Leh - Sach Kahoon Punjabi

ਲੇਹ ‘ਚ ਸ਼ਹੀਦ ਹੋਏ ਜਵਾਨਾਂ ‘ਚ ਪੰਜਾਬ ਦਾ ਇੱਕ ਜਵਾਨ ਵੀ ਸ਼ਾਮਲ
(ਅਜੈ ਮਨਚੰਦਾ) ਕੋਟਕਪੂਰਾ। ਲੱਦਾਖ ਦੇ ਲੇਹ ਜ਼ਿਲ੍ਹੇ ਵਿੱਚ ਭਾਰਤੀ ਫੌਜ ਦੀ ਗੱਡੀ ਡੂੰਘੀ ਖੱਡ ਵਿੱਚ ਡਿੱਗਣ ਕਾਰਨ ਫੌਜ ਦੇ 9 ਜਵਾਨ ਸ਼ਹੀਦ ਹੋ ਗਏ ਸਨ। ਇਨਾਂ ਸ਼ਹੀਦਾਂ ’ਚ ਇੱਕ ਜਵਾਨ (Indian Soldier) ਫਰੀਦਕੋਟ ਜ਼ਿਲ੍ਹੇ ਦੇ ਪਿੰਡ ਸਿਰਸਾੜੀ ਦਾ ਰਮੇਸ ਲਾਲ (41) ਪੁੱਤਰ ਸਵ. ਪ੍ਰੇਮ ਸਿੰਘ ਵੀ ਸ਼ਾਮਲ ਹੈ। ਲੇਹ ਜ਼ਿਲ੍ਹੇ ‘ਚ ਵਾਪਰੀ ਇਸ ਦਰਦਨਾਕ ਘਟਨਾ ਕਾਰਨ ਪਿੰਡ ਸਿਰਸਾੜੀ ਦੇ ਜਵਾਨ ਦੇ ਸ਼ਹੀਦ ਹੋਣ ਦੀ ਸੂਚਨਾ ਮਿਲਦਿਆਂ ਹੀ ਮ੍ਰਿਤਕ ਜਵਾਨ ਦੇ ਘਰ ‘ਚ ਸੋਗ ਦੀ ਲਹਿਰ ਦੌੜ ਗਈ ਹੈ, ਜਦੋਂਕਿ ਪੂਰੇ ਇਲਾਕੇ ‘ਚ ਸੋਗ ਦਾ ਮਾਹੌਲ ਹੈ।

ਇਹ ਵੀ ਪੜ੍ਹੋ : ਨਹਿਰ ‘ਚ ਡੁੱਬਣ ਕਾਰਨ ਨੌਜਵਾਨ ਦੀ ਮੌਤ

ਪ੍ਰਾਪਤ ਜਾਣਕਾਰੀ ਅਨੁਸਾਰ ਰਮੇਸ ਲਾਲ 24 ਸਾਲ ਪਹਿਲਾਂ ਫੌਜ ਵਿੱਚ ਭਰਤੀ ਹੋਇਆ ਸੀ। ਦੱਸ ਦੇਈਏ ਕਿ ਇਹ ਘਟਨਾ ਸ਼ਨਿੱਚਰਵਾਰ ਦੀ ਹੈ। ਅਧਿਕਾਰੀਆਂ ਨੇ ਦੱਸਿਆ ਕਿ ਹਾਦਸੇ ਵਾਲੀ ਥਾਂ ‘ਤੇ ਬਚਾਅ ਕਾਰਜ ਜਾਰੀ ਹੈ। 5 ਵਾਹਨਾਂ ਦੇ ਕਾਫਲੇ ‘ਚ ਸ਼ਾਮਲ ਬਦਕਿਸਮਤ ਵਾਹਨ ਹਾਦਸੇ ਦਾ ਸ਼ਿਕਾਰ ਹੋ ਗਿਆ। ਇਹ ਹਾਦਸਾ ਲੇਹ ਤੋਂ ਕਰੀਬ 150 ਕਿਲੋਮੀਟਰ ਦੂਰ ਕਿਯਾਰੀ ‘ਚ ਵਾਪਰਿਆ। ਇਹ ਸਥਾਨ ਨਿਓਮਾ ਦੇ ਨੇੜੇ ਹੈ ਜੋ ਚੀਨ ਦੀ ਸਰਹੱਦ ਦੇ ਨੇੜੇ ਹੈ। ਇਹ ਹਾਦਸਾ ਸ਼ਾਮ 4 ਤੋਂ 5 ਵਜੇ ਦਰਮਿਆਨ ਵਾਪਰਿਆ। ਜਾਣਕਾਰੀ ਮੁਤਾਬਿਕ ਕਾਰ ਸਿੰਧੂ ਨਦੀ ਦੀ ਖਾਈ ‘ਚ ਜਾ ਡਿੱਗੀ। ਲੇਹ ਤੋਂ ਕਿਯਾਰੀ ਤੱਕ ਸੜਕ ਸਿੰਧੂ ਨਦੀ ਦੇ ਕੰਢੇ ਨਾਲ ਚੱਲਦੀ ਹੈ।

