Taking Bribe - Sach Kahoon Punjabi

Vigilance Bureau Raid Punjab: ਜ਼ਿਲ੍ਹਾ ਮਾਲ ਅਫ਼ਸਰ ਦਾ ਰੀਡਰ ਰਿਸ਼ਵਤ ਲੈਂਦਾ ਕਾਬੂ
Taking Bribe

(ਵਿੱਕੀ ਕੁਮਾਰ) ਮੋਗਾ। ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ ਜ਼ਿਲ੍ਹਾ ਮਾਲ ਅਫ਼ਸਰ, ਮੋਗਾ ਦੇ ਰੀਡਰ ਦਵਿੰਦਰ ਪਾਲ ਸਿੰਘ ਨੂੰ 20,000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਦੇ ਪੁੱਤਰ ਦਾ 13 ਏਕੜ ਜ਼ਮੀਨ ਦੀ ਵੰਡ ਸਬੰਧੀ ਡੀਆਰਓ, ਮੋਗਾ ਦੀ ਅਦਾਲਤ ਵਿੱਚ ਕੇਸ ਚੱਲ ਰਿਹਾ ਸੀ। ਮੁਲਜ਼ਮ ਰੀਡਰ, ਦਵਿੰਦਰ ਪਾਲ ਸਿੰਘ ਨੇ ਕਥਿਤ ਤੌਰ ’ਤੇ 5 ਤੋਂ 6 ਮਹੀਨਿਆਂ ਦੇ ਅੰਦਰ ਕੇਸ ਦਾ ਜਲਦੀ ਨਿਪਟਾਰਾ ਕਰਨ ਲਈ 100000 ਰੁਪਏ ਰਿਸ਼ਵਤ ਦੀ ਮੰਗ ਕੀਤੀ। ਉਸਨੇ ਸ਼ਿਕਾਇਤਕਰਤਾ ਨੂੰ 50000 ਰੁਪਏ ਰਿਸ਼ਵਤ ਦੀ ਰਕਮ ਪੇਸ਼ਗੀ ਵਜੋਂ ਦੇਣ ਅਤੇ ਬਾਕੀ ਰਿਸ਼ਵਤ 50000 ਰੁਪਏ ਕੇਸ ਦੇ ਨਿਪਟਾਰੇ ਤੋਂ ਬਾਅਦ ਦੇਣ ਲਈ ਕਿਹਾ ਸੀ। ਸ਼ਿਕਾਇਤਕਰਤਾ ਨੇ ਰਿਸ਼ਵਤ ਮੰਗਣ ਸੰਬੰਧੀ ਸਾਰੀ ਗੱਲਬਾਤ ਰਿਕਾਰਡ ਕਰ ਲਈ ਸੀ।

ਇਹ ਵੀ ਪੜ੍ਹੋ: Raid On Congress Leader: ਕਾਂਗਰਸੀ ਉਮੀਦਵਾਰ ਯੋਗੇਸ਼ ਗਰੋਵਰ ਦੀ ਦੁਕਾਨ ’ਤੇ  ਵਿਭਾਗ ਦੀ ਰੇਡ

ਰਿਸ਼ਵਤ ਦੇਣ ਲਈ ਤਿਆਰ ਨਾ ਹੋਣ ਕਰਕੇ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਯੂਨਿਟ ਮੋਗਾ ਨਾਲ ਸੰਪਰਕ ਕੀਤਾ। ਉਸਦੀ ਸ਼ਿਕਾਇਤ ’ਤੇ ਕਾਰਵਾਈ ਕਰਦਿਆਂ ਵਿਜੀਲੈਂਸ ਬਿਊਰੋ ਦੀ ਟੀਮ ਨੇ ਮੁਲਜ਼ਮ ਰੀਡਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 20000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ। ਇਸ ਸਬੰਧ ਵਿੱਚ ਵਿਜੀਲੈਂਸ ਬਿਊਰੋ ਦੇ ਥਾਣਾ ਫਿਰੋਜ਼ਪੁਰ ਵਿਖੇ ਮੁਲਜ਼ਮ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

