Talwandi Bhai house fired

ਤਲਵੰਡੀ ਭਾਈ ਦੇ ਕਾਰੋਬਾਰੀਆਂ ਤੋਂ ਮੰਗੇ ਫਿਰੌਤੀ ਦੇ ਪੈਸੇ ਨਾ ਦੇਣ ’ਤੇ ਘਰ ਉੱਪਰ ਕੀਤੀ ਫਾਇਰਿੰਗ

ਸਥਾਨਕ ਲੋਕਾਂ ਨੇ ਪੰਜਾਬ ਸਰਕਾਰ ਤੋਂ ਕੀਤੀ ਸੁਰੱਖਿਆ ਦੀ ਮੰਗ ਤਲਵੰਡੀ ਭਾਈ (ਬਸੰਤ ਸਿੰਘ ਬਰਾੜ)। ਤਲਵੰਡੀ ਭਾਈ ਸ਼ਹਿਰ ਦੇ ਰਹਿਣ ਵਾਲੇ ਇੱਕ ਕਾਰੋਬਾਰੀ ਪਰਿਵਾਰ ਦੇ ਘਰ ਉੱਪਰ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀਬਾਰੀ ਕੀਤੇ ਜਾਣ ਦਾ ਸਮਾਚਾਰ ਹੈ। ਇਸ ਸਬੰਧੀ ਮਿਲੀ ਜਾਣਕਾਰੀ ਅਨੁਸਾਰ ਸੁਨਿਆਰ (ਸੋਨੇ) ਦਾ ਕਾਰੋਬਾਰ ਕਰਨ ਵਾਲੇ ਭਗਵਾਨ ਸਿੰਘ ਚੌਹਾਨ ਵਾਸੀ ਨਵੀਂ ਆਬਾਦੀ ਤਲਵੰਡੀ ਭਾਈ […]
ਪੰਜਾਬ  Breaking News