Headquarters - Sach Kahoon Punjabi
ਅਮਿਤ ਸ਼ਾਹ ਨੇ CRPF ਹੈੱਡਕੁਆਰਟਰ ਦਾ ਰੱਖਿਆ ਨੀਂਹ ਪੱਥਰ
2019 ‘ਚ ਸਭ ਤੋਂ ਵੱਧ ਸ਼ੌਰਆਿ ਚੱਕਰ CRPF ਨੂੰ ਮਿਲੇ
ਨਵੀਂ ਦਿੱਲੀ। ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਨਵੀਂ ਦਿੱਲੀ ਵਿਖੇ ਅੱਜ ਭਾਵ ਐਤਵਾਰ ਨੂੰ ਸੀ. ਆਰ. ਪੀ. ਐੱਫ. (CRPF) ਹੈੱਡਕੁਆਰਟਰ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਸ਼ਾਹ ਨੇ ਕਿਹਾ ਕਿ ਸੀ. ਆਰ. ਪੀ. ਐੱਫ. ਦੁਨੀਆ ਦੀ ਸਭ ਤੋਂ ਬਹਾਦਰ ਹਥਿਆਰਬੰਦ ਫੋਰਸ ਹੈ। ਕਈ ਮੌਕਿਆਂ ‘ਤੇ ਜਵਾਨਾਂ ਨੇ ਆਪਣੇ ਬਲੀਦਾਨ ਨਾਲ ਇਸ ਗੱਲ ਨੂੰ ਸਿੱਧ ਕੀਤਾ ਹੈ। ਕਰੀਬ 2,184 ਜਵਾਨਾਂ ਨੇ ਭਾਰਤ ਮਾਤਾ ਲਈ ਬਲੀਦਾਨ ਦਿੱਤਾ। ਉਨ੍ਹਾਂ ਕਿਹਾ ਕਿ 21 ਅਕਤੂਬਰ 1959 ਨੂੰ ਸੀ. ਆਰ. ਪੀ. ਐੱਫ. ਦੇ ਸਿਰਫ 10 ਜਾਬਾਜ਼ਾਂ ਨੇ ਆਟੋਮੈਟਿਕ ਹਥਿਆਰਾਂ ਨਾਲ ਲੈੱਸ ਚੀਨ ਦੀ ਟੁੱਕੜੀ ਦਾ ਸਾਹਮਣਾ ਕੀਤਾ ਅਤੇ ਬਲੀਦਾਨ ਦਿੱਤਾ। ਅੱਜ ਸੀ. ਆਰ. ਪੀ. ਐੱਫ. ਲਈ ਬਹੁਤ ਮਾਣ ਵਾਲਾ ਦਿਨ ਹੈ।
ਇਹ ਮੇਰੇ ਲਈ ਵੀ ਬਹੁਤ ਮਾਣ ਵਾਲ ਪਲ ਹੈ ਕਿ ਦੁਨੀਆ ਦੇ ਸਭ ਤੋਂ ਵੱਡੇ ਹੈੱਡਕੁਆਰਟ ਦਾ ਨੀਂਹ ਪੱਥਰ ਮੇਰੇ ਹੱਥੋਂ ਰੱਖਿਆ ਜਾ ਰਿਹਾ ਹੈ। ਸ਼ਾਹ ਨੇ ਕਿਹਾ ਕਿ ਗੁਆਂਢੀ ਦੇਸ਼ ਨੇ ਲੋਕਾਂ ਨੂੰ ਗੁੰਮਰਾਹ ਕੀਤਾ, ਤਾਂ ਕਿ ਅੱਤਵਾਦ ਫੈਲਾਇਆ ਜਾ ਸਕੇ। 2019 ‘ਚ ਭਾਰਤ ਸਰਕਾਰ ਨੇ ਕਈ ਸ਼ੌਰਈਆ ਚੱਕਰ ਪ੍ਰਦਾਨ ਕੀਤੇ। ਸਭ ਤੋਂ ਜ਼ਿਆਦਾ ਸੀ. ਆਰ. ਪੀ. ਐੱਫ ਨੇ ਪ੍ਰਾਪਤ ਕੀਤੇ। ਦੇਸ਼ ਵਿਚ ਕਿਸੇ ਵੀ ਪ੍ਰਕਾਰ ਦੇ ਦੰਗੇ ਹੋਏ ਤਾਂ ਉਨ੍ਹਾਂ ਨੂੰ ਸੀ. ਆਰ. ਪੀ. ਐੱਫ. ਨੇ ਕੰਟਰੋਲ ਕੀਤਾ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਨੇ ਹਥਿਆਰਬੰਦ ਫੋਰਸ ਦੇ ਜਵਾਨਾਂ ਲਈ ਇਕ ਸੂਤਰ ਅਪਣਾਇਆ ਹੈ ਕਿ ਤੁਸੀਂ ਦੇਸ਼ ਦੀ ਸੁਰੱਖਿਆ ਕਰੋ, ਤੁਹਾਡੇ ਪਰਿਵਾਰ ਦੀ ਚਿੰਤਾ ਅਤੇ ਸੁਰੱਖਿਆ ਅਸੀਂ ਕਰਾਂਗੇ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
Headquarters : ‘ਚ ਕੋਈ ਅਧਿਕਾਰੀ ਨਾ ਬਹੁੜਿਆ, ਅੱਜ ਚੌਥੇ ਦਿਨ ਵੀ ਧਰਨਾ ਦੇਣਗੇ ਮੁਲਾਜ਼ਮ
ਖੁਸ਼ਵੀਰ ਸਿੰਘ ਤੂਰ/ਪਟਿਆਲਾ। ਪਾਵਰਕੌਮ ਦੇ ਮੁਲਾਜ਼ਮਾਂ ਦੀ ਅੱਜ ਵੀ ਤਨਖਾਹ ਨਾ ਪੈਣ ਕਾਰਨ ਮੁੱਖ ਦਫ਼ਤਰ ਦੇ ਤਿੰਨੇ ਗੇਟਾਂ ਅੱਗੇ ਮੁਲਾਜ਼ਮਾਂ ਵੱਲੋਂ ਧਰਨਾ ਦੇ ਕੇ ਮੈਨੇਜ਼ਮੈਂਟ ਦੇ ਕਿਸੇ ਵੀ ਅਧਿਕਾਰੀ ਜਾ ਮੁਲਾਜ਼ਮ ਨੂੰ ਅੰਦਰ ਨਾ ਜਾਣ ਦਿੱਤਾ ਗਿਆ, ਜਿਸ ਕਾਰਨ ਮੁੱਖ ਦਫ਼ਤਰ ਪੂਰੀ ਤਰ੍ਹਾਂ ਖਾਲੀ ਰਿਹਾ। ਇੱਥੋਂ ਤੱਕ ਕਿ ਪਾਵਰਕੌਮ ਦੀ ਮੈਨੇਜ਼ਮੈਂਟ ਵੱਲੋਂ ਆਪਣੇ ਗੈਸਟ ਹਾਊਸਾਂ ਵਿੱਚ ਕੰਮ ਕੀਤਾ ਗਿਆ।  ਪਰ ਮੁਲਾਜ਼ਮਾਂ ਵੱਲੋਂ ਅੱਜ ਸਵੇਰ ਤੋਂ ਸ਼ਾਮ ਤੱਕ ਧਰਨਾ ਦੇ ਕੇ ਮੁੱਖ ਦਫ਼ਤਰ ਦਾ ਕੰਮ ਕਾਜ ਠੱਪ ਰੱਖਿਆ ਗਿਆ। ਜਾਣਕਾਰੀ ਅਨੁਸਾਰ ਅੱਜ ਚਾਰ ਤਾਰੀਖ ਹੋਣ ਦੇ ਬਾਵਜੂਦ ਪਾਵਰਕੌਮ ਦੇ ਮੁਲਾਜ਼ਮਾਂ ਦੀ ਤਨਖਾਹ ਨਹੀਂ ਪਈ, ਜਿਸ ਕਾਰਨ ਮੁਲਾਜ਼ਮਾਂ ਵੱਲੋਂ ਤੀਜੇ ਦਿਨ ਪਾਵਰਕੌਮ ਤੇ ਟਰਾਂਸਕੋ ਦੇ ਦਫਤਰਾਂ ਸਮੇਤ ਪੂਰੇ ਪੰਜਾਬ ਅੰਦਰ ਧਰਨੇ ਪ੍ਰਦਰਸ਼ਨ ਕੀਤੇ ਗਏ।  Headquarters
ਮੁੱਖ ਦਫ਼ਤਰ ਅੱਗੇ ਧਰਨੇ ਨੂੰ ਜੁਆਇੰਟ ਫੋਰਮ ਦੇ ਆਗੂਆਂ ਕਰਮਚੰਦ ਭਾਰਦਵਾਜ, ਕੁਲਦੀਪ ਸਿੰਘ ਖੰਨਾ, ਫਲਜੀਤ ਸਿੰਘ, ਅਵਤਾਰ ਸਿੰਘ ਕੈਥ, ਰਣਬੀਰ ਸਿੰਘ ਪਾਤੜਾਂ, ਬਲਵਿੰਦਰ ਸਿੰਘ ਸੰਧੂ ਆਦਿ ਨੇ ਕਿਹਾ ਕਿ ਬਿਜਲੀ ਕਾਮਿਆਂ ਨੇ ਇਹ ਰੋਸ ਧਰਨਾ ਬਿਜਲੀ ਨਿਗਮ ਦੀ ਮੈਨੇਜ਼ਮੈਂਟ ਵੱਲੋਂ ਸਮੁੱਚੇ ਰੈਗੂਲਰ ਅਤੇ ਰਿਟਾਇਰੀ ਕਰਮਚਾਰੀਆਂ ਨੂੰ ਤਨਖਾਹਾਂ ਅਤੇ ਪੈਨਸ਼ਨਾਂ ਦੀ ਅਦਾਇਗੀ ਨਾ ਕਰਨ ਅਤੇ ਮੈਨੇਜਮੈਂਟ ਦੀ ਟਾਲ-ਮਟੋਲ ਨੀਤੀ ਵਿਰੁੱਧ ਕੀਤਾ ਗਿਆ।
