Alert - Sach Kahoon Punjabi
Mpox outbreak: ਸਾਵਧਾਨ! ਪਾਕਿਤਸਾਨ ਤੱਕ ਪੁੱਜੀ ਇਹ ਖ਼ਤਰਨਾਕ ਬਿਮਾਰੀ, ਭਾਰਤ ’ਚ ਸਿਹਤ ਵਿਭਾਗ ਨੇ ਚੌਕਸੀ ਵਧਾਈ
ਨਵੀਂ ਦਿੱਲੀ (ਏਜੰਸੀ)। Mpox outbreak : ਖ਼ਤਰਨਾਕ ਐੱਮਪਾਕਸ ਭਾਵ ਮੰਕੀਪੌਕਸ ਅਫਰੀਕਾ ਤੋਂ ਬਾਅਦ ਭਾਰਤ ਦੇ ਗੁਆਂਢੀ ਦੇਸ਼ ਪਾਕਿਸਤਾਨ ਵਿਚ ਦਸਤਕ ਦੇ ਚੁੱਕਾ ਹੈ। ਇਸ ਨੂੰ ਲੈ ਕੇ ਸਾਡੇ ਦੇਸ਼ ਅੰਦਰ ਚਿੰਤਾ ਵਧਦੀ ਜਾ ਰਹੀ ਹੈ। ਵਿਸ਼ਵ ਸਿਹਤ ਸੰਗਠਨ (ਡਬਲਯੂ. ਐੱਚ. ਓ.) ਮੰਕੀਪੌਕਸ ਦੇ ਕਹਿਰ ਨੂੰ ਇੰਟਰਨੈਸ਼ਨਲ ਪਬਲਿਕ ਹੈਲਥ ਐਮਰਜੈਂਸੀ ਐਲਾਨ ਚੁੱਕਾ ਹੈ। ਡਬਲਯੂ. ਐੱਚ. ਓ. ਦੇ ਡਾਇਰੈਕਟਰ ਜਨਰਲ ਡਾ. ਟੈਡ੍ਰੋਸ ਐਡਨਾਮ ਘੇਬ੍ਰੇਯਸਸ ਨੇ ਦੱਸਿਆ ਕਿ 15 ਅਗਸਤ ਨੂੰ ਮੰਕੀਪੌਕਸ ’ਤੇ ਐਮਰਜੈਂਸੀ ਕਮੇਟੀ ਨੇ ਬੈਠਕ ਕੀਤੀ। ਇਸ ਦੌਰਾਨ ਦੱਸਿਆ ਗਿਆ ਕਿ 12 ਤੋਂ ਵੱਧ ਦੇਸ਼ਾਂ ਵਿਚ ਬੱਚਿਆਂ ਤੇ ਬਾਲਗਾਂ ਵਿਚ ਮੰਕੀਪੌਕਸ ਦੇ ਮਾਮਲਿਆਂ ਦੀ ਪੁਸ਼ਟੀ ਹੋਈ ਹੈ।
ਵਿਸ਼ਵ ਪੱਧਰ ’ਤੇ ਐੱਮਪਾਕਸ ਸਬੰਧੀ ਮੌਜ਼ੂਦਾ ਸਥਿਤੀ ਨੂੰ ਵੇਖਦਿਆਂ ਭਾਰਤ ਸਰਕਾਰ ਵੀ ਪੂਰੀ ਤਰ੍ਹਾਂ ਅਲਰਟ ਹੈ। ਸਿਹਤ ਮੰਤਰਾਲਾ ਦੇ ਸੂਤਰਾਂ ਨੇ ਦੱਸਿਆ ਕਿ ਮੰਕੀਪੌਕਸ ਸਬੰਧੀ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਇਸ ਤਹਿਤ ਐਮਰਜੈਂਸੀ ਵਾਰਡ ਬਣਾਉਣ ਅਤੇ ਹਵਾਈ ਅੱਡਿਆਂ ’ਤੇ ਚੌਕਸੀ ਵਧਾਉਣ ਵਰਗੇ ਅਹਿਤਿਆਤੀ ਕਦਮ ਚੁੱਕੇ ਗਏ ਹਨ। Mpox outbreak
Read Also : ਵਕਫ਼ ਕਾਨੂੰਨ ’ਤੇ ਵਿਚਾਰ-ਵਟਾਂਦਰੇ ਨਾਲ ਨਿਕਲੇਗਾ ਰਸਤਾ
ਸੂਤਰਾਂ ਮੁਤਾਬਕ ਸਰਕਾਰ ਨੇ ਹਸਪਤਾਲਾਂ ਨੂੰ ਰੈਸ਼ੇਜ਼ ਵਾਲੇ ਮਰੀਜ਼ਾਂ ਦੀ ਪਛਾਣ ਕਰਨ ਦੇ ਹੁਕਮ ਦਿੱਤੇ ਹਨ ਅਤੇ ਉਨ੍ਹਾਂ ਲਈ ਆਈਸੋਲੇਸ਼ਨ ਵਾਰਡ ਤਿਆਰ ਕਰਨ ਲਈ ਕਿਹਾ ਗਿਆ ਹੈ। ਇਸ ਲਈ ਦਿੱਲੀ ਵਿਚ 3 ਨੋਡਲ ਹਸਪਤਾਲਾਂ (ਸਫਦਰਜੰਗ, ਲੇਡੀ ਹਾਰਡਿੰਗ ਮੈਡੀਕਲ ਕਾਲਜ ਤੇ ਰਾਮ ਮਨੋਹਰ ਲੋਹੀਆ ਹਸਪਤਾਲ) ਦੀ ਪਛਾਣ ਕੀਤੀ ਗਈ ਹੈ। Mpox outbreak
ਸ਼ੱਕੀ ਮਰੀਜ਼ਾਂ ਦੀ ਆਰ. ਟੀ.-ਪੀ. ਸੀ. ਆਰ. ਤੇ ਨੇਜ਼ਲ ਸਵੈਬ ਜਾਂਚ ਕੀਤੀ ਜਾਵੇਗੀ। ਇਸ ਦੇ ਨਾਲ ਹੀ ਹਵਾਈ ਅੱਡਿਆਂ ’ਤੇ ਜ਼ਰੂਰੀ ਸਾਵਧਾਨੀ ਰੱਖਣ ਲਈ ਚੌਕਸ ਕਰ ਦਿੱਤਾ ਗਿਆ ਹੈ। ਅਫਰੀਕਾ ਸੈਂਟਰਸ ਫਾਰ ਡਿਜ਼ੀਜ਼ ਕੰਟਰੋਲ ਐਂਡ ਪ੍ਰੀਵੈਂਸ਼ਨ ਨੇ ਹੁਣੇ ਜਿਹੇ ਐਲਾਨ ਕੀਤਾ ਸੀ ਕਿ ਮੰਕੀਪੌਕਸ ਦਾ ਕਹਿਰ ਜਨਤਕ ਸਿਹਤ ਦੀ ਐਮਰਜੈਂਸੀ ਸਥਿਤੀ ਹੈ। ਇਸ ਵਿਚ 500 ਤੋਂ ਵੱਧ ਮੌਤਾਂ ਹੋਈਆਂ ਹਨ।
News Delhi : ਇਸ ਵਿਗਿਆਨੀ ਨੇ ਆਪਣੀ ਮੌਤ ਤੋਂ ਪਹਿਲਾਂ ਦੁਨੀਆਂ ਨੂੰ ਕੀਤਾ ਅਲਰਟ, ਦੇਖੋ ਮੌ+ਤ ਸਮੇਂ ਦੀ ਵੀਡੀਓ
Sameer Khandekar : ਕਹਿੰਦੇ ਨੇ ਮੌ+ਤ ਤੋਂ ਕੋਈ ਨਹੀਂ ਭੱਜ ਸਕਦਾ, ਇੱਕ ਅਟਲ ਸੱਚਾਈ ਹੈ। ਬਾਵਜ਼ੂਦ ਇਸ ਦੇ ਪਤਾ ਨਹੀਂ ਹਰ ਇਨਸਾਨ ਅੱਜ ਪੈਸਿਆਂ ਦੇ ਪਿੱਛੇ ਭੱਜਦਾ ਨਜ਼ਰ ਆ ਰਿਹਾ ਹੈ। ਇਨਸਾਨ ਦੇ ਕੋਲ, ਇਨਸਾਨ ਲਈ ਹੀ ਸਮਾਂ ਨਹੀਂ ਹੈ। ਲਾਲਚ, ਨਫ਼ਰਤ, ਹੰਕਾਰ ’ਚ ਡੁੱਬੇ ਹਿਨਸਾਨ ਭੁੱਲ ਜਾਂਦਾ ਹੈ ਕਿ ਨਾਲ ਹੀ ਕੁਝ ਨਹੀਂ ਜਾਂਦਾ। ਅਜਿਹਾ ਹੀ ਭਾਵੁਕ ਕਰਨ ਵਾਲਾ ਨਜ਼ਾਰਾ ਦੇਖਣ ਨੂੰ ਮਿਲਿਆ ਕਾਨਪੁਰ ਆਈਆਈਟੀ ’ਚ ਜਿੱਥੇ ਦੇਸ਼ ਦੇ ਲਈ ਸੀਨੀਅਰ ਵਿਗਿਆਨੀ ਪ੍ਰੋ. ਸਮੀਰ ਖਾਂਡੇਕਰ ਮੰਚ ’ਤੇ ਬੋਲਦੇ ਹੋਏ ਅਚਾਨਕ ਹੇਠਾਂ ਡਿੱਗ ਗਏ। ਲੋਕਾਂ ਨੂੰ ਲੱਗਿਆ ਸ਼ਾਇਦ ਉਹ ਭਾਵੁਕ ਹੋ ਕੇ ਬੈਠੇ ਹਨ। ਅਜਿਹੇ ’ਚ ਇਸ ਦੁੱਖ ਦੀ ਘੜੀ ’ਚ ਸੀਨੀਅਰ ਵਿਗਿਆਨੀ ਦੇ ਆਖ਼ਰੀ ਸ਼ਬਦ ਹਰ ਇਨਸਾਨ ਦੇ ਦਿਲ ਨੂੰ ਛੂਹ ਗਏ। ਮਰਨ ਤੋਂ ਪਹਿਲਾਂ ਉਲ੍ਹਾਂ ਕਿਹਾ, ‘‘ਆਪਣੀ ਸਿਹਤ ਦਾ ਧਿਆਨ ਰੱਖੋ। … ਦੋਸਤੋ ਇਹ ਸ਼ਬਦ ਜਿੰਨਾ ਛੋਟਾ ਹੈ ਓਨਾ ਹੀ ਡੂੰਘਾ ਵੀ ਹੈ। (News Delhi)
