Dera - Sach Kahoon Punjabi
ਹੁਣ ਪ੍ਰਦੂਸ਼ਣ ਖਿਲਾਫ਼ ਡਟੇਗਾ ਡੇਰਾ ਸੱਚਾ ਸੌਦਾ
134ਵਾਂ ਮਾਨਵਤਾ ਭਲਾਈ ਕਾਰਜ਼ ਦੀ ਹੋਈ ਸ਼ੁਰੂਆਤ
ਸਰਸਾ (ਸੱਚ ਕਹੂੰ ਨਿਊਜ਼)। ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀ ਅਗਵਾਈ ‘ਚ ਡੇਰਾ ਸੱਚਾ ਸੌਦਾ ਲਗਾਤਾਰ ਮਾਨਵਤਾ ਭਲਾਈ ਦੇ 133 ਕਾਰਜ ਕਰਦਾ ਆ ਰਿਹਾ ਹੈ। ਇਨ੍ਹਾਂ ਮਾਨਵਤਾ ਭਲਾਈ ਦੇ ਕਾਰਜਾਂ ਦੀ ਲੜੀ ਨੂੰ ਅੱਗੇ ਤੋਰਦਿਆਂ ਅੱਜ ਸ਼ਾਹ ਸਤਿਨਾਮ ਜੀ ਧਾਮ ਸਰਸਾ ਵਿਖੇ ਹੋਈ ਨਾਮ ਚਰਚਾ ਦੌਰਾਨ ਇੱਕ ਹੋਰ ਮਾਨਵਤਾ ਭਲਾਈ ਦਾ ਕਾਰਜ਼ ਸ਼ੁਰੂ ਕੀਤਾ ਗਿਆ। 134ਵਾਂ ਮਾਨਵਤਾ ਭਲਾਈ ਕਾਰਜ ਦੇਸ਼ ਨੂੰ ਪ੍ਰਦੂਸ਼ਣ ਤੋਂ ਬਚਾਉਣ ਲਈ ਕਾਰਗਰ ਸਿੱਧ ਹੋਵੇਗਾ। ਜਾਣਕਾਰੀ ਅਨੁਸਾਰ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੇ ਪਵਿੱਤਰ ਬਚਨਾਂ ਅਨੁਸਾਰ ਮਾਨਵਤਾ ਭਲਾਈ ਦਾ ਨਵਾਂ 134ਵਾਂ ਕਾਰਜ਼ ”ਪ੍ਰਦੂਸ਼ਣ ਨਹੀਂ ਫੈਲਾਵਾਂਗੇ ਤੇ ਪ੍ਰਦੂਸ਼ਣ ਰੋਕਣ ਦਾ ਹਰ ਸੰਭਵ ਯਤਨ ਕਰਾਂਗੇ” ਸ਼ੁਰੂ ਕੀਤਾ ਗਿਆ। ਇਸ ਮਾਨਵਤਾ ਭਲਾਈ ਦੇ ਕਾਰਜ਼ ਨੂੰ ਸਾਧ-ਸੰਗਤ ਨੇ ਹੱਥ ਉੱਪਰ ਕਰਕੇ ਉੱਚੀ ਆਵਾਜ਼ ‘ਚ ਨਾਅਰਾ ਲਾ ਕੇ ਸ਼ੁਰੂ ਕੀਤਾ। (Dera Sacha Sauda)
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
8 ਡੇਰਾ ਪ੍ਰੇਮੀਆਂ ਨੂੰ ਮਿਲੀ ਜ਼ਮਾਨਤ
ਪੰਚਕੂਲਾ ਵਿਖੇ 2017 ਵਿੱਚ ਦਰਜ ਕੀਤਾ ਗਿਆ ਸੀ ਦੇਸ ਧਰੋਹ ਅਤੇ ਹੋਰ ਧਾਰਾਵਾਂ ਤਹਿਤ ਮਾਮਲਾ
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਦਿੱਤੀ ਜਮਾਨਤ, 15 ਦੀ ਲਗਾਈ ਗਈ ਸੀ ਜਮਾਨਤ
8 ਨੂੰ ਮਿਲੀ ਜਮਾਨਤ ਅਤੇ ਬਾਕੀ 7 ਲਈ 23 ਜਨਵਰੀ ਨੂੰ ਹੋਏਗੀ ਮੁੜ ਸੁਣਵਾਈ
ਚੰਡੀਗੜ, ਅਸ਼ਵਨੀ ਚਾਵਲਾ
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਵੱਡੀ ਰਾਹਤ ਦੀ ਖ਼ਬਰ ਆਈ ਹੈ। ਹਾਈ ਕੋਰਟ ਨੇ ਪੰਚਕੂਲਾ ਵਿਖੇ 2017 ਦੌਰਾਨ ਦਰਜ਼ ਹੋਏ ਇੱਕ ਮਾਮਲੇ ਵਿੱਚ 8 ਡੇਰਾ ਪ੍ਰੇਮੀਆਂ ਨੂੰ ਜਮਾਨਤ ਦਿੰਦੇ ਹੋਏ ਰਿਹਾਅ ਕਰਨ ਦੇ ਆਦੇਸ਼ ਦੇ ਦਿੱਤੇ ਹਨ ਇਹ ਸਾਰੇ ਪ੍ਰੇਮੀ ਪਿਛਲੇ ਸਾਲ ਤੋਂ ਅੰਬਾਲਾ ਜਾਂ ਤੇ ਹੋਰ ਜੇਲ੍ਹਾਂ ਵਿੱਚ ਬੰਦ ਹਨ।
ਜਾਣਕਾਰੀ ਅਨੁਸਾਰ 25 ਅਗਸਤ 2017 ਨੂੰ ਪੰਚਕੂਲਾ ਵਿਖੇ ਹੋਈ ਹਿੰਸਾ ਦੌਰਾਨ ਐਫ.ਆਈ.ਆਰ. ਨੰਬਰ 345 ਵਿੱਚ ਕਈ ਡੇਰਾ ਪ੍ਰੇਮੀਆਂ ‘ਤੇ ਦੇਸ ਧਰੋਹ ਦੀ ਧਾਰਾਂ ਦੇ ਨਾਲ ਹੀ ਕਈ ਧਾਰਾਵਾਂ ਤਹਿਤ ਮਾਮਲਾ ਦਰਜ਼ ਕੀਤਾ ਗਿਆ ਸੀ। ਜਿਸ ਤੋਂ ਬਾਅਦ ਇੱਕ ਇੱਕ ਕਰਕੇ ਲਗਭਗ ਸਾਰੇ ਡੇਰਾ ਪ੍ਰੇਮੀ ਗ੍ਰਿਫ਼ਤਾਰ ਕਰ ਲਏ ਗਏ ਸਨ। ਇਨਾਂ ਵਿੱਚੋਂ ਕਈ ਡੇਰਾ ਪ੍ਰੇਮੀਆਂ ਨੇ ਹਾਈ ਕੋਰਟ ਵਿੱਚ ਜਮਾਨਤ ਦੀ ਅਰਜ਼ੀ ਲਗਾਈ ਗਈ ਸੀ। ਜਿਸ ‘ਤੇ ਹਾਈ ਕੋਰਟ ਦੀ ਮਾਨਯੋਗ ਜਸਟਿਸ ਦਇਆ ਚੌਧਰੀ ਨੇ ਸੁਣਵਾਈ ਕਰਦੇ ਹੋਏ ਸ਼ੁੱਕਰਵਾਰ ਨੂੰ ਮਨਜ਼ੂਰ ਕਰ ਲਿਆ ਗਿਆ ਹੈ। ਜਿਸ ਨਾਲ 8 ਡੇਰਾ ਪ੍ਰੇਮੀਆਂ ਨੂੰ ਵੱਡੀ ਰਾਹਤ ਦੀ ਖ਼ਬਰ ਮਿਲੀ ਹੈ, ਜਦੋਂ ਕਿ ਇਸੇ ਹਾਈ ਕੋਰਟ ਦੀ ਅਦਾਲਤ ਵਿੱਚ 7 ਹੋਰ ਡੇਰਾ ਪ੍ਰੇਮੀਆਂ ਨੇ ਜਮਾਨਤ ਦੀ ਅਰਜ਼ੀ ਲਗਾਈ ਹੋਈ ਸੀ, ਜਿਸ ‘ਤੇ ਹੁਣ 23 ਜਨਵਰੀ ਬੁੱਧਵਾਰ ਨੂੰ ਸੁਣਵਾਈ ਹੋਏਗੀ।
ਜਾਣਕਾਰੀ ਅਨੁਸਾਰ ਜਿਨਾਂ 8 ਡੇਰਾ ਪ੍ਰੇਮੀਆਂ ਨੂੰ ਜਮਾਨਤ ਮਿਲੀ ਹੈ, ਉਨਾਂ ਵਿੱਚ ਉਮੇਦ, ਵਿਕਰਮ, ਦਲਬੀਰ, ਹਰੀਕੇਸ਼, ਪੂਰਨ ਚੰਦ, ਕਰਮ ਸਿੰਘ, ਵਿਜੇ ਅਤੇ ਓਮ ਪਾਲ ਸ਼ਾਮਲ ਹਨ। ਇਸ ਤੋਂ ਇਲਾਵਾ ਪਵਨ ਕੁਮਾਰ, ਰਾਕੇਸ਼ ਕੁਮਾਰ, ਚਮਕੌਰ ਸਿੰਘ, ਦਾਨ ਸਿੰਘ, ਦਿਲਾਵਰ, ਸੁਰੇਦਰ ਧੀਮਾਨ ਅਤੇ ਗੁਰਲੀਨ ਦੀ ਜਮਾਨਤ ਬਾਰੇ 23 ਜਨਵਰੀ ਨੂੰ ਹਾਈ ਕੋਰਟ ਆਪਣਾ ਫੈਸਲਾ ਕਰੇਗੀ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਡੇਰਾ ਸੱਚਾ ਸੌਦਾ ਦੇ ਸ਼ਰਧਾਲੂਆਂ ਦਾ ਵਿਸ਼ਵਾਸ ਅਡੋਲ ਤੇ ਸ਼ਾਂਤ ਚਿਤ
ਕਿਹਾ, ‘ਡੇਰੇ ਨਾਲ ਹੀ ਜ਼ਿੰਦਗੀ ਸੰਵਰੀ ਤੇ ਰਹਿੰਦੀ ਜ਼ਿੰਦਗੀ ਵੀ ਸਿੱਖਿਆਵਾਂ ‘ਤੇ ਅਮਲ ਕਰਦਿਆਂ ਲੰਘੇਗੀ’