ਆਗੂਆਂ ਨੇ ਕਿਹਾ ਕਿ ਕਾਰਪੋਰੇਸ਼ਨ ਪਾਸ ਹਰੇਕ ਮਹੀਨੇ ਕਰੋੜਾਂ ਰੁਪਏ ਰੈਵਿਨਿਊ ਆਉਂਦਾ ਹੈ। ਪਰੰਤੂ ਮੁਲਾਜ਼ਮਾਂ ਨੂੰ ਤਨਖਾਹ ਨਹੀਂ ਦਿੱਤੀ ਜਾ ਰਹੀ। ਮੁਲਾਜ਼ਮਾਂ ਨੂੰ ਤਨਖਾਹ ਦੇਣ ਦੀ ਥਾਂ ਪਾਵਰ ਮੈਨੇਜਮੈਂਟ ਅਤੇ ਪੰਜਾਬ ਸਰਕਾਰ ਵੱਲੋਂ ਗਲਤ ਬਿਜਲੀ ਖਰੀਦ ਸਮਝੌਤੇ ਅਤੇ ਗਲਤ ਨੀਤੀਆਂ ਰਾਹੀਂ ਕਰੋੜਾਂ ਰੁਪਏ ਪ੍ਰਾਈਵੇਟ ਬਿਜਲੀ ਕੰਪਨੀਆਂ ਨੂੰ ਦਿੱਤੇ ਜਾ ਰਹੇ ਹਨ। ਜੁਆਇੰਟ ਫੋਰਮ ਨਾਲ ਕੀਤੇ ਸਮਝੌਤਿਆਂ ਅਨੁਸਾਰ ਮੰਨੀਆਂ ਮੰਗਾਂ ਨੂੰ ਵੀ ਲਾਗੂ ਨਹੀਂ ਕੀਤਾ ਜਾ ਰਿਹਾ।  Headquarters
ਪਾਵਰ ਮੈਨੇਜਮੈਂਟ ਅਤੇ ਸਰਕਾਰ ਦੀ ਇਸ ਮੁਲਾਜਮ ਵਿਰੋਧੀ ਨੀਤੀ ਵਿਰੁੱਧ ਬਿਜਲੀ ਮੁਲਾਜ਼ਮਾਂ ਵਿੱਚ ਸਖਤ ਰੋਸ ਪਾਇਆ ਜਾ ਰਿਹਾ ਹੈ।ਆਗੂਆ ਨੇ ਕਿਹਾ ਕਿ ਪੰਜਾਬ ਦੇ ਸਮੁੱਚੇ ਸਬ ਡਵੀਜਨ ਤੇ ਡਵੀਜਨ ਦਫਤਰਾਂ ਅੱਗੇ ਕੰਮ ਠੱਪ ਕਰਕੇ ਰੈਲੀਆਂ ਤੇ ਧਰਨੇ ਦੇ ਕੇ ਰੋਸ ਪ੍ਰਦਰਸ਼ਨ ਜਾਰੀ ਰੱਖੇ ਜਾਣਗੇ ਅਤੇ ਹੈਡ ਆਫਿਸ ਪਟਿਆਲਾ ਦਾ ਕੰਮ ਬੰਦ ਕਰਕੇ ਸਮੁੱਚੇ ਮੁਲਾਜ਼ਮਾਂ ਨੂੰ ਤਨਖਾਹਾਂ ਅਤੇ ਪੈਨਸ਼ਨਾਂ ਜਾਰੀ ਹੋਣ ਤੱਕ ਸੰਘਰਸ਼ ਜਾਰੀ ਰੱਖਿਆ ਜਾਵੇਗਾ। ਆਗੂਆਂ ਨੇ ਦੱਸਿਆ ਕਿ ਕੱਲ੍ਹ ਨੂੰ ਵੀ ਧਰਨਾ ਇਸੇ ਤਰ੍ਹਾਂ ਜਾਰੀ ਰਹੇਗਾ ਅਤੇ ਮੈਨੇਜ਼ਮੈਂਟ ਅਤੇ ਸਰਕਾਰ ਦਾ ਪਿੱਟ ਸਿਆਪਾ ਕੀਤਾ ਜਾਵੇਗਾ।
ਵਿੱਤੀ ਸੰਕਟ ਕਾਰਨ ਪਾਵਰਕੌਮ ਕਿਸ਼ਤਾਂ ਵਿੱਚ ਪਾ ਰਹੀ ਤਨਖਾਹ ਤੇ ਪੈਨਸ਼ਨ
