Areas - Sach Kahoon Punjabi
ਮੌਸਮ ਵਿਭਾਗ ਦੀ ਸੈਲਾਨੀਆਂ ਤੇ ਲੋਕਾਂ ਨੂੰ ਸਲਾਹ, ਮੌਸਮ ਨੂੰ ਧਿਆਨ ‘ਚ ਰੱਖਦਿਆਂ ਨਿਕਲੋ ਬਾਹਰ
ਮੀਂਹ ਦੇ ਆਸਾਰ, ਧੁੰਦ ਨਾਲ ਆਮ ਜੀਵਨ ਪ੍ਰਭਾਵਿਤ
ਸੱਚ ਕਹੂੰ ਨਿਊਜ਼/ਚੰਡੀਗੜ੍ਹ। ਉੱਤਰੀ ਭਾਰਤ ‘ਚ ਕੜਾਕੇ ਦੀ ਠੰਢ ਨੇ ਦਹਾਕਿਆਂ ਪਹਿਲਾਂ ਦੇ ਰਿਕਾਰਡ ਤੋੜਦਿਆਂ ਕੋਲਡ ਡੇ ਤੇ ਸੀਤ ਲਹਿਰ ਦੇ ਕਹਿਰ ਦਰਮਿਆਨ ਜ਼ਿਆਦਾਤਰ ਥਾਵਾਂ ‘ਤੇ ਪਾਰਾ ਜ਼ੀਰੋ ਤੱਕ ਰਿਕਾਰਡ ਕੀਤਾ ਗਿਆ। ਮੌਸਮ ਕੇਂਦਰ ਅਨੁਸਾਰ ਖੇਤਰ ‘ਚ ਪਿਛਲੇ 24 ਘੰਟਿਆਂ ‘ਚ ਪ੍ਰਚੰਡ ਸੀਤ ਲਹਿਰ ਤੇ ਕੋਲਡ ਡੇ ਨੇ ਇੰਨਾ ਕਹਿਰ ਢਾਹਿਆ ਕਿ ਪਾਰਾ ਜ਼ੀਰੋ ਡਿਗਰੀ ਦਰਜ ਕੀਤਾ ਗਿਆ ਅਗਲੇ 24 ਘੰਟਿਆਂ ‘ਚ ਹਰਿਆਣਾ ‘ਚ ਹਾਲਾਤ ਅਜਿਹੇ ਹੀ ਬਣੇ ਰਹਿਣ ਦੇ ਅਸਾਰ ਹਨ ਦੋ ਤੇ ਤਿੰਨ ਜਨਵਰੀ ਨੂੰ ਗੜੇਮਾਰੀ, ਗਰਜ਼ ਤੇ ਮੀਂਹ ਪੈਣ ਦੀ ਸੰਭਾਵਨਾ ਹੈ ਖੇਤਰ ‘ਚ ਕਿਤੇ-ਕਿਤੇ ਹਲਕਾ ਮੀਂਹ ਪੈਣ ਦੇ ਅਸਾਰ ਹਨ ਮੌਸਮ ਵਿਭਾਗ ਨੇ ਐਡਵਾਈਜਰੀ ਜਾਰੀ ਕੀਤੀ ਹੈ ਇੱਕ ਜਨਵਰੀ ਤੋਂ ਕੁਝ ਥਾਵਾਂ ‘ਤੇ ਥੋੜ੍ਹੇ ਬਹੁਤ ਗੜੇ ਪੈਣ ਤੇ ਤਿੰਨ ਜਨਵਰੀ ਨੂੰ ਕਈ ਥਾਵਾਂ ‘ਤੇ ਮੀਂਹ ਤੇ ਗੜੇ ਪੈਣ ਦੀ ਸੰਭਾਵਨਾ ਬਣੀ ਹੋਈ ਹੈ।
ਚੱਕਰਵਾਤੀ ਹਵਾਵਾਂ ਹਰਿਆਣਾ ਵੱਲ ਵਧ ਰਹੀਆਂ ਹਨ : ਮੌਸਮ ਵਿਭਾਗ
ਮੌਸਮ ਵਿਗਿਆਨ ਕੇਂਦਰ ਸ਼ਿਮਲਾ ਦੇ ਡਾਇਰੈਕਟਰ ਡਾ. ਮਨਮੋਹਨ ਸਿੰਘ ਨੇ ਦੱਸਿਆ ਕਿ ਚੱਕਰਵਾਤੀ ਹਵਾਵਾਂ ਦਾ ਵਗਣਾ ਮੱਧ ਪਾਕਿਸਤਾਨ ਤੇ ਇਸ ਦੇ ਆਸ-ਪਾਸ ਦੇ ਖੇਤਰਾਂ ਤੋਂ ਹਰਿਆਣਾ ਤੇ ਹੋਰ ਖੇਤਰਾਂ ਵੱਲ 3.1 ਤੇ 3.6 ਕਿਮੀ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਅੱਗੇ ਵਧ ਰਿਹਾ ਹ ਇਸ ਦੌਰਾਨ 2 ਤੇ 3 ਜਨਵਰੀ 2020 ਨੂੰ ਜ਼ਿਲ੍ਹਾ ਕੁੱਲੂ, ਚੰਬਾ, ਲਾਹੌਲ ਤੇ ਸਪੀਤੀ, ਸ਼ਿਮਲਾ, ਕਾਂਗੜਾ ਤੇ ਕਿਨੌਰ ‘ਚ ਅਨੇਕ ਥਾਵਾਂ ‘ਤੇ ਹਲਕੀ ਬਰਫ਼ਬਾਰੀ ਹੋਣ ਦੀ ਸੰਭਾਵਨਾ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਹੜ੍ਹ ਪ੍ਰਭਾਵਿਤ ਇਲਾਕਿਆਂ ਲਈ ਖਰਚੇ ਜਾਣਗੇ 100 ਕਰੋੜ