Also Read : ਭੂਚਾਲ ਦੇ ਤੇਜ਼ ਝਟਕੇ, ਸਹਿਮੇ ਲੋਕ
ਅੱਜ ਸੱਚਮੁਚ ਹੀ ਹਰ ਇਨਸਾਨ ਨੂੰ ਆਪਣੀ ਸਿਹਤ ਦਾ ਖਿਆਲ ਰੱਖਣਾ ਹੋਵੇਗਾ। ਕਿਉਂਕਿ ਪੈਸੇ ਨਾਲ ਐਸ਼ੋ ਆਰਾਮ ਖਰੀਦਿਆ ਜਾ ਸਕਦਾ ਹੈ, ਪਰ ਚੰਗੀ ਸਿਹਤ ਤੇ ਸਕੂਨ ਨਹੀਂ। ਮਰਨ ਤੋਂ ਪਹਿਲਾਂ ਵਿਗਿਆਨੀ ਦੇ ਆਖਰੀ ਸ਼ਬਦ ਪ੍ਰੋਗਰਾਮ ’ਚ ਮੌਜ਼ੂਦ ਹਰ ਇਨਸਾਨ ਨੂੰ ਇਹ ਸੋੋਚਣ ਲਈ ਮਜ਼ਬੂਰ ਕਰ ਗਏ ਕਿ ਇਨਸਾਨ ਦੇ ਨਾਲ ਕੁਝ ਨਹੀਂ ਜਾਂਦਾ, ਇਸ ਲਈ ਥੋੜ੍ਹਾ ਸਮਾਂ ਆਪਣੀ ਸਿਹਤ ਨੂੰ ਲੈ ਕੇ ਕੱਢਣਾ ਹੋਵੇਗਾ। ਤੁਹਾਨੂੰ ਦੱਸ ਦਈਏ ਕਿ 55 ਸਾਲ ਦੇ ਪ੍ਰੋ. ਖਾਂਡੇਕਰ ਆਈਆਈਟੀ ਕਾਨਪੁਰ ’ਚ ਮਕੈਨਿਕਲ ਇੰਜੀਨੀਅਰਿੰਗ ਵਿਭਾਗ ਦੇ ਸੀਨੀਅਰ ਵਿਗਿਆਨੀ ਹੋਣ ਦੇ ਨਾਲ ਹੀ ਡੀਨ ਆਫ਼ ਸਟੂਡੈਂਟ ਅਫੇਅਰ ਦੇ ਅਹੁਦੇ ’ਤੇ ਵੀ ਮੌਜ਼ੂਦ ਸਨ। (News Delhi)
ਪਰਿਵਾਰ ’ਚ ਮਾਤਾ ਪਿਤਾ ਤੋਂ ਇਲਾਵਾ ਆਪਣੀ ਪਤਨੀ ਤੇ ਪੁੱਤਰ ਨੂੰ ਛੱਡ ਗਏ ਹਨ। ਪ੍ਰੋ. ਖਾਂਡੇਕਰ ਦਾ ਜਨਮ 10 ਨਵੰਬਰ 1971 ਨੂੰ ਜਬਲਪੁਰ ’ਚ ਹੋਇਆ ਸੀ। ਸਾਲ 2000 ’ਚ ਆਈਆਈਟੀ ਕਾਨਪੁਰ ਤੋਂ ਬੀਟੈੱਕ ਅਤੇ ਜ਼ਰਮਨੀ ਤੋਂ 2004 ’ਚ ਪੀਐੱਚਡੀ ਕੀਤੀ ਸੀ। ਇਸ ਤੋਂ ਬਾਅਦ 2004 ’ਚ ਆਈਆਈਟੀ ’ਚ ਅਸਿਸਟੈਂਟ ਪ੍ਰੋਫੈਸਰ ਦੇ ਅਹੁਦੇ ’ਤੇ ਜੁਆਇਨ ਕੀਤਾ ਸੀ। 2009 ’ਚ ਐਸੋਸੀਏਟ ਪ੍ਰੋਫੈਸਰ, 2014 ਤੋਂ ਪ੍ਰੋਫੈਸਰ, 2020 ’ਚ ਮਕੈਨਿਕਲ ਇੰਜੀਨੀਅਰਿੰਗ ਦੇ ਵਿਭਾਗ ਪ੍ਰਧਾਨ ਬਣੇ। 2023 ’ਚ ਉਨ੍ਹਾਂ ਨੂੰ ਡੀਨ ਆਫ਼ ਸਟੂਡੈਂਟ ਅਫੇਅਰ ਅਹੁਦੇ ਦੀ ਜ਼ਿੰਮੇਵਾਰੀ ਮਿਲੀ। ਪ੍ਰੋ. ਖਾਂਡੇਕਰ ਪ੍ਰੋ. ਐੱਚਸੀ ਵਰਮਾ ਵੱਲੋਂ ਚਲਾਏ ਜਾ ਰਹੇ ਸਿੱਖਿਆ ਸਪਾਨ ਆਸ਼ਰਮ ਨਾਲ ਵੀ ਜੁੜੇ ਹੋਏ ਸਨ। (Sameer Khandekar)
ਜੈਸ਼ ਦੇ 4-5 ਅੱਤਵਾਦੀਆਂ ਦੇ ਲੁਕੇ ਹੋਣ ਦਾ ਸ਼ੱਕ
ਨਵੀਂ ਦਿੱਲੀ। ਪਾਕਿਸਤਾਨ ਦੇ ਅੱਤਵਾਦੀ ਸੰਗਠਨ ਤਿਉਹਾਰੀ ਸੀਜਨ ‘ਚ ਰਾਜਧਾਨੀ ਦਿੱਲੀ ‘ਚ ਹਮਲੇ ਦੀ ਫਿਰਾਕ ‘ਚ ਹਨ। ਖੂਫੀਆ ਏਜੰਸੀਆਂ ਨੂੰ ਅੱਤਵਾਦੀ ਮਸੂਦ ਅਜ਼ਹਰ ਦੇ ਸੰਗਠਨ ਜੈਸ਼-ਏ-ਮੁਹੰਮੱਦ ਦੀ ਸਾਜਿਸ਼ ਤੋਂ ਜੁੜੇ ਇਨਪੁੱਟ ਮਿਲੇ ਹਨ।
ਜਾਣਕਾਰੀ ਹੈ ਕਿ ਦਿੱਲੀ-ਐਨਸੀਆਰ ‘ਚ ਜੈਸ਼ ਸੰਗਠਨ ਦੇ ਚਾਰ ਤੋਂ ਪੰਜ ਅੱਤਵਾਦੀ ਮੌਜੂਦ ਹਨ। ਉਧਰ, ਬੀਐਸਐਫ ਨੇ ਜੰਮੂ ਕਸ਼ਮੀਰ ਦੇ ਅਖਨੂਰ ਸੈਕਟਰ ‘ਚ ਅੰਤਰਾਸ਼ਟਰੀ ਬਾਰਡਰ ਕੋਲ ਇਕ ਅੱਤਵਾਦੀ ਨੂੰ ਫੜਿਆ। ਜਾਣਕਾਰੀ ਮੁਤਾਬਕ, ਅੱਤਵਾਦੀ ਰੇਲਵੇ ਸਟੇਸ਼ਨ, ਬਸ ਸਟੈਂਡ ਅਤੇ ਬਾਜ਼ਾਰ ਵਰਗੇ ਭੀੜ ਵਾਲੇ ਇਲਾਕਿਆਂ ਨੂੰ ਨਿਸ਼ਾਨਾ ਬਣਾ ਸਕਦੇ ਹਨ। ਦਿੱਲੀ ਪੁਲਿਸ ਦੀ ਸਪੈਸ਼ਲ ਸੈੱਲ ਬੁੱਧਵਾਰ ਰਾਤ ਤੋਂ ਛਾਪੇਮਾਰੀ ਕਰ ਰਹੀ ਹੈ। ਕੁੱਝ ਸ਼ੱਕੀਆਂ ਨੂੰ ਹਿਰਾਸਤ ‘ਚ ਲੈ ਕੇ ਪੁੱਛਗਿੱਛ ਕੀਤੀ ਜਾ ਰਹੀ ਹੈ।