ਸੰਗਰੂਰ(ਗੁਰਪ੍ਰੀਤ ਸਿੰਘ ) | ਅਦਾਲਤ ਵੱਲੋਂ ਭਾਵੇਂ ਡੇਰਾ ਸੱਚਾ ਸੌਦਾ ਦੇ ਪੂਜਨੀਕ ਗੁਰੂ ਜੀ ਖਿਲਾਫ਼ ਆਪਣਾ ਫੈਸਲਾ ਸੁਣਾਇਆ ਗਿਆ ਹੈ ਪਰ ਇਸ ਦੇ ਬਾਵਜ਼ੂਦ ਡੇਰਾ ਸੱਚਾ ਸੌਦਾ ਦੇ ਕਰੋੜਾਂ ਸ਼ਰਧਾਲੂਆਂ ਦਾ ਪੂਜਨੀਕ ਗੁਰੂ ਜੀ ਪ੍ਰਤੀ ਵਿਸ਼ਵਾਸ ਜਿਉਂ ਦਾ ਤਿਉਂ ਬਰਕਰਾਰ ਹੈ ਗੱਲਬਾਤ ਦੌਰਾਨ ਸ਼ਰਧਾਲੂਆਂ ਦਾ ਕਹਿਣਾ ਹੈ ਕਿ ਭਾਵੇਂ ਹੇਠਲੀਆਂ ਅਦਾਲਤਾਂ ਨੇ ਡੇਰੇ ਵਿਰੁੱਧ ਆਪਣਾ ਫੈਸਲਾ ਸੁਣਾਇਆ ਹੈ ਪਰ ਇਹ ਅਖ਼ੀਰ ਨਹੀਂ, ਸਾਨੂੰ ਪੂਰਨ ਆਸ ਹੈ ਕਿ ਉੱਚ ਅਦਾਲਤਾਂ ਵੱਲੋਂ ਪੂਰਨ ਨਿਆਂ ਦਿੱਤਾ ਜਾਵੇਗਾ ਸ਼ਰਧਾਲੂਆਂ ਦਾ ਕਹਿਣਾ ਹੈ ਕਿ ਪੂਜਨੀਕ ਗੁਰੂ ਜੀ ਵੱਲੋਂ ਸਤਿਸੰਗਾਂ ਦੌਰਾਨ ਉਨ੍ਹਾਂ ਨੂੰ ਦਿੱਤੀ ਮਾਨਵਤਾ ਭਲਾਈ ਦੀ ਸਿੱਖਿਆ ਸਦਕਾ ਹੀ ਉਹ ਆਪਣੀ ਜ਼ਿੰਦਗੀ ਵਿੱਚ ਚੰਗੇ ਕੰਮਾਂ ਨੂੰ ਪਹਿਲ ਦਿੰਦੇ ਹਨ ਅਤੇ ਅੱਗੇ ਵੀ ਦਿੰਦੇ ਰਹਿਣਗੇ
ਇਸ ਸਬੰਧੀ ਗੱਲਬਾਤ ਕਰਦਿਆਂ ਸੰਗਰੂਰ ਦੇ ਸ਼ਰਧਾਲੂ ਈਸ਼ਵਰ ਚੰਦ ਨੇ ਕਿਹਾ ਕਿ ਅਸੀਂ ਅਦਾਲਤਾਂ ਦਾ ਸਤਿਕਾਰ ਕਰਦੇ ਹਾਂ ਅਤੇ ਸਾਡਾ ਨਿਆਂਇਕ ਪ੍ਰਣਾਲੀ ‘ਤੇ ਪੂਰਨ ਵਿਸ਼ਵਾਸ ਹੈ ਉਨ੍ਹਾਂ ਆਖਿਆ ਕਿ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਵੱਲੋਂ ਦਿੱਤੀਆਂ ਸਿੱਖਿਆਵਾਂ ‘ਤੇ ਚਲਦਿਆਂ ਉਨ੍ਹਾਂ ਦੀ ਜ਼ਿੰਦਗੀ ‘ਚ ਬਹਾਰ ਆਈ ਹੈ ਤੇ ਉਨ੍ਹਾਂ ਨੂੰ ਪਤਾ ਲੱਗਾ ਕਿ ਜ਼ਿੰਦਗੀ ਜਿਉਣ ਦਾ ਮਕਸਦ ਕੀ ਹੈ ਉਨ੍ਹਾਂ ਕਿਹਾ ਕਿ ਸਾਡਾ ਪਰਿਵਾਰ ਡੇਰਾ ਸੱਚਾ ਸੌਦਾ ਨਾਲ ਦਹਾਕਿਆਂ ਤੋਂ ਜੁੜਿਆ ਹੋਇਆ ਹੈ ਤੇ ਪੂਜਨੀਕ ਗੁਰੂ ਜੀ ਨੇ ਕਦੇ ਕਿਸੇ ਦੇ ਖਿਲਾਫ਼ ਇੱਕ ਸ਼ਬਦ ਵੀ ਆਪਣੇ ਮੁਖ਼ਾਰਬਿੰਦ ‘ਚੋਂ ਨਹੀਂ ਕੱਢਿਆ ਉਨ੍ਹਾਂ ਕਿਹਾ ਕਿ ਸਾਨੂੰ ਪੂਰਨ ਵਿਸ਼ਵਾਸ ਹੈ ਕਿ ਸਾਨੂੰ ਇੱਕ ਨਾ ਇੱਕ ਦਿਨ ਨਿਆਂ ਜ਼ਰੂਰ ਮਿਲੇਗਾ
ਇਸ ਬਾਰੇ ਸ਼ਰਧਾਲੂ ਕ੍ਰਿਸ਼ਨ ਥਰੇਜਾ ਨੇ ਕਿਹਾ ਕਿ ਉਨ੍ਹਾਂ ਦਾ ਸਮੁੱਚਾ ਪਰਿਵਾਰ ਡੇਰਾ ਸੱਚਾ ਸੌਦਾ ਦੀਆਂ ਸਿੱਖਿਆਵਾਂ ਤੋਂ ਸੇਧ ਲੈ ਕੇ ਆਪਣਾ ਜੀਵਨ ਜਿਊ ਰਿਹਾ ਹੈ ਅਤੇ ਹੱਕ ਹਲਾਲ ਦੀ ਕਮਾਈ ਕਰਕੇ ਆਪਣੀ ਜ਼ਿੰਦਗੀ ਲੰਘਾ ਰਿਹਾ ਹੈ ਉਨ੍ਹਾਂ ਕਿਹਾ ਕਿ ਉਨ੍ਹਾਂ ਲੰਮੇ ਸਮੇਂ ਤੋਂ ਪੂਜਨੀਕ ਗੁਰੂ ਜੀ ਦੀਆਂ ਸਤਿਸੰਗਾਂ ਸੁਣੀਆਂ ਹਨ ਤੇ ਹਰ ਸਤਿਸੰਗ ‘ਤੇ ਪੂਜਨੀਕ ਗੁਰੂ ਜੀ ਵੱਲੋਂ ਸਮੁੱਚੀ ਸਾਧ-ਸੰਗਤ ਨੂੰ ਕੋਈ ਨਾ ਕੋਈ ਮਾਨਵਤਾ ਭਲਾਈ ਦਾ ਕਾਰਜ ਕਰਨ ਲਈ ਪ੍ਰਣ ਕਰਵਾਇਆ ਜਾਂਦਾ ਸੀ ਜਿਸ ਦਾ ਸਿੱਟਾ ਇਹ ਨਿੱਕਲਿਆ ਕਿ ਅੱਜ ਕਰੋੜਾਂ ਲੋਕ ਚੰਗੇ ਕਾਰਜ ਕਰਨ ਲੱਗ ਗਏ ਸਨ ਉਨ੍ਹਾਂ ਕਿਹਾ ਕਿ ਸਾਨੂੰ ਨਿਆਂਇਕ ਪ੍ਰਣਾਲੀ ‘ਤੇ ਪੂਰਨ ਵਿਸ਼ਵਾਸ ਹੈ ਕਿ ਇੱਕ ਨਾ ਇੱਕ ਦਿਨ ਸੱਚਾਈ ਜ਼ਰੂਰ ਬਾਹਰ ਆਏਗੀ
ਸ਼ਰਧਾਲੂ ਰਿਪਨ ਸ਼ਰਮਾ ਨੇ ਕਿਹਾ ਕਿ ਪੂਜਨੀਕ ਗੁਰੂ ਜੀ ਦੀਆਂ ਸਿੱਖਿਆਵਾਂ ਦਾ ਹੀ ਅਸਰ ਹੈ ਕਿ ਦਰਜ਼ਨਾਂ ਦੀ ਗਿਣਤੀ ਵਿੱਚ ਚੰਗੇ ਪੜ੍ਹੇ ਲਿਖੇ ਲੜਕਿਆਂ ਨੇ ਸ਼ੁੱਭ ਦੇਵੀਆਂ (ਵੇਸਵਾਵਾਂ) ਨਾਲ ਵਿਆਹ ਕਰਵਾ ਕੇ ਜਿੱਥੇ ਉਨ੍ਹਾਂ ਨੂੰ ਨਰਕ ਵਰਗੀ ਜ਼ਿੰਦਗੀ ਵਿੱਚੋਂ ਬਾਹਰ ਕੱਢਿਆ, ਉੱਥੇ ਸਮਾਜ ਨੂੰ ਇੱਕ ਨਿੱਗਰ ਸੁਨੇਹਾ ਦਿੱਤਾ ਹੈ ਉਨ੍ਹਾਂ ਕਿਹਾ ਕਿ ਅਦਾਲਤ ਵੱਲੋਂ ਜੋ ਵੀ ਫੈਸਲਾ ਡੇਰੇ ਦੇ ਵਿਰੁੱਧ ਦਿੱਤਾ ਗਿਆ ਹੈ, ਉਸ ਸਬੰਧੀ ਉੱਚ ਅਦਾਲਤਾਂ ਵੀ ਹਨ ਤੇ ਸਾਨੂੰ ਪੂਰਨ ਵਿਸ਼ਵਾਸ ਹੈ ਕਿ ਡੇਰਾ ਸੱਚਾ ਸੌਦਾ ਵਿੱਚ ਕਦੇ ਕੋਈ ਗਲਤ ਕੰਮ ਨਹੀਂ ਹੋਇਆ ਤੇ ਸੱਚਾਈ ਦਾ ਸੂਰਜ ਇੱਕ ਦਿਨ ਜ਼ਰੂਰ ਚੜ੍ਹੇਗਾ
ਇਸ ਸਬੰਧੀ ਭੈਣ ਨਿਰਮਲਾ ਇੰਸਾਂ ਨੇ ਕਿਹਾ ਕਿ ਉਨ੍ਹਾਂ ਦਾ ਪੂਰਾ ਪਰਿਵਾਰ ਹੀ ਨਹੀਂ, ਸਗੋਂ ਰਿਸ਼ਤੇਦਾਰ ਵੀ ਡੇਰਾ ਸੱਚਾ ਸੌਦਾ ਨਾਲ ਜੁੜੇ ਹੋਏ ਹਨ ਤੇ ਪੂਰਨ ਵਿਸ਼ਵਾਸੀ ਹਨ ਉਨ੍ਹਾਂ ਕਿਹਾ ਕਿ ਅਸੀਂ ਕਦੇ ਵੀ ਡੇਰਾ ਸੱਚਾ ਸੌਦਾ ਵਿੱਚ ਗੈਰ ਸਮਾਜੀ ਗਤੀਵਿਧੀ ਜਾਂ ਕਿਸੇ ਦੇ ਵਿਰੁੱਧ ਪ੍ਰਚਾਰ ਹੁੰਦਾ ਨਹੀਂ ਸੁਣਿਆ ਉਨ੍ਹਾਂ ਆਖਿਆ ਕਿ ਸਾਨੂੰ ਭਾਰਤ ਦੀ ਨਿਆਂਇਕ ਵਿਵਸਥਾ ‘ਤੇ ਪੂਰਨ ਵਿਸ਼ਵਾਸ ਹੈ ਤੇ ਸੌ ਫੀਸਦੀ ਆਸ ਵੀ ਹੈ ਕਿ ਡੇਰਾ ਸੱਚਾ ਸੌਦਾ ਨੂੰ ਪੂਰਾ ਨਿਆਂ ਮਿਲੇਗਾ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ
ਕਰਤਾਰਪੁਰ ਕਾਰੀਡੋਰ ਨੂੰ ਲੈ ਕੇ ਜ਼ਮੀਨਾਂ ਦੇ ਰੇਟ ਪੁੱਜੇ ਆਸਮਾਨ ‘ਤੇ, ਹੋਟਲ ਇੰਡੀਸਟਰੀਜ਼ ਵੀ ਪੁੱਜੀ ਡੇਰਾ ਬਾਬਾ ਨਾਨਕ
ਪੰਜਾਬ ਸਰਕਾਰ ਨੇ ਲਗਾਈ ਜ਼ਮੀਨਾਂ ਦੀ ਖਰੀਦ ਵੇਚ ‘ਤੇ ਪਾਬੰਦੀ, ਅਗਲੇ ਫੈਸਲੇ ਤੱਕ ਨਹੀਂ ਵਿਕੇਗੀ ਜਮੀਨ
ਕਰਤਾਰਪੁਰ ਕਾਰੀਡੋਰ ਨੂੰ ਲੈ ਕੇ ਬਣਾਈ ਜਾ ਰਹੀਂ ਐ ਡੇਰਾ ਬਾਬਾ ਨਾਨਕ ਵਿਕਾਸ ਅਥਾਰਿਟੀ
