Champion Trophy - Sach Kahoon Punjabi

Champion Trophy: ਚੈਂਪੀਅਨਜ਼ ਟਰਾਫੀ ਦੀ ਸ਼ੁਰੂਆਤ ਅੱਜ ਤੋਂ, ਪਹਿਲੇ ਮੈਚ ’ਚ ਪਾਕਿਸਤਾਨ ਤੇ ਨਿਊਜੀਲੈਂਡ ਹੋਣਗੇ ਆਹਮੋ-ਸਾਹਮਣੇ
ਪਿਛਲੇ ਤਿੰਨੇ ਮੁਕਾਬਲੇ ਕੀਵੀ ਟੀਮ ਜਿੱਤੀ | Champion Trophy

ਇਨ੍ਹਾਂ ਦੋਵੇਂ ਟੀਮਾਂ ’ਚ 2 ਸੈਮੀਫਾਈਨਲ ਵੀ ਖੇਡੇ ਗਏ ਹਨ

ਸਪੋਰਟਸ ਡੈਸਕ। ਆਈਸੀਸੀ ਚੈਂਪੀਅਨਜ਼ ਟਰਾਫੀ 2025 ਅੱਜ ਤੋਂ ਸ਼ੁਰੂ ਹੋ ਰਹੀ ਹੈ। ਟੂਰਨਾਮੈਂਟ ਦਾ ਪਹਿਲਾ ਮੈਚ ਅੱਜ ਗਰੁੱਪ ਏ ਦੀਆਂ ਟੀਮਾਂ ਪਾਕਿਸਤਾਨ ਤੇ ਨਿਊਜ਼ੀਲੈਂਡ ਵਿਚਕਾਰ ਖੇਡਿਆ ਜਾਵੇਗਾ। ਪਾਕਿਸਤਾਨ ਡਿਫੈਂਡਿੰਗ ਚੈਂਪੀਅਨ ਹੈ। ਜਦੋਂ ਕਿ ਨਿਊਜ਼ੀਲੈਂਡ ਨੇ ਸਾਲ 2000 ’ਚ ਖਿਤਾਬ ਜਿੱਤਿਆ ਸੀ। ਪਾਕਿਸਤਾਨ ਟੂਰਨਾਮੈਂਟ ਦੇ ਇਤਿਹਾਸ ’ਚ ਹੁਣ ਤੱਕ ਨਿਊਜ਼ੀਲੈਂਡ ਨੂੰ ਹਰਾ ਨਹੀਂ ਸਕਿਆ ਹੈ। ਦੋਵੇਂ ਟੀਮਾਂ ਆਖਰੀ ਵਾਰ ਇਸ ਮਹੀਨੇ ਦੀ 14 ਤਰੀਕ ਨੂੰ ਇੱਕ ਵਨਡੇ ਮੈਚ ’ਚ ਇੱਕ ਦੂਜੇ ਦਾ ਸਾਹਮਣਾ ਹੋਈਆਂ ਸਨ। ਜਦੋਂ ਨਿਊਜ਼ੀਲੈਂਡ ਨੇ ਤਿਕੋਣੀ ਲੜੀ ਦੇ ਫਾਈਨਲ ’ਚ ਪਾਕਿਸਤਾਨ ਨੂੰ ਹਰਾ ਕੇ ਖਿਤਾਬ ਜਿੱਤਿਆ ਸੀ।

ਇਹ ਖਬਰ ਵੀ ਪੜ੍ਹੋ : Medical Students: ਭਾਰਤੀ ਵਿਦਿਆਰਥੀ ਡਾਕਟਰ ਬਣਨ ਲਈ ਦੇਸ਼ ਛੱਡਣ ਲਈ ਮਜਬੂਰ ਨਾ ਹੋਣ

