Car Accident - Sach Kahoon Punjabi
Car Accident: ਕਾਰ ਹਾਦਸੇ ’ਚ ਪਤਨੀ ਦੀ ਮੌਤ, ਪਤੀ ਤੇ ਬੱਚਾ ਗੰਭੀਰ ਜ਼ਖਮੀ
ਪਤੀ-ਪਤਨੀ ਪਿੰਡ ਦੀਪ ਸਿੰਘ ਵਾਲਾ ਤੋਂ ਦਵਾਈ ਲੈ ਕੇ ਵਾਪਿਸ ਪਿੰਡ ਪਰਤ ਰਹੇ ਸੀ
Car Accident: (ਗੁਰਪ੍ਰੀਤ ਪੱਕਾ) ਫ਼ਰੀਦਕੋਟ। ਜ਼ਿਲ੍ਹਾ ਫ਼ਰੀਦਕੋਟ ਦੇ ਕਸਬਾ ਸਾਦਿਕ ਨੇੜੇ ਹੋਏ ਕਾਰ ਹਾਦਸੇ ਵਿੱਚ ਕਾਰ ਸਵਾਰ ਨੌਜਵਾਨ ਔਰਤ ਦੀ ਮੌਤ ਤੇ ਕਾਰ ਚਾਲਕ ਦੇ ਜ਼ਖਮੀ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੀਆਰਟੀਸੀ ਬੱਸ ਦਾ ਕੰਡਕਟਰ ਗੁਰਵਿੰਦਰ ਸਿੰਘ ਸਪੁੱਤਰ ਬਲਦੇਵ ਸਿੰਘ ਵਾਸੀ ਪਿੰਡ ਪੱਕਾ ਉਹ ਪਿੰਡ ਦੀਪ ਸਿੰਘ ਵਾਲਾ ਤੋਂ ਦਵਾਈ ਲੈ ਕੇ ਵਾਪਿਸ ਆਪਣੀ ਪਤਨੀ ਸਿਮਰਨਜੀਤ ਕੌਰ (27) ਤੇ ਬੱਚੇ ਨਾਲ ਪਿੰਡ ਵਾਪਸ ਆ ਰਿਹਾ ਸੀ ਕਿ ਅਚਾਨਕ ਸਾਦਿਕ ਨੇੜੇ ਉਸ ਦੀ ਕਾਰ ਬੇਕਾਬੂ ਹੋ ਕੇ ਸਫੈਦੇ ਦੇ ਦਰੱਖਤ ਨਾਲ ਜਾ ਟਕਰਾਈ ਜਿਸ ਕਾਰਨ ਉਸ ਦੀ ਪਤਨੀ ਦੀ ਮੌਕੇ ’ਤੇ ਹੀ ਮੌਤ ਹੋ ਗਈ, ਕਾਰ ਚਾਲਕ ਗੁਰਵਿੰਦਰ ਸਿੰਘ ਦੇ ਮੌਢੇ ਦੀ ਹੱਡੀ ਟੁੱਟ ਗਈ ਅਤੇ ਉਸ ਦਾ ਡੇਢ ਮਹੀਨੇ ਦਾ ਬੱਚਾ ਵਾਲ-ਵਾਲ ਬਚ ਗਿਆ।
ਇਹ ਵੀ ਪੜ੍ਹੋ: Train Accident: ਰੇਲਗੱਡੀ ਦੀ ਲਪੇਟ ’ਚ ਆਉਣ ਨਾਲ 11 ਰੇਲਵੇ ਕਰਮਚਾਰੀਆਂ ਦੀ ਮੌਤ, ਦੋ ਜ਼ਖਮੀ
ਹਾਦਸੇ ਵਿੱਚ ਜ਼ਖਮੀ ਗੁਰਵਿੰਦਰ ਸਿੰਘ ਨੂੰ ਲੋਕਾਂ ਨੇ ਮੈਡੀਕਲ ਕਾਲਿਜ ਫ਼ਰੀਦਕੋਟ ਪਹੁੰਚਾਇਆ। ਹਾਦਸਾ ਐਨਾ ਭਿਆਨਕ ਸੀ ਕਿ ਕਾਰ ਬਿਲਕੁਲ ਇੱਕਠੀ ਹੋ ਗਈ। ਅੱਜ ਦੇਰ ਸ਼ਾਮ ਉਸ ਦੀ ਪਤਨੀ ਸਿਮਰਨਜੀਤ ਕੌਰ ਦਾ ਪਿੰਡ ਦੇ ਸ਼ਾਮਸਾਨਘਾਟ ਵਿੱਚ ਅੰਤਿਮ ਸਸਕਾਰ ਕਰ ਦਿੱਤਾ ਗਿਆ। ਹਾਦਸੇ ਵਿੱਚ ਸਿਮਰਨਜੀਤ ਕੌਰ ਦੀ ਮੌਤ ਦਾ ਪਤਾ ਲਗਦੇ ਹੀ ਪਿੰਡ ਵਿੱਚ ਸੋਗ ਦੀ ਲਹਿਰ ਦੌੜ ਗਈ ।
Road Accident: ਦੋ ਕਾਰਾਂ ਦੀ ਆਹਮੋ-ਸਾਹਮਣੇ ਟੱਕਰ,ਦੋ ਦੀ ਮੌਤ ਤੇ ਕਈ ਜ਼ਖਮੀ
Road Accident: (ਸੁਰਿੰਦਰ ਕੁਮਾਰ) ਤਪਾ। ਮੰਗਲਵਾਰ ਬਾਅਦ ਦੁਪਹਿਰ ਤਪਾ-ਆਲੀਕੇ ਸੜਕ ’ਤੇ ਦੀ ਕਾਰਾਂ ਦੀ ਭਿਆਨਕ ਟੱਕਰ ਵਿੱਚ ਦੋ ਜਣਿਆਂ ਦੀ ਮੌਤ ਅਤੇ ਕਈਆਂ ਦੇ ਜ਼ਖਮੀ ਹੋਣ ਦਾ ਸਮਾਚਾਰ ਹੈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਡੀਐੱਸਪੀ ਗੁਰਵਿੰਦਰ ਸਿੰਘ ਬਰਾੜ ਤੇ ਥਾਣਾ ਮੁਖੀ ਸ਼ਰੀਫ ਖਾਨ ਪੁਲਿਸ ਪਾਰਟੀ ਸਣੇ ਘਟਨਾ ਸਥਾਨ ’ਤੇ ਪਹੁੰਚੇ ਅਤੇ ਮੌਜੂ਼ਦ ਲੋਕਾਂ ਦੀ ਮੱਦਦ ਨਾਲ ਬਚਾਅ ਕਾਰਜ਼ਾਂ ਤਹਿਤ ਜਖ਼ਮੀਆਂ ਨੂੰ ਇਲਾਜ਼ ਲਈ ਸਿਵਲ ਹਸਪਤਾਲ ਭਿਜਵਾਇਆ ਅਤੇ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਮ੍ਰਿਤਕ ਦੇਹ ਸੰਭਾਲ ਘਰ ਵਿਖੇ ਰੱਖਵਾ ਦਿੱਤਾ।
