launches - Sach Kahoon Punjabi
ਨਕਲੀ ਟਕਸਾਲੀਆਂ ਨੇ ਕੀਤਾ ਐ ਸਫ਼ਰ-ਏ-ਕਾਂਗਰਸ ਮਿਸ਼ਨ ਸ਼ੁਰੂ
akali dal ਦੇ ਸੀਨੀਅਰ ਲੀਡਰਾਂ ਦਾ ਟਕਸਾਲੀ ਅਕਾਲੀਆਂ ‘ਤੇ ਤਿੱਖਾ ਹਮਲਾ
ਚੰਡੀਗੜ, (ਅਸ਼ਵਨੀ ਚਾਵਲਾ) ਬਾਗੀ ਆਗੂਆਂ ਦੇ ਦਿੱਲੀ ‘ਚ ਹੋਣ ਪ੍ਰੋਗਰਾਮ ਸਬੰਧੀ ਸ਼੍ਰੋਮਣੀ ਅਕਾਲੀ ਦਲ  (akali dal) ਨੇ ਅੱਜ ਕਿਹਾ ਕਿ ਨਕਲੀ ਟਕਸਾਲੀਆਂ ਨੇ ਕਾਂਗਰਸ ਪਾਰਟੀ ਅਤੇ ਇਸ ਦੇ ਗਰਮਖ਼ਿਆਲੀ ਭਾਈਵਾਲਾਂ ਨਾਲ ਹੱਥ ਮਿਲਾ ਕੇ ਸਾਬਤ ਕਰ ਦਿੱਤਾ ਹੈ ਕਿ ਉਹਨਾਂ ਨੇ ਪੰਥ ਦੀ ਸੱਜੀ ਬਾਂਹ ਅਕਾਲੀ ਦਲ ਅਤੇ ਸਿੱਖ ਧਾਰਮਿਕ ਸੰਸਥਾਵਾਂ ਨੂੰ ਕਮਜ਼ੋਰ ਕਰਨ ਦੀ ਆਪਣੀ ਨਿਤਾਣੀ ਕੋਸ਼ਿਸ਼ ਤਹਿਤ ਸਫ਼ਰ-ਏ-ਕਾਂਗਰਸ ਮਿਸ਼ਨ ਸ਼ੁਰੂ ਕਰ ਦਿੱਤਾ ਹੈ
ਇੱਥੇ ਇੱਕ ਪ੍ਰੈਸ ਬਿਆਨ ਜਾਰੀ ਕਰਦਿਆਂ ਅਕਾਲੀ ਸਾਂਸਦਾਂ ਸਰਦਾਰ ਬਲਵਿੰਦਰ ਸਿੰਘ ਭੂੰਦੜ ਅਤੇ ਨਰੇਸ਼ ਗੁਜਰਾਲ ਅਤੇ ਸੀਨੀਅਰ ਆਗੂਆਂ ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ, ਤੋਤਾ ਸਿੰਘ ਅਤੇ ਮਹੇਸ਼ਇੰਦਰ ਸਿੰਘ ਗਰੇਵਾਲ ਨੇ ਕਿਹਾ ਕਿ ਅਕਾਲੀ ਸਿਧਾਂਤਾਂ ਨਾਲ ਵਿਸ਼ਵਾਸ਼ਘਾਤ ਕਰਕੇ ਕਾਂਗਰਸ ਦੇ ਇਸ਼ਾਰਿਆਂ ਉੱੇਤੇ ਨੱਚਣ ਵਾਲੇ ਕੁਝ ਮੌਕਾਪ੍ਰਸਤਾਂ ਦਾ ਗਰੁੱਪ ਪਾਰਟੀ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਦੀ ਲੀਡਰਸ਼ਿਪ ਨੂੰ ਕੋਈ ਚੁਣੌਤੀ ਨਹੀਂ ਦੇ ਸਕੇਗਾ, ਜਿਹਨਾਂ ਨੂੰ ਅਕਾਲੀ ਦਲ ਦੇ 47 ਲੱਖ ਮਜ਼ਬੂਤ ਮੈਂਬਰਾਂ ਦੁਆਰਾ ਲੋਕਤੰਤਰੀ ਢੰਗ ਨਾਲ ਚੁਣਿਆ ਗਿਆ ਹੈ
ਇਹ ਟਿੱਪਣੀ ਕਰਦਿਆਂ ਕਿ ਰਾਸ਼ਟਰੀ ਰਾਜਧਾਨੀ ਅੰਦਰ 400 ਸੀਟਾਂ ਵਾਲੇ ਆਡੋਟੋਰੀਅਮ ‘ਚ ਇਕੱਠੇ ਹੋਏ ਮੁੱਠੀ ਭਰ ਪੰਥ ਦੇ ਗੱਦਾਰਾਂ ਵੱਲੋਂ ਲੋਕਾਂ ਦੇ ਹੱਕਾਂ ਲਈ ਕੋਈ ‘ਸਫ਼ਰ’ ਸ਼ੁਰੂ ਨਹੀਂ ਕੀਤਾ ਜਾ ਸਕਦਾ ਅਕਾਲੀ ਆਗੂਆਂ ਨੇ ਕਿਹਾ ਕਿ ਪਾਰਟੀ ਅੰਦਰਲੇ ਲੋਕਤੰਤਰ ਕਰਕੇ ਇਹਨਾਂ ਨਕਲੀ ਟਕਸਾਲੀਆਂ ਨੂੰ ਅਕਾਲੀ ਦਲ ਪ੍ਰਧਾਨ ਫਿੱਟ ਨਹੀਂ ਬੈਠ ਰਿਹਾ ਹੈ, ਕਿਉਂਕਿ ਲਗਾਤਾਰ ਹਾਰਨ ਵਾਲੇ ਆਗੂਆਂ ਨੂੰ ਉੱਚੇ ਅਹੁਦੇ ਦੇਣ ਅਤੇ ਦੁਬਾਰਾ ਉਹਨਾਂ ਹਲਕਿਆਂ ਤੋਂ ਟਿਕਟ ਦੇਣ ਉੱਤੇ ਸੁਆਲ ਉੱਠਣੇ ਸ਼ੁਰੂ ਹੋ ਗਏ ਹਨ।
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਧਾਰਮਿਕ ਸਲਾਹਕਾਰ ਹੈ
ਹੋਰ ਜਾਣਕਾਰੀ ਦਿੰਦਿਆਂ ਸਰਦਾਰ ਮਹੇਸ਼ਇੰਦਰ ਗਰੇਵਾਲ ਨੇ ਕਿਹਾ ਕਿ ਕੱਲ ਦੇ ਪ੍ਰੋਗਰਾਮ ਦਾ ਮੁੱਖ ਕਰਤਾ-ਧਰਤਾ ਪਰਮਜੀਤ ਸਰਨਾ ਸੀ, ਜਿਸ ਦੀ ਕਾਂਗਰਸ ਅਤੇ ਇਸ ਦੀ ਪ੍ਰਧਾਨ ਸੋਨੀਆ ਗਾਂਧੀ ਨਾਲ ਨੇੜਤਾ ਨੂੰ ਜੱਗ ਜਾਣਦਾ ਹੈ ਉਹਨਾਂ ਕਿਹਾ ਕਿ ਉਹ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਧਾਰਮਿਕ ਸਲਾਹਕਾਰ ਹੈ ਉਹਨਾਂ ਕਿਹਾ ਕਿ ਅਕਾਲੀ ਦਲ ਵਿਚ ਫੁੱਟ ਪਾਉਣ ਲਈ ਕੈਪਟਨ ਅਮਰਿੰਦਰ ਦੇ ਖਾਸ ਦੋਸਤ ਅਤੇ ਨਕਾਰੇ ਹੋਏ ਆਗੂ ਰਵੀਇੰਦਰ ਸਿੰਘ ਨੂੰ ਪਹਿਲਾਂ ਵੀ ਕਈ ਵਾਰ ਇਸਤੇਮਾਲ ਕਰਨ ਕੋਸ਼ਿਸ਼ ਕੀਤੀ ਜਾ ਚੁੱਕੀ ਹੈ, ਜੋ ਕਿ ਨਾਕਾਮ ਰਹੀ ਹੈ ਉਹਨਾਂ ਦੱਸਿਆ ਕਿ ਹਾਲ ਹੀ ਵਿਚ ਸ੍ਰੀ ਆਨੰਦਪੁਰ ਸਾਹਿਬ ਤੋਂ ਟਕਸਾਲੀ ਟਿਕਟ ਉੱਤੇ ਲੜੀ ਚੋਣ ਵਿਚ ਸਿਰਫ ਸੱਤ ਹਜ਼ਾਰ ਵੋਟਾਂ ਲੈ ਕੇ ਆਪਣੀ ਲੋਕਪ੍ਰਿਅਤਾ ਪਰਖ ਚੁੱਕੇ ਬੀਰ ਦਵਿੰਦਰ ਨੂੰ ਸਿਰ ਸੱਤ ਹਜ਼ਾਰ ਵੋਟਾਂ ਹਾਸਲ ਹੋਈਆਂ ਸਨ
ਇਹ ਟਿੱਪਣੀ ਕਰਦਿਆਂ ਕਿ ਕਾਂਗਰਸ ਪਾਰਟੀ ਵੱਲੋਂ ਪੰਜਾਬ ਨੂੰ ਦੁਬਾਰਾ ਤੋਂ ਕਾਲੇ ਦਿਨਾਂ ਵੱਲ ਧੱਕਣ ਲਈ ਰਚੀ ਸਾਜ਼ਿਸ਼ ਤਹਿਤ ਚੁੱਕੇ ਇਸ ਪੰਜਾਬ ਵਿਰੋਧੀ ਕਦਮ ਨੂੰ ਪੰਥ ਵੱਲੋਂ ਬੁਰੀ ਤਰਾਂ ਨਕਾਰਿਆ ਜਾਵੇਗਾ, ਸੀਨੀਅਰ ਅਕਾਲੀ ਲੀਡਰਸ਼ਿਪ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਵੱਲੋਂ ਕਾਂਗਰਸ ਦੀ ਇਸ ਬੀ ਟੀਮ ਨੂੰ ਆਪਣੇ ਨਾਪਾਕ ਇਰਾਦਿਆਂ ਵਿਚ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ। ਅਕਾਲੀ ਆਗੂਆਂ ਨੇ ਪ੍ਰੈਸ ਬਿਆਨ ‘ਚ ਸੁਖਬੀਰ ਬਾਦਲ ਨੂੰ ਕਾਮਯਾਬ ਪਾਰਟੀ ਪ੍ਰਧਾਨ ਵੀ ਕਰਾਰ ਦਿੱਤਾ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ
ਪੀ.ਐੱਸ.ਐੱਲ.ਵੀ.-ਸੀ47 ਲਾਂਚ ਦੀ ਉਲਟੀ ਗਿਣਤੀ ਸ਼ੁਰੂ
ਕੱਲ ਕੀਤਾ ਜਾਵੇਗਾ ਲਾਂਚ
ਸ਼੍ਰੀਹਰਿਕੋਟਾ। ਦੇਸ਼ ਦਾ ਧਰੁਵੀ ਸੈਟੇਲਾਈਨ ਪ੍ਰੀਖਣ ਯਾਨ (ਪੀ.ਐੱਸ.ਐੱਲ.ਵੀ.-ਸੀ47) ਦੇ ਲਾਂਚ ਦੀ ਉਲਟੀ ਗਿਣਤੀ ਸ਼ੁਰੂ ਹੋ ਗਈ ਹੈ । ਇਸਰੋ ਅਨੁਸਾਰ ਪੀ.ਐੱਸ.ਐੱਲ.ਵੀ.-ਸੀ47 ਰਾਹੀਂ ਬੁੱਧਵਾਰ ਸਵੇਰੇ 9.28 ਵਜੇ ਕਾਰਟੋਸੈੱਟ-3 ਅਤੇ ਉਸ ਦੇ ਨਾਲ 13 ਨੈਨੋ ਸੈਟੇਲਾਈਟ ਪੁਲਾੜ ਲਈ ਰਵਾਨਾ ਹੋਣਗੇ। ਮੰਗਲਵਾਰ ਸਵੇਰੇ 7.28 ਵਜੇ ਉਲਟੀ ਗਿਣਤੀ ਸ਼ੁਰੂ ਹੋਈ। ਇਸ ਨੂੰ ਸ਼੍ਰੀਹਰਿਕੋਟਾ ਸਥਿਤ ਸੀਤਸ਼ ਧਵਨ ਪੁਲਾੜ ਕੇਂਦਰ ਸ਼ਾਰ ਤੋਂ ਛੱਡਿਆ ਜਾਵੇਗਾ। ਇਸਰੋ ਵਲੋਂ ਕੀਤੇ ਗਏ ਇਕ ਟਵੀਟ ਅਨੁਸਾਰ, ਪੀ.ਐੱਸ.ਐੱਲ.ਵੀ.-ਸੀ47 ਐਕਸਐੱਲ ਕਨਫੀਗਰੇਸ਼ਨ ‘ਚ ਪੀ.ਐੱਸ.ਐੱਲ.ਵੀ. ਦੀ ਇਹ 21ਵੀਂ ਉਡਾਣ ਹੋਵੇਗੀ। ਇਹ ਸ਼੍ਰੀਹਰਿਕੋਟਾ ਸਥਿਤ ਐੱਸ.ਡੀ.ਐੱਸ.ਸੀ. ਸ਼ਾਰ ਤੋਂ 74ਵਾਂ ਪ੍ਰੀਖਣ ਯਾਨ ਮਿਸ਼ਨ ਹੋਵੇਗਾ। PSLV-C47
ਕਾਰਟੋਸੈੱਟ-3 ਸੈਟੇਲਾਈਟ ਉੱਚ ਗੁਣਵੱਤਾ ਦੀਆਂ ਤਸਵੀਰਾਂ ਲੈਣ ਦੀ ਸਮਰੱਥਾ ਨਾਲ ਲੈੱਸ ਤੀਜੀ ਪੀੜ੍ਹੀ ਦਾ ਉੱਨਤ ਸੈਟੇਲਾਈਟ ਹੈ। ਇਹ 509 ਕਿਲੋਮੀਟਰ ਉੱਚਾਈ ‘ਤੇ ਸਥਿਤ ਪੰਧ ‘ਚ 97.5 ਡਿਗਰੀ ‘ਤੇ ਸਥਾਪਤ ਹੋਵੇਗਾ। ਭਾਰਤੀ ਪੁਲਾੜ ਵਿਭਾਗ ਦੇ ਨਿਊ ਸਪੇਸ ਇੰਡੀਆ ਲਿਮਟਿਡ (ਐੱਨ.ਐੱਸ.ਆਈ.ਐੱਲ.) ਨਾਲ ਹੋਏ ਇਕ ਸਮਝੌਤੇ ਦੇ ਅਧੀਨ ਪੀ.ਐੱਸ.ਐੱਲ.ਵੀ. ਆਪਣੇ ਨਾਲ ਅਮਰੀਕਾ ਦੇ 13 ਵਪਾਰਕ ਛੋਟੇ ਸੈਟੇਲਾਈਟਾਂ ਨੂੰ ਵੀ ਲੈ ਕੇ ਆਏਗਾ। PSLV-C47
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਮੁੱਖ ਮੰਤਰੀ ਨੇ ਕਰਵਾਈ ਸੁਲਤਾਨਪੁਰ ਲੋਧੀ ਵਿਖੇ ਹਫ਼ਤਾ ਭਰ ਚੱਲਣ ਵਾਲੇ ਸਮਾਗਮਾਂ ਦੀ ਸ਼ੁਰੂਆਤ
ਪ੍ਰਕਾਸ਼ ਪੁਰਬ ਸਮਾਗਮਾਂ ਨੂੰ ਸਿਆਸੀ ਰੰਗਤ ਨਾ ਦਿੱਤੀ ਜਾਵੇ: ਮੁੱਖ ਮੰਤਰੀ
ਰਾਜਨ ਮਾਨ/ਸੁਲਤਾਨਪੁਰ ਲੋਧੀ। ਇਤਿਹਾਸਕ ਕਸਬੇ ਸੁਲਤਾਨਪੁਰ ਲੋਧੀ ਵਿੱਚ ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹਫ਼ਤਾ ਭਰ ਚੱਲਣ ਵਾਲੇ ਸਮਾਗਮਾਂ ਦੀ ਸ਼ੁਰੂਆਤ ਕਰਵਾਈ। ਇਸ ਮੌਕੇ ਉਨ੍ਹਾਂ ਨੇ ਸਾਰਿਆਂ ਨੂੰ ਅਪੀਲ ਕੀਤੀ ਕਿ ਅਜਿਹੇ ਪਵਿੱਤਰ ਦਿਹਾੜੇ ਨੂੰ ਸਿਆਸੀ ਰੰਗਤ ਨਾ ਦਿੱਤੀ ਜਾਵੇ ਅਤੇ ਇਸ ਮੌਕੇ ਨੂੰ ਗੁਰੂ ਸਾਹਿਬ ਜੀ ਵੱਲੋਂ ਦਰਸਾਏ ਵਿਸ਼ਵ ਵਿਆਪੀ ਸਦਭਾਵਨਾ ਦੇ ਮਾਰਗ ਦੀ ਭਾਵਨਾ ਵਿੱਚ ਮਨਾਇਆ ਜਾਵੇ ਇੱਥੇ ਸ੍ਰੀ ਗੁਰੂ ਨਾਨਕ ਦਰਬਾਰ ਵਿਖੇ ਪੰਜਾਬ ਸਰਕਾਰ, ਸਿੱਖ ਧਾਰਮਿਕ ਸੰਸਥਾਵਾਂ ਤੇ ਸਮਾਜ ਵੱਲੋਂ ਸਾਂਝੇ ਤੌਰ ‘ਤੇ ਪ੍ਰਕਾਸ਼ ਕਰਵਾਏ ਸਹਿਜ ਪਾਠ ਤੋਂ ਪਹਿਲਾਂ ਮੁੱਖ ਮੰਤਰੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਨੂੰ ਲਿਆਉਣ ਦੀ ਸੇਵਾ ਨਿਭਾ ਕੇ ਸਮਾਗਮਾਂ ਦਾ ਆਰੰਭ ਕੀਤਾ । Chief Minister
ਇਸ ਮੌਕੇ ਉਨ੍ਹਾਂ ਨੇ ਲੋਕਾਂ ਨੂੰ ਮੁਲਕ ਸਾਹਮਣੇ ਦਰਪੇਸ਼ ਧਾਰਮਿਕ ਅਸਹਿਣਸ਼ੀਲਤਾ ਦੀਆਂ ਵਧ ਰਹੀਆਂ ਚੁਣੌਤੀਆਂ ਨਾਲ ਨਿਪਟਣ ਲਈ ਗੁਰੂ ਸਾਹਿਬ ਵੱਲੋਂ ਸਹਿਣਸ਼ੀਲਤਾ ਅਤੇ ਸਦਭਾਵਨਾ ਦੇ ਦਿੱਤੇ ਸੰਦੇਸ਼ ਨੂੰ ਅਪਣਾਉਣ ਦਾ ਸੱਦਾ ਦਿੱਤਾ ਮੁੱਖ ਮੰਤਰੀ ਨੇ 12 ਨਵੰਬਰ ਨੂੰ ਕਰਵਾਏ ਜਾ ਰਹੇ ਮੁੱਖ ਸਮਾਗਮ ਵਿੱਚ ਸਮੁੱਚੀ ਸੰਗਤ ਨੂੰ ਸ਼ਾਮਲ ਹੋਣ ਦਾ ਸੱਦਾ ਦਿੱਤਾ ਅਤੇ ਕਰਤਾਰਪੁਰ ਸਾਹਿਬ ਦੇ ਦਰਸ਼ਨ ਦੀਦਾਰੇ ਕਰਨ ਲਈ ਵੀ ਆਖਿਆ ਉਨ੍ਹਾਂ ਕਿਹਾ ਕਿ ਜਦੋਂ ਪ੍ਰਧਾਨ ਮੰਤਰੀ 9 ਨਵੰਬਰ ਨੂੰ ਡੇਰਾ ਬਾਬਾ ਨਾਨਕ ਵਿਖੇ ਕਰਤਾਰਪੁਰ ਲਾਂਘੇ ਨੂੰ ਖੋਲ੍ਹਣ ਦਾ ਆਗਾਜ਼ ਕਰਨਗੇ ਤਾਂ ਸਾਡਾ ਦਹਾਕਿਆਂ ਦਾ ਸੁਪਨਾ ਸਾਕਾਰ ਹੋਵੇਗਾ
ਇਸ ਮੌਕੇ ਮੁੱਖ ਮੰਤਰੀ ਨੇ ਨਵੇਂ ਪ੍ਰਸ਼ਾਸਕੀ ਕੰਪਲੈਕਸ ਅਤੇ ਸੁਲਤਾਨਪੁਰ ਲੋਧੀ ਦੇ ਵਿਰਾਸਤੀ ਸ਼ਹਿਰ ਦੇ ਦੁਆਲੇ 150 ਕਰੋੜ ਰੁਪਏ ਦੀ ਲਾਗਤ ਨਾਲ ਰਿੰਗ ਰੋਡ ਬਣਾਉਣ ਦਾ ਐਲਾਨ ਕੀਤਾ ਜਿਸ ਨਾਲ ਬਾਕੀ ਸ਼ਹਿਰਾਂ ਨਾਲ ਸੰਪਰਕ ਹੋਰ ਵਧਾਇਆ ਜਾ ਸਕੇਗਾ ਉਨ੍ਹਾਂ ਕਿਹਾ ਕਿ ਕਿਲ੍ਹਾ ਸਰਾਏ ਜਿਸ ਨੂੰ ਹੁਣ ਤਹਿਸੀਲ ਪ੍ਰਸ਼ਾਸਕੀ ਦਫ਼ਤਰ ਵਜੋਂ ਡਬਲ ਕੀਤਾ ਜਾ ਰਿਹਾ ਹੈ, ਨੂੰ ਸੂਬਾ ਸਰਕਾਰ ਵੱਲੋਂ ਵਿਰਾਸਤੀ ਇਮਾਰਤ ਦੇ ਤੌਰ ‘ਤੇ ਸੰਭਾਲਿਆ ਜਾਵੇਗਾ ।
ਇਸ ਮੌਕੇ ਕੈਪਟਨ ਅਮਰਿੰਦਰ ਸਿੰਘ ਨੇ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਫਲਸਫ਼ੇ ‘ਤੇ ਸੁਰਜੀਤ ਪਾਤਰ ਵਰਗੇ ਉੱਘੇ ਪੰਜਾਬੀ ਲੇਖਕਾਂ ਵੱਲੋਂ ਲਿਖੀਆਂ ਅਤੇ ਸੰਪਾਦਨ ਕੀਤੀਆਂ ਚਾਰ ਕਿਤਾਬਾਂ ਵੀ ਜਾਰੀ ਕੀਤੀਆਂ ਇਹ ਕਿਤਾਬਾਂ ‘ਗੁਰੂ ਨਾਨਕ ਬਲੈਜ਼ਡ ਟ੍ਰੇਲ’, ‘ਗੁਰੂ ਨਾਨਕ ਬਾਣੀ’, ਸੋਇਨੇ ਕਾ ਬਿਰਖ ਅਤੇ ‘ਗੁਰੂ ਨਾਨਕ ਦੇਵ ਜੀ ਲਾਈਫ ਐਂਡ ਰੇਲਿਕਸ’, ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਵਿਭਾਗ ਵੱਲੋਂ ਪ੍ਰਕਾਸ਼ਿਤ ਕੀਤੀਆਂ ਗਈਆਂ ਹਨ ।ਇਸ ਤੋਂ ਇਲਾਵਾ ਮੁੱਖ ਮੰਤਰੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਨਾਲ ਸਬੰਧਤ ਨਿਸ਼ਾਨੀਆਂ, ਦੁਰਲੱਭ ਹੱਥ ਲਿਖਤਾਂ ਅਤੇ ਵਿਲੱਖਣ ਪੁਸਤਕਾਂ ‘ਤੇ ਆਧਾਰਤ ਦੋ ਨੁਮਾਇਸ਼ਾਂ ਦਾ ਵੀ ਉਦਘਾਟਨ ਕੀਤਾ ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸੂਬਾ ਸਰਕਾਰ ਨੇ 50-50 ਫੀਸਦੀ ਦੇ ਅਨੁਪਾਤ ਨਾਲ ਸੁਲਤਾਨਪੁਰ ਲੋਧੀ ਨੂੰ ਵਿਰਾਸਤੀ ਨਗਰ ਵਜੋਂ ਵਿਕਸਿਤ ਕਰਨ ਲਈ ਕੇਂਦਰ ਸਰਕਾਰ ਪਾਸੋਂ ਆਪਣੇ ਪ੍ਰਸਤਾਵ ਨੂੰ ਮਨਜ਼ੂਰ ਕਰਵਾ ਲਿਆ ਹੈ ਇਸੇ ਤਰ੍ਹਾਂ 175 ਕਰੋੜ ਰੁਪਏ ਦੀ ਲਾਗਤ ਨਾਲ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਵਿਖੇ ਸੈਂਟਰ ਫਾਰ ਇੰਟਰਫੇਥ ਸਟੱਡੀਜ਼ ਦੀ ਸਥਾਪਨਾ ਕੀਤੀ ਜਾਵੇਗੀ । ਉਨ੍ਹਾਂ ਕਿਹਾ ਕਿ 300 ਕਰੋੜ ਰੁਪਏ ਦੀ ਲਾਗਤ ਨਾਲ ‘ਪਿੰਡ ਬਾਬੇ ਨਾਨਕ ਦਾ’ ਦੀ ਸਥਾਪਨਾ ਦਾ ਵੀ ਪ੍ਰਸਤਾਵ ਹੈ ਮੁੱਖ ਮੰਤਰੀ ਨੇ ਦੱਸਿਆ ਕਿ ਸੁਲਤਾਨਪੁਰ ਲੋਧੀ ਤੋਂ ਡੇਰਾ ਬਾਬਾ ਨਾਨਕ ਤੱਕ ਵਾਇਆ ਬਿਆਸ ਤੇ ਰਈਆ ਵਾਲੇ ਸ੍ਰੀ ਗੁਰੂ ਨਾਨਕ ਦੇਵ ਜੀ ਮਾਰਗ ਨੂੰ ਚੌੜਾ ਕਰਨ ਲਈ 102 ਕਰੋੜ ਰੁਪਏ ਦੀ ਲਾਗਤ ਦਾ ਪ੍ਰੋਜੈਕਟ ਹੱਥਾਂ ਵਿੱਚ ਲਿਆ।