ਜ਼ਮੀਨ ਦੇ ਇੰਤਕਾਲ ਬਦਲੇ ਰਿਸ਼ਵਤ ਲੈਂਦਾ ਪਟਵਾਰੀ ਦਾ ਕਰਿੰਦਾ ਕਾਬੂ
(ਜਸਵੀਰ ਸਿੰਘ ਗਹਿਲ) ਲੁਧਿਆਣਾ। ਵਿਜੀਲੈਂਸ ਬਿਊਰੋ ਨੇ ਸੌਮਵਾਰ ਨੂੰ ਹਲਕਾ ਪਾਇਲ ਦੇ ਇੱਕ ਪਟਵਾਰੀ ਦੇ ਕਰਿੰਦੇ ਨੂੰ 3 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਬਿਊਰੋ ਮੁਤਾਬਕ ਕਰਿੰਦੇ ਨੂੰ ਜ਼ਮੀਨ ਦੇ ਇੰਤਕਾਲ ਬਦਲੇ ਰਿਸ਼ਵਤ ਲੈਣ ਦੇ ਦੋਸ਼ਾਂ ’ਚ ਗ੍ਰਿਫ਼ਤਾਰ ਕੀਤਾ ਗਿਆ ਹੈ। Bribe

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਕਾਬੂ ਕੀਤੇ ਗਏ ਪ੍ਰਾਈਵੇਟ ਵਿਅਕਤੀ ਗੁਰਪ੍ਰੀਤ ਸਿੰਘ ਵਾਸੀ ਪਿੰਡ ਨਿਜਾਮਪੁਰ (ਲੁਧਿਆਣਾ) ਨੂੰ 3 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ ਜੋ ਕਿ ਪਟਵਾਰੀ ਜੀਤ ਸਿੰਘ ਦੇ ਕੋਲ ਏਜੰਟ (ਕਰਿੰਦਾ) ਵਜੋਂ ਕੰਮ ਕਰਦਾ ਹੈ। ਬੁਲਾਰੇ ਨੇ ਦੱਸਿਆ ਕਿ ਉਕਤ ਵਿਅਕਤੀ ਨੂੰ ਅਮਰਿੰਦਰ ਸਿੰਘ ਵਾਸੀ ਪਿੰਡ ਨਿਜਾਮਪੁਰ, ਜ਼ਿਲਾ ਲੁਧਿਆਣਾ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਇਹ ਵੀ ਪੜ੍ਹੋ: ਸੜਕ ਹਾਦਸੇ ’ਚ ਪਤੀ-ਪਤਨੀ ਦੀ ਮੌਤ, ਛੇ ਔਰਤਾਂ ਸਮੇਤ ਸੱਤ ਜ਼ਖਮੀ

ਜਿਸ ’ਚ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਨਾਂ ਦੀ ਪਰਿਵਾਰਕ ਜੱਦੀ ਜ਼ਮੀਨ ਦਾ ਇੰਤਕਾਲ ਮਾਲ ਰਿਕਾਰਡ ਵਿੱਚ ਦਰਜ ਕਰਨ ਬਦਲੇ ਉਕਤ ਪਟਵਾਰੀ ਨੇ 5 ਹਜ਼ਾਰ ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ ਪਰ ਸੌਦਾ 3 ਹਜ਼ਾਰ ਰੁਪਏ ਵਿੱਚ ਤੈਅ ਹੋਇਆ ਹੈ।ਵਿਜੀਲੈਂਸ ਬਿਊਰੋ ਦੀ ਟੀਮ ਨੇ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਪਟਵਾਰਖਾਨਾ ਪਾਇਲ ਦੇ ਬਾਹਰੋਂ ਉਕਤ ਪਟਵਾਰੀ ਦੀ ਤਰਫੋਂ ਸ਼ਿਕਾਇਤਕਰਤਾ ਕੋਲੋਂ 3 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਮੁੱਖ ਮੁਲਜ਼ਮ ਪਟਵਾਰੀ ਦੀ ਗ੍ਰਿਫ਼ਤਾਰੀ ਲਈ ਕੋਸ਼ਿਸ਼ਾਂ ਜਾਰੀ ਹਨ। Bribe