ਪਾਵਰਕੌਮ ਵੱਲੋਂ ਅੱਜ ਕਿਹਾ ਗਿਆ ਹੈ ਕਿ ਉਹ ਆਪਣੇ ਮੁਲਾਜ਼ਮਾਂ ਨੂੰ ਤਨਖਾਹਾਂ ਅਤੇ ਪੈਨਸ਼ਨਾਂ ਕਿਸ਼ਤਾਂ ਵਿੱਚ ਜਾਰੀ ਕਰ ਰਹੀ ਹੈ। ਪਾਵਰਕੌਮ ਦੇ ਸੀਐਮਡੀ ਇੰਜ: ਬਲਦੇਵ ਸਿੰਘ ਸਰਾਂ ਨੇ ਦੱਸਿਆ ਕਿ ਵਿੱਤੀ ਸੰਕਟ ਕਾਰਨ 30 ਨਵੰਬਰ ਨੂੰ ਕਾਰਪੋਰੇਸ਼ਨ ਦੇ 12913 ਮੁਲਾਜ਼ਮਾਂ ਨੂੰ 26.27 ਕਰੋੜ ਰੁਪਏ ਦੀ ਅਦਾਇਗੀ ਉਨ੍ਹਾਂ ਦੀਆਂ ਤਨਖਾਹਾਂ ਲਈ ਜਾਰੀ ਕੀਤੀ ਗਈ। ਇਸ ਤੋਂ ਇਲਾਵਾ 2 ਦਸੰਬਰ ਨੂੰ 43348 ਪੈਨਸ਼ਨਰਾਂ ਨੂੰ 69.77 ਕਰੋੜ ਰੁਪਏ ਦੀ ਅਦਾਇਗੀ ਕੀਤੀ ਗਈ। ਉਨ੍ਹਾਂ ਦੱਸਿਆ ਕਿ ਅੱਜ 4 ਦਸੰਬਰ ਨੂੰ 13142 ਕਰਮਚਾਰੀਆਂ ਨੂੰ 50.51 ਕਰੋੜ ਰੁਪਏ ਦੀ ਅਦਾਇਗੀ ਤਨਖਾਹਾਂ ਦੇ ਰੂਪ ਵਿੱਚ ਕੀਤੀ ਗਈ। ਉਨ੍ਹਾਂ ਦਾਅਵਾ ਕੀਤਾ ਕਿ ਸਰਕਾਰ ਵੱਲੋਂ ਪੈਂਡਿੰਗ ਸਬਸਿਡੀ ਵਿੱਚੋਂ 200 ਕਰੋੜ ਰੁਪਏ ਦੀ ਸਬਸਿਡੀ ਜਾਰੀ ਕੀਤੀ ਗਈ ਹੈ।
ਉਨ੍ਹਾਂ ਕਿ ਪਾਵਰਕੌਮ ਦੇ ਰਹਿੰਦੇ ਕਰਮਚਾਰੀਆਂ, ਅਧਿਕਾਰੀਆਂ ਅਤੇ ਪੈਨਸ਼ਨਰਾਂ ਦੀ ਤਨਖਾਹ ਅਤੇ ਪੈਨਸ਼ਨ ਕੱਲ੍ਹ ਨੂੰ ਜਾਰੀ ਕਰ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪਹਿਲਾਂ ਦੀ ਪਰਪਰਾ ਅਨੁਸਾਰ ਕਰਮਚਾਰੀਆਂ/ ਅਧਿਕਾਰੀਆਂ ਦੀ ਤਨਖਾਹ ਮਹੀਨੇ ਦੇ ਆਖਰੀ ਦਿਨ ਅਤੇ ਪੈਨਸ਼ਨ ਅਗਲੇ ਮਹੀਨੇ ਦੀ ਪਹਿਲੀ ਤਰੀਖ ਜਾਂ ਅਗਲੇ ਕੰਮ-ਕਾਜ ਵਾਲੇ ਦਿਨ ਜਾਰੀ ਕੀਤੀਆਂ ਜਾਂਦੀਆਂ ਹਨ। ਸੀਐਮਡੀ ਨੇ ਕਿਹਾ ਕਿ ਜੋਂ ਮੁਲਾਜ਼ਮਾਂ ਵੱਲੋਂ ਦੋਂ ਦਿਨਾਂ ਤੋਂ ਘਿਰਾਓ ਕੀਤਾ ਜਾ ਰਿਹਾ ਹੈ, ਇਹ ਠੀਕ ਨਹੀਂ ਹੈ। ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਅਜਿਹੇ ਧਰਨਿਆਂ ਵਿਰੁੱਧ ਸਖਤੀ ਵਰਤੀ ਜਾਵੇਗੀ।
ਮੁੱਖ ਦਫ਼ਤਰ ਰਿਹਾ ਪੂਰੀ ਤਰ੍ਹਾਂ ਖਾਲੀ