ਇਸ ਤੋਂ ਪਹਿਲਾਂ ਅਮਰੀਕਾ ਦੇ ਸਹਾਇਕ ਰੱਖਿਆ ਮੰਤਰੀ ਰੈਂਡਲ ਸ਼ਾਈਵਰ ਨੇ ਕਿਹਾ ਸੀ ਕਿ ਜੰਮੂ-ਕਸ਼ਮੀਰ ‘ਚ ਧਾਰਾ 370 ਹਟਾਉਣ ਤੋਂ ਬਾਅਦ ਅੱਤਵਾਦੀ ਭੜਕੇ ਗਏ ਹਨ। ਜੇਕਰ ਪਾਕਿਸਤਾਨ ਅੱਤਵਾਦੀਆਂ ਨੂੰ ਲਗਾਮ ਕੱਸਣ ‘ਚ ਨਕਾਮ ਰਿਹਾ ਤਾਂ ਅੱਤਵਾਦੀ ਭਾਰਤ ‘ਚ ਹਮਲਾ ਕਰ ਸਕਦੇ ਹਨ। ਪਾਕਿ ਅੱਤਵਾਦੀਆਂ ‘ਤੇ ਕਿੰਨ੍ਹੀ ਨਜ਼ਰ ਰੱਖੇਗਾ, ਇਹ ਚਿੰਤਾ ਦੀ ਗੱਲ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਪਾਕਿ ਅੱਤਵਾਦੀਆਂ ਦੇ ਹਮਲੇ ਦਾ ਖਤਰਾ, ਫੌਜ ਅਲਰਟ
ਪਾਕਿ ਕਮਾਂਡੋ ਘੁਸਪੈਠ ਕਰਨ ਦੀ ਤਾਕ ’ਚ | Pakistani Terrorist
ਗੁਜਰਾਤ ਤੱਟ ’ਤੇ ਕੁਝ ਮਹੱਤਵਪੂਰਨ ਸੰਸਥਾਨਾਂ ’ਤੇ ਹਮਲੇ ਕਰ ਸਕਦੇ ਹਨ ਅੱਤਵਾਦੀ | Pakistani Terrorist
ਗਾਂਧੀਨਗਰ/ਭੁਜ (ਏਜੰਸੀ)। ਪਾਕਿਸਤਾਨ ਸਥਿਤ ਅੱਤਵਾਦੀਆਂ ਵੱਲੋਂ ਪਾਣੀ ਦੇ ਅੰਦਰੋਂ ਹਮਲੇ ਦੀ ਖੁਫੀਆ ਸੂਚਨਾਵਾਂ ਦੇ ਮੱਦੇਨਜ਼ਰ ਇਸ ਗੁਆਂਢੀ ਦੇਸ਼ ਦੀ ਗੁਜਰਾਤ ਸਰਹੱਦ ਨਾਲ ਲੱਗਦੇ ਕੱਛ ਜ਼ਿਲ੍ਹੇ ਦੇ ਤਟਵਰਤੀ ਇਲਾਕੇ ਅਤੇ ਸਮੁੰਦਰ ’ਚ ਸੁਰੱਖਿਆ ਚੌਕਸੀ ਬੇਹੱਦ ਸਖ਼ਤ ਕਰ ਦਿੱਤੀ ਗਈ ਹੈ ਗ੍ਰਹਿ ਵਿਭਾਗ ਨੇ ਇੱਕ ਅਧਿਕਾਰੀ ਨੇ ਅੱਜ ਦੱਸਿਆ ਕਿ ਇਸ ਤਰ੍ਹਾਂ ਦੀ ਖੁਫੀਆ ਸੂਚਨਾ ਕੁਝ ਸਮਾਂ ਪਹਿਲਾਂ ਮਿਲੀ ਸੀ ਕਿ ਕਸ਼ਮੀਰ ਮੁੱਦੇ ’ਤੇ ਚਾਰੇ ਪਾਸੇ ਮੂੰਹ ਦੀ ਖਾਣ ਕਾਰਨ ਬੌਖਲਾਏ ਪਾਕਿਸਤਾਨ ਦੀ ਸ਼ਹਿ ’ਤੇ ਉੱਥੋਂ ਦੇ ਅੱਤਵਾਦੀ ਪਾਣੀ ਦੇ ਅੰਦਰੋਂ ਗੁਜਰਾਤ ਤੱਟ ’ਤੇ ਕੁਝ ਮਹੱਤਵਪੂਰਨ ਸੰਸਥਾਵਾਂ ’ਤੇ ਹਮਲੇ ਕਰ ਸਕਦੇ ਹਨ ਅਤੇ ਦੇਸ਼ ’ਚ ਵੀ ਘੁਸਪੈਠ ਕਰਨ ਦੀ ਤਾਕ ’ਚ ਹਨ ਇਸ ਦੇ ਮੱਦੇਨਜ਼ਰ ਤੱਟਵਰਤੀ ਕੱਛ ਜ਼ਿਲ੍ਹੇ ’ਚ ਸੀਆਰਪੀਐਫ, ਬੀਐਸਐਫ, ਮਰੀਨ ਪੁਲਿਸ, ਤੱਟ ਰੱਖਿਅਕ ਫੋਰਸ ਅਤੇ ਆਮ ਪੁਲਿਸ ਸਾਰੇ ਮਿਲ ਕੇ ਤਾਲਮੇਲ ਨਾਲ ਕੰਮ ਕਰ ਰਹੇ ਹਨ ਤੱਟੀ ਇਲਾਕੇ ਅਤੇ ਸਮੁੰਦਰ ’ਚ ਪੂਰੀ ਨਜ਼ਰ ਰੱਖੀ ਜਾ ਰਹੀ ਹੈ ਵਿਸ਼ੇਸ਼ ਮਰੀਨ ਕਮਾਂਡੋ ਨੂੰ ਵੀ ਤਿਆਰ ਰੱਖਿਆ ਗਿਆ ਹੈ। (Pakistani Terrorist)
ਪਾਕਿ ਨੇ ਪੁੰਛ ’ਚ ਕੀਤੀ ਜੰਗਬੰਦੀ ਦੀ ਉਲੰਘਣਾ | Pakistani Terrorist
ਜੰਮੂ ਪਾਕਿਸਤਾਨੀ ਫੌਜ ਨੇ ਬਿਨਾ ਕਿਸੇ ਉਕਸਾਵੇ ਦੇ ਇੱਕ ਵਾਰ ਫਿਰ ਜੰਗਬੰਦੀ ਦੀ ਉਲੰਘਣਾ ਕਰਦਿਆਂ ਵੀਰਵਾਰ ਨੂੰ ਲਗਾਤਾਰ ਪੰਜਵੇਂ ਦਿਨ ਪੁੰਛ ਜ਼ਿਲ੍ਹੇ ਦੇ ਮੇਂਧਰ ਸੈਕਟਰ ’ਚ ਕੰਟਰੋਲ ਲਾਈਨ ’ਤੇ ਗੋਲੀਬਾਰੀ ਕੀਤੀ ਰੱਖਿਆ ਮੰਤਰਾਲੇ ਦੇ ਬੁਲਾਰੇ ਨੇ ਕਿਹਾ, ਪਾਕਿਸਤਾਨ ਨੇ ਬਿਨਾ ਕਿਸੇ ਉਕਸਾਵੇ ਦੇ ਸਵੇਰੇ ਲਗਭਗ ਸਾਢੇ 11 ਵਜੇ ਜੰਗਬੰਦੀ ਦੀ ਉਲੰਘਣਾ ਕਰਦਿਆਂ ਪੁੰਛ ਦੇ ਮੇਂਧਰ ਸੈਕਟਰ ’ਚ ਛੋਟੇ ਹਥਿਆਰਾਂ ਨਾਲ ਗੋਲੀਬਾਰੀ ਕੀਤੀ ਅਤੇ ਮੋਟਰਾਰ ਵੀ ਦਾਗੇ ਬੁਲਾਰੇ ਅਨੁਸਾਰ ਫੌਜ ਨੇ ਵੀ 6 ਪਾਕਿਸਤਾਨੀ ਗੋਲੀਬਾਰੀ ਦਾ ਮੂੰਹਤੋੜ ਜਵਾਬ ਦਿੱਤਾ।
ਪਾਕਿ ਨੇ ਕੀਤਾ ਬੈਲਿਸਿਟਕ ਮਿਜ਼ਾਈਲ ਦਾ ਪ੍ਰੀਖਣ | Pakistani Terrorist
ਇਸਲਾਮਾਬਾਦ ਪਾਕਿਸਤਾਨ ਨੇ ਬੁੱਧਵਾਰ ਦੇਰ ਰਾਤ ਜ਼ਮੀਨ ਤੋਂ ਜ਼ਮੀਨ ’ਤੇ ਮਾਰ ਕਰਨ ਵਾਲੀ ਗਜਨਵੀ ਬੈਲਿਸਿਟਕ ਮਿਜ਼ਾਈਲ ਦਾ ਸਫਲ ਪ੍ਰੀਖਣ ਕੀਤਾ ਇੰਟਰ-ਸਰਵਿਸਜ਼ ਪਬਲਿਕ ਰਿਲੇਂਸੰਜ਼ (ਆਈਐਸਪੀਆਰ) ਨੇ ਅੱਜ ਕਿਹਾ ਕਿ ਇਹ ਮਿਜ਼ਾਈਲ 290 ਕਿਲੋਮੀਟਰ ਦੀ ਦੂਰੀ ਤੱਕ ਮਾਰ ਕਰ ਸਕਦੀ ਹੈ ਅਤੇ ਕਈ ਤਰ੍ਹਾਂ ਦੇ ਹਥਿਆਰ ਲਿਜਾਣ ’ਚ ਸਮਰੱਥ ਹੈ ਹਥਿਆਰਬੰਦ ਫੋਰਸ ਬੁਲਾਰੇ ਮੇਜਰ ਜਨਰਲ ਆਸਿਫ ਗਫੂਰ ਨੇ ਇੱਕ ਟਵੀਟ ’ਚ ਇਹ ਜਾਣਕਾਰੀ ਦਿੱਤੀ। (Pakistani Terrorist)
ਇਹ ਵੀ ਪੜ੍ਹੋ : ਮੋਬਾਇਲ ਐਪ ਜ਼ਰੀਏ ਖੁਦ ਹੀ ਆਨਲਾਈਨ ਬਣਾ ਸਕੋਗੇ ਆਯੂਸ਼ਮਾਨ ਕਾਰਡ
