Car - Sach Kahoon Punjabi
Punjab News: ਦਸੂਹਾ ‘ਹੁਸ਼ਿਆਰਪੁਰ’ (ਰਾਜਨ ਮਾਨ)। ਹੁਸ਼ਿਆਰਪੁਰ ਜ਼ਿਲ੍ਹੇ ਦੇ ਕਸਬਾ ਦਸੂਹਾ ਨੇੜੇ ਮਿੰਨੀ ਬੱਸ ਤੇ ਕਾਰ ਵਿਚਕਾਰ ਹੋਈ ਭਿਆਨਕ ਟੱਕਰ ਵਿੱਚ ਇੱਕ ਬੱਚੇ ਸਮੇਤ 10ਲੋਕਾਂ ਦੀ ਮੌਤ ਤੇ ਇਕ ਦਰਜਨ ਤੋਂ ਵੱਧ ਲੋਕਾਂ ਦੇ ਜ਼ਖਮੀ ਹੋਣ ਦਾ ਖਦਸ਼ਾ ਹੈ।Major accident
Read Also : Punjab Roadways News: ਪੰਜਾਬ ਰੋਡਵੇਜ ਦੀਆਂ ਬੱਸਾਂ ’ਤੇ ਸਫ਼ਰ ਕਰਨ ਵਾਲੇ ਸਾਵਧਾਨ!, ਆ ਸਕਦੀ ਐ ਪ੍ਰੇਸ਼ਾਨੀ
ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਸਵੇਰੇ ਕਰੀਬ 10 ਵਜੇ ਮਿੰਨੀ ਬੱਸ ਤਲਵਾੜਾ ਤੋਂ ਦਸੂਹਾ ਆ ਰਹੀ ਸੀ ਅਤੇ ਪਿੰਡ ਸੱਗਰਾਂ ਨੇੜੇ ਸਾਹਮਣੇ ਤੋਂ ਆ ਰਹੀ ਕਾਰ ਨਾਲ ਟੱਕਰ ਹੋ ਗਈ ਅਤੇ ਬੱਸ ਪਲਟ ਗਈ। ਬਸ ਹਾਜ਼ੀਪੁਰ ਸਾਇਡ ਤੋਂ ਦਸੂਹਾ ਵੱਲ ਆ ਰਹੀ ਮਿੰਨੀ ਬਸ ਜੋ ਸਵਾਰੀਆਂ ਨਾਲ ਭਰੀ ਹੋਈ ਸੀ, ਦੀ ਸਿੱਧੀ ਟੱਕਰ ਸਾਹਮਣੇ ਤੋਂ ਆ ਰਹੀ ਕਾਰ ਨਾਲ ਹੋ ਗਈ। ਸਿੱਟੇ ਵਜੋਂ 10 ਲੋਕਾਂ ਦੀ ਮੌਤ ਜਦੋਕਿ ਡੇਢ ਦਰਜਨ ਤੋਂ ਵੱਧ ਲੋਕਾਂ ਦੇ ਗੰਭੀਰ ਜ਼ਖਮੀ ਹੋਣ ਦਾ ਖਦਸ਼ਾ ਹੈ। Punjab News
ਜ਼ਖਮੀਆਂ ਵਿਚੋਂ ਕੁਝ ਦੀ ਹਾਲਤ ਗੰਭੀਰ ਬਣੀ ਹੋਈ ਹੈ ਅਤੇ ਉਹਨਾਂ ਨੂੰ ਦਸੂਹਾ ਦੇ ਸਰਕਾਰੀ ਹਸਪਤਾਲ ਤੋਂ ਅੱਗੇ ਰੈਫਰ ਕਰ ਦਿੱਤਾ ਗਿਆ ਹੈ। ਟੱਕਰ ਇੰਨੀ ਭਿਆਨਕ ਸੀ ਕਿ ਬੱਸ ਵਿੱਚੋਂ ਮਿਤਕਾਂ ਤੇ ਜ਼ਖਮੀ ਨੂੰ ਜੇਸੀਬੀ ਮਸ਼ੀਨ ਨਾਲ ਬਾਹਰ ਕੱਢਿਆ ਗਿਆ। ਸੂਤਰਾਂ ਅਨੁਸਾਰ ਬੱਸ ਦੀਆਂ ਦੋ ਉਲਟ ਬਾਜ਼ੀਆਂ ਪਈਆਂ। ਲੋਕਾਂ ਨੇ ਦੱਸਿਆ ਕਿ ਹਾਦਸਾ ਹੁੰਦਿਆਂ ਹੀ ਚੀਕ ਚਿਹਾੜਾ ਮੱਚ ਗਿਆ। ਪੁਲਿਸ ਪ੍ਰਸ਼ਾਸਨ ਘਟਨਾ ਵਾਲੀ ਥਾਂ ਤੇ ਪਹੁੰਚ ਗਿਆ। ਜ਼ਖਮੀਆਂ ਨੂੰ ਤੁਰੰਤ ਦਸੂਹਾ ਦੇ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ। Punjab News
Punjab News: ਪੰਜਾਬ ’ਚ ਬਾਈਕ ਤੇ ਗੱਡੀ ਖਰਦੀਣ ਹੋਈ ਮਹਿੰਗੀ, ਗਰੀਨ ਟੈਕਸ ਹੋਇਆ ਲਾਗੂ
ਪੁਰਾਣੇ ਅਤੇ ਨਿੱਜੀ ਵਾਹਨਾਂ ‘ਤੇ ਲੱਗੇਗਾ ਗ੍ਰੀਨ ਟੈਕਸ, ਨੋਟੀਫਿਕੇਸ਼ਨ ਜਾਰੀ, ਸੋਲਰ ਸਮੇਤ ਕਈ ਸ਼੍ਰੇਣੀਆਂ ‘ਚ ਰਾਹਤ
ਕਮਰਸ਼ੀਲ ਗੱਡੀਆਂ ’ਤੇ ਸਾਲਾਨਾ ਟੈਕਸ
ਮੋਟਰ ਵਹੀਕਲ ਟੈਕਸ ’ਚ ਵਾਧਾ
(ਸੱਚ ਕਹੂੰ ਨਿਊਜ਼) ਚੰਡੀਗੜ੍ਹ। Punjab News: ਪੰਜਾਬ ’ਚ ਹੁਣ ਬਾਈਕ ਅਤੇ ਗੱਡੀ ਖਰੀਦਣੀ ਹੋਈ ਹੋਰ ਵੀ ਔਖੀ ਹੈ। ਜੇਕਰ ਤੁਸੀ ਬਾਈਕ ਜਾਂ ਗੱਡੀ ਖਰਦੀਣ ਜਾ ਰਹੇ ਹੋ ਤਾਂ ਤੁਹਾਡੀ ਜੇਬ ’ਤੇ ਬੋਝ ਪਵੇਗਾ ਕਿਉਂਕਿ ਹੁਣ ਸੂਬੇ ’ਚ ਗਰੀਨ ਟੈਕਸ ਲਾਗੂ ਹੋ ਗਿਆ ਹੈ ਅਤੇ ਵਾਹਨਾਂ ਦੀ ਰਜਿਸਟ੍ਰੇਸ਼ਨ ਮਹਿੰਗੀ ਹੋ ਗਈ ਹੈ। ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਅਜਿਹੀ ਸਥਿਤੀ ਵਿੱਚ, ਹੁਣ ਗੈਰ-ਟਰਾਂਸਪੋਰਟ ਵਾਹਨਾਂ ਨੂੰ ਗ੍ਰੀਨ ਟੈਕਸ (ਵਾਹਨਾਂ ਦੇ ਰਜਿਸਟ੍ਰੇਸ਼ਨ ਸਰਟੀਫਿਕੇਟ ਦੇ ਨਵੀਨੀਕਰਨ ‘ਤੇ) ਅਦਾ ਕਰਨਾ ਹੋਵੇਗਾ। ਇਸ ਨੂੰ ਡੀਜ਼ਲ ਅਤੇ ਪੈਟਰੋਲ ਵਾਹਨਾਂ ‘ਤੇ ਵੱਖਰੇ ਤੌਰ ‘ਤੇ ਰੱਖਿਆ ਗਿਆ ਹੈ। ਪਰ ਐੱਲ.ਪੀ.ਜੀ., ਸੀ.ਐੱਨ.ਜੀ., ਬੈਟਰੀ ਜਾਂ ਸੂਰਜੀ ਊਰਜਾ ‘ਤੇ ਚੱਲਣ ਵਾਲੇ ਵਾਹਨਾਂ ਨੂੰ ਇਸ ਸ਼੍ਰੇਣੀ ਤੋਂ ਬਾਹਰ ਰੱਖਿਆ ਗਿਆ ਹੈ।
