teachers

Teachers ਲਈ ਜ਼ਰੂਰੀ ਖਬਰ, ਜਾਰੀ ਹੋ ਗਏ ਨਵੇਂ ਆਦੇਸ਼

Government Schools Chandigarh: ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਹੁਣ ਤੱਕ ਸਿਰਫ਼ ਵਿਦਿਆਰਥੀ ਹੀ ਵਰਦੀ ਵਿੱਚ ਦਿਖਾਈ ਦਿੰਦੇ ਸਨ, ਪਰ ਹੁਣ ਚੰਡੀਗੜ੍ਹ ਨੇ ਇਤਿਹਾਸ ਰਚ ਦਿੱਤਾ ਹੈ। ਇਹ ਦੇਸ਼ ਦਾ ਪਹਿਲਾ ਸ਼ਹਿਰ ਬਣ ਗਿਆ ਹੈ ਜਿੱਥੇ ਸਰਕਾਰੀ ਸਕੂਲਾਂ ਦੇ ਅਧਿਆਪਕ ਵੀ ਵਰਦੀ ’ਚ ਪੜ੍ਹਾਉਣਗੇ। ਸ਼ਨਿੱਚਰਵਾਰ ਨੂੰ ਸ਼ਹਿਰ ਦੇ ਸਰਕਾਰੀ ਸਕੂਲਾਂ ’ਚ ਇੱਕ ਅਨੋਖੀ ਪਰੰਪਰਾ ਸ਼ੁਰੂ ਹੋ ਗਈ […]
ਸਿੱਖਿਆ / ਰੁਜਗਾਰ  ਪੰਜਾਬ  Breaking News  ਖਾਸ ਖਬਰ 

Teachers Union Punjab: ਅਧਿਆਪਕ ਜਥੇਬੰਦੀ ਵੱਲੋਂ ਮੁੱਖ ਮੰਤਰੀ ਦਾ ਪੁਤਲਾ ਸਾੜਨ ਦਾ ਐਲਾਨ

ਮੁੱਖ ਮੰਤਰੀ ਮਾਨ ਤਿੰਨ ਸਾਲਾਂ ’ਚ ਇੱਕ ਘੰਟਾ ਵੀ ਇਨ੍ਹਾਂ ਸਕੂਲਾਂ ਵਾਸਤੇ ਨਹੀਂ ਕੱਢ ਸਕੇ : ਜਥੇਬੰਦੀ ਆਗੂ | Teachers Union Punjab Teachers Union Punjab: ਸੁਨਾਮ ਊਧਮ ਸਿੰਘ ਵਾਲਾ (ਕਰਮ ਥਿੰਦ) । ਅਦਰਸ਼ ਸਕੂਲ ਟੀਚਿੰਗ ਨਾਨ ਟੀਚਿੰਗ ਮੁਲਾਜ਼ਮ ਯੂਨੀਅਨ ਪੰਜਾਬ ਵੱਲੋਂ ਅੱਠ ਦਸੰਬਰ ਨੂੰ ਸੰਗਰੂਰ ਵਿਖੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦਾ ਪੁਤਲਾ ਸਾੜਨ […]
ਸਿੱਖਿਆ / ਰੁਜਗਾਰ  ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

