Teacher Satveer Singh Honored

Punjab Education Department News: ਮਿਸ਼ਨ ਸਮਰੱਥ ’ਚ ਵਿਸ਼ੇਸ਼ ਯੋਗਦਾਨ ਲਈ ਸਿੱਖਿਆ ਵਿਭਾਗ ਵੱਲੋਂ ਅਧਿਆਪਕ ਸਤਵੀਰ ਸਿੰਘ ਸਨਮਾਨਿਤ      

ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਭਾਦਸੋਂ-2 ਜਗਜੀਤ ਸਿੰਘ ਨੌਹਰਾ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਸਾਡੇ ਬਲਾਕ ਦੇ ਬੀ. ਆਰ.ਸੀ ਸਤਵੀਰ ਸਿੰਘ ਈਟੀਟੀ ਅਧਿਆਪਕ ਸਰਕਾਰੀ ਪ੍ਰਾਇਮਰੀ ਸਕੂਲ ਸਹੌਲੀ ਨੂੰ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ
ਸਿੱਖਿਆ  ਦੇਸ਼  ਪੰਜਾਬ  Breaking News  ਸੂਬੇ