ਅਧਿਆਪਕ ਵੱਲੋਂ ਫਾਹਾ ਲੈ ਕੇ ਕੀਤੀ ਖੁਦਕੁਸ਼ੀ 

tecer sudide

ਅਧਿਆਪਕ ਵੱਲੋਂ ਫਾਹਾ ਲੈ ਕੇ ਕੀਤੀ ਖੁਦਕੁਸ਼ੀ 

ਸੇਰਪੁਰ (ਰਵੀ ਗੁਰਮਾ)। ਇੱਥੋਂ ਨੇੜਲੇ ਪਿੰਡ ਸਲੇਮਪੁਰ ਦੇ ਅਧਿਆਪਕ ਬਲਵਿੰਦਰ ਸਿੰਘ ਵੱਲੋਂ ਫਾਹਾ ਲੈ ਕੇ ਖੁਦਕਸ਼ੀ ਕਰਨ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਅਨੁਸਾਰ ਬਲਵਿੰਦਰ ਸਿੰਘ (ਉਰਫ ਭੋਲਾ ) ਪੁੱਤਰ ਦਰਸ਼ਨ ਸਿੰਘ ਵਾਸੀ ਸਲੇਮਪੁਰ ਨੇ ਆਪਣੇ ਘਰ ਵਿੱਚ ਹੀ ਛੱਤ ਵਾਲੇ ਪੱਖੇ ਨਾਲ ਰੱਸੀ ਬੰਨ੍ਹ ਕੇ ਖੁਦਕੁਸ਼ੀ ਕਰ ਲਈ ਹੈ । ਪੁਲਿਸ ਵੱਲੋਂ ਮ੍ਰਿਤਕ ਦਾ ਪੋਸਟਮਾਰਟਮ ਕਰਵਾਕੇ 174 ਤਹਿਤ ਕਾਰਵਾਈ ਅਮਲ ਵਿੱਚ ਲਿਆਂਦੀ ਗਈ। ਕਾਰਵਾਈ ਉਪਰੰਤ ਲਾਸ਼ ਵਾਰਸਾਂ ਹਵਾਲੇ ਕਰ ਦਿੱਤੀ ਗਈ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

LEAVE A REPLY

Please enter your comment!
Please enter your name here