ਨਵੀਂ ਦਿੱਲੀ (ਏਜੰਸੀ)। ਭਾਰਤ ਨਾਲ ਸੰਭਾਵੀ ਅੱਤਵਾਦੀ ਗਤੀਵਿਧੀਆਂ ਦੇ ਮੱਦੇਨਜ਼ਰ ਸੁਰੱਖਿਆ ਏਜੰਸੀਆਂ ਬੇਹੱਦ ਚੌਕਸ ਰੌਂਅ ‘ਚ ਹਨ ਤੇ ਖਤਰੇ ਦੀ ਸੰਭਾਵਨਾ ਜ਼ਾਹਿਰ ਕਰਨ ਵਾਲੇ ਅਜਿਹੇ ਹਰ ਇਨਪੁਟ, ਜਿਸ ‘ਚ ਕੋਈ ਸੰਭਾਵਨਾ ਪ੍ਰਗਟਾਈ ਜਾ ਰਹੀ ਹੈ ਤੇ ਉਸ ਨੂੰ ਗੰਭੀਰਤਾ ਨਾਲ ਲਿਆ ਜਾ ਰਿਹਾ ਹੈ ਤੇ ਸੁਰੱਖਿਆ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਕੀਤਾ ਜਾ ਰਿਹਾ ਹੈ ਦੱਸਿਆ ਜਾ ਰਿਹਾ ਹੈ ਭਾਰਤ ‘ਚ ਚਾਰ ਅੱਤਵਾਦੀਆਂ ਦੇ ਦਾਖਲ ਹੋਣ ਦੀ ਖਬਰ ਤੋਂ ਬਾਅਦ ਰਾਜਸਥਾਨ ਤੇ ਗੁਜਰਾਤ ਬਾਰਡਰ ‘ਚ ਹਾਈ ਅਲਰਟ ਜਾਰੀ ਕਰ ਦਿੱਤਾ ਗਿਆ ਹੈ।
ਰਾਜਸਥਾਨ ਦੇ ਸਿਰੋਹੀ ਦੇ ਪੁਲਿਸ ਮੁਖੀ ਕਲਿਆਣਮਲ ਮੀਣਾ ਨੇ ਦੱਸਿਆ ਕਿ ਇਹ ਅੱਤਵਾਦੀ ਪਾਕਿਸਤਾਨੀ ਖੁਫੀਆ ਏਜੰਸੀ ਆਈਐਸਆਈ ਏਜੰਟ ਨਾਲ ਅਫ਼ਗਾਨਿਸਤਾਨੀ ਪਾਸਪੋਰਟ ਰਾਹੀਂ ਭਾਰਤ ‘ਚ ਦਾਖਲ ਹੋਏ ਹਨ ਭੀੜ-ਭਾੜ ਵਾਲੇ ਇਲਾਕਿਆਂ, ਹੋਟਲ, ਢਾਬਾ, ਰੇਲਵੇ ਸਟੇਸ਼ਨ ਤੇ ਬੱਸ ਅੱਡਿਆਂ ‘ਚ ਚੈਂਕਿੰਗ ਕੀਤੀ ਜਾ ਰਹੀ ਹੈ ਸ਼ੱਕੀ ਵਾਹਨਾਂ ਦੀ ਆਵਾਜਾਈ ‘ਤੇ ਨਜ਼ਰ ਰੱਖੀ ਜਾ ਰਹੀ ਹੈ ਤੇ ਇਨ੍ਹਾਂ ਦੀ ਜਾਂਚ ਕੀਤੀ ਜਾ ਰਹੀ ਹੈ। (Terrorists)
ਇੰਟੈਲੀਜੈਂਸ ਬਿਊਰੋ ਦੇ ਅਲਰਟ ਤੋਂ ਬਾਅਦ ਮੱਧ ਪ੍ਰਦੇਸ਼ ਤੇ ਗੁਜਰਾਤ ਦੇ ਬਾਰਡਰ ਸੀਲ ਕਰ ਦਿੱਤੇ ਗਏ ਹਨ ਇੰੰਟੈਲੀਜੈਂਸ ਬਿਊਰੋ ਨੇ ਦੋਵੇਂ ਸੂਬਿਆਂ ਦੇ ਬਾਰਡਰ ‘ਤੇ ਅੱਤਵਾਦੀਆਂ ਦੇ ਮੂਵਮੈਂਟ ਸਬੰਧੀ ਇਨਪੁਟ ਦਿੱਤਾ ਸੀ ਸੁਰੱਖਿਆ ਦੇ ਮੱਦੇਨਜ਼ਰ ਦੋਵੇਂ ਸੂਬਿਆਂ ਦੇ ਬਾਰਡਰ 11 ਥਾਵਾਂ ਤੋਂ ਸੀਲ ਕੀਤੇ ਗਏ ਹਨ ਮੱਧ ਪ੍ਰਦੇਸ਼ ‘ਚ ਝਾਬੂਆ ਦੇ ਐਸਪੀ ਵਿਨੀਤ ਜੈਨ ਨੇ ਦੱਸਿਆ, ‘ਸਾਨੂੰ ਇੰਟੈਲੀਜੈਂਸ ਬਿਊਰੋ ਵੱਲੋਂ ਅੱਤਵਾਦੀਆਂ ਦੇ ਮੂਵਮੈਂਟ ਸਬੰਧੀ ਜਾਣਕਾਰੀ ਮਿਲੀ ਸੀ ਨਾਂਲ ਹੀ ਪੁਲਿਸ ਦਫ਼ਤਰ ਤੋਂ ਵੀ ਨਿਰਦੇਸ਼ ਮਿਲੇ ਸਨ, ਜਿਸ ਤੋਂ ਬਾਅਦ ਬਾਰਡਰ ‘ਤੇ ਚੈਂਕਿੰਗ ਸਖ਼ਤ ਕਰ ਦਿੱਤੀ ਗਈ ਹੈ ਮੱਧ ਪ੍ਰਦੇਸ਼ ਦੇ ਅਡੀਸ਼ਨਲ ਪੁਲਿਸ ਡਾਇਰੈਕਟਰ (ਇੰਟੈਲੀਜੈਂਸ), ਕੈਲਾਸ ਮਕਵਾਨਾ ਨੇ ਸਾਰੇ ਜ਼ਿਲ੍ਹਿਆਂ ਦੇ ਐਸਪੀ ਤੇ ਰੇਂਜ ਆਈਜੀ ਨੂੰ ਅਲਰਟ ਰਹਿਣ ਦੇ ਨਿਰਦੇਸ਼ ਦਿੱਤੇ ਹਨ।
ਪੰਜਾਬ ਦੇ 107 ਵਿੱਦਿਅਕ ਅਦਾਰਿਆਂ ਨੂੰ ਚਿਤਾਵਨੀ
ਸ਼ਰਤਾਂ ਪੂਰੀਆਂ ਨਾ ਹੋਈਆਂ ਤਾਂ ਨਹੀਂ ਕਰਵਾ ਸਕਣਗੇ ਡਿਪਲੋਮੇ ਤੇ ਡਿਗਰੀਆਂ
ਚੰਡੀਗੜ (ਅਸ਼ਵਨੀ ਚਾਵਲਾ) | ਸੂਬੇ ਦੇ ਖੇਤੀਬਾੜੀ ਨਾਲ ਸਬੰਧਤ ਵਿੱਦਿਅਕ ਕੋਰਸਾਂ ਨੂੰ ਚਲਾਉਣ ਵਾਲੇ ਅਦਾਰਿਆਂ ਵਿੱਚ ਦਾਖ਼ਲਾ ਲੈਣ ਦੇ ਇੱਛੁਕ ਵਿਦਿਆਰਥੀਆਂ ਨੂੰ ਸਾਵਧਾਨ ਕਰਦਿਆਂ ਪੰਜਾਬ ਸਟੇਟ ਕਾਊਂਸਲ ਫਾਰ ਐਗਰੀਕਲਚਰਲ ਐਜੂਕੇਸ਼ਨ (ਪੀ.ਐਸ.ਸੀ.ਏ.ਈ) ਦੇ ਮੈਂਬਰ ਸਕੱਤਰ ਸ੍ਰੀ ਕਾਹਨ ਸਿੰਘ ਪੰਨੂ ਨੇ ਦੱਸਿਆ ਕਿ ਪੀ.ਐਸ.ਸੀ.ਏ.ਈ 1 ਜਨਵਰੀ, 2020 ਤੋਂ 107 ਵਿੱਦਿਅਕ ਅਦਾਰਿਆਂ ਵੱਲੋਂ ਜਾਰੀ ਕੀਤੀਆਂ ਡਿਗਰੀਆਂ, ਡਿਪਲੋਮੇ ਤੇ ਸਰਟੀਫੀਕੇਟ ਗ਼ੈਰ-ਪ੍ਰਮਾਣਿਤ ਘੋਸ਼ਿਤ ਕਰ ਦਿੱਤੇ ਜਾਣਗੇ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸ੍ਰੀ ਪੰਨੂ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਸਟੇਟ ਕਾਊਂਸਲ ਫਾਰ ਐਗਰੀਕਲਚਰਲ ਐਜੂਕੇਸ਼ਨ ਐਕਟ, 2017 ਦੀਆਂ ਸ਼ਰਤਾਂ ਤਹਿਤ ਇਸ ਕਾਊਂਸਲ ਦਾ ਗਠਨ ਕੀਤਾ ਗਿਆ ਹੈ। ਇਹ ਕਾਊਂਸਲ ਸੂਬੇ ਦੇ ਕਾਲਜਾਂ ਅਤੇ ਯੂਨੀਵਰਸਿਟੀਆਂ ਨੂੰ ਖੇਤੀਬਾੜੀ ਸਿੱਖਿਆ ਤੇ ਸਿਖਲਾਈ ਪ੍ਰਦਾਨ ਕਰਨ ਸਬੰਧੀ ਘੱਟੋ-ਘੱਟ ਮਾਪਦੰਡ ਅਤੇ ਦਿਸ਼ਾ-ਨਿਰਦੇਸ਼ਾਂ ਨੂੰ ਨਿਸ਼ਚਤ ਕਰਨ ਲਈ ਸਮਰੱਥ ਹੈ