ਚੰਡੀਗੜ ਕਰਤਾਰਪੁਰ ਕਾਰੀਡੋਰ ਨੂੰ ਲੈ ਕੇ ਭਾਰਤ ਵਾਲੇ ਪਾਸੇ ਸਰਹੱਦ ‘ਤੇ ਸਥਿਤ ਡੇਰਾ ਬਾਬਾ ਨਾਨਕ ਵਿਖੇ ਭੂ ਮਾਫੀਆ ਇੱਕਦਮ ਹੀ ਸਰਗਰਮ ਹੋ ਗਿਆ ਹੈ, ਜਿਸ ਤੋਂ ਬਾਅਦ ਬਾਰਡਰ ਦੇ ਕਾਰਨ ਕੌਡੀਆਂ ਦੇ ਭਾਅ ਵਾਲੀ ਜਮੀਨ ਰਾਤੋਂ ਰਾਤ ਕਰੋੜਾਂ ਰੁਪਏ ਦੀ ਹੋ ਗਈ ਹੈ। ਜਮੀਨ ਦਾ ਵਪਾਰ ਕਰਨ ਵਾਲੇ ਵਪਾਰੀਆ ਸਣੇ ਹੋਟਲ ਇੰਡਸਟਰੀ ਨੇ ਕਰਤਾਰਪੁਰ ਕਾਰੀਡੋਰ ਨੂੰ ਦੇਖਦੇ ਹੋਏ ਜਮੀਨ ਖਰੀਦਣ ਦੀ ਤਿਆਰੀ ਤੱਕ ਕਰ ਦਿੱਤੀ ਹੈ। ਜਿਸ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਨੇ ਡੇਰਾ ਬਾਬਾ ਨਾਨਕ ਵਿਖੇ ਫਿਲਹਾਲ ਕਿਸੇ ਵੀ ਜਮੀਨ ਖਰੀਦ ਅਤੇ ਵੇਚ ‘ਤੇ ਅਣਐਲਾਨੀ ਪਾਬੰਦੀ ਲਗਾ ਦਿੱਤੀ ਹੈ।
ਇਸ ਸਬੰਧੀ ਡਿਪਟੀ ਕਮਿਸ਼ਨਰ ਗੁਰਦਾਸਪੁਰ ਅਤੇ ਤਹਿਸੀਲਦਾਰ ਡੇਰਾ ਬਾਬਾ ਨਾਨਕ ਨੂੰ ਵੀ ਆਦੇਸ਼ ਜਾਰੀ ਕਰ ਦਿੱਤੇ ਜਾ ਚੁੱਕੇ ਹਨ। ਪੰਜਾਬ ਸਰਕਾਰ ਇਸ ਇਲਾਕੇ ਪਲੈਨਿੰਗ ਅਨੁਸਾਰ ਤਿਆਰ ਕਰਨਾ ਚਾਹੁੰਦੀ ਹੈ, ਇਸ ਲਈ ਇਹ ਪਾਬੰਦੀ ਲਗਾਉਣ ਦਾ ਮੁੱਖ ਮਕਸਦ ਹੈ। ਸਰਕਾਰ ਨਹੀਂ ਚਾਹੁੰਦੀ ਹੈ ਕਿ ਕੋਈ ਵੀ ਜਮੀਨ ਖਰੀਦ ਕੇ ਆਪਣੇ ਤਰੀਕੇ ਨਾਲ ਉਥੇ ਉਸਾਰੀ ਤੱਕ ਸ਼ੁਰੂ ਕਰ ਦੇਵੇ।
ਮੁੱਖ ਮੰਤਰੀ ਅਮਰਿੰਦਰ ਸਿੰਘ ਦੇ ਆਦੇਸ਼ਾਂ ‘ਤੇ ਸ਼ਹਿਰੀ ਵਿਕਾਸ ਵਿਭਾਗ ਨੇ ਡੇਰਾ ਬਾਬਾ ਨਾਨਕ ਵਿਕਾਸ ਅਥਾਰਿਟੀ ਬਣਾਉਣ ਦਾ ਕੰਮ ਸ਼ੁਰੂ ਕਰ ਦਿੱਤਾ ਹੈ। ਜਿਥੇ ਕਿ ਇਸੇ ਵਿਕਾਸ ਅਥਾਰਿਟੀ ਦੇ ਅਧੀਨ ਜਮੀਨ ਐਕਵਾਇਰ ਕਰਦੇ ਹੋਏ ਪੰਜਾਬ ਸਰਕਾਰ ਹੀ ਵਿਕਾਸ ਕੰਮ ਕਰਵਾਉਣ ਦੇ ਨਾਲ ਹੀ ਜਮੀਨ ਦੀ ਖਰੀਦ ਵੇਚ ਕਰੇਗੀ।
ਸ਼ਹਿਰੀ ਵਿਕਾਸ ਵਿਭਾਗ ਦੀ ਵਧੀਕ ਮੁੱਖ ਸਕੱਤਰ ਵਿਨੀ ਮਹਾਜਨ ਵਲੋਂ ਇਸ ਡੇਰਾ ਬਾਬਾ ਨਾਨਕ ਅਥਾਰਿਟੀ ਦੇ ਗਠਨ ਬਾਰੇ ਸਾਰੀ ਫਾਈਲ ਤਿਆਰ ਕਰਨੀ ਸ਼ੁਰੂ ਕਰ ਦਿੱਤੀ ਹੈ, ਜਿਸ ਨੂੰ ਕਿ ਅਗਲੇ 1-2 ਦਿਨਾਂ ਵਿੱਚ ਮੁੱਖ ਮੰਤਰੀ ਅਮਰਿੰਦਰ ਸਿੰਘ ਕੋਲ ਪੇਸ਼ ਕਰਦੇ ਹੋਏ ਪਾਸ ਕਰਵਾ ਦਿੱਤਾ ਜਾਏਗਾ।
ਜਿਸ ਤੋਂ ਬਾਅਦ ਖ਼ੁਦ ਪੰਜਾਬ ਸਰਕਾਰ ਆਪਣਾ ਨਕਸ਼ਾ ਬਣਾਉਂਦੇ ਹੋਏ ਤੈਅ ਕਰੇਗੀ ਕਿ ਕਿਹੜੀ ਕਿਹੜੀ ਥਾਂ ‘ਤੇ ਕੀ-ਕੀ ਬਣੇਗਾ ਅਤੇ ਹੋਟਲ ਤੋਂ ਲੈ ਕੇ ਹੋਰ ਇੰਡਸਟਰੀ ਨੂੰ ਖੁਦ ਪੰਜਾਬ ਸਰਕਾਰ ਹੀ ਇਸ ਡੇਰਾ ਬਾਬਾ ਨਾਨਕ ਵਿਕਾਸ ਅਥਾਰਿਟੀ ਰਾਹੀਂ ਜ਼ਮੀਨ ਅਲਾਟ ਕਰੇਗੀ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ
ਖੂਨਦਾਨੀਆਂ ‘ਚ ਭਾਰੀ ਉਤਸ਼ਾਹ
ਸਰਸਾ, ਸੱਚ ਕਹੂੰ ਨਿਊਜ਼। ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀ ਪਵਿੱਤਰ ਰਹਿਨੁਮਾਈ ‘ਚ ਡੇਂਗੂ ਦੇ ਮਰੀਜਾਂ ਲਈ ਖੂਨਦਾਨ ਕੈਂਪ ਸ਼ਾਹ ਸਤਿਨਾਮ ਜੀ ਧਾਮ, ਡੇਰਾ ਸੱਚਾ ਸੌਦਾ ਸਰਸਾ ਵਿਖੇ  28 ਅਕਤੂਬਰ ਨੂੰ ਲਗਾਇਆ ਜਾ ਰਿਹਾ ਹੈ। ਇਹ ਕੈਂਪ ਨੂੰ ਲੈ ਕੇ ਡੇਰਾ ਸ਼ਰਧਾਲੂਆਂ ‘ਚ ਕਾਫੀ ਉਤਸ਼ਾਹ ਦੇਖਿਆ ਜਾ ਰਿਹਾ ਹੈ। ਇਸ ਕੈਂਪ ਲਈ ਲਗਭਗ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਡੇਰਾ ਸ਼ਰਧਾਲੂਆਂ ਨੇ ਦਿੱਤਾ ਸਫਾਈ ਦਾ ਹੋਕਾ
‘ਸਵੱਛਤਾ ਹੀ ਸੇਵਾ’ ਅਭਿਆਨ ਨੂੰ ਸਫ਼ਲ ਬਣਾਉਣ ਲਈ ਕੱਢੀਆਂ ਜਾਗਰੂਕਤਾ ਰੈਲੀਆਂ
ਸੱਚ ਕਹੂੰ ਨਿਊਜ਼, ਸਰਸਾ
‘ਸਵੱਛਤਾ ਹੀ ਸੇਵਾ’ ਅਭਿਆਨ ਤਹਿਤ ਮਹਾਤਮਾ ਗਾਂਧੀ ਦੀ ਜਯੰਤੀ ‘ਤੇ ਕੇਂਦਰ ਸਰਕਾਰ ਵੱਲੋਂ ਚਲਾਏ ਜਾ ਰਹੇ ਸਵੱਛਤਾ ਅਭਿਆਨ ‘ਚ ਡੇਰਾ ਸੱਚਾ ਸੌਦਾ ਦੇ ਸ਼ਰਧਾਲੂਆਂ ਨੇ ਵੱਧ-ਚੜ੍ਹ ਕੇ ਹਿੱਸਾ ਲਿਆ ਸ਼ਾਹ ਸਤਿਨਾਮ ਜੀ ਗਰੀਨ ਐੱਸ ਵੈੱਲਫੇਅਰ ਫੋਰਸ ਵਿੰਗ ਦੇ ਸੇਵਾਦਾਰਾਂ ਨੇ ਦੇਸ਼ ਦੇ ਵੱਖ-ਵੱਖ ਸੂਬਿਆਂ ‘ਚ ਜਾਗਰੂਕਤਾ ਰੈਲੀਆਂ ਕੱਢੀਆਂ ਅਤੇ ਸਵੱੱਛਤਾ ਦਾ ਸੰਕਲਪ ਲਿਆ ਸਵੱਛਤਾ ਦੇ ਸੰਦੇਸ਼ ਨੂੰ ਫੈਲਾਉਣ ਲਈ ਟਵਿੱਟਰ ‘ਤੇ ਸਰਕਾਰ ਵੱਲੋਂ ਚਲਾਏ ਗਏ ‘ਸਵੱਛ ਭਾਰਤ ਦਿਵਸ’ ਹੈਸ਼ਟੈਗ ‘ਤੇ ਵੀ ਡੇਰਾ ਸੱਚਾ ਸੌਦਾ ਦੇ ਸ਼ਰਧਾਲੂਆਂ ਨੇ ਖੂਬ ਟਵੀਟ ਅਤੇ ਰੀ-ਟਵੀਟ ਕਰਕੇ ਉਸ ਨੂੰ ਸਫਲ ਬਣਾਇਆ ‘ਸਵੱਛ ਭਾਰਤ ਦਿਵਸ’ ਹੈਸ਼ਟੈਗ ‘ਚ ਡੇਰਾ ਸੱਚਾ ਸੌਦਾ ਦੇ ਸ਼ਰਧਾਲੂਆਂ ਨੇ ਸਫ਼ਾਈ ਅਭਿਆਨ ਵੀਡੀਓ ਪਾ ਕੇ ਆਮ ਲੋਕਾਂ ਨੂੰ ਸਵੱਛਤਾ ਪ੍ਰਤੀ ਪ੍ਰੇਰਿਤ ਕੀਤਾ
2 ਅਕਤੂਬਰ ਨੂੰ ਗਾਂਧੀ ਜੈਅੰਤੀ ‘ਤੇ ਸ਼ਾਹ ਸਤਿਨਾਮ ਜੀ ਗਰੀਨ ਐੱਸ ਵੈੱਲਫੇਅਰ ਫੋਰਸ ਵਿੰਗ ਦੇ ਸੇਵਾਦਾਰਾਂ ਨੇ ਦੇਸ਼ ਦੀ ਰਾਜਧਾਨੀ ਦਿੱਲੀ, ਜੈਪੁਰ, ਚੰਡੀਗੜ੍ਹ, ਸਰਸਾ, ਪਾਣੀਪਤ, ਕੈਥਲ,  ਅਬੋਹਰ, ਸ੍ਰੀਗੰਗਾਨਗਰ, ਹਨੂੰਮਾਨਗੜ੍ਹ, ਸੰਗਰੀਆ, ਬਠਿੰਡਾ, ਫਤਿਆਬਾਦ, ਹਿਸਾਰ, ਸਹਾਰਨਪੁਰ (ਯੂਪੀ), ਗਾਜੀਆਬਾਦ ਸਮੇਤ ਹਰਿਆਣਾ, ਪੰਜਾਬ, ਉੱਤਰ ਪ੍ਰਦੇਸ਼, ਰਾਜਸਥਾਨ, ਦਿੱਲੀ ਅਤੇ ਉੱਤਰਾਖੰਡ ਦੇ ਵੱਖ-ਵੱਖ ਸ਼ਹਿਰਾਂ ‘ਚ ਜਾਗਰੂਕਤਾ ਰੈਲੀਆਂ ਕੱਢੀਆਂ ਇਸ ਮੌਕੇ ਉਨ੍ਹਾਂ ਦੇ ਹੱਥਾਂ ‘ਚ ‘ਹੋ ਪ੍ਰਿਥਵੀ ਸਾਫ-ਮਿਟੇ ਰੋਗ ਅਭਿਸ਼ਾਪ’ ਸਲੋਗਨ ਲਿਖੀਆਂ ਤਖਤੀਆਂ ਫੜੀਆਂ ਹੋਈਆਂ ਸਨ