ਹੁਣ ਮੈਚ ਸਬੰਧੀ ਜਾਣਕਾਰੀ

ਟੂਰਨਾਮੈਂਟ : ICC ਚੈਂਪੀਅਨਜ਼ ਟਰਾਫੀ

ਮੇਜ਼ਬਾਨ : ਪਾਕਿਸਤਾਨ

ਟੀਮਾਂ : ਪਾਕਿਸਤਾਨ ਬਨਾਮ ਨਿਊਜ਼ੀਲੈਂਡ

ਮਿਤੀ : 19 ਫਰਵਰੀ

ਸਟੇਡੀਅਮ : ਨੈਸ਼ਨਲ ਸਟੇਡੀਅਮ, ਕਰਾਚੀ

ਸਮਾਂ : ਟਾਸ, ਦੁਪਹਿਰ 2:00 ਵਜੇ, ਮੈਚ ਸ਼ੁਰੂ- ਦੁਪਹਿਰ 2:30 ਵਜੇ

ਲੋਕੀ ਫਰਗੂਸਨ ਚੈਂਪੀਅਨਜ਼ ਟਰਾਫੀ ਤੋਂ ਬਾਹਰ | Champion Trophy

ਨਿਊਜ਼ੀਲੈਂਡ ਦੇ ਤੇਜ਼ ਗੇਂਦਬਾਜ਼ ਲੌਕੀ ਫਰਗੂਸਨ ਹੈਮਸਟ੍ਰਿੰਗ ਦੇ ਖਿਚਾਅ ਕਾਰਨ ਚੈਂਪੀਅਨਜ਼ ਟਰਾਫੀ ਤੋਂ ਬਾਹਰ ਹੋ ਗਏ ਹਨ। ਉਨ੍ਹਾਂ ਦੀ ਜਗ੍ਹਾ ਕਾਇਲ ਜੈਮੀਸਨ ਨੂੰ ਮੌਕਾ ਦਿੱਤਾ ਗਿਆ ਹੈ। ਸੱਜੇ ਹੱਥ ਦੇ ਤੇਜ਼ ਗੇਂਦਬਾਜ਼ ਲੌਕੀ ਫਰਗੂਸਨ ਨੂੰ ਲਗਭਗ 10 ਦਿਨ ਪਹਿਲਾਂ ਯੂਏਈ ਦੀ ਲੀਗ ਆਈਐੱਲਟੀ20 ਦੇ ਇੱਕ ਮੈਚ ਦੌਰਾਨ ਸੱਟ ਲੱਗ ਗਈ ਸੀ। ਉਸਦੀਆਂ ਮਾਸਪੇਸ਼ੀਆਂ ’ਚ ਖਿਚਾਅ ਸੀ।

