Firecrackers - Sach Kahoon Punjabi
Fire Accident: ਦੀਵਾਲੀ ਮੌਕੇ ਪਟਾਖਿਆਂ ਨਾਲ ਦਸ ਥਾਵਾਂ ’ਤੇ ਲੱਗੀ ਅੱਗ, ਫਾਇਰ ਬ੍ਰਿਗੇਡ ਨੇ ਪਾਇਆ ਕਾਬੂ
ਫਾਇਰ ਬ੍ਰਿਗੇਡ ਦੀ ਚੌਕਸੀ ਕਾਰਨ ਵੱਡੇ ਹਾਦਸੇ ਹੋਣੋਂ ਟਲੇ | Fire Accident
Fire Accident: (ਮੇਵਾ ਸਿੰਘ) ਅਬੋਹਰ। ਇਸ ਵਾਰ ਇਲਾਕਾ ਨਿਵਾਸੀਆਂ ਨੇ ਦੀਵਾਲੀ ਦਾ ਤਿਉਹਾਰ 31 ਅਕਤੂਬਰ ਵੀਰਵਾਰ ਤੇ ਇਕ ਨਵੰਬਰ ਸ਼ੁੱਕਰਵਾਰ ਦੀ ਰਾਤ ਨੂੰ ਲਗਾਤਾਰ 2 ਦਿਨਾਂ ਮਨਾਇਆ ਗਿਆ। ਇਸੇ ਤਹਿਤ ਬੀਤੀ ਰਾਤ ਲੋਕਾਂ ਵੱਲੋਂ ਚਲਾਏ ਗਏ ਪਟਾਖਿਆਂ ਕਾਰਨ ਇਲਾਕੇ ਅੰਦਰ 7 ਥਾਵਾਂ ’ਤੇ ਅੱਗ ਲੱਗਣ ਦੀਆਂ ਘਟਨਾਵਾਂ ਦੀ ਸੂਚਨਾ ਮਿਲਣ ਤੋਂ ਬਾਅਦ ਫਾਇਰ ਬਿਰਗੇਡ ਦੀ ਚੌਕਸੀ ਕਾਰਨ ਮੌਕੇ ’ਤੇ  ਕਾਬੂ ਪਾ ਲਿਆ ਗਿਆ।
ਇਹ ਵੀ ਪੜ੍ਹੋ: Bathinda News: ਡੀਸੀ ਤੇ ਐੱਸਐੱਸਪੀ ਵੱਲੋਂ ਵੱਖ-ਵੱਖ ਪਿੰਡਾਂ ਦੇ ਖੇਤਾਂ ਦਾ ਦੌਰਾ
ਇਸੇ ਤਰ੍ਹਾਂ ਵੀਰਵਾਰ ਦੀ ਰਾਤ 31 ਅਕਤੂਬਰ ਨੂੰ ਸ਼ਹਿਰ ਅੰਦਰ 4 ਥਾਵਾਂ ’ਤੇ ਅੱਗ ਲੱਗਣ ਦੀਆਂ ਘਟਨਾਵਾਂ ਸਾਹਮਣੇ ਆਈਆਂ। ਜਾਣਕਾਰੀ ਦਿੰਦਿਆਂ ਫਾਇਰ ਅਫਸਰ ਵਰਿੰਦਰ ਕੁਮਾਰ ਨੇ ਦੱਸਿਆ ਕਿ ਬੀਤੀ ਰਾਤ ਮੈਟਰੋ ਕਾਲੌਨੀ ਤੇ ਉਤਮ ਬਿਹਾਰ ਕਾਲੌਨੀ, ਨਿਊ ਸੂਰਜ ਨਗਰੀ ਵਿਚ ਖਾਲੀ ਪਏ ਪਲਾਟ ਵਿਚ ਪਏ ਕੂੜਾ ਕਰਕਟ ਨੂੰ ਪਟਾਖਾ ਡਿੱਗਣ ਕਰਕੇ ਅੱਗ ਲੱਗ ਗਈ, ਜਿਸ ਦੀ ਸੂਚਨਾ ਮਿਲਣ ’ਤੇ ਫਾਇਰ ਬਿਰਗੇਡ ਦੀਆਂ ਗੱਡੀਆਂ ਨੇ ਮੌਕੇ ’ਤੇ ਪਹੁੰਚਕੇ ਅੱਗ ’ਤੇ ਕਾਬੂ ਪਾ ਲਿਆ ਗਿਆ।
ਇਸ ਤੋਂ ਇਲਾਵਾ ਸੁੰਦਰ ਨਗਰੀ ਵਿਚ ਇਕ ਕਵਾੜ ਦੇ ਗੋਦਾਮ ਵਿਚ ਵੀ ਅੱਗ ਲੱਗਣ ਦੀ ਘਟਨਾ ਸਾਹਮਣੇ ਆਉਣ ’ਤੇ ਅੱਗ ਦੀਆਂ ਲਾਟਾਂ ਨੁੂੰ ਦੇਖਕੇ ਲੋਕਾਂ ਨੇ ਇਸ ਦੀ ਸੂਚਨਾ ਵੀ ਫਾਇਰ ਬ੍ਰਿਗੇਡ ਨੂੰ ਕਰਨ ’ਤੇ ਬੜੀ ਮੁਸ਼ੱਕਤ ਨਾਲ ਅੱਗ ¦ਤੇ ਕਾਬੂ ਪਾਇਆ ਗਿਆ। ਫਾਇਰ ਅਫਸਰ ਨੇ ਦੱਸਿਆ ਕਿ ਇਸ ਦੇ ਨਾਲ-ਨਾਲ ਪਿੰਡ ਦਤਾਰਾਂਵਾਲੀ ਵਿਚ ਨਰਮੇ ਦੀਆਂ ਛਟੀਆਂ ਨੂੰ ਲੱਗੀ ਅੱਗ ’ਤੇ ਵੀ ਮੌਕੇ ਪਹੁੰਚੀ ਫਾਇਰ ਬਿਰਗੇਡ ਦੀ ਟੀਮ ਨੇ ਕਾਬੂ ਪਾਇਆ। ਉਨਾਂ ਦੱਸਿਆ ਕਿ ਸਾਰੇ ਥਾਵਾਂ ’ਤੇ ਅੱਗ ਲੱਗਣ ਦਾ ਕਾਰਨ ਪਟਾਖਿਆਂ ਦੀਆਂ ਚਿੰਗਾਰੀਆਂ ਡਿੱਗਣਾ ਹੀ ਮੰਨਿਆ ਜਾ ਰਿਹਾ ਹੈ। Fire Accident
ਦੀਵਾਲੀ ’ਤੇ ਪਟਾਕੇ ਚਲਾਉਣ ਨੂੰ ਲੈ ਕੇ ਸਰਕਾਰ ਨੇ ਸਮਾਂ ਕੀਤਾ ਤੈਅ, ਜਾਣੋ ਵਜ੍ਹਾ
Diwali: ਘੱਟ ਪ੍ਰਦੂਸ਼ਣ ਫੈਲਾਉਣ ਵਾਲੇ ਪਟਾਕੇ ਹੀ ਚਲਾ ਸਕਣਗੇ ਲੋਕ
(ਸੱਚ ਕਹੂੰ ਨਿਊਜ਼) ਮੋਹਾਲੀ। ਪੰਜਾਬ ‘ਚ ਦੀਵਾਲੀ, ਕ੍ਰਿਸਮਿਸ ਅਤੇ ਨਵੇਂ ਸਾਲ ’ਤੇ ਪਟਾਕੇ ਚਲਾਉਣ ਨੂੰ ਲੈ ਕੇ ਆਈ ਵੱਡੀ ਅਪਡੇਟ ਆਈ ਹੈ। ਪ੍ਰਦੂਸ਼ਣ ਦੇ ਚੱਲਦਿਆਂ ਪੰਜਾਬ ਸਰਕਾਰ ਨੇ ਗਰੀਨ ਪਟਾਕੇ ਚਲਾਉਣ ਦੀ ਇਜਾਜਤ ਦਿੱਤੀ ਹੈ ਉਹ ਕੁਝ ਸਮੇਂ ਲਈ। ਇਸ ਵਾਰ ਦੀਵਾਲੀ ‘ਤੇ ਸਿਰਫ ਗਰੀਨ ਪਟਾਕੇ ਹੀ ਚਲਾਏ ਜਾ ਸਕਣਗੇ। ਸਰਕਾਰ ਘੱਟ ਪ੍ਰਦੂਸ਼ਣ ਫੈਲਾਉਣ ਵਾਲੇ ਪਟਾਕਿਆਂ ਦੀ ਵਰਤੋਂ ਕਰਨ ਲਈ ਉਤਸ਼ਾਹਿਤ ਕਰ ਰਹੀ ਹੈ। (Diwali)
ਇਹ ਵੀ ਪੜ੍ਹੋ : ਇਹ ਸਬਜ਼ੀ ਚੁਟਕੀਆਂ ’ਚ ਦੂਰ ਕਰ ਦੇਵੇਗੀ ਤੁਹਾਡੀ ਯੂਰਿਕ ਐਸਿਡ ਦੀ ਸਮੱਸਿਆ!
