Tarntaran Police

ਤਰਨਤਾਰਨ ਪੁਲਿਸ ਪ੍ਰਾਪਤ ਕੀਤੀ ਵੱਡੀ ਸਫ਼ਲਤਾ

ਲੁੱਟਮਾਰ ਤੇ ਡਕੈਤੀ ਕਰਨ ਵਾਲੇ ਗਿਰੋਹ ਦੇ ਪੰਜ ਮੈਂਬਰ ਕਾਬੂ ਸੱਚ ਕਹੂੰ ਨਿਊਜ਼, ਤਰਨਤਾਰਨ: ਤਰਨਤਾਰਨ ਪੁਲਿਸ ਨੇ ਲੁੱਟਮਾਰ ਤੇ ਡਕੈਤੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ ਕਰਦੇ ਹੋਏ ਪੰਜ ਜਣਿਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਤੋਂ ਕੀਮਤੀ ਸਮਾਨ ਤੇ ਪਿਸਤੌਲ ਵੀ ਬਰਾਮਦ ਕੀਤੇ ਗਏ। ਐੱਸਐੱਸਪੀ ਦਰਸ਼ਨ ਸਿੰਘ ਮਾਨ ਨੇ ਦੱਸਿਆ ਕਿ ਜ਼ਿਲ੍ਹਾ ਤਰਨਤਾਰਨ ਵਿੱਚ ਨਸ਼ਿਆਂ ਤੇ […]
ਪੰਜਾਬ  Breaking News