ਪੂਜਨੀਕ ਗੁਰੂ ਜੀ ਨੇ 21 ਸਤੰਬਰ 2011 ਨੂੰ ਸ਼ੁਰੂ ਕੀਤਾ ਸੀ ਸਫਾਈ ਮਹਾਂ ਅਭਿਆਨ
ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੇ ਪਵਿੱਤਰ ਦਿਸ਼ਾ-ਨਿਰਦੇਸ਼ ‘ਚ ਡੇਰਾ ਸੱਚਾ ਸੌਦਾ ‘ਹੋ ਪ੍ਰਿਥਵੀ ਸਾਫ-ਮਿਟੇ ਰੋਗ ਅਭਿਸ਼ਾਪ’ ਮੁਹਿੰਮ ਤਹਿਤ 21 ਸਤੰਬਰ 2011 ਨੂੰ ਦੇਸ਼ ਦੀ ਰਾਜਧਾਨੀ ਦਿੱਲੀ ‘ਚ ਦੋ ਰੋਜ਼ਾ ਸਫ਼ਾਈ ਅਭਿਆਨ ਦੀ ਸ਼ੁਰੂਆਤ ਕੀਤੀ ਗਈ ਸੀ, ਜਿਸ ‘ਚ ਡੇਰਾ ਸੱਚਾ ਸੌਦਾ ਦੇ ਲੱਖਾਂ ਸੇਵਾਦਾਰਾਂ ਨੇ ਹਿੱਸਾ ਲਿਆ
ਸਫਾਈ ਅਭਿਆਨ ਨੂੰ ਅੱਗੇ ਵਧਾਉਂਦੇ ਹੋਏ ਡੇਰਾ ਸੱਚਾ ਸੌਦਾ ਦੁਆਰਾ 1 ਨਵੰਬਰ 2011 ਨੂੰ ਜੈਪੁਰ, 23 ਨਵੰਬਰ ਨੂੰ ਬੀਕਾਨੇਰ, 17 ਦਸੰਬਰ 2011 ਨੂੰ ਗੁਰੂਗ੍ਰਾਮ, 24 ਦਸੰਬਰ 2011 ਨੂੰ ਸਰਸਾ, 7 ਫਰਵਰੀ 2012 ਨੂੰ ਜੋਧਪੁਰ, 14 ਮਾਰਚ 2012 ਨੂੰ ਕੋਟਾ, 31 ਮਾਰਚ 2012 ਨੂੰ ਹੌਸ਼ੰਗਾਬਾਦ (ਐਮਪੀ), 5 ਮਈ 2012 ਨੂੰ ਜਗਨਨਾਥ ਪੁਰੀ (ਓੜੀਸਾ), 25 ਅਗਸਤ 2012 ਨੂੰ ਹਿਸਾਰ, 1 ਨਵੰਬਰ 2012 ਨੂੰ ਰਿਸ਼ੀਕੇਸ਼ ਅਤੇ ਹਰਿਦੁਆਰ, 8 ਦਸੰਬਰ ਨੂੰ ਅਜਮੇਰ ਅਤੇ ਪੁਸ਼ਕਰ, 13 ਫਰਵਰੀ 2013 ਨੂੰ ਰੋਹਤਕ, 2 ਮਾਰਚ 2013 ਨੂੰ ਫਰੀਦਾਬਾਦ ਅਤੇ ਬੱਲਭਗੜ੍ਹ, 15 ਮਾਰਚ 2013 ਨੂੰ ਨਰੇਲਾ, 24 ਮਾਰਚ 2013 ਨੂੰ ਕਰਨਾਲ, 26 ਮਾਰਚ 2013 ਨੂੰ ਕੈਥਲ, 14 ਅਪਰੈਲ 2013 ਨੂੰ ਨੋਇਡਾ, 10-11 ਸਤੰਬਰ ਨੂੰ ਦਿੱਲੀ, 7 ਅਕਤੂਬਰ 2013 ਨੂੰ ਸੀਕਰ, 8 ਅਕਤੂਬਰ 2013 ਨੂੰ ਅਲਵਰ, 9 ਅਕਤੂਬਰ 2013 ਨੂੰ ਦੌਸਾ, 10 ਅਕਤੂਬਰ 2013 ਨੂੰ ਸਵਾਈਮਾਧੋਪੁਰ, 11 ਅਕਤੂਬਰ 2013 ਨੂੰ ਸਿਓਪੁਰ, 14 ਅਕਤੂਬਰ 2013 ਨੂੰ ਟੋਂਕ, 28 ਅਕਤੂਬਰ 2013 ਨੂੰ ਮੁੰਬਈ, 1 ਸਤੰਬਰ 2015 ਨੂੰ ਪਾਣੀਪਤ, 2 ਅਕਤੂਬਰ 2016 ਨੂੰ ਜੈਪੁਰ, 6 ਮਈ 2017 ਨੂੰ ਕਰਨਾਲ ਅਤੇ 7 ਮਈ 2017 ਨੂੰ ਨਵੀਂ ਦਿੱਲੀ ‘ਚ ਸਫਾਈ ਮਹਾਂ ਅਭਿਆਨ ਚਲਾਇਆ
ਕੇਂਦਰ ਦੇ ‘ਸਵੱਛ ਭਾਰਤ ਦਿਵਸ’ ਹੈਸ਼ਟੈਗ ਨੂੰ ਡੇਰਾ ਸੱਚਾ ਸੌਦਾ ਨੇ ਕੀਤਾ ਸਾਰਥਕ
ਸਰਸਾ 2 ਅਕਤੂਬਰ ਗਾਂਧੀ ਜੈਅੰਤੀ ‘ਤੇ ਕੇਂਦਰ ਵੱਲੋਂ ਸਵੱਛਤਾ ਨੂੰ ਫੈਲਾਉਣ ਲਈ ਟਵੀਟਰ ‘ਤੇ ‘ਸਵੱਛ ਭਾਰਤ ਦਿਵਸ’ ਦੇ ਨਾਂਅ ਤੋਂ ਇੱਕ ਹੈਸ਼ਟੈਗ ਚਲਾਇਆ ਗਿਆ ਪਰ ਇਸ ਹੈਸ਼ਟੈਗ ਨੂੰ ਸਫਲ ਬਣਾਇਆ ਡੇਰਾ ਸੱਚਾ ਸੌਦਾ ਦੇ ਸ਼ਰਧਾਲੂਆਂ ਨੇ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀ ਅਗਵਾਈ ‘ਚ ਡੇਰਾ ਸੱਚਾ ਸੌਦਾ ਦੇ ਸ਼ਰਧਾਲੂ ਦੇਸ਼ ਭਰ ‘ਚ 32 ਸਫਲ ਸਫਾਈ ਮਹਾਂਅਭਿਆਨ ਚਲਾ ਚੁੱਕੇ ਹਨ
ਇਨ੍ਹਾਂ ਸਫਾਈ ਅਭਿਆਨਾਂ ‘ਚ ਡੇਰਾ ਸੱਚਾ ਸੌਦਾ ਨੇ ਦੇਸ਼ ਦੇ ਮਹਾਨਗਰਾਂ ਮੁੰਬਈ, ਦਿੱਲੀ, ਜੈਪੁਰ, ਨੋਇਡਾ, ਫਰੀਦਾਬਾਦ, ਗੁਰੂਗ੍ਰਾਮ, ਕੋਟਾ ਸਮੇਤ ਗੰਗਾ ਜਿਹੀਆਂ ਧਾਰਮਿਕ ਮਹੱਤਵ ਰੱਖਣ ਵਾਲੀਆਂ ਨਦੀਆਂ ਨੂੰ ਵੀ ਸਾਫ ਕੀਤਾ 21 ਸਤੰਬਰ ਸਾਲ 2011 ‘ਚ ਇਨ੍ਹਾਂ ਸਫਾਈ ਅਭਿਆਨਾਂ ਦੀ ਰਾਜਧਾਨੀ ਨਵੀਂ ਦਿੱਲੀ ‘ਚ ਸ਼ੁਰੂਆਤ ਕੀਤੀ ਗਈ ਇਸ ਤੋਂ ਬਾਅਦ ਕੇਂਦਰ ਸਰਕਾਰ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ‘ਚ 2 ਅਕਤੂਬਰ 2014 ਨੂੰ ‘ਸਵੱਛ ਭਾਰਤ ਦਿਵਸ’ ਦੇ ਨਾਂਅ ਤੋਂ ਦੇਸ਼ ‘ਚ ਸਫਾਈ ਅਭਿਆਨ ਚਲਾਇਆ ਜਦੋਂਕਿ ਇਸ ਅਭਿਆਨ ਨੂੰ ਵਿਹਾਰਕ ਤੌਰ ‘ਤੇ ਸਭ ਤੋਂ ਜ਼ਿਆਦਾ ਪ੍ਰਭਾਵਸ਼ਾਲੀ ਤਰੀਕੇ ਨਾਲ ਡੇਰਾ ਸੱਚਾ ਸੌਦਾ ਦੇ ਸ਼ਰਧਾਲੂਆਂ  ਵੱਲੋਂ ਅਪਣਾਇਆ ਗਿਆ ਹੈ
ਇਸ ਦਾ ਇੱਕ ਪ੍ਰਮਾਣ ਕੱਲ੍ਹ ਟਵੀਟਰ ‘ਤੇ ਕੇਂਦਰ ਸਰਕਾਰ ਵੱਲੋਂ ਚਲਾਏ ਗਏ ‘ਸਵੱਛ ਭਾਰਤ ਦਿਵਸ’ ਦੇ ਹੈਸ਼ਟੈਗ ਦੀ ਟ੍ਰੇਡਿੰਗ ‘ਚ ਵੀ ਵੇਖਣ ਨੂੰ ਮਿਲਿਆ ਹੈ ਜਿਸ ‘ਚ ਡੇਰਾ ਸੱਚਾ ਦੇ ਸ਼ਰਧਾਲੂ ਇੱਥੇ ਨਾ ਸਿਰਫ ਉਨ੍ਹਾਂ ਵੱਲੋਂ ਕੀਤੇ ਗਏ ਸਫਾਈ ਮਹਾਅਭਿਆਨ ਦੀ ਵਿਸਥਾਰ ਤਸਵੀਰ, ਵੀਡੀਓ ਅਤੇ ਖਬਰਾਂ ਸੇਅਰ ਕਰ ਰਹੇ ਸਨ, ਨਾਲ ਹੀ ‘ਸਵੱਛ ਭਾਰਤ ਦਿਵਸ’ ਅਭਿਆਨ ਨੂੰ ਸਫਲ ਬਣਾਉਣ ਦੀ ਦੇਸ਼ ਵਾਸੀਆਂ ਨੂੰ ਅਪੀਲ ਵੀ ਕਰ ਰਹੇ ਸਨ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।