ਜਾਣਕਾਰੀ ਦਿੰਦਿਆਂ ਵਾਤਾਵਰਣ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਦੱਸਿਆ ਕਿ ਸਰਕਾਰ ਵੱਲੋਂ ਦੀਵਾਲੀ, ਗੁਰੂਪੁਰਬ, ਕ੍ਰਿਸਮਿਸ ਅਤੇ ਨਵੇਂ ਸਾਲ ‘ਤੇ ਬਹੁਤ ਘੱਟ ਸਮੇਂ ਲਈ ਘੱਟ ਪ੍ਰਦੂਸ਼ਣ ਫੈਲਾਉਣ ਵਾਲੇ ਪਟਾਕਿਆਂ ਦੀ ਵਰਤੋਂ ਦੀ ਸਰਕਾਰ ਇਜਾਜ਼ਤ ਦੇਵੇਗੀ। ਉਨਾਂ ਕਿਹਾ ਕਿ ਦੀਵਾਲੀ-ਗੁਰੂਪੁਰਬ ‘ਤੇ 2 ਘੰਟੇ, ਕ੍ਰਿਸਮਿਸ-ਨਵੇਂ ਸਾਲ ‘ਤੇ 35 ਮਿੰਟਾਂ ਲਈ ਹੀ ਪਟਾਕੇ ਚਲਾਉਣ ਦੀ ਇਜਾਜ਼ਤ ਹੈ। (Diwali)
ਇਸ ਵਾਰ ਦੀਵਾਲੀ ’ਤੇ ਨਹੀਂ ਚੱਲਣਗੇ ਪਟਾਕੇ
ਸੁਪਰੀਮ ਕੋਰਟ ਨੇ ਦਿੱਲੀ-NCR ‘ਚ ਪਟਾਕਿਆਂ ‘ਤੇ ਲਾਈ ਪਾਬੰਦੀ
ਨਵੀਂ ਦਿੱਲੀ (ਸੱਚ ਕਹੂੰ ਨਿਊਜ਼)। ਰਾਸ਼ਟਰੀ ਰਾਜਧਾਨੀ ਖੇਤਰ ਦਿੱਲੀ ਵਿੱਚ ਪ੍ਰਦੂਸ਼ਣ ਦੇ ਪੱਧਰ ਦੇ ਮੱਦੇਨਜ਼ਰ, ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਰਾਜਧਾਨੀ ਵਿੱਚ ਹਰੇ ਪਟਾਕਿਆਂ ਸਮੇਤ ਸਾਰੇ (Firecrackers) ਪਟਾਕਿਆਂ ‘ਤੇ ਪਾਬੰਦੀ ਲਗਾ ਦਿੱਤੀ ਹੈ। ਜਸਟਿਸ ਏ ਐੱਸ ਬੋਪੰਨਾ ਦੀ ਅਗਵਾਈ ਵਾਲੇ ਬੈਂਚ ਨੇ ਇਸ ਮਾਮਲੇ ‘ਚ ਫਾਇਰਕ੍ਰੇਕਰ ਐਸੋਸੀਏਸ਼ਨ ਦੀ ਅਰਜ਼ੀ ਨੂੰ ਖਾਰਜ ਕਰਦੇ ਹੋਏ ਕਿਹਾ ਕਿ ਉਹ ਰਾਸ਼ਟਰੀ ਰਾਜਧਾਨੀ ਖੇਤਰ (ਦਿੱਲੀ-ਐੱਨਸੀਆਰ) ‘ਚ ਪਟਾਕਿਆਂ ਦੇ ਨਿਰਮਾਣ ਅਤੇ ਵਰਤੋਂ ਦੀ ਇਜਾਜ਼ਤ ਨਹੀਂ ਦੇ ਸਕਦਾ। ਸੁਪਰੀਮ ਕੋਰਟ ਨੇ ਰਾਜਧਾਨੀ ‘ਚ ਪਟਾਕਿਆਂ ‘ਤੇ ਪੂਰੀ ਤਰ੍ਹਾਂ ਪਾਬੰਦੀ ਲਗਾਉਣ ‘ਚ ਦਿੱਲੀ ਪੁਲਿਸ ਦੀ ਅਸਫਲਤਾ ‘ਤੇ ਵੀ ਸਵਾਲ ਚੁੱਕੇ ਹਨ। ਆਪਣੀ ਪਟੀਸ਼ਨ ਵਿੱਚ, ਐਸੋਸੀਏਸ਼ਨ ਨੇ ਹਰੇ ਪਟਾਕਿਆਂ ਵਿੱਚ ਬਿਹਤਰ ਬਦਲਾਅ ਅਤੇ ਬੇਰੀਅਮ ਨਾਮਕ ਰਸਾਇਣ ਨੂੰ ਸ਼ਾਮਲ ਕਰਕੇ ਪਟਾਕਿਆਂ ਦੀ ਆਗਿਆ ਦੇਣ ਦੀ ਬੇਨਤੀ ਕੀਤੀ ਸੀ।
ਕੀ ਹੈ ਮਾਮਲਾ (Firecrackers)
ਅਦਾਲਤ ਨੇ ਇਹ ਵੀ ਸਪੱਸ਼ਟ ਕੀਤਾ ਕਿ ਜਿਨ੍ਹਾਂ ਸੂਬਿਆਂ ਵਿੱਚ ਪਟਾਕਿਆਂ ‘ਤੇ ਪੂਰੀ ਤਰ੍ਹਾਂ ਪਾਬੰਦੀ ਨਹੀਂ ਹੈ, ਲੋਕ ਨਿਰਧਾਰਤ ਨਿਯਮਾਂ ਅਨੁਸਾਰ ਮੁਕਾਬਲਤਨ ਹਰੇ ਪਟਾਕਿਆਂ ਦੀ ਵਰਤੋਂ ਕਰ ਸਕਦੇ ਹਨ। ਦੀਵਾਲੀ ਦੌਰਾਨ ਪ੍ਰਦੂਸ਼ਣ ਦੇ ਪੱਧਰ ਅਤੇ ਅਸਥਮਾ ਅਤੇ ਹੋਰ ਮਰੀਜ਼ਾਂ ਦੀ ਵਧਦੀ ਗਿਣਤੀ ਦੇ ਮੱਦੇਨਜ਼ਰ ਅਦਾਲਤ ਦਾ ਇਹ ਹੁਕਮ ਬਹੁਤ ਖਾਸ ਹੈ। ਸਿਖਰਲੀ ਅਦਾਲਤ ਨੇ ਦੁਹਰਾਇਆ ਕਿ ਪਟਾਕਿਆਂ ਵਿਚ ਬੇਰੀਅਮ ਆਧਾਰਿਤ ਰਸਾਇਣਾਂ ਦੀ ਵਰਤੋਂ ‘ਤੇ ਪਾਬੰਦੀ ਲਗਾਉਣ ਵਾਲੇ ਉਸ ਦੇ ਪੁਰਾਣੇ ਹੁਕਮ ਦਿੱਲੀ-ਐਨਸੀਆਰ ਵਿਚ ਲਾਗੂ ਰਹਿਣਗੇ।
ਇਹ ਵੀ ਪੜ੍ਹੋ : ਮੋਬਾਇਲ ਵੀਡੀਓ ਬਣਿਆ ਸਬੂਤ, 5 ਜਣਿਆਂ ਖਿਲਾਫ਼ ਮਾਮਲਾ ਦਰਜ਼
