Teacher News
<% catList.forEach(function(cat){ %> <%= cat.label %> <% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %> <%= node_description %>
<% } %> <% catList.forEach(function(cat){ %> <%= cat.label %> <% }); %>
Haryana Guest Teachers: ਗੈਸਟ ਟੀਚਰਾਂ ਨੂੰ ਪੱਕੇ ਨਹੀਂ ਕਰੇਗੀ ਹਰਿਆਣਾ ਸਰਕਾਰ
Published On
By Khushdeep Singh
ਹਰਿਆਣਾ ਸਰਕਾਰ ਨੇ ਰਾਜ ਦੇ ਕਰੀਬ 12 ਹਜ਼ਾਰ ਗੈਸਟ ਟੀਚਰਾਂ ਨੂੰ ਪੱਕੇ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਗੈਸਟ ਅਧਿਆਪਕਾਂ ਨੂੰ ਪੱਕੇ ਨਾ ਕਰਨ ਸਬੰਧੀ ਸਪੀਕਿੰਗ ਆਰਡਰ ਜਾਰੀ ਕਰ ਚੁੱਕੀ ਪ੍ਰਦੇਸ਼ ਸਰਕਾਰ ਨੇ ਇਹ ਹੁਕਮ ਵਾਪਸ ਲੈਣ ਤੋਂ ਸਾਫ਼ ਇਨਕਾਰ ਕਰ ਦਿੱਤਾ ਹੈ।