ਵਾਰਡ ਤੇ ਪਿੰਡ ਪੱਧਰ ‘ਤੇ ਫੈਲਿਆ ਕਾਂਗਰਸੀ ਵਰਕਰਾਂ ‘ਚ ਰੋਸ
ਬਠਿੰਡਾ (ਸੱਚ ਕਹੂੰ ਨਿਊਜ਼)। ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਤੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਦੀ ਡੇਰਾ ਸੱਚਾ ਸੌਦਾ ਸਰਸਾ ਖਿਲਾਫ ਬੋਲਬਾਣੀ ਨੇ ਪਿੰਡ ਤੇ ਸ਼ਹਿਰ ਪੱਧਰ ‘ਤੇ ਕਾਂਗਰਸੀਆਂ ਨੂੰ ਕਸੂਤੇ ਫਸਾ ਦਿੱਤਾ ਹੈ। ਹਾਲਾਂਕਿ ਸਿੱਧੇ ਤੌਰ ‘ਤੇ ਕੋਈ ਵੀ ਕਾਂਗਰਸੀ ਆਗੂ ਆਪਣੇ ਵੱਡੇ ਆਗੂਆਂ ਨੂੰ ਕੁਝ ਕਹਿਣ ਤੋਂ ਅਸਮਰੱਥ ਹੈ ਪਰ ਅੰਦਰੋਂ-ਅੰਦਰੀ ਸਭ ਔਖੇ ਹਨ।
ਇਨ੍ਹਾਂ ਕਾਂਗਰਸੀ ਆਗੂਆਂ ਦਾ ਪ੍ਰਤੀਕਰਮ ਹੈ ਕਿ ਵੋਟਾਂ ਵੇਲੇ ਤਾਂ ਉਨ੍ਹਾਂ ਨੇ ਵੋਟਰਾਂ ਦੇ ਮੱਥੇ ਲੱਗਣਾ ਹੁੰਦਾ ਹੈ। ਇਹ ਗੱਲ ਪਾਰਟੀ ਪ੍ਰਧਾਨ ਦੇ ਪੱਲੇ ਕਿਉਂ ਨਹੀਂ ਪੈ ਰਹੀ ਹੈ ਬਠਿੰਡਾ ਜ਼ਿਲ੍ਹੇ ਦੇ ਇੱਕ ਟਕਸਾਲੀ ਕਾਂਗਰਸੀ ਆਗੂ ਨੇ ਆਪਣਾ ਨਾਂਅ ਗੁਪਤ ਰੱਖਣ ਦੀ ਸ਼ਰਤ ‘ਤੇ ਦੱਸਿਆ ਕਿ ਹੋਰ ਵੀ ਵਿਧਾਇਕ ਜਾਂ ਮੰਤਰੀ ਹਨ ਪਰ ਇਨ੍ਹਾਂ ਦੋਵਾਂ ਲੀਡਰਾਂ ਵੱਲੋਂ ਵਰਤੀ ਜਾ ਰਹੀ ਭੱਦੀ ਸ਼ਬਦਾਵਲੀ ਜਮੀਨੀ ਪੱਧਰ ‘ਤੇ ਭਾਈਚਾਰਕ ਸੰਕਟ ਪੈਦਾ ਕਰ ਰਹੀ ਹੈ।
ਉਨ੍ਹਾਂ ਦੱਸਿਆ ਕਿ ਡੇਰਾ ਸ਼ਰਧਾਲੂਆਂ ਨੂੰ ਠੇਸ ਪਹੁੰਚਾਉਣ ਵਾਲੀ ਅਜਿਹੀ ਮੰਦੀ ਭਾਸ਼ਾ ਦਾ ਮਾਮਲਾ ਮੁੱਖ ਮੰਤਰੀ ਦਫ਼ਤਰ ਦੇ ਧਿਆਨ ‘ਚ ਵੀ ਲਿਆਂਦਾ ਗਿਆ ਹੈ ਫਿਰ ਵੀ ਇਹ ਦੋਵੇਂ ਆਗੂ ਆਪਣਾ ਵਿਵਹਾਰ ਤਬਦੀਲ ਨਹੀਂ ਕਰ ਰਹੇ। ਇਸੇ ਤਰ੍ਹਾਂ ਹੀ ਬੀਤੇ ਕੱਲ੍ਹ ਧਰਨੇ ‘ਚ ਸ਼ਾਮਲ ਇੱਕ ਸ਼ਹਿਰੀ ਕਾਂਗਰਸੀ ਆਗੂ ਨੇ ਕਿਹਾ ਕਿ ਇਹ ਉਹੀ ਡੇਰਾ ਸ਼ਰਧਾਲੂ ਹਨ, ਜਿਨ੍ਹਾਂ ਨੇ ਸਾਲ 2007 ‘ਚ ਵਹੀਰਾਂ ਘੱਤ ਕੇ ਕਾਂਗਰਸ ਨੂੰ ਵੋਟਾਂ ਪਾਈਆਂ ਸਨ, ਜਿਸ ਨੂੰ ਸੀਨੀਅਰ ਲੀਡਰਸ਼ਿਪ ਭੁੱਲ ਗਈ ਹੈ। ਉਨ੍ਹਾਂ ਆਖਿਆ ਕਿ ਚੋਣਾਂ ਆਉਂਦੀਆਂ ਜਾਂਦੀਆਂ ਰਹਿੰਦੀਆਂ ਹਨ ਤੇ ਸਿਆਸੀ ਪਾਰਟੀਆਂ ਦੀ ਜਿੱਤ ਹਾਰ ਚਲਦੀ ਰਹਿੰਦੀ ਹੈ ਪਰ ਸਮਾਜ ‘ਚ ਪਾੜਾ ਪਾਉਣ ਵਾਲੀਆਂ ਗੱਲਾਂ ਕਰਨੀਆਂ ਸ਼ੋਭਾ ਨਹੀਂ ਦਿੰਦੀਆਂ। ਉਨ੍ਹਾਂ ਕਾਂਗਰਸ ਹਾਈਕਮਾਂਡ ਨੂੰ ਸਲਾਹ ਦਿੱਤੀ ਕਿ ਉਹ ਕਾਂਗਰਸੀ ਆਗੂਆਂ ਦੇ ਡੇਰੇ ਪ੍ਰਤੀ ਕੀਤੇ ਜਾ ਰਹੇ ਭੰਡੀ ਪ੍ਰਚਾਰ ‘ਤੇ ਰੋਕ ਲਾਉਣ ਲਈ ਕਦਮ ਚੁੱਕੇ ਨਹੀਂ ਤਾਂ ਪਾਰਟੀ ਆਮ ਲੋਕਾਂ ਤੋਂ ਦੂਰ ਹੋ ਜਾਵੇਗੀ।
ਉਨ੍ਹਾਂ ਆਖਿਆ ਕਿ ਭਾਰਤੀ ਸੰਵਿਧਾਨ ਅਨੁਸਾਰ ਹਰ ਕਿਸੇ ਨੂੰ ਆਪਣੇ ਮੁਤਾਬਕ ਪਾਠ ਪੂਜਾ ਜਾਂ ਧਾਰਮਿਕ ਅਕੀਦਿਆਂ ਦੀ ਪੂਰਤੀ ਦੀ ਖੁੱਲ੍ਹ ਹੈ। ਉਨ੍ਹਾਂ ਆਖਿਆ ਕਿ ਕੁਝ ਬਾਹਰੋਂ ਆਏ ਲੀਡਰਾਂ ਨੂੰ ਕਾਂਗਰਸ ਪਾਰਟੀ ਦੇ ਅਚਾਰ ਵਿਹਾਰ ਪਤਾ ਨਾ ਹੋਣ ਕਰਕੇ ਬੋਲ ਕੁਬੋਲ ਦਾ ਦੌਰ ਚੱਲਣਾ ਸਾਧਾਰਨ ਵਰਤਾਰਾ ਬਣ ਗਿਆ ਹੈ ਜੋਕਿ ਚਿੰਤਾ ਦਾ ਵਿਸ਼ਾ ਹੈ।
ਉਨ੍ਹਾਂ ਕਿਹਾ ਕਿ, ‘ਅਸੀਂ ਪਾਰਟੀ ਦਾ ਹਿੱਸਾ ਹੋਣ ਕਰਕੇ ਸੀਨੀਅਰ ਲੀਡਰਸ਼ਿਪ ਖ਼ਿਲਾਫ਼ ਨਿੱਤਰ ਕੇ ਮੈਦਾਨ ‘ਚ ਨਹੀਂ ਆ ਸਕਦੇ ਪਰ ਜੋ ਜ਼ਲਾਲਤ ਉਨ੍ਹਾਂ ਨੂੰ ਝੱਲਣੀ ਪੈ ਰਹੀ ਹੈ, ਉਸ ਨੂੰ ਸ਼ਬਦਾਂ ‘ਚ ਬਿਆਨ ਨਹੀਂ ਕੀਤਾ ਜਾ ਸਕਦਾ ਹੈ। ਗੌਰਤਲਬ ਹੈ ਕਿ ਮਾਲਵੇ ਦੇ ਘੱਟੋ-ਘੱਟ ਪੰਜਾਹ ਹਲਕਿਆਂ ‘ਚ ਡੇਰਾ ਸੱਚਾ ਸੌਦਾ ਸਰਸਾ ਦੇ ਸ਼ਰਧਾਲੂਆਂ ਦਾ ਜ਼ਬਰਦਸਤ ਪ੍ਰਭਾਵ ਹੈ ਸਾਲ 2007 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਕਾਂਗਰਸ ਪਾਰਟੀ ਨੂੰ ਦਿੱਤੀ ਹਮਾਇਤ ਦੇ ਸਿੱਟੇ ਵਜੋਂ ਮਾਲਵੇ ਦੇ ਬਹੁਗਿਣਤੀ ਹਲਕਿਆਂ ‘ਚ ਕਾਂਗਰਸ ਨੇ ਜਿੱਤ ਪ੍ਰਾਪਤ ਕੀਤੀ ਸੀ।
ਸਿੱਧੂ ਤੇ ਜਾਖੜ ਦੀਆਂ ਗੱਲਾਂ ਕਰਕੇ ਮੂੰਹ ਲਕੋਣਾ ਹੋਇਆ ਔਖਾ: ਕਾਂਗਰਸੀ ਅਹੁਦੇਦਾਰ
ਦਿਹਾਤੀ ਕਾਂਗਰਸ ਦੇ ਇੱਕ ਅਹੁਦੇਦਾਰ ਦਾ ਕਹਿਣਾ ਸੀ ਕਿ ਪਿੰਡਾਂ ‘ਚ ਸਮਾਜਿਕ ਤੌਰ ਤੇ ਉਨ੍ਹਾਂ ਦਾ ਡੇਰਾ ਸ਼ਰਧਾਲੂਆਂ ਨਾਲ ਮੇਲ ਮਿਲਾਪ ਹੈ ਤੇ ਉਹ ਵੀ ਹਰ ਕਿਸੇ ਦੇ ਦੁੱਖ ਸੁੱਖ ‘ਚ ਸ਼ਰੀਕ ਹੁੰਦੇ ਹਨ। ਉਨ੍ਹਾਂ ਦੱਸਿਆ ਕਿ ਜਦੋਂ ਇਹੋ ਜਿਹੀਆਂ ਗੱਲਾਂ ਸਾਹਮਣੇ ਆ ਰਹੀਆਂ ਹਨ ਤਾਂ ਉਨ੍ਹਾਂ ਨੂੰ ਮੂੰਹ ਲੁਕਾਉਣਾ ਪੈ ਰਿਹਾ ਹੈ।
ਜਾਖੜ ਤੇ ਸਿੱਧੂ ਦੀ ਭਾਸ਼ਾ ਨੇ ਜਜ਼ਬਾਤਾਂ ਨੂੰ ਸੱਟ ਮਾਰੀ ਹੈ: ਡੇਰਾ ਸ਼ਰਧਾਲੂ