ਇਹ ਵੀ ਪੜ੍ਹੋ: New Electricity Connections: ਹੁਣ ਨਵੇਂ ਬਿਜਲੀ ਕੁਨੈਕਸ਼ਨਾਂ ਲਈ ਐਨ.ਓ.ਸੀ. ਦੀ ਲੋੜ ਨਹੀਂ : ਕੈਬਨਿਟ ਮੰਤਰੀ ਸੰਜੀਵ ਅ…
ਇਸ ਮੌਕੇ ਸ਼ਰੀਫ ਖਾਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇੱਕ ਵਰਨਾ ਕਾਰ ਅਤੇ ਇੱਕ ਰਿਟਜ਼ ਕਾਰ ਦੀ ਆਲੀਕੇ ਰੋਡ ’ਤੇ ਆਹਮੋ-ਸਾਹਮਣੇ ਜਾ ਰਹੀਆਂ ਸਨ। ਅਚਾਨਕ ਕਿਸੇ ਕਾਰਨ ਦੋਵਾਂ ਦੀ ਟੱਕਰ ਹੋ ਗਈ ਜਿਸ ਨਾਲ ਦੋ ਕਾਰ ਸਵਾਰਾਂ ਦੀ ਮੌਕੇ ’ਤੇ ਮੌਤ ਹੋ ਗਈ ਅਤੇ ਬਾਕੀ ਜ਼ਖਮੀਆਂ ਨੂੰ ਹਸਪਤਾਲ ਪਹੁੰਚਾਇਆ ਗਿਆ ਹੈ। ਘਟਨਾ ਦੇ ਕਾਰਨਾਂ ਅਤੇ ਹਾਦਸਾਗ੍ਰਸਤ ਲੋਕਾਂ ਦੀ ਅਜੇ ਪਹਿਚਾਣ ਨਹੀਂ ਹੋ ਸਕੀ। ਜਾਂਚ ਤੋਂ ਬਾਅਦ ਹੀ ਇਸ ਬਾਰੇ ਕੁੱਝ ਕਿਹਾ ਜਾ ਸਕਦਾ ਹੈ। Road Accident
Road Accident: ਦੋ ਕਾਰਾਂ ਦੀ ਭਿਆਨਕ ਟੱਕਰ ’ਚ ਇੱਕ ਵਿਅਕਤੀ ਦੀ ਮੌਤ, ਦੂਜਾ ਗੰਭੀਰ ਜ਼ਖਮੀ
Road Accident: (ਮੇਵਾ ਸਿੰਘ) ਸੀਤੋਗੁੰਨੋ-ਅਬੋਹਰ। ਅਬੋਹਰ ਦੇ ਸੀਤਗੁੰਨੋ-ਸਦੁਲਸ਼ਹਿਰ ਰੋਡ ’ਤੇ ਸਵੇਰੇ-ਸਵੇਰੇ ਵਾਪਰੇ ਇੱਕ ਭਿਆਨਕ ਹਾਦਸੇ ’ਚ ਦੋ ਕਾਰਾਂ ਦੀ ਟੱਕਰ ਵਿੱਚ ਇੱਕ ਕਾਰ ਚਾਲਕ ਦੀ ਮੌਕੇ ’ਤੇ ਹੀ ਦਰਦਨਾਕ ਮੌਤ ਹੋ ਗਈ ਅਤੇ ਦੂਜਾ ਡਰਾਈਵਰ ਜ਼ਖਮੀ ਹੋ ਗਿਆ। ਜ਼ਖਮੀ ਨੂੰ ਸੀਤੋਗੁੰਨੋ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਜਾਣਕਾਰੀ ਸ਼੍ਰੀ ਗੰਗਾਨਗਰ ਦਾ ਰਹਿਣ ਵਾਲਾ ਸਤੀਸ਼ ਕੁਮਾਰ ਸੀਤੋ-ਗੰਨੋ ਵਿੱਚ ਇੱਕ ਵਿਆਹ ਸਮਾਗਮ ਤੋਂ ਵਾਪਸ ਆ ਰਿਹਾ ਸੀ ਜਦੋਂ ਉਸਦੀ ਕਾਰ ਸਵੇਰੇ 4:30 ਵਜੇ ਸੀਤੋਗੁੰਨੋ-ਸਦੁਲਸ਼ਹਿਰ ਰੋਡ ’ਤੇ ਪਹੁੰਚੀ।
ਇਹ ਵੀ ਪੜ੍ਹੋ: Farmers News: ਕਿਸਾਨਾਂ ਨੇ ਖੇਤਾਂ ’ਚ ਲਗਾਈ ਅੱਗ, ਮੌਕੇ ’ਤੇ ਪਹੁੰਚੀ ਪੁਲਿਸ
ਸੜਕ ’ਤੇ ਅਚਾਨਕ ਇੱਕ ਜਾਨਵਰ ਦਿਖਾਈ ਦੇਣ ਤੋਂ ਬਾਅਦ ਉਸਦੀ ਕਾਰ ਸਾਦੁਲਸ਼ਹਿਰ ਦੇ ਰਹਿਣ ਵਾਲੇ ਰੋਹਿਤ ਕੁਮਾਰ ਨਾਲ ਟਕਰਾ ਗਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਦੋਵੇਂ ਕਾਰਾਂ ਬੁਰੀ ਤਰਾਂ ਨੁਕਸਾਨੀਆਂ ਗਈਆਂ ਅਤੇ ਸਤੀਸ਼ ਕੁਮਾਰ ਦੀ ਮੌਤ ਹੋ ਗਈ। ਆਸ-ਪਾਸ ਦੇ ਲੋਕਾਂ ਨੇ 112 ਹੈਲਪਲਾਈਨ ਅਤੇ ਨਰ ਸੇਵਾ ਟੀਮ ਨੂੰ ਸੂਚਿਤ ਕੀਤਾ। ਸੂਚਨਾ ਮਿਲਦੇ ਹੀ ਨਰ ਸੇਵਾ ਨਾਰਾਇਣ ਸੇਵਾ ਸਮਿਤੀ ਦੇ ਵਲੰਟੀਅਰ ਬਿੱਟੂ ਨਰੂਲਾ ਆਪਣੀ ਟੀਮ ਸਮੇਤ ਮੌਕੇ ’ਤੇ ਪਹੁੰਚੇ ਅਤੇ ਸੀਤੋਗੁੰਨੋ ਚੌਕੀ ਦੇ ਏਐਸਆਈ ਬਲਵੀਰ ਸਿੰਘ ਦੀ ਮੌਜੂਦਗੀ ਵਿੱਚ ਲਾਸ਼ ਨੂੰ ਹਸਪਤਾਲ ਦੇ ਮੁਰਦਾਘਰ ਵਿੱਚ ਰੱਖ ਦਿੱਤਾ। ਮੌਕੇ ’ਤੇ ਪਹੁੰਚੀ ਐਸਐਸਐਫ ਟੀਮ ਨੇ ਜ਼ਖਮੀ ਕਾਰ ਚਾਲਕ ਨੂੰ ਸੀਤੋ ਗੁੰਨੋ ਹਸਪਤਾਲ ਵਿੱਚ ਦਾਖਲ ਕਰਵਾਇਆ। Road Accident