ਪਿੱਚ ਤੇ ਟਾਸ ਰਿਪੋਰਟ | Champion Trophy

ਕਰਾਚੀ ਦੇ ਨੈਸ਼ਨਲ ਸਟੇਡੀਅਮ ਦੀ ਪਿੱਚ ਬੱਲੇਬਾਜ਼ੀ ਲਈ ਢੁਕਵੀਂ ਹੈ। ਇਸ ਮੈਦਾਨ ’ਤੇ ਹਮੇਸ਼ਾ ਉੱਚ ਸਕੋਰ ਵਾਲੇ ਮੈਚ ਵੇਖੇ ਜਾਂਦੇ ਹਨ। ਇੱਥੇ ਗੇਂਦਬਾਜ਼ਾਂ ਲਈ ਕੁਝ ਖਾਸ ਨਹੀਂ ਹੈ। ਜਿਵੇਂ-ਜਿਵੇਂ ਮੈਚ ਅੱਗੇ ਵਧੇਗਾ, ਤੇ੍ਰਲ ਦਾ ਵੱਡਾ ਪ੍ਰਭਾਵ ਪਵੇਗਾ। ਅਜਿਹੀ ਸਥਿਤੀ ’ਚ, ਟਾਸ ਜਿੱਤਣ ਵਾਲੀ ਟੀਮ ਪਹਿਲਾਂ ਫੀਲਡਿੰਗ ਕਰਨ ਦਾ ਫੈਸਲਾ ਕਰ ਸਕਦੀ ਹੈ। ਹੁਣ ਤੱਕ ਇੱਥੇ 56 ਇੱਕ ਰੋਜ਼ਾ ਮੈਚ ਖੇਡੇ ਜਾ ਚੁੱਕੇ ਹਨ। ਪਹਿਲਾਂ ਬੱਲੇਬਾਜ਼ੀ ਕਰਨ ਵਾਲੀ ਟੀਮ ਨੇ 26 ਮੈਚ ਜਿੱਤੇ ਤੇ ਦੂਜੀ ਪਾਰੀ ’ਚ ਬੱਲੇਬਾਜ਼ੀ ਕਰਨ ਵਾਲੀ ਟੀਮ ਨੇ 28 ਮੈਚ ਜਿੱਤੇ। ਇਸ ਦੇ ਨਾਲ ਹੀ 2 ਮੈਚਾਂ ਦਾ ਨਤੀਜਾ ਵੀ ਐਲਾਨਿਆ ਨਹੀਂ ਜਾ ਸਕਿਆ। ਇੱਥੇ ਸਭ ਤੋਂ ਵੱਧ ਸਕੋਰ 355/4 ਹੈ, ਜੋ ਪਾਕਿਸਤਾਨ ਨੇ ਇਸ ਮਹੀਨੇ ਦੱਖਣੀ ਅਫਰੀਕਾ ਵਿਰੁੱਧ ਬਣਾਇਆ ਸੀ।

ਕਰਾਚੀ ਮੌਸਮ ਦੀ ਭਵਿੱਖਬਾਣੀ | Champion Trophy

ਬੁੱਧਵਾਰ ਨੂੰ ਕਰਾਚੀ ’ਚ ਧੁੱਪ ਦੇ ਨਾਲ ਮੌਸਮ ਬਹੁਤ ਗਰਮ ਰਹੇਗਾ। ਪਰ ਮੀਂਹ ਪੈਣ ਦੀ ਕੋਈ ਉਮੀਦ ਨਹੀਂ ਹੈ। ਤਾਪਮਾਨ 32 ਤੋਂ 19 ਡਿਗਰੀ ਸੈਲਸੀਅਸ ਦੇ ਆਸ-ਪਾਸ ਰਹਿਣ ਦੀ ਉਮੀਦ ਹੈ। ਇਸ ਦੇ ਨਾਲ ਹੀ, ਹਵਾ 17 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਚੱਲੇਗੀ। Champion Trophy

ਦੋਵਾਂ ਟੀਮਾਂ ਦੀ ਸੰਭਾਵਿਤ ਪਲੇਇੰਗ-11

ਪਾਕਿਸਤਾਨ : ਮੁਹੰਮਦ ਰਿਜ਼ਵਾਨ (ਕਪਤਾਨ), ਬਾਬਰ ਆਜ਼ਮ, ਫਖਰ ਜ਼ਮਾਨ, ਸਾਊਦ ਸ਼ਕੀਲ, ਸਲਮਾਨ ਆਗਾ, ਤੈਯਬ ਤਾਹਿਰ, ਖੁਸ਼ਦਿਲ ਸ਼ਾਹ, ਫਹੀਮ ਅਸ਼ਰਫ, ਸ਼ਾਹੀਨ ਸ਼ਾਹ ਅਫਰੀਦੀ, ਨਸੀਮ ਸ਼ਾਹ ਤੇ ਅਬਰਾਰ ਅਹਿਮਦ।

