Plantation - Sach Kahoon Punjabi

Malout News: ਮਾਨਵਤਾ ਲਈ ਮਿਸਾਲ: ਦੇਹਾਂਤ ਤੋਂ ਬਾਅਦ ਪੰਜਾਬ ਪੁਲਿਸ ਦੇ ਜਵਾਨ ਦੀਆਂ ਅਸਥੀਆਂ ’ਤੇ ਪਰਿਵਾਰ ਨੇ ਫ਼ਲਦਾਰ ਬੂਟਾ ਲਗਾ ਕੇ ਵਾਤਾਵਰਣ ਨੂੰ ਬਚਾਉਣ ਦਾ ਦਿੱਤਾ ਸੰਦੇਸ਼
Malout News: ਮਲੋਟ (ਮਨੋਜ)। ਪੂਜਨੀਕ ਗੁਰੂ  ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀਆਂ ਪਵਿੱਤਰ ਪ੍ਰੇਰਨਾਵਾਂ ਨਾਲ ਸੱਚ ਕਹੂੰ ਦੇ ਲੰਬੀ/ਅਬੋਹਰ ਤੋਂ ਪੱਤਰਕਾਰ ਮੇਵਾ ਸਿੰਘ ਇੰਸਾਂ ਦੇ ਸਪੁੱਤਰ ਸੰਦੀਪ ਸਿੰਘ (38 ਸਾਲ) ਪੰਜਾਬ ਪੁਲਿਸ ਦੇ ਦੇਹਾਂਤ ਤੋਂ ਬਾਅਦ ਐੱਮਐੱਸਜੀ ਡੇਰਾ ਸੱਚਾ ਸੌਦਾ ਅਤੇ ਮਾਨਵਤਾ ਭਲਾਈ ਕੇਂਦਰ ਸਾਂਝਾ ਧਾਮ ਮਲੋਟ ਵਿਖੇ ਪਰਿਵਾਰ ਨੇ ਅਸਥੀਆਂ ’ਤੇ ਫਲਦਾਰ ਬੂਟਾ ਲਗਾ ਕੇ ਵਾਤਾਵਰਣ ਨੂੰ ਬਚਾਉਣ ਦਾ ਸੰਦੇਸ਼ ਦਿੱਤਾ।

ਇਸ ਮੌਕੇ ਪਰਿਵਾਰਿਕ ਮੈਂਬਰਾਂ ਅਤੇ ਰਿਸ਼ਤੇਦਾਰਾਂ ਵਿੱਚੋਂ ਮੇਵਾ ਸਿੰਘ, ਇਕਬਾਲ ਸਿੰਘ, ਕਰਮਜੀਤ ਕੌਰ, ਇੰਦਰਜੀਤ ਕੌਰ, ਰਾਜਵੀਰ ਕੌਰ, ਚਰਨਜੀਤ ਕੌਰ, ਗੁਰਪ੍ਰੀਤ ਕੌਰ, ਅਜਾਇਬ ਸਿੰਘ ਗਿੱਲ, ਸਰਦੂਲ ਸਿੰਘ, ਹਰਦੀਪ ਸਿੰਘ, ਗੁਰਨਿਆਮਤ ਕੌਰ ਤੋਂ ਇਲਾਵਾ ਪ੍ਰਿੰਸੀਪਲ ਚੰਦਰ ਮੋਹਣ ਸੁਥਾਰ, ਪ੍ਰਿੰਸੀਪਲ ਧਰਮਪਾਲ ਗੁੰਭਰ ਆਦਿ ਮੌਜ਼ੂਦ ਸਨ।

Malout News: ਮਾਨਵਤਾ ਲਈ ਮਿਸਾਲ: ਦੇਹਾਂਤ ਤੋਂ ਬਾਅਦ ਪੰਜਾਬ ਪੁਲਿਸ ਦੇ ਜਵਾਨ ਦੀਆਂ ਅਸਥੀਆਂ ’ਤੇ ਪਰਿਵਾਰ ਨੇ ਫ਼ਲਦਾਰ ਬੂਟਾ ਲਗਾ ਕੇ ਵਾਤਾਵਰਣ ਨੂੰ ਬਚਾਉਣ ਦਾ ਦਿੱਤਾ ਸੰਦੇਸ਼

ਵਿਜੀਲੈਂਸ ਅਧਿਕਾਰੀਆਂ ਨੇ ਵਾਤਾਵਰਣ ਦੀ ਸ਼ੁੱਧਤਾ ਲਈ ਲਾਏ ਪੌਦੇ
ਪਲੀਤ ਹੁੰਦੇ ਵਾਤਾਵਰਨ ਨੂੰ ਬਚਾਉਣ ਲਈ ਪੌਦੇ ਲਗਾਉਣੇ ਸਮੇਂ ਦੀ ਵੱਡੀ ਲੋੜ : ਐਸਐਸਪੀ | Ludhiana News