ਵਿਜੀਲੈਂਸ ਦੀ ਵੱਡੀ ਕਾਰਵਾਈ, ਪੰਜਾਬ ਹੋਮ ਗਾਰਡ ਵਲੰਟੀਅਰ ਨੂੰ ਰਿਸ਼ਵਤ ਲੈਣੀ ਪਈ ਮਹਿੰਗੀ
ਪੁਲਿਸ ਕੇਸ ’ਚ ਪੱਖ ਰੱਖਣ ਲਈ ਮੰਗ ਰਿਹਾ ਸੀ 20 ਹਜ਼ਾਰ ਰੁਪਏ : ਬਿਊਰੋ

(ਜਸਵੀਰ ਸਿੰਘ ਗਹਿਲ) ਲੁਧਿਆਣਾ। ਵਿਜੀਲੈਂਸ ਬਿਊਰੋ ਨੇ ਬੁੱਧਵਾਰ ਨੂੰ ਪੁਲਿਸ ਚੌਕੀ ਪਿੰਡ ਲਲਤੋਂ ਕਲਾਂ (ਜ਼ਿਲ੍ਹਾ ਲੁਧਿਆਣਾ) ਵਿਖੇ ਤਾਇਨਾਤ ਪੰਜਾਬ ਹੋਮ ਗਾਰਡ (ਪੀ.ਐਚ.ਜੀ.) ਦੇ ਵਲੰਟੀਅਰ ਨੂੰ 10 ਹਜ਼ਾਰ ਰੁਪਏ ਰਿਸ਼ਵਤ ਲੈਣ ਤਹਿਤ ਕਾਬੂ ਕੀਤਾ ਹੈ। ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਹਰਜਿੰਦਰ ਸਿੰਘ ਵਿਰੁੱਧ ਇਹ ਕੇਸ ਮਨਦੀਪ ਕੌਰ ਵਾਸੀ ਭਾਈ ਬਾਲਾ ਕਲੋਨੀ ਲੁਧਿਆਣਾ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ’ਤੇ ਦਰਜ ਕਰਵਾਈ ਗਈ ਆਨਲਾਈਨ ਸ਼ਿਕਾਇਤ ਦੀ ਜਾਂਚ ਉਪਰੰਤ ਦਰਜ ਕੀਤਾ ਗਿਆ ਹੈ। Taking Bribe

ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ’ਚ ਦੋਸ਼ ਲਾਇਆ ਸੀ ਕਿ ਪੁਲਿਸ ਚੌਕੀ ਲਲਤੋਂ ਕਲਾਂ, ਲੁਧਿਆਣਾ ਵਿਖੇ ਤਾਇਨਾਤ ਪੀ.ਐਚ.ਜੀ. ਵਲੰਟੀਅਰ ਹਰਜਿੰਦਰ ਸਿੰਘ ਅਤੇ ਏ.ਐਸ.ਆਈ. ਰਵਿੰਦਰ ਕੁਮਾਰ ਉਸਦੇ ਭਰਾਵਾਂ ਵਿਰੁੱਧ ਦਰਜ ਪੁਲਿਸ ਕੇਸ ਵਿੱਚ ਉਸਦੀ ਮੱਦਦ ਕਰਨ ਬਦਲੇ ਉਸ ਤੋਂ 30 ਹਜ਼ਾਰ ਰੁਪਏ ਰਿਸ਼ਵਤ ਮੰਗ ਰਹੇ ਹਨ। ਸ਼ਿਕਾਇਤਕਰਤਾ ਨੇ ਅੱਗੇ ਦੋਸ਼ ਲਗਾਇਆ ਕਿ ਉਕਤ ਏ.ਐਸ.ਆਈ. ਦੀ ਤਰਫੋਂ ਪੀ.ਐਚ.ਜੀ. ਹਰਜਿੰਦਰ ਸਿੰਘ ਉਸ ਤੋਂ ਪਹਿਲਾਂ ਹੀ 10 ਹਜ਼ਾਰ ਰੁਪਏ ਰਿਸ਼ਵਤ ਲੈ ਚੁੱਕਾ ਹੈ ਤੇ ਹੁਣ ਬਾਕੀ ਰਹਿੰਦੇ 20 ਹਜ਼ਾਰ ਰੁਪਏ ਮੰਗ ਰਿਹਾ ਹੈ। Taking Bribe

