teacher
<% catList.forEach(function(cat){ %>
<%= cat.label %>
<% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %>
<%= node_description %>
<% } %>
<% catList.forEach(function(cat){ %>
<%= cat.label %>
<% }); %>
punjab: ਪੰਜਾਬ ਦੇ ਅਧਿਆਪਕਾਂ ਲਈ ਅਹਿਮ ਖਬਰ, ਜਾਰੀ ਹੋਏ ਨਵੇਂ ਦਿਸ਼ਾ-ਨਿਰਦੇਸ਼, ਵੇਖੋ…
Published On
By Sach Kahoon Punjabi Desk
ਚੰਡੀਗੜ੍ਹ (ਸੱਚ ਕਹੂੰ ਨਿਊਜ਼)। punjab: ਪੰਜਾਬ ’ਚ ਰਾਜ/ਰਾਸ਼ਟਰੀ ਪੁਰਸਕਾਰ ਜੇਤੂ ਅਧਿਆਪਕਾਂ ਦੇ ਸੇਵਾ ਕਾਲ ਸਬੰਧੀ ਨਵੇਂ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ। ਪੰਜਾਬ ਸਰਕਾਰ ਨੇ ਇਨ੍ਹਾਂ ਅਧਿਆਪਕਾਂ ਦੇ ਸੇਵਾ ਕਾਲ ’ਚ ਬਦਲਾਅ ਕੀਤਾ ਹੈ। ਤੁਹਾਨੂੰ ਦੱਸ ਦੇਈਏ ਕਿ ਪਹਿਲਾਂ ਅਧਿਆਪਕਾਂ ਦੇ ਸੇਵਾਕਾਲ ’ਚ 1 ਜਾਂ 2 ਸਾਲ ਦਾ ਵਾਧਾ ਕੀਤਾ ਜਾਂਦਾ ਸੀ। ਹੁਣ ਸਟੇਟ ਐਵਾਰਡੀ ਅਧਿਆਪਕਾਂ […]
Teachers Day: ਨਰੋਏ ਸਮਾਜ ਦਾ ਨਿਰਮਾਤਾ ਹੁੰਦੈ ਇੱਕ ਸੱਚਾ ਅਧਿਆਪਕ
Published On
By Sach Kahoon Punjabi Desk
ਅਧਿਆਪਕ ਦਿਵਸ ’ਤੇ ਵਿਸ਼ੇਸ਼ | Teachers Day Teachers Day: ਸਮੇਂ ਦੇ ਮੌਜੂਦਾ ਦੌਰ ਵਿਚ ਨੈਤਿਕ ਕਦਰਾਂ-ਕੀਮਤਾਂ ਸਾਡੇ ਸਮਾਜ ਵਿੱਚੋਂ ਕਿਧਰੇ ਖੰਭ ਲਾ ਕੇ ਉੱਡ ਗਈਆਂ ਹਨ। ਇਨ੍ਹਾਂ ਨੈਤਿਕ ਕਦਰਾਂ-ਕੀਮਤਾਂ ਨੂੰ ਜੇਕਰ ਕੋਈ ਸਾਡੇ ਸਮਾਜ ਵਿੱਚ ਪੈਦਾ ਕਰ ਸਕਦਾ ਹੈ ਤਾਂ ਉਹ ਇੱਕ ਅਧਿਆਪਕ ਹੀ ਹੈ। ਇਸ ਲਈ ਹੀ ਤਾਂ ਅਧਿਆਪਕ ਨਰੋਏ ਸਮਾਜ ਦਾ ਨਿਰਮਾਤਾ ਹੁੰਦਾ […]
Teacher Latest News: ਅਧਿਆਪਕਾਂ ਨੂੰ ਵੱਡਾ ਝਟਕਾ, ਹਾਈਕੋਰਟ ਦੇ ਫੈਸਲੇ ਤੋਂ ਬਾਅਦ ਸਿੱਖਿਆ ਵਿਭਾਗ ਨੇ ਲਿਆ ਵੱਡਾ ਫੈਸਲਾ
Published On
By Sach Kahoon Punjabi Desk
10 ਸਾਲਾਂ ਦੌਰਾਨ ਹੋਈ ਹਰ ਤਰੱਕੀ ਦਾ ਹੋਏਗਾ ਰੀਵਿਊ | Teacher Latest News (ਅਸ਼ਵਨੀ ਚਾਵਲਾ) ਚੰਡੀਗੜ। Teacher Latest News: ਸਿੱਖਿਆ ਵਿਭਾਗ ਨੇ ਪੰਜਾਬ ਦੇ ਹਜ਼ਾਰਾ ਅਧਿਆਪਕਾਂ ਨੂੰ ਵੱਡਾ ਝਟਕਾ ਦਿੰਦੇ ਹੋਏ ਉਨਾਂ ਪਿਛਲੇ 10 ਸਾਲਾਂ ਦੌਰਾਨ ਹੋਈ ਤਰੱਕੀ ਨੂੰ ਰੀਵਿਊ ਕਰਨ ਦਾ ਫੈਸਲਾ ਕਰ ਲਿਆ ਹੈ। ਇਸ ਸਬੰਧੀ ਬਕਾਇਦਾ ਸਾਰੇ ਅਧਿਆਪਕਾਂ ਨੂੰ ਪਬਲਿਕ ਨੋਟਿਸ ਵੀ […]
ਸਰਕਾਰੀ ਸਕੂਲ ਦੇ ਅਧਿਆਪਕ ਨੂੰ ਪ੍ਰਧਾਨ ਮੰਤਰੀ ਵੱਲੋਂ ਮਿਲਿਆ ਪ੍ਰਸ਼ੰਸਾ ਪੱਤਰ
Published On
By Sach Kahoon Punjabi Desk
(ਅਜੈ ਮਨਚੰਦਾ) ਕੋਟਕਪੂਰਾ। ਸਥਾਨਕ ਸਰਕਾਰੀ ਮਿਡਲ ਸਕੂਲ ਪੁਰਾਣਾ ਕਿਲ੍ਹਾ ਕੋਟਕਪੂਰਾ ਦੇ ਅੰਗਰੇਜ਼ੀ ਮਾਸਟਰ (ਡਾ.) ਅੰਕੁਰ ਦੂਆ ਨੂੰ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਪ੍ਰਸੰਸਾ ਪੱਤਰ ਭੇਜ ਕੇ ਸਨਮਾਨਿਤ ਕੀਤਾ ਗਿਆ। ਜਿਕਰਯੋਗ ਹੈ ਕਿ ਡਾ. ਅੰਕੁਰ ਦੂਆ ਵੱਲੋਂ ਭਾਰਤ ਸਰਕਾਰ ਵੱਲੋਂ ਚਲਾਏ ਗਏ ’ਪਰਿਕਸ਼ਾ-ਪੇ ਚਰਚਾ-2024’ ਵਿੱਚ ਭਾਗ ਲੈ ਕੇ ਆਪਣੇ ਵਿਚਾਰ ਸਾਂਝੇ ਕੀਤੇ ਸਨ। Government […]
31 ਮਾਰਚ 2024 ਤੱਕ ਨਹੀਂ ਹੋਵੇਗਾ ਕੋਈ ਵੀ ਸਕੂਲ ਬਿਨਾਂ ਅਧਿਆਪਕ ਜਾਂ ਸਿੰਗਲ ਟੀਚਰ ਵਾਲਾ: ਸਕੂਲ ਸਿੱਖਿਆ ਮੰਤਰੀ
Published On
By Sach Kahoon Punjabi Desk