ਅਧਿਆਪਕਾਂ ਦੀਆਂ ਆਪਸੀ ਬਦਲੀਆਂ ’ਚ 2 ਸਾਲ ਸਟੇਅ ਦੀ ਸ਼ਰਤ ਖ਼ਤਮ ਕਰਨ ਦੀ ਉੱਠੀ ਮੰਗ

ਈਟੀਟੀ 6635 ਪੋਸਟਾਂ ਤੇ ਭਰਤੀ ਹੋਏ ਅਧਿਆਪਕਾ ਨੂੰ ਬਦਲੀ ਦਾ ਦਿੱਤਾ ਜਾਵੇ ਮੌਕਾ | Teachers ਫਾਜ਼ਿਲਕਾ (ਰਜਨੀਸ਼ ਰਵੀ)। Teachers : ਆਪਸੀ ਬਦਲੀਆਂ ਵਿੱਚ ਇੱਕ ਸਟੇਸ਼ਨ ਤੇ ਘੱਟੋ ਘੱਟ ਦੋ ਸਾਲ ਦੇ ਸਟੇਅ ਦੀ ਸ਼ਰਤ ਤੋਂ ਛੋਟ ਦਿੱਤੀ ਜਾਵੇ। ਉਪਰੋਕਤ ਪ੍ਰਗਟਾਵਾ ਕਰਦੇ ਹੋਏ ਈਟੀਟੀ ਟੈਟ ਪਾਸ ਅਧਿਆਪਕ ਯੂਨੀਅਨ 6505 ਦੇ ਜ਼ਿਲ੍ਹਾ ਪ੍ਰਧਾਨ ਇਨਕਲਾਬ ਗਿੱਲ ਨੇ ਦੱਸਿਆ ਕਿ […]
ਸਿੱਖਿਆ / ਰੁਜਗਾਰ  ਪੰਜਾਬ 

ਅਧਿਆਪਕਾਂ ਲਈ ਅਹਿਮ ਖ਼ਬਰ, ਲੰਮੀ ਉਡੀਕ ਹੋਵੇਗੀ ਖ਼ਤਮ!

5 ਅਗਸਤ ਆਖਰੀ ਤਾਰੀਖ਼, ਤਬਾਦਲਾ ਨੀਤੀ 2019 ਤਹਿਤ ਹੀ ਹੋਣਗੇ ਤਬਾਦਲੇ | Teachers ਚੰਡੀਗੜ੍ਹ (ਅਸ਼ਵਨੀ ਚਾਵਲਾ)। Teachers : ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਪੰਜਾਬ ਭਰ ਦੇ ਅਧਿਆਪਕਾਂ ਦੀਆਂ ਆਮ ਬਦਲੀਆਂ ਲਈ ਆਨਲਾਈਨ ਪੋਰਟਲ ਖੋਲ੍ਹ ਦਿੱਤਾ ਗਿਆ ਹੈ, ਇਸ ਪੋਰਟਲ ਨੂੰ ਅਗਲੇ 10 ਦਿਨਾਂ ਲਈ ਖੋਲ੍ਹਿਆ ਗਿਆ ਹੈ ਅਤੇ ਇਸ ਪੋਰਟਲ ਰਾਹੀਂ ਤਬਾਦਲਾ ਕਰਵਾਉਣ ਲਈ ਅਧਿਆਪਕ […]
ਪੰਜਾਬ  Breaking News  ਖਾਸ ਖਬਰ 

ਮੰਗਾਂ ਸਬੰਧੀ ਅਧਿਆਪਕ ਚੜ੍ਹੇ ਟੈਂਕੀ ’ਤੇ, ਪੱਕਾ ਰੁਜ਼ਗਾਰ ਦੇਣ ਦੀ ਮੰਗ

ਲੁਧਿਆਣਾ (ਰਘਬੀਰ ਸਿੰਘ)। ਪੰਜਾਬ ਸਰਕਾਰ ਤੋਂ ਕੱਚੇ ਕਾਮਿਆਂ ਨੂੰ ਪੱਕਾ ਰੁਜਗਾਰ ਦੇਣ ਦੀ ਮੰਗ ਨੂੰ ਲੈ ਕੇ ਕੱਚੇ ਕਾਮੇ ਲੁਧਿਆਣਾ ਦੇ ਜਵਾਹਰ ਨਗਰ ’ਚ ਪਾਣੀ ਵਾਲੀ ਟੈਂਕੀ ’ਤੇ ਚੜ੍ਹ ਗਏ ਹਨ। ਸੂਚਨਾ ਮਿਲਦੇ ਹੀ ਪੁਲਿਸ ਅਤੇ ਪ੍ਰਸ਼ਾਸਨ ਦੀਆਂ ਟੀਮਾਂ ਮੌਕੇ ’ਤੇ ਪਹੁੰਚ ਗਈਆਂ। ਧਰਨਾਕਾਰੀ ਮੁਲਾਜ਼ਮਾਂ ਨੂੰ ਉਨ੍ਹਾਂ ਵੱਲੋਂ ਸਮਝਾਇਆ ਜਾਂਦਾ ਰਿਹਾ। ਉਹ ਮੁੱਖ ਮੰਤਰੀ ਨਾਲ […]
ਪੰਜਾਬ  Breaking News  ਖਾਸ ਖਬਰ 