ਇਹ ਵੀ ਪੜ੍ਹੋ: Agniveer Rule : ਅਗਨੀਵੀਰਾਂ ਲਈ ਖੁਸ਼ਖਬਰੀ, ਸੇਵਾ ’ਚ ਹੋਇਆ ਵੱਡਾ ਬਦਲਾਅ!

ਸ਼ਿਕਾਇਤਕਰਤਾ ਨੇ ਸਬੂਤ ਵਜੋਂ ਉਕਤ ਪੀ.ਐਚ.ਜੀ. ਵਲੰਟੀਅਰ ਵੱਲੋਂ ਕੀਤੀ ਗਈ ਮੰਗ ਦੀ ਰਿਕਾਰਡਿੰਗ ਵੀ ਵਿਜੀਲੈਂਸ ਨੂੰ ਸੌਂਪੀ। ਜਿਸ ਦੇ ਅਧਾਰ ’ਤੇ ਵਿਜੀਲੈਂਸ ਨੇ ਪੜਤਾਲ ਕੀਤੀ ਅਤੇ ਸ਼ਿਕਾਇਤਕਰਤਾ ਵੱਲੋਂ ਲਾਏ ਗਏ ਦੋਸ਼ਾਂ ਨੂੰ ਸਹੀ ਪਾਉਣ ਤੋਂ ਬਾਅਦ ਰਿਪੋਰਟ ਦੇ ਆਧਾਰ ’ਤੇ ਪੀ.ਐਚ.ਜੀ. ਵਲੰਟੀਅਰ ਹਰਜਿੰਦਰ ਸਿੰਘ ਦੇ ਖਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਲੁਧਿਆਣਾ ਰੇਂਜ ਵਿਖੇ ਕੇਸ ਦਰਜ ਕਰਕੇ ਉਸਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਅਤੇ ਮਾਮਲੇ ਦੀ ਅਗਲੇਰੀ ਜਾਂਚ ਦੌਰਾਨ ਉਪਰੋਕਤ ਏ.ਐਸ.ਆਈ ਰਵਿੰਦਰ ਕੁਮਾਰ ਅਤੇ ਹੋਰ ਪੁਲਿਸ ਕਰਮਚਾਰੀਆਂ ਦੀ ਭੂਮਿਕਾ ਦੀ ਵੀ ਜਾਂਚ ਕੀਤੀ ਜਾਵੇਗੀ।

ਪਾਵਰਕੌਮ ਦਾ ਜੇਈ 10 ਹਜ਼ਾਰ ਦੀ ਰਿਸ਼ਵਤ ਲੈਂਦਿਆਂ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ
ਗੁਰਪ੍ਰੀਤ ਸਿੰਘ/ਨਰੇਸ਼ ਕੁਮਾਰ, ਸੰਗਰੂਰ