ਇੱਧਰ ਅੱਜ ਪਾਵਰਕੌਮ ਦੇ ਮੁੱਖ ਦਫ਼ਤਰ ਵਿਖੇ ਨਾ ਸੀਐਮਡੀ ਬਲਦੇਵ ਸਿੰਘ ਸਰਾਂ ਬਹੁੜੇ ਅਤੇ ਨਾ ਹੀ ਡਾਇਰੈਕਟਰ ਪ੍ਰਬੰਧਕੀ ਆਰਪੀ ਪਾਂਡਵ ਸਮੇਤ ਕੋਈ ਡਾਇਰੈਕਟਰ ਨਾ ਪਹੁੰਚਿਆ। ਮੁੱਖ ਦਫ਼ਤਰ ਵਿਖੇ ਹੜਤਾਲ ਵਰਗਾ ਮਹੌਲ ਰਿਹਾ ਅਤੇ ਮੁਲਾਜ਼ਮ ਬਾਹਰ ਧਰਨੇ ‘ਤੇ ਡਟੇ ਰਹੇ। ਪਤਾ ਲੱਗਾ ਹੈ ਕਿ ਅਧਿਕਾਰੀ ਦਫ਼ਤਰਾਂ ਤੋਂ ਬਾਹਰ ਗੈਸਟ ਹਾਊਸਾਂ ਵਿੱਚ ਕੰਮ ਕਰਦੇ ਰਹੇ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਮੁਲਾਜ਼ਮ ਫਰੰਟ ਵੱਲੋਂ ਪਾਵਰਕੌਮ ਦੇ ਮੁੱਖ ਦਫ਼ਤਰ ਅੱਗੇ ਵਿਸ਼ਾਲ ਰੋਸ ਪ੍ਰਦਰਸ਼ਨ
ਮੋਤੀ ਮਹਿਲ ਵੱਲ ਮਾਰਚ ਕਰਦੇ ਮੁਲਾਜ਼ਮਾਂ ਨੂੰ ਫੁਹਾਰਾ ਚੌਂਕ ‘ਤੇ ਰੋਕਿਆ
ਮਹਿੰਗਾਈ ਭੱਤੇ ਦੀਆਂ 4 ਕਿਸ਼ਤਾਂ, ਪੇ-ਕਮਿਸ਼ਨ ਤੇ ਅਧਿਆਪਕਾਂ ਤੇ ਮੁਲਾਜ਼ਮਾਂ ਨੂੰ ਪੂਰੇ ਸਕੇਲ ‘ਚ ਰੈਗੂਲਰ ਕਰਨ ਦੀ ਮੰਗ
ਸੱਚ ਕਹੂੰ ਨਿਊਜ਼, ਪਟਿਆਲਾ
ਪਾਵਰਕੌਮ ਦੇ ਮੁੱਖ ਦਫ਼ਤਰ ਅੱਗੇ ਅੱਜ ਪ੍ਰਮੁੱਖ ਜਥੇਬੰਦੀਆਂ ਅਧਿਆਪਕ ਦਲ ਪੰਜਾਬ, ਇਪਲਾਈਜ਼ ਫੈਡਰੇਸ਼ਨ ਬਿਜਲੀ ਬੋਰਡ ਚਾਹਲ, ਕਰਮਚਾਰੀ ਦਲ ਪੰਜਾਬ, ਪੀਆਰਟੀਸੀ ਕਰਮਚਾਰੀ ਦਲ, ਮਜ਼ਦੂਰ ਦਲ ਪੰਜਾਬ ਦੇ ਅਧਾਰਤ ਮੁਲਾਜ਼ਮ ਫਰੰਟ ਪੰਜਾਬ ਨੇ ਵਿਸ਼ਾਲ ਰੈਲੀ ਕਰਕੇ ਰੋਹ ਭਰਪੂਰ ਪ੍ਰਦਰਸ਼ਨ ਕੀਤਾ। ਇਸ ਮੌਕੇ ਆਗੂਆਂ ਨੇ ਕਿਹਾ ਕਿ ਸਰਕਾਰ ਮੁਲਾਜ਼ਮਾਂ ਦੀਆਂ ਮੰਗਾਂ ਹੱਲ ਕਰਨ ‘ਚ ਅਸਫ਼ਲ ਸਾਬਤ ਹੋਈ ਹੈ। ਅੱਜ ਦੀ ਰੈਲੀ ਨੂੰ ਦੇਖਦਿਆਂ ਪ੍ਰਸ਼ਾਸਨ ਵੱਲੋਂ ਮੋਤੀ ਮਹਿਲਾ ਵੱਲ ਜਾਂਦੇ ਸਾਰੇ ਰਸਤਿਆਂ ‘ਤੇ ਸਖਤ ਸਰੁੱਖਿਆ ਪ੍ਰਬੰਧ ਕੀਤੇ ਹੋਏ ਸਨ। ਜਾਣਕਾਰੀ ਅਨੁਸਾਰ ਅੱਜ ਅਮ੍ਰਿੰਤਸਰ, ਗੁਰਦਾਸਪੁਰ, ਤਰਨਤਾਰਨ, ਫਿਰੋਜਪੁਰ, ਫਰੀਦਕੋਟ, ਬਠਿੰਡਾ, ਮਾਨਸਾ, ਹੁਸ਼ਿਆਰਪੁਰ, ਜਲੰਧਰ, ਕਪੂਰਥਲਾ, ਲੁਧਿਆਣਾ, ਨਵਾਂ ਸ਼ਹਿਰ, ਸੰਗਰੂਰ, ਰੋਪੜ, ਮੋਹਾਲੀ, ਪਟਿਆਲਾ ਅਤੇ ਪੰਜਾਬ ਦੇ ਕਸਬਿਆਂ ‘ਚੋਂ ਮੁਲਾਜ਼ਮ ਆਪੋ ਆਪਣੀ ਜਥੇਬੰਦੀ ਦੇ ਬੈਨਰ ਤੇ ਝੰਡੇ ਲੈ ਕੇ ਇਸ ਰੈਲੀ ਵਿੱਚ ਸ਼ਾਮਲ ਹੋਏ।