ਸ੍ਰੀ ਪੰਨੂ ਨੇ ਦੱਸਿਆ ਕਿ ਖੇਤੀਬਾੜੀ ਸਬੰਧੀ ਸਿੱਖਿਆ ਪ੍ਰਦਾਨ ਕਰ ਰਹੇ 25 ਅਦਾਰਿਆਂ ਵੱਲੋਂ ਐਕਟ ਦੀਆਂ ਸ਼ਰਤਾਂ ਦੀ ਪੂਰਤੀ ਹਿੱਤ ਸਟੇਟਸ ਰਿਪੋਰਟ ਜਮਾਂ ਕਰਵਾਈ ਗਈ ਹੈ। ਪਰ ਦੇਖਣ ਵਿੱਚ ਆਇਆ ਹੈ ਕਿ ਇਹ ਅਦਾਰੇ ਐਕਟ ਦੀਆਂ ਨਿਰਧਾਰਤ ਸ਼ਰਤਾਂ ‘ਤੇ ਖਰੇ ਨਹੀਂ ਉੱਤਰਦੇ। ਇਸ ਲਈ ਜੇਕਰ ਇਹ  ਅਦਾਰੇ 31 ਦਸੰਬਰ, 2019 ਤੱਕ ਐਕਟ ਦੀਆਂ ਨਿਸ਼ਚਤ ਸ਼ਰਤਾਂ ਪੂਰੀਆਂ ਨਹੀਂ ਕਰਦੇ ਤਾਂ ਕਾਊਂਸਲ ਵੱਲੋਂ 1 ਜਨਵਰੀ, 2020 ਤੋਂ ਇਨਾਂ ਅਦਾਰਿਆਂ ਦੀ ਮਾਨਤਾ ਰੱਦ ਕਰ ਦਿੱਤੀ ਜਾਵੇਗੀ।
ਸ੍ਰੀ ਪੰਨੂ ਨੇ ਦੱਸਿਆ ਰਾਜ ਵਿਚ 82 ਅਜਿਹੀਆਂ ਸੰਸਥਾਵਾਂ ਹਨ ਜੋ ਕਿ ਖੇਤੀ ਵਿਗਿਆਨ ਦੇ ਖੇਤਰ ਵਿੱਚ ਸਿੱਖਿਆ ਪ੍ਰਦਾਨ ਕਰ ਰਹੀਆਂ ਹਨ, ਪਰ ਇਸ ਸਬੰਧ ਵਿੱਚ ਜਾਰੀ ਨੋਟਿਸ ਦੇ ਬਾਵਜੂਦ, ਇਨਾਂ (82 ਸੰਸਥਾਵਾਂ) ਵੱਲੋਂ ਐਕਟ ਵਿੱਚ ਨਿਰਧਾਰਤ ਸ਼ਰਤਾਂ ਮੁਤਾਬਕ ਆਪੋ-ਆਪਣੀਆਂ ਸਟੇਟਸ ਰਿਪੋਰਟਾਂ ਜਮਾਂ ਨਹੀਂ ਕਰਵਾਈਆਂ। ਉਨਾਂ ਦੱਸਿਆ ਕਿ 1 ਜਨਵਰੀ 2020 ਤੋਂ ÎਿÂਹ ਸੰਸਥਾਵਾਂ ਕਾਊਂਸਲ ਨਾਲ ਜੁੜਨ ਦੇ ਅਧਿਕਾਰ ਨੂੰ ਗਵਾਉਣ ਲਈ ਖੁਦ ਜਿੰਮੇਵਾਰ ਹੋਣਗੀਆਂ।
ਪੰਨੂ ਨੇ ਕਿਹਾ ਕਿ ਇਨਾਂ ਸੰਸਥਾਵਾਂ ਵਿੱਚ ਖੇਤੀਬਾੜੀ ਸਿੱਖਿਆ ਵਿੱਚ ਡਿਗਰੀ, ਡਿਪਲੋਮਾ ਅਤੇ ਸਰਟੀਫਿਕੇਟ ਕੋਰਸ ਲਈ ਦਾਖ਼ਲਾ ਲੈਣ ਵਾਲੇ ਵਿਦਿਆਰਥੀਆਂ ਨੂੰ ਸੁਚੇਤ ਕੀਤਾ ਜਾਂਦਾ ਹੈ ਕਿ ਉਹ ਇਨਾਂ ਸੰਸਥਾਵਾਂ ਵਿੱਚ ਦਾਖ਼ਲਾ ਲੈਣ ਲਈ ਆਪ ਜਿੰਮੇਵਾਰ ਹੋਣਗੇ ਕਿਉਂਕਿ ਐਕਟ ਦੀਆ ਧਾਰਾਵਾਂ ਦੀ ਪਾਲਣਾ ਵਿੱਚ ਅਸਫ਼ਲ ਹੋਣ ਕਰਕੇ ਇਹ ਸੰਸਥਾਵਾਂ ਨਾਨ-ਐਫੀਲੀਏਟਡ/ ਨਾਨ-ਅਪਰੂਵਡ ਮੰਨੀਆਂ ਜਾਣਗੀਆਂ, ਜਿਸ ਕਾਰਨ ਇਹਨਾਂ ਸੰਸਥਾਵਾਂ ਵਲੋਂ ਜਾਰੀ ਕੀਤੇ ਡਿਗਰੀ/ ਡਿਪਲੋਮੇ ਸਰਟੀਫਿਕੇਟ ਨੂੰ ਪ੍ਰਮਾਣਿਤ ਨਹੀਂ ਮੰਨਿਆ ਜਾਵੇਗਾ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਫੌਜ ਦੀ ਘੁਸਪੈਠੀਆਂ ਨੂੰ ਵੱਡੀ ਚਿਤਾਵਨੀ
ਨਵੀਂ ਦਿੱਲੀ (ਏਜ਼ਸੀ)। ਪੁਲਵਾਮਾ ਹਮਲੇ ਤੋਂ ਬਾਅਦ ਭਾਰਤੀ ਫੌਜ ਅਤੇ ਸੀ.ਆਰ.ਪੀ.ਐੱਫ. ਨੇ ਸਾਂਝੀ ਪ੍ਰੈੱਸ ਕਾਨਫਰੰਸ ਕੀਤੀ। ਮੁਕਾਬਲੇ ਦੀ ਜਾਣਕਾਰੀ ਦਿੰਦੇ ਹੋਏ ਕਸ਼ਮੀਰੀ ਨੌਜਵਾਨਾਂ ਨੂੰ ਸਖਤ ਸੰਦੇਸ਼ ਦਿੱਤਾ ਹੈ ਫੌਜ ਦੇ ਲੈਫਟੀਨੈਂਟ ਜਨਰਲ ਕੰਵਲ ਜੀਤ ਸਿੰਘ (ਕੇ.ਜੇ.ਐੱਸ.) ਢਿੱਲੋਂ ਨੇ ਭਟਕੇ ਕਸ਼ਮੀਰੀ ਨੌਜਵਾਨਾਂ ਦੀਆਂ ਮਾਂਵਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਆਪਣੇ ਬੱਚਿਆਂ ਨੂੰ ਜੋ ਅੱਤਵਾਦੀ ਸੰਗਠਨ ਨਾਲ ਜੁੜੇ ਹਨ, ਉਨ੍ਹਾਂ ਨੂੰ ਸਰੰਡਰ ਕਰਨ ਲਈ ਮਨਾਓ। ਜਾਣਕਾਰੀ ਮੁਤਾਬਕ ਉਨ੍ਹਾਂ ਨੇ ਕਿਹਾ ਕਿ ਜੇਕਰ ਉਹ ਸਰੰਡਰ ਨਹੀਂ ਕਰਦੇ ਤਾਂ ਫੌਜ ਉਨ੍ਹਾਂ ਨੂੰ ਮਾਰ ਕੇ ਖਾਤਮਾ ਕਰਨ ਲਈ ਮਜ਼ਬੂਰ ਹੋਵੇਗੀ। (Army)
ਇਹ ਵੀ ਪੜ੍ਹੋ : ਕੇਜਰੀਵਾਲ ਤੇ ਮਾਨ ਨੇ ਪੰਜਾਬੀਆਂ ਲਈ ਕਰਤੇ ਵੱਡੇ ਐਲਾਨ