ਗਰੀਨ ਟੈਕਸ ਲਾਗੂ ਹੋਣ ਨਾਲ ਕਿੰਨੀ ਦਰ ਕਰਨੀ ਪਵੇਗੀ ਅਦਾ | Punjab News
ਹੁਣ ਪੁਰਾਣੇ ਨਾਨ-ਟਰਾਂਸਪੋਰਟ ਵਾਹਨਾਂ ਦੀ ਰਜਿਸਟ੍ਰੇਸ਼ਨ ਲਈ ਪੈਟਰੋਲ ਦੋ ਪਹੀਆ ਵਾਹਨ ਮਾਲਕਾਂ ਨੂੰ 500 ਰੁਪਏ ਗ੍ਰੀਨ ਟੈਕਸ
ਡੀਜ਼ਲ ਚਾਲਕਾਂ ਨੂੰ 1,000 ਰੁਪਏ ਗ੍ਰੀਨ ਟੈਕਸ ਅਦਾ ਕਰਨਾ ਹੋਵੇਗਾ।
1500 ਸੀਸੀ ਤੋਂ ਘੱਟ ਵਾਲੇ ਚਾਰ ਪਹੀਆ ਵਾਹਨਾਂ ਲਈ ਪੈਟਰੋਲ ਲਈ 3000 ਰੁਪਏ ਅਤੇ ਡੀਜ਼ਲ ਵਾਹਨਾਂ ਲਈ 4000 ਰੁਪਏ ਮਹਿੰਗਾ ਪਵੇਗਾ।
1500 ਸੀਸੀ ਪੈਟਰੋਲ ਦੋਪਹੀਆ ਵਾਹਨ ‘ਤੇ 4,000 ਰੁਪਏ ਅਤੇ ਡੀਜ਼ਲ ਵਾਹਨ ‘ਤੇ 6,000 ਰੁਪਏ ਦੀ ਫੀਸ ਰੱਖੀ ਗਈ ਹੈ।
Road Accident: ਬੇਕਾਬੂ ਕਾਰ ਦਰੱਖਤ ’ਚ ਵੱਜੀ, ਇੱਕ ਨੌਜਵਾਨ ਦੀ ਮੌਤ
ਦੋ ਗੰਭੀਰ ਜ਼ਖਮੀ | Road Accident
(ਗੁਰਪ੍ਰੀਤ ਸਿੰਘ) ਬਰਨਾਲਾ। Road Accident ਲੰਘੀ ਦੇਰ ਰਾਤ ਸਥਾਨਕ ਭੀਖੀ ਰੋਡ ’ਤੇ ਪਿੰਡ ਕਾਲੇਕੇ ਵਿਖੇ ਇੱਕ ਪੈਟਰੋਲ ਪੰਪ ਨੇੜੇ ਕਾਰ ਕਾਬੂ ਹੋ ਕੇ ਦਰੱਖਤ ਵਿੱਚ ਵੱਜੀ, ਜਿਸ ਕਾਰਨ ਕਾਰ ਵਿੱਚ ਸਵਾਰ ਇੱਕ ਨੌਜਵਾਨ ਦੀ ਮੌਤ ਹੋ ਗਈ ਅਤੇ ਦੋ ਨੌਜਵਾਨ ਗੰਭੀਰ ਜ਼ਖਮੀ ਹੋ ਗਏ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਧਨੌਲਾ ਦੇ ਸਬ ਇੰਸਪੈਕਟਰ ਅਮਰਨਾਥ ਨੇ ਦੱਸਿਆ ਕਿ ਹਰਪ੍ਰੀਤ ਸਿੰਘ ਪੁੱਤਰ ਹਰਬੰਸ ਸਿੰਘ, ਰਾਮਪਾਲ ਸਿੰਘ ਪੁੱਤਰ ਭੂਰਾ ਸਿੰਘ ਅਤੇ ਹਰਪਿੰਦਰ ਸਿੰਘ ਪੁੱਤਰ ਹਰਬੰਸ ਸਿੰਘ ਵਾਸੀ ਮੱਤੀ ਆਪਣਾ ਬਰਨਾਲਾ ਵਿਖੇ ਅਪਣਾ ਜ਼ਰੂਰੀ ਕੰਮ ਕਰਕੇ ਵਾਪਸ ਕਾਰ ਵਿਚ ਸਵਾਰ ਹੋ ਕੇ ਪਿੰਡ ਜਾ ਰਹੇ ਸੀ ਜਦ ਉਹ ਭੀਖੀ ਰੋਡ ’ਤੇ ਪਿੰਡ ਕਾਲੇਕੇ ਵਿਖੇ ਪਹੁੰਚੇ ਤਾਂ ਅੱਗੇ ਤੋਂ ਕਿਸੇ ਵਾਹਨ ਦੀਆਂ ਅੱਖਾਂ ’ਚ ਲਾਈਟਾਂ ਪੈਣ ਕਾਰਨ ਕਾਰ ਬੇਕਾਬੂ ਹੋ ਕੇ ਸੜਕ ਕਿਨਾਰੇ ਨਾ ਖੜੇ ਦਰੱਖਤ ’ਚ ਵੱਜੀ।
ਇਹ ਵੀ ਪੜ੍ਹੋ: Ferozepur News: ਵਿਧਾਇਕ ਰਜਨੀਸ਼ ਦਹੀਯਾ ਨੇ ਜੇਰੇ ਇਲਾਜ ਬੱਚਿਆਂ ਦਾ ਹਾਲ ਚਾਲ ਜਾਣਿਆ
ਇਸ ਹਾਦਸੇ ਦੌਰਾਨ ਹਰਪ੍ਰੀਤ ਸਿੰਘ, ਰਾਮਪਾਲ ਸਿੰਘ ਅਤੇ ਹਰਪਿੰਦਰ ਸਿੰਘ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ ਜਿਨਾਂ ਨੂੰ ਇਲਾਜ ਲਾਜ ਲਈ ਸਿਵਲ ਹਸਪਤਾਲ ਬਰਨਾਲਾ ਵਿਖੇ ਲਿਆਂਦਾ ਗਿਆ, ਜਿੱਥੇ ਡਾਕਟਰਾਂ ਨੇ ਹਰਪ੍ਰੀਤ ਸਿੰਘ ਪੁੱਤਰ ਹਰਵੰਸ ਸਿੰਘ ਨੂੰ ਮ੍ਰਿਤਕ ਕਰਾਰ ਦੇ ਦਿੱਤਾ ਅਤੇ ਰਾਮਪਾਲ ਸਿੰਘ ਤੇ ਹਰਪਿੰਦਰ ਸਿੰਘ ਦੀ ਹਾਲਤ ਗੰਭੀਰ ਦੇਖਦੇ ਹੋਏ ਮੁਢਲੀ ਸਹਾਇਤਾ ਦੇਣ ਉਪਰੰਤ ਕਿਸੇ ਬਾਹਰਲੇ ਹਸਪਤਾਲ ਰੈਫਰ ਕਰ ਦਿੱਤਾ ਉਹਨਾਂ ਦੱਸਿਆ ਤੇ ਮ੍ਰਿਤਕ ਹਰਪ੍ਰੀਤ ਸਿੰਘ ਦੀ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਉਸ ਦੀ ਲਾਸ਼ ਵਾਰਸਾਂ ਹਵਾਲੇ ਕਰ ਦਿੱਤੀ।
Button On Car Seat Belt: ਖਬਰ ਤੁਹਾਡੇ ਲਈ! ਜਾਣੋ, ਕੀ ਹੁੰਦਾ ਹੈ ਕਾਰ ਦੀ ਸੀਟ ਬੈਲਟ ’ਤੇ ‘ਕਾਲਾ ਬਟਨ’
