Talwandi Sabo News

Talwandi Sabo News: ਬੁਰੀ ਖਬਰ, ਸੁੱਤੇ ਪਏ ਪਰਿਵਾਰ ’ਤੇ ਡਿੱਗੀ ਛੱਤ, ਦੋ ਜਣਿਆਂ ਦੀ ਮੌਤ, ਦੋ ਗੰਭੀਰ ਜ਼ਖਮੀ

ਸੀਵਰੇਜ ਵਿਭਾਗ ’ਚ ਕੰਮ ਕਰਦੇ ਧਰਮ ਸਿੰਘ ਉਰਫ ਕਾਲਾ ਦਾ ਪਰਿਵਾਰ ਆਪਣੇ ਘਰ ਦੇ ਕਮਰੇ ਚ ਸੌਂ ਰਿਹਾ ਸੀ ਕਿ ਲੰਘੀ ਰਾਤ ਕਰੀਬ 11 ਵਜੇ ਕਮਰੇ ਦੀ ਛੱਤ ਅਚਾਨਕ ਡਿੱਗ ਗਈ।
ਪੰਜਾਬ  ਸੂਬੇ  ਖਾਸ ਖਬਰ 

Talwandi Sabo News: ਇੱਕ ਹੋਰ ਨੌਜਵਾਨ ਨੂੰ ਨਿਗਲ ਗਿਆ ਨਸ਼ਾ, ਮਾਪਿਆਂ ਵੱਲੋਂ ਕਾਰਵਾਈ ਦੀ ਮੰਗ

ਸ਼ਹਿਰ ਦੇ ਸਾਬਕਾ ਐਮਸੀ ਨੇ ਦੱਸਿਆ ਕਿ ਤਲਵੰਡੀ ਸਾਬੋ ਵਿੱਚ ਚਿੱਟਾ ਧੜੱਲੇ ਨਾਲ ਵਿਕ ਰਿਹਾ ਹੈ ਜਿਸ ਨਾਲ ਮੇਰੇ ਬੱਚੇ ਆਕਾਸ਼ ਦੀਪ 24 ਸਾਲਾਂ ਦੀ ਚਿੱਟੇ ਦੀ ਓਵਰਡੋਜ ਨਾਲ ਮੌਤ ਹੋ ਗਈ।
ਪੰਜਾਬ  ਸੂਬੇ  ਖਾਸ ਖਬਰ 

ਬਿਨਾਂ ਲਾਇਸੰਸ ਤੋਂ ਨਸ਼ਾ ਛੁਡਾਊ ਕੇਂਦਰ ਦਾ ਪਰਦਾਫਾਸ

ਪੁਲਿਸ ਨੂੰ ਮੁਲਜ਼ਮ ਨੂੰ ਕੀਤਾ ਗ੍ਰਿਫਤਾਰ | Bathinda News ਨਸ਼ਾ ਛੁਡਾਉਣ ਦੀ ਬਜਾਏ ਨੌਜਵਾਨਾਂ ਨੂੰ ਦਿੰਦੇ ਸਨ ਨਸ਼ੇ ਦੀਆਂ ਗੋਲੀਆਂ ਤਲਵੰਡੀ ਸਾਬੋ (ਕਮਲਪ੍ਰੀਤ ਸਿੰਘ)। Bathinda News: ਸਥਾਨਕ ਸ਼ਹਿਰ ਦੀ ਪੁਲਿਸ ਵੱਲੋਂ ਬਿਨਾਂ ਲਾਇਸੰਸ ਤੋਂ ਨਸ਼ਾ ਛੁਡਾਊ ਕੇਂਦਰ ਚਲਾ ਰਹੇ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ, ਜੋ ਨੌਜਵਾਨਾਂ ਨੂੰ ਨਸ਼ਾ ਛਡਾਉਣ ਬਹਾਨੇ ਉਨ੍ਹਾਂ ਨੂੰ ਨਸ਼ੇ ਦੀਆਂ […]
ਪੰਜਾਬ  Breaking News  ਖਾਸ ਖਬਰ 

Road Accident: ਸੜਕ ਹਾਦਸੇ ’ਚ ਮੋਟਰਸਾਈਕਲ ਸਵਾਰ ਦੀ ਮੌਤ

ਤਲਵੰਡੀ ਸਾਬੋ (ਕਮਲਪ੍ਰੀਤ ਸਿੰਘ)। Road Accident: ਉਪ ਮੰਡਲ ਤਲਵੰਡੀ ਸਾਬੋ ਦੇ ਪਿੰਡ ਲਹਿਰੀ ਤੇ ਨਥੇਹਾ ਵਿਚਕਾਰ ਇੱਕ ਕਾਰ ਅਤੇ ਮੋਟਰਸਾਈਕਲ ਦੀ ਹੋਈ ਟੱਕਰ ਵਿੱਚ ਮੋਟਰਸਾਈਕਲ ਸਵਾਰ ਦੀ ਮੌਕੇ ’ਤੇ ਹੀ ਮੌਤ ਹੋ ਗਈ ਹੈ, ਜਦੋਂ ਕਿ ਕਾਰ ਤੇ ਮੋਟਰਸਾਈਕਲ ਨੁਕਸਾਨੇ ਗਏ ਹਨ। ਜਾਣਕਾਰੀ ਅਨੁਸਾਰ ਕਾਰ ਅਤੇ ਮੋਟਰਸਾਈਕਲ ਦੋਵੇਂ ਹੀ ਤਲਵੰਡੀ ਸਾਬੋ ਤੋਂ ਸਰਦੂਲਗੜ੍ਹ ਵੱਲ ਜਾ […]
ਪੰਜਾਬ  Breaking News  ਖਾਸ ਖਬਰ 