ਇਸੇ ਮੁੱਦੇ ‘ਤੇ ਗੱਲਬਾਤ ਕਰਦਿਆਂ ਕੁਝ ਡੇਰਾ ਸ਼ਰਧਾਲੂਆਂ ਨੇ ਸਖਤ ਨਰਾਜ਼ਗੀ ਜਾਹਰ ਕਰਦਿਆਂ ਕਿਹਾ ਕਿ ਜਿਸ ਤਰ੍ਹਾਂ ਦੀ ਭਾਸ਼ਾ ਜਾਖੜ ਤੇ ਸਿੱਧੂ ਡੇਰੇ ਪ੍ਰਤੀ ਵਰਤ ਰਹੇ ਹਨ। ਉਸ ਨੇ ਉਨ੍ਹਾਂ ਦੇ ਜਜ਼ਬਾਤਾਂ ਨੂੰ ਸੱਟ ਮਾਰੀ ਹੈ ਉਨ੍ਹਾਂ ਸਵਾਲ ਕੀਤਾ ਕਿ ਜਦੋਂ ਡੇਰਾ ਸ਼ਰਧਾਲੂਆਂ ਨੇ ਲਾਈਨਾਂ ਬੰਨ੍ਹ-ਬੰਨ੍ਹ ਵੋਟਾਂ ਪਾਈਆਂ ਤੇ ਕਾਂਗਰਸੀ ਨੇਤਾ ਜਿਤਾਏ ਸਨ ਉਦੋਂ ਤਾਂ ਬੜਾ ਪਿਆਰ ਜਤਾਇਆ ਜਾ ਰਿਹਾ ਸੀ ਜਦੋਂਕਿ ਹੁਣ ਕਈ ਕਾਂਗਰਸੀ ਲੀਡਰ ਡੇਰਾ ਸੱਚਾ ਸੌਦਾ ਨੂੰ ਬਦਨਾਮ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਕਾਂਗਰਸੀ ਆਗੂ ਜੋ ਮਰਜੀ ਬੋਲੀ ਜਾਣ ਇਸ ਨਾਲ ਉਨ੍ਹਾਂ ਨੂੰ ਦੁੱਖ ਜਰੂਰ ਹੋ ਰਿਹਾ ਹੈ ਪਰ ਉਨ੍ਹਾਂ ਦੀ ਸ਼ਰਧਾ ‘ਚ ਕੋਈ ਫਰਕ ਨਹੀਂ ਪਵੇਗਾ। ਇਹ ਗੱਲ ਸੱਤਾ ਦੇ ਨਸ਼ੇ ‘ਚ ਚੂਰ ਹੋ ਕੇ ਬੇਤੁਕੀਆਂ ਗੱਲਾਂ ਕਰਨ ਵਾਲੇ ਲੀਡਰਾਂ ਨੂੰ ਸਮਝ ਲੈਣੀ ਚਾਹੀਦੀ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਵੱਲੋਂ ਫਰਮਾਏ ਪਵਿੱਤਰ ਬਚਨਾਂ ‘ਤੇ ਅਮਲ ਕਰਦਿਆਂ ਮਾਨਵਤਾ ਭਲਾਈ ਕਾਰਜਾਂ ਦਾ ਸਿਲਸਿਲਾ ਜਾਰੀ ਰਹੇਗਾ।
ਨਹੀਂ ਹਨ ਡੇਰਾ ਪ੍ਰੇਮੀ ਦੋਸ਼ੀ, ਅਦਾਲਤ ਨੇ ਕੀਤਾ ਬਾਇੱਜ਼ਤ ਬਰੀ
ਪੰਚਕੂਲਾ ਦੰਗਿਆਂ ਵਿੱਚ ਕੀਤਾ ਗਿਆ ਸੀ ਗ੍ਰਿਫ਼ਤਾਰ | Panchkula
6 ਡੇਰਾ ਪ੍ਰੇਮੀਆ ਨੂੰ ਵੱਡੀ ਰਾਹਤ | Panchkula
ਪੰਚਕੂਲਾ/ਚੰਡੀਗੜ੍ਹ, (ਅਸ਼ਵਨੀ ਚਾਵਲਾ/ਸੱਚ ਕਹੂੰ ਨਿਊਜ਼)। ਪੰਚਕੂਲਾ ਹਿੰਸਾ ਮਾਮਲੇ ਵਿੱਚ ਮਾਣਯੋਗ ਅਦਾਲਤ ਵੱਲੋਂ 6 ਡੇਰਾ ਪ੍ਰੇਮੀਆਂ ਨੂੰ ਵੱਡੀ ਰਾਹਤ ਦਿੰਦੇ ਹੋਏ ਸਾਰੇ ਦੋਸ਼ਾਂ ਤੋਂ ਬਾਇੱਜ਼ਤ ਬਰੀ ਕਰ ਦਿੱਤਾ ਹੈ। ਇਨ੍ਹਾਂ 6 ਡੇਰਾ ਪ੍ਰੇਮੀਆਂ ਨੂੰ 25 ਅਗਸਤ ਨੂੰ ਪਿਛਲੇ ਸਾਲ ਗ੍ਰਿਫ਼ਤਾਰ ਕੀਤਾ ਗਿਆ ਸੀ, ਜਿਸ ਤੋਂ ਬਾਅਦ ਇਹ ਜ਼ਮਾਨਤ ‘ਤੇ ਚੱਲ ਰਹੇ ਸਨ। ਪੰਚਕੂਲਾ ਘਟਨਾਵਾਂ ਨਾਲ ਸਬੰਧਿਤ ਇਹ ਪਹਿਲਾ ਮਾਮਲਾ ਹੈ ਜਿਸ ਵਿਚ ਡੇਰਾ ਸਰਧਾਲੂਆਂ ਨੂੰ ਬਾਇੰਜ਼ਤ ਬਰੀ ਕੀਤਾ ਗਿਆ ਹੈ। (Panchkula)
ਸੀਨੀਅਰ ਵਕੀਲ ਰਾਜ ਕੁਮਾਰ ਚੌਹਾਨ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੰਚਕੂਲਾ ਪੁਲਿਸ ਵੱਲੋਂ 25 ਅਗਸਤ ਨੂੰ ਐਫਆਈਆਰ ਨੰਬਰ 362 ਰਾਹੀਂ ਹੁਸ਼ਿਆਰ ਸਿੰਘ, ਰਵੀ ਕੁਮਾਰ, ਤਰਸੇਮ ਕੁਮਾਰ, ਸੰਘਾ ਰਾਮ, ਗਿਆਨੀ ਰਾਮ ਅਤੇ ਰਾਮ ਕ੍ਰਿਸ਼ਨ ਨੂੰ ਧਾਰਾ 148,149,436,188,511 ਤਹਿਤ ਕਥਿਤ ਦੋਸ਼ੀ ਠਹਿਰਾਉਂਦੇ ਹੋਏ ਗ੍ਰਿਫ਼ਤਾਰ ਕਰਦੇ ਹੋਏ ਜੇਲ੍ਹ ਭੇਜ ਦਿੱਤਾ ਗਿਆ ਸੀ। ਜਿਸ ਤੋਂ ਬਾਅਦ ਉਨ੍ਹਾਂ ਵੱਲੋਂ ਇਸ ਕੇਸ ਦੀ ਪੈਰਵੀ ਕਰਦੇ ਨਾ ਸਿਰਫ਼ ਇਨ੍ਹਾਂ ਸਾਰੇ ਦੋਸ਼ਾਂ ਨੂੰ ਗਲਤ ਠਹਿਰਾਇਆ ਗਿਆ। (Panchkula)
ਸਗੋਂ ਪੁਲਿਸ ਦੀ ਸਾਰੀ ਕਾਰਵਾਈ ਦੇ ਖ਼ਿਲਾਫ਼ ਅਦਾਲਤ ਵਿੱਚ ਆਪਣਾ ਪੱਖ ਵੀ ਰੱਖਿਆ ਗਿਆ। ਰਾਜ ਕੁਮਾਰ ਚੌਹਾਨ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਮਾਣਯੋਗ ਰੀਤੂ ਟੈਗੌਰ ਦੀ ਅਦਾਲਤ ਵੱਲੋਂ ਪੰਚਕੂਲਾ ਪੁਲਿਸ ਨੂੰ ਪੂਰਾ ਸਮਾਂ ਦਿੰਦੇ ਹੋਏ ਸਬੂਤ ਪੇਸ਼ ਕਰਨ ਲਈ ਕਿਹਾ ਗਿਆ ਸੀ ਪਰ ਪੰਚਕੂਲਾ ਪੁਲਿਸ ਇਸ ਮਾਮਲੇ ਵਿੱਚ ਸਬੂਤ ਪੇਸ਼ ਕਰਨ ਵਿੱਚ ਅਸਫ਼ਲ ਸਾਬਤ ਹੋਈ ਹੈ। ਜਿਸ ਤੋਂ ਬਾਅਦ ਮਾਣਯੋਗ ਅਦਾਲਤ ਵੱਲੋਂ ਇਨ੍ਹਾਂ ਸਾਰੇ 6 ਡੇਰਾ ਪ੍ਰੇਮੀਆਂ ਨੂੰ ਬਾਇੱਜ਼ਤ ਸਾਰੇ ਦੋਸ਼ਾਂ ਤੋਂ ਬਰੀ ਕਰ ਦਿੱਤਾ ਗਿਆ ਹੈ। (Panchkula)
ਰਾਜਸਥਾਨ ਤੇ ਗੁਜਰਾਤ ਦੇ ਅਧਿਕਾਰੀਆਂ ਨੇ ਡੇਰੇ ਦੇ ਹੱਕ ‘ਚ ਦਿੱਤੀ ਗਵਾਹੀ
ਚੰਡੀਗੜ੍ਹ (ਅਸ਼ਵਨੀ ਚਾਵਲਾ)। ਮਾਨਵਤਾ ਭਲਾਈ ਮਾਮਲੇ ਵਿੱਚ ਡੇਰਾ (Dera Sacha Sauda) ਸੱਚਾ ਸੌਦਾ ਦਾ ਕੋਈ ਵੀ ਮੁਕਾਬਲਾ ਨਹੀਂ ਕਰ ਸਕਦਾ ਹੈ, ਡੇਰਾ ਸੱਚਾ ਸੌਦਾ ਨੇ ਨਾ ਸਿਰਫ਼ ਗੁਜਰਾਤ ਵਿੱਚ ਆਏ ਭੂਚਾਲ ਵਿੱਚ ਸੈਂਕੜੇ ਜਾਨਾਂ ਨੂੰ ਬਚਾਇਆ ਹੈ, ਸਗੋਂ ਬਾੜਮੇਰ ਗੁਜਰਾਤ ਵਿੱਚ ਪਏ ਸੋਕੇ ਦੌਰਾਨ ਹਜ਼ਾਰਾਂ ਪਸੂਆ ਦੀਆਂ ਜਾਨਾਂ ਨੂੰ ਬਚਾਉਣ ਦਾ ਵੱਡੇ ਪੱਧਰ ‘ਤੇ ਕੰਮ ਕੀਤਾ ਹੈ। ਜਿਸ ਸਬੰਧੀ ਦੋਵੇਂ ਸੂਬਾ ਸਰਕਾਰਾਂ ਵੱਲੋਂ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਨੂੰ ਪ੍ਰਸੰਸਾ ਪੱਤਰ ਤੱਕ ਜਾਰੀ ਕੀਤੇ ਹੋਏ ਹਨ। ਇਹ ਬਿਆਨ ਰਣਜੀਤ ਸਿੰਘ ਅਤੇ ਛਤਰਪਤੀ ਹਤਿਆ ਮਾਮਲੇ ਵਿੱਚ ਗੁਜਰਾਤ ਅਤੇ ਰਾਜਸਥਾਨ ਸਰਕਾਰਾਂ ਦੇ ਸੀਨੀਅਰ ਅਧਿਕਾਰੀਆਂ ਨੇ ਪੰਚਕੂਲਾ ਸੀ.ਬੀ.ਆਈ. ਦੀ ਵਿਸ਼ੇਸ਼ ਅਦਾਲਤ ਵਿੱਚ ਦਰਜ ਕਰਵਾਏ ਹਨ। (Dera Sacha Sauda)