ਅਦਾਲਤ ਨੇ ਦੀਵਾਲੀ ਦੇ ਤਿਉਹਾਰ ਤੋਂ ਪਹਿਲਾਂ ਰਾਜਧਾਨੀ ਵਿਚ ਪਟਾਕਿਆਂ ਦੀ ਵਰਤੋਂ ‘ਤੇ ਪਾਬੰਦੀ ਲਗਾਉਣ ਦੇ ਦਿੱਲੀ ਸਰਕਾਰ ਦੇ ਫੈਸਲੇ ਵਿਚ ਕਿਸੇ ਵੀ ਤਰ੍ਹਾਂ ਦੀ ਦਖਲਅੰਦਾਜ਼ੀ ਕਰਨ ਤੋਂ ਇਨਕਾਰ ਕਰ ਦਿੱਤਾ। ਸੁਪਰੀਮ ਕੋਰਟ ਵਿੱਚ ਸੁਣਵਾਈ ਦੌਰਾਨ ਕੇਂਦਰ ਸਰਕਾਰ ਨੇ ਮੁਕਾਬਲਤਨ ਹਰੇ ਪਟਾਕੇ ਚਲਾਉਣ ਦਾ ਸਮਰਥਨ ਕੀਤਾ। Firecrackers
ਜਨਵਰੀ, 2017 ਵਿੱਚ ਹੋਏ ਧਮਾਕੇ ਦੀ ਜਾਂਚ ਰਿਪੋਰਟ | Chief Minister
ਸੌਂਪਣ ‘ਚ ਦੇਰੀ ਲਈ ਜ਼ਿੰਮੇਵਾਰੀ ਤੈਅ ਕਰਨ ਵਾਸਤੇ ਪੜਤਾਲ ਦੀ ਹਦਾਇਤ | Chief Minister
ਬਟਾਲਾ (ਰਾਜਨ ਮਾਨ)। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਵਿੱਚ ਸੰਘਣੀ ਵਸੋਂ ਵਾਲੇ ਇਲਾਕਿਆਂ ‘ਚ ਗੈਰ-ਕਾਨੂੰਨੀ ਤੌਰ ‘ਤੇ ਚੱਲ ਰਹੇ ਪਟਾਕੇ ਬਣਾਉਣ ਵਾਲੇ ਸਾਰੇ ਯੂਨਿਟਾਂ ਖਿਲਾਫ਼ ਤੁਰੰਤ ਕਾਰਵਾਈ ਕਰਨ ਦੇ ਹੁਕਮ ਦਿੱਤੇ ਹਨ ਮੁੱਖ ਮੰਤਰੀ ਨੇ ਮੁੱਖ ਸਕੱਤਰ ਅਤੇ ਡੀ.ਜੀ.ਪੀ. ਨੂੰ ਅਜਿਹੇ ਗੈਰ-ਕਾਨੂੰਨੀ ਯੂਨਿਟ ਬੰਦ ਕਰਵਾਉਣ ਲਈ ਫੌਰੀ ਕਦਮ ਚੁੱਕਣ ਦੀ ਹਦਾਇਤ ਕੀਤੀ ਅਤੇ ਭਵਿੱਖ ਵਿੱਚ ਅਜਿਹੀ ਮੰਦਭਾਗੀ ਘਟਨਾ ਨਾ ਵਾਪਰਨ ਨੂੰ ਯਕੀਨੀ ਬਣਾਉਣ ਲਈ ਸਾਵਧਾਨੀ ਵਰਤਣ ਲਈ ਆਖਿਆ।
ਬੁੱਧਵਾਰ ਨੂੰ ਹੋਏ ਭਿਆਨਕ ਧਮਾਕੇ ਵਾਲੀ ਥਾਂ ਦਾ ਦੌਰਾ ਕਰਨ ਅਤੇ ਇਲਾਜ ਅਧੀਨ ਕੁਝ ਜ਼ਖਮੀਆਂ ਦਾ ਹਾਲ-ਚਾਲ ਪੁੱਛਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਆਬਾਦੀ ਵਾਲੇ ਇਲਾਕਿਆਂ ਵਿੱਚ ਅਜਿਹੇ ਯੂਨਿਟ ਚਲਾਉਣ ਦੀ ਹਰਗਿਜ਼ ਇਜਾਜ਼ਤ ਨਹੀਂ ਦੇਵੇਗੀ ਕਿਉਂ ਜੋ ਇਸ ਨਾਲ ਉਥੇ ਰਹਿੰਦੇ ਲੋਕਾਂ ਦੇ ਜਾਨ-ਮਾਲ ਨੂੰ ਖਤਰਾ ਖੜਾ ਹੁੰਦਾ ਹੈ ਇਸ ਧਮਾਕੇ ਵਿੱਚ 23 ਵਿਅਕਤੀ ਮਾਰੇ ਗਏ ਜਦਕਿ 20 ਵਿਅਕਤੀ ਜ਼ਖਮੀ ਹੋਏ ਹਨ।
ਇਹ ਵੀ ਪੜ੍ਹੋ : ਅੰਮ੍ਰਿਤਸਰ ਸਮੇਤ ਇਨ੍ਹਾਂ ਸ਼ਹਿਰਾਂ ’ਚ ਮੌਸਮ ਹੋਇਆ ਖਰਾਬ, ਮੀਂਹ ਦਾ ਅਲਰਟ
ਮੁੱਖ ਮੰਤਰੀ ਪਟਾਕਾ ਫੈਕਟਰੀ ਦੇ ਨਾਲ ਲਗਦੇ ਇਲਾਕੇ ਵਿੱਚ ਰਹਿਣ ਵਾਲੇ ਪੀੜਤ ਪਰਿਵਾਰਾਂ ਨੂੰ ਵੀ ਮਿਲੇ ਅਤੇ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਜਾਇਦਾਦਾਂ ਅਤੇ ਸੰਘਣੀ ਵਸੋਂ ਵਾਲੇ ਇਲਾਕਿਆ ਵਪਾਰਕ ਥਾਵਾਂ ਨੂੰ ਪੁੱਜੇ ਨੁਕਸਾਨ ਦੀ ਭਰਪਾਈ ਲਈ ਸਰਕਾਰ ਵੱਲੋਂ ਢੁਕਵਾਂ ਮੁਆਵਜ਼ਾ ਦਿੱਤਾ ਜਾਵੇਗਾ ਉਨਾਂ ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਨੂੰ ਧਮਾਕੇ ਨਾਲ ਜਾਇਦਾਦਾਂ ਨੂੰ ਪਹੁੰਚੇ ਨੁਕਸਾਨ ਦਾ ਅਨੁਮਾਨ ਛੇਤੀ ਲਾਉਣ ਲਈ ਆਖਿਆ ਤਾਂ ਕਿ ਪ੍ਰਭਾਵਿਤ ਵਿਅਕਤੀਆਂ ਨੂੰ ਮੁਆਵਜ਼ਾ ਦਿੱਤਾ ਜਾ ਸਕੇ।