ਉਨ੍ਹਾਂ ਨੇ ਜੈਸ਼-ਏ-ਮੁਹੰਮਦ ਨੂੰ ਪਾਕਿਸਤਾਨੀ ਫੌਜ ਦਾ ਬੱਚਾ ਦੱਸਿਆ, ਜਿਸ ਨੂੰ ਫੌਜ ਅਤੇ ਆਈ.ਐੱਸ.ਆਈ. ਮਿਲ ਕੇ ਚੱਲਾ ਰਹੀ ਹਨ। ਕੇ.ਜੇ.ਐੱਸ. ਢਿੱਲੋਂ ਨੇ ਕਿਹਾ,”ਮੁਕਾਬਲੇ ‘ਚ ਜੈਸ਼ ਦੇ ਕਮਾਂਡਰ ਢੇਰ ਹੋਏ ਹਨ। ਇਸ ਹਮਲੇ ‘ਚ ਹੋਰ ਕੌਣ ਸ਼ਾਮਲ ਸੀ ਅਤੇ ਕਈ ਯੋਜਨਾ ਸੀ, ਇਹ ਅਸੀਂ ਸ਼ੇਅਰ ਨਹੀਂ ਕਰ ਸਕਦੇ।”ਉਨ੍ਹਾਂ ਨੇ ਇਹ ਵੀ ਕਿਹਾ,”ਜੈਸ਼-ਏ-ਮੁਹੰਮਦ ਪਾਕਿਸਤਾਨੀ ਫੌਜ ਦਾ ਹੀ ਬੱਚਾ ਹੈ। ਇਸ ਹਮਲੇ ‘ਚ ਪਾਕਿਸਤਾਨੀ ਫੌਜ ਦੀ 100 ਫੀਸਦੀ ਮਿਲੀਭਗਤ ਹੈ। ਇਸ ‘ਚ ਸਾਨੂੰ ਅਤੇ ਤੁਹਾਨੂੰ ਕੋਈ ਸ਼ੱਕ ਨਹੀਂ ਹੈ”।
ਇਹ ਵੀ ਪੜ੍ਹੋ : Big Update : ਭਾਰਤ-ਪਾਕਿਸਤਾਨ ਸਰਹੱਦ ’ਤੇ ਰੀਟਰੀਟ ਸਮਾਰੋਹ ਦੇ ਸਮੇਂ ’ਚ ਬਦਲਾਅ
ਪ੍ਰੈੱਸ ਕਾਨਫਰੰਸ ‘ਚ ਲੈਫਟੀਨੈਂਟ ਨੇ ਪੁਲਵਾਮਾ ਹਮਲੇ ਅਤੇ ਐਨਕਾਊਂਟਰ ‘ਚ ਸ਼ਹੀਦ ਹੋਏ ਜਵਾਨਾਂ ਨੂੰ ਸ਼ਰਧਾਂਜਲੀ ਦਿੱਤੀ। ਉਨ੍ਹਾਂ ਨੇ ਦੱਸਿਆ ਕਿ ਐਨਕਾਊਂਟਰ ‘ਚ 2 ਪਾਕਿਸਤਾਨੀਆਂ ਨਾਲ ਇਕ ਸਥਾਨਕ ਅੱਤਵਾਦੀ ਦੀ ਵੀ ਮੌਤ ਹੋਈ ਹੈ। ਲੈਫਟੀਨੈਂਟ ਕੇ.ਜੇ.ਐੱਸ. ਢਿੱਲੋਂ ਜੀ.ਓ.ਸੀ. ਚਿਨਾਰ ਕਾਪਰਜ਼ ਨੇ ਕਿਹਾ,”ਕੱਲ ਦੇ ਆਪਰੇਸ਼ਨ ‘ਚ ਫਰੰਟ ‘ਤੇ ਲੀਡ ਕਰਨ ਵਾਲੇ ਸਾਡੇ ਬ੍ਰਿਗੇਡੀਅਮ ਹਰਦੀਪ ਛੁੱਟੀ ‘ਤੇ ਸਨ ਪਰ ਜਦੋਂ ਉਨ੍ਹਾਂ ਨੂੰ ਪੁਲਵਾਮਾ ਮੁਕਾਬਲੇ ਬਾਰੇ ਪਤਾ ਲੱਗਾ ਕਿ ਉਹ ਛੁੱਟੀ ਛੱਡ ਕੇ ਅੱਧੀ ਰਾਤ ਦੇਸ਼ ਦੀ ਸੇਵਾ ਲਈ ਡਿਊਟੀ ‘ਤੇ ਤਾਇਨਾਤ ਹੋਏ। ਮੈਂ ਸਥਾਨਕ ਨਾਗਰਿਕਾਂ ਨੂੰ ਅਪੀਲ ਕਰਦਾ ਹਾਂ ਕਿ ਉਹ ਆਪਰੇਸ਼ਨ ਦੌਰਾਨ ਸਾਡਾ ਸਹਿਯੋਗ ਕਰਨ”।
ਫੌਜ ਦੇ ਲੈਫਟੀਨੈਂਟ ਜਨਰਲ ਨੇ ਕਿਹਾ,”ਪੁਲਵਾਮਾ ਹਮਲੇ ਦੇ 100 ਘੰਟਿਆਂ ਦੇ ਅੰਦਰ ਹੀ ਅੱਤਵਾਦੀਆਂ ਨੂੰ ਢੇਰ ਕਰ ਦਿੱਤਾ ਗਿਆ। ਇਸ ਹਮਲੇ ‘ਚ ਆਈ.ਐੱਸ.ਆਈ. ਦੇ ਹੱਥ ਹੋਣ ਦੇ ਸ਼ੱਕ ਤੋਂ ਇਨਕਾਰ ਨਹੀਂ ਕਰਦੇ ਹਾਂ”। ਕਸ਼ਮੀਰ ਪੁਲਸ ਦੇ ਆਈ.ਜੀ. ਐੱਸ.ਪੀ. ਪਾਣੀ ਨੇ ਕਿਹਾ,”ਪਿਛਲੇ ਸਾਲ ਜੈਸ਼ ਦੇ 56 ਅੱਤਵਾਦੀ ਮਾਰੇ ਗਏ ਅਤੇ ਇਸ ਸਾਲ ਵੀ ਹੁਣ ਤੱਕ ਮਾਰੇ ਗਏ 31 ਅੱਤਵਾਦੀਆਂ ‘ਚੋਂ 12 ਜੈਸ਼ ਦੇ ਸਨ”। ਉਨ੍ਹਾਂ ਨੇ ਕਿਹਾ,”ਕਸ਼ਮੀਰ ‘ਚ ਨੌਜਵਾਨਾਂ ਦੇ ਅੱਤਵਾਦ ਨਾਲ ਜੁੜਨ ‘ਚ ਕਮੀ ਆਈ ਹੈ। ਘਾਟੀ ‘ਚ ਜੋ ਵੀ ਘੁਸਪੈਠ ਕਰੇਗਾ, ਉਹ ਜਿਉਂਦਾ ਨਹੀਂ ਬਚੇਗਾ”।
ਲੁਧਿਆਣਾ : ‘ਸਵਾਈਨ ਫਲੂ’। ਇਸ ਬੀਮਾਰੀ ਦਾ ਸ਼ਹਿਰ ‘ਚ ਇੰਨਾ ਕਹਿਰ ਹੋ ਗਿਆ ਹੈ, ਜਿਸ ਦੇ ਕਾਰਨ ਸਿਹਤ ਵਿਭਾਗ ਨੇ ਜ਼ਿਲੇ ਦੇ ਸਰਕਾਰੀ ਹਸਪਤਾਲਾਂ ‘ਚ ਅਲਰਟ ਜਾਰੀ ਕਰ ਦਿੱਤਾ ਹੈ, ਵਿਭਾਗ ਨੇ ਜ਼ਿਲੇ ਦੇ ਸਾਰੀ ਸਿਹਤ ਕੇਂਦਰਾਂ ‘ਚ ‘ਸਵਾਈਨ ਫਲ’ ਕਾਰਨਰ ਬਣਾਉਣ ਦੇ ਨਿਰਦੇਸ਼ ਜਾਰੀ ਕਰ ਦਿੱਤੇ ਹਨ ਅਤੇ ਲੋਕਾਂ ਨੂੰ ਜਾਗਰੂਕ ਕਰਨ ਲਈ ਪੋਸਟਰ ਵੀ ਜਾਰੀ ਕੀਤੇ ਹੋਏ ਹਨ। ਇਸ ਦੀ ਜਾਣਕਾਰੀ ਸਿਵਲ ਸਰਜਨ ਪਰਮਿੰਦਰ ਸਿੰਘ ਨੇ ਦਿੱਤੀ। ਉਨ੍ਹਾਂ ਕਿਹਾ ਕਿ ‘ਸਵਾਈਨ ਫਲੂ’ ਦੇ ਜ਼ਿਆਦਾਤਰ ਮਾਮਲੇ ਜਨਵਰੀ ਤੋਂ ਫਰਵਰੀ ‘ਚ ਆਉਂਦੇ ਹਨ। ਉਨ੍ਹਾਂ ਨੇ ਕਿਹਾ ਕਿ ਸਾਲ 2019 ‘ਚ ਅਜੇ ਤੱਕ 14 ਮਰੀਜ਼ਾਂ ਦੀ ਮੌਤ ‘ਸਵਾਈਨ ਫਲੂ’ ਕਾਰਨ ਹੋ ਚੁੱਕੀ ਹੈ ਅਤੇ 64 ਦੇ ਕਰੀਬ ਮਰੀਜ਼ ਹਸਪਤਾਲਾਂ ‘ਚ ਭਰਤੀ ਹਨ। ਸਰਕਾਰੀ ਹਸਪਤਾਲਾਂ ‘ਚ ਇਸ ਬੀਮਾਰੀ ਦਾ ਮੁਫਤ ਇਲਾਜ ਕੀਤਾ ਜਾ ਰਿਹਾ ਹੈ। ਸਿਵਲ ਸਰਜਨ ਦਾ ਕਹਿਣਾ ਹੈ ਕਿ ਸਰਕਾਰ ਵਲੋਂ ਇਸ ਬੀਮਾਰੀ ਦੇ ਬਚਾਅ ਦੀ ਜਾਣਕਾਰੀ ਦੇਣ ਲਈ ਕੈਂਪ ਵੀ ਲਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ‘ਸਵਾਈਨ ਫਲ’ ਤੋਂ ਬਚਣ ਲਈ ਵਾਰ-ਵਾਰ ਆਪਣੇ ਹੱਥ ਧੋਣੇ ਅਤੇ ਖਾਂਸੀ ਵਾਲੇ ਮਰੀਜ਼ ਤੋਂ ਦੂਰ ਰਹਿਣਾ ਚਾਹੀਦਾ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਮੂਸਾ ਸਿੱਖ ਦੇ ਭੇਸ਼ ‘ਚ ਪੱਗੜੀ ਪਹਿਨੇ ਲੁਕਿਆ ਹੋਇਆ ਹੋ ਸਕਦਾ ਹੈ : ਸੁਰੱਖਿਆ ਏਜੰਸੀ
