Task Force Committee

ਟੀਮ ਨੇ ਛੁਡਵਾਏ 11 ਬਾਲ ਮਜ਼ਦੂਰ

ਲੋਕਾਂ ਨੇ ਕੀਤਾ ਵਿਰੋਧ ਰਾਮ ਗੋਪਾਲ ਰਾਏਕੋਟੀ, ਲੁਧਿਆਣਾ: ਡਿਪਟੀ ਕਮਿਸ਼ਨਰ ਲੁਧਿਆਣਾ ਪ੍ਰਦੀਪ ਕੁਮਾਰ ਅਗਰਵਾਲ ਦੀਆਂ ਹਦਾਇਤਾਂ ‘ਤੇ ਜ਼ਿਲ੍ਹਾ ਪੱਧਰੀ ਟਾਸਕ ਫੋਰਸ ਕਮੇਟੀ ਵੱਲੋਂ ਅੱਜ ਕੀਤੀ ਗਈ ਵੱਡੀ ਕਾਰਵਾਈ ਦੌਰਾਨ ਸਥਾਨਕ ਸ਼ੇਰਪੁਰ ਖੇਤਰ ਦੀਆਂ ਦੁਕਾਨਾਂ ਵਿੱਚ ਕੰਮ ਕਰਦੇ 11 ਬਾਲ ਮਜ਼ਦੂਰਾਂ ਨੂੰ ਛੁਡਵਾ ਲਿਆ ਗਿਆ ਹੈ। ਇਹ ਕਾਰਵਾਈ ਸਹਾਇਕ ਕਮਿਸ਼ਨਰ (ਸ਼ਿਕਾਇਤਾਂ) ਡਾ. ਪੂਨਮ ਪ੍ਰੀਤ ਕੌਰ ਦੀ ਅਗਵਾਈ […]
ਪੰਜਾਬ  Breaking News