ਆਪਣੇ ਸਵਾਗਤੀ ਭਾਸ਼ਣ ਵਿੱਚ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਜਸਵੀਰ ਸਿੰਘ ਡਿੰਪਾ ਨੇ ਪ੍ਰਕਾਸ਼ ਪੁਰਬ ਦੇ ਸਮਾਗਮਾਂ ਤੋਂ ਪਹਿਲਾਂ ਇਤਿਹਾਸਕ ਨਗਰ ਦੇ ਸਰਬ ਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਮੁੱਖ ਮੰਤਰੀ ਦਾ ਧੰਨਵਾਦ ਕੀਤਾ ਅੱਜ ਦੇ ਸਮਾਗਮ ਵਿੱਚ ਮੁੱਖ ਮੰਤਰੀ ਨਾਲ ਕੈਬਨਿਟ ਮੰਤਰੀ ਅਤੇ ਪਾਰਟੀ ਦੇ ਸਾਥੀਆਂ ਤੋਂ ਇਲਾਵਾ ਸੰਤ ਸਮਾਜ ਅਤੇ ਧਾਰਮਿਕ ਜਥੇਬੰਦੀਆਂ ਦੇ ਮੈਂਬਰ ਵੀ ਹਾਜ਼ਰ ਸਨ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਪੰਜਾਬੀ ਯੂਨੀਵਰਸਿਟੀ ਦੀ 57ਵੀਂ ਸਾਲਾਨਾ ਐਥਲੈਟਿਕ ਮੀਟ ਧੂਮ-ਧੜੱਕੇ ਨਾਲ ਸ਼ੁਰੂ
ਲਗਭਗ 50 ਕਾਲਜਾਂ ਦੇ 900 ਐਥਲੀਟ ਲੈ ਰਹੇ ਹਨ ਹਿੱਸਾ
ਖੁਸ਼ਵੀਰ ਸਿੰਘ ਤੂਰ/ਪਟਿਆਲਾ। ਖੇਡ ਵਿਭਾਗ ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਡਾ. ਬੀ.ਐਸ. ਘੁੰਮਣ ਵਾਈਸ ਚਾਂਸਲਰ ਦੀ ਸਰਪ੍ਰਸਤੀ ਹੇਠ ਪੰਜਾਬੀ ਯੂਨੀਵਰਸਿਟੀ ਦੀ 57ਵੀਂ ਸਾਲਾਨਾ ਐਥਲੈਟਿਕ ਮੀਟ, 2019-20 ਜੋ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹੈ, ਦਾ ਸ਼ੁਭਆਰੰਭ ਅੱਜ ਹੋ ਗਿਆ ਹੈ। ਡਾ. ਗੁਰਦੀਪ ਕੌਰ ਰੰਧਾਵਾ ਨਿਰਦੇਸ਼ਕ ਖੇਡ ਵਿਭਾਗ ਦੀ ਅਗਵਾਈ ਵਿੱਚ ਤਿੰਨ ਰੋਜ਼ਾ ਚੱਲਣ ਵਾਲੇ ਇਨ੍ਹਾਂ ਮੁਕਾਬਲਿਆਂ ਵਿਚ ਪੰਜਾਬੀ ਯੂਨੀਵਰਸਿਟੀ ਦੇ ਵੱਖ-ਵੱਖ ਕਾਲਜਾਂ ਦੀਆਂ 40 ਲੜਕੀਆਂ ਅਤੇ 45 ਲੜਕਿਆਂ ਦੀਆਂ ਟੀਮਾਂ ‘ਚ ਲਗਭਗ 900 ਖਿਡਾਰੀ/ਖਿਡਾਰਣਾਂ ਭਾਗ ਲੈ ਰਹੇ ਹਨ। ਖੇਡ ਮੁਕਾਬਲਿਆਂ ਦੇ ਪਹਿਲੇ ਦਿਨ ਮਦਨ ਲਾਲ ਜਲਾਲਪੁਰ ਐਮ.ਐਲ.ਏ. ਹਲਕਾ ਘਨੌਰ ਨੇ ਬਤੌਰ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆ ਉਚੇਚੇ ਤੌਰ ‘ਤੇ ਖਿਡਾਰੀਆਂ ਨੂੰ ਅਸ਼ੀਰਵਾਦ ਦੇ ਕੇ ਹੌਸਲਾ ਅਫ਼ਜ਼ਾਈ ਕੀਤੀ।
ਇਸ ਮੌਕੇ ਸਹਾਇਕ ਡਾਇਰੈਕਟਰ ਸਪੋਰਟਸ ਡਾ. ਦਲਬੀਰ ਸਿੰਘ ਰੰਧਾਵਾ ਅਤੇ ਸ਼੍ਰੀਮਤੀ ਮਹਿੰਦਰਪਾਲ ਕੌਰ ਅਤੇ ਸਮੂਹ ਖੇਡ ਵਿਭਾਗ ਵੱਲੋਂ ਆਏ ਹੋਏ ਪਤਵੰਤੇ ਸੰਜਣਾਂ ਦਾ ਸਵਾਗਤ ਕੀਤਾ ਗਿਆ। ਇਸ ਮੌਕੇ ਹਾਲ ਹੀ ‘ਚ ਚੁਣੀ ਗਈ ਏ ਕਲਾਸ ਆਫੀਸਰਜ਼ ਐਸੋਸੀਏਸ਼ਨ, ਪੰਜਾਬੀ ਯੂਨੀਵਰਸਿਟੀ ਵੱਲੋਂ ਵੀ ਮੁੱਖ ਮਹਿਮਾਨ ਦਾ ਹਾਰ ਪਾ ਕੇ ਅਤੇ ਬੁੱਕੇ ਦੇ ਕੇ ਸਵਾਗਤ ਕੀਤਾ ਗਿਆ। ਇਸ ਮੌਕੇ ਵੱਖ-ਵੱਖ ਕਾਲਜਾਂ ਦੇ ਪ੍ਰਿੰਸੀਪਲ ਸਾਹਿਬਾਨ ਜਿਨ੍ਹਾਂ ‘ਚ ਸ਼੍ਰੀਮਤੀ ਸਿਮਰਤ ਕੌਰ ਫਿਜ਼ੀਕਲ ਕਾਲਜ ਪਟਿਆਲਾ, ਸ਼੍ਰੀਮਤੀ ਕੁਲਵੰਤ ਕੌਰ ਫਿਜ਼ੀਕਲ ਕਾਲਜ ਚੁੱਪਕੀ, ਓਂਕਾਰ ਸਿੰਘ ਅਕਾਲ ਡਿਗਰੀ ਕਾਲਜ ਮਸਤੂਆਣਾ ਸਾਹਿਬ, ਅਮਰਜੀਤ ਸਿੰਘ ਅਤੇ ਡਾ. ਜਸਬੀਰ ਸਿੰਘ ਕ੍ਰਮਵਾਰ ਪ੍ਰਿੰਸੀਪਲ ਅਤੇ ਡਾਇਰੈਕਟਰ ਚਹਿਲ ਫਿਜ਼ੀਕਲ ਕਾਲਜ ਕਲਿਆਣ ਅਤੇ ਡਾ. ਖੁਸ਼ਵਿੰਦਰ ਕੁਮਾਰ ਮੋਦੀ ਕਾਲਜ ਪਟਿਆਲਾ ਦਾ ਮੁੱਖ ਮਹਿਮਾਨ ਵੱਲੋਂ ਸਿਰੋਪਾਉ ਭੇਂਟ ਕਰਕੇ ਵਿਸ਼ੇਸ਼ ਸਨਮਾਨ ਕੀਤਾ ਗਿਆ। ਜਦੋਂਕਿ ਯੂਨੀਵਰਸਿਟੀ ਤੋਂ ਡਾ. ਮੁਹੰਮਦ ਇਦਰੀਸ਼ ਨੂੰ ਵੀ ਸਿਰੋਪਾਉ ਪਾ ਕੇ ਸਨਮਾਨਿਆ ਗਿਆ।
ਇਸ ਮੌਕੇ ਬੋਲਦਿਆ ਸ੍ਰੀ ਜਲਾਲਪੁਰ ਨੇ ਕਿਹਾ ਕਿ ਖੇਡ ਵਿਭਾਗ ਯੂਨੀਵਰਸਿਟੀ ਵੱਲੋਂ ਆਯੋਜਿਤ ਇਸ ਐਥਲੈਟਿਕ ਮੀਟ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਨਾ ਇੱਕ ਪ੍ਰਸ਼ੰਸ਼ਾਯੋਗ ਕਦਮ ਹੈ। ਇਸ ਮੌਕੇ ਮੁੱਖ ਮਹਿਮਾਨ ਮਦਨ ਲਾਲ ਜਲਾਲਪੁਰ ਵੱਲੋਂ ਵਿਸ਼ੇਸ਼ ਤੌਰ ‘ਤੇ ਖਿਡਾਰਣਾ ਦਾ ਸਨਮਾਨ ਕਰਦੇ ਹੋਏ ਪਹਿਲੇ ਸਥਾਨ ਤੇ ਰਹੀ ਹਰਮਿਲਨ ਬੈਂਸ ਨੂੰ 31 ਹਜ਼ਾਰ, ਦੂਜੇ ਅਤੇ ਤੀਜੇ ਸਥਾਨ ਤੇ ਰਹੀ ਰੇਨੂੰ ਰਾਣੀ ਅਤੇ ਜੋਤੀ ਨੂੰ ਕ੍ਰਮਵਾਰ 21-21 ਹਜ਼ਾਰ ਰੁਪਏ ਨਕਦ ਇਨਾਮੀ ਰਾਸ਼ੀ ਦੇ ਕੇ ਸਨਮਾਨਿਤ ਕੀਤਾ।
ਅੱਜ ਦੇ ਨਤੀਜੇ……….
ਮਹਿਲਾਵਾਂ ਦੇ ਹੋਏ 800 ਮੀਟਰ ਦੌੜ ਮੁਕਾਬਲਿਆਂ ‘ਚ ਨੈਸ਼ਨਲ ਫਿਜ਼ੀਕਲ ਕਾਲਜ ਚੁੱਪਕੀ ਦੀ ਕੌਮੀ ਐਥਲੀਟ ਹਰਮਿਲਨ ਬੈਂਸ ਨੇ ਆਪਣਾ ਪਿਛਲੇ ਸਾਲ ਦਾ ਹੀ ਰਿਕਾਰਡ ਜੋ ਕਿ 2:13.76 ਸੈਕਿੰਡ ਸੀ ਨੂੰ ਤੋੜਦੇ ਹੋਏ 2:13.15 ਸੈਕਿੰਡ ਨਾਲ ਨਵਾਂ ਰਿਕਾਰਡ ਕਾਇਮ ਕਰਦਿਆ ਪਹਿਲਾ ਸਥਾਨ ਹਾਸਲ ਕੀਤਾ ਜਦੋਂਕਿ ਗੌ. ਮਹਿੰਦਰਾ ਕਾਲਜ ਦੀਆਂ ਐਥਲੀਟਾਂ ਰੇਨੂੰ ਰਾਣੀ ਅਤੇ ਜੋਤੀ ਨੇ ਕ੍ਰਮਵਾਰ 2:19.41 ਸੈਕਿੰਡ ਨਾਲ ਦੂਜਾ ਅਤੇ 2:50.40 ਸੈਕਿੰਡ ਨਾਲ ਤੀਜਾ ਸਥਾਨ ਹਾਸਲ ਕੀਤਾ।
ਮਹਿਲਾਵਾਂ ਦੇ ਹੀ 5000 ਮੀ. ਦੌੜ ਮੁਕਾਬਲਿਆਂ ‘ਚ ਨੈਸ਼ਨਲ ਫਿਜ਼ੀਕਲ ਕਾਲਜ ਚੁਪਕੀ ਦੀ ਪਰਮਿੰਦਰ ਕੌਰ ਨੇ 18:29.26 ਸੈਕਿੰਡ ਦਾ ਸਮਾਂ ਲੈ ਕੇ ਪਹਿਲਾ, ਚਹਿਲ ਫਿਜ਼ੀਕਲ ਕਾਲਜ ਕਲਿਆਣ ਦੀ ਸ਼ੈਲੀ ਧਾਮ ਨੇ 19:31.83 ਸੈਕਿੰਡ ਦਾ ਸਮਾਂ ਲੈ ਕੇ ਦੂਜਾ ਅਤੇ ਇਸੇ ਕਾਲਜ ਦੀ ਮਨੀਸ਼ਾ ਨੇ 20:00.59 ਸੈਕਿੰਡ ਦਾ ਸਮਾਂ ਲੈ ਕੇ ਤੀਜਾ ਸਥਾਨ ਪ੍ਰਾਪਤ ਕੀਤਾ। ਜੈਵਲਿਨ ਥਰੋਅ ਦੇ ਮੁਕਾਬਲਿਆਂ ‘ਚ ਚਹਿਲ ਫਿਜ਼ੀਕਲ ਕਾਲਜ ਕਲਿਆਣ ਦੀ ਅਲਕਾ ਸਿੰਘ ਨੇ 42.56 ਮੀਟਰ ਨਾਲ ਪਹਿਲਾ, ਯੂਨਵਰਸਿਟੀ ਕਾਲਜ ਸਰਦੂਲਗੜ੍ਹ ਦੀ ਸਰੋਜ ਦੇਵੀ ਨੇ 40.23 ਮੀਟਰ ਨਾਲ ਦੂਜਾ ਅਤੇ ਨੈਸ਼ਨਲ ਫਿਜ਼ੀਕਲ ਕਾਲਜ ਚੁਪਕੀ ਦੀ ਨਿਕੀਤਾ ਰਾਵਤ ਨੇ 37.84 ਮੀਟਰ ਨਾਲ ਤੀਜਾ ਸਥਾਨ ਪ੍ਰਾਪਤ ਕੀਤਾ।
ਮਹਿਲਾਵਾਂ ਦੇ ਤੀਹਰੀ ਛਾਲ ਈਵੈਂਟ ਵਿਚ ਚਹਿਲ ਫਿਜ਼ੀਕਲ ਕਾਲਜ ਕਲਿਆਣ ਦੀ ਕੁਮਾਰੀ ਅਲਕਾ ਨੇ 9.77 ਮੀਟਰ ਨਾਲ ਪਹਿਲਾ, ਸਰਕਾਰੀ ਫਿਜ਼ੀਕਲ ਕਾਲਜ ਪਟਿਆਲਾ ਦੀ ਰਮਨਦੀਪ ਕੌਰ ਨੇ 8.49 ਮੀਟਰ ਨਾਲ ਦੂਜਾ ਅਤੇ ਯੂਨੀਵਰਸਿਟੀ ਕਾਲਜ ਬੇਨੜਾ ਧੂਰੀ ਦੀ ਰੁਪਿੰਦਰ ਕੌਰ ਨੇ 8.11 ਮੀਟਰ ਨਾਲ ਤੀਜਾ ਸਥਾਨ ਹਾਸਲ ਕੀਤਾ।