ਇਨ੍ਹਾਂ ਮੁਲਾਜ਼ਮਾਂ ‘ਚ ਅਧਿਆਪਕ, ਬਿਜਲੀ ਕਾਰਪੋਰੇਸ਼ਨ, ਪੀਆਰਟੀਸੀ, ਪਬਲਿਕ ਹੈਲਥ, ਪੀ.ਡਬਲਿਉ.ਡੀ., ਵੈਟਰਨਰੀ, ਸਿਹਤ ਵਿਭਾਗ ਦੇ ਕੱਚੇ ਪੱਕੇ ਮੁਲਾਜ਼ਮਾਂ ਨੇ ਸ਼ਮਲੀਅਤ ਕੀਤੀ। ਰੈਲੀ ਨੂੰ ਸੰਬੋਧਨ ਕਰਦੇ ਹੋਏ ਮੁਲਾਜ਼ਮ ਫਰੰਟ ਪੰਜਾਬ ਦੇ ਪ੍ਰਧਾਨ ਤੇਜਿੰਦਰ ਸਿੰਘ ਸੰਘਰੇੜੀ, ਸਕੱਤਰ ਜਨਰਲ ਮਨਜੀਤ ਸਿੰਘ ਚਾਹਲ, ਅਧਿਆਪਕ ਦਲ ਪੰਜਾਬ ਦੇ ਪ੍ਰਧਾਨ ਈਸਰ ਸਿੰਘ ਮੰਝਪੁਰ ਨੇ ਪੰਜਾਬ ਸਰਕਾਰ ‘ਤੇ ਤਿਖੇ ਹਮਲੇ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਮੁਲਾਜਮਾਂ ਦੇ 19 ਮਹੀਨਿਆਂ ‘ਚ ਮਸਲੇ ਹੱਲ ਕਰਨ ਚ ਅਸਫਲ ਸਿੱਧ ਹੋਈ ਹੈ। ਉਹਨਾਂ ਕਿਹਾ ਮੁੱਖ ਮੰਤਰੀ ਨੇ 2 ਫਰਵਰੀ 2017 ਨੂੰ ਮੁਲਾਜ਼ਮਾਂ ਨਾਲ ਵਾਅਦਾ ਕੀਤਾ ਸੀ ਕਿ ਸਰਕਾਰ ਬਨਣ ਸਾਰ ਹੀ ਮੁਲਾਜਮਾਂ ਦੇ ਤਨਖਾਹ ਕਮਿਸ਼ਨ ਦੀ ਰਿਪੋਰਟ ਲਾਗੂ ਕਰ ਦਿੱਤੀ ਜਾਵੇਗੀ।
ਸਰਕਾਰ ਨੇ ਪੇ ਕਮਿਸ਼ਨ ਦੀ ਰਿਪੋਰਟ ਤਾਂ ਕੀ ਲਾਗੂ ਕਰਨੀ ਸੀ ਸਗੋਂ ਕੇਂਦਰ ਸਰਕਾਰ ਦੀ ਤਰਜ਼ ‘ਤੇ ਮੁਲਾਜ਼ਮਾਂ ਨੂੰ 1 ਜਨਵਰੀ 2017 ਤੋਂ ਮਿਲਣ ਵਾਲੇ ਮਹਿੰਗਾਈ ਭੱਤੇ ਦੀਆਂ 4 ਕਿਸ਼ਤਾਂ ਤੇ 22 ਮਹੀਨੇ ਦਾ ਏਰੀਅਰ ਦੇਣ ਦੀ ਬਜਾਇ 2400 ਰੁਪਏ ਸਲਾਨਾ ਮੁਲਾਜ਼ਮਾਂ ਦੀਆਂ ਤਨਖਾਹਾਂ ‘ਚੋਂ ਕਟੌਤੀ ਕਰ ਲਈ ਗਈ ਹੈ। ਆਗੂਆਂ ਨੇ ਕਿਹਾ ਕਿ ਪਟਿਆਲਾ ਸ਼ਹਿਰ ਧਰਨਿਆਂ, ਰੈਲੀਆਂ ਦਾ ਕੇਂਦਰ ਬਣਿਆ ਹੋਇਆ ਹੈ। ਹਰ ਰੋਜ਼ ਮੁਲਾਜ਼ਮ ਸਰਕਾਰ ਦੀ ਅਧਿਆਪਕ ਤੇ ਮੁਲਾਜ਼ਮ ਵਿਰੋਧੀ ਨੀਤੀ ਵਿਰੁੱਧ ਆਪਣੇ ਰੋਹ ਦਾ ਪ੍ਰਗਟਾਵਾ ਕਰ ਰਹੇ ਹਨ। ਜਥੇਬੰਦੀਆਂ ਨੇ 11 ਸੁਤਰੀ ਮੰਗ ਪੱਤਰ ਦਿੱਤਾ, ਜਿਸ ‘ਚ ਮੰਗ ਕੀਤੀ ਗਈ ਕਿ 2004 ਤੋਂ ਬਾਅਦ ਭਰਤੀ ਹੋਏ ਮੁਲਾਜ਼ਮਾਂ ਨੂੰ ਪੈਨਸ਼ਨ ਦਿੱਤੀ ਜਾਵੇ।
