Pistols - Sach Kahoon Punjabi
ਪੰਜਾਬ ਪੁਲਿਸ ਨੇ ਬੱਬਰ ਖਾਲਸਾ ਇੰਟਰਨੈਸ਼ਨਲ ਮਾਡਿਊਲ ਦੇ ਤਿੰਨ ਮੈਂਬਰ 2 ਪਿਸਤੌਲਾਂ ਸਮੇਤ ਕਾਬੂ
Terrorist ਮੋਡਿਊਲ ਹਰਵਿੰਦਰ ਰਿੰਦਾ ਦੇ ਕਰੀਬੀ ਸਹਿਯੋਗੀ ਹਰਪ੍ਰੀਤ ਹੈਪੀ ਵੱਲੋਂ ਆਪਣੇ ਦੋ ਸਾਥੀਆਂ ਨਾਲ ਮਿਲ ਕੇ ਅਮਰੀਕਾ ਤੋਂ ਚਲਾਇਆ ਜਾ ਰਿਹਾ ਹੈ: ਡੀਜੀਪੀ ਗੌਰਵ ਯਾਦਵ
(ਰਾਜਨ ਮਾਨ) ਅੰਮ੍ਰਿਤਸਰ। ਪੰਜਾਬ ਪੁਲਿਸ ਨੇ ਪੰਜਾਬ ‘ਚ ਸੰਗਠਿਤ ਅਪਰਾਧਾਂ ਨੂੰ ਵੱਡਾ ਝਟਕਾ ਦਿੰਦਿਆਂ ਪੰਜਾਬ ਪੁਲਿਸ ਨੇ ਬੱਬਰ ਖਾਲਸਾ ਇੰਟਰਨੈਸ਼ਨਲ (ਬੀ.ਕੇ.ਆਈ.) ਸਮਰਥਿਤ ਅੱਤਵਾਦੀ ਮਾਡਿਊਲ ਦੇ ਤਿੰਨ ਮੈਂਬਰਾਂ ਨੂੰ ਗ੍ਰਿਫਤਾਰ ਕਰਕੇ ਸੂਬੇ ‘ਚ ਮਿੱਥ ਕੇ ਕਤਲ ਦੀਆਂ ਸੰਭਾਵੀ ਘਟਨਾਵਾਂ ਨੂੰ ਅਸਫ਼ਲ ਕਰ ਦਿੱਤਾ ਹੈ। ਦੱਸਣਯੋਗ ਹੈ ਕਿ ਇਹ ਮਾਡਿਊਲ ਹਰਪ੍ਰੀਤ ਸਿੰਘ ਉਰਫ ਹੈਪੀ ਜੋ ਨਾਮੀ ਅੱਤਵਾਦੀ ਹਰਵਿੰਦਰ ਸਿੰਘ ਉਰਫ ਰਿੰਦਾ ਦਾ ਕਰੀਬੀ ਸਹਿਯੋਗੀ ਹੈ, ਵੱਲੋਂ ਯੂ.ਐਸ.ਏ. ਤੋਂ ਆਪਣੇ ਦੋ ਸਾਥੀਆਂ ਹਰਬੀਰ ਸਿੰਘ ਅਤੇ ਨਵਰੂਪ ਸਿੰਘ ਨਾਲ ਮਿਲ ਕੇ ਚਲਾਇਆ ਜਾ ਰਿਹਾ ਹੈ। (Terrorist )
ਡੀਜੀਪੀ ਪੰਜਾਬ ਗੌਰਵ ਯਾਦਵ ਵੱਲੋਂ ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਜਸਵਿੰਦਰ ਸਿੰਘ, ਲਵਪ੍ਰੀਤ ਸਿੰਘ ਅਤੇ ਗੁਰਪ੍ਰਤਾਪ ਸਿੰਘ ਸਾਰੇ ਵਾਸੀ ਪਿੰਡ ਰਮਦਾਸ, ਅੰਮ੍ਰਿਤਸਰ ਵਜੋਂ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਟੀਮਾਂ ਨੇ ਇਨ੍ਹਾਂ ਦੇ ਕਬਜ਼ੇ ‘ਚੋਂ.32 ਬੋਰ ਦੇ ਦੋ ਪਿਸਤੌਲਾਂ ਸਮੇਤ ਤਿੰਨ ਮੈਗਜ਼ੀਨਾਂ ਅਤੇ 11 ਜਿੰਦਾ ਕਾਰਤੂਸ, ਮਾਰੂਤੀ ਸਵਿਫ਼ਟ ਕਾਰ (ਪੀਬੀ 46 ਏ ਡੀ 6236) ਅਤੇ ਇੱਕ ਸਪਲੈਂਡਰ ਮੋਟਰਸਾਈਕਲ ਵੀ ਬਰਾਮਦ ਕੀਤਾ ਹੈ। (Terrorist )