ਪੁਰਸ਼ਾਂ ਦੇ ਡਿਸਕਸ ਥਰੋਅ ਮੁਕਾਬਲਿਆਂ ਵਿਚ ਚਹਿਲ ਫਿਜ਼ੀਕਲ ਕਾਲਜ ਕਲਿਆਣ ਦੇ ਮਨਿੰਦਰਜੀਤ ਸਿੰਘ ਨੇ 48.28 ਮੀਟਰ ਨਾਲ ਪਹਿਲਾ, ਗੁਰੂ ਨਾਨਕ ਕਾਲਜ ਬੁਢਲਾਡਾ ਦੇ ਸੁਖਵੰਤ ਸਿੰਘ ਨੇ 47.15 ਮੀਟਰ ਨਾਲ ਦੂਜਾ ਅਤੇ ਮਾਤਾ ਗੁਜ਼ਰੀ ਕਾਲਜ ਫਤਿਹਗੜ੍ਹ ਸਾਹਿਬ ਦੇ ਕਰਨਵੀਰ ਸਿੰਘ ਨੇ 42.81 ਮੀਟਰ ਨਾਲ ਤੀਜਾ ਸਥਾਨ ਪ੍ਰਾਪਤ ਕਰਨ ਵਿਚ ਸਫਲਤਾ ਹਾਸਲ ਕੀਤੀ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਟਰੰਪ ਨੇ ਕੀਤੀ 2020 ਚੋਣ ਮੁਹਿੰਮ ਦੀ ਸ਼ੁਰੂਆਤ
ਟਰੰਪ ਨੇ ਕੀਤੀ 2020 ਚੋਣ ਮੁਹਿੰਮ ਦੀ ਸ਼ੁਰੂਆਤ
ਫਲੋਰੀਡਾ, ਏਜੰਸੀ। ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਫਲੋਰੀਡਾ ਦੇ ਅੋਰਲੈਂਡੋ ਤੋਂ ‘ਮੈਗਾ ਰੈਲੀ’ ਕਰਕੇ ਸਾਲ 2020 ‘ਚ ਹੋਣ ਵਾਲੀ ਚੋਣ ਦੇ ਪ੍ਰਚਾਰ ਅਭਿਆਨ ਦੀ ਸ਼ੁਰੂਆਤ ਕੀਤੀ। ਸ੍ਰੀ ਟਰੰਪ ਨੇ ਮੰਗਲਵਾਰ ਨੂੰ ਹੋਈ ਇਸ ਰੈਲੀ ‘ਚ ਕਿਹਾ ਕਿ ‘ਮੈਂ ਅੱਜ ਰਾਤ ਤੋਂ ਆਪਣੇ ਦੂਜੇ ਕਾਰਜਕਾਲ ਦੇ ਅਧਿਕਾਰਕ ਚੋਣ ਪ੍ਰਚਾਰ ਲਈ ਤੁਹਾਡੇ ਸਾਹਮਣੇ ਖੜ੍ਹਾ ਹਾਂ।’ ਉਹਨਾਂ ਨੇ ਦੇਸ਼ ਦੀ ਅਰਥਵਿਵਸਥਾ, ਇਮੀਗ੍ਰੇਸ਼ਨ ਨੀਤੀਆਂ ਅਤੇ ਵਪਾਰ ਦ੍ਰਿਸ਼ਟੀਕੋਣ ਅਤੇ ਸੰਘੀ ਅਦਾਲਤਾਂ ਦੇ ਮੁੜ ਨਿਰਮਾਣ ਦੇ ਯਤਨਾਂ ਸਮੇਤ ਕਈ ਮੁੱਦਿਆਂ ਦਾ ਆਪਣੇ ਭਾਸ਼ਣ ‘ਚ ਜਿਕਰ ਕੀਤਾ।
ਸ੍ਰੀ ਟਰੰਪ ਨੇ ਹੋਰ ਗੱਲਾਂ ਤੋਂ ਇਲਾਵਾ ਰਾਜਨੀਤਿਕ ਵਿਰੋਧੀਆਂ, ਕੁਝ ਵਿਸ਼ੇਸ਼ ਮੀਡੀਆ ਅਤੇ ਮਾਰਚ ‘ਚ ਸੰਪੰਨ ਹੋਈ ਰੂਸ ਦੀ ਜਾਂਚ ਦੀ ਆਲੋਚਨਾ ਕੀਤੀ। ਰੈਲੀ ਦੌਰਾਨ ਅਮਰੀਕਾ ਦੇ ਉਪ ਰਾਸ਼ਟਰਪਤੀ ਮਾਈਕ ਪੇਂਸ ਨੇ ਕਿਹਾ ਕਿ ਅਮਰੀਕਾ ਲਈ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਚਾਰ ਸਾਲ ਹੋਰ ਦਿੱਤੇ ਜਾਣ ਦੀ ਲੋੜ ਹੈ। ਇਸ ਦੌਰਾਨ ਟਰੰਪ 20 ਤੋਂ ਜ਼ਿਆਦਾ ਡੈਮੋਕ੍ਰੇਟਿਕ ਦਾਅਵੇਦਾਰਾਂ ਅਤੇ ਮੈਸਾਚੁਸੇਟਸ ਦੇ ਸਾਬਕਾ ਗਵਰਨਰ ਬਿਲ ਵੇਲਡ ਖਿਲਾਫ਼ ਮੁਕਾਬਲਾ ਕਰਨਗੇ ਅਤੇ ਜੀਓਪੀ ਨਾਮਾਂਕਣ ਲਈ ਉਹਨਾਂ ਨੂੰ ਚੁਣੌਤੀ ਦੇਣਗੇ। ਜ਼ਿਕਰਯੋਗ ਹੈ ਕਿ ਸਾਲ 2016 ‘ਚ ਆਪਣੇ ਵਿਰੋਧੀ ਡੈਮੋਕ੍ਰੇਟਿਕ ਉਮੀਦਵਾਰ ਹਿਲੇਰੀ ਕਲਿੰਟਨ ਨੂੰ ਹਰਾ ਕੇ ਉਹ ਅਮਰੀਕਾ ਦੇ 45ਵੇਂ ਰਾਸ਼ਟਰਪਤੀ ਚੁਣੇ ਗਏ ਸਨ ਅਤੇ 20 ਜਨਵਰੀ 2017 ਨੂੰ ਉਹਨਾਂ ਨੇ ਰਸਮੀ ਤੌਰ ‘ਤੇ ਅਹੁਦਾ ਸੰਭਾਲਿਆ ਸੀ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਅੰਮ੍ਰਿਤਸਰ । ਕੈਬਿਟਨ ਮੰਤਰੀ ਨਵਜੋਤ ਸਿੰਘ ਸਿੱਧੂ ਵੱਲੋਂ ਐਤਵਾਰ ਨੂੰ ਅੰਮ੍ਰਿਤਸਰ ਸ਼ਹਿਰ ਦੇ ਵਿਕਾਸ ਲਈ ਲਗਭਗ 2 ਹਜ਼ਾਰ ਕਰੋੜ ਰੁਪਏ ਦੇ ਨਵੇਂ ਪ੍ਰਾਜੈਕਟਾਂ ਦੀ ਸ਼ੁਰੂਆਤ ਕੀਤੀ ਗਈ, ਜਿਸ ਵਿਚ 1300 ਕਰੋੜ ਰੁਪਏ ਦੀ ਲਾਗਤ ਨਾਲ ਅੰਮ੍ਰਿਤਸਰ ਸ਼ਹਿਰ ਨੂੰ ਪੀਣ ਲਈ ਸਾਫ-ਸੁਥਰੇ ਨਹਿਰੀ ਪਾਣੀ ਦੀ ਸਹੂਲਤ ਵੀ ਸ਼ਾਮਿਲ ਹੈ। ਸਿੱਧੂ ਵੱਲੋਂ ਇਸ ਮੌਕੇ ਸ਼ਹਿਰ ਵਿਚ 34 ਕਰੋੜ ਰੁਪਏ ਦੀ ਲਾਗਤ ਨਾਲ ਐੱਲ. ਈ. ਡੀ. ਲੀÂਟਾਂ, ਸਰਕਾਰੀ ਦਫਤਰਾਂ ‘ਤੇ 10 ਕਰੋੜ ਰੁਪਏ ਦੀ ਲਾਗਤ ਨਾਲ ਸੂਰਜੀ ਊਰਜਾ ਪਲਾਂਟ, 168 ਕਰੋੜ ਰੁਪਏ ਦੀ ਲਾਗਤ ਨਾਲ ਜਨਤਕ ਟਰਾਂਸਪੋਰੇਸ਼ਨ ਲਈ ਈ-ਵਾਹਨ ਸਿਸਟਮ ਸ਼ਾਮਿਲ ਹੈ, ਦੀ ਸ਼ੁਰੂਆਤ ਕੀਤੀ।
ਕਾਰਪਰੋਸ਼ਨ ਦਫਤਰ ਵਿਚ ਜਨਤਾ ਦੇ ਚੁਣੇ ਹੋਏ ਨੁੰਮਾਇਦਿਆਂ ਲਈ ਖੋਲੇ ਗਏ ਨਵੇਂ ਦਫਤਰ ਦੀ ਸ਼ੁਰੂਆਤ ਕਰਨ ਉਪਰੰਤ ਨਵਜੋਤ ਸਿੰਘ ਸਿੱਧੂ ਨੇ ਦੱਸਿਆ ਕਿ ਗੁਰੂ ਨਗਰੀ ਨੂੰ ਉੱਚ ਦਰਜੇ ਦਾ ਸ਼ਹਿਰ ਬਨਾਉਣ ਅਤੇ ਇਥੇ ਆਉਣ ਵਾਲੇ ਹਰ ਸੈਲਾਨੀ ਨੂੰ ਵਿਸ਼ਵ ਪੱਧਰ ਦੀਆਂ ਸਹੂਲਤਾਂ ਦੇਣ ਲਈ ਉਪਰਾਲੇ ਕੀਤੇ ਜਾ ਰਹੇ ਹਨ।
ਸਿੱਧੂ ਨੇ ਕਿਹਾ ਕਿ ਜਨਤਕ ਟਰਾਂਸਪੋਰਟ ਲਈ ਬੀ. ਆਰ. ਟੀ. ਐੱਸ . ਪ੍ਰਾਜੈਕਟ ਤਹਿਤ 30 ਇਲੈਕਟਰੋਨਿਕ ਬੱਸਾਂ ਅਤੇ 9 ਹਜ਼ਾਰ ਇਲੈਕਟ੍ਰਿਕ ਥ੍ਰੀ ਵਹੀਲਰ ਨਾਲ ਪੂਰੇ ਸ਼ਹਿਰ ਨੂੰ ਜੋੜਿਆ ਜਾਵੇਗਾ ਤਾਂ ਜੋ ਹਵਾ ਦੀ ਗੁਣਤਾ ਵਿਚ ਸੁਧਾਰ ਲਿਆਂਦਾ ਜਾ ਸਕੇ। ਸਿੱਧੂ ਨੇ ਦੱਸਿਆ ਕਿ ਪੂਰੇ ਸ਼ਹਿਰ ਵਿਚ 62 ਹਜ਼ਾਰ ਤੋ ਵੱਧ ਐੱਲ. ਈ. ਡੀ. ਲਾਈਟਾਂ ਲਗਾਈਆਂ ਜਾਣਗੀਆਂ, ਜਿਸ ਨਾਲ ਬਿਜਲੀ ਦੀ ਬੱਚਤ ਹੋਵੇਗੀ। ਸਿੱਧੂ ਨੇ ਅੰਮ੍ਰਿਤਸਰ ਸ਼ਹਿਰ ਦੀ ਆਵਾਜਾਈ ਵਿਵਸਥਾ ਦੀ ਗੱਲ ਕਰਦਿਆਂ ਕਿਹਾ ਕਿ ਇਸ ਨੂੰ ਸੁਧਾਰਨ ਲਈ 5 ਮਈ ਨੂੰ ਨਵੇ ਚਾਰ ਪੁਲਾਂ ਦਾ ਉਦਘਾਟਨ ਵੀ ਕੀਤਾ ਜਾਵੇਗਾ। ਉਨਾਂ ਦੱਸਿਆ ਕਿ ਵਿਸ਼ਵ ਬੈਂਕ ਦੀ ਸਹਾਇਤਾ ਨਾਲ ਯੂ. ਬੀ. ਡੀ. ਸੀ. ਦਾ ਸਾਫ ਪਾਣੀ ਸ਼ਹਿਰਵਾਸੀਆਂ ਨੂੰ ਮੁਹੱਈਆ ਕਰਵਾਉਣ ਲਈ 1300 ਕਰੋੜ ਰੁਪਏ ਦੇ ਪ੍ਰਾਜੈਕਟ ਵੀ ਸ਼ੁਰੂ ਕੀਤੇ ਜਾ ਰਹੇ ਹਨ।
ਸਥਾਨਕ ਸਰਕਾਰਾਂ ਬਾਰੇ ਮੰਤਰੀ ਵਲੋਂ ਨਗਰ ਨਿਗਮ ਦੀ ਮੀਟਿੰਗ ਹਾਲ ਵਿਚ ਪ੍ਰਧਾਨ ਮੰਤਰੀ ਆਵਾਸ ਯੋਜਨਾ ਤਹਿਤ 42 ਲਾਭਪਾਤਰੀਆਂ ਨੂੰ 50-50 ਹਜ਼ਾਰ ਰੁਪਏ ਦੇ ਚੈੱਕ ਵੀ ਵੰਡੇ। ਸਿੱਧੂ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਆਵਾਸ ਯੋਜਨਾ ਤਹਿਤ 1068 ਲੋਕਾਂ ਦੇ ਕੇਸਾਂ ਨੂੰ ਵੈਰੀਫਾਈ ਕੀਤਾ ਗਿਆ ਹੈ ਜਿਸ ਅਧੀਨ ਸਰਕਾਰ ਵਲੋ ਇੰਨਾਂ ਨੂੰ 3.42 ਕਰੋੜ ਰੁਪਏ ਦੀ ਰਾਸ਼ੀ ਸਿੱਧੇ ਬੈਂਕ ਖਾਤਿਆਂ ਵਿਚ ਪਾਈ ਜਾਵੇਗੀ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਬਿਕਰਮ ਮਜੀਠੀਆ ਨੇ ਲਾਈ ਕੈਪਟਨ ਦੇ ਸਮਾਰਟ ਫੋਨਾਂ ਦੀ ਹੱਟੀ