ਇਕ ਸਵਾਲ ਦੇ ਜਵਾਬ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਦੱਸਿਆ ਕਿ ਇਸ ਘਟਨਾ ਨਾਲ ਜੁੜੇ ਕਾਰਨਾਂ ਦਾ ਪਤਾ ਲਾਉਣ ਲਈ ਉਨ੍ਹਾਂ ਪਹਿਲਾਂ ਹੀ ਮੈਜਿਸਟ੍ਰੇਟ ਜਾਂਚ ਦੇ ਹੁਕਮ ਦਿੱਤੇ ਹੋਏ ਹਨ। ਇਹ ਪੁੱਛੇ ਜਾਣ ‘ਤੇ ਕਿ ਜਨਵਰੀ, 2017 ਵਿੱਚ ਇਸੇ ਥਾਂ ‘ਤੇ ਹੋਏ ਧਮਾਕੇ ਦੀ ਘਟਨਾ ਦੀ ਜਾਂਚ ਰਿਪੋਰਟ ਅਜੇ ਲੰਬਿਤ ਹੈ ਤਾਂ ਇਸ ਬਾਰੇ ਕੈਪਟਨ ਅਮਰਿੰਦਰ ਸਿੰਘ ਨੇ ਰਿਪੋਰਟ ਸੌਂਪਣ ਵਿੱਚ ਹੋਈ ਬੇਲੋੜੀ ਦੇਰੀ ‘ਤੇ ਹੈਰਾਨੀ ਜ਼ਾਹਰ ਕਰਦਿਆਂ ਕਿਹਾ ਕਿ ਇਸ ਬਾਰੇ ਸਬੰਧਤ ਅਧਿਕਾਰੀਆਂ ਦੀ ਜ਼ਿੰਮੇਵਾਰੀ ਤੈਅ ਕੀਤੀ ਜਾਵੇਗੀ ਇਸ ਦੇ ਨਾਲ ਹੀ ਉਨ੍ਹਾਂ ਸਪੱਸ਼ਟ ਕੀਤਾ ਕਿ ਉਨ੍ਹਾਂ ਦੀ ਸਰਕਾਰ ਮਾਰਚ, 2017 ਵਿਚ ਸੱਤਾ ‘ਚ ਆਈ।
ਇਹ ਵੀ ਪੜ੍ਹੋ : ਵਿਕਰਮ ਪ੍ਰਗਿਆਨ ਦੀ ਖੁੱਲ੍ਹੀ ਨੀਂਦ… ਆਉਣ ਵਾਲੀ ਹੈ ਖੁਸ਼ਖਬਰੀ?
ਜਦਕਿ ਇਹ ਘਟਨਾ 2 ਮਹੀਨੇ ਪਹਿਲਾਂ ਵਾਪਰੀ ਸੀ ਜਿਸ ਕਰਕੇ ਨਾਲੋ-ਨਾਲ ਵੱਖਰੇ ਤੌਰ ‘ਤੇ ਇਹ ਜਾਂਚ ਵੀ ਕਰਵਾਈ ਜਾਵੇਗੀ ਕਿ ਢਾਈ ਸਾਲ ਬੀਤ ਜਾਣ ਦੇ ਬਾਵਜੂਦ ਪਿਛਲੀ ਜਾਂਚ ਨੂੰ ਮੁਕੰਮਲ ਕਿਉਂ ਨਹੀਂ ਕੀਤਾ ਗਿਆ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਮ੍ਰਿਤਕਾਂ ਦੇ ਵਾਰਸਾਂ ਨੂੰ 2-2 ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਦੇਣ ਤੋਂ ਇਲਾਵਾ ਜ਼ਖਮੀਆਂ ਨੂੰ ਮੁਫ਼ਤ ਇਲਾਜ ਮੁਹੱਈਆ ਕਰਵਾਉਣ ਦਾ ਐਲਾਨ ਪਹਿਲਾਂ ਹੀ ਕੀਤਾ ਹੋਇਆ ਹੈ ਉਨਾਂ ਦੱਸਿਆ ਕਿ ਜਿਨ੍ਹਾਂ ਪਰਿਵਾਰਾਂ ਦੀਆਂ ਜਾਇਦਾਦਾਂ ਨੂੰ ਨੁਕਸਾਨ ਪਹੁੰਚਿਆ ਹੈ, ਉਸ ਬਾਰੇ ਡਿਪਟੀ ਕਮਿਸ਼ਨਰ ਪਾਸੋਂ ਰਿਪੋਰਟ ਹਾਸਲ ਹੋਣ ਤੋਂ ਤੁਰੰਤ ਬਾਅਦ ਬਣਦਾ ਮੁਆਵਜ਼ਾ ਜਾਰੀ ਕਰ ਦਿੱਤਾ ਜਾਵੇਗਾ।
ਇਸ ਮੌਕੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ, ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਸਮਾਜਿਕ ਸੁਰੱਖਿਆ, ਮਹਿਲਾਵਾਂ ਅਤੇ ਬਾਲ ਵਿਕਾਸ ਮੰਤਰੀ ਅਰੁਣਾ ਚੌਧਰੀ, ਵਿਧਾਇਕ ਫਤਹਿ ਜੰਗ ਸਿੰਘ ਬਾਜਵਾ, ਬਲਵਿੰਦਰ ਸਿੰਘ ਲਾਡੀ ਤੇ ਰਾਜਕੁਮਾਰ ਚੱਬੇਵਾਲ, ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਚੇਅਰਮੈਨ ਅਮਰਦੀਪ ਸਿੰਘ ਚੀਮਾ, ਪੰਜਾਬ ਅਧੀਨ ਚੋਣ ਸੇਵਾਵਾਂ ਬੋਰਡ ਦੇ ਚੇਅਰਮੈਨੇ ਰਮਨ ਬਹਿਲ, ਜਲੰਧਰ ਦੇ ਡਵੀਜ਼ਨਲ ਕਮਿਸ਼ਨਰ ਬੀ ਪੁਰਸਾਰਥਾ ਅਤੇ ਡਿਪਟੀ ਕਮਿਸ਼ਨਰ ਵਿਪੁਲ ਉਜਵਲ, ਆਈ.ਜੀ. ਬਾਰਡਰ ਰੇਂਜ, ਐੱਸ.ਪੀ.ਐੱਸ. ਪਰਮਾਰ ਆਦਿ ਹਾਜ਼ਰ ਸਨ।
ਬਰਾਮਦ ਪਟਾਕਿਆਂ ‘ਚ ਖਤਰਨਾਕ ‘ਸੁੱਬੀ ਬੰਬ’ ਵੀ ਸ਼ਾਮਲ | Bathinda News
ਬਠਿੰਡਾ (ਅਸ਼ੋਕ ਵਰਮਾ)। ਬਠਿੰਡਾ ਦੇ ਥਾਣਾ ਕੋਤਵਾਲੀ ਪੁਲਿਸ ਨੇ ਸ਼ਹਿਰ ਦੇ ਭੀੜ-ਭਾੜ ਵਾਲੇ ਪੋਸਟ ਆਫ਼ਿਸ ਬਜ਼ਾਰ ਲਾਗੇ ਸਥਿੱਤ ਅਫ਼ੀਮ ਵਾਲੀ ਗਲੀ ਦੀ ਇੱਕ ਦੁਕਾਨ ‘ਤੇ ਛਾਪਾ ਮਾਰ ਕੇ ਅਣਅਧਿਕਾਰਤ ਤੌਰ ‘ਤੇ ਸਟੋਰ ਕਰਕੇ ਰੱਖੇ ਪਟਾਕਿਆਂ ਦਾ ਵੱਡਾ ਜਖੀਰਾ ਬਰਾਮਦ ਕੀਤਾ ਹੈ ਬਟਾਲਾ ‘ਚ ਪਟਾਕਾ ਫੈਕਟਰੀ ਨੂੰ ਅੱਗ ਲੱਗਣ ਤੋਂ ਬਾਅਦ ਦੋ ਦਰਜਨ ਦੇ ਕਰੀਬ ਜਾਨਾਂ ਜਾਣ ਤੋਂ ਬਾਅਦ ਬਠਿੰਡਾ ਪੁਲਿਸ ਨੇ ਮੁਸਤੈਦੀ ਵਿਖਾਈ ਹੈ ਪੁਲਿਸ ਨੇ ਜੋ ਪਟਾਕੇ ਬਰਾਮਦ ਕੀਤੇ ਹਨ ਉਨ੍ਹਾਂ ‘ਚ ਭਾਰੀ ਮਾਤਰਾ ‘ਚ ‘ਸੁੱਬੀ ਬੰਬ’ ਵੀ ਸ਼ਾਮਲ ਹਨ। (Bathinda News)
