ਸਾਡੇ ਨਾਲ ਸ਼ਾਮਲ

Follow us

18.3 C
Chandigarh
Thursday, February 26, 2026
More
    Home Breaking News ਟੈਗੋਰ ਵਿਦਿਆਲਿ...

    ਟੈਗੋਰ ਵਿਦਿਆਲਿਆ ਸੀਨੀ. ਸੈਕੰਡਰੀ ਸਕੂਲ ਦਾ ਨਤੀਜਾ ਰਿਹਾ ਸ਼ਾਨਦਾਰ

    longwal sachool

    ਟੈਗੋਰ ਵਿਦਿਆਲਿਆ ਸੀਨੀ. ਸੈਕੰਡਰੀ ਸਕੂਲ ਦਾ ਨਤੀਜਾ ਰਿਹਾ ਸ਼ਾਨਦਾਰ

    ਲੌਂਗੋਵਾਲ (ਹਰਪਾਲ) । ਟੈਗੋਰ ਵਿਦਿਆਲਿਆ (ਸੀਨੀ. ਸੈਕੰਡਰੀ ਸਕੂਲ) ਲੌਂਗੋਵਾਲ ਦਾ ਦਸਵੀਂ ਦਾ ਨਤੀਜਾ ਹਰ ਸਾਲ ਦੀ ਤਰਾਂ ਇਸ ਵਾਰ ਵੀ 100 ਫ਼ੀਸਦੀ ਰਿਹਾ ਹੈ। ਇਸ ਸਕੂਲ ਦੀ ਤਨਵਰਜੀਤ ਕੌਰ ਪੁੱਤਰੀ ਪ੍ਰੇਮ ਸਿੰਘ ਨੇ ਨੇ ਪਹਿਲਾ, ਦਲਵੀਰ ਕੌਰ ਪੁੱਤਰੀ ਮਨਪ੍ਰੀਤ ਸਿੰਘ ਨੇ ਦੂਸਰਾ ਅਤੇ ਹਰਪ੍ਰੀਤ ਕੌਰ ਪੁੱਤਰੀ ਨਾਜ਼ਰ ਸਿੰਘ ਅਤੇ ਮਨਪ੍ਰੀਤ ਕੌਰ ਪੁੱਤਰੀ ਸੁਖਵਿੰਦਰ ਸਿੰਘ ਨ ਸਾਂਝੇ ਤੌਰ ’ਤੇ ਤੀਸਰਾ ਸਥਾਨ ਪ੍ਰਾਪਤ ਕੀਤਾ। ਸਕੂਲ ਦੇ ਪਿ੍ਰੰਸੀਪਲ ਮੈਡਮ ਜਸਵਿੰਦਰ ਕੌਰ ਅਤੇ ਮਨੈਜ਼ਮੈਂਟ ਮੈਬਰਾਂ ਕੁਲਦੀਪ ਸਿੰਘ ਮੰਡੇਰ, ਗੋਬਿੰਦ ਸਿੰਘ ਗਿੱਲ ਅਤੇ ਜਤਿੰਦਰ ਰਿਸ਼ੀ ਨੇ ਸ਼ਾਨਦਾਰ ਨਤੀਜੇ ਲਈ ਸਕੂਲ ਦੇ ਅਧਿਆਪਕਾਂ, ਵਿਦਿਆਰਥੀਆਂ ਅਤੇ ਮਾਪਿਆਂ ਨੂੰ ਵਧਾਈ ਦਿੱਤੀ ।

    student
    ਲੌਂਗੋਵਾਲ : ਟੈਗੋਰ ਵਿਦਿਆਲਿਆ ਸਕੂਲ ਲੌਂਗੋਵਾਲ ਦੀਆਂ ਦਸਵੀਂ ਦੇ ਨਤੀਜੇ ’ਚੋਂ ਅੱਵਲ ਵਿਦਿਆਰਥਣਾਂ ਤਨਵਰਜੀਤ ਕੌਰ, ਦਲਵੀਰ ਕੌਰ, ਹਰਪ੍ਰੀਤ ਕੌਰ ਅਤੇ ਮਨਪ੍ਰੀਤ ਕੌਰ ਦੀਆਂ ਤਸਵੀਰਾਂ। ਫੋਟੋ : ਹਰਪਾਲ

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

    LEAVE A REPLY

    Please enter your comment!
    Please enter your name here