ਪਟਿਆਲਾ । ਯੂਥ ਅਕਾਲੀ ਦਲ ਦੇ ਇੰਚਾਰਜ ਅਤੇ ਸਾਬਕਾ ਮੰਤਰੀ ਸ. ਬਿਕਰਮ ਸਿੰਘ ਮਜੀਠੀਆ ਨੇ ਸਰਕਾਰ ਵਲੋਂ ਕੀਤੇ ਵਾਅਦਿਆਂ ਦੀ ਪੋਲ ਖੋਲ੍ਹਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਦੇ ਸ਼ਹਿਰ ਤੋਂ ਮੁਹਿੰਮ ਦਾ ਅਗਾਜ਼ ਕੀਤਾ। ਜਿਸ ‘ਚ ਉਨ੍ਹਾਂ ਨੇ ਡੰਮੀ ਮੋਬਾਇਲਾਂ ਦੀ ਹੱਟੀ ਲਗਾਈ, ਜਿਸ ‘ਚ ਇਕ ਡੰਮੀ ਕੈਪਟਨ ਅਮਰਿੰਦਰ ਸਿੰਘ ਵੀ ਖੜ੍ਹੇ ਕੀਤੇ ਗਏ। ਇਸ ਮੌਕੇ ਮਜੀਠੀਆ ਨੇ ਕਿਹਾ ਕਿ ਕੈਪਟਨ ਸਰਕਾਰ ਨੇ ਪੰਜਾਬ ਦੇ ਨੌਜਵਾਨਾਂ, ਕਿਸਾਨਾਂ ਅਤੇ ਸਮੁੱਚੇ ਵਰਗਾਂ ਨਾਲ ਧੋਖਾ ਕੀਤਾ ਹੈ। ਉਨ੍ਹਾਂ ਨਾਲ ਪਟਿਆਲਾ ਜ਼ਿਲਾ ਸ਼ਹਿਰ ਦੇ ਪ੍ਰਧਾਨ ਹਰਪਾਲ ਜੁਨੇਜਾ, ਯੂਥ ਅਕਾਲੀ ਦਲ ਮਾਲਵਾ ਯੋਨ ਦੇ ਪ੍ਰਧਾਨ ਸਤਵੀਰ ਸਿੰਘ ਖਟੜਾ, ਯੂਥ ਅਕਾਲੀ ਦਲ ਮਾਲਵਾ ਯੋਨ ਤਿੰਨ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਰਾਜੂ ਖੰਨਾ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ। ਇਸ ਮੌਕੇ ਮੀਜੀਠਆ ਨੇ ਐਲਾਨ ਕੀਤਾ ਕਿ ਜਦੋਂ ਤੱਕ ਸਰਕਾਰ ਕੀਤੇ ਵਾਅਦੇ ਪੂਰੇ ਨਹਂੀਂ ਕਰੇਗੀ, ਉਦੋਂ ਤੱਕ ਉਹ ਸਰਕਾਰ ਨੂੰ ਜਗਾਉਣ ਦਾ ਕੰਮ ਕਰਦੇ ਰਹਿਣਗੇ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਕੇਂਦਰ ਵੱਲੋਂ ਗਰੀਬਾਂ ਨੂੰ ਪੰਜ ਲੱਖ ਦੀ ਸਿਹਤ ਬੀਮਾ ਸਕੀਮ ਸ਼ੁਰੂ
ਏਜੰਸੀ, ਰਾਂਚੀ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਦੇ ਦਸ ਕਰੋੜ ਪਰਿਵਾਰਾਂ ਨੂੰ ਸਿਹਤ ਬੀਮਾ ਯੋਜਨਾ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਸ਼ੁਰੂ ਕੀਤੀ ਗਈ ਆਯੁਸ਼ਮਾਨ ਭਾਰਤ ਯੋਜਨਾ ਨੂੰ ‘ਗੇਮਚੇਂਜਰ’ ਦੱਸਿਆ ਅਤੇ ਕਿਹਾ ਕਿ ਇਹ ਗਰੀਬਾਂ ਦੇ ਮਜ਼ਬੂਤੀਕਰਨ ਦੀ ਦਿਸ਼ਾ ‘ਚ ਚੁੱਕਿਆ ਗਿਆ ਕਦਮ ਹੈ ਮੋਦੀ ਨੇ ਇੱਥੇ ਪ੍ਰਧਾਨ ਮੰਤਰੀ ਜਨ ਆਰੋਗਿਆ ਯੋਜਨਾ (ਪੀਐਮਜੇਏਵਾਈ)- ਆਯੁਸ਼ਮਾਨ ਭਾਰਤ ਦੀ ਸ਼ੁਰੂਆਤ ਕਰਨ ਤੋਂ ਬਾਅਦ ਆਪਣੇ ਸੰਬੋਧਨ ‘ਚ ਕਾਂਗਰਸ ‘ਤੇ ‘ਗਰੀਬੀ ਹਟਾਓ’ ਨਾਅਰੇ ਦੀ ਵਰਤੋਂ ਸਿਰਫ ਵੋਟ ਬੈਂਕ ਲਈ ਕਰਨ ਦਾ ਦੋਸ਼ ਲਾਉਂਦਿਆਂ ਕਿਹਾ ਕਿ ਸਿਹਤ ਦੇ ਖੇਤਰ ‘ਚ ਅੱਜ ਸ਼ੁਰੂ ਕੀਤੀ ਗਈ
ਇਸ ਯੋਜਨਾ ਦਾ ਲਾਭ ਹਰ ਜਾਤੀ, ਧਰਮ ਅਤੇ ਹਰ ਫਿਰਕੇ ਦੇ ਗਰੀਬ ਲੋਕਾਂ ਨੂੰ ਮਿਲੇਗਾ ਉਨ੍ਹਾਂ ਨੇ ਕਿਹਾ ਕਿ ‘ਪੀਐਮਜੇਵਾਈ-ਆਯੁਸ਼ਮਾਨ ਭਾਰਤ ਯੋਜਨਾ ਗਰੀਬਾਂ ਨੂੰ ਮਜ਼ਬੂਤ ਬਣਾਉਣ ਦੀ ਦਿਸ਼ਾ ‘ਚ ਚੁੱਕਿਆ ਗਿਆ ਕਦਮ ਹੈ ਅਤੇ ਇਹ ਗੇਮਚੇਂਜਰ ਸਾਬਤ ਹੋਵੇਗਾ’ ਪ੍ਰਧਾਨ ਮੰਤਰੀ ਨੇ ਕਿਹਾ ਕਿ ਇਸ ਯੋਜਨਾ ਨੂੰ ਕੁਝ ਲੋਕ ‘ਮੋਦੀਕੇਅਰ’ ਤੇ ਕੁਝ ਗਰੀਬਾਂ ਦੀ ਯੋਜਨਾ ਕਹਿ ਰਹੇ ਹਨ ਯਕੀਨੀ ਰੂਪ ਨਾਲ ਇਸ ਯੋਜਨਾ ਨਾਲ ਗਰੀਬਾਂ ਦੀ ਸੇਵਾ ਹੋ ਸਕੇਗੀ ਇਸ ਨਾਲ ਗਰੀਬੀ ਦੂਰ ਕਰਨ ‘ਚ ਜ਼ਰੂਰ ਮੱਦਦ ਮਿਲੇਗੀ ਉਨ੍ਹਾਂ ਨੇ ਕਿਹਾ ਕਿ ਹਰੇਕ ਗਰੀਬ ਨੂੰ ਸਨਮਾਨ ਨਾਲ ਜਿਉਣ ਦਾ ਅਧਿਕਾਰ ਹੈ ਉਨ੍ਹਾਂ ਦੀ ਸਰਕਾਰ ‘ਸਬਕਾ ਸਾਥ ਸਬਕਾ ਵਿਕਾਸ’ ‘ਚ ਭਰੋਸਾ ਕਰਦੀ ਹੈ
ਪੀਐਮਜੇਈ ਨਾਲ 50 ਕਰੋੜ ਲੋਕਾਂ ਨੂੰ ਹੋਵੇਗਾ ਫਾਇਦਾ: ਨੈਟਹੈਲਥ
ਸਿਹਤ ਖੇਤਰ ਨਾਲ ਜੁੜੇ ਸੰਗਠਨ ਹੈਲਥਕੇਅਰ ਫੈਡਰੇਸ਼ਨ ਆਫ ਇੰਡੀਆ (ਨੈਟਹੇਲਥ) ਅਨੁਸਾਰ ਕੌਮੀ ਸਿਹਤ ਸੁਰੱਖਿਆ ਮਿਸ਼ਨ, ਆਯੁਸ਼ਮਾਨ ਭਾਰਤ ਤਹਿਤ ਅੱਜ ਸ਼ੁਰੂ ਕੀਤੀ ਗਈ ਕੇਂਦਰ ਸਰਕਾਰ ਦੀ ਮਹੱਤਵਪੂਰਨ ਪ੍ਰਧਾਨ ਮੰਤਰੀ ਜਨ ਆਰੋਗਿਆ ਯੋਜਨਾ (ਪੀਐਮਜੇਈ) ਨਾਲ ਦੇਸ਼ ਭਰ ਦੇ 50 ਕਰੋੜ ਲੋਕਾਂ ਨੂੰ ਲਾਭ ਮਿਲੇਗਾ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਵਾਸਿੰਗਟਨ, ਏਜੰਸੀ।
ਅਰਮੀਕਾ ਦਾ ਮੰਨਣਾ ਹੈ ਕਿ ਇਰਾਨ (Iran) ਨੇ ਖੰੜੋ ‘ਚ ਨੇਵੀ ਅਭਿਆਸ ਸ਼ੁਰੂ ਕਰ ਦਿੱਤਾ ਹੈ। ਵਾਸਿੰਗਟਨ ਨਾਲ ਵੱਧਦੇ ਤਨਾਅ ਵਿਚਕਾਰ ਸਾਲਾਨਾ ਅਭਿਆਸ ਦੇ ਸਮੇਂ ਨੂੰ ਅੱਗੇ ਵਧਾਇਆ ਗਿਆ ਹੈ। ਅਮਰੀਕਾ ਅਧਿਕਾਰੀਆਂ ਨੇ ਰਾਇਟਰ ਨੂੰ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ ਹੈ। ਇਕ ਅਧਿਕਾਰੀ ਨੇ ਨਾਂਅ ਉਜਾਗਰ ਨਹੀਂ ਕਰਨ ਕਰ ਸ਼ਰਤ ‘ਤੇ ਦੱਸਿਆ ਕਿ ਸੰਭਵ ਤੌਰ ‘ਤੇ ਸਾਲਾਨਾ ਅਭਿਆਸ ‘ਚ ਛੋਟੀਆਂ ਕਿਸ਼ਤੀਆਂ ਸਮੇਤ 100 ਤੋਂ ਜ਼ਿਆਦਾ ਜਹਾਜਾਂ ਨੂੰ ਸ਼ਾਮਲ ਕੀਤਾ ਗਿਆ ਸੀ।
ਇਕ ਹੋਰ ਅਧਿਕਾਰੀ ਨੇ ਉਮੀਦ ਜਤਾਈ ਕਿ ਇਹ ਅਭਿਆਸ ਇਸ ਹਫਤੇ ਦੇ ਅੰਤ ਤੱਕ ਚੱਲੇਗੀ। ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਅੰਤਰਾਸ਼ਟਰੀ ਪ੍ਰਮਾਣੂ ਸਮਝੌਤੇ ਤੋਂ ਬਾਹਰ ਹੋਣ ਅਤੇ ਤੇਹਰਾਨ ‘ਤੇ ਪ੍ਰਤੀਬੰਧੀਆਂ ਨੂੰ ਫਿਰ ਤੋਂ ਸ਼ੁਰੂ ਕਰਨ ਦੇ ਫੈਸਲੇ ਨਾਲ ਇਰਾਨ (Iran) ਜ਼ਿਆਦਾ ਨਰਾਜ ਹੈ। ਇਰਾਨ (Iran) ਦੇ ਵਰਿਸ਼ਠ ਅਧਿਕਾਰੀਆਂ ਨੇ ਚਿਤਾਵਨੀ ਦਿੱਤੀ ਹੈ ਕਿ ਅਮਰੀਕਾ ਅਭਿਆਨ ਇਰਾਨ ਦੇ ਮਹੱਤਵਪੂਰਨ ਤੇਲ ਨਿਰਯਾਤ ਨੂੰ ਨਹੀਂ ਰੋਕ ਸਕੇਗਾ।
