Unconscious - Sach Kahoon Punjabi
ਭੁੱਖ ਹੜਤਾਲ ‘ਤੇ ਬੈਠੀ Swati ਹੋਈ ਬੇਹੋਸ਼
ਹਸਪਤਾਲ ‘ਚ ਕਰਵਾਇਆ ਗਿਆ ਭਰਤੀ
ਨਵੀਂ ਦਿੱਲੀ, ਏਜੰਸੀ। ਦੁਰਾਚਾਰੀਆਂ ਨੂੰ ਫਾਂਸੀ ਦੀ ਸ਼ਜਾ ਦੇਣ ਦੀ ਮੰਗ ਸਬੰਧੀ ਪਿਛਲੇ 13 ਦਿਨਾਂ ਤੋਂ ਰਾਜਘਾਟ ‘ਤੇ ਭੁੱਖ ਹੜਤਾਲ ‘ਤੇ ਬੈਠੀ ਦਿੱਲੀ ਮਹਿਲਾ ਕਮਿਸ਼ਨ (ਡੀਸੀਡਬਲਿਊ) ਦੀ ਪ੍ਰਧਾਨ ਸਵਾਤੀ ਮਾਲੀਵਾਲ ਐਤਵਾਰ ਨੂੰ ਸਵੇਰੇ ਬੇਹੋਸ਼ ਹੋ ਗਈ। ਡੀਸੀਡਬਲਿਊ ਨੇ ਇਸ ਖਬਰ ਦੀ ਪੁਸ਼ਟੀ ਕਰਦੇ ਹੋਏ ਦੱਸਿਆ ਕਿ ਮਾਲੀਵਾਲ ਨੂੰ ਐਲਐਨਜੇਪੀ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਸੂਤਰਾਂ ਅਨੁਸਾਰ ਮਾਲੀਵਾਲ ਸਵੇਰੇ ਲਗਭਗ ਸੱਤ ਵਜੇ ਬੇਹੋਸ਼ ਹੋਈ। ਭੁੱਖ ਹੜਤਾਲ ਦੇ 12ਵੇਂ ਦਿਨ ਸ਼ਨਿੱਚਰਵਾਰ ਨੂੰ ਮਾਲੀਵਾਲ ਦੀ ਸਿਹਤ ‘ਚ ਲਗਾਤਾਰ ਗਿਰਾਵਟ ਨੂੰ ਦੇਖਦੇ ਹੋਏ ਡਾਕਟਰਾਂ ਨੇ ਉਹਨਾਂ ਨੂੰ ਤੁਰੰਤ ਭੁੱਖ ਹੜਤਾਲ ਸਮਾਪਤ ਕਰਨ ਦੀ ਸਲਾਹ ਦਿੱਤੀ ਸੀ। ਡਾਕਟਰਾਂ ਅਨੁਸਾਰ ਮਾਲੀਵਾਲ ਦਾ ਯੂਰਿਕ ਐਸਿਡ ਖ਼ਤਰਨਾਕ ਪੱਧਰ ‘ਤੇ ਪਹੁੰਚ ਗਿਆ ਹੈ। ਮਾਲੀਵਾਲ ਦਾ ਵਜਨ ਇਸ ਦੌਰਾਨ ਸੱਤ ਤੋਂ ਅੱਠ ਕਿੱਲੋ ਘੱਟ ਹੋ ਗਿਆ ਹੈ। ਉਹਨਾਂ ਦਾ ਬੀਪੀ ਅਤੇ ਸ਼ੂਗਰ ਦਾ ਪੱਧਰ ਵੀ ਆਮ ਨਾਲੋਂ ਕਾਫੀ ਘੱਟ ਹੋ ਗਿਆ ਹੈ। Swati
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਸੰਘਰਸ਼ਕਾਰੀ 5ਵੇਂ ਦਿਨ ਵੀ ਟੈਂਕੀ ‘ਤੇ ਚੜ੍ਹੇ ਰਹੇ
