Tank Cleaning Mishap

Gujarat Tank Tragedy: ਗੁਜਰਾਤ ’ਚ ਦਰਦਨਾਕ ਹਾਦਸਾ: ਟੈਂਕ ਦੀ ਸਫਾਈ ਕਰਦੇ ਸਮੇਂ ਗੈਸ ਲੀਕ ਹੋਣ ਕਾਰਨ 3 ਮਜ਼ਦੂਰਾਂ ਦੀ ਮੌਤ

ਗੁਜਰਾਤ ਦੀ ਰਾਜਧਾਨੀ ਗਾਂਧੀਨਗਰ ਵਿੱਚ ਇੱਕ ਵੱਡਾ ਹਾਦਸਾ ਵਾਪਰਿਆ। ਕਲੋਲ ਦੇ ਸੈਜ ਜੀਆਈਡੀਸੀ ਖੇਤਰ ਵਿੱਚ ਜ਼ਹਿਰੀਲੀ ਗੈਸ ਲੀਕ ਹੋਣ ਕਾਰਨ ਤਿੰਨ ਮਜ਼ਦੂਰਾਂ ਦੀ ਮੌਤ ਹੋ ਗਈ। ਇੱਕ ਮਜ਼ਦੂਰ ਗੰਭੀਰ ਹਾਲਤ ਵਿੱਚ ਹਸਪਤਾਲ ਵਿੱਚ ਇਲਾਜ ਅਧੀਨ ਹੈ।
ਦੇਸ਼  ਖਾਸ ਖਬਰ 
Ad Ad Ad