ਅਮਰੀਕੀ ਸੈਨਾ ਨੇ ਸੈਟਰਲ ਕਮਾਂਡ ਨੇ ਬੁੱਧਵਾਰ ਨੂੰ ਪੁਸ਼ਟੀ ਕਰਦੇ ਹੋਏ ਦੱਸਿਆ ਕਿ ਇਰਾਨੀ (Iran) ਨੇਵੀ ਦੀਆਂ ਗਤੀਵਿਧੀਆਂ ‘ਚ ਵਾਧਾ ਦੇਖਿਆ ਗਿਆ ਹੈ, ਜਿਸ ‘ਚ ਇਰਾਨ ਦੀ ਰਿਵੋਲਯੂਸ਼ਨਰੀ ਗਾਰਡ ਨੇ ਹਾਮੋਰਜ ਦੀ ਜਲਡਮਰੂਮਨ, ਤੇਲ ਸ਼ਿਪਮੈਂਟ ਇਕ ਰਣਨੀਤੀ ਜਲਮਾਰਗ ਨੂੰ ਬੰਦ ਕਰਨ ਦੀ ਧਮਕੀ ਦਿੱਤੀ ਹੈ। ਸੈਂਟਰਲ ਕਮਾਂਡ ਦੇ ਮੁੱਖ ਬੁਲਾਰੇ ਨੇਵੀ ਦੇ ਕੈਪਟਨ ਬਿਲ ਅਰਬਨ ਨੇ ਕਿਹਾ ਅਸੀਂ ਬਰੀਕੀ ਨਾਲ ਨਿਗਰਾਨੀ ਰੱਖੀ ਹੋਈ ਹੈ ਅਤੇ ਆਪਣੇ ਸਹਿਯੋਗੀਆਂ ਨਾਲ ਨਿਰੰਤਰ ਕੰਮ ਰਹੇ ਹਾਂ ਜਿਸ ਨਾਲ ਅੰਤਰਰਾਸ਼ਟਰੀ ਜਲਮਾਰਗਾਂ ‘ਚ ਵਪਾਰ ਨਿਰਵਿਘਨ ਰੂਪ ਨਾਲ ਹੋ ਸਕੇ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਬੁਨਿਆਦੀ ਢਾਂਚੇ ਦੇ ਵਿਕਾਸ ਲਈ 5 ਕਰੋੜ ਰੁਪਏ ਦੇਣ ਦਾ ਐਲਾਨ | Chief Minister
ਹੁਸ਼ਿਆਰਪੁਰ, (ਰਾਜੀਵ ਸ਼ਰਮਾ/ਸੱਚ ਕਹੂੰ ਨਿਊਜ਼)। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਪੁਲਿਸ ਕਰਮਚਾਰੀਆਂ ਲਈ ਯਕੀਨਨ ਸੇਵਾ ਤਰੱਕੀ (ਐਸ਼ਿਓਰਡ ਕਰੀਅਰ ਪ੍ਰੋਗ੍ਰੈਸ਼ਨ) ਲਈ ‘ਇੱਕ ਰੈਂਕ ਅੱਪ ਪ੍ਰਮੋਸ਼ਨ ਸਕੀਮ’ ਦੀ ਸ਼ੁਰੂਆਤ ਕੀਤੀ। ਉਨ੍ਹਾਂ ਕਿਹਾ ਕਿ ਇਸ ਸਕੀਮ ਦੇ ਲਾਗੂ ਹੋਣ ਨਾਲ ਪੁਲਿਸ ਵਿੱਚ ਤਾਇਨਾਤ ਕੋਈ ਵੀ ਕਰਮਚਾਰੀ ਏ.ਐਸ.ਆਈ. ਦੇ ਅਹੁਦੇ ‘ਤੇ ਪਦਉਨਤ ਹੋਣ ਤੋਂ ਪਹਿਲਾਂ ਸੇਵਾ-ਮੁਕਤ ਨਹੀਂ ਹੋਵੇਗਾ। (Chief Minister)
ਮੁੱਖ ਮੰਤਰੀ ਅੱਜ ਪੀ.ਆਰ.ਟੀ.ਸੀ. ਜਹਾਨਖੇਲਾਂ ਵਿਖੇ ਸਿਖਲਾਈ ਹਾਸਲ ਕਰ ਚੁੱਕੇ ਕਾਂਸਟੇਬਲਾਂ ਦੀ ਪਾਸਿੰਗ ਆਊਟ ਪਰੇਡ ‘ਚ ਇਕੱਠ ਨੂੰ ਸੰਬੋਧਨ ਕਰ ਰਹੇ ਸਨ। ਮੁੱਖ ਮੰਤਰੀ ਨੇ ਇਸ ਗੱਲ ਦੀ ਚਿੰਤਾ ਜ਼ਾਹਿਰ ਕੀਤੀ ਕਿ ਪੁਲਿਸ ਵਿੱਚ ਹੈੱਡ ਕਾਂਸਟੇਬਲ ਅਤੇ ਨਾਨ-ਗਜ਼ਟਿਡ ਅਫ਼ਸਰਾਂ ਦੇ ਰੈਂਕਾਂ ਵਿੱਚ ਖੜ੍ਹੋਤ ਆ ਜਾਣ ਕਾਰਨ ਫੋਰਸ ਵਿੱਚ ਨਿਰਾਸ਼ਾ ਵਧ ਰਹੀ ਸੀ, ਕਿਉਂਕਿ ਬਹੁਤ ਸਾਰੇ ਅਹੁਦੇ ਖਾਲੀ ਪਏ ਹੋਣ ਅਤੇ ਯੋਗ ਪੁਲਿਸ ਮੁਲਾਜ਼ਮ ਹੋਣ ਦੇ ਬਾਵਜੂਦ ਉਨ੍ਹਾਂ ਨੂੰ ਪਦਉਨਤੀ ਨਹੀਂ ਮਿਲ ਰਹੀ ਸੀ। (Chief Minister)
ਐਸ਼ਿਓਰਡ ਕਰੀਅਰ ਪ੍ਰੋਗੈਸ਼ਨ (ਏ.ਸੀ.ਪੀ.) ਸਕੀਮ ਨੂੰ ਰਸਮੀ ਤੌਰ ‘ਤੇ ਜਾਰੀ ਕਰਦੇ ਹੋਏ ਉਨ੍ਹਾਂ ਨੇ ਤਰੱਕੀ ਕਰਨ ਵਾਲੇ 14 ਨਵੇਂ ਪੁਲਿਸ ਅਧਿਕਾਰੀਆਂ ਦੇ ਮੋਢਿਆਂ ‘ਤੇ ਸਟਾਰ ਲਗਾਏ।  ਇਸ ਸਕੀਮ ਤਹਿਤ 16 ਸਾਲਾਂ ਦੀ ਨੌਕਰੀ ਤੋਂ ਬਾਅਦ ਹੈਡ ਕਾਂਸਟੇਬਲ ਤੋਂ ਐਸਿਸਟੈਂਟ ਸਬ ਇੰਸਪੈਕਟਰ (ਏ.ਐਸ.ਆਈ.), 24 ਸਾਲ ਦੀ ਨੌਕਰੀ ਤੋਂ ਐਸਿਸਟੈਂਟ ਸਬ ਇੰਸਪੈਕਟਰ (ਏ.ਐਸ.ਆਈ) ਤੋਂ ਸਬ-ਇੰਸਪੈਕਟਰ (ਐਸ.ਆਈ.) ਅਤੇ 30 ਸਾਲ ਦੀ ਨੌਕਰੀ ਤੋਂ ਬਾਅਦ ਸਬ ਇੰਸਪੈਕਟਰ (ਐਸ.ਆਈ.) ਤੋਂ ਇੰਸਪੈਕਟਰ ਦੇ ਤੌਰ ‘ਤੇ ਤਰੱਕੀ ਦਾ ਉਪਬੰਧ ਕੀਤਾ ਗਿਆ ਹੈ। (Chief Minister)
ਪੀ.ਆਰ.ਟੀ.ਸੀ. ਵਿੱਚ ਭਰਤੀ ਜਵਾਨਾਂ ਨੂੰ ਦਿੱਤੀ ਜਾਣ ਵਾਲੀ ਟਰੇਨਿੰਗ ਨੂੰ ਇੰਡੀਅਨ ਮਿਲਟਰੀ ਅਕੈਡਮੀ ਅਤੇ ਨੈਸ਼ਨਲ ਡਿਫੈਂਸ ਅਕੈਡਮੀ ਵਰਗੀਆਂ ਵੱਕਾਰੀ ਸੰਸਥਾਵਾਂ ਦੇ ਬਰਾਬਰ ਦੱਸਦਿਆਂ ਮੁੱਖ ਮੰਤਰੀ ਨੇ ਟਰੇਨਿੰਗ ਸੈਂਟਰ ਦੇ ਮੌਜੂਦਾ ਢਾਂਚੇ ਦੀ ਅਪਗਰੇਡੇਸ਼ਨ ਲਈ ਸੂਬੇ ਦੇ ਬਜਟ ‘ਚੋਂ 5 ਕਰੋੜ ਰੁਪਏ ਅਤੇ ਆਪਣੇ ਅਖਤਿਆਰੀ ਫੰਡ ਵਿੱਚੋਂ 50 ਲੱਖ ਰੁਪਏ ਪੁਲਿਸ ਕਰਮਚਾਰੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਦਿੱਤੇ ਜਾਣ ਦਾ ਐਲਾਨ ਕੀਤਾ। (Chief Minister)
ਅਖਤਿਆਰੀ ਫੰਡ ਵਿੱਚੋਂ ਸੈਂਟਰ ਦੇ ਪੁਲਿਸ ਜਵਾਨਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਵੀ 50 ਲੱਖ ਰੁਪਏ ਦੇਣ ਦਾ ਐਲਾਨ | Chief Minister
ਇਸ ਦੌਰਾਨ ਮੁੱਖ ਮੰਤਰੀ ਨੂੰ 9 ਮਹੀਨਿਆਂ ਦੀ ਸਖਤ ਟਰੇਨਿੰਗ ਤੋਂ ਬਾਅਦ ਪਾਸ ਆਊਟ ਕਰ ਚੁੱਕੇ 255ਵੇਂ ਬੈਚ ਦੇ ਜਵਾਨਾਂ ਵੱਲੋਂ ਸ਼ਾਨਦਾਰ ਸਲਾਮੀ ਦਿੱਤੀ ਗਈ।  ਇਸ ਮੌਕੇ ਉਨ੍ਹਾਂ ਨਸ਼ਾ ਵੇਚਣ ਅਤੇ ਗੈਂਗਸਟਰ ਵਰਗੀਆਂ ਗਤੀਵਿਧੀਆਂ ਨੂੰ ਅੰਜ਼ਾਮ ਦੇਣ ਵਾਲੇ ਅਨਸਰਾਂ ਨੂੰ ਸਾਫ਼ ਤੌਰ ‘ਤੇ ਚਿਤਾਵਨੀ ਦਿੱਤੀ ਕਿ ਜਾਂ ਤਾਂ ਉਹ ਇਹ ਰਾਹ ਛੱਡ ਦੇਣ ਜਾਂ ਨਤੀਜੇ ਭੁਗਤਣ ਲਈ ਤਿਆਰ ਰਹਿਣ। ਇਸ ਸਮਾਰੋਹ ਦੌਰਾਨ ਮੁੱਖ ਮੰਤਰੀ ਵੱਲੋਂ ਪਾਸ ਆਊਟ ਹੋਏ 2068 ਨਵ-ਨਿਯੁਕਤ ਕਾਂਸਟੇਬਲਾਂ ਨੂੰ ਭਾਰਤੀ ਸੰਵਿਧਾਨ ਤੇ ਆਪਣੀ ਡਿਊਟੀ ਪ੍ਰਤੀ ਸਮਰਪਣ ਰਹਿਣ ਸਬੰਧੀ ਸਹੁੰ ਵੀ ਚੁਕਾਈ ਗਈ। ਇਸ ਦੌਰਾਨ ਉਨ੍ਹਾਂ ਵੱਲੋਂ ਮਾਰਸ਼ਲ ਆਰਟ ਅਤੇ ਪੀ.ਟੀ. ਸ਼ੋਅ ਤੋਂ ਇਲਾਵਾ ਪੰਜਾਬ ਦਾ ਪ੍ਰਸਿੱਧ ਲੋਕ ਨਾਚ ਭੰਗੜਾ ਵੀ ਪੇਸ਼ ਕੀਤਾ ਗਿਆ, ਜੋ ਖਿੱਚ ਦਾ ਕੇਂਦਰ ਰਿਹਾ। (Chief Minister)
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਡੀ.ਜੀ.ਪੀ. ਸ੍ਰੀ ਸੁਰੇਸ਼ ਅਰੋੜਾ ਵਲੋਂ ਇਨਡੋਰ ਵਿਸ਼ੇ ਵਿੱਚ ਓਵਰ ਆਲ ਟਾਪਰ ਰਹੇ ਫਾਜ਼ਿਲਕਾ ਦੇ ਕਾਂਸਟੇਬਲ ਮਨਪ੍ਰੀਤ ਸਿੰਘ ਅਤੇ ਆਊਟਡੋਰ ਵਿਸ਼ੇ ਵਿੱਚ ਟਾਪਰ ਰਹੇ ਲੁਧਿਆਣਾ ਦੇ ਸੁਰਿੰਦਰ ਸਿੰਘ ਨੂੰ ਸਨਮਾਨਿਤ ਕੀਤਾ ਗਿਆ।  ਇਸ ਮੌਕੇ ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ, ਸ੍ਰੀ ਸੁੰਦਰ ਸ਼ਾਮ ਅਰੋੜਾ, ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਸ੍ਰੀ ਰਵੀਨ ਠੁਕਰਾਲ, ਡੀ.ਜੀ.ਪੀ. ਪੰਜਾਬ ਪੁਲਿਸ ਹਾਊਸਿੰਗ ਕਾਰਪੋਰੇਸ਼ਨ ਸ੍ਰੀ ਐਮ.ਕੇ. ਤਿਵਾੜੀ, ਏ.ਡੀ.ਜੀ.ਪੀ. (ਐਚ.ਆਰ.ਡੀ.) ਸ੍ਰੀ ਸ਼ਸ਼ੀ ਪ੍ਰਭਾ ਦਿਵੇਦੀ, ਡਿਪਟੀ ਕਮਿਸ਼ਨਰ ਸ੍ਰੀ ਵਿਪੁਲ ਉਜਵਲ ਤੋਂ ਇਲਾਵਾ ਹੋਰ ਵੀ ਸਖਸ਼ੀਅਤਾਂ ਹਾਜ਼ਰ ਸਨ। (Chief Minister)
