Jawans - Sach Kahoon Punjabi
ਪਹਿਲਾਂ ਪਿੰਡ ਵਾਸੀਆਂ ਨੂੰ ਵੀ ਭੜਕਾਉਦੇ ਸਨ
ਦਾਂਤੇਵਾੜਾ। ਛੱਤੀਸਗੜ ਵਿੱਚ ਨਕਸਲਵਾਦੀ (Naxalites) ਸੈਨਿਕਾਂ ਅਤੇ ਪਿੰਡ ਵਾਸੀਆਂ ਨੂੰ ਨਿਸ਼ਾਨਾ ਬਣਾਉਣ ਲਈ ਨਿਰੰਤਰ ਕੋਸ਼ਿਸ਼ ਕਰ ਰਹੇ ਹਨ। ਇਸ ਲਈ, ਜਦੋਂ ਉਹ ਸਾਜਿਸ਼ਾਂ ਰਚਦੇ ਹਨ, ਉਹ ਡਰਾਉਣ ਧਮਕਾਉਣ ਅਤੇ ਧੱਕੇਸ਼ਾਹੀ ਦਾ ਕੰਮ ਵੀ ਕਰ ਰਹੇ ਹਨ। ਪਿੰਡ ਵਾਸੀਆਂ ਨੂੰ ਭੜਕਾਉਣ ਦੇ ਬਾਵਜੂਦ, ਜਦੋਂ ਨਕਸਲੀ ਸਫਲ ਨਹੀਂ ਹੋਏ, ਉਨ੍ਹਾਂ ਨੇ ਇਕ ਵਾਰ ਫਿਰ ਸੈਨਿਕਾਂ ਨੂੰ ਨਿਸ਼ਾਨਾ ਬਣਾਉਣ ਦੀ ਕੋਸ਼ਿਸ਼ ਕੀਤੀ ਹੈ। ਨਕਸਲਵਾਦੀਆਂ ਨੇ ਦਾਂਤੇਵਾੜਾ ਦੇ ਅਰਨਪੁਰ ਵਿੱਚ ਪਤਾਲਾਲੀ ਵਿਖੇ ਸੀਏਐਫ ਦੇ ਕੈਂਪ ਦੇ ਰਸਤੇ ਵਿੱਚ ਪੰਜ ਕਿੱਲੋ ਦਾ ਆਈਈਡੀ ਵਿਸਫੋਟਕ ਲਾਇਆ। ਜਿਸ ਨੂੰ ਸਿਪਾਹੀਆਂ ਨੇ ਬਰਾਮਦ ਕਰ ਕੇ ਨਸ਼ਟ ਕਰ ਦਿੱਤਾ ਹੈ। ਦਰਅਸਲ, ਦਾਂਤੇਵਾੜਾ ਦਾ ਪੋਟਾਲੀ ਖੇਤਰ ਭਾਰੀ ਨਕਸਲੀ ਪ੍ਰਭਾਵਤ ਮੰਨਿਆ ਜਾਂਦਾ ਹੈ। ਲਗਭਗ 10 ਸਾਲਾਂ ਬਾਅਦ, ਇੱਥੇ ਰਸਤਾ ਬਣਾਇਆ ਗਿਆ ਹੈ, ਸਾਰੀਆਂ ਕੋਸ਼ਿਸ਼ਾਂ ਦੇ ਬਾਅਦ ਸੀਏਐਫ ਕੈਂਪ ਦੋ ਦਿਨ ਪਹਿਲਾਂ ਸ਼ੁਰੂ ਕੀਤਾ ਗਿਆ ਹੈ। ਪਿੰਡ ਵਾਸੀ ਇਸ ਕੈਂਪ ਦਾ ਖੁੱਲ੍ਹ ਕੇ ਵਿਰੋਧ ਕਰ ਰਹੇ ਹਨ। ਇਸ ਦੇ ਤਹਿਤ ਮੰਗਲਵਾਰ ਨੂੰ ਪਿੰਡ ਦੇ ਲੋਕ ਇਕੱਠੇ ਹੋ ਗਏ ਅਤੇ ਹਮਲਾਵਰ ਰੁਖ ਅਪਣਾਇਆ ਅਤੇ ਪੱਥਰਬਾਜੀ ਸ਼ੁਰੂ ਕਰ ਦਿੱਤੀ। ਜਿਸ ਤੋਂ ਬਾਅਦ ਫੌਜੀਆਂ ਨੂੰ ਹਵਾਈ ਫਾਇਰਿੰਗ ਕਰਕੇ ਪਿੰਡ ਵਾਸੀਆਂ ਦਾ ਪਿੱਛਾ ਕਰਨਾ ਪਿਆ। ਇਸ ਤੋਂ ਪਹਿਲਾਂ ਵੀ ਇੱਕ ਜਵਾਨ ਤਲਾਸ਼ੀ ਦੌਰਾਨ ਕਰੰਟ ਨਾਲ ਟਕਰਾ ਗਿਆ ਸੀ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
5 ਦੀ ਮੌਤ, ਇੱਕ ਲਾਪਤਾ
ਕਿੰਨੌਰ। ਹਿਮਾਚਲ ਪ੍ਰਦੇਸ਼ ਦੇ ਕਿੰਨੌਰ ਤਿੱਬਤ ਬਾਰਡਰ ਸ਼ਿਪਕਿਲਾ ਨੇੜੇ ਫੌਜ ਦੇ 6 ਜਵਾਨਾਂ ਦੀ ਗਲੇਸ਼ੀਅਰ ਦੀ ਚਪੇਟ ‘ਚ ਆਉਣ ਕਾਰਨ ਮੌਤ ਹੋ ਗਈ ਜਦਕਿ ਇਕ ਲਾਪਤਾ ਦੱਸਿਆ ਜਾ ਰਿਹਾ ਹੈ। ਜਾਣਕਾਰੀ ਮੁਤਾਬਕ ਇਨ੍ਹਾਂ ‘ਚੋਂ ਪੰਜ ਜਵਾਨਾਂ ਦੀਆਂ ਲਾਸ਼ਾਂ ਬਰਾਮਦ ਕਰ ਲਈਆਂ ਗਈਆਂ ਹਨ।
ਇਕ ਦੀ ਤਲਾਸ਼ ਜਾਰੀ ਹੈ। ਜ਼ਿਲਾ ਪ੍ਰਧਾਨ ਗੋਪਾਲ ਚੰਦ ਨੇ ਦੱਸਿਆ ਕਿ ਜਵਾਨਾਂ ਨਾਲ ਸੰਪਰਕ ਨਾ ਹੋ ਸਕਣ ਕਾਰਨ ਇਸ ਦੀ ਪੁਸ਼ਟੀ ਨਹੀਂ ਹੋ ਸਕੀ ਹੈ ਪਰ ਫੌਜ ਦੇ ਕਮਾਂਡਰ ਮੁਤਾਬਕ ਬੁੱਧਵਾਰ ਸਵੇਰੇ ਫੌਜ ਦੇ 16 ਜਵਾਨ ਨਮਗਿਆ ਤੋਂ ਸ਼ਿਪਕਿਲਾ ਨੇੜੇ ਪੀਣ ਵਾਲੀ ਪਾਣੀ ਦੀ ਮੁਰੰਮਤ ਕਰਨ ਲਈ 11 ਵਜੇ ਨਿਕਲੇ ਸਨ। ਇਸੇ ਦੌਰਾਨ ਅਚਾਨਕ ਗਲੇਸ਼ੀਅਰ ਡਿੱਗਣ ਕਾਰਨ 6 ਜਵਾਨ ਇਸ ਦੀ ਚਪੇਟ ‘ਚ ਆ ਗਏ। ਹਾਲਾਂਕਿ ਇਕ ਜਵਾਨ ਨੂੰ ਜ਼ਖਮੀ ਹਾਲਤ ‘ਚ ਤੁਰੰਤ ਬਚਾਅ ਲਿਆ ਗਿਆ ਪਰ ਹਸਪਤਾਲ ਪਹੁੰਚਦਿਆਂ ਹੀ ਉਸ ਦੀ ਵੀ ਮੌਤ ਹੋ ਗਈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਚੰਡੀਗੜ੍ਹ। ਜੰਮੂ-ਕਸ਼ਮੀਰ ਦੇ ਪੁਲਵਾਮਾ ‘ਚ ਬੀਤੇ ਦਿਨ ਹੋਏ ਅੱਤਵਾਦੀ ਹਮਲੇ ‘ਚ 40 ਤੋਂ ਵਧ ਸੀ.