ਮੋਹਾਲੀ (ਕੁਲਵੰਤ ਕੋਟਲੀ)। ਨੌਕਰੀਆਂ ਪ੍ਰਾਪਤ ਕਰਨ ਨੂੰ ਲੈ ਕੇ ਸੰਘਰਸ਼ ਕਰ ਰਹੇ ਬੇਰੁਜ਼ਗਾਰ ਬੀ ਐੱਡ ਟੈਟ ਅਤੇ ਸਬਜੈਕਟ ਟੈਸਟ ਪਾਸ ਅਧਿਆਪਕਾਂ ਦਾ ਸੰਘਰਸ਼ ਭਿਆਨਕ ਗਰਮੀ ‘ਚ ਅੱਜ 5ਵੇਂ ਦਿਨ ਵੀ ਜਾਰੀ ਰਿਹਾ। ਯੂਨੀਅਨ ਦੀ ਸੂਬਾ ਪ੍ਰਧਾਨ ਪੂਨਮ ਰਾਣੀ ਨੇ ਦੱਸਿਆ ਕਿ ਪਾਣੀ ਵਾਲੇ ਟੈਂਕੀ ‘ਤੇ ਚੜ੍ਹੇ ਸੰਘਰਸ਼ਕਾਰੀਆਂ ਦਾ ਜਦੋਂ ਅੱਜ ਸਵੇਰੇ ਪ੍ਰਸ਼ਾਸਨ ਵੱਲੋਂ ਪਾਣੀ ਜਾਣਾ ਬੰਦ ਕਰ ਦਿੱਤਾ ਗਿਆ ਤਾਂ ਹੇਠਾਂ ਧਰਨਾ ਦੇ ਰਹੇ ਅਧਿਆਪਕਾਂ ਵੱਲੋਂ ਵੀ ਰੋਸ ‘ਚ ਪਾਣੀ ਪੀਣਾ ਬੰਦ ਕਰ ਦਿੱਤਾ ਅਤੇ ਕਿਹਾ ਕਿ ਜੇਕਰ ਸਾਡੇ ਸਾਥੀਆਂ ਨੂੰ ਕੁਝ ਨਹੀਂ ਮਿਲੇਗਾ ਤਾਂ ਅਸੀਂ ਵੀ ਨਹੀਂ ਖਾਵਾਂਗੇ।
ਗਰਮੀ ਦੇ ਕਾਰਨ ਅੱਜ ਹੇਠਾਂ ਬੈਠੀ ਬੇਰੁਜ਼ਗਾਰ ਅਧਿਆਪਕਾ ਰੇਣੂ ਬਾਲਾ ਬੇਹੋਸ਼ ਹੋ ਗਈ, ਜਿਸ ਨੂੰ ਤੁਰੰਤ ਐਂਬੂਲੈਂਸ ਦੇ ਰਾਹੀਂ ਸਰਕਾਰੀ ਹਸਪਤਾਲ ਫੇਜ 6 ਵਿਖੇ ਭਰਤੀ ਕਰਵਾਇਆ ਗਿਆ। ਉਨਾਂ ਦੱਸਿਆ ਕਿ ਇਸ ਤੋਂ ਬਾਅਦ ਟੈਂਕੀ ‘ਤੇ ਚੜ੍ਹੇ ਸਾਥੀਆਂ ਲਈ ਖਾਣ ਦਾ ਸਮਾਨ ਪਹੁੰਚਾਇਆ ਗਿਆ। ਉਨ੍ਹਾਂ ਦੱਸਿਆ ਕਿ ਅੱਜ ਧਰਨੇ ਵਾਲੀ ਥਾਂ ‘ਤੇ ਮੋਹਾਲੀ ਤੋਂ ਕਾਂਗਰਸ ਦੇ ਵਿਧਾਇਕ ਬਲਬੀਰ ਸਿੰਘ ਸਿੱਧੂ ਨੇ ਪਹੁੰਚ ਕੇ ਉਨ੍ਹਾਂ ਨੂੰ ਵਿਸ਼ਵਾਸ ਦਿਵਾਇਆ ਹੈ ਕਿ ਉਹ ਛੇਤੀ ਹੀ ਮੁੱਖ ਮੰਤਰੀ ਨਾਲ ਮੀਟਿੰਗ ਕਰਵਾਉਣਗੇ।
ਉਨ੍ਹਾਂ ਕਿਹਾ ਕਿ ਸਾਡਾ ਸੰਘਰਸ਼ ਉਦੋਂ ਤੱਕ ਜਾਰੀ ਰਹੇਗਾ ਜਦੋਂ ਤੱਕ ਸਾਡੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ। ਜ਼ਿਕਰਯੋਗ ਹੈ ਕਿ 14 ਜੂਨ ਤੋਂ ਬੇਰੁਜ਼ਗਾਰ ਬੀ ਐਂਡ ਟੈਟ ਅਤੇ ਸਬਜੈਕਟ ਟੈਸਟ ਪਾਸ ਅਧਿਆਪਕ ਯੂਨੀਅਨ ਦੇ ਮੈਡਮ ਵਰਿੰਦਰਜੀਤ ਕੌਰ ਨਾਭਾ, ਹਰਦੀਪ ਸਿੰਘ ਭੀਖੀ, ਵਿਜੇ ਕੁਮਾਰ, ਸਤਨਾਮ ਸਿੰਘ ਦਸੂਹਾ, ਹਰਵਿੰਦਰ ਸਿੰਘ ਮਲੇਰ ਕੋਟਲਾ ਮੈਂਬਰ ਸੋਹਾਣਾ ਦੇ ਪਾਣੀ ਵਾਲੀ ਟੈਂਕੀ ਦੇ ਉਪਰ ਚੜ੍ਹੇ ਹੋਏ ਹਨ।