5178, ਐੱਸ. ਐੱਸ. ਏ., ਰਮਸਾ, ਈ.ਜੀ.ਐੱਸ, ਸਰਵਿਸ ਪ੍ਰੋਵਾਈਡਰ, ਕੰਪਿਊਟਰ ਫੈਕਲਟੀ, 27000 ਵਰਕਰਾਂ ਤੇ ਮੁਲਾਜਮਾਂ ਨੂੰ ਪੂਰੇ ਸਕੇਲ ‘ਚ ਰੈਗੂਲਰ ਕੀਤਾ ਜਾਵੇ ਤੇ ਅਧਿਆਪਕ ਵਰਗ ਵਿੱਚ ਕੰਮ ਕਰਦੇ ਅਧਿਆਪਕਾਂ ਤੇ ਵੱਖ-ਵੱਖ ਅਦਾਰਿਆਂ ਵਿੱਚ ਠੇਕੇ ‘ਤੇ ਭਰਤੀ ਹੋਏ ਮੁਲਾਜ਼ਮਾਂ ਨੂੰ ਪੂਰੇ ਸਕੇਲ ਵਿੱਚ ਰੈਗੂਲਰ ਕੀਤਾ ਜਾਵੇ। ਉਨ੍ਹਾਂ ਮੰਗ ਕੀਤੀ ਬਿਜਲੀ ਨਿਗਮ ਵਿੱਚ ਸੀ.ਆਰ.ਏ. 281 ਦੀ ਅਧੀਨ ਭਰਤੀ ਹੋਏ ਲਾਈਨਮੈਨਾਂ ਤੇ ਪੀ.ਆਰ.ਟੀ.ਸੀ. ਵਿੱਚ ਕੰਮ ਕਰਦੇ ਵਰਕਰਾਂ ਨੂੰ ਰੈਗੂਲਰ ਕੀਤਾ ਜਾਵੇ। ਇਸ ਦੌਰਾਨ ਮੁਲਾਜਮਾਂ ਨੇ ਮੋਤੀ ਮਹਿਲ ਵੱਲ ਮਾਰਚ ਕੀਤਾ, ਜਿਸ ਨੂੰ ਫੁਹਾਰਾ ਚੌਂਕ ਵਿਖੇ ਭਾਰੀ ਗਿਣਤੀ ਪੁਲਿਸ ਵੱਲੋਂ ਬੇਰੀਕੇਟ ਲਾ ਕੇ ਰੋਕ ਲਿਆ।
ਇੱਥੇ ਮੁੱਖ ਮੰਤਰੀ ਦੇ ਨੁਮਾਇੰਦਿਆਂ ਨੂੰ ਮੰਗ ਪੱਤਰ ਦਿੱਤਾ ਗਿਆ। ਪ੍ਰਦਰਸ਼ਨ ਕਾਰਨ ਮਾਲ ਰੋਡ ਦੀ ਆਵਾਜਾਈ ਚਾਰ ਘੰਟੇ ਠੱਪ ਰਹੀ ਹੈ। ਰੈਲੀ ਵਿੱਚ ਮਤਾ ਪਾਸ ਕਰਕੇ ਮੰਗ ਕੀਤੀ ਕਿ ਸਰਕਾਰ ਮੁਲਾਜਮ ਦੇ ਮਸਲੇ ਹੱਲ ਕਰੇ। ਇਸ ਮੌਕੇ ਇੰਪਲਾਈਜ਼ ਫੈਡਰੇਸ਼ਨ ਦੇ ਆਗੂ ਪੂਰਨ ਸਿੰਘ ਖਾਈ, ਕਰਮਚਾਰੀ ਦਲ ਦੇ ਗੁਰਚਰਨ ਸਿੰਘ ਕੋਲੀ, ਪੀ.ਆਰ.ਟੀ.ਸੀ. ਕਰਮਚਾਰੀ ਦਲ ਦੇ ਆਗੂ ਤਰਲੋਚਨ ਸਿੰਘ ਲਿਬੜਾ ਤੇ ਮਜ਼ਦੂਰ ਦਲ ਦੇ ਪ੍ਰਧਾਨ ਗੁਰਦੀਪ ਸਿੰਘ ਢੀਗੀ, ਮੰਗਲ ਸਿੰਘ ਠਰੂ, ਹਰਪਾਲ ਸਿੰਘ ਤੇਜਾ, ਜਗਤਾਰ ਸਿੰਘ ਪੰਧੇਰ, ਸੁਖਬੀਰ ਸਿੰਘ ਸਮਾਣਾ, ਜਗਤਾਰ ਸਿੰਘ ਪੰਧੇਰ, ਗੁਰਜੰਟ ਸਿੰਘ ਵਾਲੀਆ, ਤਰਲੋਚਨ ਸਿੰਘ ਆਦਿ ਨੇ ਸੰਬੋਧਨ ਕੀਤਾ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਕਿਹਾ ਕਿ ਕਾਂਗਰਸ ਸਮੇਤ ਸਾਰੀਆਂ ਵਿਰੋਧੀ ਪਾਰਟੀਆਂ ਸਰਕਾਰ ਦੀ ਇਸ ਗੈਰ-ਕਾਨੂੰਨੀ ਕਾਰਵਾਈ ਦਾ ਵਿਰੋਧ ਕਰਦੇ ਰਹਾਂਗੇ