Car Accident: ਕਾਰ ਦਰੱਖ਼ਤ ਨਾਲ ਟਕਰਾਈ, ਔਰਤ ਸਣੇ ਦੋ ਦੀ ਮੌਤ
Car Accident: (ਸੁਨੀਲ ਚਾਵਲਾ) ਸਮਾਣਾ। ਸਮਾਣਾ ਪਾਤੜਾਂ ਰੋਡ ’ਤੇ ਪਿੰਡ ਸ਼ਾਹਪੁਰ ਨੇੜੇ ਇੱਕ ਕਾਰ ਦੇ ਦਰੱਖ਼ਤ ਵਿੱਚ ਵੱਜਣ ਕਾਰਨ ਕਾਰ ਚਾਲਕ ਸਣੇ ਇੱਕ ਮਹਿਲਾ ਦੀ ਮੌਤ ਹੋ ਗਈ ਜਦੋਂਕਿ 2 ਮਹਿਲਾਵਾਂ ਗੰਭੀਰ ਜਖ਼ਮੀ ਹੋ ਗਈਆਂ ਜਿਨ੍ਹਾਂ ਨੂੰ ਤੁਰੰਤ ਸਮਾਣਾ ਦੇ ਸਿਵਲ ਹਸਪਤਾਲ ਲਿਆਂਦਾ ਗਿਆ ਜਿੱਥੇ ਉਨ੍ਹਾਂ ਦੀ ਹਾਲਤ ਗੰਭੀਰ ਦੇਖਦਿਆਂ ਉਨ੍ਹਾਂ ਨੂੰ ਮੁੱਢਲੀ ਸਹਾਇਤਾ ਉਪਰੰਤ ਪਟਿਆਲਾ ਦੇ ਰਜਿੰਦਰਾ ਹਸਪਤਾਲ ਰੈਫ਼ਰ ਕਰ ਦਿੱਤਾ ਗਿਆ।
ਇਹ ਵੀ ਪੜ੍ਹੋ: Sad News: ਕਿਸਾਨ ਆਗੂ ਮਾਲੀ ਸਿੰਘ ਹੀਰ ਦੀ ਹਾਰਟ ਅਟੈਕ ਨਾਲ ਹੋਈ ਮੌਤ
ਇਹ ਚਾਰੋ ਜਣੇ ਪਟਿਆਲਾ ਤੋਂ ਨਰਵਾਣੇ ਵਿਖੇ ਕਿਸੇ ਰਿਸ਼ਤੇਦਾਰ ਦੇ ਭੋਗ ਸਮਾਗਮ ਤੋਂ ਵਾਪਿਸ ਆ ਰਹੇ ਸਨ ਕਿ ਕਾਰ ਅਚਾਨਕ ਸੜਕ ਕਿਨਾਰੇ ਖੜ੍ਹੇ ਦਰੱਖ਼ਤ ਨਾਲ ਜਾ ਟਕਰਾਈ। ਇਸ ਵਿਚ ਅਭਿਸ਼ੇਕ ਗੋਇਲ ਅਤੇ ਪ੍ਰਵੀਣ ਵਰਮਾ ਨਾਮਕ ਮਹਿਲਾ ਦੀ ਮੌਕੇ ’ਤੇ ਹੀ ਮੌਤ ਹੋ ਗਈ ਜਦੋਂਕਿ ਕਾਰ ਵਿੱਚ ਸਵਾਰ ਸ਼ਸ਼ੀ ਬਾਲਾ ਅਤੇ ਅੰਜੂ ਵਰਮਾ ਗੰਭੀਰ ਜਖ਼ਮੀ ਹੋ ਗਏ। ਮਵੀ ਪੁਲਿਸ ਚੌਂਕੀ ਇੰਚਾਰਜ ਏਐਸਆਈ ਹਰਦੀਪ ਸਿੰਘ ਵਿਰਕ ਨੇ ਦੱਸਿਆ ਕਿ ਮੁੱਢਲੀ ਜਾਂਚ ਦੌਰਾਨ ਲੱਗਦਾ ਹੈ ਕਿ ਕਾਰ ਚਾਲਕ ਦੀ ਅੱਖ ਲੱਗਣ ਕਾਰਨ ਇਹ ਹਾਦਸਾ ਵਾਪਰਿਆ ਹੈ। ਉਨ੍ਹਾਂ ਕਿਹਾ ਕਿ ਬਾਕੀ ਜਾਂਚ ਪੂਰੀ ਹੋਣ ਉਪਰੰਤ ਹੀ ਕੁੱਝ ਕਿਹਾ ਜਾ ਸਕਦਾ ਹੈ। Car Accident
Indira Gandhi Canal: ਇੰਦਰਾ ਗਾਂਧੀ ਨਹਿਰ ’ਚ ਕਾਰ ਸਮੇਤ ਡਿੱਗੇ ਪਤੀ-ਪਤਨੀ, SDRF ਦੀਆਂ ਟੀਮਾਂ ਵੱਲੋਂ ਤਲਾਸ਼ ਜਾਰੀ
ਪਤੀ ਨੇ ਬਚਾਈ ਜਾਨ | Indira Gandhi Canal
ਬੀਕਾਨੇਰ (ਸੱਚ ਕਹੂੰ ਨਿਊਜ਼)। Indira Gandhi Canal: ਬੀਕਾਨੇਰ ’ਚ ਪਤੀ-ਪਤਨੀ ਆਪਣੀ ਕਾਰ ਸਮੇਤ ਇੰਦਰਾ ਗਾਂਧੀ ਨਹਿਰ ’ਚ ਡਿੱਗ ਗਏ। ਪਤੀ ਨੇ ਕਾਰ ਤੋਂ ਬਾਹਰ ਆ ਕੇ ਤੈਰ ਕੇ ਆਪਣੀ ਜਾਨ ਬਚਾ ਲਈ ਹੈ ਪਰ ਉਸ ਦੀ ਪਤਨੀ ਤੇ ਕਾਰ ਪਾਣੀ ਦੇ ਤੇਜ਼ ਵਹਾਅ ਹੋਣ ਕਾਰਨ ਰੂੜ ਗਏ ਹਨ। ਪੁਲਿਸ ਤੇ ਐਸਡੀਆਰਐਫ ਦੀਆਂ ਟੀਮਾਂ ਮੌਕੇ ’ਤੇ ਮੌਜੂਦ ਹਨ ਤੇ ਅੱਜ ਸਵੇਰੇ 8 ਵਜੇ ਤੋਂ ਮਹਿਲਾ ਦੀ ਭਾਲ ਜਾਰੀ ਹੈ। ਛੱਤਰਗੜ੍ਹ ਪੁਲਿਸ ਮੁਤਾਬਕ ਅਨੂਪ ਕੁਮਾਰ ਧਾਨਕ (28) ਤੇ ਉਸ ਦੀ ਪਤਨੀ ਰੇਣੂ (26) ਕਾਰ ’ਚ ਸਵਾਰ ਸਨ।
ਇਹ ਵੀ ਪੜ੍ਹੋ : Ladowal Toll Plaza: ਲਾਡੋਵਾਲ ਟੋਲ ਪਲਾਜਾ ਤੋਂ ਆਈ ਵੱਡੀ ਖਬਰ, ਹੋ ਗਈ ਇਹ ਕਾਰਵਾਈ