ਨਵੀਂ ਦਿੱਲੀ (ਏਜੰਸੀ)। ਸੀਟ ਬੈਲਟ, ਜਿਸ ਨੂੰ ਸੇਫਟੀ ਬੈਲਟ ਵੀ ਕਿਹਾ ਜਾਂਦਾ ਹੈ, ਕਾਰ ਦੀਆਂ ਸਭ ਤੋਂ ਮਹੱਤਵਪੂਰਨ ਵਿਸ਼ੇਸ਼ਤਾਵਾਂ ’ਚੋਂ ਇੱਕ ਹੈ। ਗੱਡੀ ਚਲਾਉਂਦੇ ਸਮੇਂ ਜਾਂ ਕਾਰ ’ਚ ਸਵਾਰੀ ਕਰਦੇ ਸਮੇਂ ਹਰ ਸਮੇਂ ਸੀਟ ਬੈਲਟ ਪਹਿਨਣਾ ਬਿਲਕੁਲ ਜਰੂਰੀ ਹੈ। ਸਰਕਾਰ ਤੇ ਟ੍ਰੈਫਿਕ ਪੁਲਿਸ ਨੇ ਇਸ ਨੂੰ ਲਾਜਮੀ ਕਰ ਦਿੱਤਾ ਹੈ ਤੇ ਅਜਿਹਾ ਨਾ ਕਰਨ ਵਾਲਿਆਂ ’ਤੇ ਭਾਰੀ ਜੁਰਮਾਨੇ ਕੀਤੇ ਜਾਂਦੇ ਹਨ। ਸੀਟ ਬੈਲਟਾਂ ਮੁਸਾਫਰਾਂ ਨੂੰ ਦੁਰਘਟਨਾਵਾਂ ਤੋਂ ਬਚਾਉਂਦੀਆਂ ਹਨ ਜੋ ਕਿ ਟੱਕਰ ਜਾਂ ਅਚਾਨਕ ਰੁਕਣ ਦੌਰਾਨ ਹੋ ਸਕਦੀਆਂ ਹਨ। ਇਸ ਦਾ ਮੁੱਖ ਉਦੇਸ਼ ਹਾਦਸਿਆਂ ਦੌਰਾਨ ਮੌਤ ਜਾਂ ਗੰਭੀਰ ਸੱਟਾਂ ਦੀ ਸੰਭਾਵਨਾ ਨੂੰ ਘਟਾਉਣਾ ਹੈ। ਸੀਟ ਬੈਲਟ ਨੂੰ ਲੈ ਕੇ ਇਕ ਖਾਸ ਗੱਲ ਹੈ। (Button On Car Seat Belt)
ਜਿਸ ਬਾਰੇ ਬਹੁਤ ਘੱਟ ਲੋਕ ਜਾਣਦੇ ਹਨ। ਇਸ ’ਤੇ ਇੱਕ ਵਿਸ਼ੇਸ਼ ਬਟਨ ਹੈ ਜੋ ਬਹੁਤ ਉਪਯੋਗੀ ਹੈ। ਭਾਵੇਂ ਇਸ ਦਾ ਕੰਮ ਕਾਫੀ ਆਸਾਨ ਹੈ ਪਰ ਬਹੁਤ ਸਾਰੇ ਲੋਕ ਇਸ ਦੀ ਵਰਤੋਂ ਬਾਰੇ ਨਹੀਂ ਜਾਣਦੇ ਹਨ। ਦਰਅਸਲ, ਬਟਨ ਸੀਟ ਬੈਲਟ ’ਤੇ ਬਕਲ ਨੂੰ ਪਿੱਛੇ ਵੱਲ ਜਾਣ ਤੋਂ ਰੋਕਦਾ ਹੈ। ਸੀਟ ਬੈਲਟ ’ਤੇ ਇੱਕ ਬਕਲ ਹੁੰਦਾ ਹੈ ਤੇ ਜਦੋਂ ਕਬਜਾ ਕਰਨ ਵਾਲਾ ਸੀਟ ਬੈਲਟ ਨੂੰ ਪਾਸੇ ਵੱਲ ਖਿੱਚਦਾ ਹੈ, ਤਾਂ ਬਕਲ ਸਾਈਡ ’ਤੇ ਬਣੇ ਨਾਲੇ ਦੇ ਅੰਦਰ ਚਲੀ ਜਾਂਦੀ ਹੈ, ਜਿੱਥੇ ਇਹ ਫਸ ਜਾਂਦੀ ਹੈ। ਪਰ ਜਦੋਂ ਬਕਲ ਨੂੰ ਹਟਾ ਦਿੱਤਾ ਜਾਂਦਾ ਹੈ, ਇਹ ਢਿੱਲਾ ਹੋ ਜਾਂਦਾ ਹੈ ਤੇ ਬੈਲਟ ’ਤੇ ਹੇਠਾਂ ਖਿਸਕ ਸਕਦਾ ਹੈ। ਇਸ ਨੂੰ ਵਾਰ-ਵਾਰ ਲਾਉਣ ਦੀ ਅਸੁਵਿਧਾ ਤੋਂ ਬਚਣ ਲਈ। (Button On Car Seat Belt)
Read This : BREAKING: ਚੈਂਪੀਅਨਜ਼ ਟਰਾਫੀ ਖੇਡਣ ਪਾਕਿਸਤਾਨ ਨਹੀਂ ਜਾਵੇਗੀ ਟੀਮ ਇੰਡੀਆ
ਸੀਟ ਬੈਲਟ ’ਤੇ ਇਹ ਛੋਟਾ ਬਟਨ ਦਿੱਤਾ ਗਿਆ ਹੈ, ਜੋ ਬਕਲ ਨੂੰ ਪਿੱਛੇ ਜਾਣ ਤੋਂ ਰੋਕਦਾ ਹੈ ਤੇ ਬਕਲ ਨੂੰ ਸਹੀ ਸਥਿਤੀ ਵਿੱਚ ਰੱਖਦਾ ਹੈ। ਇਸ ਕਾਰਨ, ਬਕਲ ਦੀ ਗਤੀ ਇੱਕ ਖਾਸ ਬਿੰਦੂ ਤੱਕ ਸੀਮਿਤ ਹੈ। ਇਹ ਬਟਨ ਆਕਾਰ ’ਚ ਕਾਫੀ ਛੋਟਾ ਹੁੰਦਾ ਹੈ ਤੇ ਲੋਕ ਆਮ ਤੌਰ ’ਤੇ ਇਸ ਨੂੰ ਨਜਰਅੰਦਾਜ ਕਰ ਦਿੰਦੇ ਹਨ। ਜਦੋਂ ਅਸੀਂ ਕਾਰ ਦੇ ਅੰਦਰ ਛੋਟੇ ਵੇਰਵਿਆਂ ਬਾਰੇ ਗੱਲ ਕਰ ਰਹੇ ਹਾਂ, ਇੱਕ ਹੋਰ ਛੋਟਾ ਵੇਰਵਾ ਪੈਟਰੋਲ ਟੈਂਕ ਦੇ ਨਿਸ਼ਾਨ ਦੇ ਨੇੜੇ ਤੀਰ ਹੈ। ਜਾਣਕਾਰੀ ਮੁਤਾਬਕ ਛੋਟਾ ਤੀਰ ਪੈਟਰੋਲ ਟੈਂਕ ਦੀ ਦਿਸ਼ਾ ਦਿਖਾਉਂਦਾ ਹੈ। ਜੇ ਤੀਰ ਖੱਬੇ ਪਾਸੇ ਹੈ, ਤਾਂ ਟੈਂਕ ਵੀ ਖੱਬੇ ਪਾਸੇ ਹੈ, ਤੇ ਜੇ ਤੀਰ ਸੱਜੇ ਪਾਸੇ ਹੈ, ਤਾਂ ਟੈਂਕ ਵੀ ਸੱਜੇ ਪਾਸੇ ਹੈ। (Button On Car Seat Belt)
Road Accident: ਲੁੱਕ ਪਾਉਣ ਵਾਲੇ ਖੜੇ ਟਿੱਪਰ ਨਾਲ ਟਕਰਾਈ ਕਾਰ, ਇੱਕ ਦੀ ਮੌਤ
ਲੁੱਕ ਪਾਉਣ ਵਾਲੇ ਖੜੇ ਟਿੱਪਰ ਨਾਲ ਟਕਰਾਈ ਕਾਰ, ਇੱਕ ਦੀ ਮੌਤ  (Road Accident)
(ਜਸਵੀਰ ਸਿੰਘ ਗਹਿਲ) ਲੁਧਿਆਣਾ। ਜ਼ਿਲਾ ਲੁਧਿਆਣਾ ’ਚ ਲੁੱਕ ਪਾਉਣ ਵਾਲੇ ਇੱਕ ਟਿੱਪਰ ਨਾਲ ਟਕਰਾਉਣ ਕਾਰਨ ਇੱਕ ਕਾਰ ਸਵਾਰ ਨੌਜਵਾਨ ਦੀ ਮੌਤ ਹੋ ਜਾਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਥਾਣਾ ਸਦਰ ਦੀ ਪੁਲਿਸ ਨੂੰ ਦਿੱਤੀ ਸ਼ਿਕਾਇਤ ’ਚ ਸੁਖਵੀਰ ਸਿੰਘ ਨੇ ਦੱਸਿਆ ਉਹ ਆਪਣੇ ਭਰਾ ਜਗਵੀਰ ਸਿੰਘ ਨਾਲ ਸੰਗੋਵਾਲ ਇਲਾਕੇ ਵਿੱਚ ਇੱਕ ਪਾਰਟੀ ’ਤੇ ਗਿਆ ਹੋਇਆ ਸੀ। ਜਿੱਥੋਂ ਉਹ ਬੁੱਧਵਾਰ ਰਾਤ ਸਾਢੇ 3 ਵਜੇ ਦੇ ਕਰੀਬ ਆਪਣੇ ਭਰਾ ਅਤੇ ਉਸਦੇ ਦੋਸਤ ਹਰਪ੍ਰੀਤ ਸਿੰਘ ਸਮੇਤ ਘਰ ਵੱਲ ਨੂੰ ਆ ਰਹੇ ਸੀ। ਜਗਵੀਰ ਅਤੇ ਹਰਪ੍ਰੀਤ ਇੱਕ ਕਾਰ ਵਿੱਚ ਸਵਾਰ ਸਨ ਜਦਕਿ ਉਹ ਆਪਣੀ ਕਾਰ ’ਚ ਉਨਾਂ ਦੇ ਪਿੱਛੇ ਆ ਰਹੇ ਸਨ। (Road Accident)