ਪੰਚਕੂਲਾ ਸੀ.ਬੀ.ਆਈ. ਅਦਾਲਤ ਵਿੱਚ ਬਚਾਅ ਪੱਖ ਵੱਲੋਂ ਸ਼ੁੱਕਰਵਾਰ ਨੂੰ ਆਪਣੇ ਪੱਖ ‘ਚ ਕੁਝ ਗਵਾਹ ਪੇਸ਼ ਕੀਤੇ ਜਾਣੇ ਸਨ, ਜਿਸ ਵਿੱਚ ਅੱਜ ਦੀ ਸੁਣਵਾਈ ਦੌਰਾਨ ਗੁਜਰਾਤ ਸਰਕਾਰ ਦੇ ਸੀਨੀਅਰ ਸਿਵਲ ਅਧਿਕਾਰੀ ਕੇ. ਸੋਮਨ ਨੇ ਦੱਸਿਆ ਕਿ ਗੁਜਰਾਤ ਵਿੱਚ 26 ਜਨਵਰੀ 2001 ਨੂੰ ਜਦੋਂ ਭੂਚਾਲ ਆਇਆ ਸੀ ਤਾਂ ਉਸ ਸਮੇਂ ਕਾਫ਼ੀ ਜਿਆਦਾ ਬਰਬਾਦੀ ਹੋਈ ਸੀ। ਉਸ ਸਮੇਂ ਡੇਰਾ ਸੱਚਾ ਸੌਦਾ ਨੇ ਵੱਡੇ ਪੱਧਰ ‘ਤੇ ਮਹੀਨਾ ਭਰ ਮੌਕੇ ‘ਤੇ ਰਹਿੰਦੇ ਹੋਏ ਜ਼ਰੂਰਤਮੰਦਾਂ ਅਤੇ ਬੇਘਰਾ ਦੀ ਮਦਦ ਕਰਦੇ ਹੋਏ ਵੱਡੇ ਪੱਧਰ ‘ਤੇ ਮਾਨਵਤਾ ਭਲਾਈ ਦੇ ਕੰਮ ਕੀਤੇ ਸਨ, ਇੱਥੋਂ ਤੱਕ ਕਈ ਪਿੰਡ ਹੀ ਗੋਦ ਲੈਂਦੇ ਹੋਏ ਉਨ੍ਹਾਂ ਨੂੰ ਵਸਾਉਣ ਦਾ ਕੰਮ ਤੱਕ ਕੀਤਾ ਗਿਆ ਸੀ, ਜਿਸ ਨੂੰ ਦੇਖਦੇ ਹੋਏ ਗੁਜਰਾਤ ਸਰਕਾਰ ਨੇ ਡੇਰਾ ਸੱਚਾ ਸੌਦਾ ਨੂੰ ਪ੍ਰਸੰਸਾ ਪੱਤਰ ਜਾਰੀ ਕਰਦੇ ਹੋਏ  ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਇੰਸਾਂ ਦਾ ਧੰਨਵਾਦ ਵੀ ਕੀਤਾ ਸੀ। (Dera Sacha Sauda)
ਰਾਜਸਥਾਨ ਵਿੱਚ ਸੋਕੇ ਤੋਂ ਪ੍ਰਭਾਵਿਤ ਪਸ਼ੂਆਂ ਦੀ ਬਚਾਈ ਸੀ ਜਾਨ | Dera Sacha Sauda
ਇਥੇ ਹੀ ਬਾੜਮੇਰ ਰਾਜਸਥਾਨ ਤੋਂ ਆਏ ਆਈ.ਏ.ਐਸ. ਅਧਿਕਾਰੀ ਮੂਲ ਚੰਦ ਆਰੀਆ ਨੇ ਅਦਾਲਤ ਨੂੰ ਦੱਸਿਆ ਕਿ ਰਾਜਸਥਾਨ ਵਿੱਚ ਅਚਾਨਕ ਸੋਕਾ ਪੈਣ ਦੇ ਕਾਰਨ ਵੱਡੇ ਪੱਧਰ ‘ਤੇ ਪਸੂਆ ਨੂੰ ਖਾਣ ਲਈ ਕੁਝ ਨਹੀਂ ਮਿਲ ਰਿਹਾ ਸੀ ਅਤੇ ਪਸੂਆ ਦੀ ਮੌਤ ਵੀ ਹੋਣੀ ਸ਼ੁਰੂ ਹੋ ਗਈ। ਇਸ ਦੌਰਾਨ ਡੇਰਾ ਸੱਚਾ ਸੌਦਾ ਵਲੋਂ ਰਾਜਸਥਾਨ ਦੇ ਬਾੜਮੇਰ ਇਲਾਕੇ ਵਿੱਚ ਵੱਡੇ ਪੱਧਰ ‘ਤੇ ਮਦਦ ਕਰਦੇ ਹੋਏ ਪਸੂਆ ਦੇ ਲਈ ਚਾਰੇ ਦਾ ਇੰਤਜ਼ਾਮ ਕੀਤਾ ਗਿਆ ਸੀ, ਇਸ ਮਹਾਨ ਕਾਰਜ ਲਈ ਡੇਰਾ ਸੱਚਾ ਸੌਦਾ ਨੂੰ ਪ੍ਰਸੰਸਾ ਪੱਤਰ ਵੀ ਜਾਰੀ ਕੀਤੇ ਗਏ ਸਨ।
ਹਾਈਕੋਰਟ : ਮਾਨਸਾ ਦੇ 27 ਡੇਰਾ ਸ਼ਰਧਾਲੂਆਂ ਨੂੰ ਮਿਲੀ ਜ਼ਮਾਨਤ
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ  ਜਮਾਨਤ ਮਨਜ਼ੂਰ ਕਰ ਲਈ ਹੈ | High Court
ਚੰਡੀਗੜ੍ਹ, (ਅਸ਼ਵਨੀ ਚਾਵਲਾ)। ਮਾਨਸਾ ਦੀ ਜੇਲ੍ਹ ਵਿੱਚ ਕਰੀਬ ਇੱਕ ਸਾਲ ਤੋਂ ਬੰਦ 27 ਡੇਰਾ ਪ੍ਰੇਮੀਆਂ ਦੀ ਜਮਾਨਤ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਮਨਜ਼ੂਰ ਕਰ ਲਈ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਕੀਲ ਸੁਰਜੀਤ ਸਿੰਘ ਵੜੈਚ ਨੇ ਦੱਸਿਆ ਕਿ ਮਾਨਸਾ ਵਿਖੇ 25 ਅਗਸਤ ਨੂੰ ਸਰਕਾਰੀ ਸੰਪਤੀ ਦੀ ਭੰਨ-ਤੋੜ ਦੇ ਮਾਮਲੇ ‘ਚ ਦਰਜ਼ ਕੀਤੇ ਗਏ ਮੁਕੱਦਮਾ ਨੰਬਰ 62 ਤਹਿਤ ਪੁਲਿਸ ਵੱਲੋਂ ਧਾਰਾ 307, 436,427, 188,148,149, 120ਬੀ ਤਹਿਤ ਕੁਲ 27 ਡੇਰਾ ਪ੍ਰੇਮੀਆਂ ਨੂੰ ਗ੍ਰਿਫ਼ਤਾਰ ਕਰਕੇ ਜੇਲ੍ਹ ਭੇਜ ਦਿੱਤਾ ਗਿਆ ਸੀ।
ਉਨ੍ਹਾਂ ਦੱਸਿਆ ਕਿ ਪੁਲਿਸ ਵੱਲੋਂ ਡੇਰਾ ਪ੍ਰੇਮੀਆਂ ‘ਤੇ ਲਾਏ ਦੋਸ਼ ਬੇਬੁਨਿਆਦ ਹਨ ਡੇਰਾ ਪ੍ਰੇਮੀਆਂ ਨੇ ਕੋਈ ਅਜਿਹਾ ਜ਼ੁਰਮ ਕੀਤਾ ਹੀ ਨਹੀਂ ਉਨਾਂ ਦੱਸਿਆ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਉਨ੍ਹਾਂ ਵੱਲੋਂ ਇਨ੍ਹਾਂ 27 ਡੇਰਾ ਪ੍ਰੇਮੀਆਂ ਦੀ ਜ਼ਮਾਨਤ ਦੀ ਅਰਜੀ ਲਗਾਈ ਗਈ ਸੀ, ਜਿਸ ‘ਤੇ ਹਾਈ ਕੋਰਟ ਦੇ ਜਸਟਿਸ ਇੰਦਰਜੀਤ ਸਿੰਘ ਨੇ ਜ਼ਮਾਨਤ ਦੀ ਅਰਜੀ ਨੂੰ ਕਬੂਲ ਕਰ ਲਿਆ ਗਿਆ ਹੈ। ਉਨਾਂ ਦੱਸਿਆ ਕਿ ਇਸ ਮਾਮਲੇ ਵਿੱਚ ਹੇਠਲੀ ਅਦਾਲਤ ‘ਚ ਇਨਾਂ ਸਾਰੇ ਦੋਸ਼ਾ ਨੂੰ ਝੂਠੇ ਸਾਬਤ ਕਰਕੇ ਇਨ੍ਹਾਂ ਡੇਰਾ ਪ੍ਰੇਮੀਆਂ ਨੂੰ ਬਾਇਜਤ ਦੋਸ਼ਾ ਤੋਂ ਰਿਹਾਅ ਵੀ ਕਰਵਾਇਆ ਜਾਏਗਾ।
ਵੀਹ ਹੋਰ ਡੇਰਾ ਪ੍ਰੇਮੀਆਂ ਤੋਂ ਹਟਾਈ ਦੇਸ਼ਧ੍ਰੋਹ ਦੀ ਧਾਰਾ
ਪੰਚਕੂਲਾ ਦੀ ਅਦਾਲਤ ਨੇ ਪਵਨ ਇੰਸਾਂ ਤੇ ਸੁਰਿੰਦਰ ਧੀਮਾਨ ਸਣੇ ਚਮਕੌਰ ਸਿੰਘ ਤੋਂ ਧਾਰਾ ਹਟਾਈ | Sedition Clause
ਪੰਚਕੂਲਾ/ਚੰਡੀਗੜ੍ਹ, (ਅਸ਼ਵਨੀ ਚਾਵਲਾ/ਸੱਚ ਕਹੂੰ ਨਿਊਜ਼)। ਪੰਚਕੂਲਾ ਹਿੰਸਾ ਮਾਮਲੇ ਵਿੱਚ ਡੇਰਾ ਪ੍ਰੇਮੀ ਦੇਸ਼ਧ੍ਰੋਹੀ ਨਹੀਂ ਹਨ ਅਤੇ ਉਨ੍ਹਾਂ ਖ਼ਿਲਾਫ਼ ਲਗਾਈ ਗਈ ਧਾਰਾ 124 ਏ ਲਾਗੂ ਨਹੀਂ ਕੀਤੀ ਜਾ ਸਕਦੀ। ਪੰਚਕੂਲਾ ਪੁਲਿਸ ਨੇ ਗਲਤ ਤਰੀਕੇ ਨਾਲ ਇਨ੍ਹਾਂ ਖ਼ਿਲਾਫ਼ ਇਹ ਧਾਰਾ ਲਗਾਈ ਹੈ, ਜਦੋਂ ਕਿ ਡੇਰਾ ਪ੍ਰੇਮੀਆਂ ਵੱਲੋਂ ਦੇਸ਼ ਦੇ ਖ਼ਿਲਾਫ਼ ਕੋਈ ਵੀ ਇਹੋ ਜਿਹਾ ਕੋਈ ਕੰਮ ਨਹੀਂ ਕੀਤਾ ਗਿਆ। ਮਾਣਯੋਗ ਜੱਜ ਰਾਜਨ ਵਾਲੀਆ ਦੀ ਅਦਾਲਤ ਪੰਚਕੂਲਾ ਨੇ ਬਚਾਅ ਪੱਖ ਦੇ ਇਨ੍ਹਾਂ ਤਰਕਾਂ ਨੂੰ ਠੀਕ ਠਹਿਰਾਉਂਦੇ ਹੋਏ 20 ਡੇਰਾ ਪ੍ਰੇਮੀਆਂ ਤੋਂ ਦੇਸ਼ਧ੍ਰੋਹ ਦੀ ਧਾਰਾ ਹਟਾ ਦਿੱਤੀ ਹੈ। (Sedition Clause)