ਹੜ੍ਹਾਂ ਦਾ ਕਹਿਰ ਜਾਰੀ, ਹਜ਼ਾਰਾਂ ਏਕੜ ਹੋਰ ਫਸਲ ਦਾ ਨੁਕਸਾਨ, ਕਈ ਥਾਈਂ ਲੋਕ ਛੱਤਾਂ ‘ਤੇ ਚੜ੍ਹੇ | Flood
ਫਿਰੋਜ਼ਪੁਰ ਤੋਂ ਜਲੰਧਰ ਜਾਣ ਵਾਲੀਆਂ 6 ਅਤੇ ਜਲੰਧਰ ਤੋਂ ਹੁਸ਼ਿਆਰਪੁਰ ਜਾਣ ਵਾਲੀਆਂ 2 ਟ੍ਰੇਨਾਂ ਰੱਦ | Flood
ਚੰਡੀਗੜ੍ਹ/ਰੂਪਨਗਰ (ਅਸ਼ਵਨੀ ਚਾਵਲਾ)। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸੂਬੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਫੌਰੀ ਤੌਰ ‘ਤੇ ਕੀਤੇ ਜਾਣ ਵਾਲੇ ਰਾਹਤ ਤੇ ਮੁੜ ਵਸੇਬਾ ਕਾਰਜਾਂ ਲਈ 100 ਕਰੋੜ ਰੁਪਏ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਪਾਣੀ ਦਾ ਪੱਧਰ ਘਟਣ ਤੋਂ ਤੁਰੰਤ ਬਾਅਦ ਵਿਸ਼ੇਸ਼ ਗਿਰਦਾਵਰੀ ਕਰਵਾਈ ਜਾਵੇਗੀ ਤਾਂ ਕਿ ਪੀੜਤ ਕਿਸਾਨਾਂ ਨੂੰ ਢੁਕਵਾਂ ਮੁਆਵਜ਼ਾ ਦੇਣਾ ਯਕੀਨੀ ਬਣਾਇਆ ਜਾ ਸਕੇ। ਮੁੱਖ ਮੰਤਰੀ ਨੇ ਰੂਪਨਗਰ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਦੌਰੇ ਦੌਰਾਨ ਕਿਹਾ ਕਿ ਉਨ੍ਹਾਂ ਨੇ ਅੱਜ ਪਿਛਲੇ 72 ਘੰਟਿਆਂ ਤੋਂ ਮੋਹਲੇਧਾਰ ਮੀਂਹ ਨਾਲ ਹੋਏ ਨੁਕਸਾਨ ਦਾ ਜਾਇਜ਼ਾ ਲਿਆ ਅਤੇ ਹੜ੍ਹਾਂ ਪ੍ਰਭਾਵਿਤ ਲੋਕਾਂ ਨਾਲ ਮੁਲਾਕਾਤ ਕੀਤੀ। ਕੈਪਟਨ ਅਮਰਿੰਦਰ ਸਿੰਘ ਨੇ ਲੁਧਿਆਣਾ ਜ਼ਿਲ੍ਹੇ ਵਿੱਚ ਛੱਤ ਡਿੱਗਣ ਨਾਲ ਤਿੰਨ ਵਿਅਕਤੀਆਂ ਦੀ ਮੌਤ ਹੋ ਜਾਣ ਦੀ ਘਟਨਾ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ। (Flood)