ਉਨਾਂ ਅੱਗੇ ਦੱਸਿਆ ਕਿ ਈਸਰ ਨਗਰ ਨਹਿਰ ਪੁਲ ਦੇ ਲਾਗੇ ਸੜਕ ’ਤੇ ਲੁੱਕ ਪਾਉਣ ਵਾਲਾ ਇੱਕ ਟਿੱਪਰ ਖੜਾ ਸੀ, ਜਿਸ ਦਾ ਕੋਈ ਇੰਡੀਕੇਟਰ ਆਦਿ ਵੀ ਨਹੀਂ ਚੱਲ ਰਿਹਾ ਸੀ। ਹਨੇਰਾ ਹੋਣ ਕਾਰਨ ਚਾਲਕ ਹਰਪ੍ਰੀਤ ਨੂੰ ਟਿੱਪਰ ਦਿਖਾਈ ਨਾ ਦਿੱਤਾ ਅਤੇ ਉਸ ਦੀ ਕਾਰ ਟਿੱਪਰ ਨਾਲ ਟਕਰਾ ਗਈ। ਹਾਦਸਾ ਵਾਪਰਿਆ ਦੇਖ ਆਪਣੀ ਕਾਰ ਰੋਕ ਉਸ ਨੇ ਦੇਖਿਆ ਕਿ ਜਗਵੀਰ ਸਿੰਘ (23) ਦੀ ਮੌਤ ਹੋ ਚੁੱਕੀ ਸੀ। ਜਦਕਿ ਹਰਪ੍ਰੀਤ ਸਿੰਘ ਗੰਭੀਰ ਜਖ਼ਮੀ ਹੋ ਗਿਆ, ਜਿਸ ਨੂੰ ਇਲਾਜ ਲਈ ਲਾਗੇ ਦੇ ਹਸਪਤਾਲ ਦਾਖਲ ਕਰਵਾਇਆ ਗਿਆ
ਇਹ ਵੀ ਪੜ੍ਹੋ: ਪੰਚਾਇਤ ਵਿਭਾਗ ਨੇ ਪਿੰਡ ਬੁਟਾਹਰੀ ’ਚ ਕਰੀਬ 32 ਏਕੜ ਜ਼ਮੀਨ ਕਰਵਾਈ ਕਬਜ਼ਾ ਮੁਕਤ
ਥਾਣਾ ਸਦਰ ਦੀ ਪੁਲਿਸ ਨੇ ਗੋਬਿੰਦ ਨਗਰ ਸ਼ਿਮਲਾਪੁਰੀ ਦੇ ਵਾਸੀ ਸੁਖਵੀਰ ਸਿੰਘ ਦੀ ਸ਼ਿਕਾਇਤ ਤੇ ਟਿੱਪਰ ਦੇ ਅਣਪਛਾਤੇ ਚਾਲਕ ਦੇ ਖਿਲਾਫ ਮੁਕਦਮਾ ਦਰਜ ਕਰ ਲਿਆ ਹੈ। ਮਾਮਲੇ ਦੇ ਤਫਤੀਸੀ ਅਫਸਰ ਏਐਸਆਈ ਸਤਵਿੰਦਰ ਸਿੰਘ ਦਾ ਕਹਿਣਾ ਹੈ ਕਿ ਪੁਲਿਸ ਨੇ ਮਾਮਲਾ ਦਰਜ ਕਰਨ ਤੋਂ ਬਾਅਦ ਅਣਪਛਾਤੇ ਚਾਲਕ ਦੀ ਭਾਲ ਆਰੰਭ ਦੇਣ ਦੇ ਨਾਲ ਹੀ ਪੋਸਟਮਾਰਟਮ ਉਪਰੰਤ ਮਿ੍ਰਤਕ ਜਗਵੀਰ ਸਿੰਘ ਦੀ ਲਾਸ਼ ਨੂੰ ਵਾਰਸਾਂ ਨੂੰ ਸੌਂਪ ਦਿੱਤਾ ਹੈ। (Road Accident)
ਕਾਰ ਦੀ ਤਲਾਸੀ ਲੈਣ ’ਤੇ 7 ਕਰੋੜ ਦੀ ਹੈਰੋਇਨ ਸਮੇਤ ਦੋ ਕਾਬੂ
(ਜਸਵੀਰ ਸਿੰਘ ਗਹਿਲ) ਲੁਧਿਆਣਾ। ਲੁਧਿਆਣਾ ’ਚ ਸਪੈਸ਼ਲ ਟਾਸਕ ਫੋਰਸ ਨੇ ਦੋ ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰਦਿਆਂ ਉਨਾਂ ਦੇ ਕਬਜ਼ੇ ’ਚੋਂ ਕਰੋੜਾਂ ਰੁਪਏ ਦੀ ਕੀਮਤ ਦੀ ਹੈਰੋਇਨ ਬਰਾਮਦ ਕੀਤੀ ਹੈ। (Heroin) ਪੁਲਿਸ ਦਾ ਕਹਿਣਾ ਹੈ ਕਿ ਦੋਵੇਂ ਤਸਕਰ ਪਿਛਲੇ ਕਈ ਸਾਲਾਂ ਤੋਂ ਨਸ਼ੇ ਦੀ ਤਸਕਰੀ ਕਰ ਰਹੇ ਹਨ। ਜਾਣਕਾਰੀ ਦਿੰਦਿਆਂ ਐਸਟੀਐਫ਼ ਰੇਂਜ ਲੁਧਿਆਣਾ ਇੰਚਾਰਜ ਹਰਬੰਸ ਸਿੰਘ ਨੇ ਦੱਸਿਆ ਕਿ ਥਾਣਾ ਡਵੀਜਨ ਨੰਬਰ 6 ਦੀ ਪੁਲਿਸ ਵੱਲੋਂ ਮੁਖ਼ਬਰੀ ’ਤੇ ਕੁਲਦੀਪ ਸਿੰਘ ਉਰਫ਼ ਬੱਬੂ ਵਾਸੀ ਕੋਕਰੀ ਕਲਾਂ (ਮੋਗਾ) ਤੇ ਬੇਅੰਤ ਸਿੰਘ ਉਰਫ਼ ਬਚੀ ਵਾਸੀ ਪਿੰਡ ਹਾਂਸ (ਲੁਧਿਆਣਾ) ਖਿਲਾਫ਼ ਥਾਣਾ ਐਸ.ਟੀ.ਐਫ਼. ਮੁਹਾਲੀ ਵਿਖੇ ਐਨ.ਡੀ.ਪੀ.ਐੱਸ. ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ।
ਇਹ ਵੀ ਪੜ੍ਹੋ : 8 ਸਤੰਬਰ ਨੂੰ ਇਸ ਜ਼ਿਲ੍ਹੇ ’ਚ ਰਹੇਗੀ ਛੁੱਟੀ
ਉਨਾਂ ਅੱਗੇ ਦੱਸਿਆ ਕਿ ਦੇਵਿੰਦਰ ਕੁਮਾਰ ਉੱਪ ਕਪਤਾਨ ਪੁਲਿਸ/ ਸਪੈਸ਼ਲ ਟਾਸਕ ਫੋਰਸ ਲੁਧਿਆਣਾ ਰੇਂਜ ਦੀ ਹਾਜ਼ਰੀ ’ਚ ਉਕਤਾਨ ਦੇ ਕਬਜ਼ੇ ਵਾਲੀ ਕਾਰ ਦੀ ਤਲਾਸੀ ਦੌਰਾਨ 1 ਕਿੱਲੋ 405 ਗ੍ਰਾਮ ਹੈਰੋਇਨ ਬਰਾਮਦ ਹੋਈ। ਜਿਸ ਤੋਂ ਬਾਅਦ ਕਾਨੂੰਨੀ ਪ੍ਰਕਿਰਿਆ ਪੂਰੀ ਕਰਨ ਉਪਰੰਤ ਦੋਵਾਂ ਨੂੰ ਗਿ੍ਰਫਤਾਰ ਕੀਤਾ ਗਿਆ। ਉਨਾਂ ਦੱਸਿਆ ਕਿ ਪੁੱਛਗਿੱਛ ਦੌਰਾਨ ਕੁਲਦੀਪ ਸਿੰਘ ਉਰਫ਼ ਬੱਬੂ ਨੇ ਮੰਨਿਆ ਕਿ ਖੁਦ ਨਸ਼ੇ ਦੇ ਆਦੀ ਹੋਣ ਕਰਕੇ ਉਹ ਨਸ਼ਾ (Heroin) ਦੀ ਤਸਕਰੀ ਕਰਨ ਦਾ ਹੀ ਧੰਦਾ ਕਰਦਾ ਹੈ ਅਤੇ ਆਪਣੇ ਦੋਸਤ ਬੇਅੰਤ ਸਿੰਘ ਉਰਫ਼ ਬਚੀ ਨਾਲ ਮਿਲ ਕੇ ਮੋਗਾ ਤੋਂ ਸਸਤੇ ਭਾਅ ’ਤੇ ਖ੍ਰੀਦ ਕਰਕੇ ਅੱਗੇ ਮਹਿੰਗੇ ਭਾਅ ਹੈਰੋਇਨ ਦੀ ਤਸਕਰੀ ਕਰਦਾ ਹੈ। ਇੰਸਪੈਕਟਰ ਹਰਬੰਸ ਸਿੰਘ ਨੇ ਦੱਸਿਆ ਕਿ ਦੋਵਾਂ ਨੇ ਪੁੱਛਗਿੱਤ ਦੌਰਾਨ ਇਹ ਵੀ ਮੰਨਿਆ ਹੈ ਕਿ ਉਹ ਪਿਛਲੇ 3-4 ਸਾਲਾਂ ਤੋਂ ਹੈਰੋਇਨ ਵੇਚਣ ਦਾ ਧੰਦਾ ਕਰਦੇ ਆ ਰਹੇ ਹਨ। ਪੁਲਿਸ ਮੁਤਾਬਕ ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਤੋਂ ਬਰਾਮਦ ਹੋਈ ਹੈਰੋਇਨ ਦੀ ਬਜਾਰੀ ਕੀਮਤ ਤਕਰੀਬਨ 7 ਕਰੋੜ ਰੁਪਏ ਹੈ।