ਪੰਜਾਬ ‘ਚ ਵਿਦਿਆਰਥੀਆਂ ਤੋਂ ਬਾਅਦ ਹੁਣ ਅਧਿਆਪਕਾਂ ਨੂੰ ਰਾਹਤ

ਅਧਿਆਪਕ ਪੜ੍ਹਾਉਣਗੇ ਆਨਲਾਈਨ (Education News Today) ਮੋਹਾਲੀ (ਐੱਮ ਕੇ ਸ਼ਾਇਨਾ) ਪੰਜਾਬ ਸਰਕਾਰ ਨੇ ਐਤਵਾਰ ਨੂੰ ਸੀਤ ਲਹਿਰ ਦੇ ਮੱਦੇਨਜ਼ਰ ਸੂਬੇ ਦੇ ਸਰਕਾਰੀ ਅਤੇ ਗੈਰ-ਸਰਕਾਰੀ ਸਕੂਲਾਂ ਵਿੱਚ 14 ਜਨਵਰੀ ਤੱਕ ਛੁੱਟੀਆਂ ਦਾ ਐਲਾਨ ਕੀਤਾ ਹੈ। ਜਿਸ ਤੋਂ ਬਾਅਦ ਸਕੂਲ ਪ੍ਰਸ਼ਾਸਨ ਨੂੰ ਆਨਲਾਈਨ ਕਲਾਸਾਂ ਕਰਵਾਉਣ ਲਈ ਕਿਹਾ ਗਿਆ। ਬੱਚਿਆਂ ਨੂੰ ਠੰਢ ਤੋਂ ਰਾਹਤ ਦੇਣ ਤੋਂ ਬਾਅਦ ਹੁਣ […]
ਸਿੱਖਿਆ / ਰੁਜਗਾਰ  ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

ਵਿਦਿਆਰਥੀਆਂ ਦੇ ਸਿੱਖਣ ਪੱਧਰ ਨੂੰ ਨਿਖਾਰਨ ਵੱਲ ਹੋਰ ਧਿਆਨ ਦੇਣ ਅਧਿਆਪਕ : ਹਰਜੋਤ ਬੈਂਸ

(ਐੱਮ ਕੇ ਸ਼ਾਇਨਾ) ਮੋਹਾਲੀ। ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ (Harjot Bains)ਨੇ ਅੱਜ ਸੂਬੇ ਦੇ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਨੂੰ ਅਪੀਲ ਕੀਤੀ ਕਿ ਉਹ ਵਿਦਿਆਰਥੀਆਂ ਦੇ ਸਿੱਖਣ ਪੱਧਰ ਨੂੰ ਹੋਰ ਨਿਖਾਰਨ ਦੇਣ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਅੱਜ ਇਥੇ ਸਕੂਲ ਸਿੱਖਿਆ ਵਿਭਾਗ ਵੱਲੋਂ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦੇ ਸਿੱਖਣ ਪੱਧਰ ਵਿੱਚ ਗੁਣਤਾਮਿਕ ਸੁਧਾਰ ਲਈ […]
ਸਿੱਖਿਆ / ਰੁਜਗਾਰ  ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

ਅਧਿਆਪਕਾਂ ਵੱਲੋਂ ਮੁੱਖ ਮੰਤਰੀ ਦੀ ਰਿਹਾਇਸ਼ ਮੂਹਰੇ ਰੋਸ਼ ਪ੍ਰਦਰਸ਼ਨ ਕਰਨ ਦਾ ਐਲਾਨ

ਮੰਗਾਂ ਪੂਰੀਆਂ ਨਾ ਹੋਣ ਤੇ ਸਰਕਾਰ ਨੂੰ ਹਰ ਫਰੰਟ ਤੇ ਘੇਰਾਂਗੇ : ਜਥੇਬੰਦੀ ਸੁਨਾਮ ਊਧਮ ਸਿੰਘ ਵਾਲਾ (ਕਰਮ ਥਿੰਦ) ਆਦਰਸ਼ ਸਕੂਲ ਮੁਲਾਜ਼ਮ ਯੂਨੀਅਨ ਪੰਜਾਬ (ਪੀਪੀਪੀ ਤਰਜ਼) ਨੇ ਆਪਣੀਆਂ ਚਿਰਾਂ ਤੋਂ ਲਟਕਦੀਆਂ ਹੱਕੀ ਤੇ ਜਾਇਜ਼ ਮੰਗਾਂ ਦੀ ਪੂਰਤੀ ਨੂੰ ਲੈ ਕੇ 1 ਅਕਤੂਬਰ ਦਿਨ ਐਤਵਾਰ ਨੂੰ ਸੰਗਰੂਰ ਵਿਖੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਰਿਹਾਇਸ਼ ਮੂਹਰੇ […]
ਪੰਜਾਬ 

ਇੰਗਲੈਂਡ ਵਿਖੇ ਨੋਬਲ ਪੁਰਸਕਾਰ ਜੇਤੂ ਅਧਿਆਪਕਾਂ ਨੂੰ ਸੰਬੋਧਨ ਕਰੇਗੀ ਲੁਧਿਆਣਾ ਦੀ 16 ਸਾਲਾ ਨਮਿਆ ਜੋਸ਼ੀ

(ਜਸਵੀਰ ਸਿੰਘ ਗਹਿਲ) ਲੁਧਿਆਣਾ। ਸਨਅੱਤੀ ਸ਼ਹਿਰ ਲੁਧਿਆਣਾ ਦੀ 16 ਸਾਲਾ ਨਮਿਆ ਜੋਸ਼ੀ ਅਗਲੇ ਸਾਲ ਇੰਗਲੈਂਡ ਵਿਖੇ ਹੋਣ ਵਾਲੇ ਐਡਟੇਕ ਸੰਮੇਲਨ ’ਚ ਭਾਗ ਲੈ ਕੇ ਵਿਸ਼ਵ ਭਰ ਦੇ ਅਧਿਆਪਕਾਂ ਨੂੰ ਸੰਬੋਧਨ ਕਰੇਗੀ। ਐਡਟੇਕ ਸੰਮੇਲਨ ’ਚ ਭਾਗ ਲੈਣ ਵਾਲੀ ਦੇਸ਼ ਦੀ ਇਕਲੌਤੀ ਵਿਦਿਆਰਥਣ ਬਣੀ ਨਮਿਆ ਜੋਸ਼ੀ ਦੀ ਪ੍ਰਾਪਤੀ ਨੂੰ ਲੈ ਕੇ ਲੁਧਿਆਣਾ ’ਚ ਖੁਸ਼ੀ ਦਾ ਮਾਹੌਲ ਹੈ। […]
ਦੇਸ਼  ਪੰਜਾਬ  Breaking News  ਕੁੱਲ ਜਹਾਨ  ਸੂਬੇ  ਖਾਸ ਖਬਰ 

ਪੰਜਾਬ ਸਿੱਖਿਆ ਵਿਭਾਗ ਦੀ ਰਡਾਰ ‘ਤੇ ਦੋ ਅਧਿਆਪਕ, ਨੌਕਰੀ ਤੋਂ ਬਰਖਾਸਤ ਕਰਨ ਦਾ ਦਿੱਤਾ ਨੋਟਿਸ

5 ਦਿਨਾਂ ‘ਚ ਮੰਗਿਆ ਜਵਾਬ, ਸਰਕਾਰ ਖਿਲਾਫ ਕੀਤੀ ਬਿਆਨਬਾਜ਼ੀ (ਐੱਮ ਕੇ ਸਾਇਨਾ) ਮੋਹਾਲੀ। ਪੰਜਾਬ ਸਰਕਾਰ ਖਿਲਾਫ ਝੂਠੀ ਬਿਆਨਬਾਜ਼ੀ ਕਰਨ ਦੇ ਦੋਸ਼ ‘ਚ ਦੋ ਅਧਿਆਪਕ ਪੰਜਾਬ ਸਿੱਖਿਆ ਵਿਭਾਗ ਮੋਹਾਲੀ ਦੀ ਰਾਡਾਰ ‘ਤੇ (Teachers) ਆ ਗਏ ਹਨ। ਦੋਵਾਂ ਅਧਿਆਪਕਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਗਿਆ ਹੈ। ਨੋਟਿਸ ਵਿੱਚ ਦੋਸ਼ ਲਾਇਆ ਗਿਆ ਹੈ ਕਿ ਇਨ੍ਹਾਂ ਅਧਿਆਪਕਾਂ ਨੇ […]
ਸਿੱਖਿਆ / ਰੁਜਗਾਰ  ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