ਪੁਲਿਸ ਨੇ ਯੂਏਪੀਏ ਦੀਆਂ ਧਾਰਾਵਾਂ ਤਹਿਤ ਕੀਤਾ ਮਾਮਲਾ ਦਰਜ, ਅਗਲੇਰੀ ਜਾਂਚ ਜਾਰੀ: ਐਸਐਸਪੀ ਸਤਿੰਦਰ ਸਿੰਘ
ਉਨ੍ਹਾਂ ਦੱਸਿਆ ਕਿ ਭਰੋਸੇਮੰਦ ਸੂਚਨਾਵਾਂ ਦੇ ਆਧਾਰ ‘ਤੇ ਅੰਮ੍ਰਿਤਸਰ ਦਿਹਾਤੀ, ਕਮਿਸ਼ਨਰੇਟ ਅੰਮ੍ਰਿਤਸਰ ਅਤੇ ਐਸਐਸਓਸੀ ਅੰਮ੍ਰਿਤਸਰ ਦੀਆਂ ਪੁਲਿਸ ਟੀਮਾਂ ਨੇ ਅਜਨਾਲਾ ਦੇ ਖੇਤਰ ਵਿੱਚ ਵਿਸ਼ੇਸ਼ ਨਾਕਾ ਲਗਾ ਕੇ ਉਕਤ ਤਿੰਨਾਂ ਮੁਲਜ਼ਮਾਂ ਨੂੰ ਕਾਬੂ ਕੀਤਾ। ਡੀਜੀਪੀ ਨੇ ਕਿਹਾ ਕਿ ਜਾਂਚ ਉਪਰੰਤ ਸਾਹਮਣੇ ਆਇਆ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਨੂੰ ਸੂਬੇ ਵਿੱਚ ਦਹਿਸ਼ਤ ਫੈਲਾਉਣ ਲਈ ਮਿੱਥ ਕੇ ਕਤਲ ਦੀਆਂ ਘਟਨਾਵਾਂ ਨੂੰ ਅੰਜ਼ਾਮ ਦੇਣ ਦਾ ਕੰਮ ਸੌਂਪਿਆ ਗਿਆ ਸੀ। (Terrorist )
ਇਹ ਵੀ ਪੜ੍ਵੋ : ਲਾਰੈਂਸ ਬਿਸਨੋਈ ਦੇ ਭਾਣਜੇ ਸਚਿਨ ਬਿਸਨੋਈ ਨੇ ਸਿੱਧੂ ਮੂਸੇਵਾਲਾ ਦੇ ਕਤਲ ਬਾਰੇ ਦੱਸੇ ਗੁੱਝੇ ਭੇਦ
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਐਸਐਸਪੀ ਅੰਮ੍ਰਿਤਸਰ ਦਿਹਾਤੀ ਸਤਿੰਦਰ ਸਿੰਘ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਮੁਲਜ਼ਮ ਹਰਪ੍ਰੀਤ ਹੈਪੀ ਨੌਜਵਾਨਾਂ ਨੂੰ ਕੱਟੜਪੰਥੀ ਬਣਾ ਕੇ ਸੂਬੇ ਵਿੱਚ ਦੇਸ਼ ਵਿਰੋਧੀ ਗਤੀਵਿਧੀਆਂ ਨੂੰ ਅੰਜਾਮ ਦੇਣ ਲਈ ਉਕਸਾਉਂਦਾ ਸੀ। ਉਨ੍ਹਾਂ ਦੱਸਿਆ ਕਿ ਪੁਲਿਸ ਵੱਲੋਂ ਗੈਰਕਾਨੂੰਨੀ ਗਤੀਵਿਧੀਆਂ (ਰੋਕਥਾਮ) ਐਕਟ (ਯੂਏਪੀਏ) ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ। ਇਸ ਸਬੰਧੀ ਐਫ.ਆਈ.ਆਰ ਨੰ. 209 ਮਿਤੀ 10.10.2023 ਨੂੰ ਯੂ.ਏ.ਪੀ.ਏ. ਦੀ ਧਾਰਾ 13, 17, 18 ਅਤੇ 20, ਅਸਲਾ ਐਕਟ ਦੀ ਧਾਰਾ 25 ਅਤੇ ਭਾਰਤੀ ਦੰਡਾਵਲੀ (ਆਈਪੀਸੀ) ਦੀਆਂ ਧਾਰਾ 109, 115 ਅਤੇ 120ਬੀ ਤਹਿਤ ਥਾਣਾ ਅਜਨਾਲਾ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ।