ਤਲਵੰਡੀ ਸਾਬੋ ‘ਚ ਰੂਹ ਕੰਬਾਊ ਵਾਰਦਾਤ, ਪਿਓ-ਪੁੱਤ ਦਾ ਕਤਲ

ਤਲਵੰਡੀ ਸਾਬੋ (ਕਮਲਪ੍ਰੀਤ)। Talwandi Sabo News : ਜ਼ਿਲ੍ਹਾ ਬਠਿੰਡਾ ਦੇ ਪਿੰਡ ਜੀਵਨ ਸਿੰਘ ਵਾਲਾ ਵਿੱਚ ਦੂਹਰੇ ਕਤਲ ਦੀ ਦੁੱਖਦਾਈ ਖ਼ਬਰ ਸਾਹਮਣੇ ਆਈ ਹੈ। ਜਿੱਥੇ ਪਿਓ ਪੁੱਤ ਦਾ ਹਮਲਾਵਰਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਪਾਲਤੂ ਕੁੱਤੇ ਕਾਰਨ ਹੋਏ ਝਗੜੇ ਦਾ ਮਾਮਲਾ ਕਤਲ ਤੱਕ ਪਹੁੰਚ ਗਿਆ। ਕਤਲ ਤੋਂ ਬਾਅਦ ਪਿੰਡ […]
ਪੰਜਾਬ  Breaking News  ਖਾਸ ਖਬਰ 

Crime News: ਮੋਟਰ ਦੇ ਝਗੜੇ ਸਬੰਧੀ ਦੋ ਧਿਰਾਂ ’ਚ ਚੱਲੀ ਗੋਲੀ, ਇੱਕ ਔਰਤ ਦੀ ਮੌਤ

ਗੋਲੀਬਾਰੀ ’ਚ ਇੱਕ ਔਰਤ ਦੀ ਮੌਤ, ਇੱਕ ਜ਼ਖਮੀ | Crime News ਪੁਲਿਸ ਵੱਲੋਂ ਮੁਲਜ਼ਮ ਕਾਬੂ, ਅਸਲਾ ਲਿਆ ਕਬਜ਼ੇ ’ਚ ਤਲਵੰਡੀ ਸਾਬੋ (ਕਮਲਪ੍ਰੀਤ ਸਿੰਘ)। Crime News: ਉਪ ਮੰਡਲ ਤਲਵੰਡੀ ਸਾਬੋ ਦੀ ਸਰਹੱਦ ਨਾਲ ਲੱਗਦੇ ਪਿੰਡ ਰਾਈਆ ਵਿਖੇ ਖੇਤ ਵਿੱਚ ਲੱਗੀ ਮੋਟਰ ਨੂੰ ਲੈ ਕੇ ਦੋ ਧਿਰਾਂ ’ਚ ਝਗੜਾ ਹੋ ਗਿਆ। ਝਗੜੇ ਦੌਰਾਨ ਦੋਨਾਂ ਧਿਰਾਂ ਵੱਲੋਂ ਇੱਕ […]
ਪੰਜਾਬ  Breaking News  ਖਾਸ ਖਬਰ 

ਇਨਸਾਫ ਨਾ ਮਿਲਣ ’ਤੇ ਪੀੜਿਤਾਂ ਨੇ ਥਾਣੇ ਅੱਗੇ ਲਾਸ਼ ਰੱਖ ਕੇ ਦਿੱਤਾ ਧਰਨਾ

ਪੁਲਿਸ ਪ੍ਰਸ਼ਾਸਨ ਨਸ਼ਾ ਰੋਕੂ ਕਮੇਟੀ ਦੇ ਮੁੱਖ ਆਗੂ ਨੂੰ ਮਾਮਲੇ ਵਿੱਚ ਨਾਮਜਦ ਕਰਨ ਤੋਂ ਕਰ ਰਿਹਾ ਸੀ ਇਨਕਾਰ (ਕਮਲਪ੍ਰੀਤ ਸਿੰਘ) ਤਲਵੰਡੀ ਸਾਬੋ। ਉਪ ਮੰਡਲ ਤਲਵੰਡੀ ਸਾਬੋ ਦੇ ਪਿੰਡ ਨਸੀਬਪੁਰਾ ਦੇ ਪੀੜਿਤ ਪਰਿਵਾਰ ਨੇ ਟਰੈਕਟਰ ਵਿੱਚ ਮ੍ਰਿਤਕ ਦੀ ਲਾਸ਼ ਰੱਖ ਕੇ ਸੜਕ ਜਾਮ ਕਰਕੇ ਪੁਲਿਸ ਪ੍ਰਸਾਸਨ ਖਿਲਾਫ ਨਾਅਰੇਬਾਜ਼ੀ ਕਰਕੇ ਰੋਸ ਪ੍ਰਦਰਸ਼ਨ ਕੀਤਾ । ਭਾਵੇਂ ਪੁਲਿਸ ਨੇ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