ਇਹ ਵੀ ਪੜ੍ਹੋ : ਮੌਸਮ ਦਾ ਮਿਜਾਜ ਬਦਲਿਆ, ਮਹੀਨਿਆਂ ਬਾਅਦ ਮੋਹਲੇਧਾਰ ਵਰ੍ਹੇ ਬੱਦਲ
ਇਸ ਤੋਂ ਬਾਅਦ ਮੁੱਖ ਮੰਤਰੀ ਨੇ ਸੀਨੀਅਰ ਅਧਿਕਾਰੀਆਂ ਨਾਲ ਸੂਬੇ ਵਿੱਚ ਹੜ੍ਹਾਂ ਨਾਲ ਪੈਦਾ ਹੋਈ ਸਥਿਤੀ ਦਾ ਜਾਇਜ਼ਾ ਲਿਆ। ਡਰੇਨੇਜ਼ ਦੇ ਚੀਫ ਇੰਜੀਨੀਅਰ ਨੇ ਮੁੱਖ ਮੰਤਰੀ ਨੂੰ ਜਾਣਕਾਰੀ ਦਿੱਤੀ ਕਿ ਬਿਆਸ ਅਤੇ ਰਾਵੀ ਦਰਿਆਵਾਂ ਦੀ ਸਮੁੱਚੀ ਸਥਿਤੀ ਕਾਬੂ ਹੇਠ ਹੈ। ਭਾਵੇਂ ਕਿ ਸਤਲੁਜ ਦਰਿਆ ਦੇ ਨਾਲ ਲਗਦੇ ਇਲਾਕਿਆਂ ਅਤੇ ਫ਼ਿਰੋਜ਼ਪੁਰ ਵਿੱਚ ਹਰੀਕੇ ਹੈੱਡਵਰਕਸ ਵਿਖੇ ਦਰਿਆ ਦੇ ਵਹਾਅ ਵਾਲੇ ਇਲਾਕਿਆਂ ਵਿੱਚ ਖਤਰਾ ਮੰਡਰਾ ਰਿਹਾ ਹੈ। ਮੀਟਿੰਗ ਦੌਰਾਨ ਇਹ ਵੀ ਦੱਸਿਆ ਗਿਆ ਕਿ ਭਾਖੜਾ ਡੈਮ ਵਿੱਚ ਪਾਣੀ ਦਾ ਪੱਧਰ ਬਰਕਰਾਰ ਰੱਖਣ ਲਈ ਵਾਧੂ ਪਾਣੀ ਛੱਡਿਆ ਗਿਆ ਸੀ ਜੋ ਮੌਜੂਦਾ ਸਮੇਂ 1681.23 ਫੁੱਟ ‘ਤੇ ਵਹਿ ਰਿਹਾ।
ਆਈ.ਆਈ.ਟੀ. ਰੂਪਨਗਰ ਦੇ ਵਿਦਿਆਰਥੀਆਂ ਜਿਨ੍ਹਾਂ ਨੂੰ ਭਾਰੀ ਹੜ੍ਹਾਂ ਕਾਰਨ ਉਥੋਂ ਹਟਾਉਣਾ ਪਿਆ, ਨਾਲ ਗੱਲਬਾਤ ਦੌਰਾਨ ਕੈਪਟਨ ਅਮਰਿੰਦਰ ਸਿੰਘ ਨੇ ਸੂਬਾ ਪ੍ਰਸ਼ਾਸਨ ਨੂੰ ਹੁਕਮ ਦਿੱਤੇ ਕਿ ਉਨਾਂ ਦੇ ਮੁੜ ਕੈਂਪਸ ਜਾਣ ਤੱਕ ਇਨਾਂ ਦੇ ਰਹਿਣ-ਸਹਿਣ ਦਾ ਪ੍ਰਬੰਧ ਪੰਜਾਬ ਭਵਨ ਅਤੇ ਕਿਸਾਨ ਭਵਨ ਵਿੱਚ ਕਰਨ ਨੂੰ ਯਕੀਨੀ ਬਣਾਇਆ ਜਾਵੇ। ਰੂਪਨਗਰ ਹੈੱਡਵਰਕਸ ਦਾ ਦੌਰਾ ਕਰਨ ਤੋਂ ਬਾਅਦ ਪਿੰਡ ਸ਼ਾਮਪੁਰਾ ਵਿਖੇ ਜ਼ਮੀਨੀ ਸਥਿਤੀ ਦਾ ਜਾਇਜ਼ਾ ਲੈਂਦਿਆਂ ਮੁੱਖ ਮੰਤਰੀ ਨੇ ਉੱਥੇ ਝੁੱਗੀ-ਝੋਂਪੜੀ ਵਾਲਿਆਂ ਦੀਆਂ ਦੁੱਖ-ਤਕਲੀਫਾਂ ਸੁਣੀਆਂ  ਖੈਰਾਬਾਦ ਪਿੰਡ ਵਿਖੇ ਹੜਗ੍ਰਸਤ ਸੜਕ ਰਾਹੀਂ ਜਾ ਕੇ ਮੁੱਖ ਮੰਤਰੀ ਨੇ ਦੀਆਂ ਦੁੱਖ-ਤਕਲੀਫਾਂ ਨੂੰ ਧੀਰਜ ਨਾਲ ਸੁਣੀਆਂ ਅਤੇ ਇਸ ਦੇ ਛੇਤੀ ਹੱਲ ਦਾ ਭਰੋਸਾ ਦਿੱਤਾ।
ਇਹ ਵੀ ਪੜ੍ਹੋ : ਬ੍ਰਾਜੀਲ ਦੇ ਅਮੇਜਨ ਜਹਾਜ ਹਾਦਸੇ ’ਚ 14 ਦੀ ਮੌਤ