ਕਿਹਾ, ਦਰਿਆਵਾਂ ‘ਚ ਰਹਿੰਦ-ਖੂੰਹਦ ਨਾ ਸੁੱਟਣਾ ਯਕੀਨੀ ਬਣਾਉਣ ਸਨਅਤਾਂ : ਅਮਰਿੰਦਰ ਸਿੰਘ
ਝੋਨੇ ਦੀ ਖੇਤੀ ਘਟਾਉਣ ‘ਤੇ ਜ਼ੋਰ
ਮੁੱਖ ਮੰਤਰੀ ਵੱਲੋਂ ਹਰੇਕ ਘਰ ‘ਚ ਇੱਕ-ਇੱਕ ਬੂਟਾ ਲਾਉਣ ਦੀ ਅਪੀਲ
ਮੁਹਾਲੀ, 5 ਜੂਨ (ਸੱਚ ਕਹੂੰ ਨਿਊਜ਼)। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਆਖਿਆ ਕਿ ਪੰਜਾਬ ਤੇ ਇਸ ਦੇ ਚੌਗਿਰਦੇ ਨੂੰ ਬਚਾਉਣਾ ਹਰੇਕ ਵਿਅਕਤੀ ਦੀ ਜ਼ਿੰਮੇਵਾਰੀ ਬਣਦੀ ਹੈ। ਉਨ੍ਹਾਂ ਨੇ ਸਨਅਤਕਾਰਾਂ ਨੂੰ ਵੀ ਆਪੋ-ਆਪਣੀਆਂ ਫੈਕਟਰੀਆਂ ਦੇ ਪ੍ਰਦੂਸ਼ਣ ਨੂੰ ਰੋਕਣ ਲਈ ਢੁੱਕਵੇਂ ਕਦਮ ਚੁੱਕਣ ਦਾ ਸੱਦਾ ਦਿੱਤਾ।
ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਤੇਜ਼ੀ ਨਾਲ ਘਟ ਰਹੇ ਜਲ ਵਸੀਲਿਆਂ ਨੂੰ ਬਚਾਉਣ ਲਈ ਝੋਨੇ ਦੀ ਖੇਤੀ ਘਟਾਉਣ ਦੀ ਲੋੜ ‘ਤੇ ਵੀ ਜ਼ੋਰ ਦਿੱਤਾ। ਮੁੱਖ ਮੰਤਰੀ ਨੇ ਅੱਜ ਇੱਥੇ ਆਪਣੀ ਸਰਕਾਰ ਦੇ ਨਿਵੇਕਲੇ ਉਪਰਾਲੇ ‘ਮਿਸ਼ਨ ਤੰਦਰੁਸਤ ਪੰਜਾਬ’ ਦਾ ਆਗਾਜ਼ ਕੀਤਾ ਜੋ ਪੰਜਾਬ ਨੂੰ ਸਿਹਤਮੰਦ ਸੂਬਾ ਬਣਾਉਣ ਵਿੱਚ ਬਹੁਤ ਵੱਡਾ ਯੋਗਦਾਨ ਪਾਵੇਗਾ, ਜਿਸ ਨਾਲ ਇੱਥੋਂ ਦੇ ਲੋਕ ਸਾਫ ਆਬੋ-ਹਵਾ, ਪਾਣੀ ਅਤੇ ਮਿਆਰੀ ਭੋਜਨ ਰਾਹੀਂ ਸਿਹਤਮੰਦ ਜੀਵਨ ਬਸਰ ਕਰਨਗੇ। ਪਾਣੀ ਦੇ ਤੇਜ਼ੀ ਨਾਲ ਡਿੱਗ ਰਹੇ ਪੱਧਰ ‘ਤੇ ਚਿੰਤਾ ਜ਼ਾਹਰ ਕਰਦਿਆਂ ਮੁੱਖ ਮੰਤਰੀ ਨੇ ਪਾਣੀ ਦੀਆਂ ਘੱਟ ਖਪਤ ਵਾਲੀਆਂ ਫਸਲਾਂ ਦੀ ਪੈਦਾਵਾਰ ਸ਼ੁਰੂ ਕਰਨ ਦੀ ਲੋੜ ‘ਤੇ ਜ਼ੋਰ ਦਿੰਦਿਆਂ ਸਾਵਧਾਨ ਕੀਤਾ ਕਿ ਜੇਕਰ ਅਸੀਂ ਹੁਣ ਕੋਈ ਕਦਮ ਨਾ ਚੁੱਕਿਆ ਤਾਂ ਆਉਣ ਵਾਲੇ ਸਮੇਂ ਵਿੱਚ ਸੂਬੇ ਲਈ ਸਥਿਤੀ ਬਹੁਤ ਭਿਆਨਕ ਹੋਵੇਗੀ।
ਉਨ੍ਹਾਂ ਕਿਹਾ ਕਿ ਜਲ ਪ੍ਰਦੂਸ਼ਣ ‘ਤੇ ਕਾਬੂ ਪਾਉਣਾ ਸਨਅਤ ਦੀ ਜ਼ਿੰਮੇਵਾਰੀ ਬਣਦੀ ਹੈ ਤੇ ਉਨ੍ਹਾਂ ਵੱਲੋਂ ਇਹ ਯਕੀਨੀ ਬਣਾਇਆ ਜਾਵੇ ਕਿ ਦਰਿਆਵਾਂ ਵਿੱਚ ਅਣਸੋਧਿਆ ਪਾਣੀ ਜਾਂ ਰਹਿੰਦ-ਖੂੰਹਦ ਨਾ ਸੁੱਟੀ ਜਾਵੇ। ਮੁੱਖ ਮੰਤਰੀ ਨੇ ਲੋਕਾਂ ਨੂੰ ਚੌਗਿਰਦੇ ਦੀ ਸੰਭਾਲ ਲਈ ਪਾਪੂਲਰ ਤੇ ਸਫੈਦੇ ਦੀ ਬਜਾਇ ਕਿੱਕਰ, ਨਿੰਮ, ਬੇਰੀ ਆਦਿ ਵਰਗੇ ਰਵਾਇਤੀ ਰੁੱਖ ਲਾਉਣ ਦਾ ਸੱਦਾ ਦਿੱਤਾ।
ਉਨ੍ਹਾਂ ਨੇ ਸੂਬੇ ਦੇ ਹਰੇਕ ਘਰ ‘ਚ ਘੱਟੋ-ਘੱਟ ਇੱਕ ਬੂਟਾ ਲਾ ਕੇ ਆਉਣ ਵਾਲੀਆਂ ਪੀੜ੍ਹੀਆਂ ਨੂੰ ਸਾਫ ਵਾਤਾਵਰਨ ਮੁਹੱਈਆ ਕਰਵਾਉਣ ‘ਚ ਆਪਣਾ ਯੋਗਦਾਨ ਪਾਉਣ ਦੀ ਅਪੀਲ ਕੀਤੀ। ਇਸੇ ਦੌਰਾਨ ਮੁੱਖ ਮੰਤਰੀ ਨੇ ਵਾਤਾਵਰਨ ਨੂੰ ਬਚਾਉਣ ਲਈ ਨਦੀਨਨਾਸ਼ਕਾਂ ਦੀ ਵਰਤੋਂ ਸੂਝ-ਬੂਝ ਨਾਲ ਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਨੂੰ ਵੀ ਇਸ ਸਬੰਧੀ ਕਿਸਾਨਾਂ ਨੂੰ ਜਾਗਰੂਕ ਕਰਨ ਬਾਰੇ ਕੀਤੇ ਜਾ ਰਹੇ ਯਤਨ ਹੋਰ ਤੇਜ਼ ਕਰਨ ਲਈ ਕਿਹਾ। ਇਸ ਮੌਕੇ ਮੁੱਖ ਮੰਤਰੀ ਨੇ ‘ਤੰਦਰੁਸਤ ਪੰਜਾਬ’ ਦੇ ਨਾਮ ਹੇਠ ਇੱਕ ਕਿਤਾਬਚਾ ਜਾਰੀ ਕਰਨ ਤੋਂ ਇਲਾਵਾ ‘ਘਰ ਘਰ ਹਰਿਆਲੀ’ ਨਾਂਅ ਦੀ ਮੋਬਾਇਲ ਐਪ ਵੀ ਲਾਂਚ ਕੀਤੀ। ਇਸ ਐਪ ਤਹਿਤ ਜੰਗਲਾਤ ਵਿਭਾਗ ਵੱਲੋਂ ਰੁੱਤ ਮੁਤਾਬਿਕ ਪੌਦਿਆਂ ਦੀ ਜਾਣਕਾਰੀ ਮੁਹੱਈਆ ਕਰਵਾਈ ਜਾਇਆ ਕਰੇਗੀ।
ਮੁੱਖ ਮੰਤਰੀ ਨੇ ਜ਼ਿਲ੍ਹਾ ਪ੍ਰਸ਼ਾਸਨ ਮੋਹਾਲੀ ਦੇ ‘ਮਿਸ਼ਨ ਗਰੀਨ ਮੋਹਾਲੀ’ ਮੁਹਿੰਮ ਦੀ ਵੀ ਰਸਮੀ ਸ਼ੁਰੂਆਤ ਕੀਤੀ ਜਿਸ ਤਹਿਤ ਅਗਲੇ ਤਿੰਨ ਸਾਲਾਂ ਵਿੱਚ ਇੱਕ ਕਰੋੜ ਬੂਟੇ ਲਾਏ ਜਾਣਗੇ।  ਵਾਤਾਵਰਨ ਮੰਤਰੀ ਓ. ਪੀ. ਸੋਨੀ ਨੇ ਕਿਹਾ ਕਿ ਸਾਫ ਤੇ ਹਰੇ ਵਾਤਾਵਰਨ ਦੀ ਅਣਹੋਂਦ ਵਿੱਚ ਕੋਈ ਵੀ ਸੂਬਾ ਜਾਂ ਦੇਸ਼ ਤਰੱਕੀ ਨਹੀਂ ਕਰ ਸਕਦਾ ਉਨ੍ਹਾਂ ਮੁੱਖ ਮੰਤਰੀ ਨੂੰ ਅਪੀਲ ਵੀ ਕੀਤੀ ਕਿ ਨਦੀਆਂ ‘ਚ ਪ੍ਰਦੂਸ਼ਿਤ ਪਾਣੀ ਤੇ ਇਸ ਦੇ ਪ੍ਰਵਾਹ ਨੂੰ ਰੋਕਣ ਲਈ ਸਖ਼ਤ ਕਦਮ ਚੁੱਕਣ।
ਇਸ ਤੋਂ ਪਹਿਲਾਂ ਆਪਣੇ ਸਵਾਗਤੀ ਭਾਸ਼ਣ ਵਿੱਚ ਵਧੀਕ ਮੁੱਖ ਸਕੱਤਰ ਵਿਗਿਆਨ ਤੇ ਤਕਨਾਲੋਜੀ ਤੇ ਵਾਤਾਵਰਨ ਡਾ. ਰੌਸ਼ਨ ਸੁੰਕਾਰੀਆ ਨੇ ਮਿਸ਼ਨ ਬਾਰੇ ਵਿਸਥਾਰਤ ਪੇਸ਼ਕਾਰੀ ਦਿੱਤੀ, ਜਿਸ ਵਿੱਚ ਸਾਫ ਪੀਣ ਵਾਲੇ ਪਾਣੀ ਦੀ ਸੂਚੀ, ਵਾਤਾਵਰਨ ਦੀ ਹਵਾ ਦੀ ਗੁਣਵੱਤਾ, ਬਿਨਾਂ ਮਿਲਾਵਟ ਭੋਜਨ ਦੀ ਉਪਲੱਬਧਤਾ ਤੇ ਸਰੀਰਕ ਤੇ ਮਾਨਸਿਕ ਤੰਦਰੁਸਤੀ ਸਬੰਧੀ ਜਾਣਕਾਰੀ ਸ਼ਾਮਲ ਸੀ ਪੀਜੀਆਈ ਚੰਡੀਗੜ੍ਹ ਦੇ ਸਾਬਕਾ ਡਾਇਰੈਕਟਰ ਡਾ. ਕੇ. ਕੇ. ਤਲਵਾਰ ਨੇ ਵਿਸ਼ਵ ਵਾਤਾਵਰਨ ਦਿਵਸ ‘ਤੇ ਇਸ ਮੁਹਿੰਮ ਦੀ ਸ਼ੁਰੂਆਤ ਦਾ ਸਵਾਗਤ ਕਰਦਿਆਂ ‘ਚੰਗੀ ਸਿਹਤ, ਚੰਗੀ ਸੋਚ’ ਮੁਹਿੰਮ ਲਈ ਇਕੱਠੇ ਕੰਮ ਕਰਨ ਦੀ ਅਪੀਲ ਕੀਤੀ।
ਚੰਦਨ ਦੇ ਬੂਟਿਆਂ ਨਾਲ 13 ਸ਼ਖਸੀਅਤਾਂ ਦਾ ਸਨਮਾਨ
ਇਨ੍ਹਾਂ ਵਾਤਾਵਰਨ ਪ੍ਰੇਮੀਆਂ ਵਿੱਚ ਫਤਹਿਗੜ੍ਹ ਸਾਹਿਬ ਤੋਂ ਦਿਲਬਾਘ ਸਿੰਘ ਮਾਂਗਟ, ਅਸ਼ੋਕ ਜੈਨ, ਬੂਟਾ ਸਿੰਘ, ਰਾਜੇਸ਼ ਜਿੰਦਲ, ਦਲੀਪ ਸਿੰਘ, ਉਪਕਾਰ ਸਿੰਘ, ਇਕਬਾਲ ਸਿੰਘ, ਹਰਮਿੰਦਰ ਸਿੰਘ, ਪਟਿਆਲਾ ਤੋਂ ਅਭੀਮੰਨਿਊ, ਸੰਗਰੂਰ ਤੋਂ ਪੋਲਟਰੀ ਫਾਰਮਰ ਰਾਜੇਸ਼ ਗਰਗ, ਜੌੜਾ ਕਲਾਂ ਤੋਂ ਸੁਨੀਲ ਕੁਮਾਰ, ਮੋਹਾਲੀ ਤੋਂ ਸਨਅਤਕਾਰ ਤਿਲਕ ਰਾਜ ਬਾਂਕਾ ਤੇ ਜਗਜੀਤ ਸਿੰਘ ਨੂੰ ਸੂਬੇ ਵਿਚ 10 ਲੱਖ ਪੌਦੇ ਲਾਉਣ ਲਈ ਮੁੱਖ ਮੰਤਰੀ ਨੇ ਸਨਮਾਨਤ ਕੀਤਾ।
ਕਿਸਾਨਾਂ ਨੂੰ ਮਿਲਣਗੇ 1 ਲੱਖ ਚੰਦਨ ਦੇ ਬੂਟੇ