ਜਿਨ੍ਹਾਂ ਕਾਰਨ ਬਟਾਲਾ ‘ਚ ਐਨੀ ਤਬਾਹੀ ਮੱਚੀ ਹੈ ਪੁਲਿਸ ਨੇ ਇਹ ਕਾਰਵਾਈ ਗੁਪਤ ਤੌਰ ‘ਤੇ ਲੱਗੀ ਸੂਹ ਦੇ ਅਧਾਰ ‘ਤੇ ਕੀਤੀ ਹੈ ਬਰਾਮਦ ਕੀਤੇ ਪਟਾਕਿਆਂ ਦੀ ਕੀਮਤ ਲੱਖਾਂ ਰੁਪਏ ਦੱਸੀ ਜਾ ਰਹੀ ਹੈ ਪਤਾ ਲੱਗਿਆ ਹੈ ਕਿ ਥਾਣਾ ਕੋਤਵਾਲੀ ਪੁਲਿਸ ਨੂੰ ਕਿਸੇ ਨੇ ਸੂਚਨਾ ਦਿੱਤੀ ਸੀ ਕਿ ਅਫੀਮ ਵਾਲੀ ਗਲੀ ਦੇ ਇੱਕ ਰਿਹਾਇਸ਼ੀ ਮਕਾਨ ‘ਚ ਨਜਾਇਜ਼ ਤੌਰ ‘ਤੇ ਬਿਨਾਂ ਪ੍ਰਵਾਨਗੀ ਭਾਰੀ ਮਾਤਰਾ ‘ਚ ਪਟਾਕੇ ਭੰਡਾਰ ਕਰਕੇ ਰੱਖੇ ਹੋਏ ਹਨ। ਥਾਣਾ ਕੋਤਵਾਲੀ ਦੇ ਮੁੱਖ ਥਾਣਾ ਅਫਸਰ ਇੰਸਪੈਕਟਰ ਦਵਿੰਦਰ ਸਿੰਘ ਦੀ ਅਗਵਾਈ ਹੇਠ ਜੀਵਨ ਕਰਿਆਨਾ ਸਟੋਰ ‘ਤੇ ਛਾਪਾ ਮਾਰਿਆ, ਜਿਸ ਦੇ ਖੁਦ ਨੂੰ ਬੌਨ ਬਰੈਡ ਦਾ ਅਧਿਕਾਰਤ ਡੀਲਰ ਦਰਸਾਇਆ ਗਿਆ ਹੈ।
ਜਿਲ੍ਹਾ ਪ੍ਰਸ਼ਾਸਨ ਵੱਲੋਂ ਕਾਰਜਕਾਰੀ ਮੈਜਿਸਟਰੇਟ ਵਜੋਂ ਪੁੱਜੇ ਨਾਇਬ ਤਹਿਸੀਲਦਾਰ ਨਥਾਣਾ ਸੁਰਿੰਦਰ ਗੋਇਲ ਦੀ ਨਿਗਰਾਨੀ ਹੇਠ ਪੁਲਿਸ ਨੇ ਇਸ ਦੇ ਨਾਲ ਲੱਗਦੇ ਕਮਰੇ ਦੀ ਤਲਾਸ਼ੀ ਲਈ ਤਾਂ ਡੱਬਿਆਂ ਅਤੇ ਗੱਟਿਆਂ ਵਿਚ ਪਟਾਕੇ ਰੱਖੇ ਹੋਏ ਸਨ ਮਹੱਤਵਪੂਰਨ ਤੱਥ ਹੈ ਕਿ 15 ਤੋਂ 20 ਗੱਟੇ ਸੇਬਾ ਲਪੇਟ ਕੇ ਤਿਆਰ ਕੀਤੇ ਜਾਂਦੇ ‘ਸੁੱਬੀ ਬੰਬ’ ਦੇ ਹਨ ਜਿਨ੍ਹਾਂ ਦਾ ਧਮਾਕਾ ਆਮ ਬੰਬਾਂ ਨਾਲੋਂ ਕਿਤੇ ਜ਼ਿਆਦਾ ਹੁੰਦਾ ਹੈ ਪੁਲਿਸ ਨੇ ਪਟਾਕਿਆਂ ਦਾ ਜ਼ਖੀਰਾ ਜ਼ਬਤ ਕਰ ਲਿਆ ਹੈ, ਜਿਸ ਦੀ ਗਿਣਤੀ ਕੀਤੀ ਜਾ ਰਹੀ ਹੈ ਓਧਰ ਦੁਕਾਨ ਦੇ ਮਾਲਕ ਜੀਵਨ ਕੁਮਾਰ ਦਾ ਕਹਿਣਾ ਸੀ ਕਿ ਇਹ ਪੁਰਾਣੇ ਪਟਾਕੇ ਹਨ, ਜੋ ਕਿ ਬਾਹਰ ਸੁੱਟਣ ਲਈ ਰੱਖੇ ਹੋਏ ਸਨ ਉਨ੍ਹਾਂ ਕਿਹਾ ਕਿ ਉਹ ਪਹਿਲਾਂ ਪਟਾਕੇ ਵੇਚਣ ਦਾ ਕੰਮ ਕਰਦੇ ਸਨ ਪਰ ਐਤਕੀਂ ਬੰਦ ਕਰ ਦਿੱਤਾ ਹੈ।
ਥਾਣਾ ਕੋਤਵਾਲੀ ਪੁਲਿਸ ਵੱਲੋਂ ਕਾਰਵਾਈ
ਸੀਨੀਅਰ ਪੁਲਿਸ ਕਪਤਾਨ ਬਠਿੰਡਾ ਡਾ ਨਾਨਕ ਸਿੰਘ ਦਾ ਕਹਿਣਾ ਸੀ ਕਿ ਅੱਜ ਬਰਾਮਦ ਕੀਤੇ ਪਟਾਕੇ ਬਿਨਾਂ ਕਿਸੇ ਮਨਜ਼ੂਰੀ ਦੇ ਸਟੋਰ ਕੀਤੇ ਹੋਏ ਸਨ ਉਨ੍ਹਾਂ ਦੱਸਿਆ ਕਿ ਇਸ ਮਾਮਲੇ ‘ਚ ਥਾਣਾ ਕੋਤਵਾਲੀ ਪੁਲਿਸ ਵੱਲੋਂ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।
ਪਟਾਕਿਆਂ ਦੀ ਸੂਚਨਾ ਦਿਓ ਪੁਲਿਸ ਨੂੰ
ਬਠਿੰਡਾ ਪੁਲਿਸ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਉਨ੍ਹਾਂ ਨੂੰ ਕਿਸੇ ਥਾਂ ਪਟਾਕਿਆਂ ਦੇ ਭੰਡਾਰ ਕੀਤੇ ਹੋਣ ਬਾਰੇ ਜਾਣਕਾਰੀ ਮਿਲੇ ਤਾਂ ਉਹ ਪੁਲਿਸ ਨੂੰ ਸੂਚਨਾ ਦੇਣ ਡੀਐਸਪੀ ਸਿਟੀ ਗੁਰਜੀਤ ਸਿੰਘ ਰੋਮਾਣਾ ਦਾ ਕਹਿਣਾ ਸੀ ਕਿ ਇਸ ਸਬੰਧੀ ਸੂਚਨਾ ਪੁਲਿਸ ਕੰਟਰੋਲ ਰੂਮ ਦੇ ਨੰਬਰ 75080-18100 ਤੇ ਦਿੱਤੀ ਜਾਵੇ,ਇਤਲਾਹ ਦੇਣ ਵਾਲੇ ਦਾ ਨਾਮ ਗੁਪਤ ਰੱਖਿਆ ਜਾਵੇਗਾ।