ਭਾਰੀ ਬਰਫਬਾਰੀ ਕਾਰਨ ਸ੍ਰੀਨਗਰ ਲੇਹ ਰਾਜਮਾਰਗ ਬੰਦ
ਲਗਾਤਾਰ ਤਿੰਨ ਦਿਨਾਂ ਤੋਂ ਹੋ ਰਹੀ ਐ ਬਰਫਬਾਰੀ

ਸ੍ਰੀਨਗਰ, ਏਜੰਸੀ। ਪਿਛਲੇ 24 ਘੰਟਿਆਂ ‘ਚ ਤਾਜ਼ਾ ਬਰਫਬਾਰੀ ਕਾਰਨ ਲੱਦਾਖ ਖੇਤਰ ਦਾ ਸੰਪਰਕ ਕਸ਼ਮੀਰ ਘਾਟੀ ਨਾਲੋਂ ਕੱਟਿਆ ਹੋਇਆ ਹੈ। ਇਹ ਤੀਜਾ ਦਿਨ ਹੈ ਜਦੋਂ ਇਸ ਖੇਤਰ ‘ਚ ਜ਼ੋਰਦਾਰ ਬਰਫਬਾਰੀ ਹੋ ਰਹੀ ਹੈ। ਆਵਾਜਾਈ ਪੁਲਿਸ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਸ਼ੁੱਕਰਵਾਰ ਨੂੰ ਜ਼ੋਰਦਾਰ ਬਰਫਬਾਰੀ ਹੋਈ ਅਤੇ ਇਸ ਕਾਰਨ ਸ਼ਨਿੱਚਰਵਾਰ ਨੂੰ ਆਵਾਜਾਈ ਮੁਲਤਵੀ ਕਰ ਦਿੱਤੀ ਗਈ। ਉਹਨਾ ਕਿਹਾ ਕਿ ਸੜਕਾਂ ‘ਤੇ ਬਰਫ ਜਮਾ ਹੋਣ ਕਾਰਨ ਤਿਲਕਣ ਵਧ ਗਈ ਹੈ ਅਤੇ ਰਾਜਮਾਰਗ ਦੀ ਸਫਾਈ ਲਈ ਸੀਮਾ ਸੜਕ ਸੰਗਠਨ ਨੇ ਆਪਣੇ ਕਰਮਚਾਰੀਆਂ ਨੂੰ ਆਧੁਨਿਕ ਮਸ਼ੀਨਾਂ ਨਾਲ ਸਫਾਈ ਦੇ ਕੰਮ ਲਗਾ ਦਿੱਤਾ ਹੈ। ਮੌਸਮ ਅਤੇ ਸੜਕਾਂ ਦੀ ਹਾਲਤ ‘ਚ ਸੁਧਾਰ ਆਉਣ ਤੋਂ ਬਾਅਦ ਹੀ ਆਵਾਜਾਈ ਨੂੰ ਸ਼ੁਰੂ ਕਰਨ ਦੀ ਮਨਜ਼ੂਰੀ ਦਿੱਤੀ ਜਾਵੇਗੀ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