ਵਿਜੀਲੈਂਸ ਵਿਭਾਗ ਸੰਗਰੂਰ ਨੇ ਪਾਵਰਕੌਮ ਦੇ ਇੱਕ ਜੇਈ ਨੂੰ 10 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ ਕੀਤਾ ਹੈ ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਵਿਭਾਗ ਸੰਗਰੂਰ ਦੇ ਇੰਸਪੈਕਟਰ ਪ੍ਰਿਤਪਾਲ ਸਿੰਘ ਨੇ ਦੱਸਿਆ ਕਿ ਗੁਰਮੀਤ ਸਿੰਘ ਪੁੱਤਰ ਮੁਖਤਿਆਰ ਸਿੰਘ ਵਾਸੀ ਪਿੰਡ ਕਾਲੀਆਂ (ਲਹਿਰਾਗਾਗਾ) ਜਿਹੜਾ ਕਿ ਖਰਾਦ ਦੀ ਵਰਕਸ਼ਾਪ ਕਰਦਾ ਹੈ, ਉਸ ਨੇ ਆਪਣਾ ਬਿਜਲੀ ਮੀਟਰ ਥ੍ਰੀ ਫੇਸ ਕਰਵਾਉਣ ਲਈ ਸਬੰਧਿਤ ਵਿਭਾਗ ਵਿੱਚ ਅਰਜ਼ੀ ਦਿੱਤੀ ਸੀ ਅਤੇ ਇਸ ਦੀ ਬਣਦੀ ਸਰਕਾਰੀ ਫੀਸ ਵੀ ਜ਼ਮ੍ਹਾ ਕਰਵਾ ਦਿੱਤੀ ਸੀ

ਉਨ੍ਹਾਂ ਦੱਸਿਆ ਕਿ ਪਾਵਰਕੌਮ ਸਬ ਡਵੀਜ਼ਨ ਮੂਣਕ ਦੇ ਜੇਈ ਮਹਿੰਦਰਪਾਲ ਸਿੰਘ ਨੇ ਮੀਟਰ ਲਗਵਾਉਣ ਲਈ ਉਸ ਤੋਂ 15 ਹਜ਼ਾਰ ਰੁਪਏ ਰਿਸ਼ਵਤ ਦੀ ਮੰਗ ਕੀਤੀ ਪਰ ਸੌਦਾ 10 ਹਜ਼ਾਰ ਰੁਪਏ ‘ਚ ਤੈਅ ਹੋ ਗਿਆ ਉਨ੍ਹਾਂ ਦੱਸਿਆ ਕਿ ਇਸ ਬਾਬਤ ਮੁਦੱਈ ਨੇ ਵਿਜੀਲੈਂਸ ਵਿਭਾਗ ਨੂੰ ਸੂਚਿਤ ਵੀ ਕਰ ਦਿੱਤਾ

ਇਸ ਉਪਰੰਤ ਇੱਕ ਗਿਣੀ ਮਿਥੀ ਯੋਜਨਾ ਤਹਿਤ ਉਨ੍ਹਾਂ ਸਬ ਡਵੀਜ਼ਨ ਮੂਣਕ ਦੇ ਦਫ਼ਤਰ ਵਿਖੇ ਰੇਡ ਕਰਕੇ ਜੇਈ ਮਹਿੰਦਰਪਾਲ ਸਿੰਘ ਨੂੰ ਰੰਗੇ ਹੱਥੀਂ 10 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕਰ ਲਿਆ ਇਸ ਮੌਕੇ ਸਰਕਾਰੀ ਗਵਾਹ ਦੇ ਤੌਰ ਤੇ ਪ੍ਰਦੀਪ ਸ਼ਾਰਦਾ, ਤੇਜਿੰਦਰਪਾਲ ਸਿੰਘ ਬੀਡੀਪੀਓ ਸੰਗਰੂਰ ਵੀ ਮੌਜ਼ੂਦ ਰਹੇ  ਪ੍ਰਿਤਪਾਲ ਸਿੰਘ ਨੇ ਦੱਸਿਆ ਕਥਿਤ ਦੋਸ਼ੀ ਜੇਈ ਦੇ ਖਿਲਾਫ਼ ਭ੍ਰਿਸ਼ਟਾਚਾਰ ਰੋਕੂ ਐਕਟ ਦੀ ਧਾਰਾ 7, 13 (2), 1988 ਤਹਿਤ ਪਰਚਾ ਦਰਜ਼ ਕਰਕੇ ਹੋਰ ਜਾਂਚ ਆਰੰਭ ਕਰ ਦਿੱਤੀ ਹੈ

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।