Car Accident : ਜਾਨੀ ਨੁਕਸਾਨ ਤੋਂ ਬਚਾਅ
(ਸੱਚ ਕਹੂੰ ਨਿਊਜ਼) ਅਬੋਹਰ। ਅਬੋਹਰ ਵਿੱਚ ਇੱਕ ਇੱਕ ਇਨੋਵਾ ਗੱਡੀ ਬੇਕਾਬੂ ਹੋ ਕੇ ਮਾਰਕੀਟ ਵਿੱਚ ਦੁਕਾਨ ਵਿੱਚ ਜਾ ਵੜੀ। ਜਿਸ ਕਾਰਨ ਜਿੱਥੇ ਦੁਕਾਨਦਾਰ ਦਾ ਕਾਫੀ ਨੁਕਸਾਨ ਹੋਇਆ ਅਤੇ ਕਾਰ ਵੀ ਕਾਫੀ ਨੁਕਸਾਨੀ ਗਈ। ਦੱਸਿਆ ਗਿਆ ਹੈ ਕਿ ਇਨੋਵਾ ਕਾਰ ਨੇ ਪਹਿਲਾਂ ਇੱਕ ਕੋਠੀ ਅਤੇ ਵਾਹਨ ਨੂੰ ਟੱਕਰ ਮਾਰ ਦਿੱਤੀ, ਫਿਰ ਦੁਕਾਨ ਦੇ ਅੰਦਰ ਵੜ ਗਈ। ਘਟਨਾ ਵਿੱਚ ਕਿਸੇ ਤਰ੍ਹਾਂ ਦਾ ਕੋਈ ਨੁਕਸਾਨ ਨਹੀਂ ਹੋਇਆ। (Car Accident)
ਜਾਣਕਾਰੀ ਅਨੁਸਾਰ ਜਲੰਧਰ ਦਾ ਰਹਿਣ ਵਾਲਾ ਇੱਕ ਵਿਅਕਤੀ ਆਪਣੀ ਇਨੋਵਾ ਵਿੱਚ ਡਾਕਟਰ ਕੋਲ ਆਇਆ ਅਤੇ ਆਪਣੀ ਗੱਡੀ ਬਾਜ਼ਾਰ ਨੰਬਰ 4 ਵਿੱਚ ਲੈ ਕੇ ਕਿਤੇ ਚਲਾ ਗਿਆ। ਇਸ ਦੌਰਾਨ ਉਸ ਦੇ ਨਾਬਾਲਗ ਪੁੱਤਰ ਨੇ ਕਾਰ ਨੂੰ ਸਾਈਡ ‘ਤੇ ਲਗਾਉਣ ਦੀ ਕੋਸ਼ਿਸ਼ ਕੀਤੀ। ਬੱਚੇ ਨੇ ਬਰੇਕ ‘ਤੇ ਪੈਰ ਰੱਖਣ ਦੀ ਬਜਾਏ ਰੇਸ ‘ਤੇ ਪੈਰ ਰੱਖ ਦਿੱਤਾ। (Car Accident) ਜਿਸ ਕਾਰਨ ਗੱਡੀ ਦੀ ਸਪੀਡ ਵੱਧ ਗਈ ਤੇ ਉਸ ਕੋਲੋਂ ਗੱਡੀ ਸੰਭਾਲੀ ਨਾ ਗਈ ਤੇ ਸਿੱਧੀ ਦੁਕਾਨ ’ਚ ਜਾ ਵੜੀ। ਕਾਰ ਨੇ ਪਹਿਲਾ ਉੱਥੇ ਖੜੀ ਇੱਕ ਕਾਰ ਨੂੰ ਟੱਕਰ ਮਾਰੀ ਤੇ ਫਿਰ ਉਸ ਤੋਂ ਬਾਅਦ ਦੁਕਾਨ ਵਿੱਚ ਜਾ ਵੜੀ। ਉਥੇ ਦੋ ਸਾਈਕਲਾਂ ਦਾ ਨੁਕਸਾਨ ਹੋ ਗਿਆ ਅਤੇ ਦੁਕਾਨ ਦਾ ਗੇਟ ਵੀ ਟੁੱਟ ਗਿਆ। ਸ਼ੁਕਰ ਹੈ ਕਿ ਕਾਰ ਦੇ ਅੱਗੇ ਕੋਈ ਨਹੀਂ ਆਇਆ, ਨਹੀਂ ਤਾਂ ਵੱਡਾ ਹਾਦਸਾ ਵਾਪਰ ਸਕਦਾ ਸੀ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter, Instagram, Linkedin , YouTube‘ਤੇ ਫਾਲੋ ਕਰੋ।
fire | ਸੜਕ ‘ਤੇ ਚੱਲਦੀ ਕਾਰ ਨੂੰ ਅੱਗ ਲੱਗੀ, ਸੜ ਕੇ ਸੁਅਹ
ਦੜਬਾ ਮੰਡੀ, (ਰਾਮਪਾਲ ਸ਼ਾਦੀਹਰੀ) ਸਥਾਨਕ ਕਸਬੇ ਅਧੀਨ ਪੈਂਦੇ ਪਿੰਡ ਕੈਂਪਰ ਦੇ ਨੇੜੇ ਮਰੂਤੀ ਕਾਰ ਅੱਗ (fire) ਲੱਗਣ ਨਾਲ ਸੜ ਕੇ ਸੁਆਹ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ ਪ੍ਰਾਪਤ ਕੀਤੀ ਜਾਣਕਾਰੀ ਅਨੁਸਾਰ ਲਖਵੀਰ ਸਿੰਘ ਪੁੱਤਰ ਸ੍ਰੀ ਗੁਰਚਰਨ ਸਿੰਘ ਪਿੰਡ ਲੁਬਾਣਾ ਨੇ ਚਾਲੀ ਹਜ਼ਾਰ ਦੀ ਮਾਰੂਤੀ ਕਾਰ ਖਰੀਦੀ ਸੀ ਜਿਸ ਦੀ ਅਜੇ ਪੇਮੈਂਟ ਦੀ ਅਦਾਇਗੀ ਵੀ ਨਹੀਂ ਕੀਤੀ ਸੀ ਲਖਵੀਰ ਸਿੰਘ ਆਪਣੇ ਪਰਿਵਾਰ ਸਮੇਤ ਕਿਸੇ ਰਿਸ਼ਤੇਦਾਰੀ ਵਿੱਚ ਮਿਲਣ ਜਾ ਰਹੇ ਸਨ ਤਾਂ ਅਚਾਨਕ ਗਰਮ ਹੋ ਕੇ ਗੱਡੀ ਦੀਆਂ ਤਾਰਾਂ ਨੂੰ ਅੱਗ ਲੱਗ ਗਈ ਤਾਂ ਲਖਬੀਰ ਸਿੰਘ ਅਤੇ ਪਰਿਵਾਰ ਜਲਦੀ ਨਾਲ ਗੱਡੀ ਵਿੱਚੋਂ ਬਾਹਰ ਨਿਕਲ ਗਏ ਅੱਗ ਨੇ ਕੁਝ ਹੀ ਮਿੰਟਾਂ ਵਿੱਚ ਗੱਡੀ ਨੂੰ ਆਪਣੀ ਲਪੇਟ ਵਿੱਚ ਲੈ ਲਿਆ ਤਾਂ ਸੁਨਾਮ ਤੋਂ ਫਾਇਰ ਬ੍ਰਿਗੇਡ ਦੀ ਗੱਡੀ ਨੇ ਅੱਗ ਉੱਤੇ ਕਾਬੂ ਕੀਤਾ ਫਾਇਰ ਬ੍ਰਿਗੇਡ ਦੀ ਗੱਡੀ ਆਉਣ ਤੱਕ ਸਾਰੀ ਗੱਡੀ ਸੜ ਕੇ ਸੁਆਹ ਹੋ ਚੁੱਕੀ ਸੀ ਦਿੜ੍ਹਬਾ ਮੰਡੀ ਦੇ ਵਾਸੀਆਂ ਦੀ ਮੰਗ ਹੈ ਕਿ ਦਿੜ੍ਹਬਾ ਵਿੱਚ ਫਾਇਰ ਬ੍ਰਿਗੇਡ ਦੀ ਸੁਵਿਧਾ ਹੋਣੀ ਚਾਹੀਦੀ ਹੈ ਤਾਂ ਜੋ ਅਜਿਹੀਆਂ ਅਚਾਨਕ ਅੱਗ ਦੀਆਂ ਵਾਪਰਨ ਵਾਲੀਆਂ ਘਟਨਾਵਾਂ ਤੇ ਜਲਦੀ ਕਾਬੂ ਪਾਇਆ ਜਾ ਸਕੇ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
