ਸਾਡੇ ਨਾਲ ਸ਼ਾਮਲ

Follow us

13.2 C
Chandigarh
Wednesday, February 25, 2026
More
    Home Breaking News ਸਾਊਥ ਅਦਾਕਾਰਾ ...

    ਸਾਊਥ ਅਦਾਕਾਰਾ ਪੌਲਿਨ ਨੇ ਕੀਤਾ ਸੁਸਾਇਡ

    Pauline Jessica

    (ਸੱਚ ਕਹੂੰ ਨਿਊਜ਼)
    ਚੇਨੱਈ । ਸਾਊਥ ਅਦਾਕਾਰ ਪੌਲਿਨ ਜੈਸਿਕਾ (29) ਵੱਲੋਂ ਸੁਸਾਇਡ ਕਰਨ ਦਾ ਸਾਮਲਾ ਸਾਹਮਣੇ ਆਇਆ ਹੈ। ਉਹ ਆਂਧਰਾ ਪ੍ਰਦੇਸ਼ ਦੇ ਰਹਿਣ ਵਾਲੇ ਸਨ। ਉਨ੍ਹਾਂ ਤਮਿਲ ਭਾਸ਼ਾ ’ਚ ਰਿਲੀਜ ਹੋਈ ‘ਵੈਧਾ’ ਫਿਲਮ ’ਚ ਰੋਲ ਅਦਾ ਕੀਤਾ ਸੀ। ਇਸ ਤੋਂ ਇਲਾਵਾ ਵੀ ਉਹ ਹੋਰ ਤਮਿਲ ਭਾਸ਼ਾ ਦੀਆਂ ਫਿਲਮਾਂ ’ਚ ਆਪਣਾ ਕਿਰਦਾਰ ਨਿਭਾ ਚੁੱਕੀ ਹੈ। ਪੌਲਿਨ ਜੈਸਿਕਾ ਦੀ ਲਾਸ਼ ਉਸ ਦੇ ਅਪਾਰਟਮੈਂਟ ’ਚ ਮਿਲੀ। ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਉਨ੍ਹਾਂ ਦੀ ਲਾਸ਼ ਨੂੰ ਕਬਜੇ ’ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤੀ ਹੈ। ਬਾਅਦ ’ਚ ਜੈਸਿਕਾ ਦੇ ਪਰਿਵਾਰਕ ਮੈਂਬਰਾਂ ਨੂੰ ਸੂਚਨਾ ਦਿੱਤੀ ਅਤੇ ਉਨ੍ਹਾਂ ਦੀ ਲਾਸ਼ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀ ਗਈ ਹੈ। ਪੁਲਿਸ ਨੇ ਮੌਕੇ ’ਤੇ ਲਾਸ਼ ਕੋਲੋਂ ਇੱਕ ਸੁਸਾਇਡ ਨੋਟ ਵੀ ਬਰਾਮਦ ਕੀਤਾ ਹੈ। ਪੁਲਿਸ ਨੇ ਇਸ ਕੇਸ ’ਚ ਅਪਣੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

    LEAVE A REPLY

    Please enter your comment!
    Please enter your name here