ਪੁਲਿਸ ਨੇ ਬਰਾਮਦ ਕੀਤੇ 17 ਪਸਤੌਲ, ਦੋ ਕਾਬੂ
ਮੁੱਖ ਮੰਤਰੀ ਭਗਵੰਤ ਮਾਨ ਦੇ ਸੁਫਨੇ ਅਨੁਸਾਰ ਪੰਜਾਬ | Pistols
ਜਾਂਚ ਤੋਂ ਮਿਲੇ ਤੱਥਾਂ ਮੁਤਾਬਿਕ ਅਪਰਾਧੀ ਗਰੁੱਪਾਂ ਨੂੰ ਸਪਲਾਈ ਕੀਤੇ ਜਾਣੇ ਸਨ ਹਥਿਆਰ: ਡੀਜੀਪੀ ਗੌਰਵ ਯਾਦਵਪੁਲਿਸ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ | Pistols
ਚੰਡੀਗੜ੍ਹ (ਅਸ਼ਵਨੀ ਚਾਵਲਾ)। ਪੰਜਾਬ ਪੁਲਿਸ ਨੇ ਮੱਧ ਪ੍ਰਦੇਸ਼ (ਐੱਮਪੀ) ਦੇ ਦੋ ਅਸਲਾ ਸਪਲਾਇਰਾਂ, ਜੋ ਕਥਿਤ ਤੌਰ ’ਤੇ ਵੱਡੇ ਪੱਧਰ ’ਤੇ ਹਥਿਆਰ ਨਿਰਮਾਣ ਅਤੇ ਐੱਮਪੀ ਤੋਂ ਪੰਜਾਬ ਸਮੇਤ ਹੋਰਾਂ ਸੂਬਿਆਂ ਵਿੱਚ ਹਥਿਆਰ ਸਪਲਾਈ ਕਰਦੇ ਸਨ, ਨੂੰ ਗਿ੍ਰਫਤਾਰ ਕਰਕੇ ਅੰਤਰ-ਰਾਜੀ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕਰਨ ਦਾ ਦਾਅਵਾ ਕੀਤਾ ਹੈ। ਮੁਲਜ਼ਮਾਂ ਨੂੰ ਕਾਊਂਟਰ ਇੰਟੈਲੀਜੈਂਸ ਜਲੰਧਰ ਦੀ ਟੀਮ ਨੇ ਮੱਧ ਪ੍ਰਦੇਸ਼ ਤੋਂ ਕਾਬੂ ਕੀਤਾ ਹੈ।
ਡੀਜੀਪੀ, ਪੰਜਾਬ, ਗੌਰਵ ਯਾਦਵ ਨੇ ਕਾਬੂ ਕੀਤੇ ਵਿਅਕਤੀਆਂ ਦੀ ਪਛਾਣ ਮੱਧ ਪ੍ਰਦੇਸ਼ ਦਾ ਜ਼ਿਲ੍ਹਾ ਖਰਗੋਨ ਦੇ ਪਿੰਡ ਸਿਗਨੂਰ ਦੇ ਵਾਸੀ ਹਰਪਾਲ ਸਿੰਘ ਅਤੇ ਜ਼ਿਲ੍ਹਾ ਭਰਵਾਨੀ ਦੇ ਪਿੰਡ ਬਲਵਾੜੀ ਦੇ ਕਿਸ਼ੋਰ ਸਿੰਘ ਰਾਠੌਰ ਵਜੋਂ ਕੀਤੀ ਹੈ। ਪੁਲਿਸ ਟੀਮਾਂ ਨੇ ਇਨ੍ਹਾਂ ਕੋਲੋਂ.32 ਬੋਰ ਦੇ 17 ਪਿਸਤੌਲ ਅਤੇ 35 ਮੈਗਜ਼ੀਨ ਵੀ ਬਰਾਮਦ ਕੀਤੇ ਹਨ। ਉਨ੍ਹਾਂ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਹ ਹਥਿਆਰ ਜੱਗੂ ਭਗਵਾਨਪੁਰੀਆ ਅਤੇ ਰਵੀ ਬਲਾਚੌਰੀਆ ਨਾਲ ਜੁੜੇ ਅਪਰਾਧਿਕ ਗਿਰੋਹ ਨੂੰ ਸਪਲਾਈ ਕੀਤੇ ਜਾਣੇ ਸਨ।