fire
ਖੜ੍ਹੇ ਟਰੱਕ ਨਾਲ ਟਕਰਾਈ ਕਾਰ ,ਪਿਓ ਪੁੱਤ ਦੀ ਮੌਤ
Accident | ਖੜ੍ਹੇ ਟਰੱਕ ਨਾਲ ਟਕਰਾਈ ਕਾਰ ,ਪਿਓ ਪੁੱਤ ਦੀ ਮੌਤ
ਜੀਰਾ (ਸੁਭਮ ਖੁਰਾਣਾ) |Accident ਬੀਤੀ ਰਾਤ ਜ਼ੀਰਾ ਨੇੜਲੇ ਪਿੰਡ ਸੇਖਵਾਂ ਵਿਖੇ ਤਲਵੰਡੀ ਭਾਈ ਵੱਲੋ ਆ ਰਹੀ ਤੇਜ ਰਫਤਾਰ ਕਾਰ ਖੜ੍ਹੇ ਤੂੜੀ ਦੇ ਭਰੇ ਟਰੱਕ ਦੇ ਪਿੱਛੇ ਵੰ ਜਾਣ ਕਾਰਨ ਵੱਡਾ ਸੜਕ ਹਾਦਸੇ ਵਾਪਰ ਗਿਆ । ਇਸ ਘਟਨਾ ਵਿੱਚ ਕਾਰ ਸਵਾਰ ਪਿਓ ਪੁੱਤ ਦੀ ਮੌਤ ਹੋ ਜਾਣ ਦਾ ਸਮਾਚਾਰ ਹੈ ਇਕੱਤਰ ਵੇਰਵਿਆਂ ਅਨੁਸਾਰ ਸੁਰਿੰਦਰ ਸਿੰਘ ਪੁੱਤਰ ਜਸਪਾਲ ਸਿੰਘ ਵਾਸੀ ਤਲਵੰਡੀ ਭਾਈ ਆਪਣੀ ਕਾਰ ਨੰਬਰ ਪੀ ਬੀ 30-9008 ਤੇ ਸਵਾਰ ਹੋ ਕੇ ਆਪਣੇ ਪੁੱਤਰ ਫਤਿਹ ਸਿੰਘ ਸਮੇਤ ਪਿੰਡ ਸੇਖਵਾਂ ਵਿਖੇ ਇੱਕ ਵਿਆਹ ਸਮਾਗਮ ਵਿੱਚ ਸ਼ਿਰਕਤ ਕਰਨ ਆਇਆ ਸੀ ਕਿ ਅਚਾਨਕ ਉਸ ਦੀ ਕਾਰ ਸੜਕ ਤੇ ਖੜ੍ਹੇ ਤੂੜੀ ਵਾਲੇ ਟਰੱਕ ਨੰਬਰ ਪੀ ਬੀ 05- 9901 ਨਾਲ ਟਕਰਾ ਗਈ ਟੱਕਰ ਏਨੀ ਜ਼ਬਰਦਸਤ ਸੀ ਕਿ ਕਾਰ ਬਿਲਕੁੱਲ ਭੁੰਗ ਦੇ ਹੇਠਾਂ ਵੜ ਗਈ Accident
ਜਿਸ ਕਾਰਨ ਕਾਰ ਸਵਾਰ ਸੁਰਿੰਦਰ ਸਿੰਘ ਪੁੱਤਰ ਜਸਪਾਲ ਸਿੰਘ ਅਤੇ ਉਸ ਦੇ ਪੁੱਤਰ ਫਤਿਹ ਸਿੰਘ ਦੇ ਗੰਭੀਰ ਸੱਟਾਂ ਲੱਗੀਆਂ ਜਿਸ ਕਾਰਨ ਮਾਸੂਮ ਫਤਿਹ ਸਿੰਘ ਦੀ ਮੌਕੇ ਤੇ ਮੌਤ ਹੋ ਗਈ ਜਦੋਂ ਕਿ ਸੁਰਿੰਦਰ ਸਿੰਘ ਨੂੰ ਜ਼ਖ਼ਮੀ ਹਾਲਤ ਵਿਚ ਇਲਾਜ ਲਈ ਲੁਧਿਆਣਾ ਲਿਜਾਇਆ ਗਿਆ ਜਿੱਥੇ ਉਸ ਦੀ ਮੌਤ ਹੋ ਗਈ ਘਟਨਾ ਦਾ ਪਤਾ ਲੱਗਣ ਤੇ ਥਾਣਾ ਸਦਰ ਜ਼ੀਰਾ ਵੱਲੋਂ ਏ ਐੱਸ ਆਈ ਸੁਰਿੰਦਰਪਾਲ ਸਿੰਘ ਘਟਨਾ ਸਥਾਨ ਤੇ ਪਹੁੰਚੇ ਅਤੇ ਘਟਨਾ ਸਥਾਨ ਦਾ ਜਾਇਜ਼ਾ ਲੈਣ ਉਪਰੰਤ ਮੁਕੱਦਮਾ ਦਰਜ ਕੀਤਾ
ਇਸ ਸਬੰਧੀ ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਸੁਰਿੰਦਰਪਾਲ ਸਿੰਘ ਏਐੱਸਆਈ ਨੇ ਦੱਸਿਆ ਕਿ ਟਰੱਕ ਡਰਾਈਵਰ ਕਰਮਜੀਤ ਸਿੰਘ ਪੁੱਤਰ ਵਜੀਰ ਸਿੰਘ ਘਟਨਾ ਸਥਾਨ ਤੋਂ ਫਰਾਰ ਹੈ ਜਦੋਂ ਕਿ ਪੁਲਿਸ ਨੇ ਟਰੱਕ ਨੂੰ ਕਬਜ਼ੇ ਵਿਚ ਲੈ ਕੇ ਦੋਸ਼ੀ ਦੀ ਭਾਲ ਜਾਰੀ ਕਰ ਦਿੱਤੀ ਹੈ ਉਧਰ ਅੱਜ ਮ੍ਰਿਤਕ ਸੁਰਿੰਦਰ ਸਿੰਘ ਦਾ ਸਿਵਲ ਹਸਪਤਾਲ ਜ਼ੀਰਾ ਵਿਖੇ ਪੋਸਟ ਮਾਰਟਮ ਕਰਨ ਉਪਰੰਤ ਲਾਸ਼ ਅੰਤਿਮ ਸੰਸਕਾਰ ਲਈ ਵਾਰਸਾਂ ਦੇ ਹਵਾਲੇ ਕਰ ਦਿੱਤੀ ਗਈ ਇਸ ਘਟਨਾ ਨਾਲ ਜ਼ੀਰਾ ਅਤੇ ਤਲਵੰਡੀ ਭਾਈ ਇਲਾਕੇ ਵਿੱਚ ਸੋਗ ਦੀ ਲਹਿਰ ਹੈ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਕਾਰਵਾਈ ਤੋਂ ਬਚਣ ਲਈ ਆਰੋਪੀਆਂ ਵੱਲੋਂ ਪੀੜਤ ਪਰਿਵਾਰ ਨੂੰ ਖ਼ਰੀਦਣ ਦੀ ਕੋਸ਼ਿਸ਼
ਥਾਣੇ ਅੰਦਰ ਦੋਨੋਂ ਧਿਰਾਂ ‘ਚ ਹੋਈ ਹੱਥੋਪਾਈ
ਪੁਲਿਸ ਕਾਰਵਾਈ ਦੀ ਬਜਾਇ ਰਾਜ਼ੀਨਾਮੇ ਨੂੰ ਦਿੰਦੀ ਰਹੀ ਤਰਜ਼ੀਹ