ਉੱਧਰ ਹੜ੍ਹਾਂ ਦਾ ਕਹਿਰ ਜਾਰੀ ਹੈ ਰੂਪਨਗਰ, ਲੁਧਿਆਣਾ, ਮੋਗਾ, ਫਿਰੋਜ਼ਪੁਰ ਤੇ ਕੁਝ ਹੋਰ ਇਲਾਕਿਆਂ ‘ਚ ਸਤਲੁਜ ‘ਚ ਪਾਣੀ ਦਾ ਪੱਧਰ ਵਧਣ ਨਾਲ ਫਸਲਾਂ ਦਾ ਲਗਾਤਾਰ ਨੁਕਸਾਨ  ਹੋ ਰਿਹਾ ਹੈ ਕਈ ਥਾਈਂ ਲੋਕ ਛੱਤਾਂ ‘ਤੇ ਚੜ੍ਹ ਕੇ ਜਾਨ ਬਚਾ ਰਹੇ ਹਨ ਪਸ਼ੂਆਂ  ਦਾ ਹਰਾ-ਚਾਰਾ ਨਾ ਮਿਲਣ ਕਰਕੇ ਪਸ਼ੂਆਂ ਦੀ ਖੁਰਾਕ ਲਈ ਪ੍ਰੇਸ਼ਾਨੀ ਬਣੀ ਹੋਈ ਹੈ ਜ਼ਿਲ੍ਹਾ ਮੋਗਾ ‘ਚ ਹੜ੍ਹ ਪੀੜਤ ਲੋਕਾਂ ਨੇ ਇਸ ਗੱਲ ਦਾ ਗਿਲਾ ਕੀਤਾ ਕਿ ਪਤਾ ਹੋਣ ਦੇ ਬਾਵਜੂਦ ਪ੍ਰਸ਼ਾਸਨ ਨੇ ਸਮੇਂ ਸਿਰ ਪ੍ਰਬੰਧ ਨਹੀਂ ਕੀਤੇ ਧੁੱਸੀ ਬੰਨ੍ਰ੍ਹ ਦੇ ਨੇੜੇ ਕੁਝ ਪਿੰਡਾਂ ਦੇ ਕੋਲੋਂ 16-17 ਫੁੱਟ ਪਾਣੀ ਦਾ ਵਹਾਅ ਚੱਲ ਰਿਹਾ ਹੈ ਜ਼ਿਲ੍ਹਾ ਫਿਰੋਜ਼ਪੁਰ ਦਾ ਪਿੰਡ ਕਾਲੂਵਾਲਾ ਤਿੰਨ ਪਾਸਿਓਂ ਸਰਹੱਦ ਨਾਲ ਘਿਰਿਆ ਹੋਇਆ ਇੱਕ ਟਾਪੂ ਵਾਂਗ ਨਜ਼ਰ ਆ ਰਿਹਾ ਹੈ ਪ੍ਰਸ਼ਾਸਨ ਵੱਲੋਂ ਮਖੂ ਅਤੇ ਜ਼ੀਰਾ ‘ਚ ਫੌਜ ਦੇ 240 ਜਵਾਨ ਤਾਇਨਾਤ ਕੀਤੇ ਗਏ ਅਤੇ ਐਨਡੀਆਰਐਫ ਵੀ ਲੱਗੀ ਹੈ। (Flood)
ਭਾਖੜਾ ਬੰਨ ‘ਤੇ ਪਾਣੀ ਖਤਰੇ ਦੇ ਨਿਸ਼ਾਨ ਤੋਂ ਇੱਕ ਫੁੱਟ ਉਪੱਰ | Flood
ਭਾਖੜਾ ਬਿਆਸ ਮੈਨੇਜ਼ਿੰਗ ਬੋਰਡ ਦੇ ਅਧਿਕਾਰੀਆਂ ਨੇ ਡੈਮ ਦੇ ਫਲੱਡ ਗੇਟ ਅਜੇ ਖੁੱਲ੍ਹੇ ਰੱਖਣ ਦਾ ਫੈਸਲਾ ਲਿਆ ਹੈ। ਅੱਜ ਪਾਣੀ ਦਾ ਪੱਧਰ 1680.8 ਤੱਕ ਅੱਪੜ ਗਿਆ ਸੀ ਜਦੋਂ ਕਿ ਡੈਮ ਦੀ ਵੱਧ ਤੋਂ ਵੱਧ ਸਮਰੱਥਾ 1680 ਫੁੱਟ ਹੈ। 18 ਅਗਸਤ ਨੂੰ ਪਾਣੀ ਦਾ ਪੱਧਰ 1676.93, 17 ਅਗਸਤ ਨੂੰ 1674.54 ਤੇ 16 ਅਗਸਤ ਨੂੰ ਪਾਣੀ ਦਾ ਪੱਧਰ 1673.88 ਫੁੱਟ ਸੀ।
ਮੁੱਖ ਮੰਤਰੀ ਵੱਲੋਂ ਪੰਜਾਬ ਦੇ ਹੜ ਪ੍ਰਭਾਵਿਤ ਇਲਾਕਿਆਂ ਲਈ 100 ਕਰੋੜ ਰੁਪਏ ਦਾ ਐਲਾਨ
ਰੂਪਨਗਰ ਦਾ ਦੌਰਾ ਕਰਕੇ ਹੜਾਂ ਨਾਲ ਹੋਏ ਨੁਕਸਾਨ ਦਾ ਜਾਇਜ਼ਾ ਲਿਆ
