ ਸਟੇਜ ‘ਤੇ ਬੋਲਣ ਲਈ ਟਾਇਮ ਦੀ ਮੰਗ ਕੀਤੀ ਗਈ ਸੀ। ਡੀਐਸਪੀ ਫੂਲ ਵੱਲੋਂ ਭਰੋਸਾ ਦੇਣ ਅਤੇ ਕਿਸਾਨ ਮੇਲਾ ਹੋਣ ਦੇ ਬਾਵਜੂਦ ਕਿਸਾਨਾਂ ਨੂੰ ਬੋਲਣ ਦਾ ਟਾਇਮ ਨਹੀਂ ਦਿੱੱਤਾ ਗਿਆ।
ਜਿਸ ਕਰਕੇ ਗੁੱਸੇ ‘ਚ ਆਏ ਕਿਸਾਨਾਂ ਨੂੰ ਨਾਅਰੇਬਾਜ਼ੀ ਕਰਨ ਲਈ ਮਜ਼ਬੂਰ ਹੋਣ ਪਿਆ। ਇਸ ਮੌਕੇ ਸੰਦੋਹਾ ਸਮੇਤ ਯੂਨੀਅਨ ਦੇ ਹੋਰ ਆਗੂਆਂ ਨੇ ਪੁਲਿਸ ਅਤੇ ਕਾਂਗਰਸ ਦੇ ਵਰਕਰਾਂ ‘ਤੇ ਕਿਸਾਨ ਯੂਨੀਅਨ ਦੇ ਆਗੂ ਦੀਆਂ ਪੱਗਾਂ ਲੱਥਣ ਦਾ ਦੋਸ਼ ਲਗਾਉਦਿਆਂ ਤਿੱਖੇ ਸੰਘਰਸ਼ ਦੀ ਚਿਤਾਵਨੀ ਦਿੱਤੀ। ਇਸ ਮੌਕੇ ਬੀਕੇਯੂ (ਸਿੱਧੂਪੁਰਾ) ਜਿਲਾ ਮੀਤ ਪ੍ਰਧਾਨ ਗੁਰਮੇਲ ਸਿੰਘ ਲਹਿਰਾ, ਜਿਲਾ ਜਰਨਲ ਸਕੈਟਰੀ ਸੁਖਦਰਸ਼ਨ ਸਿੰਘ ਖੇਮੂਆਣਾ,ਅਰਜੁਨ ਸਿੰਘ ਫੂਲ,ਰੇਸ਼ਨ ਸਿੰਘ,ਅਮਰਜੀਤ ਸਿੰਘ,ਮਿੱਠੂ ਸਿੰਘ,ਲਾਭ ਸਿੰਘ,ਹਰਬੰਸ ਸਿੰਘ ਅਤੇ ਬੂਟਾ ਸਿੰਘ ਗਿੱਲ ਖੁਰਦ ਆਦਿ ਹਾਜ਼ਰ ਸਨ।
ਸੂਚਨਾ ਤੰਤਰ ਦੇ ਇੱਕ ਅਧਿਕਾਰੀ ਨੇ ਆਪਣਾ ਨਾਮ ਨਾ ਛਾਪਣ ਦੀ ਸ਼ਰਤ ‘ਤੇ ਦੱਸਿਆਂ ਕਿ ਅੱਜ ਦੇ ਮੇਲੇ ਵਿੱਚ ਭਾਰਤੀ ਕਿਸਾਨ ਯੂਨੀਅਨ ਵੱਲੋਂ ਕੀਤੇ ਰੋਸ ਪ੍ਰਦਰਸ਼ਨ ਵਿੱਚ ਸਰਕਾਰ ਦੇ ਸੂਚਨਾ ਤੰਤਰ ਵੱਲੋਂ ਲੋਕਲ ਪੁਲਿਸ ਪ੍ਰਸ਼ਾਸਨ ਨੂੰ ਇਸ ਦੀ ਪਹਿਲਾਂ ਹੀ ਜਾਣਕਾਰੀ ਦੇ ਦਿੱਤੀ ਸੀ ਪਰ ਫਿਰ ਵੀ ਪੁਲਿਸ ਪ੍ਰਸ਼ਾਸਨ ਅਲਟਰ ਦਿਖਾਈ ਨਹੀਂ ਦਿੱਤਾ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।