ਆਰ. ਪੀ. ਐੱਫ ਦੇ ਜਵਾਨ ਸ਼ਹੀਦ ਹੋ ਗਏ। ਜਿਨ੍ਹਾਂ ‘ਚੋਂ ਚਾਰ ਜਵਾਨ ਪੰਜਾਬ ਦੇ ਪੁੱਤ ਵੀ ਸਨ। ਚਾਰਾਂ ਵਿੱਚੋਂ ਇੱਕ ਜਵਾਨ ਗੁਰਦਾਸ ਪੁਰ, ਦੂਜਾ ਤਰਤਤਾਰਨ, ਤੀਜਾ ਮੋਗਾ ਅਤੇ ਚੌਥਾ ਰੂਪਨਗਰ ਜਿਲ੍ਹੇ ਨਾਲ ਸਬੰਧਤ ਸੀ। ਮੋਗਾ ਜ਼ਿਲੇ ਦੇ ਕੋਟ ਈਸੇ ਖਾਂ ਦਾ ਇਕ ਜਵਾਨ ਜੈਮਲ ਸਿੰਘ ਸ਼ਹੀਦ ਹੋ ਗਿਆ, ਜੋ ਬਸ ਚਲਾ ਰਿਹਾ ਸੀ। ਤਰਨਤਾਰਨ ਜ਼ਿਲ੍ਹੇ ਦੇ ਬਲਾਕ ਚੋਹਲ ਸਾਹਿਬ ਦੇ ਪਿੰਡ ਗੰਡੀਵਿੰਡ ਧੱਤਲ ਦਾ ਰਹਿਣ ਵਾਲਾ ਜਵਾਨ ਸੁਖਜਿੰਦਰ ਸਿੰਘ ਸ਼ਹੀਦ ਹੋ ਗਿਆ। ਰੋਪੜ ਜ਼ਿਲੇ ਦੇ ਨੂਰਪੁਰਬੇਦੀ ਦੇ ਪਿੰਡ ਰੋਲੀ ਦਾ ਰਹਿਣ ਵਾਲਾ ਕੁਲਵਿੰਦਰ ਵੀ ਸ਼ਾਮਲ ਸੀ। ਕੁਲਵਿੰਦਰ ਸਿੰਘ ਆਪਣੇ ਘਰ ਦਾ ਇਕਲੋਤਾ ਚਿਰਾਗ ਸੀ। ਇੱਕ ਜਵਾਨ ਸ਼ਹੀਦਾ ਗੁਰਦਾਸਪੁਰ ਜਿਲ੍ਹੇ ਦੇ ਦੀਨਾਨਗਰ ਦਾ ਰਹਿਣ ਵਾਲਾ ਮਨਜਿੰਦਰ ਸਿੰਘ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਅਖਨੂਰ ਸੈਕਟਰ ਵਿੱਚ ਕੰਟਰੋਲ ਸੀਮਾ ਨਜ਼ਦੀਕ ਹੋਇਆ ਵਿਸਫੋਟ
ਜੰਮੂ। ਜੰਮੂ ਕਸ਼ਮੀਰ ਚ ਸ਼ਨਿੱਚਰਵਾਰ ਨੂੰ ਕੰਟਰੋਲ ਸੀਮਾ ‘ਤੇ ਦੁਰਘਟਨਾ ਕਾਰਨ ਹੋਏ ਧਮਾਕੇ ਵਿੱਚ ਫੌਜ ਦੇ ਦੋ ਜਵਾਨਾਂ ਦੀ ਮੌਤ ਹੋ ਗਈ ਜਦਕਿ ਦੋ ਹੋਰ ਜ਼ਖਮੀ ਹੋ ਗਏ। ਇਹ ਜਾਣਕਾਰੀ ਫੌਜ ਦੇ ਅਧਿਕਾਰੀ ਨੇ ਦਿੱਤੀ। ਅਧਿਕਾਰੀ ਨੇ ਦੱਸਿਆ ਕਿ ਜੰਮੂ ਜਿਲ੍ਹੇ ਦੇ ਅਖਨੂਰ ਸੈਕਟਰ ਵਿੱਚ ਕੰਟਰਲ ਸੀਮਾ ਨਜ਼ਦੀਕ ਫੌਜ ਦੇ ਜਵਾਨ ਗਸ਼ਤ ਕਰ ਹੇ ਸੀ। ਇਸੇ ਦੌਰਾਨ ਘੁਸਪੈਠ ਵਿਰੋਧੀ ਬਾਹਰੀ ਪ੍ਰਣਾਲੀ ਦੇ ਨੇੜੇ ਇੱਕ ਬਾਰੂਦੀ ਸੁਰੰਗ ਵਿੱਚ ਧਮਾਕਾ ਹੋ ਗਿਆ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਸੀਆਰਪੀਐਫ ਦੇ ਕੈਂਪ ‘ਤੇ ਗ੍ਰੇਨੇਡ ਨਾਲ ਹਮਲਾ ਕਰਨ ਤੋਂ ਬਾਅਦ ਕੀਤੀ ਗੋਲੀਬਾਰੀ
ਸ੍ਰੀਨਗਰ, ਏਜੰਸੀ। ਜੰਮੂ-ਕਸ਼ਮੀਰ ਦੇ ਪੁਲਵਾਮਾ ਜਿਲ੍ਹੇ ‘ਚ ਅੱਤਵਾਦੀਆਂ ਨੇ ਸੋਮਵਾਰ ਦੇਰ ਰਾਤ ਕੇਂਦਰੀ ਰਿਜਰਵ ਪੁਲਿਸ ਬਲ (ਸੀਆਰਪੀਐਫ) ਦੇ ਕੈਂਪ ‘ਤੇ ਗ੍ਰੇਨੇਡ ਨਾਲ ਹਮਲਾ ਕਰਨ ਤੋਂ ਬਾਅਦ ਗੋਲੀਬਾਰੀ ਕੀਤੀ ਜਿਸ ਨਾਲ ਦੋ ਜਵਾਨ ਗੰਭੀਰ ਜ਼ਖਮੀ ਹੋ ਗਏ। ਅਧਿਕਾਰਕ ਸੂਤਰਾਂ ਨੇ ਦੱਸਿਆ ਕਿ ਅੱਤਵਾਦੀਆਂ ਨੇ ਬੀਤੀ ਰਾਤ ਪੁਲਵਾਮਾ ਦੇ ਨੇਵਾ ਸਥਿਤ ਸੀਆਰਪੀਐਫ ਦੇ 183 ਬਟਾਲੀਅਨ ਦੇ ਕੈਂਪ ‘ਤੇ ਰਾਈਫਲ ਗ੍ਰੇਨੇਡ ਨਾਲ ਹਮਲਾ ਕੀਤਾ ਅਤੇ ਗੋਲੀਬਾਰੀ ਕੀਤੀ, ਜਿਸ ‘ਚ ਦੋ ਜਵਾਨ ਜ਼ਖਮੀ ਹੋ ਗਏ। ਦੋਵਾਂ ਜ਼ਖਮੀ ਜਵਾਨਾਂ ਦੀ ਪਹਿਚਾਣ ਸੰਤੋਸ਼ ਅਤੇ ਅਮਿਤ ਕੁਮਾਰ ਵਜੋਂ ਹੋਈ ਹੈ। ਜਖਮੀ ਜਵਾਨਾਂ ਨੂੰ ਹਸਪਤਾਲ ਭਰਤੀ ਕਰਵਾਇਆ ਗਿਆ ਹੈ ਜਿੱਥੇ ਉਹਨਾਂ ਹਾਲਤ ਸਥਿਰ ਦੱਸੀ ਜਾ ਰਹੀ ਹੈ। ਕੈਂਪ ਦੀ ਸੁਰੱਖਿਆ ‘ਚ ਤਾਇਨਾਤ ਸੁਰੱਖਿਆ ਬਲਾਂ ਨੇ ਜਵਾਬੀ ਕਾਰਵਾਈ ਕੀਤੀ ਪਰ ਅੱਤਵਾਦੀ ਹਨ੍ਹੇਰੇ ਦਾ ਫਾਇਦਾ ਉਠ ਕੇ ਭੱਜਣ ‘ਚ ਕਾਮਯਾਬ ਹੋ ਗਏ। ( Two Jawans Injured)
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।