ਮਾਨ ਸਰਕਾਰ ਨੇ ਬਦਲੀ ਪੰਜਾਬ ਦੇ ਸਕੂਲਾਂ ਦੀ ਦਸ਼ਾ : Harjot Singh Bains (ਅਸ਼ਵਨੀ ਚਾਵਲਾ) ਚੰਡੀਗੜ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਵਿੱਚ ਸਿਹਤ ਅਤੇ ਸਿੱਖਿਆ ਨੂੰ ਸੱਤਾ ਦਾ ਕੇਂਦਰ ਬਿੰਦੂ ਬਣਾ ਦਿੱਤਾ ਹੈ। ਉਕਤ ਪ੍ਰਗਟਾਵਾ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ (Harjot Singh Bains) ਨੇ ਅੱਜ […]
ਪੱਕੇ ਹੋਏ ਅਧਿਆਪਕਾਂ ਨੇ ਧਾਲੀਵਾਲ ਨੂੰ ਕੀਤਾ ਸਨਮਾਨਿਤ
Published On
By Sach Kahoon Punjabi Desk
ਸਾਡੀ ਸਰਕਾਰ ਨੇ ਅਧਿਆਪਕਾਂ ਦੇ ਨਾਂਅ ਅਗਿਓਂ ਕੱਚਾ ਸ਼ਬਦ ਹਮੇਸ਼ਾ ਲਈ ਹਟਾਇਆ : ਧਾਲੀਵਾਲ (Kuldeep Singh Dhaliwal) (ਰਾਜਨ ਮਾਨ) ਅੰਮ੍ਰਿਤਸਰ। ਮੁੱਖ ਮੰਤਰੀ ਪੰਜਾਬ ਸ: ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਚੋਣਾਂ ਤੋਂ ਪਹਿਲਾਂ ਲੋਕਾਂ ਨਾਲ ਜੋ ਵਾਅਦੇ ਕੀਤੇ ਸਨ ਨੂੰ ਹਰ ਹਾਲ ਵਿੱਚ ਪੂਰਾ ਕੀਤਾ ਜਾਵੇਗਾ ਅਤੇ ਸਰਕਾਰ ਨੇ ਇਸ ਕੰਮ ਦੀ ਸ਼ੁਰੂਆਤ […]
ਫਾਜ਼ਿਲਕਾ ਜ਼ਿਲ੍ਹੇ ਦੀ ਇਕ ਹੋਰ ਧੀ ਨੇ ਵਧਾਇਆ ਮਾਣ, ਪੰਜਾਬ ਭਰ ’ਚੋਂ ਰਹੀ ਅੱਵਲ
Published On
By Sach Kahoon Punjabi Desk
ਈ.ਟੀ.ਟੀ. ਟੈਸਟ ’ਚੋਂ ਹਾਸਲ ਕੀਤਾ ਪਹਿਲਾ ਸਥਾਨ (ETT Test) ਡਿਪਟੀ ਕਮਿਸ਼ਨਰ ਨੇ ਫਾਜ਼ਿਲਕਾ ਦਾ ਨਾਮ ਚਮਕਾਉਣ *ਤੇ ਸੁਮਨ ਨੂੰ ਦਿੱਤੀ ਵਧਾਈ, ਦਫਤਰ ਵਿਖੇ ਕੀਤਾ ਸਨਮਾਨਿਤ (ਰਜਨੀਸ਼ ਰਵੀ) ਫਾਜ਼ਿਲਕਾ। ਈ.ਟੀਟੀ. 5994 ਦੀ ਭਰਤੀ ਵਿਚੋਂ ਪੂਰੇ ਸੂਬੇ ਵਿਚ ਪਹਿਲਾ ਸਥਾਨ ਹਾਸਲ ਕਰਕੇ ਫਾਜ਼ਿਲਕਾ ਜ਼ਿਲ੍ਹੇ ਦਾ ਨਾਂਅ ਚਮਕਾਉਣ ਵਾਲੀ ਸੁਮਨ ਨੂੰ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਆਪਣੇ […]
ਗੁਰੂ ਜੀ (The Teacher)
Published On
By Sach Kahoon Punjabi Desk
ਗੁਰੂ ਜੀ (The Teacher) ਤਾੜੀਆਂ ਦੀ ਆਵਾਜ਼ ਨਾਲ ਹਾਲ ਗੂੰਜ ਰਿਹਾ ਸੀ। ਪ੍ਰਿੰਸੀਪਲ ਮੋਹਿਤ ਵਰਮਾ ਆਪਣੀਆਂ ਭਾਵਨਾਵਾਂ ਕਾਬੂ ਕਰਨ ਦੀ ਕੋਸ਼ਿਸ਼ ਕਰ ਰਹੇ ਸਨ, ਅੱਖਾਂ ਨਮ ਸਨ। ਭਰੇ ਗਲ਼ੇ ਨਾਲ਼ ਮਾਈਕ ਫੜ ਅੱਗੇ ਆਏ, ”ਅੱਜ ਦੇ ਸਨਮਾਨ ਦੇ ਅਸਲੀ ਹੱਕਦਾਰ ਮੇਰੇ ਗੁਰੂ ਜੀ ਹਨ।” ਭਾਵੁਕਤਾ ਏਨੀ ਜਿਆਦਾ ਸੀ ਕਿ ਸਭ ਸੁੰਨ ਹੋ ਗਏ। ਪ੍ਰਿੰਸੀਪਲ ਸਾਹਿਬ […]
ਲਾਠੀਚਾਰਜ ਤੋਂ ਬਾਅਦ ਅਧਿਆਪਕ ਭਾਖੜਾ ਨਹਿਰ ‘ਤੇ ਖੁਦਕੁਸ਼ੀ ਕਰਨ ਪਹੁੰਚੇ
Published On
By Sach Kahoon Punjabi Desk
ਲਾਠੀਚਾਰਜ ਤੋਂ ਬਾਅਦ ਅਧਿਆਪਕ ਭਾਖੜਾ ਨਹਿਰ ‘ਤੇ ਖੁਦਕੁਸ਼ੀ ਕਰਨ ਪਹੁੰਚੇ ਪਟਿਆਲਾ : ਆਪਣੀਆਂ ਮੰਗਾਂ ਲੈ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਕੋਠੀ ਦਾ ਘਿਰਾਓ ਕਰਨ ਜਾ ਰਹੇ ਬੇਰੁਜ਼ਗਾਰੀ ਈ. ਟੀ. ਟੀ. ਅਧਿਆਪਕਾਂ ‘ਤੇ ਪੁਲਿਸ ਵੱਲੋਂ ਲਾਠੀਚਾਰਜ ਕਰ ਦਿੱਤਾ ਗਿਆ। ਇਸ ਦੇ ਰੋਸ ਵਜੋਂ ਵੱਡੀ ਗਿਣਤੀ ਬੇਰੁਜ਼ਗਾਰ ਅਧਿਆਪਕ ਪਿੰਡ ਮਾਸਿਆਣਾ ਦੇ ਨੇੜੇ ਲੱਗਦੀ ਭਾਖੜਾ ਨਹਿਰ […]
ਅਧਿਆਪਕ ‘ਤੇ ਲੱਗ ਰਹੇ ਨੇ ਗਲਤ ਪ੍ਰਸੰਸਾ ਪੱਤਰ ਲੈਣ ਦੇ ਦੋਸ਼
Published On
By Sach Kahoon Punjabi Desk
ਮਾਮਲਾ ਹੋ ਰਿਹੈ ਸ਼ੋਸਲ ਮੀਡੀਆ ‘ਤੇ ਵਾਇਰਲ ਬਰੇਟਾ (ਕ੍ਰਿਸ਼ਨ ਭੋਲਾ) ਦਫਤਰ ਜਿਲ੍ਹਾ ਸਿੱਖਿਆ ਅਫਸਰ ਮਾਨਸਾ ਵੱਲੋਂ ਜਾਰੀ ਹੋਏ ਆਦੇਸ਼ ਅਨੁਸਾਰ ਬਲਾਕ ਬਰੇਟਾ ਦੇ ਇੱਕ ਸੈਂਟਰ ਹੈੱਡ ਟੀਚਰ ਦੀ ਸ਼ਿਕਾਇਤ ਦੀ ਪੜਤਾਲ ਦਾ ਮਾਮਲਾ ਸ਼ੋਸਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ ਜਿਸ ਵਿੱਚ ਇੱਕ ਅਧਿਆਪਕ ਵੱਲੋਂ ਆਪਣੀ ਪਤਨੀ ਦੀ ਮਿਲੀ ਭੁਗਤ ਨਾਲ ਉਸਦੀ ਕਲਾਸ ਦੇ ਵਿਦਿਆਰਥੀਆਂ […]