ਦੋਵੇਂ ਸਿਆਸਰ ਪੰਚਕੋਸਾ (ਬੀਕਾਨੇਰ) ਦੇ ਵਸਨੀਕ ਹਨ। ਵੀਰਵਾਰ ਸ਼ਾਮ ਨੂੰ 4 ਵਜੇ ਸ਼ੇਰਪੁਰਾ-465 ਪਹੁੰਚੇ। ਰਾਤ 9 ਵਜੇ ਸ਼ੇਰਪੁਰਾ ਤੋਂ ਵਾਪਸ ਆਪਣੀ ਢਾਣੀ 660-ਆਰਡੀ ਵੱਲ ਆ ਰਹੇ ਸਨ। ਪੁਲਿਸ ਵੱਲੋਂ ਕੀਤੀ ਗਈ ਪੁੱਛਗਿੱਛ ’ਚ ਪਤੀ ਨੇ ਦੱਸਿਆ ਕਿ ਵਾਪਸੀ ਸਮੇਂ ਕਾਰ 80 ਕਿਲੋਮੀਟਰ ਪ੍ਰਤੀ ਘੰਟਾ ਦੀ ਰਫਤਾਰ ਨਾਲ ਦੌੜ ਰਹੀ ਸੀ। ਅਚਾਨਕ ਕਿਸੇ ਜਾਨਵਰ ਦੇ ਦਿਖਾਈ ਦੇਣ ਕਾਰਨ ਕਾਰ ਸੰਤੁਲਨ ਗੁਆ ਬੈਠੀ ਤੇ ਪਾਣੀ ’ਚ ਜਾ ਡਿੱਗੀ। ਕਿਸੇ ਤਰ੍ਹਾਂ ਉਸ ਨੇ ਕਾਰ ਦਾ ਗੇਟ ਖੋਲ੍ਹ ਕੇ ਪਾਣੀ ’ਚ ਛਾਲ ਮਾਰ ਕੇ ਆਪਣੀ ਜਾਨ ਬਚਾਈ। ਜਦਕਿ ਉਸ ਦੀ ਪਤਨੀ ਰੇਣੂ ਕਾਰ ਸਮੇਤ ਨਹਿਰ ’ਚ ਡੁੱਬ ਗਈ। Indira Gandhi Canal
SDRF ਦੀਆਂ ਟੀਮਾਂ ਵੱਲੋਂ ਮਹਿਲਾ ਦੀ ਭਾਲ ਜਾਰੀ | Indira Gandhi Canal
ਛੱਤਰਗੜ੍ਹ ਪੁਲਿਸ ਤੇ ਐਸਡੀਆਰਐਫ ਦੀਆਂ ਟੀਮਾਂ ਮਹਿਲਾ ਦੀ ਲਗਾਤਾਰ ਭਾਲ ਕਰ ਰਹੀਆਂ ਹਨ। ਟੀਮ ਨੇ ਕਿਸ਼ਤੀ ਰਾਹੀਂ ਨਹਿਰ ’ਚ ਕਈ ਚੱਕਰ ਲਾਏ ਹਨ ਪਰ ਮਹਿਲਾ ਦਾ ਕੋਈ ਸੁਰਾਗ ਨਹੀਂ ਮਿਲਿਆ ਹੈ। ਸਵੇਰੇ 8 ਵਜੇ ਤੋਂ ਤਲਾਸ਼ੀ ਮੁਹਿੰਮ ਜਾਰੀ ਹੈ ਪਰ ਜੇ ਤੱਕ ਔਰਤ ਬਾਰੇ ਕੁਝ ਪਤਾ ਨਹੀਂ ਲੱਗਿਆ ਹੈ। ਫਿਲਹਾਲ ਕਾਰ ਦਾ ਵੀ ਕੋਈ ਪਤਾ ਨਹੀਂ ਲੱਗਿਆ ਹੈ। ਪੁਲਿਸ ਮਹਿਲਾ ਦੇ ਪਤੀ ਨੂੰ ਸ਼ੱਕ ਦੇ ਘੇਰੇ ’ਚ ਰੱਖ ਕੇ ਪੁੱਛਗਿੱਛ ਕਰ ਰਹੀ ਹੈ। Indira Gandhi Canal
Car Accident: ਕਾਰ ਚਾਲਕ ਨੂੰ ਨੀਂਦ ਆਉਣ ਕਾਰਨ ਗੱਡੀ ਨਾਲੇ ’ਚ ਡਿੱਗੀ
ਇੱਕ ਦੀ ਹਾਲਤ ਨੂੰ ਵੇਖਦਿਆਂ ਲੁਧਿਆਣਾ ਦੇ ਨਿੱਜੀ ਹਸਪਤਾਲ ਰੈਫਰ ਕੀਤਾ
(ਗੁਰਤੇਜ ਜੋਸ਼ੀ) ਮਲੇਰਕੋਟਲਾ। Car Accident: ਸਥਾਨਕ ਧੂਰੀ ਰੋਡ ਵਿਖੇ ਸਥਿਤ ਗੰਦੇ ਨਾਲੇ ’ਚ ਧੂਰੀ ਤੋਂ ਮਲੇਰਕੋਟਲਾ ਆ ਰਹੀ ਕਾਰ ਜਾ ਡਿੱਗੀ। ਜਾਣਕਾਰੀ ਅਨੁਸਾਰ ਧੂਰੀ ਤੋਂ ਮਲੇਰਕੋਟਲਾ ਆ ਰਹੇ ਵਿਜੈ ਜਿੰਦਲ, ਰਾਜੀਵ ਜਿੰਦਲ, ਪ੍ਰੀਤੀ ਜਿੰਦਲ ਅਤੇ ਪੁਸ਼ਪਾ ਜਿੰਦਲ ਵਾਸੀ ਸ਼ੀਸ਼ ਮਹਿਲ, ਦੀਵਾਨ ਖਾਨਾ ਰੋਡ, ਮਾਲੇਰਕੋਟਲਾ ਦੀ ਗੱਡੀ ਜਿਉਂ ਹੀ ਧੂਰੀ ਰੋਡ ’ਤੇ ਸਥਿਤ ਨਾਲੇ ਕੋਲ ਪਹੁੰਚੀ ਤਾਂ ਕਾਰ ਚਾਲਕ ਨੂੰ ਨੀਂਦ ਆ ਗਈ ਅਤੇ ਕਾਰ ਨਾਲੇ ਵਿੱਚ ਜਾ ਡਿੱਗੀ। ਪਾਣੀ ਵਿਚ ਡਿੱਗੀ ਕਾਰ ’ਚੋਂ ਹੀ ਇੱਕ ਵਿਆਕਤੀ ਨੇ ਆਪਣੇ ਪਿੱਛੇ ਆ ਰਹੇ ਮੈਂਬਰਾਂ ਨੂੰ ਫੋਨ ਕਰਕੇ ਸਾਰੀ ਘਟਨਾ ਦੀ ਜਾਣਕਾਰੀ ਦਿੱਤੀ।
ਇਹ ਵੀ ਪੜ੍ਹੋ: Murder: ਸ਼ਰਾਬ ਦੇ ਨਸ਼ੇ ‘ਚ ਝਗੜੇ ਦੌਰਾਨ ਭਰਾ ਨੇ ਕੀਤਾ ਭਰਾ ਦਾ ਕਤਲ
ਕੁਝ ਹੀ ਸਮੇਂ ਬਾਅਦ ਮੌਕੇ ’ਤੇ ਮੌਜ਼ੂਦ ਲੋਕਾਂ ਵੱਲੋਂ ਤੁਰੰਤ ਐਸਐਸਐਫ ਨੂੰ ਸੂਚਿਤ ਕੀਤਾ ਗਿਆ ਜਿਨ੍ਹਾਂ ਦੀ ਮੱਦਦ ਨਾਲ ਪਰਿਵਾਰ ਨੂੰ ਨਾਲੇ ’ਚੋਂ ਬਾਹਰ ਕੱਢਿਆ ਗਿਆ ਉਪਰੰਤ ਸਥਾਨਕ ਸਿਵਲ ਹਸਪਤਾਲ ਮਾਲੇਰਕੋਟਲਾ ਵਿਖੇ ਦਾਖਲ ਕਰਵਾਇਆ ਗਿਆ ਜਿੱਥੇ ਪੁਸ਼ਪਾ ਜਿੰਦਲ ਦੀ ਹਾਲਤ ਨੂੰ ਦੇਖਦਿਆਂ ਉਨ੍ਹਾਂ ਨੂੰ ਲੁਧਿਆਣਾ ਦੇ ਨਿੱਜੀ ਹਸਪਤਾਲ ਲਈ ਰੈਫਰ ਕਰ ਦਿੱਤਾ ਗਿਆ ਤੇ ਬਾਕੀ ਵਿਜੇ ਜਿੰਦਲ, ਰਾਜੀਵ ਜਿੰਦਲ ਅਤੇ ਪ੍ਰੀਤੀ ਜਿੰਦਲ ਨੂੰ ਮੁੱਢਲੇ ਇਲਾਜ ਤੋਂ ਬਾਅਦ ਛੁੱਟੀ ਦੇ ਦਿੱਤੀ ਗਈ। ਇਹ ਸਾਰਾ ਪਰਿਵਾਰ ਇੱਕ ਘਰੇਲੂ ਸਮਾਗਮ ਦੌਰਾਨ ਪੈਲੇਸ ਵਿੱਚੋਂ ਵਾਪਿਸ ਘਰ ਆ ਰਿਹਾ ਸੀ। Car Accident
ਕੰਝਾਵਲਾ ਮਾਮਲਾ : ਅੰਜਲੀ ਨੂੰ ਘਸੀਟਣ ਵਾਲੀ ਕਾਰ ਕੌਣ ਚਲਾ ਰਿਹਾ ਸੀ? ਛੇਵਾਂ ਮੁਲਜ਼ਮ ਕਾਬੂ
ਕੰਝਾਵਲਾ ਮਾਮਲੇ ’ਚ ਛੇਵਾਂ ਮੁਲਜ਼ਮ ਗਿ੍ਰਫ਼ਤਾਰ : ਪੁਲਿਸ
ਨਵੀਂ ਦਿੱਲੀ (ਸੱਚ ਕਹੂੰ ਨਿਊਜ਼)। ਰਾਸ਼ਟਰੀ ਰਾਜਧਾਨੀ ਦੇ ਕੰਝਾਵਲਾ ਮਾਮਲੇ (Kanjhawala Case) ’ਚ ਪੁਲਿਸ ਨੇ ਛੇਵੇਂ ਮੁਲਜ਼ਮ ਆਸ਼ੂਤੋਸ਼ ਨੂੰ ਗਿ੍ਰਫ਼ਤਾਰ ਕੀਤਾ ਹੈ। ਪੁਲਿਸ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਗਿ੍ਰਫ਼ਤਾਰ ਮੁਲਜ਼ਮ ਦੀ ਪਛਾਣ ਆਸ਼ੂਤੋਸ਼ ਦੇ ਤੌਰ ’ਤੇ ਹੋਈ ਹੈ। ਉਹ ਇਸ ਮਾਮਲੇ ’ਚ ਗਿ੍ਰਫ਼ਤਾਰ ਕੀਤਾ ਗਿਆ ਛੇਵਾਂ ਮੁਲਜ਼ਮ ਹੈ। ਇਸ ਤੋਂ ਪਹਿਲਾਂ ਇਸ ਮਾਮਲੇ ’ਚ ਪੰਜ ਮੁਲਜ਼ਮਾਂ ਨੂੰ ਗਿ੍ਰਫ਼ਤਾਰ ਕੀਤਾ ਗਿਆ ਹੈ ਜੋ ਪੁਲਿਸ ਦੀ ਹਿਰਾਸਤ ਵਿੱਚ ਹਨ। ਵਿਸ਼ੇਸ਼ ਪੁਲਿਸ ਕਮਿਸ਼ਨਰ (ਕਾਨੂੰਨ ਵਿਵਸਥਾ) ਸਾਗਰ ਪ੍ਰੀਤ ਹੁੱਡਾ ਨੇ ਕਿਹਾ ਕਿ ਸੁਲਤਾਨਪੁਰੀ ਮਾਮਲੇ ’ਚ ਛੇਵੇਂ ਮੁਲਜ਼ਮ ਆਸ਼ੂਤੋਸ਼ ਨੂੰ ਗਿ੍ਰਫ਼ਤਾਰ ਕੀਤਾ ਗਿਆ ਹੈ, ਉਸ ਨੇ ਪੁਲਿਸ ਨੂੰ ਗਲਤ ਜਾਣਕਾਰੀ ਦਿੱਤੀ ਸੀ। ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਮੁਲਜ਼ਮਾਂ ਤੋਂ ਪੁੱਛਗਿੱਛ ਜਾਰੀ
ਇਸ ਮਾਮਲੇ ’ਚ (Kanjhawala Case) ਪਹਿਲਾਂ ਗਿ੍ਰਫ਼ਤਾਰ ਕੀਤੇ ਗਏ ਪੰਜਾਂ ਮੁਲਜ਼ਮਾਂ ਨੇ ਕਥਿਤ ਤੌਰ ’ਤੇ ਆਸ਼ੂਤੋਸ਼ ਤੋਂ ਕਾਰ ਲਈ ਸੀ। ਪੁਲਿਸ ਨੇ ਵੀਰਵਾਰ ਨੂੰ ਦੱਸਿਆ ਸੀ ਕਿ ਉਹ ਦੋ ਸ਼ੱਕੀਆਂ ਦੀ ਭਾਲ ਕਰ ਰਹੀ ਹੈ, ਜੋ ਕਥਿਤ ਤੌਰ ’ਤੇ ਪੰਜਾਂ ਮੁਲਜ਼ਮਾਂ ਨੂੰ ਬਚਾਉਣ ’ਚ ਸ਼ਾਮਲ ਸੀ। ਹੁੱਡਾ ਨੇ ਕਿਹਾ ਕਿ ਅਠਾਰਾਂ ਟੀਮਾਂ ਸਾਰੇ ਪਹਿਲੂਆਂ ’ਤੇ ਜਾਂਚ ਕਰ ਰਹੀਆਂ ਹਨ। ਟੀਮਾਂ ਨੇ ਘਟਨਾ ਸਥਾਨ ਦਾ ਮੁਆਇਨਾ ਕੀਤਾ ਹੈ ਅਤੇ ਲਾਸ਼ ਦਾ ਪੋਸਟਮਾਰਟਮ ਕੀਤਾ ਗਿਆ ਹੈ। ਪੰਜੇ ਮੁਲਜ਼ਮ ਪੁਲਿਸ ਦੀ ਗਿ੍ਰਫ਼ਤ ’ਚ ਹਨ ਅਤੇ ਪੁੱਛਗਿੱਛ ਜਾਰੀ ਹੈ ਅਤੇ ਜੋ ਵੀ ਨਵੇਂ ਸੁਰਾਗ ਸਾਹਮਣੇ ਆਉਣਗੇ ਉਸ ਦੀ ਤਸਦੀਕ ਕੀਤੀ ਜਾ ਰਹੀ ਹੈ।
12 ਕਿਲੋਮੀਟਰ ਤੱਕ ਘਸੀਟਣ ਨਾਲ ਹੋਈ ਮੌਤ