ਪ੍ਰਸ਼ਾਸਨ ਤੋਂ ਕੋਈ ਪ੍ਰਵਾਨਗੀ ਨਹੀਂ
ਜਿਸ ਮਕਾਨ ‘ਚ ਪਟਾਕਿਆਂ ਦੇ ਡੱਬਿਆਂ ਨੂੰ ਸਟੋਰ ਕਰਕੇ ਰੱਖਿਆ ਹੋਇਆ ਸੀ, ਉਸ ਲਈ ਜਿਲ੍ਹਾ ਮੈਜਿਸਟਰੇਟ ਤੋਂ ਕੋਈ ਪ੍ਰਵਾਨਗੀ ਨਹੀਂ ਲਈ ਗਈ ਹੈ ਜਿਲ੍ਹਾ ਮੈਜਿਸਟਰੇਟ ਵੱਲੋਂ ਧਾਰਾ 144 ਤਹਿਤ ਇਸ ਤਰ੍ਹਾਂ ਦੀ ਪਾਬੰਦੀ ਲਾਈ ਹੋਈ ਹੈ ਥਾਣਾ ਕੋਤਵਾਲੀ ਦੇ ਮੁੱਖ ਥਾਣਾ ਅਫਸਰ ਦਵਿੰਦਰ ਸਿੰਘ ਦਾ ਕਹਿਣਾ ਸੀ।  ਕਿ ਦੁਕਾਨ ਦੇ ਮਾਲਕ ਨੇ ਪਟਾਕੇ ਸਟੋਰ ਕਰਨ ਲਈ ਕੋਈ ਮਨਜ਼ੂਰੀ ਨਹੀਂ ਲਈ ਹੈ । ਉਨ੍ਹਾਂ ਦੱਸਿਆ ਕਿ ਦੋ-ਤਿੰਨ ਥਾਵਾਂ ‘ਤੇ ਹੋਰ ਵੀ ਛਾਪੇ ਮਾਰੇ ਹਨ ਪਰ ਉੱਥੋਂ ਕੁਝ ਨਹੀਂ ਮਿਲਿਆ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਵੱਲੋਂ ਸੁਰੱਖਿਆ ਦਾ ਵੀ ਕੋਈ ਇੰਤਜਾਮ ਨਹੀਂ ਕੀਤਾ ਗਿਆ ਹੈ। (Bathinda News)
ਮੱਚ ਸਕਦੀ ਸੀ ਭਾਰੀ ਤਬਾਹੀ | Bathinda News
ਅਫ਼ੀਮ ਵਾਲੀ ਗਲੀ ਦੇ ਜਿਸ ਮਕਾਨ ‘ਚੋਂ ਪਟਾਕਿਆਂ ਦਾ ਜ਼ਖੀਰਾ ਬਰਾਮਦ ਕੀਤਾ ਗਿਆ ਹੈ।  ਉਹ ਕਾਫੀ ਤੰਗ ਗਲੀ ਵਿਚ ਹੈ ਦੁਕਾਨ ਦੇ ਨਾਲ ਕਾਫੀ ਪਰਿਵਾਰਾਂ ਦੀ ਰਿਹਾਇਸ਼ ਹੈ ਬਿਲਕੁਲ ਨਜ਼ਦੀਕ ਬਜ਼ਾਰ ‘ਚ ਸ਼ੋਅਰੂਮ ਆਦਿ ਹੋਣ ਕਾਰਨ ਹਰ ਵਕਤ ਭੀੜ ਰਹਿੰਦੀ ਹੈ ਇੱਕ ਵੀ ਚੰਗਿਆੜੀ ਇਸ ਇਲਾਕੇ ‘ਚ ਭਾਰੀ ਤਬਾਹੀ ਮਚਾ ਸਕਦੀ ਹੈ ਅਤੇ ਜਾਨ ਮਾਲ ਦਾ ਵੱਡਾ ਨੁਕਸਾਨ ਹੋ ਸਕਦਾ ਹੈ । ਅੱਗ ਬੁਝਾਉਣ ਸਬੰਧੀ ਮਾਹਿਰਾਂ ਦਾ ਕਹਿਣਾ ਹੈ ਕਿ ਜੇਕਰ ਕੋਈ ਅੱਗ ਵਗੈਰਾ ਦੀ ਕੋਈ ਘਟਨਾ ਵਾਪਰਦੀ ਹੈ।
ਪਟਾਕਿਆਂ ਦਾ ਭਰਿਆ ਕੈਂਟਰ ਪਹਿਲਾਂ ਪੁਲਿਸ ਨੇ ਤੇ ਫ਼ਿਰ ਲੋਕਾਂ ਕੀਤਾ ਕਾਬੂ
ਕੈਂਟਰ ਚਾਲਕ ਖ਼ਿਲਾਫ਼ ਮਾਮਲਾ ਦਰਜ, ਮਾਲ ਦੇ ਅਸਲ ਮਾਲਕ ਖ਼ਿਲਾਫ਼ ਕੋਈ ਕਾਰਵਾਈ ਨਹੀਂ
ਸਮਾਣਾ, (ਸੁਨੀਲ ਚਾਵਲਾ) ਸਮਾਣਾ ਪੁਲਿਸ ਨੇ ਇੱਕ ਗੁਪਤ ਸੂਚਨਾ ਦੇ ਅਧਾਰ ‘ਤੇ ਇੱਕ ਆਤਿਸ਼ਬਾਜ਼ੀ ਦਾ ਭਰਿਆ ਕੈਂਟਰ ਫੜਿਆ ਪ੍ਰੰਤੂ ਇਸ ਦੇ ਬਾਜਵੂਦ ਜਦੋਂ ਕੈਂਟਰ ਚਾਲਕ ਪੁਲਿਸ ਚੌਂਕੀ ਕੋਲ ਕੈਂਟਰ ਖੜ੍ਹਾ ਕਰ ਰਿਹਾ ਸੀ ਤਾਂ ਅਚਾਨਕ ਉਸਨੇ ਮੌਕੇ ਦਾ ਫਾਇਦਾ ਚੁਕਦਿਆਂ ਆਪਣਾ ਕੈਂਟਰ ਭਜਾ ਲਿਆ ਪ੍ਰੰਤੂ ਲੋਕਾਂ ਦੀ ਮੁਸਤੈਦੀ ਕਾਰਨ ਕੁਝ ਲੋਕਾਂ ਨੇ ਕੈਂਟਰ ਦਾ ਪਿੱਛਾ ਕਰਕੇ ਕੈਂਟਰ ਚਾਲਕ ਨੂੰ ਮੁੜ ਪੁਲਿਸ ਚੌਂਕੀ ਆਪਣਾ ਕੈਂਟਰ ਲਿਆਉਣ ਲਈ ਮਜ਼ਬੂਰ ਕਰ ਦਿੱਤਾ ।