ਇਹ ਵੀ ਪੜ੍ਹੋ : Ashok Gehlot : ਮਨਚਲਿਆਂ ਨੂੰ ਨਹੀਂ ਮਿਲੇਗੀ ਸਰਕਾਰੀ ਨੌਕਰੀ : ਅਸ਼ੋਕ ਗਹਿਲੋਤ
ਇਹ ਕਾਰਵਾਈ ਕਾਊਂਟਰ ਇੰਟੈਲੀਜੈਂਸ ਯੂਨਿਟ ਵੱਲੋਂ ਜਲੰਧਰ ਦੇ ਮਕਸੂਦਾਂ-ਬਿਧੀਪੁਰ ਰੋਡ ਤੋਂ ਲਵਦੀਪ ਉਰਫ ਲਵ ਨਾਂਅ ਦੇ ਵਿਅਕਤੀ ਨੂੰ ਗਿ੍ਰਫਤਾਰ ਕਰਕੇ ਉਸ ਕੋਲੋਂ 1 ਪਿਸਤੌਲ ਅਤੇ ਦੋ ਕਾਰਤੂਸ ਬਰਾਮਦ ਕੀਤੇ ਜਾਣ ਉਪਰੰਤ ਅਮਲ ਵਿੱਚ ਲਿਆਂਦੀ ਗਈ ਹੈ । ਇਸ ਸਬੰਧੀ ਉਕਤ ਮੁਲਜ਼ਮ ਖ਼ਿਲਾਫ਼ ਐੱਫਆਈਆਰ ਨੰਬਰ 22 ਮਿਤੀ 31.07.2023 ਨੂੰ ਅਸਲਾ ਐਕਟ ਦੀ ਧਾਰਾ 25 ਤਹਿਤ ਥਾਣਾ ਐੱਸਐੱਸਓਸੀ ਅੰਮਿ੍ਰਤਸਰ ਵਿਖੇ ਕੇਸ ਪਹਿਲਾਂ ਹੀ ਦਰਜ ਹੈ। ਡੀਜੀਪੀ ਨੇ ਕਿਹਾ ਕਿ ਅਗਲੀਆਂ-ਪਿਛਲੀਆਂ ਕੜੀਆਂ ਦੀ ਬਾਰੀਕਬੀਨੀ ਨਾਲ ਜਾਂਚ ਕਰਕੇ ਇਹ ਗੱਲ ਸਾਹਮਣੇ ਆਈ ਹੈ ਕਿ ਬਰਾਮਦ ਹਥਿਆਰ ਇੱਕ ਖੇਪ ਦਾ ਹਿੱਸਾ ਸਨ, ਜੋ ਅੰਤਰ-ਰਾਜੀ ਹਥਿਆਰ ਨਿਰਮਾਤਾਵਾਂ ਅਤੇ ਸਪਲਾਇਰਾਂ ਵੱਲੋਂ ਸਪਲਾਈ ਕੀਤਾ ਗਿਆ ਸੀ। ਇਹਨਾਂ ਸਪਲਾਇਰਾਂ ਦਾ ਐੱਮਪੀ ਦੇ ਜ਼ਿਲ੍ਹਾ ਖਰਗੋਨ ਤੇ ਭਰਵਾਨੀ ਨਾਲ ਸਬੰਧਿਤ ਹੋਣ ਦਾ ਸ਼ੱਕ ਸੀ।
ਪਟਿਆਲਾ ਪੁਲਿਸ ਵੱਲੋਂ ਚਾਰ ਵਿਅਕਤੀ 6 ਪਿਸਟਲਾਂ ਸਮੇਤ ਕਾਬੂ
ਫੜ੍ਹੇ ਗਏ ਦੋਂ ਮੁਲਜ਼ਮ ਗੁੱਜਰ ਗੈਂਗ ਨਾਲ ਸਬੰਧਿਤ
ਗੁੱਜਰ ਅਤੇ ਖਰੌੜ ਗੈਂਗ ਵਿਚਕਾਰ ਆਪਸ ਵਿੱਚ ਪਿਛਲੇ ਸਾਲਾਂ ਤੋਂ ਚੱਲ ਰਹੀ ਗੈਂਗਵਾਰ
(ਖੁਸ਼ਵੀਰ ਸਿੰਘ ਤੂਰ) ਪਟਿਆਲਾ। ਪਟਿਆਲਾ ਪੁਲਿਸ (Patiala Police ) ਨੇ ਦੋਂ ਵੱਖ ਵੱਖ ਮਾਮਲਿਆਂ ਵਿੱਚ ਚਾਰ ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ 6 ਪਿਸਟਲਾਂ ਸਮੇਤ ਰੌਦ ਬਰਾਮਦ ਕੀਤੇ ਗਏ ਹਨ। ਇਨ੍ਹਾਂ ਵਿੱਚੋਂ ਦੋਂ ਵਿਅਕਤੀ ਗੁਜਰ ਗੈਂਗ ਨਾਲ ਸੰਬਧਿਤ ਹਨ। ਮੁਲਜ਼ਮਾਂ ਦੀ ਪਛਾਣ ਰਵਿੰਦਰ ਸਿੰਘ ਉਰਫ ਬਿੰਦਾ ਗੁੱਜਰ ਵਾਸੀ ਚਪਰਾੜ, ਗੁਰਿੰਦਰ ਸਿੰਘ ਉਰਫ ਗੁੰਦਰ ਵਾਸੀ ਪਸਿਆਣਾ, ਸ਼ਮਸ਼ਾਦ ਅਲੀ ਅਤੇ ਅਰਮਾਨ ਅਲੀ ਵਜੋਂ ਹੋਈ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆ ਜ਼ਿਲ੍ਹਾ ਪੁਲਿਸ ਮੁੱਖ ਵਰੁਣ ਸ਼ਰਮਾ ਨੇ ਦੱਸਿਆ ਕਿ ਬਿੰਦਾ ਗੁੱਜਰ ਤੇ ਗੁਰਿੰਦਰ ਗੂੰਦਰ ਦੋਵੇਂ ਹੀ ਗੈਂਗਵਾਰ ’ਚ ਸ਼ਾਮਲ ਰਹੇ ਹਨ। ਗੁੱਜਰ ਤੇ ਖਰੌੜ ਗੈਂਗ ਵਿਚਕਾਰ ਹੋਏ ਖ਼ੂਨੀ ਝਗੜਿਆਂ ’ਚ ਹੀ ਸ਼ਮਸ਼ੇਰ ਸਿੰਘ ਤੇ ਸਰਪੰਚ ਤਾਰਾ ਦੱਤ ਦਾ ਕਤਲ ਹੋਇਆ ਸੀ। ਉਨ੍ਹਾਂ ਦੱਸਿਆ ਕਿ ਇਨ੍ਹਾਂ ਦੋਵੇਂ ਅਪਰਾਧਿਕ ਗਰੁੱਪਾ ਵਿੱਚਕਾਰ ਕਤਲ, ਇਰਾਦਾ ਕਤਲ ਆਦਿ ਦੇ ਪਟਿਆਲਾ ਦੇ ਵੱਖ-ਵੱਖ ਥਾਣਿਆਂ ਵਿੱਚ 09 ਮੁਕੱਦਮੇ ਦਰਜ ਹਨ। ਗੁਰਵਿੰਦਰ ਸਿੰਘ ਗੁੰਦਰ ਥਾਣਾ ਅਰਬਨ ਅਸਟੇਟ ਵਿਖੇ ਦਰਜ਼ ਮਾਮਲੇ ਵਿੱਚ ਭਗੌੜਾ ਚੱਲਿਆ ਆ ਰਿਹਾ ਸੀ। ਪਿਛਲੇ ਕਰੀਬ 4 ਸਾਲਾਂ ਵਿੱਚ ਇਨ੍ਹਾਂ ਦੋਹਾਂ ਗਰੁੱਪਾਂ ਵਿਚਕਾਰ ਆਪਸੀ ਗੈਗਵਾਰ ਵਿੱਚ ਕਤਲ,ਇਰਾਦਾ ਕਤਲ ਅਤੇ ਗੰਭੀਰ ਜੁਰਮਾਂ ਤਹਿਤ ਪਟਿਆਲਾ ਸ਼ਹਿਰ ਦੇ ਵੱਖ-ਵੱਖ ਥਾਣਿਆਂ ਵਿੱਚ ਦਰਜਨ ਦੇ ਕਰੀਬ ਮੁਕੱਦਮੇ ਦਰਜ ਹਨ,ਜਿੰਨ੍ਹਾ ਦੀ ਗੈਂਗਵਾਰ ਦੇ ਚਲਦੇ ਹੀ ਸਾਲ 2020 ਵਿੱਚ ਸ਼ਮਸੇਰ ਸਿੰਘ ਸ਼ੇਰਾ ਦਾ ਕਤਲ ਅਤੇ ਸਾਲ 2022 ਵਿੱਚ ਸਰਪੰਚ ਤਾਰਾ ਦੱਤ ਦਾ ਕਤਲ ਵੀ ਸ਼ਾਮਲ ਹੈ।
ਰਵਿੰਦਰ ਸਿੰਘ ਉਰਫ ਬਿੰਦਾ ਗੁੱਜਰ ਹੁਣ ਹਰਿਆਣੇ ਦੇ ਗੈਂਗਾ ਨਾਲ ਨੇੜਤਾ ਵਧਾ ਰਿਹਾ ਸੀ। ਜਿਸ ਦੀ ਪੁੱਛਗਿੱਛ ਤੋਂ ਇਹ ਗੱਲ ਸਾਹਮਣੇ ਆਈ ਹੈ ਕਿ ਇਸ ਦੇ ਸਬੰਧ ਹਰਿਆਣਾ ਰਾਜ ਦੇ ਨਾਮੀ ਗੈਂਗਸਟਰ ਅਮਿ੍ਰਤ ਗੁੱਜਰ ਨਾਲ ਹਨ। ਰਵਿੰਦਰ ਉਰਫ ਬਿੰਦਾ ਗੁੱਜਰ ਦੇ ਖਿਲਾਫ ਜ਼ਿਲ੍ਹਾ ਪਟਿਆਲਾ ਅਤੇ ਜਿਲ੍ਹਾ ਅੰਬਾਲਾ (ਹਰਿਆਣਾ) ਵਿਖੇ ਇਰਾਦਾ ਕਤਲ ਆਦਿ ਦੇਮੁਕੱਦਮੇ ਦਰਜ ਹਨ।
ਪਟਿਆਲਾ ਪੁਲਿਸ ਅਪਰਾਧਿਕ ਅਨਸਰਾਂ ਦੇ ਖਿਲਾਫ ਸਖਤ ਕਾਰਵਾਈ ਕਰੇਗੀ