ਵਿਸ਼ੇਸ਼ ਪੁਲਿਸ ਕਮਿਸ਼ਨਰ ਨੇ ਕਿਹਾ ਕਿ ਪੁਲਿਸ ਕੋਲ ਇਸ ਗੱਲ ਦੇ ਵਿਗਿਆਨਿਕ ਸਬੂਤ ਹਨ ਕਿ ਦੀਪਕ ਜਿਸ ਨੇ ਕਾਰ ਚਲਾਉਣ ਦਾ ਦਾਅਵਾ ਕੀਤਾ ਸੀ, ਪਰ ਅਸਲ ’ਓ ਕਾਰ ਅਮਿਤ ਚਲਾ ਰਿਹਾ ਸੀ, ਜਿਸ ਕੋਲ ਡਰਾਈਵਿੰਗ ਲਾਇਸੰਸ ਨਹੀਂ ਸੀ। ਉਨ੍ਹਾਂ ਕਿਹਾ ਕਿ ਹੁਣ ਤੱਕ ਕੀਤੀ ਜਾਂਚ ’ਚ ਕਾਲ ਡਿਟੇਲ ਅਨੁਸਾਰ ਮਿ੍ਰਤਕਾ ਅਤੇ ਚਸ਼ਮਦੀਦ ਦਾ ਮੁਲਜ਼ਮਾਂ ਨਾਲ ਕੋਈ ਸਬੰਧ ਨਹੀਂ ਹੈ।
ਪੁਲਿਸ ਨੇ ਕਿਹਾ ਕਿ ਇਸ ਘਟਨਾ ’ਚ ਚਸ਼ਮਦੀਦਾਂ ਦੇ ਬਿਆਨ ਦਰਜ਼ ਕੀਤੇ ਗਏ ਹਨ। ਹੁੱਡਾ ਨੇ ਪਹਿਲਾਂ ਦੱਸਿਆ ਸੀ ਕਿ ਹੱਤਿਆ ਦਾ ਮਾਮਲਾ ਅਜੇ ਤੱਕ ਨਹੀਂ ਬਣਿਆ ਹੈ ਕਿਉਂਕਿ ਕਤਲ ਕਰਨ ਲਈ ਇੱਕ ਮਕਸਦ ਦੀ ਲੋੜ ਹੁੰਦੀ ਹੈ ਪਰ ਹੁਣ ਤੱਕ ਦੀ ਜਾਂਚ ’ਚ ਕੋਈ ਮਕਸਦ ਸਾਹਮਣੇ ਨਹੀਂ ਆਇਆ ਹੈ। ਜ਼ਿਕਰਯੋਗ ਹੈ ਕਿ ਦਿੱਲੀ ਪੁਲਿਸ ਨੇ ਸ਼ਹਿਰ ਦੇ ਕੰਝਾਵਲਾ ਇਲਾਕੇ ’ਚ ਕਾਰ ਨਾਲ ਲੜਕੀ ਨੂੰ ਟੱਕਰ ਮਾਰਨ ਤੋਂ ਬਾਅਦ ਵਾਹਨ ਨਾਲ 12 ਕਿਲੋਮੀਟਰ ਤੱਕ ਘਸੀਟਣ ਨਾਲ ਹੋਈ ਮੌਤ ਦੇ ਮਾਮਲੇ ’ਚ ਹੁਣ ਤੱਕ ਛੇ ਮੁਲਜ਼ਮਾਂ ਨੂੰ ਗਿ੍ਰਫ਼ਤਾਰ ਕੀਤਾ ਜਾ ਚੁੱਕਾ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ
ਦੋ ਕਾਰਾਂ ’ਚ ਹੋਈ ਟੱਕਰ, 3 ਲੋਕਾਂ ਦੀ ਮੌਤ
ਹਾਦਸੇ ਦੌਰਾਨ ਹੋਏ 4 ਲੋਕ ਜਖ਼ਮੀ
ਲੁਧਿਆਣਾ। ਪੰਜਾਬ ਦੇ ਜ਼ਿਲ੍ਹਾ ਲੁਧਿਆਣਾ ਵਿੱਚ ਦੇਰ ਰਾਤ ਦੋ ਕਾਰਾਂ ਦੀ ਟੱਕਰ ਹੋ ਗਈ। ਇਸ ਹਾਦਸੇ ’ਚ 3 ਲੋਕਾਂ ਦੀ ਮੌਤ ਹੋ ਗਈ ਹੈ। ਉੱਥੇ ਹੀ 4 ਲੋਕ ਗੰਭੀਰ ਜ਼ਖਮੀ ਹਨ। ਮਰਨ ਵਾਲੇ ਸਾਰੇ ਮਾਛੀਵਾੜਾ ਦੇ ਰਹਿਣ ਵਾਲੇ ਸਨ। ਹੁਣ ਤੱਕ ਦੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਇਹ ਹਾਦਸਾ ਤੇਜ਼ ਰਫ਼ਤਾਰ ਕਾਰਨ ਵਾਪਰਿਆ ਹੈ। ਇਹ ਹਾਦਸਾ ਵਰਨਾ ਅਤੇ ਜੇਨ ਕਾਰ ਵਿੱਚ ਹੋਇਆ। ਦੋਵੇਂ ਕਾਰ ਚਾਲਕਾਂ ਵੱਲੋਂ ਕਾਰ ’ਤੇ ਕਾਬੂ ਨਹੀਂ ਪਾਇਆ ਜਾ ਸਕਿਆ ਅਤੇ ਟੱਕਰ ਹੋ ਗਈ। ਮਰਨ ਵਾਲਿਆਂ ਵਿੱਚ ਰਮਨਦੀਪ ਕੌਰ, ਚਰਨਜੀਤ ਕੌਰ ਸਰਬਜੀਤ ਸਿੰਘ ਸ਼ਾਮਲ ਹਨ। ਜਦਕਿ ਜ਼ਖਮੀਆਂ ’ਚ ਮੱਖਣ ਸਿੰਘ, ਪ੍ਰੀਤੀ ਰਾਣੀ, ਹੈਪੀ, ਪਵਨਦੀਪ ਸਿੰਘ ਸਾਰੇ ਵਾਸੀ ਕੋਟਕਪੂਰਾ ਦੱਸੇ ਜਾਂਦੇ ਹਨ। ਜ਼ਖਮੀਆਂ ਨੂੰ ਲੁਧਿਆਣਾ ਹਸਪਤਾਲ ਰੈਫਰ ਕਰ ਦਿੱਤਾ ਗਿਆ ਹੈ।
ਰਾਹਗੀਰਾਂ ਨੇ ਲੋਕਾਂ ਨੂੰ ਬਾਹਰ ਕੱਢਿਆ
ਹਾਦਸਾ ਹੁੰਦਾ ਦੇਖ ਕੇ ਰਾਹਗੀਰਾਂ ਨੇ ਜ਼ਖਮੀਆਂ ਅਤੇ ਮਿ੍ਰਤਕਾਂ ਦੀਆਂ ਲਾਸ਼ਾਂ ਨੂੰ ਬਾਹਰ ਕੱਢਿਆ। ਥਾਣਾ ਸਮਰਾਲਾ ਦੀ ਪੁਲਿਸ ਵੀ ਮੌਕੇ ’ਤੇ ਪੁੱਜ ਗਈ। ਪੁਲਿਸ ਨੇ ਲਾਸ਼ਾਂ ਨੂੰ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਸਮਰਾਲਾ ਵਿਖੇ ਰਖਵਾਇਆ ਹੈ। ਡਾਕਟਰਾਂ ਅਨੁਸਾਰ ਮੱਖਣ ਸਿੰਘ ਦੇ ਸਿਰ ਵਿੱਚ ਫਰੈਕਚਰ, ਪ੍ਰੀਤੀ ਰਾਣੀ ਦੇ ਸਿਰ ਵਿੱਚ ਸੱਟ ਲੱਗੀ ਹੈ, ਹੈਪੀ ਅਤੇ ਪਵਨਦੀਪ ਦੇ ਵੀ ਸਿਰ ਵਿੱਚ ਸੱਟ ਲੱਗੀ ਹੈ ਅਤੇ ਇੱਕ ਲੱਤ ਫਰੈਕਚਰ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ
ਭਾਖੜਾ ਨਹਿਰ ਵਿੱਚ ਕਾਰ ਡਿੱਗਣ ਕਾਰਨ ਪਤੀ-ਪਤਨੀ ਦੀ ਮੌਤ
ਭਾਖੜਾ ਨਹਿਰ ਕੰਢੇ ਰੇਲਿੰਗ ਨਾ ਲੱਗੀ ਹੋਣ ਕਾਰਨ ਪਹਿਲਾਂ ਵੀ ਕਈ ਵਾਰ ਹੋਏ ਹਨ ਹਾਦਸੇ
ਖਨੌਰੀ (ਬਲਕਾਰ ਸਿੰਘ/ਕੁਲਵੰਤ ਸਿੰਘ) ਭਾਖੜਾ ਨਹਿਰ ਤੇ ਸੜਕ ਦੀ ਹਾਲਤ ਖਸਤਾ ਹੋਣ ‘ਤੇ ਕਾਰ ਦਾ ਸੰਤੁਲਨ ਵਿਗੜ ਤੇ ਆਲਟੋ ਕਾਰ ਭਾਖੜਾ ਨਹਿਰ ‘ਚ ਡਿੱਗਣ ਦਾ ਮਾਮਲਾ ਸਾਹਮਣੇ ਆਇਆ ਹੈ ਜਿਸ ਵਿੱਚ ਇੱਕ ਖਨੌਰੀ ਦੇ ਪਤੀ-ਪਤਨੀ ਦਵਾਈ ਲੈਣ ਲਈ ਟੋਹਾਣਾ ਜਾ ਰਹੇ ਸਨ ਜਿਨ੍ਹਾਂ ਦੀ ਕਿ ਮੌਤ ਹੋ ਗਈ ਘਟਨਾ ਤੋਂ ਬਾਅਦ ਔਰਤ ਦੀ ਲਾਸ਼ ਬਰਾਮਦ ਕਰ ਲਈ ਗਈ ਹੈ  ਪੁਲਿਸ ਪਾਰਟੀ ਨੇ ਮੌਕੇ ‘ਤੇ ਪਹੁੰਚ ਕੇ ਗੋਤਾਖੋਰਾਂ ਨੂੰ ਬੁਲਾ ਕੇ ਕਾਰ ਨੂੰ ਨਹਿਰ ਵਿੱਚੋਂ ਕੱਢ ਲਿਆ ਹੈ ਜਦੋਂ ਇਸ ਸਬੰਧੀ ਥਾਣਾ ਮੁਖੀ ਇੰਸਪੈਕਟਰ ਹਾਕਮ ਸਿੰਘ ਨਾਲ ਗੱਲ ਕੀਤੀ ਤਾਂ ਉਨ੍ਹਾਂ ਨੇ ਦੱਸਿਆ ਕਿ ਖਨੌਰੀ ਦੇ ਹੀ ਵਿਅਕਤੀ ਦਵਾਈ ਲੈਣ ਲਈ ਟੋਹਾਣਾ ਜਾ ਰਹੇ ਸਨ
ਅਚਾਨਕ ਕਾਰ ਦਾ ਸੰਤੁਲਨ ਵਿਗੜਨ ਤੇ ਕਾਰ ਨਹਿਰ ਵਿੱਚ ਜਾ ਡਿੱਗੀ ਜਿਸ ਤੋਂ ਬਾਅਦ ਔਰਤ ਦੀ ਲਾਸ਼ ਮਿਲ ਗਈ ਹੈ ਅਤੇ ਮਰਦ ਦੀ ਲਾਸ਼ ਦੀ ਭਾਲ ਜਾਰੀ ਹੈ ਉਨ੍ਹਾਂ ਦੱਸਿਆ ਕਿ ਮ੍ਰਿਤਕ ਦੀ ਪਛਾਣ ਰਾਗਵ ਪੁੱਤਰ ਸੁਸ਼ੀਲ ਰਿੰਪੀ ਪਤਨੀ ਰਾਘਵ ਵਾਸੀ ਵਾਰਡ ਨੰਬਰ 12 ਖਨੌਰੀ ਵਜੋਂ ਹੋਈ ਹੈ ਜੋ ਕਿ ਖਨੌਰੀ ‘ਚ ਟੈਲੀਕਾਮ ਦੀ ਦੁਕਾਨ ਕਰਦਾ ਸੀ
ਜਾਣਕਾਰੀ ਮੁਤਾਬਿਕ ਪਤਾ ਲੱਗਿਆ ਕਿ ਇਨ੍ਹਾਂ ਦਾ ਵਿਆਹ ਲਗਭਗ ਛੇ ਸੱਤ ਮਹੀਨੇ ਪਹਿਲਾਂ ਹੀ ਹੋਇਆ ਸੀ ਦੱਸਣਯੋਗ ਇਹ ਹੈ ਕਿ ਭਾਖੜਾ ਨਹਿਰ ਮਹਿਕਮੇ ਦੀ ਢਿੱਲ ਕਾਰਨ ਇਹ ਹਾਦਸਾ ਵਾਪਰਿਆ ਹੈ ਕਿਉਂਕਿ ਭਾਖੜਾ ਨਹਿਰ ਦੇ ਕਿਨਾਰੇ ਅੱਜ ਤੱਕ ਕੋਈ ਵੀ ਰੇਲਿੰਗ ਨਹੀਂ ਲੱਗੀ ਜਿਸ ਨਾਲ ਪਹਿਲਾਂ ਵੀ ਕਈ ਵਾਰ ਹਾਦਸੇ ਹੋ ਚੁੱਕੇ ਹਨ ਹੋ ਸਕਦਾ ਹੈ ਕਿ ਮਹਿਕਮਾ ਕਿਸੇ ਵੱਡੇ ਹਾਦਸੇ ਦੀ ਇੰਤਜ਼ਾਰ ਕਰਦਾ ਹੋਵੇ ਹੋ ਸਕਦਾ ਹੈ ਕਿ ਜੇਕਰ ਨਹਿਰ ਮਹਿਕਮੇ ਵੱਲੋਂ ਰੇਲਿਗ ਲੱਗੀ ਹੁੰਦੀ ਤਾਂ ਇਨ੍ਹਾਂ ਦੀ ਜਾਨ ਬਚ ਸਕਦੀ ਸੀ
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਬਿਕਰਮ ਮਜੀਠੀਆ ਦੀ ਕਾਰ ਹਾਦਸੇ ਦਾ ਸ਼ਿਕਾਰ, ਇੱਕ ਦੀ ਮੌਤ
ਘਟਨਾ ਦੀ ਜਾਣਕਾਰੀ ਦਿੰਦੇ ਹੋਏ ਮੋਗਾ ਡੀਐਸਪੀ ਪਰਮਜੀਤ ਸਿੰਘ ਸਿੰਧੂ ਨੇ ਦੱਸਿਆ ਕਿ ਇਹ ਪਾਈਲਟ ਗੱਡੀ ਬਿਕਰਮ ਸਿੰਘ ਮਜੀਠੀਆ ਦੀ ਸੀ ਜੋ ਬਠਿੰਡਾ ਵੱਲੋਂ ਆ ਰਹੀ ਸੀ। ਇਹ ਘਟਨਾ ਦੇਰ ਰਾਤ ਦੀ ਹੈ ਅਤੇ ਪਾਈਲਟ ਗੱਡੀ ‘ਚ ਸੀਆਈਐਸਐਫ ਦੇ ਜਵਾਨ ਸੀ।
ਬਿਕਰਮ ਮਜੀਠੀਆ ਦੀ ਕਾਰ ਹਾਦਸੇ ਦਾ ਸ਼ਿਕਾਰ, ਇੱਕ ਦੀ ਮੌਤ Accident