ਸ੍ਰੀਨਗਰ-ਲੇਹ ਰਾਸ਼ਟਰੀ ਰਾਜਮਾਰਗ ਬਰਫਬਾਰੀ ਕਾਰਨ ਬੰਦ
ਲਗਾਤਾਰ ਦੂਜੇ ਦਿਨ ਬੰਦ ਹੋਇਆ ਮਾਰਗ

ਸ੍ਰੀਨਗਰ, ਏਜੰਸੀ। ਕਸ਼ਮੀਰ ਨੂੰ ਲੱਦਾਖ ਨਾਲ ਜੋੜਨ ਵਾਲਾ 434 ਕਿਮੀ ਲੰਬਾ ਸ੍ਰੀਨਗਰ-ਲੇਹ ਰਾਸ਼ਟਰੀ ਰਾਜਮਾਰਗ ਭਾਰੀ ਬਰਫਬਾਰੀ ਕਾਰਨ ਸ਼ੁੱਕਰਵਾਰ ਨੂੰ ਲਗਾਤਾਰ ਦੂਜੇ ਦਿਨ ਬੰਦ ਰਿਹਾ। ਆਵਾਜਾਈ ਪੁਲਿਸ ਦੇ ਇੱਕ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ। ਅਧਿਕਾਰੀ ਨੇ ਦੱਸਿਆ ਕਿ ਜੇਜਿਲਾ ਕੋਲ, ਮੀਨਮਰਗ, ਸੋਨਮਾਰਗ ਅਤੇ ਜੀਰੋ ਪੁਆਇਟ ‘ਤੇ ਤਾਜਾ ਬਰਫਬਾਰੀ ਤੋਂ ਬਾਅਦ ਕਈ ਇੰਚ ਬਰਫ ਦੇ ਜੰਮਣ ਕਾਰਨ ਰਾਸ਼ਟਰੀ ਰਾਜਮਾਰਗ ‘ਤੇ ਆਵਾਜਾਈ ਨੂੰ ਮੁਲਤਵੀ ਕਰ ਦਿੱਤਾ ਗਿਆ।  ਉਹਨਾਂ ਕਿਹਾ ਕਿ ਅੱਜ ਸਵੇਰੇ ਤੱਕ ਬਰਫਬਾਰੀ ਹੁੰਦੀ ਰਹੀ ਜਿਸ ਕਾਰਨ ਸੜਕਾਂ ‘ਤੇ ਤਿਲਕਣ ਜ਼ਿਆਦਾ ਵਧ ਗਈ।

ਸੀਮਾ ਸੜਕ ਸੰਗਠਨ (ਬੀਆਰਓ) ਨੇ ਰਾਸ਼ਟਰੀ ਰਾਜਮਾਰਗ ‘ਤੋਂ ਬਰਫ ਨੂੰ ਹਟਾਉਣ ਦਾ ਕੰਮ ਪਹਿਲਾਂ ਹੀ ਸ਼ੁਰੂ ਕਰ ਦਿੱਤਾ ਹੈ। ਮੌਸਮ ਅਤੇ ਸੜਕ ਦੀ ਸਥਿਤੀ ‘ਚ ਸੁਧਾਰ ਤੋਂ ਬਾਅਦ ਹੀ ਆਵਾਜਾਈ ਸ਼ੁਰੂ ਹੋ ਸਕੇਗੀ। ਮੌਸਮ ਵਿਭਾਗ ਅਨੁਸਾਰ ਅਗਲੇ 24 ਘੰਟਿਆਂ ‘ਚ ਰਾਸ਼ਟਰੀ ਰਾਜਮਾਰਗ ਦੇ ਜ਼ਿਆਦਾਤਰ ਹਿੱਸਿਆਂ ‘ਚ ਬਾਰਸ਼ ਅਤੇ ਬਰਫਬਾਰੀ ਹੋਣ ਦੀ ਸੰਭਾਵਨਾ ਹੈ। ਲੱਦਾਖ ਵੱਲ ਜਾਣ ਵਾਲੇ ਵਾਹਨਾਂ ਖਾਸ ਕਰਕੇ ਜ਼ਰੂਰੀ ਸਮੱਗਰੀ ਨੂੰ ਲੈ ਕੇ ਜਾ ਰਹੇ ਟਰੱਕਾਂ ਅਤੇ ਤੇਲ ਟੈਂਕਰਾਂ ਨੂੰ ਕੱਲ੍ਹ ਤੋਂ ਹੀ ਮੱਧ ਕਸ਼ਮੀਰ ਦੇ ਗਾਂਦਰਬਲ ਜ਼ਿਲ੍ਹੇ ਦੇ ਸੋਨਮਾਰਗ ‘ਚ ਰੋਕ ਕੇ ਰੱਖਿਆ ਗਿਆ ਹੈ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।