ਏਜੰਸੀ, ਨਵੀਂ ਦਿੱਲੀ
ਕੇਂਦਰੀ ਜਾਂਚ ਬਿਊਰੋ (ਸੀਬੀਆਈ) ਦੇ ਨਿਦੇਸ਼ਕ ਆਲੋਕ ਵਰਮਾ ਨੂੰ ਛੁੱਟੀ ‘ਤੇ ਭੇਜੇ ਜਾਣ ਦੇ ਵਿਰੋਧ ‘ਚ ਇੱਥੇ ਸੀਬੀਆਈ ਦਫਤਰ ‘ਤੇ ਪ੍ਰਦਰਸ਼ਨ ਕਰ ਰਹੇ ਕਾਂਗਰੇਸ ਪ੍ਰਧਾਨ ਰਾਹੁਲ ਗਾਂਧੀ ਸਮੇਤ ਪਾਰਟੀ ਦੇ ਕਈ ਆਗੂਆਂ ਨੂੰ ਪੁਲਿਸ ਨੇ ਅੱਜ ਹਿਰਾਸਤ ‘ਚ ਲੈ ਲਿਆ। ਸੀਬੀਆਈ ਦਫਤਰ ‘ਤੇ ਸਵੇਰੇ ਕਰੀਬ 11 ਵਜੇ ਸ਼ੁਰੂ ਹੋਏ ਧਰਨੇ-ਪ੍ਰਦਰਸ਼ਨ ‘ਚ ਕਾਂਗਰਸ ਪ੍ਰਧਾਨ ਕਰੀਬ ਦੋ ਘੰਟੇ ਤੋਂ ਜ਼ਿਆਦਾ ਸਮਾਂ ਤੱਕ ਬੈਠੇ ਰਹੇ ਅਤੇ ਉਸ ਤੋਂ ਬਾਅਦ ਗਾਂਧੀ ਨਾਲ ਪਾਰਟੀ ਦੇ ਸੀਨੀਅਰ ਨੇਤਾ ਅਹਿਮਦ ਮੁਖੀਆ, ਹਰਿਆਣੇ ਦੇ ਸਾਬਕਾ ਮੁੱਖਮੰਤਰੀ ਭੁਪਿੰਦਰ ਸਿੰਘ ਹੁੱਡਾ, ਪਾਰਟੀ ਆਗੂ ਦਪਿੰਦਰ ਹੁੱਡਾ, ਮੁੱਖ ਬੁਲਾਰਾ ਰਣਦੀਪ ਸਿੰਘ ਸੁਰਜੇਵਾਲਾ, ਪਾਰਟੀ ਸਕੱਤਰ ਅਸ਼ੋਕ ਗਹਿਲੋਤ ਅਤੇ ਪ੍ਰਮੋਦ ਤਿਵਾਰੀ ਸਮੇਤ ਕਈ ਆਗੂਆਂ ਨੂੰ ਹਿਰਾਸਤ ‘ਚ ਲਿਆ ਗਿਆ।
ਇਸ ਤੋਂ ਪਹਿਲਾਂ ਗਾਂਧੀ ਨੇ ਕਿਹਾ ਕਿ ਪ੍ਰਧਾਨਮੰਤਰੀ ਨਰਿੰਰ ਮੋਦੀ ਦੇ ਰਾਫੇਲ ਘੋਟਾਲੇ ‘ਚ ਜੇਲ੍ਹ ਜਾਣ ਦੇ ਡਰ ਤੋਂ ਸੀਬੀਆਈ ‘ਤੇ ਹਮਲਾ ਕਰ ਰਹੇ ਹਨ। ਉਨ੍ਹਾਂ ਕਿਹਾ, ਦੇਸ਼ ਦੀ ਚੌਂਕੀਦਾਰ ਸੀਬੀਆਈ, ਚੋਣ ਕਮਿਸ਼ਨ, ਲੋਕਸਭਾ ਤੇ ਵਿਧਾਨਸਭਾ ਸਮੇਤ ਸਾਰੇ ਸੰਸਥਾਵਾਂ ‘ਤੇ ਹਮਲਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਤ੍ਰਿਣਮੂਲ ਕਾਂਗਰਸ ਸਮੇਤ ਸਾਰੀਆਂ ਵਿਰੋਧੀ ਪਾਰਟੀਆਂ ਸਰਕਾਰ ਦੀ ਇਸ ਗੈਰ-ਕਾਨੂੰਨੀ ਕਾਰਵਾਈ ਦਾ ਵਿਰੋਧ ਕਰਦੇ ਰਹਾਂਗੇ। ਇਸ ਪ੍ਰਦਰਸ਼ਨ ‘ਚ ਭਾਰਤੀ ਕੰਮਿਉਨਿਸਟ ਪਾਰਟੀ ਦੇ ਡੀ ਰਾਜਾ ਅਤੇ ਜਨਤਾ ਦਲ (ਯੂ) ਦੇ ਸਾਬਕਾ ਨੇਤਾ ਸ਼ਰਦ ਯਾਦਵ ਵੀ ਮੌਜੂਦ ਸਨ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।