ਪੁਲਿਸ ਨੇ ਕੈਂਟਰ ਚਾਲਕ ਖ਼ਿਲਾਫ਼ ਆਈਪੀਸੀ ਦੀ ਧਾਰਾ 188 ਤਹਿਤ ਮਾਮਲਾ ਦਰਜ ਕਰ ਲਿਆ ਹੈ ਇੱਥੇ ਹੈਰਾਨੀ ਵਾਲੀ ਗੱਲ ਇਹ ਹੈ ਕਿ ਪੁਲਿਸ ਨੇ ਕੇਵਲ ਕੈਂਟਰ ਚਾਲਕ ਖ਼ਿਲਾਫ਼ ਹੀ ਮਾਮਲਾ ਦਰਜ ਕੀਤਾ ਹੈ ਜਦੋਂ ਕਿ ਆਤਿਸ਼ਬਾਜੀ ਦੇ ਅਸਲੀ ਮਾਲਕ ਖ਼ਿਲਾਫ਼ ਕੋਈ ਮਾਮਲਾ ਦਰਜ ਨਹੀਂ ਕੀਤਾ  ਜਾਣਕਾਰੀ ਅਨੁਸਾਰ ਸਿਟੀ ਪੁਲਿਸ ਦੇ ਏਐਸਆਈ ਬਲਵਿੰਦਰ ਸਿੰਘ ਨੇ ਇੱਕ ਗੁਪਤ ਸੂਚਨਾ ਦੇ ਅਧਾਰ ‘ਤੇ ਪੁਲਿਸ ਪਾਰਟੀ ਸਮੇਤ ਸਥਾਨਕ ਸਹਿਜਪੁਰਾ ਚੌਂਕ ਵਿਖੇ ਨਾਕਾਬੰਦੀ ਕਰਕੇ ਭਵਾਨੀਗੜ੍ਹ ਵੱਲੋਂ ਆਉਂਦੇ ਕੈਂਟਰ ਨੰਬਰ ਪੀਬੀ 13ਬੀ 1427 ਨੂੰ ਰੋਕ ਕੇ ਜਦੋਂ ਉਸਦੀ ਤਲਾਸ਼ੀ ਲਈ ਤਾਂ ਉਹ ਆਤਿਸ਼ਬਾਜ਼ੀ ਨਾਲ ਪੂਰੀ ਤਰ੍ਹਾਂ ਭਰਿਆ ਹੋਇਆ ਸੀ।
ਪੁਲਿਸ ਨੇ ਟੈਂਪੂ ਚਾਲਕ ਬੱਬੂ ਪੁੱਤਰ ਸਤਿਗੁਰੂ ਸਿੰਘ ਵਾਸੀ ਸੀਤਾ ਗੀਤਾ ਗਲੀ ਸਮਾਣਾ ਨੂੰ ਬਿਨਾਂ ਲਾਇਸੈਂਸ, ਬਿਨਾਂ ਪਰਮਿਟ ਆਪਣੀ ਗੱਡੀ ਵਿੱਚ ਪਟਾਕੇ ਲੈ ਕੇ ਜਾਣ ਦੇ ਮਾਮਲੇ ‘ਚ ਧਾਰਾ 188 ਤਹਿਤ ਮਾਮਲਾ ਦਰਜ ਕਰ ਲਿਆ ਇੱਥੇ ਇਹ ਵੀ ਦੱਸ ਦਈਏ ਕਿ ਜਦੋਂ ਪੁਲਿਸ ਉਕਤ ਕੈਂਟਰ ਨੂੰ ਫੜ ਕੇ ਚੌਂਕੀ ਲੈ ਕੇ ਆਈ ਤਾਂ ਕੈਂਟਰ ਚਾਲਕ ਕੈਂਟਰ ਨੂੰ ਠੀਕ ਕਰਕੇ ਲਗਾਉਣ ਦਾ ਬਹਾਨਾ ਬਣਾ ਕੇ ਕੈਂਟਰ ਨੂੰ ਭਜਾ ਲੈ ਗਿਆ ਪ੍ਰੰਤੂ ਲੋਕਾਂ ਨੇ ਉਸਦਾ ਕਾਫ਼ੀ ਦੂਰ ਤੱਕ ਪਿੱਛਾ ਕੀਤਾ, ਜਿਸ ਕਾਰਨ ਉਸਨੂੰ ਮਜ਼ਬੂਰਨ ਆਪਣਾ ਕੈਂਟਰ ਮੁੜ ਚੌਂਕੀ ਲਿਆ ਕੇ ਖੜ੍ਹਾ ਕਰਨਾ ਪਿਆ ਇੱਥੇ ਇਹ ਵੀ ਹੈਰਾਨੀ ਵਾਲੀ ਗੱਲ ਹੈ ਕਿ ਪੁਲਿਸ ਨੇ ਪਟਾਕੇ ਲੈ ਕੇ ਆ ਰਹੇ ਗੱਡੀ ਚਾਲਕ ਖ਼ਿਲਾਫ਼ ਤਾਂ ਮਾਮਲਾ ਦਰਜ ਕਰ ਲਿਆ ਪ੍ਰੰਤੂ ਜਿਸ ਦੁਕਾਨਦਾਰ ਦੇ ਇਹ ਪਟਾਕੇ ਸਨ ਉਸ ਬਾਰੇ ਪੂਰੀ ਜਾਣਕਾਰੀ ਹੋਣ ਦੇ ਬਾਵਜੂਦ ਉਸ ਖ਼ਿਲਾਫ਼ ਮਾਮਲਾ ਦਰਜ ਨਹੀਂ ਕੀਤਾ ਗਿਆ ਇਸ ਬਾਰੇ ਜਦੋਂ ਪੁਲਿਸ ਅਧਿਕਾਰੀਆਂ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਘਰ ਰੱਖੇ ਗਏ ਪਟਾਕਿਆਂ ਨੂੰ ਲੱਗੀ ਅੱਗ
ਚੇਨੱਈ (ਏਜੰਸੀ)। ਤਮਿਲਨਾਡੂ ਦੇ ਕਾਂਚੀਪੁਰਮ ‘ਚ ਮੰਗਲਵਾਰ ਰਾਤ ਪਟਾਕਿਆਂ ‘ਚ ਵਿਸਫੋਟ ਹੋਣ ਨਾਲ ਮਾਂ-ਪੁੱਤ ਸਮੇਤ ਤਿੰਨ ਜਣਿਆਂ ਦੀ ਮੌਤ ਹੋ ਗਈ ਅਤੇ ਇੱਕ ਜਖ਼ਮੀ ਹੋ ਗਿਆ। ਪੁਲਿਸ ਸੂਤਰਾਂ ਨੇ ਦੱਸਿਆ ਕਿ ਘਰ ‘ਚ ਰੱਖੇ ਪਟਾਕਿਆਂ ‘ਚ ਧਮਾਕਾ ਹੋਣ ਨਾਲ ਮੁਸ਼ਤਾਕ (22),ਉਸ ਦੀ ਮਾਂ ਸਾਇਨਾ ਬੇਗਮ (45) ਅਤੇ ਗੁਆਂਢੀ ਮਸਤਾਨ ਦੀ ਮੌਤ ਹੋ ਗਈ ਤੇ ਮਸਤਾਨ ਦੀ ਮਾਂ ਜਖ਼ਮੀ ਹੋ ਗਈ। ਲਿਟਿਲ ਕਾਂਚੀਪੁਰਮ ਦੇ ਰਹਿਣ ਵਾਲੀ ਸਾਇਨਾ ਅਤੇ ਉਸ ਦਾ ਪਤੀ ਮਦੀਨ (55) ਚਿੱਟ ਫੰਡ ਦਾ ਕੰਮ ਕਰਦੇ ਸਨ। ਉਹ ਹਰ ਸਾਲ ਦਿਵਾਲੀ ਮੌਕੇ ਜਮ੍ਹਾ ਕਰਤਾਵਾਂ ਨੂੰ ਕਰਿਆਨੇ ਦਾ ਸਾਮਾਨ, ਪਟਾਖੇ ਤੇ ਹੋਰ ਸਮਾਨ ਸਪਲਾਈ ਕਰਦੇ ਸਨ।