ਗੁਰਦਾਸਪੁਰ, (ਸਰਬਜੀਤ ਸਾਗਰ) ਸ਼ਹਿਰ ਦੇ ਰੇਲਵੇ ਰੋਡ ‘ਤੇ ਇੱਕ ਡਰਾਈਵਰ ਨੂੰ ਪੈਲੇਸ ਮਾਲਿਕਾਂ ਨੇ ਕਥਿਤ ਤੌਰ ‘ਤੇ ਇਸ ਕਰਕੇ ਕੁੱਟ-ਕੁੱਟ ਕੇ ਜਾਨੋਂ ਮਾਰ ਦਿੱਤਾ, ਕਿਉਂਕਿ ਉਸ ਕੋਲੋਂ ਰੋਡ ਤੋਂ ਲੰਘਣ ਵੇਲੇ ਮੋਟਰਸਾਈਕਲ ਇੱਕ ਪੈਲੇਸ ਮਾਲਕਾਂ ਦੀ ਨਵੀਂ ਕਾਰ ਨਾਲ ਟਕਰਾ ਗਿਆ ਤੇ ਕਾਰ ਦਾ ਬੰਪਰ ਟੁੱਟਣ ਦੀ ਸਜ਼ਾ ਉਸ ਨੂੰ ਆਪਣੀ ਜਾਨ ਦੇ ਕੇ ਚੁਕਾਉਣੀ ਪਈ। ਮ੍ਰਿਤਕ ਦੀ ਪਛਾਣ ਅਰਜੁਨ ਕੁਮਾਰ (43 ਸਾਲ) ਪੁੱਤਰ ਚਰਨ ਦਾਸ ਵਾਸੀ ਪਿੰਡ ਅਵਾਂਖਾ ਪੁਰਾਣੀ ਆਬਾਦੀ ਵਜੋਂ ਹੋਈ ਹੈ। ਉਹ ਦੀਨਾਨਗਰ ਦੀ ਗੋਲਡਨ ਟਰਾਂਸਪੋਰਟ ਕੰਪਨੀ ਵਿੱਚ ਟਰੱਕ ਚਲਾਉਂਦਾ ਸੀ।
ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਅਰਜੁਨ ਕੁਮਾਰ ਸ਼ਨਿੱਚਰਵਾਰ ਦੀ ਰਾਤ ਜਦੋਂ ਆਪਣੇ ਮੋਟਰਸਾਈਕਲ ‘ਤੇ ਇੱਕ ਬਾਲਟੀ ਲੱਦ ਕੇ ਰੇਲਵੇ ਰੋਡ ਨੂੰ ਜਾ ਰਿਹਾ ਸੀ ਤਾਂ ਇੱਕ ਕਾਰ ਨਾਲ ਮੋਟਰਸਾਈਕਲ ਪਿੱਛੇ ਬੰਨੀ ਬਾਲਟੀ ਵੱਜਣ ਕਾਰਨ ਕਾਰ ਦਾ ਬੰਪਰ ਟੁੱਟ ਗਿਆ। ਜਿਸ ਤੋਂ ਗੁੱਸੇ ਵਿੱਚ ਆਏ ਪੈਲੇਸ ਮਾਲਕਾਂ ਨੇ ਕਥਿਤ ਤੌਰ ‘ਤੇ ਉਸਦੀ ਕੁੱਟਮਾਰ ਕੀਤੀ ਅਤੇ ਕਿਸੇ ਤਰ੍ਹਾਂ ਇੱਕ ਹੋਰ ਟਰੱਕ ਡਰਾਈਵਰ ਨੇ ਉਸ ਨੂੰ ਹਮਲਾਵਰਾਂ ਤੋਂ ਬਚਾ ਕੇ ਘਰ ਪਹੁੰਚਾਇਆ।
ਮ੍ਰਿਤਕ ਦੇ ਪਰਿਵਾਰ ਅਨੁਸਾਰ ਅਰਜੁਨ ਕੁਮਾਰ ਸਾਰੀ ਰਾਤ ਦਰਦ ਨਾਲ ਤੜਫ਼ਦਾ ਰਿਹਾ ਪਰ ਬਿਮਾਰ ਪਤਨੀ ਅਤੇ ਛੋਟਾ ਬੱਚਾ ਹੋਣ ਕਾਰਨ ਉਹ ਉਸ ਨੂੰ ਰਾਤ ਕਿਸੇ ਡਾਕਟਰ ਕੋਲ ਨਹੀਂ ਲਿਜਾ ਸਕੇ। ਸਵੇਰੇ ਕਮਿਊਨਿਟੀ ਹੈਲਥ ਸੈਂਟਰ ਸਿੰਘੋਵਾਲ (ਦੀਨਾਨਗਰ) ਵਿਖੇ ਉਸ ਦੀ ਮੌਤ ਹੋ ਗਈ। ਇਸ ਦੌਰਾਨ ਪੀੜਤ ਪਰਿਵਾਰ ਦੀ ਗਰੀਬੀ ਤੇ ਲਾਚਾਰੀ ਦਾ ਫ਼ਾਇਦਾ ਉਠਾਉਂਦਿਆਂ ਮੁਲਜ਼ਮਾਂ ਵੱਲੋਂ ਕਾਨੂੰਨੀ ਕਾਰਵਾਈ ਤੋਂ ਬਚਣ ਲਈ ਕਥਿਤ ਤੌਰ ‘ਤੇ ਉਨ੍ਹਾਂ ਨੂੰ ਖ਼ਰੀਦਣ ਦੀ ਕੋਸ਼ਿਸ਼ ਕੀਤੀ ਗਈ
ਪਹਿਲਾਂ ਇੱਕ ਪਲਾਈ ਵਾਲੀ ਫੈਕਟਰੀ ਅਤੇ ਫਿਰ ਪੁਲੀਸ ਸਟੇਸ਼ਨ ਦੇ ਅੰਦਰ ਕਰੀਬ 6 ਘੰਟੇ ਤੱਕ ਰਾਜ਼ੀਨਾਮੇ ਦੀ ਖੇਡ ਚੱਲਦੀ ਰਹੀ। ਆਰੋਪੀਆਂ ਦੀ ਪਿੱਠ ‘ਤੇ ਆਏ ਸ਼ਹਿਰ ਦੇ ਕੁਝ ਰਸੂਖ਼ਵਾਨ ਇੱਕ ਵੇਲੇ ਤਾਂ ਆਪਣੀ ਇਸ ਖੇਡ ਵਿੱਚ ਸ਼ਫਲ ਵੀ ਹੋ ਗਏ ਅਤੇ ਗਰੀਬ ਅਜਰੁਨ ਕੁਮਾਰ ਦੀ ਮੌਤ ਦੀ ਕੀਮਤ 6 ਲੱਖ ਰੁਪਏ ਤੈਅ ਕੀਤੀ ਗਈ ਅਤੇ ਇਹ ਫ਼ੈਸਲਾ ਹੋਇਆ ਕਿ 2 ਲੱਖ ਰੁਪਏ ਕੈਸ਼ ਅਤੇ ਬਾਕੀ ਦੇ ਚਾਰ ਲੱਖ ਰੁਪਏ ਅਗਲੇ ਦੋ ਮਹੀਨਿਆਂ ਤੱਕ ਦਿੱਤੇ ਜਾਣਗੇ।
ਜਿਸਦੇ ਲਈ ਚੈੱਕ ਵਗੈਰਾ ਵੀ ਤਿਆਰ ਕਰ ਲਏ ਗਏ ਪਰ ਇਸ ਦੌਰਾਨ ਹਮਲਾਵਰਾਂ ਨਾਲ ਸਬੰਧਤ ਇੱਕ ਵਿਅਕਤੀ ਵੱਲੋਂ ਗ਼ਲਤ ਸ਼ਬਦਾਵਲੀ ਵਰਤਣ ਕਾਰਨ ਮਾਮਲਾ ਵਿਗੜ ਗਿਆ ਅਤੇ ਦੋਨੋਂ ਧਿਰਾਂ ਥਾਣੇ ਦੇ ਅੰਦਰ ਹੀ ਪੁਲੀਸ ਦੀ ਹਾਜ਼ਰੀ ‘ਚ ਹੱਥੋਪਾਈ ਹੋ ਗਈਆਂ ਅਤੇ ਗੁੱਸੇ ਵਿੱਚ ਆਏ ਪੀੜਤ ਪਰਿਵਾਰ ਦੇ ਸਮੱਰਥਕ (ਮ੍ਰਿਤਕ ਦੇ ਮਾਲਕ ਤੇ ਡਰਾਈਵਰ) ਪਰਚਾ ਦਰਜ ਕਰਨ ਦੀ ਮੰਗ ‘ਤੇ ਅੜ ਗਏ।
ਇਸ ਪੂਰੇ ਮਾਮਲੇ ਵਿੱਚ ਪੁਲਿਸ ਦੀ ਭੂਮਿਕਾ ਇੱਕ ਦਰਸ਼ਕ ਵਜੋਂ ਸਾਬਤ ਹੋਈ ਤੇ ਪੁਲਿਸ ਅਧਿਕਾਰੀ ਗਰੀਬ ਪਰਿਵਾਰ ਨੂੰ ਇਨਸਾਫ਼ ਦਿਵਾਉਣ ਦੀ ਬਜਾਏ ਰਾਜ਼ੀਨਾਮੇ ਨੂੰ ਤਰਜ਼ੀਹ ਦਿੰਦੇ ਨਜ਼ਰ ਆਏ। ਹਾਲਾਂਕਿ ਐੱਸਐੱਸਓ ਦੀਨਾਨਗਰ ਬਲਦੇਵ ਰਾਜ ਸ਼ਰਮਾ ਨੇ ਰਾਜ਼ੀਨਾਮਾ ਕਰਾਉਣ ‘ਚ ਪੁਲਿਸ ਦੀ ਭੂਮਿਕਾ ਨੂੰ ਸਿਰੇ ਤੋਂ ਖ਼ਾਰਜ ਕੀਤਾ ਅਤੇ ਕਿਹਾ ਕਿ ਪੁਲਿਸ ਪੀੜਤ ਪਰਿਵਾਰ ਦੇ ਬਿਆਨ ਲੈ ਰਹੀ ਹੈ ਅਤੇ ਬਿਆਨਾਂ ਦੇ ਆਧਾਰ ‘ਤੇ ਬਣਦੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਗੁਰਦਾਸਪੁਰ ਵਿਖੇ ਭੇਜ ਦਿੱਤਾ ਗਿਆ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