ਇਸ ਤੋਂ ਇਲਾਵਾ ਸੀ.ਆਈ.ਏ ਸਟਾਫ ਪਟਿਆਲਾ ਦੀ ਪੁਲਿਸ ਟੀਮ ਵੱਲੋਂ ਸਸੀ ਸ਼ਮਸ਼ਾਦ ਅਲੀ ਉਰਫ ਸ਼ਾਦ ਪੁੱਤਰ ਨੂਰ ਮੁਹੰਮਦ ਵਾਸੀ ਪਿੰਡ ਝਿੰਜਰਾ ਜ਼ਿਲ੍ਹਾ ਫਤਿਹਗੜ ਸਾਹਿਬ ਅਤੇ ਅਰਮਨ ਅਲੀ ਪੁੱਤਰ ਅਸ਼ਰਫ ਅਲੀ ਵਾਸੀ ਆਦਰਸ਼ ਕਲੌਨੀ ਪਟਿਆਲਾ ਨੂੰ ਜੋੜੀਆਂ ਸੜਕਾਂ ਦੇਵੀਗੜ੍ਹ ਤੋਂ ਗਿ੍ਰਫਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 2 ਪਿਸਟਲ 315 ਬੋਰ ਸਮੇਤ 6 ਰੋਦ ਬਰਾਮਦ ਕੀਤੇ ਗਏ ਹਨ। ਐਸ.ਐਸ.ਪੀ ਵਰੁਣ ਸ਼ਰਮਾ ਨੇ ਕਿਹਾ ਕਿ ਪਟਿਆਲਾ ਪੁਲਿਸ (Patiala Police) ਅਪਰਾਧਿਕ ਅਨਸਰਾਂ ਦੇ ਖਿਲਾਫ ਸਖਤ ਕਾਰਵਾਈ ਕਰੇਗੀ। ਇਸ ਮੌਕੇ ਐਸਪੀ ਡੀ ਹਰਵੀਰ ਸਿੰਘ ਅਟਵਾਲ, ਸੁਖਅੰਮਿ੍ਰਤ ਸਿੰਘ ਰੰਧਾਵਾ ਡੀਐਸਪੀ ਡੀ, ਸੀਆਈਏ ਇੰਸਪੈਕਟਰ ਸਮਿੰਦਰ ਸਿੰਘ ਸਮੇਤ ਹੋਰ ਪੁਲਿਸ ਅਧਿਕਾਰੀ ਮੌਜੂਦ ਸਨ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ
ਪੰਜਾਬ ਪੁਲਿਸ ਨੇ ਜੇਲ੍ਹ ’ਚ ਬੰਦ ਦੋ ਗੈਂਗਸਟਰਾਂ ਵੱਲੋਂ ਦੱਸੇ ਟਿਕਾਣਿਆਂ ਤੋਂ ਛੇ ਪਿਸਤੌਲ ਕੀਤੇ ਬਰਾਮਦ
ਬਰਾਮਦ ਕੀਤੇ ਪਿਸਤੌਲ ਪਾਕਿਸਤਾਨ ਤੋਂ ਆਈਐਸਵਾਈਐਫ ਦੇ ਮੁਖੀ ਲਖਬੀਰ ਰੋਡੇ ਵੱਲੋਂ ਭੇਜੀ ਹਥਿਆਰਾਂ ਦੀ ਖੇਪ ਦਾ ਹਿੱਸਾ : ਡੀਆਈਜੀ ਗੁਰਪ੍ਰੀਤ ਸਿੰਘ ਭੁੱਲਰ (Punjab Police)
ਚੰਡੀਗੜ੍ਹ/ਮੁਹਾਲੀ (ਐੱਮ ਕੇ ਸ਼ਾਇਨਾ)। ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵਿੱਢੀ ਜੰਗ ਦੌਰਾਨ ਪੰਜਾਬ ਪੁਲਿਸ (Punjab Police) ਵੱਲੋਂ ਅੱਜ ਜੇਲ੍ਹ ‘ਚ ਬੰਦ ਦੋ ਗੈਂਗਸਟਰਾਂ ਵੱਲੋਂ ਦੱਸੇ ਵੱਖ-ਵੱਖ ਟਿਕਾਣਿਆਂ ਤੋਂ ਦੋ ਵਿਦੇਸ਼ੀ ਪਿਸਤੌਲਾਂ ਸਮੇਤ ਛੇ ਪਿਸਤੌਲ ਬਰਾਮਦ ਕੀਤੇ ਗਏ ਹਨ। ਬਰਾਮਦ ਕੀਤੇ ਗਏ ਪਿਸਤੌਲਾਂ ਵਿੱਚ ਆਸਟ੍ਰੀਆ ਦਾ ਬਣਿਆ 9ਐਮ.