ਨਿਊਜ਼ੀਲੈਂਡ : ਮਿਸ਼ੇਲ ਸੈਂਟਨਰ (ਕਪਤਾਨ), ਵਿਲ ਯੰਗ, ਡੇਵੋਨ ਕੌਨਵੇ, ਕੇਨ ਵਿਲੀਅਮਸਨ, ਡੈਰਿਲ ਮਿਸ਼ੇਲ, ਟੌਮ ਲੈਥਮ, ਗਲੇਨ ਫਿਲਿਪਸ, ਮਾਈਕਲ ਬ੍ਰੇਸਵੈੱਲ, ਨਾਥਨ ਸਮਿਥ, ਜੈਕਬ ਡਫੀ ਤੇ ਵਿਲੀਅਮ ਓ’ਰੂਰਕੇ।

ਚੈਂਪੀਅਨਜ਼ ਟਰਾਫ਼ੀ : ਭਾਰਤ ਅਤੇ ਪਾਕਿ ਦਾ ਮਹਾਂਸੰਗਰਾਮ ਅੱਜ
ਖੇਡ ਡੈਸਕ। ਚੈਂਪੀਅਨਜ਼ ਟਰਾਫ਼ੀ ਦਾ ਫਾਈਨਲ ਮੁਕਾਬਲਾ ਭਾਰਤ-ਪਾਕਿਸਤਾਨ ਦਰਮਿਆਨ 18 ਜੂਨ ਨੂੰ ਕਿੰਗਸਟਨ ਓਵਲ ਵਿੱਚ ਦੁਪਰਿ 2:30 ਵਜੇ ਖੇਡਿਆ ਜਾਵੇਗਾ। ਮੈਚ ਵਿੱਚ ਟੀਮ ਇੰਡੀਆ ਜਿੱਤ ਦੀ ਦਾਅਵੇਦਾਰ ਮੰਨੀ ਜਾ ਰਹੀ ਹੈ। ਅਜਿਹਾ ਇਸ ਲਈ ਕਿਉਂਕਿ ਲੀਗ ਮੈਚ ਵਿੱਚ ਭਾਰਤ ਪਾਕਿਸਤਾਨ ਨੂੰ ਕਰਾਰੀ ਹਾਰ ਦੇ ਚੁੱਕਿਆ ਹੈ। ਚੈਂਪੀਅਨਜ਼ ਟਰਾਫ਼ੀ ਵਿੱਚ ਦੋਵੇਂ ਟੀਮਾਂ ਦਾ ਜਿੱਤ-ਹਾਰ ਦਾ ਰਿਕਾਰਡ 2-2 ਹੈ। 10 ਸਾਲਾਂ ਬਾਅਦ ਕਿਸੇ ਫਾਈਨਲ ਵਿੱਚ ਭਾਰਤ-ਪਾਕਿਸਤਾਨ ਫਿਰ ਆਹਮੋ-ਸਾਹਮਣੇ ਹਨ। 2007 ਵਿੱਚ ਟੀ-20 ਵਰਲਡ ਕੱਪ ਦੇ ਫਾਈਨਲ ਵਿੱਚ ਭਾਰਤ ਨੇ ਪਾਕਿਸਤਾਨ ਨੂੰ ਹਰਾਇਆ ਸੀ। ਉੱਥੇ, 1992 ਤੋਂ 2017 ਤੱਕ ਆਈਸੀਸੀ ਦੇ ਟੂਰਨਾਮੈਂਟ ਵਿੱਚ ਦੋਵੇਂ ਟੀਮਾਂ 15 ਵਾਰ ਆਹਮੋ-ਸਾਹਮਣੇ ਆ ਚੁੱਕੀਆਂ ਹਨ, ਜਿਸ ਵਿੱਚ 13 ਵਾਰ ਭਾਰਤ ਜਿੱਤਿਆ। 25 ਸਾਲਾਂ ਬਾਅਦ ਭਾਰਤ-ਪਾਕਿ ਐਤਵਾਰ ਨੂੰ 16ਵੀਂ ਵਾਰ ਆਹਮੋ-ਸਾਹਮਣੇ ਹੋਣਗੇ।