accident | ਖੜ੍ਹੇ ਟਰੱਕ ਵਿੱਚ ਕਾਰ ਵੱਜੀ ਡਰਾਈਵਰ ਸਮੇਤ 2 ਦੀ ਮੌਤ
accident | ਪੁੱਤਰ ਦੇ ਸਹੁਰਿਆਂ ਤੇ ਮਿਲਣੀ ਕਰਨ ਲਈ ਜਾ ਰਹੇ ਸਨ
ਜ਼ੀਰਾ, (ਸੁਭਮ ਖੁਰਾਣਾ) ਨੈਸ਼ਨਲ ਹਾਈਵੇ ਨੰਬਰ 15 ਤੇ ਪਿੰਡ ਬਸਤੀ ਹਾਜੀ ਵਾਲੀ ਦੇ ਨੇੜੇ ਇੱਕ ਖੜ੍ਹੇ ਟਰੱਕ ਵਿੱਚ ਪਿੱਛੇ ਆਲਟੋ ਕਾਰ ਵੱਜਣ (accident) ਕਾਰਣ ਕਾਰ ਡਰਾਈਵਰ ਸਮੇਤ 2 ਵਿਅਕਤੀਆਂ ਦੀ ਮੌਕੇ ਤੇ ਹੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਰਾਕੇਸ਼ ਕੁਮਾਰ ਪੁੱਤਰ ਜਗਦੀਸ਼ ਚੰਦ ਵਾਸੀ ਗਲੀ ਡਾਕਟਰ ਕੋਛੜਾਂ ਵਾਲੀ,ਤਰਨਤਾਰਨ ਤੋਂ ਕਾਲੇ ਰੰਗ ਦੀ ਇੱਕ ਆਲਟੋ ਕਾਰ ਨੰਬਰ ਪੀ ਬੀ-46-ਐਲ/7188 ਜਿਸ ਨੂੰ ਕਾਲੀ ਨਾਮ ਦਾ ਡਰਾਈਵਰ ਚਲਾ ਰਿਹਾ ਸੀ ਵਿੱਚ ਰਾਕੇਸ਼ ਕੁਮਾਰ ਤੋਂ ਇਲਾਵਾ ਉਸ ਦੇ ਪਰਿਵਾਰਿਕ ਮੈਂਬਰ ਸਵਾਰ ਸਨ ਅਤੇ ਉਹ 2 ਦਿਨ ਪਹਿਲਾਂ ਤਲਵੰਡੀ ਭਾਈ ਵਿਖੇ ਵਿਆਹੇ ਆਪਣੇ ਪੁੱਤਰ ਦੇ ਸਹੁਰਿਆਂ ਤੇ ਮਿਲਣੀ ਦੀ ਰਸਮ ਅਦਾ ਕਰਨ ਲਈ ਜਾ ਰਹੇ ਸਨ ਕਿ ਪਿੰਡ ਬਸਤੀ ਹਾਜੀ ਵਾਲੀ ਨੇੜੇ ਕਾਰ ਸੜਕ ਤੋਂ ਹੇਠਾਂ ਬਿੱਲਕੁਲ ਕੱਚੇ ਰਸਤੇ ਤੇ ਖੜ੍ਹੇ 18 ਟਾਇਰੀ ਟਰਾਲੇ ਵਿੱਚ ਬੇਕਾਬੂ ਹੋ ਕੇ ਜਾ ਵੱਜੀ ਜਿਸ ਕਾਰਣ ਕਾਰ ਵਿੱਚ ਸਵਾਰ ਰਾਕੇਸ਼ ਕੁਮਾਰ ਅਤੇ ਡਾਰਈਵਰ ਕਾਲੀ ਦੀ ਘਟਣਾ ਸਥਾਨ ਤੇ ਹੀ ਮੌਤ ਹੋ ਗਈ।
ਪ੍ਰਤੱਖਦਰਸ਼ੀਆਂ ਅਨੁਸਾਰ ਟੱਕਰ ਏਨੀ ਜਬਰਦਸਤ ਸੀ ਕਿ ਕਾਰ ਦੇ ਪਰਖਚੇ ਉਡ ਗਏ । ਸੂਚਨਾ ਮਿਲਣ ਤੇ ਜ਼ੀਰਾ ਪੁਲਿਸ ਨੇ ਮੌਕੇ ਤੇ ਪਹੁੰਚ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ । ਐਂਬੂਲੈਂਸ 108 ਤੇ ਫ਼ੋਨ ਕਰਨ ਤੇ 1 ਘੰਟਾ ਬਾਅਦ ਵਿੱਚ ਘਟਣਾ ਸਥਾਨ ਤੇ ਪਹੁੰਚੀ ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
accident | ਮੋਟਰਸਾਈਕਲ ਸਵਾਰ ਦੀ ਜੇਰੇ ਇਲਾਜ ਹੋਈ ਮੌਤ
ਸਰਹਾਲੀ। ਸੰਘਣੀ ਧੁੰਦ ਕਾਰਨ ਠੱਠੀਆਂ ਮਹੰਤਾਂ ਨੇੜੇ ਦਰਗਾਪੁਰ ਚੌਂਕ ਜੱਲੇਵਾਲਾ ਮੌੜ ਨੇੜੇ ਨੈਸ਼ਨਲ ਹਾਈਵੇ ‘ਤੇ ਗਲਤ ਸਾਈਡ ਤੋਂ ਆ ਰਹੀ ਕਾਰ ਤੇ ਮੋਟਰਸਾਈਕਲ ਦੀ ਟੱਕਰ ਹੋਣ ਕਾਰਨ ਮੋਟਰਸਾਈਕਲ ਸਵਾਰ ਦੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਸੁਖਦੇਵ ਸਿੰਘ ਪੁੱਤਰ ਗੁਰਾ ਸਿੰਘ ਵਾਸੀ ਪੱਤੀ ਖਾਸੇ ਕੀ ਸਰਹਾਲੀ ਜੋ ਆਪਣੇ ਮੋਟਰਸਾਈਕਲ ‘ਤੇ ਤਰਨਤਾਰਨ ਨੂੰ ਜਾ ਰਿਹਾ ਸੀ ਕਿ ਠੱਠੀਆਂ ਮਹੰਤਾਂ ਵਿਖੇ ਗਲਤ ਸਾਈਡ ਤੋਂ ਆ ਰਹੀ ਜਿੰਨ ਕਾਰ ਐੱਲ.ਐਕਸ. ਡੀ.ਐੱਲ.2 ਸੀ.ਏ.ਏ. 4004 ਨਾਲ ਟਕਰਾਉਣ ਕਾਰਨ ਜ਼ਖ਼ਮੀ ਹੋ ਗਿਆ।
ਇਸ ਦੌਰਾਨ ਜ਼ਖਮੀ ਨੂੰ ਹਸਪਤਾਲ ਲਿਜਾਇਆ ਗਿਆ। ਜਿੱਥੇ ਜ਼ਖ਼ਮਾਂ ਦੀ ਤਾਬ ਨਾ ਸਹਾਰਦੇ ਹੋਏ ਸੁਖਦੇਵ ਸਿੰਘ ਦੀ ਹਸਪਤਾਲ ਵਿਖੇ ਮੌਤ ਹੋ ਗਈ। ਕਾਰ ਨੂੰ ਮਲਕੀਤ ਸਿੰਘ ਪੁੱਤਰ ਬਸੰਤ ਸਿੰਘ ਵਾਸੀ ਸਰਹਾਲੀ ਕਲਾਂ ਚਲਾ ਰਿਹਾ ਸੀ, ਜੋ ਕਿ ਮੌਕੇ ਤੋਂ ਫ਼ਰਾਰ ਹੋ ਗਿਆ। ਏ.ਐੱਸ.ਆਈ. ਸਰਵਣ ਕੁਮਾਰ ਵਲੋਂ ਪਰਚਾ ਦਰਜ ਕਰਕੇ ਕਾਰਵਾਈ ਕੀਤੀ ਜਾ ਰਹੀ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।