ਐਮ. ਗਲੌਕ ਪਿਸਤੌਲ, ਚੀਨ ਦਾ ਬਣਿਆ ਸੀਐਫ-98 ਪਿਸਤੌਲ ਅਤੇ ਚਾਰ ਦੇਸੀ .315 ਬੋਰ ਦੇ ਪਿਸਤੌਲਾਂ ਸਮੇਤ 12 ਜਿੰਦਾ ਕਾਰਤੂਸ ਸ਼ਾਮਲ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਇੰਸਪੈਕਟਰ ਜਨਰਲ ਆਫ਼ ਪੁਲਿਸ (ਡੀ.ਆਈ.ਜੀ.) ਰੋਪੜ ਰੇਂਜ-ਕਮ-ਐਂਟੀ-ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐੱਫ.) ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਤਰਨਜੋਤ ਸਿੰਘ ਉਰਫ਼ ਤੰਨਾ ਨੂੰ ਥਾਣਾ ਸਰਹਿੰਦ ਵਿਖੇ ਧਾਰਾ 384, 120ਬੀ ਅਤੇ 25/54/59 ਤਹਿਤ ਦਰਜ ਐਫਆਈਆਰ ਨੰਬਰ 117 ਮਿਤੀ 29.07.2022 ਵਿੱਚ ਨਾਮਜ਼ਦ ਕੀਤਾ ਗਿਆ ਸੀ। ਉਹਨਾਂ ਦੱਸਿਆ ਕਿ ਪੁੱਛਗਿੱਛ ਦੌਰਾਨ ਇਹ ਖੁਲਾਸਾ ਹੋਇਆ ਕਿ ਤੰਨਾ ਨੂੰ ਪਾਕਿਸਤਾਨ ਸਥਿਤ ਆਈਐਸਵਾਈਐਫ ਦੇ ਮੁਖੀ ਲਖਬੀਰ ਸਿੰਘ ਰੋਡੇ ਉਰਫ਼ ਬਾਬਾ ਵੱਲੋਂ ਸਰਹੱਦ ਪਾਰੋਂ ਭੇਜੀ 11 ਆਧੁਨਿਕ ਹਥਿਆਰਾਂ ਦੀ ਖੇਪ ਮਿਲੀ ਸੀ, ਜਿਸ ਵਿੱਚੋਂ ਪੁਲਿਸ ਨੇ 9 ਹਥਿਆਰ ਬਰਾਮਦ ਕੀਤੇ ਹਨ ਅਤੇ ਦੋ ਅਜੇ ਵੀ ਉਸ ਕੋਲ ਸਨ।
ਉਹਨਾਂ ਅੱਗੇ ਕਿਹਾ ਕਿ ਇਸ ਉਪਰੰਤ ਲੋਪੋਕੇ, ਅੰਮ੍ਰਿਤਸਰ ਵਿੱਚ ਉਸਦੇ ਦੋਸਤ ਦੇ ਘਰੋਂ ਇੱਕ ਸੀਐਫ-98 ਪਿਸਤੌਲ ਅਤੇ ਦੋ .315. ਬੋਰ ਦੇ ਪਿਸਤੌਲ ਬਰਾਮਦ ਕੀਤੇ ਗਏ। ਐਸਐਸਪੀ ਫ਼ਤਿਹਗੜ੍ਹ ਸਾਹਿਬ ਡਾ. ਰਵਜੋਤ ਗਰੇਵਾਲ ਨੇ ਦੱਸਿਆ ਕਿ ਤਰਨਜੋਤ ਤੰਨਾ ਦੇ ਖੁਲਾਸੇ ‘ਤੇ ਪੁਲਿਸ ਵੱਲੋਂ ਕਪੂਰਥਲਾ ਜੇਲ੍ਹ ਤੋਂ ਇੱਕ ਹੋਰ ਗੈਂਗਸਟਰ ਜਸਪਾਲ ਸਿੰਘ ਉਰਫ਼ ਜੱਸੀ ਨੂੰ ਵੀ ਲਿਆਂਦਾ ਗਿਆ ਅਤੇ ਹੁਸ਼ਿਆਰਪੁਰ ਤੋਂ ਉਸਦੇ ਇੱਕ ਸਾਥੀ ਲਾਡੀ ਦੇ ਘਰੋਂ ਦੋ ਦੇਸੀ ਪਿਸਤੌਲਾਂ ਸਮੇਤ ਬਾਕੀ ਰਹਿੰਦਾ ਗਲੌਕ ਪਿਸਤੌਲ ਬਰਾਮਦ ਕੀਤਾ ਗਿਆ ਹੈ।