ਚੰਡੀਗੜ/ਰੂਪਨਗਰ (ਅਸ਼ਵਨੀ ਚਾਵਲਾ)। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸੂਬੇ ਦੇ ਹੜ ਪ੍ਰਭਾਵਿਤ ਇਲਾਕਿਆਂ ਵਿੱਚ ਫੌਰੀ ਤੌਰ ‘ਤੇ ਕੀਤੇ ਜਾਣ ਵਾਲੇ ਰਾਹਤ ਤੇ ਮੁੜ ਵਸੇਬਾ ਕਾਰਜਾਂ ਲਈ 100 ਕਰੋੜ ਰੁਪਏ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਉਨਾਂ ਕਿਹਾ ਕਿ ਪਾਣੀ ਦਾ ਪੱਧਰ ਘਟਣ ਤੋਂ ਤੁਰੰਤ ਬਾਅਦ ਵਿਸ਼ੇਸ਼ ਗਿਰਦਾਵਰੀ ਕਰਵਾਈ ਜਾਵੇਗੀ ਤਾਂ ਕਿ ਪੀੜਤ ਕਿਸਾਨਾਂ ਨੂੰ ਢੁਕਵਾਂ ਮਆਵਜ਼ਾ ਦੇਣਾ ਯਕੀਨੀ ਬਣਾਇਆ ਜਾ ਸਕੇ। (Chief Minister Punjab)
ਮੁੱਖ ਮੰਤਰੀ ਨੇ ਇਹ ਐਲਾਨ ਰੂਪਨਗਰ ਦੇ ਹੜ ਪ੍ਰਭਾਵਿਤ ਇਲਾਕਿਆਂ ਦੇ ਦੌਰੇ ਦੌਰਾਨ ਕੀਤੇ ਜਿੱਥੇ ਉਨਾਂ ਨੇ ਅੱਜ ਪਿਛਲੇ 72 ਘੰਟਿਆਂ ਤੋਂ ਮੋਹਲੇਧਾਰ ਮੀਂਹ ਨਾਲ ਹੋਏ ਨੁਕਸਾਨ ਦਾ ਜਾਇਜ਼ਾ ਲਿਆ ਅਤੇ ਹੜਾਂ ਪ੍ਰਭਾਵਿਤ ਲੋਕਾਂ ਨਾਲ ਮੁਲਾਕਾਤ ਕੀਤੀ। ਕੈਪਟਨ ਅਮਰਿੰਦਰ ਸਿੰਘ ਨੇ ਲੁਧਿਆਣਾ ਜ਼ਿਲੇ ਵਿੱਚ ਛੱਤ ਡਿੱਗਣ ਨਾਲ ਤਿੰਨ ਵਿਅਕਤੀਆਂ ਦੀ ਮੌਤ ਹੋ ਜਾਣ ਦੀ ਘਟਨਾ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ।
ਇਹ ਵੀ ਪੜ੍ਹੋ : ਮਰੀਜ਼ਾਂ ਦੀ ਦੇਖਭਾਲ ਤੇ ਸੁਰੱਖਿਆ ਫ਼ਰਜ਼ ਬਣੇ
ਇਸ ਤੋਂ ਬਾਅਦ ਮੁੱਖ ਮੰਤਰੀ ਨੇ ਸੀਨੀਅਰ ਅਧਿਕਾਰੀਆਂ ਨਾਲ ਸੂਬੇ ਵਿੱਚ ਹੜਾਂ ਨਾਲ ਪੈਦਾ ਹੋਈ ਸਥਿਤੀ ਦਾ ਜਾਇਜ਼ਾ ਲਿਆ। ਡਰੇਨੇਜ਼ ਦੇ ਚੀਫ ਇੰਜੀਨੀਅਰ ਨੇ ਮੁੱਖ ਮੰਤਰੀ ਨੂੰ ਜਾਣਕਾਰੀ ਦਿੱਤੀ ਕਿ ਬਿਆਸ ਅਤੇ ਰਾਵੀ ਦਰਿਆਵਾਂ ਦੀ ਸਮੁੱਚੀ ਸਥਿਤੀ ਕਾਬੂ ਹੇਠ ਹੈ। ਭਾਵੇਂ ਕਿ ਸਤਲੁਜ ਦਰਿਆ ਦੇ ਨਾਲ ਲਗਦੇ ਇਲਾਕਿਆਂ ਅਤੇ ਫ਼ਿਰੋਜ਼ਪੁਰ ਵਿੱਚ ਹਰੀਕੇ ਹੈੱਡਵਰਕਸ ਵਿਖੇ ਦਰਿਆ ਦੇ ਵਹਾਅ ਵਾਲੇ ਇਲਾਕਿਆਂ ਵਿੱਚ ਖਤਰਾ ਮੰਡਰਾ ਰਿਹਾ ਹੈ। ਮੀਟਿੰਗ ਦੌਰਾਨ ਇਹ ਵੀ ਦੱਸਿਆ ਗਿਆ ਕਿ ਭਾਖੜਾ ਡੈਮ ਵਿੱਚ ਪਾਣੀ ਦਾ ਪੱਧਰ ਬਰਕਰਾਰ ਰੱਖਣ ਲਈ ਵਾਧੂ ਪਾਣੀ ਛੱਡਿਆ ਗਿਆ ਸੀ ਜੋ ਮੌਜੂਦਾ ਸਮੇਂ 1681.23 ਫੁੱਟ ‘ਤੇ ਵਹਿ ਰਿਹਾ। (Chief Minister Punjab)