ਘਰਾਂ ਤੋਂ ਦੂਰ ਨੌਕਰੀਆਂ ਕਰਦੇ ਅਧਿਆਪਕਾਂ ਦੀਆਂ ਬਦਲੀਆਂ ਕਰਵਾਉਣ ਲਈ ਚੁੱਕੀ ਮੰਗ

ਬਦਲੀ ਕਰਵਾਣ ਲਈ ਪੰਜਾਬ ਦੇ ਹਰੇਕ ਲੋੜਵੰਦ ਅਧਿਆਪਕ ਨੂੰ ਮਿਲੇ ਖਾਲੀ ਸਟੇਸ਼ਨਾਂ ਉੱਪਰ ਅਪਲਾਈ ਕਰਨ ਦਾ ਮੌਕਾ: ਪੰਨੂੰ, ਹਾਂਡਾ ਕਿਹਾ, ਪਿਛਲੀ ਕਾਗਰਸ ਸਰਕਾਰ ਵੱਲੋੰ ਪੰਜਾਬ ਦੇ ਅਧਿਆਪਕਾਂ ਨਾਲ ਕੀਤੀ ਗਈ ਸੀ ਧੱਕੇਸ਼ਾਹੀ | Teachers ਗੁਰੂਹਰਸਹਾਏ (ਸਤਪਾਲ ਥਿੰਦ)- ਐਲੀਮੈਂਟਰੀ ਟੀਚਰਜ ਯੂਨੀਅਨ ਪੰਜਾਬ (ਰਜਿ.) ਦੇ ਸੂਬਾ ਪ੍ਰਧਾਨ ਹਰਜਿੰਦਰਪਾਲ ਸਿੰਘ ਪੰਨੂੰ ਅਤੇ ਯੂਨੀਅਨ ਦੇ ਸਲਾਹਕਾਰ ਬੋਰਡ ਦੇ ਸੂਬਾਈ […]
ਸਿੱਖਿਆ / ਰੁਜਗਾਰ  ਪੰਜਾਬ  Breaking News  ਖਾਸ ਖਬਰ  Featured 

ਸਿੱਖਿਆ ਦੇ ਖੇਤਰ ’ਚ ਵਧੀਆ ਭੂਮਿਕਾ ਨਿਭਾਉਣ ਵਾਲੇ 7 ਅਧਿਆਪਕ 26 ਦਸੰਬਰ ਨੂੰ ਕੀਤੇ ਜਾਣਗੇ ਸਨਮਾਨਿਤ

ਰਾਮ ਮੁਹੰਮਦ ਸਿੰਘ ਆਜ਼ਾਦ ਵੈਲਫੇਅਰ ਸੋਸਾਇਟੀ ਜ਼ਿਲ੍ਹਾ ਫਰੀਦਕੋਟ ਵੱਲੋਂ ਕੀਤਾ ਫੈਸਲਾ ਕੋਟਕਪੂਰਾ, (ਅਜੈ ਮਨਚੰਦਾ)। ਸਿੱਖਿਆ (Education) ਦੇ ਖੇਤਰ ’ਚ ਆਪਣੀਆਂ ਸ਼ਾਨਦਾਰ ਸੇਵਾਵਾਂ ਦੇਣ ਵਾਲੇ ਸੱਤ ਅਧਿਆਪਾਕਾਂ ਨੂੰ 26 ਦਸਬੰਰ ਨੂੰ ਸਮਾਗਮ ਦੌਰਾਨ ਕੋਟਰਕਪੂਰਾ ਵਿਖੇ ਸਨਮਾਨਿਤ ਕੀਤਾ ਜਾਵੇਗਾ। ਇਹ ਸਮਾਗਮ ਰਾਮ ਮੁਹੰਮਦ ਸਿੰਘ ਆਜ਼ਾਦ ਵੈਲਫੇਅਰ ਸੋਸਾਇਟੀ (ਰਜਿਸਟਰਡ) ਕੋਟਕਪੂਰਾ ਵੱਲੋਂ ਸ਼ਹੀਦ ਊਧਮ ਸਿੰਘ ਦੇ ਜਨਮ ਦਿਹਾੜੇ ਮੌਕੇ […]
ਸਿੱਖਿਆ / ਰੁਜਗਾਰ  ਪੰਜਾਬ  Breaking News  ਸੂਬੇ  ਖਾਸ ਖਬਰ 
Ad Ad Ad