ਲੁਧਿਆਣਾ (ਜਸਵੀਰ ਸਿੰਘ ਗਹਿਲ)। ਵਿਜੀਲੈਂਸ ਈ.ਓ. ਡਬਲਯੂ ਅਧਿਕਾਰੀਆਂ ਨੇ ਸਥਾਨਕ ਦਫ਼ਤਰ ਵਿਖੇ ਪੌਦੇ ਲਗਾ ਕੇ ਵਾਤਾਵਰਣ ਨੂੰ ਬਚਾਉਣ ਤੇ ਹਰਿਆ-ਭਰਿਆ ਰੱਖਣ ਦਾ ਸੱਦਾ ਦਿੱਤਾ। ਇਸ ਮੌਕੇ ਪਹਿਲਾ ਪੌਦਾ ਲਾਉਣ ਦੀ ਰਸਮ ਐਸਐਸਪੀ ਵਿਜੀਲੈਂਸ ਈਓਡਬਲਿਊ ਰੁਪਿੰਦਰ ਸਿੰਘ ਵੱਲੋਂ ਨਿਭਾਈ ਗਈ। ਇਸ ਮੌਕੇ ਐਸਐਸਪੀ ਵਿਜੀਲੈਂਸ ਈ.ਓ.ਡਬਲਿਊ ਰੁਪਿੰਦਰ ਸਿੰਘ ਨੇ ਕਿਹਾ ਕਿ ਮਨੁੱਖ ਤੇ ਕੁਦਰਤ ਦਾ ਅਟੁੱਟ ਰਿਸ਼ਤਾ ਹੈ। ਇਸ ਲਈ ਮਨੁੱਖ ਨੂੰ ਕੁਦਰਤ ਨੂੰ ਬਚਾਉਣ ਲਈ ਵਾਤਾਵਰਣ ਨੂੰ ਸ਼ੁੱਧ ਰੱਖਣਾ ਬਹੁਤ ਜਰੂਰੀ ਹੈ। ਜਿਸ ਲਈ ਸਭ ਨੂੰ ਸਾਂਝੇ ਯਤਨ ਕਰਨੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਕੁਦਰਤ ਦਾ ਨੁਕਸਾਨ ਮਨੁੱਖ ਲਈ ਘਾਤਕ ਹੈ। Ludhiana News

ਇਸ ਲਈ ਕਦੇ ਵੀ ਕੁਦਰਤ ਦਾ ਨੁਕਸਾਨ ਕਰਨ ਬਾਰੇ ਨਹੀਂ ਸੋਚਣਾ ਚਾਹੀਦਾ। ਉਨ੍ਹਾਂ ਅੱਗੇ ਕਿਹਾ ਕਿ ਸ਼ੁੱਧ ਵਾਤਾਵਰਨ ਹੀ ਮਨੁੱਖਾਂ ਤੇ ਜੀਵ-ਜੰਤੂਆਂ ਦੇ ਲੰਮੇ ਤੇ ਨਿਰੋਗ ਜੀਵਨ ਦਾ ਆਧਾਰ ਬਣਦਾ ਹੈ। ਉਨ੍ਹਾਂ ਆਮ ਨਾਗਰਿਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਪੌਦੇ ਲਾਉਣ ਦੇ ਨਾਲ-ਨਾਲ ਇਨ੍ਹਾਂ ਨੂੰ ਸੰਭਾਲਣ ਲਈ ਵੀ ਯਤਨ ਕਰਨ। ਇਸ ਮੌਕੇ ਉਨ੍ਹਾਂ ਦੇ ਨਾਲ ਡੀਐਸਪੀ ਰਾਜਨ ਸ਼ਰਮਾ, ਡੀਐਸਪੀ ਜੋਗਿੰਦਰ ਪਾਲ, ਡੀਐਸਪੀ ਇੰਦਰਪਾਲ ਸਿੰਘ, ਏਐਸਆਈ ਜਗਰੂਪ ਸਿੰਘ ਰੀਡਰ, ਏਐਸਆਈ ਲਖਮੋਹਣ ਸਿੰਘ ਰੀਡਰ, ਏਐਸਆਈ ਚਰਨਜੀਤ ਸਿੰਘ, ਏਐਸਆਈ ਤਜਿੰਦਰ ਸਿੰਘ ਆਦਿ ਵੀ ਹਾਜ਼ਰ ਸਨ। (Ludhiana News)

ਸਿੱਧੂ ਮੂਸੇ ਵਾਲਾ ਦੀ ਯਾਦ ’ਚ ਬੂਟੇ ਲਾਏ ਤੇ ਵੰਡੇ
ਸਿੱਧੂ ਮੂਸੇ ਵਾਲਾ ਦੀ ਯਾਦ ’ਚ ਬੂਟੇ ਲਾਏ ਤੇ ਵੰਡੇ

