Taking Bribe

Vigilance Bureau Raid Punjab: ਜ਼ਿਲ੍ਹਾ ਮਾਲ ਅਫ਼ਸਰ ਦਾ ਰੀਡਰ ਰਿਸ਼ਵਤ ਲੈਂਦਾ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ ਜ਼ਿਲ੍ਹਾ ਮਾਲ ਅਫ਼ਸਰ, ਮੋਗਾ ਦੇ ਰੀਡਰ ਦਵਿੰਦਰ ਪਾਲ ਸਿੰਘ ਨੂੰ 20,000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ।
ਪੰਜਾਬ  ਸੂਬੇ  ਖਾਸ ਖਬਰ  Fraud Alert 

ਜ਼ਮੀਨ ਦੇ ਇੰਤਕਾਲ ਬਦਲੇ ਰਿਸ਼ਵਤ ਲੈਂਦਾ ਪਟਵਾਰੀ ਦਾ ਕਰਿੰਦਾ ਕਾਬੂ

(ਜਸਵੀਰ ਸਿੰਘ ਗਹਿਲ) ਲੁਧਿਆਣਾ। ਵਿਜੀਲੈਂਸ ਬਿਊਰੋ ਨੇ ਸੌਮਵਾਰ ਨੂੰ ਹਲਕਾ ਪਾਇਲ ਦੇ ਇੱਕ ਪਟਵਾਰੀ ਦੇ ਕਰਿੰਦੇ ਨੂੰ 3 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਬਿਊਰੋ ਮੁਤਾਬਕ ਕਰਿੰਦੇ ਨੂੰ ਜ਼ਮੀਨ ਦੇ ਇੰਤਕਾਲ ਬਦਲੇ ਰਿਸ਼ਵਤ ਲੈਣ ਦੇ ਦੋਸ਼ਾਂ ’ਚ ਗ੍ਰਿਫ਼ਤਾਰ ਕੀਤਾ ਗਿਆ ਹੈ। Bribe ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ […]
ਦੇਸ਼  ਪੰਜਾਬ  Breaking News  ਸੂਬੇ  Fraud Alert 

ਵਿਜੀਲੈਂਸ ਦੀ ਵੱਡੀ ਕਾਰਵਾਈ, ਪੰਜਾਬ ਹੋਮ ਗਾਰਡ ਵਲੰਟੀਅਰ ਨੂੰ ਰਿਸ਼ਵਤ ਲੈਣੀ ਪਈ ਮਹਿੰਗੀ

ਪੁਲਿਸ ਕੇਸ ’ਚ ਪੱਖ ਰੱਖਣ ਲਈ ਮੰਗ ਰਿਹਾ ਸੀ 20 ਹਜ਼ਾਰ ਰੁਪਏ : ਬਿਊਰੋ (ਜਸਵੀਰ ਸਿੰਘ ਗਹਿਲ) ਲੁਧਿਆਣਾ। ਵਿਜੀਲੈਂਸ ਬਿਊਰੋ ਨੇ ਬੁੱਧਵਾਰ ਨੂੰ ਪੁਲਿਸ ਚੌਕੀ ਪਿੰਡ ਲਲਤੋਂ ਕਲਾਂ (ਜ਼ਿਲ੍ਹਾ ਲੁਧਿਆਣਾ) ਵਿਖੇ ਤਾਇਨਾਤ ਪੰਜਾਬ ਹੋਮ ਗਾਰਡ (ਪੀ.ਐਚ.ਜੀ.) ਦੇ ਵਲੰਟੀਅਰ ਨੂੰ 10 ਹਜ਼ਾਰ ਰੁਪਏ ਰਿਸ਼ਵਤ ਲੈਣ ਤਹਿਤ ਕਾਬੂ ਕੀਤਾ ਹੈ। ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ  Fraud Alert 

ਪਾਵਰਕੌਮ ਦਾ ਜੇਈ 10 ਹਜ਼ਾਰ ਦੀ ਰਿਸ਼ਵਤ ਲੈਂਦਿਆਂ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ

ਗੁਰਪ੍ਰੀਤ ਸਿੰਘ/ਨਰੇਸ਼ ਕੁਮਾਰ, ਸੰਗਰੂਰ ਵਿਜੀਲੈਂਸ ਵਿਭਾਗ ਸੰਗਰੂਰ ਨੇ ਪਾਵਰਕੌਮ ਦੇ ਇੱਕ ਜੇਈ ਨੂੰ 10 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ ਕੀਤਾ ਹੈ ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਵਿਭਾਗ ਸੰਗਰੂਰ ਦੇ ਇੰਸਪੈਕਟਰ ਪ੍ਰਿਤਪਾਲ ਸਿੰਘ ਨੇ ਦੱਸਿਆ ਕਿ ਗੁਰਮੀਤ ਸਿੰਘ ਪੁੱਤਰ ਮੁਖਤਿਆਰ ਸਿੰਘ ਵਾਸੀ ਪਿੰਡ ਕਾਲੀਆਂ (ਲਹਿਰਾਗਾਗਾ) ਜਿਹੜਾ ਕਿ ਖਰਾਦ ਦੀ ਵਰਕਸ਼ਾਪ ਕਰਦਾ ਹੈ, ਉਸ ਨੇ ਆਪਣਾ ਬਿਜਲੀ […]
ਪੰਜਾਬ 
Ad Ad Ad