ਚੰਡੀਗੜ੍ਹ| ਕਸ਼ਮੀਰੀ ਅੱਤਵਾਦੀ ਜਾਕਿਰ ਮੂਸਾ ਦੇ ਪੰਜਾਬ ‘ਚ ਲੁਕੇ ਹੋਣ ਦੀ ਖੁਫ਼ੀਆ ਜਾਣਕਾਰੀ ਸਾਹਮਣੇ ਆਈ ਹੈ ਇਸ ਤੋਂ ਬਾਅਦ ਹੀ ਬਠਿੰਡਾ ਤੇ ਫਿਰੋਜ਼ਪੁਰ ਜ਼ਿਲ੍ਹਿਆਂ ‘ਚ ਸੁਰੱਖਿਆ ਏਜੰਸੀਆਂ ਨੂੰ ਹਾਈਅਲਰਟ ‘ਤੇ ਰੱਖਿਆ ਗਿਆ ਹੈ ਖੁਫ਼ੀਆ ਰਿਪੋਰਟਾਂ ‘ਚ ਦੱਸਿਆ ਗਿਆ ਹੈ ਕਿ ਮੂਸਾ ਸਿੱਖ ਦੇ ਭੇਸ਼ ‘ਚ ਪੱਗੜੀ ਪਹਿਨੇ ਲੁਕਿਆ ਹੋਇਆ ਹੋ ਸਕਦਾ ਹੈ ਉਹ ਅੰਸਾਰ ਗਜਵਤ-ਉਲ-ਹਿੰਦ ਪ੍ਰਮੁੱਖ ਹੈ ਤੇ ਮੰਨਿਆ ਜਾਂਦਾ ਹੈ ਕਿ ਵਿਸ਼ਵ ਅੱਤਵਾਦੀ ਸਮੂਹ ਇਸ ਜਾਣਕਾਰੀ ਦੇ ਸਾਹਮਣੇ ਆਉਣ ਤੋਂ ਬਾਅਦ ਫੌਜ ਦੇ ਜਵਾਨਾਂ, ਪੰਜਾਬ ਪੁਲਿਸ ਤੇ ਹੋਰ ਨਿੰਮ ਮੌਜੀ ਬਲਾਂ ਨੂੰ ਬਠਿੰਡਾ ਰੇਲਵੇ ਸਟੇਸ਼ਨ ਵਰਗੇ ਮਹੱਤਵਪੂਰਨ ਤੇ ਆਸ-ਪਾਸ ਦੇ ਸਥਾਨਾਂ ‘ਚ ਤਾਇਨਾਤ ਕੀਤਾ ਗਿਆ ਹੈ ਵੀਰਵਾਰ ਸਵੇਰ ਹੀ ਇੱਥੇ ਜਾਂਚ ਸ਼ੁਰੂ ਕਰ ਦਿੱਤੀ ਗਈ ਚੱਪੇ-ਚੱਪੇ ‘ਤੇ ਪੁਲਿਸ ਦੀ ਤਾਇਨਾਤੀ ਹੈ ਸਾਰੀਆਂ ਦੀ ਤਲਾਸ਼ੀ ਲਈ ਜਾ ਰਹੀ ਹੈ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਸੁਖਬੀਰ ਬਾਦਲ ਵੱਲੋਂ ਪੁਲਿਸ ਨੂੰ ਫਿਰ ਚਿਤਾਵਨੀ
ਪੰਜਾਬ ਪੁਲਿਸ ‘ਤੇ ਲਗਾਏ ਅਕਾਲੀ ਲੀਡਰਾਂ ਨੂੰ ਤੰਗ ਪ੍ਰੇਸ਼ਾਨ ਕਰਨ ਦੇ ਦੋਸ਼ | Sukhbir Badal
ਚੰਡੀਗੜ੍ਹ, (ਸੱਚ ਕਹੂੰ ਨਿਊਜ਼)। ਪੰਜਾਬ ਦੇ ਗ੍ਰਹਿ ਮੰਤਰੀ ਰਹਿ ਚੁੱਕੇ ਸੁਖਬੀਰ ਬਾਦਲ ਨੇ ਹੀ ਅੱਜ ਪੰਜਾਬ ਪੁਲਿਸ ਨੂੰ ਚਿਤਾਵਨੀ ਦੇ ਦਿੱਤੀ ਹੈ। ਉਨ੍ਹਾਂ ਪੁਲਿਸ ਅਧਿਕਾਰੀਆਂ ਨੂੰ ਕਿਹਾ ਹੈ ਕਿ ਉਨ੍ਹਾਂ ਦੀ ਸੂਚੀ ਬਣਾਈ ਜਾ ਰਹੀਂ ਹੈ ਅਤੇ ਸੱਤਾ ਵਿੱਚ ਵਾਪਸੀ ਕਰਨ ਤੋਂ ਬਾਅਦ ਨਾ ਸਿਰਫ਼ ਉਨ੍ਹਾਂ ਤੋਂ ਜੁਆਬ ਦੇਹੀ ਕੀਤੀ ਜਾਵੇਗੀ, ਸਗੋਂ ਉਨ੍ਹਾਂ ਖ਼ਿਲਾਫ਼ ਆਪਣੇ ਹੀ ਹਿਸਾਬ ਨਾਲ ਉਹ ਕਾਰਵਾਈ ਕਰਨਗੇ। ਇਸ ਚਿਤਾਵਨੀ ਤੋਂ ਬਾਅਦ ਕਾਂਗਰਸ ਸਰਕਾਰ ਕਾਫ਼ੀ ਜਿਆਦਾ ਗੁੱਸੇ ਵਿੱਚ ਨਜ਼ਰ ਆ ਰਹੀਂ ਹੈ ਸੁਖਬੀਰ ਬਾਦਲ ਨੇ ਇਹ ਪਹਿਲੀਵਾਰ ਨਹੀਂ ਸਗੋਂ ਦੂਜੀ ਤੀਜੀ ਵਾਰ ਚਿਤਾਵਨੀ ਦਿੱਤੀ ਹੈ। ਇਸ ਧਮਕੀ ਸਬੰਧੀ ਕਾਂਗਰਸ ਸਰਕਾਰ ਕੋਈ ਸਖ਼ਤ ਕਾਰਵਾਈ ਵੀ ਕਰ ਸਕਦੀ ਹੈ। (Sukhbir Badal)
ਸੁਖਬੀਰ ਸਿੰਘ ਬਾਦਲ ਨੇ ਅੱਜ ਪੰਜਾਬ ਪੁਲਿਸ ਨੂੰ ਅਕਾਲੀ ਵਰਕਰਾਂ ਅਤੇ ਆਗੂਆਂ ਨੂੰ ਤੰਗ ਕਰਨ ਅਤੇ ਧਮਕਾਉਣ ਦੇ ਦੋਸ਼ ਲਾਉਂਦੇ ਹੋਏ ਕਿਹਾ ਕਿ ਉਨਾਂ ਨੂੰ ਕਾਂਗਰਸ ਪਾਰਟੀ ਲਈ ਬਦਲਾ ਖੋਰੀ ਦਾ ਹਥਿਆਰ ਬੰਨਣ ਲਈ ਨਿੱਜੀ ਤੌਰ ਤੇ ਜ਼ਿੰਮੇਵਾਰ ਠਹਿਰਾਇਆ ਜਾਵੇਗਾ। ਇਸ ਲਈ ਉਹ ਸਮਾਂ ਆਉਣ ‘ਤੇ ਕਾਰਵਾਈ ਲਈ ਤਿਆਰ ਰਹਿਣ। (Sukhbir Badal)
ਇੱਥੇ ਇੱਕ ਪ੍ਰੈਸ ਬਿਆਨ ਜਾਰੀ ਕਰਦਿਆਂ ਸੁਖਬੀਰ ਨੇ ਕਿਹਾ ਕਿ ਬਹੁਤ ਸਾਰੇ ਕੇਸਾਂ ਵਿੱਚ ਇਸ ਗੱਲ ਦਾ ਖੁਲਾਸਾ ਹੋਇਆ ਹੈ ਕਿ ਵਿਜੀਲੈਂਸ ਵਿਭਾਗ ਦੀ ਅਕਾਲੀਆਂ ਨੂੰ ਨਿਸ਼ਾਨਾ ਬਣਾਉਣ ਲਈ ਉਨਾਂ ਖ਼ਿਲਾਫ ਝੂਠੇ ਕੇਸ ਦਰਜ ਕਰਨ ਲਈ  ਦੁਰਵਰਤੋਂ ਕੀਤੀ ਜਾ ਰਹੀ ਹੈ। ਉਨਾਂ ਕਿਹਾ ਕਿ ਇਹ ਸਭ ਕੁਝ ਖਾਸ ਅਕਾਲੀ ਆਗੂਆਂ ਅਤੇ ਵਰਕਰਾਂ ਖ਼ਿਲਾਫ ਬਦਲੇਖੋਰੀ ਵਜੋਂ ਅਤੇ ਆਮ ਅਕਾਲੀ ਵਰਕਰਾਂ ਨੂੰ ਡਰਾ ਕੇ ਉਨਾਂ ਵੱਲੋਂ ਕਾਂਗਰਸ ਪਾਰਟੀ ਦਾ ਸਮਰਥਨ ਕਰਵਾਉਣ ਲਈ ਕੀਤਾ ਜਾ ਰਿਹਾ ਹੈ। ਉਨਾਂ ਸਾਰੇ ਪੁਲਿਸ ਅਧਿਕਾਰੀਆਂ ਨੂੰ ਕਾਨੂੰਨ ਦੇ ਦਾਇਰੇ ਵਿਚ ਰਹਿ ਕੇ ਕੰਮ ਕਰਨ ਦੀ ਤਾਕੀਦ ਕੀਤੀਹੈ। ਉਨਾਂ ਕਿਹਾ ਕਿ ਕਾਨੂੰਨ ਤੋਂ ਸੇਧ ਲੈ ਕੇ ਕੰਮ ਕਰੋ, ਕਿਸੇ ਬਾਹਰੀ ਪ੍ਰਭਾਵ, ਖਾਸ ਕਰਕੇ ਸੱਤਾਧਾਰੀ ਪਾਰਟੀ ਪ੍ਰਤੀ ਵਫ਼ਾਦਾਰੀ ਦੀ ਝੂਠੀ ਭਾਵਨਾ ਥੱਲੇ ਆ ਕੇ ਨਹੀਂ।