ਆਈ.ਆਈ.ਟੀ. ਰੂਪਨਗਰ ਦੇ ਵਿਦਿਆਰਥੀਆਂ ਜਿਨਾਂ ਨੂੰ ਭਾਰੀ ਹੜਾਂ ਕਾਰਨ ਉਥੋਂ ਹਟਾਉਣਾ ਪਿਆ, ਨਾਲ ਗੱਲਬਾਤ ਦੌਰਾਨ ਕੈਪਟਨ ਅਮਰਿੰਦਰ ਸਿੰਘ ਨੇ ਸੂਬਾ ਪ੍ਰਸ਼ਾਸਨ ਨੂੰ ਹੁਕਮ ਦਿੱਤੇ ਕਿ ਉਨਾਂ ਦੇ ਮੁੜ ਕੈਂਪਸ ਜਾਣ ਤੱਕ ਇਨਾਂ ਦੇ ਰਹਿਣ-ਸਹਿਣ ਦਾ ਪ੍ਰਬੰਧ ਪੰਜਾਬ ਭਵਨ ਅਤੇ ਕਿਸਾਨ ਭਵਨ ਵਿੱਚ ਕਰਨ ਨੂੰ ਯਕੀਨੀ ਬਣਾਇਆ ਜਾਵੇ। ਰੂਪਨਗਰ ਹੈੱਡਵਰਕਸ ਦਾ ਦੌਰਾ ਕਰਨ ਤੋਂ ਬਾਅਦ ਪਿੰਡ ਸ਼ਾਮਪੁਰਾ ਵਿਖੇ ਜ਼ਮੀਨੀ ਸਥਿਤੀ ਦਾ ਜਾਇਜ਼ਾ ਲੈਂਦਿਆਂ ਮੁੱਖ ਮੰਤਰੀ ਨੇ ਉੱਥੇ ਝੁੱਗੀ-ਝੋਂਪੜੀ ਵਾਲਿਆਂ ਦੀਆਂ ਦੁੱਖ-ਤਕਲੀਫਾਂ ਸੁਣੀਆਂ ਖੈਰਾਬਾਦ ਪਿੰਡ ਵਿਖੇ ਹੜਗ੍ਰਸਤ ਸੜਕ ਰਾਹੀਂ ਜਾ ਕੇ ਮੁੱਖ ਮੰਤਰੀ ਨੇ ਦੀਆਂ ਦੁੱਖ-ਤਕਲੀਫਾਂ ਨੂੰ ਧੀਰਜ ਨਾਲ ਸੁਣੀਆਂ ਅਤੇ ਇਸ ਦੇ ਛੇਤੀ ਹੱਲ ਦਾ ਭਰੋਸਾ ਦਿੱਤਾ।
ਕੈਪਟਨ ਨੇ ਕੀਤਾ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
ਸੰਗਰੂਰ । ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਜ਼ਿਲਾ ਪਟਿਆਲਾ ਤੇ ਸੰਗਰੂਰ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਹਵਾਈ ਸਰਵੇਖਣ ਕੀਤਾ। ਆਪਣੇ ਫੇਸਬੁੱਕ ਅਕਾਊਂਟ ‘ਤੇ ਜਹਾਜ਼ ‘ਤੇ ਚੜ੍ਹਨ ਤੋਂ ਪਹਿਲਾਂ ਦੀ ਤਸਵੀਰ ਪਾਉਂਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਲਿਖਿਆ ਹੈ, ‘ਭਾਰੀ ਮੀਂਹ ਕਾਰਨ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਲਈ ਸੰਗਰੂਰ ਤੇ ਪਟਿਆਲਾ ਲਈ ਰਵਾਨਾ ਹੋ ਰਿਹਾ ਹਾਂ’। ਸੰਗਰੂਰ ਪੁੱਜਣ ‘ਤੇ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਅੱਜ ਉਹ ਦੁੱਖ ਦੀ ਘੜੀ ਵਿਚ ਇੱਥੇ ਆਏ ਹਨ। ਕਿਸਾਨਾਂ ਦੀ ਖਰਾਬ ਹੋਈ ਫਸਲ ਦੇਖ ਕੇ ਮਨ ਬਹੁਤ ਦੁਖੀ ਹੋਇਆ। ਉਨ੍ਹਾਂ ਦੱਸਿਆ ਕਿ ਸੰਗਰੂਰ ਵਿਚ 10000 ਕਿੱਲੇ ਅਤੇ ਪਟਿਆਲਾ ਵਿਚ 50000 ਕਿੱਲੇ ਜ਼ਮੀਨ ਖਰਾਬ ਹੋਈ ਹੈ। ਅੱਗੇ ਉਨ੍ਹਾਂ ਕਿਹਾ ਕਿ ਜਦੋਂ ਤੋਂ ਉਨ੍ਹਾਂ ਦੀ ਸਰਕਾਰ ਸੱਤਾ ਵਿਚ ਆਈ ਹੈ, ਉਦੋਂ ਤੋਂ ਉਹ ਇਸ ਮੁੱਦੇ ਨੂੰ ਸੈਂਟਰਲ ਵਾਟਰ ਕਮਿਸ਼ਨ ਅੱਗੇ ਚੁੱਕ ਰਹੇ ਹਨ। ਕਮਿਸ਼ਨਰ ਵਾਰ-ਵਾਰ ਜਾਂਚ ਕਰਨ ਦੀ ਗੱਲ ਕਹਿ ਦਿੰਦਾ ਹੈ ਪਰ ਕਰਦਾ ਕੁੱਝ ਨਹੀਂ। ਉਨ੍ਹਾਂ ਕਿਹਾ ਕਿ ਉਹ ਹੁਣ ਇਸ ਮਾਮਲੇ ਨੂੰ ਸਬੰਧਿਤ ਕੇਂਦਰੀ ਮੰਤਰੀ ਅਤੇ ਸੀ.ਡਬਲਯੂ.ਸੀ ਦੇ ਸਾਹਮਣੇ ਚੁੱਕਣਗੇ। ਇਸ ਮੌਕੇ ਕੈਪਟਨ ਨੇ ਸਥਾਨਕ ਪ੍ਰਸ਼ਾਸਨ, ਫੌਜ, ਐਨ.ਡੀ.ਆਰ.ਐਫ. ਅਤੇ ਕਈ ਲੋਕ ਜੋ ਇਸ ਬੰਨ੍ਹ ਨੂੰ ਪੂਰਨ ਦਾ ਕੰਮ ਕਰ ਰਹੇ ਹਨ ਉਨ੍ਹਾਂ ਦੀ ਤਾਰੀਫ ਕੀਤੀ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਪਠਾਨਕੋਟ ਤੇ ਚੰਡੀਗੜ ਹਵਾਈ ਅੱਡੇ ਤੋਂ ਉਡਾਨਾਂ ਰੋਕੀਆਂ
ਨਵੀਂ ਦਿੱਲੀ (ਏਜੰਸੀ)। ਭਾਰਤ ਤੇ ਪਾਕਿਸਤਾਨ ਵਿਚਕਾਰ ਸਰਹੱਦ ‘ਤੇ ਵਧੇ ਤਨਾਅ ਕਾਰਨ ਸਰਹੱਦੀ ਇਲਾਕਿਆਂ ‘ਚ ਹਵਾਈ ਅੱਡਿਆਂ ‘ਤੇ ਯਾਤਰੀ ਜਹਾਜ਼ ਬੰਦ ਕਰ ਦਿੱਤੇ ਗਏ ਹਨ। ਘੱਟ ਤੋਂ ਘੱਟ ਚਾਰ ਹਵਾਈ ਅੱਡਿਆਂ ਅੰਮ੍ਰਿਤਸਰ, ਸ੍ਰੀਨਗਰ, ਚੰਡੀਗੜ੍ਹ ਤੇ ਜੰਮੂ ‘ਚ ਨਾਗਰਿਕ ਜਹਾਜ਼ਾਂ ਦੀ ਆਵਾਜਾਈ ਬੰਦ ਕਰ ਦਿੱਤੀ ਗਈ ਹੈ। ਜਹਾਜ਼ ਸੇਵਾ ਕੰਪਨੀ ਵਿਸਤਾਰਾ ਨੇ ਦੱਸਿਆ ਕਿ ਇਸ ਹਵਾਈ ਅੱਡੇ ‘ਤੇ ਹਵਾਈ ਖ਼ੇਤਰ ਦੇ ਪ੍ਰਤੀਬੰਧ ਕਾਰਨ ਅਜੇ ਕੋਈ ਵੀ ਉਡਾਨ ਚਲਾਈ ਨਹੀਂ ਜਾ ਰਹੀ। ਹਾਲਾਂਕਿ ਹੁਣ ਤੱਕ ਨਾਗਰਿਕ ਹਵਾਬਾਜੀ ਮੰਤਰਾਲੇ ਜਾਂ ਭਾਰਤੀ ਜਹਾਜ਼ਰਾਣੀ ਅਥਾਰਟੀ ਵੱਲੋਂ ਇਸ ਦੀ ਪੁਸ਼ਟੀ ਨਹੀਂ ਕੀਤੀ ਗਈ ਹੈ। ਪਠਾਨਕੋਟ ਤੇ ਲੇਹ ਹਵਾਈ ਅੱਡਿਆਂ ਤੋਂ ਵੀ ਜਹਾਜ਼ਾਂ ਦੀਆਂ ਉਡਾਨਾਂ ਰੋਕੀਆਂ ਜਾਣ ਦੀਆਂ ਖ਼ਬਰਾਂ ਹਨ, ਹਾਲਾਂਕਿ ਇਸ ਬਾਰੇ ਕੋਈ ਪੁਸ਼ਟੀ ਨਹੀਂ ਹੋਈ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ
ਦੋਵੇਂ ਪਾਸੇ ਸਰਹੱਦ ‘ਤੇ ਸੈਂਕੜੇ ਵਾਹਨਾਂ ਸਮੇਤ ਲੋਕ ਫਸੇ
ਇਸਲਾਮਾਬਾਦ, ਏਜੰਸੀ। ਪਾਕਿਸਤਾਨ ਅਤੇ ਅਫਗਾਨਿਸਤਾਨ ਦੇ ਸੁਰੱਖਿਆ ਬਲਾਂ ਦਰਮਿਆਨ ਝੜਪ ਕਾਰਨ ਬਹੁਤ ਸਾਰੇ ਸਰਹੱਦੀ ਇਲਾਕੇ ਸੋਮਵਾਰ ਨੂੰ ਬੰਦ ਰਹੇ, ਜਿਸ ਨਾਲ ਦੋਵੇਂ ਪਾਸੇ ਸਰਹੱਦ ‘ਤੇ ਸੈਂਕੜੇ ਵਾਹਨਾਂ ਸਮੇਤ ਲੋਕ ਫਸੇ ਹੋਏ ਹਨ। ਪਾਕਿਸਤਾਨੀ-ਅਫਗਾਨੀ ਅਧਿਕਾਰੀਆਂ ਅਨੁਸਾਰ ਐਤਵਾਰ ਨੂੰ ਦੋਵਾਂ ਦੇਸ਼ਾਂ ਦੇ ਸੁਰੱਖਿਆ ਬਲਾਂ ‘ਚ ਗੋਲੀਬਾਰੀ ਤੋਂ ਬਾਅਦ ਦ ਚੱਮਨ-ਸਪਿਨ ਬੋਲਦਾਕ ਸੀਮਾ ਬੰਦ ਕਰ ਦਿੱਤੀ ਗਈ। ਦੋਵਾਂ ਪੱਖਾਂ ਦਰਮਿਆਨ ਝੜਪ ਉਸ ਸਮੇਂ ਹੋਈ ਜਦੋਂ ਸੀਮਾ ‘ਤੇ ਵਾੜ ਲਾਉਣ ਦਾ ਯਤਨ ਕਰ ਰਹੇ ਪਾਕਿਸਤਾਨੀ ਸੈਨਿਕਾਂ ‘ਤੇ ਅਫਗਾਨੀ ਸੈਨਿਕਾਂ ਨੇ ਗੋਲੀਆਂ ਚਲਾਈਆਂ। ਇਸ ਦਰਮਿਆਨ ਦੋਵਾਂ ਦੇਸ਼ਾਂ ਦੀ ਫੌਜ ਨੇ ਇੱਕ ਦੂਜੇ ‘ਤੇ ਸੀਮਾ ਪਾਰ ਕਰਨ ‘ਤੇ ਰੋਕ ਲਾਏ ਜਾਣ ਦਾ ਦੋਸ਼ ਲਾਇਆ ਹੈ। ਅਫਗਾਨਿਸਤਾਨ ‘ਚ ਕੰਧਾਰ ਸੂਬੇ ਦੇ ਪੁਲਿਸ ਮੁਖੀ ਜੀਆ ਦੁਰਾਨੀ ਨੇ ਕਿਹਾ ਕਿ ਕਿਸੇ ਵੀ ਮਾਮਲੇ ‘ਚ ਅਸੀਂ ਆਪਣੇ ਦੇਸ਼ ਦੀ ਰੱਖਿਆ ਲਈ ਤਿਆਰ ਹਾਂ। ਦੂਜੇ ਪਾਸੇ ਪਾਕਿਸਤਾਨੀ ਫੌਜ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਸੀਮਾ ‘ਤੇ ਅਸੀਂ ਆਪਣੀ ਸੁਰੱਖਿਆ ਵਧਾਉਣ ਲਈ ਵਾੜ ਲਗਾ ਰਹੇ ਹਾਂ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।