ਪ੍ਰੀਖਿਆਵਾਂ ਲਈ ਵਿਦਿਆਰਥੀਆਂ ਨੂੰ ਉਤਸਾਹਿਤ ਕਰਨ ਅਧਿਆਪਕ
Published On
By Sach Kahoon Punjabi Desk
ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਨੇ ਐਜੂਸੈੱਟ ਰਾਹੀਂ ਅਧਿਆਪਕਾਂ ਨੂੰ ਕੀਤਾ ਉਤਸਾਹਿਤ ਮੋਹਾਲੀ, (ਕੁਲਵੰਤ ਕੋਟਲੀ) ਪੰਜਾਬ ਦੇ ਸਮੂਹ ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ ਪੰਜਵੀਂ ਜਮਾਤ ਦੀ ਬੋਰਡ ਪ੍ਰੀਖਿਆ ਵਿੱਚ ਅਪੀਅਰ ਹੋਣ ਜਾ ਰਹੇ ਵਿਦਿਆਰਥੀਆਂ ਨੂੰ ਪੜ੍ਹਾਉਣ ਵਾਲੇ ਅਧਿਆਪਕਾਂ ਨੂੰ ਮਿਸ਼ਨ ਸ਼ਤ-ਪ੍ਰਤੀਸ਼ਤ ਦੀ ਸਫ਼ਲਤਾ ਲਈ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਵੱਲੋਂ ਐਜੂਸੈੱਟ ਰਾਹੀਂ ਉਤਸ਼ਾਹਿਤ ਕੀਤਾ ਗਿਆ ਇਸ ਮੌਕੇ ਇੰਦਰਜੀਤ […]
ਸਮਾਜ ਸੁਧਾਰ ਲਈ ਅਧਿਆਪਕਾਂ ਦਾ ਯੋਗਦਾਨ ਸ਼ਲਾਘਾਯੋਗ: ਸਿੱਖਿਆ ਮੰਤਰੀ
Published On
By Sach Kahoon Punjabi Desk
ਮਾਲਵਿੰਦਰ ਸਿੰਘ/ਜਸਵੀਰ ਸਿੰਘ/ਬਰਨਾਲਾ। ਅਧਿਆਪਕ ਸਿੱਖਿਆ ਦੇ ਖੇਤਰ ਦਾ ਧੁਰਾ ਹਨ ਅਤੇ ਸਮਾਜ ਸੁਧਾਰ ਲਈ ਅਧਿਆਪਕਾਂ ਦਾ ਯੋਗਦਾਨ ਸ਼ਲਾਘਾਯੋਗ ਹੈ ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਿੱਖਿਆ ਮੰਤਰੀ ਪੰਜਾਬ ਵਿਜੇ ਇੰਦਰ ਸਿੰਗਲਾ ਨੇ ਬਰਨਾਲਾ ਵਿਖੇ ਪ੍ਰਾਈਵੇਟ ਅਨਏਡਿਡ ਸਕੂਲ ਐਸੋਸੀਏਸ਼ਨ ਵੱਲੋਂ ਅਧਿਆਪਕਾਂ ਦੇ ਸਨਮਾਨ ਲਈ ਕਰਵਾਏ ਗਏ। ਇੱਕ ਸਮਾਗਮ ਦੌਰਾਨ ਕੀਤਾ ਉਨ੍ਹਾਂ ਕਿਹਾ ਕਿ ਸਿੱਖਿਆ ਦੇ ਖੇਤਰ ਵਿਚ ਸੁਧਾਰ ਲਿਆਉਣ […]