ਦੇਸ਼ ਭਰ ‘ਚ ਮੀਂਹ ਦਾ ਕਹਿਰ ਜਾਰੀ, ਓੜੀਸ਼ਾ ‘ਚ 4 ਟ੍ਰੇਨਾਂ ਫਸੀਆਂ | Weather Update
ਨਵੀਂ ਦਿੱਲੀ, (ਏਜੰਸੀ)। ਦੇਸ਼ ‘ਚ ਮੀਂਹ ਦਾ ਕਹਿਰ ਜਾਰੀ ਹੈ ਜਿੱਥੇ ਓੜੀਸ਼ਾ ‘ਚ ਚਾਰ ਟ੍ਰੇਨਾਂ ਮੀਂਹ ‘ਚ ਫਸ ਗਈਆਂ ਉੱਥੇ ਸ਼ਨਿੱਚਰਵਾਰ ਨੂੰ ਦਿੱਲੀ-ਐਨਸੀਆਰ ‘ਚ ਵੀ ਭਾਰੀ ਮੀਂਹ ਪਿਆ ਹੈ ਓੜੀਸ਼ਾ ਦੇ ਰਾਅਗੜਾ ‘ਚ ਭਾਰੀ ਮੀਂਹ ‘ਚ ਹੀਰਾਖੰਡ ਐਕਸਪ੍ਰੈਸ ਦੇ ਫਸਣ ਦੀ ਖਬਰ ਆਈ ਹੈ ਉਥੇ ਦਿੱਲੀ-ਐਨਸੀਆਰ ‘ਚ ਮੀਂਹ ਕਾਰਨ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਹਾਲਾਂਕਿ ਮੌਸਮ ਵਿਭਾਗ ਨੇ ਦਿੱਲੀ ‘ਚ ਝਮਾਝਮ ਮੋਹਲੇਧਾਰ ਮੀਂਹ ਦੀ ਸੰਭਾਵਨਾ ਪਹਿਲਾਂ ਹੀ ਪ੍ਰਗਟਾਈ ਸੀ ਦਿੱਲੀ ‘ਚ ਲਗਾਤਾਰ 2 ਘੰਟੇ ਤੋਂ ਮੋਹਲੇਧਾਰ ਮੀਂਹ ਪੈ ਰਿਹਾ ਹੈ ਉੱਥੇ ਉੱਤਰਾਖੰਡ ਦੇ ਕੁਝ ਹਿੱਸਿਆਂ ‘ਚ ਅਤੇ ਗਾਂਗੇਅ ਪੱਛਮੀ ਬੰਗਾਲ, ਝਾਰਖੰਡ, ਪੱਛਮੀ ਉੱਤਰ ਪ੍ਰਦੇਸ਼, ਹਰਿਆਣਾ, ਚੰਡੀਗੜ੍ਹ, ਦਿੱਲੀ, ਪੂਰਬੀ ਰਾਜਸਥਾਨ, ਪੂਰਬੀ ਮੱਧ ਪ੍ਰਦੇਸ਼, ਗੁਜਰਾਤ, ਕੋਂਕਣ, ਗੋਅ ਦੇ ਵੱਖ-ਵੱਖ ਸਥਾਨਾਂ ‘ਤੇ ਤੇਜ਼ ਤੋਂ ਤੇਜ਼ ਮੀਂਹ ਪੈ ਸਕਦਾ ਹੈ।
ਅਗਲੇ 7 ਦਿਨ ਉੱਤਰਾਖੰਡ ‘ਚ ਭਾਰੀ ਮੀਂਹ ਦੇ ਸੰਕੇਤ
ਮੌਸਮ ਵਿਭਾਗ ਅਨੁਸਾਰ ਉੱਤਰਾਖੰਡ ‘ਚ ਸ਼ਨਿੱਚਰਵਾਰ ਰਾਤ ਤੋਂ 27 ਜੁਲਾਈ ਤੱਕ ਭਾਰੀ ਮੀਂਹ ਦੀ ਸੰਭਾਵਨਾ ਹੈ ਵਿਭਾਗ ਨੇ 22 ਜੁਲਾਈ ਨੂੰ ਭਾਰੀ ਮੀਂਹ ਦਾ ਅਨੁਮਾਨ ਲਾਇਆ ਹੈ ਉੱਤੇ ਉੱਤਰ ਪ੍ਰਦੇਸ਼ ਦੇ ਕਈ ਜ਼ਿਲ੍ਹਿਆਂ ‘ਚ ਅੱਜ ਸਵੇਰ ਤੋਂ ਬੱਦਲ ਛਾਏ ਹੋਏ ਹਨ ਅਤੇ ਤੇਜ਼ ਹਵਾਵਾਂ ਚੱਲ ਰਹੀਆਂ ਹਨ।
ਤਿੰਨ ਅੱਤਵਾਦੀਆਂ ਦੇ ਲੁਕੇ ਹੋਣ ਦਾ ਸ਼ੱਕ
ਨਵੀਂ ਦਿੱਲੀ (ਏਜੰਸੀ)। 26 ਜਨਵਰੀ ਨੂੰ ਆ ਰਹੇ ਗਣਤੰਤਰ ਦਿਵਸ ਤੋਂ ਪਹਿਲਾਂ ਸੁਰੱਖਿਆ ਏਜੰਸੀਆਂ ਨੇ ਦਿੱਲੀ ਵਿੱਚ ਹਾਈ ਅਲਰਟ ਜਾਰੀ ਕਰ ਦਿੱਤਾ ਹੈ। ਖੁਫ਼ੀਆ ਏਜੰਸੀਆਂ ਨੇ ਇੱਕ ਕਾਲ ਇੰਟਰਸੈਪਟ ਕੀਤੀ ਹੈ ਜਿਸ ਪਿੱਛੋਂ ਦਿੱਲੀ ਪੁਲਿਸ ਨੂੰ ਅਲਰਟ ਜਾਰੀ ਕੀਤਾ ਗਿਆ ਹੈ। ਸੂਤਰਾਂ ਮੁਤਾਬਕ ਦਿੱਲੀ ਦੇ ਜਾਮਾ ਮਸਜਿਦ ਇਲਾਕੇ ਵਿੱਚ ਤਿੰਨ ਸ਼ੱਕ ਅੱਤਵਾਦੀ ਲੁਕੇ ਹੋਏ ਹਨ ਜੋ ਗਣਤੰਤਰ ਦਿਵਸ ‘ਤੇ ਵੱਡਾ ਅੱਤਵਾਦੀ ਹਮਲਾ ਕਰ ਸਕਦੇ ਹਨ। ਜਾਣਕਾਰੀ ਮੁਤਾਬਕ ਤਿੰਨੇ ਅੱਤਵਾਦੀ ਅਫ਼ਗਾਨ ਮੂਲ ਦੇ ਹਨ ਅਤੇ ਪਸਤੋ ਭਾਸ਼ਾ ਵਿੱਚ ਗੱਲ ਕਰਦੇ ਹਨ। ਇਨ੍ਹਾਂ ਅੱਤਵਾਦੀਆਂ ਦੀ ਟਰੇਨਿੰਗ ਪਾਕਿਸਤਾਨ ਵਿੱਚ ਹੋਈ ਹੈ। ਦਿੱਲੀ ਪੁਲਿਸ ਨੇ ਜਾਣਕਾਰੀ ਦੇ ਆਧਾਰ ‘ਤੇ ਪੂਰੇ ਇਲਾਕੇ ਵਿੱਚ ਸੁਰੱਖਿਆ ਪ੍ਰਬੰਧ ਸਖ਼ਤ ਕਰ ਦਿੱਤੇ ਹਨ।
ਸੂਤਰਾਂ ਮੁਤਾਬਕ ਖੁਫ਼ੀਆ ਏਜੰਸੀਆਂ ਨੇ ਜੋ ਕਾਲ ਇੰਟਰਸੈਪਟ ਕੀਤੀ ਹੈ, ਉਸ ਵਿੱਚ ਅੱਤਵਾਦੀਆਂ ਨੂੰ ਜੰਮੂ-ਕਸ਼ਮੀਰ ਦੇ ਪੁਲਵਾਮਾ ਤੋਂ ਦਿਸ਼ਾ ਨਿਰਦੇਸ਼ ਦਿੱਤੇ ਜਾ ਰਹੇ ਹਨ। ਜੰਮੂ-ਕਸ਼ਮੀਰ ਪੁਲਿਸ ਵੀ ਇਸ ਮਾਮਲੇ ਨੂੰ ਲੈ ਕੇ ਜਾਂਚ ਕਰ ਰਹੀ ਹੈ। ਖੁਫ਼ੀਆ ਏਜੰਸੀਆਂ ਦੇ ਇਸ ਇਨਪੁੱਟ ‘ਤੇ ਸਪੈਸ਼ਲ ਸਕਿਊਰਿਟੀ ਮੀਟਿੰਗ ਦੌਰਾਨ ਵੀ ਚਰਚਾ ਕੀਤੀ ਗਈ। ਪੂਰੇ ਮਾਮਲੇ ‘ਤੇ ਦਿੱਲੀ ਪੁਲਿਸ ਦੀ ਸਪੈਸ਼ਲ ਟੀਮ ਤੋਂ ਇਲਾਵਾ ਤਮਾਮ ਜਾਂਚ ਏਜੰਸੀਆਂ ਕੰਮ ਕਰ ਰਹੀਆਂ ਹਨ।