ਪਾਕਿਸਤਾਨ ਤੋਂ ਭੇਜੀ ਗਈ ਹਥਿਆਰਾਂ ਦੀ ਖੇਪ ਵਿੱਚ ਸ਼ਾਮਲ ਸਾਰੇ ਹਥਿਆਰਾਂ ਨੂੰ ਬਰਾਮਦ ਕਰ
ਉਨ੍ਹਾਂ ਦੱਸਿਆ ਕਿ ਇਸ ਬਰਾਮਦਗੀ ਨਾਲ ਸੀਆਈਏ ਫਤਿਹਗੜ੍ਹ ਸਾਹਿਬ ਦੀ ਟੀਮ ਨੇ ਲਖਬੀਰ ਰੋਡੇ ਵੱਲੋਂ ਪਾਕਿਸਤਾਨ ਤੋਂ ਭੇਜੀ ਗਈ ਹਥਿਆਰਾਂ ਦੀ ਖੇਪ ਵਿੱਚ ਸ਼ਾਮਲ ਸਾਰੇ ਹਥਿਆਰਾਂ ਨੂੰ ਬਰਾਮਦ ਕਰ ਲਿਆ ਹੈ। ਦੱਸਣਯੋਗ ਹੈ ਕਿ ਤਰਨਜੋਤ ਤੰਨਾ ਦਾ ਨਾਂਅ ਹਾਲ ਹੀ ਵਿੱਚ ਜ਼ਿਲ੍ਹਾ ਬਠਿੰਡਾ ਨਾਲ ਸਬੰਧਤ ਇੱਕ ਫਿਰੌਤੀ ਕੇਸ ਵਿੱਚ ਵੀ ਸਾਹਮਣੇ ਆਇਆ ਸੀ, ਜਿਸ ਵਿੱਚ ਗੋਲਡੀ ਬਰਾੜ, ਮਨਪ੍ਰੀਤ ਉਰਫ਼ ਮੰਨਾ ਅਤੇ ਤਰਨਜੋਤ ਉਰਫ਼ ਤੰਨਾ ਨੇ ਬਠਿੰਡਾ ਦੇ ਇੱਕ ਕਾਰੋਬਾਰੀ ਤੋਂ ਫਿਰੌਤੀ ਲਈ ਸੀ। ਇਸ ਮਾਮਲੇ ਵਿੱਚ ਦਿੱਲੀ ਸਪੈਸ਼ਲ ਸੈੱਲ ਵੱਲੋਂ ਗ੍ਰਿਫ਼ਤਾਰ ਕੀਤੇ ਸ਼ੂਟਰਾਂ ਨੇ ਤੰਨਾ ਦਾ ਨਾਂ ਉਜਾਗਰ ਕੀਤਾ ਸੀ। ਜ਼ਿਕਰਯੋਗ ਹੈ ਕਿ ਸਰਹੱਦ ਪਾਰ ਉਨ੍ਹਾਂ ਦੇ ਸਬੰਧਾਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ ਹੈ। (Punjab Police)
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ
ਪੁਲਿਸ ਨੇ ਪੰਜ ਜ਼ ਕੀਤਾ ਗਿਰਫ਼ਤਾਰ
ਨਵੀਂ ਦਿੱਲੀ (ਏਜੰਸੀ)। ਦਿੱਲੀ ਪੁਲਿਸ ਦੀ ਸਪੈਸ਼ਲ ਸੈੱਲ ਨੇ ਉੱਤਰ ਪਰਦੇਸ਼ ਦੇ ਮੇਰਠ ਸ਼ਹਿਰ ‘ਚ ਇੱਕ ਮਕਾਨ ‘ਤੇ ਛਾਪਾ ਮਾਰ ਕੇ ਨਜਾਇਜ਼ ਪਿਸਤੌਲ ਅਤੇ ਹਥਿਆਰ ਬਣਾਉਣ ਦੀ ਭਾਰੀ ਸਮੱਗਰੀ ਬਰਾਮਦ ਕੀਤੀ ਹੈ। ਸਪੈਸ਼ਲ ਸੈੱਲ ਦੇ ਸੀਨੀਅਰ ਅਧਿਕਾਰੀ ਨੇ ਮੰਗਲਵਾਰ ਜ਼ ਦੱਸਿਆ ਕਿ ਇਸ ਮਾਮਲੇ ‘ਚ ਦੋ ਜਣਿਆਂ ਨੂੰ ਕਾਬੂ ਕੀਤਾ ਗਿਆ ਹੈ। ਖ਼ਬਰ ਲਿਖੇ ਜਾਣ ਤੱਕ ਮਾਮਲੇ ਦੀ ਜਾਂਚ ਜਾਰੀ ਸੀ। (Illegal Arms)
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।