ਸੂਤਰਾਂ ਅਨੁਸਾਰ ਉਨ੍ਹਾਂ ਨੇ ਵੇੱਲੋਰ ਜ਼ਿਲ੍ਹੇ ਦੇ ਨੇਮੀਲੀ ਤੋਂ ਪਟਾਖੇ ਖਰੀਦੇ ਸਨ ਤੇ ਚਿੱਟ ਫੰਡ ਵਿੱਚ ਜਮਾਕਰਤਾਵਾਂ ਨੂੰ ਦੇਣ ਲਈ ਆਪਣੇ ਘਰ ਲੈ ਆਏ ਸਨ। ਮੁਸ਼ਤਾਕ ਪਟਾਖਿਆਂ ਨੂੰ ਛਾਂਟ ਰਿਹਾ ਸੀ। ਇਸ ਦੌਰਾਨ ਪਟਾਕਿਆਂ ‘ਚ ਰਗੜ ਕਾਰਨ ਧਮਾਕਾ ਹੋ ਗਿਆ। ਇਸ ਹਾਦਸੇ ‘ਚ ਉਸਦੀ ਅਤੇ ਸਾਇਨਾ ਦੀ ਘਟਨਾ ਸਥਾਨ ‘ਤੇ ਹੀ ਮੌਤ ਹੋ ਗਈ। ਧਮਾਕਾ ਐਨਾ ਜ਼ਬਰਦਸਤ ਸੀ ਕਿ ਕਮਰੇ ਦੀ ਇੱਕ ਕੰਧ ਡਿੱਗ ਗਈ ਤੇ ਕੰਧ ਦੀ ਦੂਜੇ ਪਾਸੇ ਆਪਣੇ ਕਮਰੇ ਵਿੱਚ ਸੋ ਰਹੇ ਗੁਆਂਢੀ ਮਸਤਾਨ ਦੀ ਵੀ ਮਲਬੇ ‘ਚ ਦਬ ਕੇ ਮੌਤ ਹੋ ਗਈ। ਉਸ ਦੀ ਮਾਂ ਸ਼ਰਬੀਨ (65)  ਜਖ਼ਮੀ ਹੋ ਗਈ। ਉਸ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਲਾਸ਼ਾਂ ਨੂੰ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤਾ ਗਿਆ ਹੈ। ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਸਿਰਫ਼ ਲਾਈਸੈਂਸ ਹੋਲਡਰ ਹੀ ਵੇਚ ਸਕਦੇ ਹਨ ਪਟਾਕੇ
ਪ੍ਰਦੂਸ਼ਣ ਫੈਲਾਉਣ ਵਾਲੇ ਪਟਾਕਿਆਂ ਦੀ ਵਿੱਕਰੀ ‘ਤੇ ਪਾਬੰਦੀ
ਏਜੰਸੀ, ਨਵੀਂ ਦਿੱਲੀ
ਸੁਪਰੀਮ ਕੋਰਟ ਨੇ ਦੇਸ਼ ‘ਚ ਪਟਾਕਿਆਂ ਦੀ ਵਿੱਕਰੀ ਤੇ ਉਨ੍ਹਾਂ ਨੂੰ ਚਲਾਉਣ ‘ਤੇ ਪੂਰੀ ਤਰ੍ਹਾਂ ਪਾਬੰਦੀ ਨਹੀਂ ਲਾਈ ਹੈ ਪਰ ਸਪੱਸ਼ਟ ਨਿਰਦੇਸ਼ ਦਿੱਤਾ ਹੈ ਕਿ ਦੀਵਾਲੀ ‘ਤੇ ਸਿਰਫ਼ ਦੋ ਘੰਟੇ ਤੇ ਕ੍ਰਿਸਮਸ ਤੇ ਨਵੇਂ ਸਾਲ ‘ਤੇ ਅੱਧੇ ਘੰਟੇ ਪਟਾਕੇ ਚਲਾਏ ਜਾ ਸਕਣਗੇ  ਜਸਟਿਸ ਏ. ਕੇ. ਸਿਕਰੀ ਦੀ ਅਗਵਾਈ ਵਾਲੀ ਬੈਂਚ ਨੇ ਇਸ ਮਾਮਲੇ ‘ਚ ਅੱਜ ਇੱਕ ਫੈਸਲੇ ‘ਚ ਕਿਹਾ ਕਿ ਪਟਾਕਿਆਂ ‘ਤੇ ਪੂਰਨ ਪਾਬੰਦੀ ਨਹੀਂ ਹੋਵੇਗੀ ਪਰ ਲਾਈਸੈਂਸ ਹੋਲਡਰ ਹੀ ਪਟਾਕੇ ਵੇਚ ਸਕਦੇ ਹਨ
ਪਟਾਕਿਆਂ ਦੀ ਆਨਲਾਈਨ ਵਿਕਰੀ ਨਹੀਂ ਕੀਤੀ ਜਾ ਸਕੇਗੀ ਤੇ ਪਟਾਕਿਆਂ ‘ਚ ਹਾਨੀਕਾਰਕ ਰਸਾਇਣਾਂ ਦੀ ਵਰਤੋਂ, ਜ਼ਿਆਤਾ ਤੀਬਰਤਾ ਤੇ ਜ਼ਿਆਦਾ ਪ੍ਰਦੂਸ਼ਣ ਫੈਲਾਉਣ ਵਾਲੇ ਪਟਾਕਿਆਂ ਦੀ ਵਿਕਰੀ ‘ਤੇ ਰੋਕ ਹੋਵੇਗੀ ਅਦਾਲਤ ਨੇ ਕਿਹਾ ਕਿ ਦੀਵਾਲੀ ‘ਤੇ ਸਿਰਫ਼ ਰਾਤ ਅੱਠ ਤੋਂ 10 ਵਜੇ ਤੱਕ ਹੀ ਪਟਾਕੇ ਚਲਾਉਣ ਦੀ ਇਜ਼ਾਜਤ ਹੋਵੇਗੀ ਜਦੋਂਕਿ ਕ੍ਰਿਸਮਸ ਤੇ ਨਵੇਂ ਸਾਲ ‘ਤੇ ਰਾਤ 11:55 ਤੋਂ 12:30 ਵਜੇ ਤੱਕ ਹੀ ਪਟਾਕੇ ਚਲਾਏ ਜਾ ਸਕਣਗੇ ਪਟਾਕਿਆਂ ਦੀ ਵਿਕਰੀ ਲਾਲ ਜੁੜੇ ਨਿਰਦੇਸ਼ ਸਾਰੇ ਤਿਉਹਾਰਾਂ ਤੇ ਸ਼ਾਦੀਆਂ ‘ਤੇ ਵੀ ਲਾਗੂ ਹੋਣਗੇ
ਇਸ ਤੋਂ ਪਹਿਲਾਂ ਮਾਮਲੇ ‘ਚ 28 ਅਗਸਤ ਨੂੰ ਜਸਟਿਸ ਏ ਕੇ ਸਿਕਰੀ ਤੇ ਅਸ਼ੋਕ ਭੂਸ਼ਣ ਦੀ ਬੈਂਚ ਨੇ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਸੀ ਸੁਪਰੀਮ ਕੋਰਟ ਨੇ ਪਹਿਲਾਂ ਕਿਹਾ ਸੀ ਕਿ ਪਾਬੰਦੀ ਨਾਲ ਜੁੜੀ ਪਟੀਸ਼ਨ ‘ਤੇ ਵਿਚਾਰ ਕਰਦੇ ਸਮੇਂ ਪਟਕਾ ਉਤਪਾਦਕਾਂ ਦੀ ਰੋਜ਼ੀ ਰੋਟੀ ਦੇ ਮੌਲਿਕ ਅਧਿਕਾਰ ਤੇ ਦੇਸ਼ 1.3 ਅਰਬ ਲੋਕਾਂ ਦੀ ਸਿਹਤ ਅਧਿਕਾਰ ਸਮੇਤ ਵੱਖ-ਵੱਖ ਪਹਿਲਾਂ ਨੂੰ ਧਿਆਨ ‘ਚ ਰੱਖਣਾ ਹੋਵੇਗਾ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।