ਉਨ੍ਹਾਂ ਖ਼ਿਲਾਫ਼ ਲਗਾਈ ਗਈ ਧਾਰਾ 121, 121 ਏ ਤੇ 124 ਏ ਤਹਿਤ ਦੇਸ਼ਧ੍ਰੋਹ ਦੀ ਧਾਰਾ ਨੂੰ ਹਟਾ ਦਿੱਤਾ ਗਿਆ ਹੈ। ਇਹ ਫੈਸਲਾ ਐਫ.ਆਈ.ਆਰ. ਨੰਬਰ 343 ਦੇ ਸਬੰਧ ਵਿੱਚ ਆਇਆ ਹੈ, ਜਿਸ ਵਿੱਚ ਡਾ. ਪਵਨ ਇੰਸਾਂ, ਚਮਕੌਰ ਇੰਸਾਂ ਅਤੇ ਸੁਰਿੰਦਰ ਧੀਮਾਨ ਸਣੇ 20 ਡੇਰਾ ਪ੍ਰੇਮੀ ਸ਼ਾਮਲ ਹਨ। ਬਚਾਅ ਪੱਖ ਦੇ ਵਕੀਲ ਰਾਜ ਸਿੰਘ ਚੌਹਾਨ ਨੇ ਦੱਸਿਆ ਕਿ ਪੰਚਕੂਲਾ ਪੁਲਿਸ ਵੱਲੋਂ ਵੱਡੇ ਪੱਧਰ ‘ਤੇ ਦੇਸ਼ਧ੍ਰੋਹ ਦੇ ਮਾਮਲੇ ਪਾਉਂਦੇ ਹੋਏ ਉਨ੍ਹਾਂ ਦੇ ਮੁਵੱਕਿਲਾਂ ਨੂੰ ਗ੍ਰਿਫ਼ਤਾਰ ਕੀਤਾ ਹੋਇਆ ਸੀ। (Sedition Clause)
ਜਦੋਂ ਕਿ ਉਨ੍ਹਾਂ ਵੱਲੋਂ ਇਸ ਤਰ੍ਹਾਂ ਦਾ ਕੁਝ ਵੀ ਨਹੀਂ ਕੀਤਾ ਗਿਆ ਸੀ ਕਿ ਉਨ੍ਹਾਂ ਖ਼ਿਲਾਫ਼ ਦੇਸ਼ਧ੍ਰੋਹ ਦਾ ਮਾਮਲਾ ਚੱਲੇ। ਉਨ੍ਹਾਂ ਕਿਹਾ ਕਿ ਲੰਬੀ ਚਲੀ ਬਹਿਸ ਤੋਂ ਬਾਅਦ ਮਾਨਯੋਗ ਅਦਾਲਤ ਨੇ ਸੋਮਵਾਰ ਨੂੰ ਉਨਾਂ ਦੇ ਹੱਕ ਵਿੱਚ ਫੈਸਲਾ ਦਿੱਤਾ ਹੈ। ਜਿਸ ਕਾਰਨ ਹੁਣ ਉਨਾਂ ਦੇ ਸਾਰੇ ਮੁਵੱਕਿਲ ਧਾਰਾ 121, 121 ਏ ਅਤੇ 124 ਏ ਮੁਕਤ ਹੋ ਗਏ ਹਨ। ਉਨਾਂ ਦੱਸਿਆ ਕਿ ਇਸ ਮਾਮਲੇ ਵਿੱਚ ਹੁਣ ਗਵਾਹਾਂ ਦੀ ਪੇਸ਼ੀ ਹੋਏਗੀ, ਜਿਥੇ ਕਿ ਉਹ ਇਨਾਂ ਨੂੰ ਨਿਰਦੋਸ਼ ਸਾਬਤ ਕਰਨਗੇ।
ਅੰਗਹੀਣ ਪਰਿਵਾਰ ਦੇ ਪੱਕੇ ਮਕਾਨ ਦਾ ਸੁਪਨਾ ਕੁਝ ਘੰਟਿਆਂ ’ਚ ਹੋਇਆ ਸਾਕਾਰ
ਸਾਧ-ਸੰਗਤ ਨਿਉਜ਼ੀਲੈਂਡ ਦਾ ਵੀ ਰਿਹਾ ਵਿਸ਼ੇਸ਼ ਸਹਿਯੋਗ
ਬਰਨਾਲਾ, (ਜਸਵੀਰ ਸਿੰਘ/ਸੰਚ ਕਹੂੰ ਨਿਊਜ਼)। ਬਲਾਕ ਮਹਿਲ ਕਲਾਂ ਤੇ ਨਿਊਜ਼ੀਲੈਂਡ ਦੀ ਸਾਧ-ਸੰਗਤ ਨੇ ਡੇਰਾ ਸੱਚਾ ਸੌਦਾ ਦੇ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀ ਪ੍ਰੇਰਨਾ ’ਤੇ ਚਲਦਿਆਂ ਮਾਨਵਤਾ ਭਲਾਈ ਕਾਰਜਾਂ ਨੂੰ ਨਿਰੰਤਰ ਜਾਰੀ ਰੱਖਿਆ ਹੋਇਆ ਹੈ, ਜਿਸ ਤਹਿਤ ਸਾਧ-ਸੰਗਤ ਨੇ ਪਿੰਡ ਵਿਧਾਤੇ ਦੇ 3 ਧੀਆਂ ਦੇ ਅੰਗਹੀਣ ਮਾਪਿਆਂ ਦਾ ਨਵੇਂ ਮਕਾਨ ਦਾ ਸੁਪਨਾ ਕੁੱਝ ਘੰਟਿਆਂ ’ਚ ਪੂਰਾ ਕਰਕੇ ਇਨਸਾਨੀਅਤ ਦਾ ਫਰਜ਼ ਨਿਭਾਇਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਬਲਾਕ ਮਹਿਲ ਕਲਾਂ ਦੇ ਬਲਾਕ ਭੰਗੀਦਾਸ ਹਜ਼ੂਰਾ ਸਿੰਘ ਇੰਸਾਂ ਨੇ ਦਸਿਆ ਕਿ ਪਿੰਡ ਵਿਧਾਤੇ ਦਾ ਅੰਗਹੀਣ ਨਿਰਮਲ ਸਿੰਘ ਪੁੱਤਰ ਮੱਘਰ ਸਿੰਘ ਇੱਕ ਆਰਜੀ ਮਕਾਨ ਵਿਚ ਰਹਿ ਰਿਹਾ ਸੀ, ਜੋ ਨਵਾਂ ਮਕਾਨ ਬਣਾਉਣ ਤੋਂ ਅਸਮਰੱਥ ਸੀ, ਜਿਸ ਸਬੰਧੀ ਨਿਰਮਲ ਸਿੰਘ ਨੇ ਸਾਧ-ਸੰਗਤ ਨੂੰ ਆਪਣਾ ਮਕਾਨ ਬਣਾ ਕੇ ਦੇਣ ਸਬੰਧੀ ਲਿਖਤੀ ਰੂਪ ’ਚ ਅਰਜ਼ੀ ਦਿਤੀ ਸੀ, ਜਿਸ ’ਤੇ ਸਮੂਹ ਸਾਧ-ਸੰਗਤ ਨੇ ਸਹਿਮਤੀ ਜਤਾਉਂਦਿਆਂ ਮਕਾਨ ਬਣਾ ਕੇ ਦੇਣ ਦਾ ਫੈਸਲਾ ਲਿਆ। ਉਨ੍ਹਾਂ ਦੱਸਿਆ ਕਿ ਸਥਾਨਕ ਬਲਾਕ ਤੇ ਨਿਉਜ਼ੀਲੈਂਡ ਦੀ ਸਾਧ-ਸੰਗਤ ਦੇ ਵਿਸ਼ੇਸ਼ ਸਹਿਯੋਗ ਸਦਕਾ ਕੁਝ ਘੰਟਿਆਂ ’ਚ ਹੀ ਮਕਾਨ ਦੀ ਉਸਾਰੀ ਉਪਰੰਤ ਰੰਗ ਰੋਗਨ ਕਰਕੇ ਸਬੰਧਿਤ ਪਰਿਵਾਰ ਦਾ ਨਵੇਂ ਮਕਾਨ ਬਣਾ ਕੇ ਦਿਤਾ ਗਿਆ ਹੈ, ਜਿਸ ਵਿਚ ਸਮੂਹ ਸਾਧ-ਸੰਗਤ ਨੇ ਤਨ ਤੇ ਧਨ ਨਾਲ ਭਰਪੂਰ ਸਹਿਯੋਗ ਦਿੱਤਾ।
ਇਸ ਮਹਾਨ ਕਾਰਜ ਵਿੱਚ ਉਪਰੋਕਤ ਤੋਂ ਇਲਾਵਾ ਨਾਥ ਸਿੰਘ ਇਸਾਂ, ਪੂਰਨ ਸਿੰਘ ਇੰਸਾਂ, ਸਾਧੂ ਸਿੰਘ ਇੰਸਾਂ, ਡਾ . ਸਵਰਨ ਸਿੰਘ ਇੰਸਾਂ, ਸੰਪੂਰਨ ਸਿੰਘ ਇੰਸਾਂ, ਅਸ਼ਵਨੀ ਇੰਸਾਂ, ਭੰਗੀਦਾਸ ਪ੍ਰੇਮ ਇੰਸਾਂ, ਤੀਰਥ ਇੰਸਾਂ, ਗੁਰਦੇਵ ਸਿੰਘ ਇੰਸਾਂ, ਉਜਾਗਰ ਸਿੰਘ ਇੰਸਾਂ, ਦੁੱਲਾ ਸਿੰਘ ਇੰਸਾਂ, ਜਗਦੇਵ ਸਿੰਘ ਇੰਸਾਂ ਰਾਕੇਸ਼ ਕੁਮਾਰ ਇੰਸਾਂ ਤੋਂ ਇਲਾਵਾ ਸਾਧ ਸੰਗਤ ਨੇ ਵੀ ਆਪਣਾ ਭਰਪੂਰ ਸਹਿਯੋਗ ਦਿੱਤਾ।
ਸਾਡੇ ਲਈ ਨਵਾਂ ਮਕਾਨ ਬਣਾਉਣਾ ਸੁਪਨਾ ਸੀ : ਨਿਰਮਲ ਸਿੰਘ
ਵਾਰ-ਵਾਰ ਹੱਥ ਜੋੜ ਕੇ ਡੇਰਾ ਪ੍ਰੇਮੀਆਂ ਦਾ ਧੰਨਵਾਦ ਕਰ ਰਹੇ ਅੰਗਹੀਣ ਨਿਰਮਲ ਸਿੰਘ ਨੇ ਦੱਸਿਆ ਕਿ ਉਹ 3 ਧੀਆਂ ਦਾ ਬਾਪ ਹੈ ਤੇ ਉਸ ਦੀ ਪਤਨੀ ਵੀ ਅੰਗਹੀਣ ਹੈ, ਜਿਸ ਕਾਰਨ ਉਹ ਆਪਣੇ ਪਰਿਵਾਰ ਦਾ ਗੁਜ਼ਾਰਾ ਹੀ ਮਸਾਂ ਚਲਾਉਂਦੇ ਹਨ। ਉਨ੍ਹਾਂ ਦੱਸਿਆ ਕਿ ਨਵਾਂ ਮਕਾਨ ਬਣਾਉਣਾ ਉਨ੍ਹਾਂ ਲਈ ਇਕ ਸੁਪਨੇ ਵਾਂਗ ਸੀ ਪ੍ਰੰਤੂ ਡੇਰਾ ਸ਼ਰਧਾਲੂਆਂ ਨੇ ਉਨ੍ਹਾਂ ਦੇ ਨਵੇਂ ਮਕਾਨ ਦੇ ਸੁਪਨੇ ਨੂੰ ਅੱਜ ਕੁੱਝ ਘੰਟਿਆਂ ’ਚ ਹੀ ਸਾਕਾਰ ਕਰ ਦਿਤਾ ਹੈ, ਜਿਸ ਬਦਲੇ ਉਹ ਪੂਜਨੀਕ ਗੁਰੂ ਜੀ ਤੇ ਡੇਰਾ ਸ਼ਰਧਾਲੂਆਂ ਦਾ ਤਹਿਦਿਲੋਂ ਧੰਨਵਾਦ ਕਰਦੇ ਹਨ।