ਜੰਗਲਾਤ ਅਤੇ ਜੰਗਲੀ ਜੀਵ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਐਲਾਨ ਕੀਤਾ ਕਿ ਜੰਗਲਾਤ ਵਿਭਾਗ ਕਿਸਾਨਾਂ ਨੂੰ ਚੰਦਨ ਦੇ ਇੱਕ ਲੱਖ ਪੌਦੇ ਮੁਹੱਈਆ ਕਰਵਾਏਗਾ ਉਨ੍ਹਾਂ ਅੱਗੇ ਕਿਹਾ ਕਿ ਵਿਭਾਗ ਨੇ ਸੂਬੇ ਭਰ ‘ਚ ਵੱਖ-ਵੱਖ ਕਿਸਮਾਂ ਦੇ ਅੱਠ ਕਰੋੜ ਪੌਦੇ ਲਾਏ ਜਾਣ ਦਾ ਟੀਚਾ ਰੱਖਿਆ ਹੈ।
ਬਠਿੰਡਾ ਜੰਮੂ ਲਈ ਹਵਾਈ ਸੇਵਾ ਨੂੰ ਹਰੀ ਝੰਡੀ ਦਿਖਾਈ
ਬਠਿੰਡਾ (ਅਸ਼ੋਕ ਵਰਮਾ)। ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਆਖਿਆ ਹੈ ਕਿ ਬਠਿੰਡਾ ਤੋਂ ਜਲਦ ਹੀ ਸ੍ਰੀ ਹਜ਼ੂਰ ਸਾਹਿਬ ਨੂੰ ਉਡਾਣਾਂ ਸ਼ੁਰੂ ਕੀਤੀਆਂ ਜਾਣਗੀਆਂ ਬਠਿੰਡਾ ਜੰਮੂ ਉਡਾਣਾਂ ਨੂੰ ਵੈਸ਼ਨੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ ਤੋਹਫਾ ਕਰਾਰ ਦਿੰਦਿਆਂ ਉਨ੍ਹਾਂ ਕਿਹਾ ਕਿ ਇਸ ਨਾਲ 15 ਘੰਟੇ ਦਾ ਸਫਰ ਸਿਰਫ਼ ਇੱਕ ਘੰਟੇ ਪੰਜ ਮਿੰਟ ਦਾ ਰਹਿ ਗਿਆ ਹੈ ਜਦੋਂਕਿ ਪਹਿਲਾਂ 12 ਤੋਂ 15 ਘੰਟੇ ਲੱਗਦੇ ਸਨ ਹਰਸਿਮਰਤ ਕੌਰ ਬਾਦਲ ਨੇ ਅੱਜ ਬਠਿੰਡਾ-ਜੰਮੂ ਲਈ ਹਵਾਈ ਸੇਵਾ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਉਨ੍ਹਾਂ ਫੂਡ ਪ੍ਰੋਸੈਸਿੰਗ ਸਿਖਲਾਈ ਕੇਂਦਰ ਦਾ ਉਦਘਾਟਨ ਕੀਤਾ ਤੇ ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰਾਲੇ ਵੱਲੋਂ ਕਰਵਾਏ ਸੈਮੀਨਾਰ ‘ਚ ਸ਼ਿਰਕਤ ਕੀਤੀ।
ਇਹ ਵੀ ਪੜ੍ਹੋ : ਲੁਧਿਆਣਾ ਟੀਮ ਨੇ ਪੰਛੀਆਂ ਲਈ ਚੋਗਾ ਤੇ ਮਿੱਟੀ ਦੇ ਕਟੋਰੇ ਵੰਡੇ
ਹਵਾਈ ਸੇਵਾ ਦੀ ਸ਼ੁਰੂਆਤ ਮੌਕੇ ਸਿਵਾਏ ਡਿਪਟੀ ਕਮਿਸ਼ਨਰ ਤੋਂ ਸਰਕਾਰ ਦਾ ਕੋਈ ਵੀ ਪ੍ਰਤੀਨਿਧ ਹਾਜ਼ਰ ਨਹੀਂ ਸੀ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਤੇ ਬਠਿੰਡਾ ਦਿਹਾਤੀ ਹਲਕੇ ਤੋਂ ਵਿਧਾਇਕ ਰੁਪਿੰਦਰ ਕੌਰ ਰੂਬੀ ਨੂੰ ਵੀ ਨਹੀਂ ਸੱਦਿਆ ਗਿਆ ਮੰਨਿਆ ਜਾ ਰਿਹਾ ਹੈ ਕਿ ਹਰਸਿਮਰਤ ਕੌਰ ਬਾਦਲ ਤੇ ਸਾਬਕਾ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ ਨੇ ਅੱਜ ਬਠਿੰਡਾ ਵਿਚਲੇ ਸਮਾਗਮਾਂ ‘ਚ ਸ਼ਾਮਲ ਹੋ ਕੇ ਆਪਣੀ ਸਿਆਸੀ ਪਕੜ ਦਿਖਾਈ ਹੈ ਪਿਛਲੇ ਕੁਝ ਦਿਨਾਂ ਤੋਂ ਹਰਸਿਮਰਤ ਕੌਰ ਦੀ ਦਰਾਣੀ ਵੀਨੂੰ ਬਾਦਲ ਬਠਿੰਡਾ ਸ਼ਹਿਰੀ ਹਲਕੇ ‘ਚ ਕਾਫੀ ਸਰਗਰਮ ਹਨ ਇਸ ਕਰਕੇ ਅੱਜ ਬਾਦਲ ਪਰਿਵਾਰ ਦੇ ਦੋ ਮੈਂਬਰਾਂ ਦੀ ਬਠਿੰਡਾ ਫੇਰੀ ਨੂੰ ਸਿਆਸੀ ਨਜ਼ਰੀਏ ਤੋਂ ਕਾਫੀ ਅਹਿਮ ਮੰਨਿਆ ਜਾ ਰਿਹਾ ਹੈ ਬਠਿੰਡਾ ਹਵਾਈ ਅੱਡੇ ‘ਤੇ ਪੱਤਰਕਾਰਾਂ ਨੂੰ ਸੰਬੋਧਨ ਦੌਰਾਨ ਉਨ੍ਹਾਂ ਆਖਿਆ ਕਿ ਇਸ ਸੇਵਾ ਦਾ ਨਾ ਸਿਰਫ਼ ਮਾਲਵੇ ਸਗੋਂ ਹਰਿਆਣਾ ਤੇ ਰਾਜਸਥਾਨ ਦੇ ਲੋਕਾਂ ਨੂੰ ਵੱਡਾ ਫਾਇਦਾ ਮਿਲੇਗਾ ਉਨ੍ਹਾਂ ਆਖਿਆ ਕਿ ਹਵਾਈ ਸਫਰ ਦੀ ਟਿਕਟ ਸਿਰਫ 1290 ਰੁਪਏ ਦੀ ਹੈ ਤੇ ਦੋ ਦਿਨਾਂ ‘ਚ ਵਾਪਸ ਪਰਤਿਆ ਜਾ ਸਕੇਗਾ।
ਇਹ ਵੀ ਪੜ੍ਹੋ : ਬਲਾਕ ਬਠੋਈ-ਡਕਾਲਾ ‘ਚ ਕਟੋਰੇ ਰੱਖ ਕੇ ਮਨਾਈ ਸੱਚ ਕਹੂੰ ਦੀ 21ਵੀਂ ਵਰੇਗੰਢ
ਉਨ੍ਹਾਂ ਕਿਹਾ ਕਿ ਹਵਾਈ ਸੇਵਾ ਦੇ ਮੁਕੰਮਲ ਵਿਸਥਾਰ ਨਾਲ ਬਠਿੰਡਾ ‘ਚ ਸੈਲਾਨੀ ਸਨਅਤ ਪ੍ਰਫੁੱਲਿਤ ਹੋਵੇਗੀ ਤੇ ਹੋਟਲ ਕਾਰੋਬਾਰ ਤੇ ਵਪਾਰ ਵਧੇਗਾ ਓਰੀਐਂਟਲ ਬੈਂਕ ਆਫ ਕਾਮਰਸ ਘੁਟਾਲੇ ਨੂੰ ਲੈਕੇ ਕੈਪਟਨ ਅਮਰਿੰਦਰ ਸਿੰਘ ਨੂੰ ਨਿਸ਼ਾਨਾ ਬਣਾਉਂਦਿਆਂ ਉਨ੍ਹਾਂ ਆਖਿਆ ਕਿ ਕੈਪਟਨ ਸਿਟੀ ਸੈਂਟਰ, ਇੰਟਰਨੈੱਟ ਤੇ ਸਵਿੱਸ ਬੈਂਕ ਲਈ ਚਰਚਾ ‘ਚ ਹਨ ਜਦੋਂਕਿ ਹੁਣ ਤਾਂ ‘ਸੀ’ ਫਾਰ ਕਾਂਗਰਸ, ‘ਸੀ’ ਕੁਰੱਪਸ਼ਨ, ‘ਸੀ’ ਕੈਂਸਰ ਤੇ ‘ਸੀ’ ਫਾਰ ਕੈਪਟਨ ਹੀ ਹੋ ਗਿਆ ਹੈ ਉਨ੍ਹਾਂ ਆਖਿਆ ਕਿ ਇਹ ਕੋਈ ਨਵੀਂ ਗੱਲ ਨਹੀਂ ਕਾਂਗਰਸ ਦਾ ਘਪਲੇ ਕਰਨ ਦਾ ਪੁਰਾਣਾ ਇਤਿਹਾਸ ਹੈ।
ਸੈਮੀਨਾਰ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਆਖਿਆ ਕਿ ਜੇਕਰ ਕਿਸਾਨਾਂ ਨੇ ਆਪਣੀ ਆਮਦਨ ਵਧਾਉਣੀ ਹੈ ਤਾਂ ਫਸਲੀ ਵਿਭਿੰਨਤਾ ਵੱਲ ਵਧਣਾ ਹੋਵੇਗਾ ਫੂਡ ਪ੍ਰੋਸੈਸਿੰਗ ਬਾਰੇ ਸਿਖਲਾਈ ਦੇਣ ਸਬੰਧੀ ਬਠਿੰਡਾ ‘ਚ ਅੱਜ ਜੋ ਸੈਂਟਰ ਸ਼ੁਰੂ ਕੀਤਾ ਗਿਆ ਹੈ ਉਹ ਕਿਸਾਨਾਂ ਨੂੰ ਦੀ ਹਰ ਤਰ੍ਹਾਂ ਦੀ ਸਹਾਇਤਾ ਕਰੇਗਾ ਉਨ੍ਹਾਂ ਕਿਹਾ ਕਿ ਸੌ ਫ਼ੀਸਦੀ ਸਿੱਧੇ ਵਿਦੇਸ਼ੀ ਨਿਵੇਸ਼ ਨਾਲ ਫੂਡ ਪ੍ਰੋਸੈਸਿੰਗ ਖੇਤਰ ‘ਚ ਇੱਕ ਨਵੀਂ ਕ੍ਰਾਂਤੀ ਦਾ ਮੁੱਢ ਬੱਝਿਆ ਹੈ ਜਿਸ ਨਾਲ ਕਿਸਾਨਾਂ  ਦੀ ਆਰਥਿਕਤਾ ਨੂੰ ਵੱਡਾ ਹੁਲਾਰਾ ਮਿਲੇਗਾ।
ਇਸ ਮੌਕੇ ਸਾਬਕਾ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਪੰਜਾਬ ‘ਚ ਖੇਤੀ ਧੰਦੇ ਨੂੰ ਪਹਿਲਾਂ ਹੀ ਵੱਡੀ ਮਾਰ ਪਈ ਹੈ ਇਸ ਲਈ ਜੇ ਹੁਣ ਨਾ ਬਦਲੇ ਤਾਂ ਇਸ ਤੋਂ ਵੀ ਵੱਡਾ ਨੁਕਸਾਨ ਹੋ ਸਕਦਾ ਹੈ ਸ੍ਰੀ ਬਾਦਲ ਨੇ ਕਿਸਾਨਾਂ ਨੂੰ ਬਠਿੰਡਾ ਵਿਚਲੇ ਕੇਂਦਰ  ਤੋਂ ਹੁਨਰ ਸਿੱਖਣ ਦੀ ਲੋੜ ‘ਤੇ ਜ਼ੋਰ ਦਿੱਤਾ ਸੈਮੀਨਾਰ ਦੌਰਾਨ ਕੇਂਦਰ ਸਰਕਾਰ ਦੇ ਅਧਿਕਾਰੀਆਂ ਨੇ ਕਿਸਾਨਾਂ ਨੂੰ ਫੂਡ ਪ੍ਰੋਸੈਸਿੰਗ ਤੇ ਕੇਂਦਰੀ ਕਰਜ਼ਾ ਸਕੀਮਾਂ ਬਾਰੇ ਵੀ ਚਾਨਣਾ ਪਾਇਆ ਇਸ ਮੌਕੇ ਅਕਾਲੀ ਆਗੂ ਦਿਆਲ ਸਿੰਘ ਕੋਲਿਆਂ ਵਾਲੀ, ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ, ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ ਤੇ ਦਰਸ਼ਨ ਸਿੰਘ ਕੋਟ ਫੱਤਾ, ਬਲਵਿੰਦਰ ਸਿੰਘ ਭੂੰਦੜ ਤੇ ਬਠਿੰਡਾ ਦਿਹਾਤੀ ਹਲਕੇ ਦੇ ਅਕਾਲੀ ਆਗੂ ਅਮਿਤ ਰਤਨ ਹਾਜ਼ਰ ਸਨ।