ਆਸਟਰੇਲੀਆ ਦਾ ਰਿਕਾਰਡ ਤੋੜ ਸਕਦੀ ਐ ਟੀਮ ਇੰਡੀਆ

ਟੀਮ ਇੰਡੀਆ ਆਸੀਸੀ ਚੈਂਪੀਅਨਜ਼ ਟਰਾਫ਼ੀ ਵਿੱਚ ਦੋ ਵਾਰ ਚੈਂਪੀਅਨ ਬਣ ਚੁੱਕੀ ਹੈ। ਭਾਰਤ ਸਾਲ 2002 ਵਿੱਚ ਸ੍ਰੀਲੰਕਾ ਦੇ ਨਾਲ ਸਾਂਝਾ ਜੇਤੂ ਬਣਿਆ ਸੀ। ਜਦੋਂਕਿ 2013 ਚੈਂਪੀਅਨਜ਼ ਟਰਾਫ਼ੀ ਵਿੱਚ ਭਾਰਤ, ਇੰਗਲੈਂਡ ਨੂੰ ਹਰਾ ਕੇ ਦੂਜੀ ਵਾਰ ਚੈਂਪੀਅਨ ਬਣਿਆ ਸੀ। ਆਸਟਰੇਲਆ ਵੀ ਸਾਲ 2006 ਅਤੇ 2009 ਵਿੱਚ ਚੈਂਪੀਅਨ ਬਣ ਚੁੱਕਿਆ ਹੈ। ਹੁਣ ਟੀਮ ਇੰਡੀਆ ਦੇ ਕੋਲ ਪੂਰਾ ਮੌਕਾ ਹੈ। ਅਸਟਰੇਲੀਆ ਦਾ ਰਿਕਾਰਡ ਤੋੜ ਕੇ ਦੁਨੀਆ ਦੀ ਪਹਿਲੀ ਅਜਿਹੀ ਟੀਮ ਬਣਨ ਦਾ ਜਿਸ ਨੇ ਚੈਂਪੀਅਨਜ਼ ਟਰਾਫ਼ੀ ਟੂਰਨਾਮੈਂਟ ਨੂੰ ਸਭ ਤੋਂ ਜ਼ਿਆਦਾ ਵਾਰ ਜਿੱਤਿਆ ਹੈ। ਇਹ ਭਾਰਤ ਦਾ ਤੀਜਾ ਚੈਂਪੀਅਨਜ਼ ਟਰਾਫ਼ੀ ਖਿਤਾਬ ਹੋਵੇਗਾ।

ਪਾਕਿ ਤੋਂ ਕਿਤੇ ਜ਼ਿਆਦ ਮਜ਼ਬੂਤ ਹੈ ਭਾਰਤ

ਦੋਵੇਂ ਟੀਮਾਂ ਦੀ ਗੱਲ ਕਰੀਏ ਤਾਂ ਭਾਰਤ ਪਾਕਿਸਤਾਨ ਦੇ ਮੁਕਾਬਲੇ ਕਿਤੇ ਜ਼ਿਆਦਾ ਮਜ਼ਬੂਤ ਟੀਮ ਹੈ। ਚੈਂਪੀਅਨਜ਼ ਟਰਾਫ਼ੀ ਵਿੱਚ ਹੈੱਡ ਟੂ ਹੈੱਡ ਮੁਕਾਬਲਿਆਂ ਦੀ ਗੱਲ ਕਰੀਏ ਤਾਂ ਦੋਵੇਂ ਟੀਮਾਂ ਹੁਣ ਤੱਕ ਚਾਰ ਵਾਰ ਆਹਮੋ-ਸਾਹਮਣੇ ਆ ਚੁੱਕੀਆਂ ਹਨ। ਜਿਨ੍ਹਾਂ ਵਿੱਚੋਂ ਦੋ ਵਾਰ ਭਾਰਤ ਨੇ ਅਤੇ ਦੋ ਵਾਰ ਪਾਕਿਸਤਾਨ ਨੇ ਬਾਜੀ ਮਾਰੀ ਹੈ।