ਮੋਗਾ (ਸੱਚ ਕਹੂੰ ਨਿਊਜ਼)। ਮੋਗਾ-ਕੋਟਕਪੁਰਾ ਬਾਈਪਾਸ ‘ਤੇ ਓਵਰਬ੍ਰਿਜ਼ ‘ਤੇ ਦੇਰ ਰਾਤ ਟਰੱਕ ਤੇ ਪੁਲਿਸ ਪਾਈਲਟ ਦੀ ਇਨੋਵਾ ਦੀ ਆਹਮੋ-ਸਾਹਮਣੇ ਟੱਕਰ ਹੋਣ ਦਾ ਸਮਾਚਾਰ ਹੈ। ਹਾਦਸੇ ‘ਚ ਇੱਕ ਦੀ ਮੌਤ ਹੋ ਜਦਕਿ ਚਾਰ ਜ਼ਖ਼ਮੀ ਦੱਸੇ ਜਾ ਰਹੇ ਹਨ। ਜ਼ਖ਼ਮੀਆਂ ਦਾ ਇਲਾਜ਼ ਲੁਧਿਆਣਾ ਦੇ ਡੀਐਮਸੀ ਹਸਪਤਾਲ ‘ਚ ਕੀਤਾ ਜਾ ਰਿਹਾ ਹੈ। ਇਹ ਟੱਕਰ ਇੰਨੀ ਜ਼ਬਰਦਸਤ ਸੀ ਕਿ ਇਸ ‘ਚ ਪੁਲਿਸ ਦੀ ਗੱਡੀ ਨੂੰ ਕਾਫੀ ਨੁਕਸਾਨ ਹੋਇਆ। Accident
ਉਧਰ ਘਟਨਾ ਦੀ ਜਾਣਕਾਰੀ ਦਿੰਦੇ ਹੋਏ ਮੋਗਾ ਡੀਐਸਪੀ ਪਰਮਜੀਤ ਸਿੰਘ ਸਿੰਧੂ ਨੇ ਦੱਸਿਆ ਕਿ ਇਹ ਪਾਈਲਟ ਗੱਡੀ ਬਿਕਰਮ ਸਿੰਘ ਮਜੀਠੀਆ ਦੀ ਸੀ ਜੋ ਬਠਿੰਡਾ ਵੱਲੋਂ ਆ ਰਹੀ ਸੀ। ਇਹ ਘਟਨਾ ਦੇਰ ਰਾਤ ਦੀ ਹੈ ਅਤੇ ਪਾਈਲਟ ਗੱਡੀ ‘ਚ ਸੀਆਈਐਸਐਫ ਦੇ ਜਵਾਨ ਸੀ।
ਇੱਕ ਜਵਾਨ ਦੀ ਮੌਤ ਹੋ ਗਈ
ਟਰੱਕ ਨਾਲ ਹੋਈ ਸਿੱਧੀ ਟੱਕਰ ‘ਚ ਇੱਕ ਜਵਾਨ ਦੀ ਮੌਤ ਹੋ ਗਈ ਹੈ। ਮ੍ਰਿਤਕ ਦੀ ਪਛਾਣ ਗੁੱਡੂ ਕੁਮਾਰ (28) ਵੱਜੋ ਹੋਈ ਹੈ। ਹਾਦਸੇ ਤੋਂ ਬਾਅਦ ਟਰੱਕ ਚਾਲਕ ਮੌਕੇ ਤੋਂ ਫਰਾਰ ਹੋ ਗਿਆ। ਪੁਲਿਸ ਨੇ ਟਰੱਕ ਨੂੰ ਕਬਜ਼ੇ ‘ਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਪਾਈਲਟ ਗੱਡੀ ਬਿਕਰਮ ਸਿੰਘ ਮਜੀਠੀਆ ਦੀ ਸੀ ਜੋ ਬਠਿੰਡਾ ਵੱਲੋਂ ਆ ਰਹੀ ਸੀ
ਜ਼ਖ਼ਮੀਆਂ ਦਾ ਇਲਾਜ਼ ਲੁਧਿਆਣਾ ਦੇ ਡੀਐਮਸੀ ਹਸਪਤਾਲ ‘ਚ ਕੀਤਾ ਜਾ ਰਿਹਾ ਹੈ
ਡੀਐਸਪੀ ਮੋਗਾ ਪਰਮਜੀਤ ਸਿੰਘ ਸਿੰਧੂ ਨੇ ਦਿੱਤੀ ਜਾਣਕਾਰੀ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਆਗਰਾ, ਏਜੰਸੀ।
ਉੱਤਰ ਪ੍ਰਦੇਸ਼ ‘ਚ ਆਗਰਾ ਦੇ ਫਤੇਹਾਬਾਦ ਖੇਤਰ ‘ਚ ਆਗਰਾ-ਲਖਨਾਊ ਐਕਸਪ੍ਰੈੱਸ ਵੇਅ ‘ਤੇ ਅੱਜ ਹੋਏ ਕਾਰ ਹਾਦਸੇ ‘ਚ ਚਾਰ ਵਿਅਕਤੀਆਂ ਦੀ ਮੌਤ ਹੋ ਗਈ ਤੇ ਦੋ ਔਰਤਾਂ ਸਮੇਤ ਪੰਜ ਗੰਭੀਰ ਜਖਮੀ ਹੋ ਗਏ। ਪੁਲਿਸ ਅਨੁਸਾਰ ਇਟਾਵਾ ਨਾਵਸੀ ਦੇਵੀਲਾਲ ਗੁਪਤਾ ਦਾ ਪਰਿਵਾਰ ਦਿੱਲੀ ਤੋਂ ਗੋਦ ਭਰਾਈ ਦੇ ਇੱਕ ਪ੍ਰੋਗਰਾਮ ‘ਚ ਸ਼ਾਮਲ ਹੋਣ ਲਈ ਪਛਾਵਾ ਪਿੰਡ ਜਾ ਰਹੇ ਸੀ।
ਇਸ ਦਰਮਿਆਨ ਕਰੀਬ ਸਵੇਰੇ ਪੰਜ ਵਜੇ ਫਤੇਹਾਬਾਦ ਖੇਤਰ ਲਖਨਾਊ ਐਕਸਪ੍ਰੈੱਸ ਵੇਅ ‘ਤੇ ਇੱਕ ਤੇਜ਼ ਰਫਤਾਰ ਵਾਹਨ ਨੇ ਟੱਕਰ ਮਾਰ ਦਿੱਤੀ। ਇਸ ਹਾਦਸੇ ‘ਚ ਚਾਰ ਵਿਅਕਤੀਆਂ ਦੀ ਮੌਕੇ ‘ਤੇ ਹੀ ਮੌਤ ਹੋ ਗਈ ਅਤੇ ਪੰਜ ਗੰਭੀਰ ਰੂਪ ਨਾਲ ਜਖਮੀ ਹੋ ਗਏ। ਜਖਮੀਆਂ ਨੂੰ ਹਸਪਤਾਲ ‘ਚ ਦਾਖਲ ਕਰਵਾਇਆ ਗਿਆ। ਉਨ੍ਹਾਂ ਨੇ ਦੱਸਿਆ ਕਿ ਟੱਕਰ ਇੰਨੀ ਭਿਆਨਕ ਸੀ ਕਿ ਉਸ ਵਿੱਚ ਫਸੇ ਲੋਕਾਂ ਨੂੰ ਪੁਲਿਸ ਨੇ ਬਾਰੀਆਂ ਕੱਟ ਕੇ ਬਾਹਰ ਕੱਢਿਆ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।