ਭੀਖੀ (ਡੀ.ਪੀ. ਜਿੰਦਲ) ਹਰਿਆਵਲ ਪੰਜਾਬ ਇਕਾਈ ਜੋਗਾ ਵੱਲੋਂ ਪਿੰਡ ਰੱਲਾ ਵਿਖੇ ਕਰਵਾਏ ਗਏ ਵਾਤਾਵਰਨ ਜਾਗਰੂਕਤਾ ਸੈਮੀਨਾਰ ਦੌਰਾਨ ਜਿੱਥੇ ਲੋਕਾਂ ਨੂੰ ਪੌਦਿਆਂ ਦੀ ਮਹੱਤਤਾ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ ਉੱਥੇ ਮਰਹੂਮ ਸ਼ੁਭਦੀਪ ਸਿੰਘ ਸਿੱਧੂ ਮੂਸੇ ਵਾਲਾ ਦੀ ਯਾਦ ਵਿੱਚ ਬੂਟੇ ਲਾਏ ਗਏ ਅਤੇ ਮੌਕੇ ’ਤੇ ਇੱਕਤਰ ਲੋਕਾਂ ਨੂੰ ਵੱਖ-ਵੱਖ ਤਰ੍ਹਾਂ ਦੇ ਬੂਟੇ ਵੰਡੇ ਗਏ। ਸੈਮੀਨਾਰ ਵਿੱਚ ਰਾਮ ਗੋਪਾਲ (ਪ੍ਰਾਂਤ ਸੰਯੋਜਕ ਹਰਿਆਵਲ ਪੰਜਾਬ) ਨੇ ਬਤੌਰ ਮੱੁਖ ਵਕਤਾ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ।

ਉਹਨਾਂ ਲੋਕਾਂ ਨੂੰ ਵਾਤਾਵਰਨ ਨੂੰ ਸ਼ੁੱਧ ਰੱਖਣ ਲਈ ਵੱਧ ਤੋਂ ਵੱਧ ਰੁੱਖ ਲਗਾਉਣ ਲਈ ਪ੍ਰੇਰਿਤ ਕੀਤਾ। ਜਿਲ੍ਹਾ ਸਹਿ ਸੰਯੋਜਕ ਬਲਵੀਰ ਸਿੰਘ ਅਗਰੋਹੀਆ ਨੇ ਇਸ ਸਮੇਂ ਪ੍ਰਸਿੱਧ ਮਰਹੂਮ ਪੰਜਾਬੀ ਗਾਇਕ ਤੇ ਗੀਤਕਾਰ ਸਿੱਧੂ ਮੂਸੇ ਵਾਲਾ ਨੂੰ ਨਮ ਅੱਖਾਂ ਨਾਲ ਯਾਦ ਕਰਦਿਆਂ ਆਪਣੀ ਕਵਿਤਾ ’ਜਨਮ ਦਿਨ’ ਪੇਸ਼ ਕੀਤੀ।

ਪਿ੍ਰੰਸੀ. ਰਣਜੀਤ ਸਿੰਘ ਚਹਿਲ (ਜਿਲ੍ਹਾ ਸੰਯੋਜਕ ਮਾਨਸਾ ਹਰਿਆਵਲ ਪੰਜਾਬ) ਨੇ ਸਿੱਧੂ ਮੂਸੇ ਵਾਲੇ ਦੀ ਗੱਲ ਕਰਦਿਆਂ ਕਿਹਾ ਕਿ ਸਾਡੀ ਸੰਸਥਾ ਸ. ਚੇਤਨ ਸਿੰਘ ਸਰਵਹਿੱਤਕਾਰੀ ਸੀ.ਸੈ.ਸਕੂਲ ਮਾਨਸਾ ਤੋਂ ਮੈਟਿ੍ਰਕ ਪਾਸ ਕਰਕੇ ਪੰਜਾਬੀ ਗਾਇਕੀ ਜਗਤ ਵਿੱਚ ਵਿਸ਼ਵ ਭਰ ਵਿੱਚ ਨਾਮ ਕਮਾਉਣ ਵਾਲਾ ਇਹ ਹੋਣਹਾਰ ਵਿਦਿਆਰਥੀ ਮੌਤ ਦੇ ਜ਼ਾਲਮ ਹੱਥਾਂ ਨੇ ਸਰੀਰਕ ਤੌਰ ’ਤੇ ਸਾਥੋਂ ਸਦਾ ਲਈ ਖੋਹ ਲਿਆ। ਉਹਨਾਂ ਕਿਹਾ ਕਿ ਮਰਹੂਮ ਮੂਸੇ ਵਾਲੇ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