Teej Festival
<% catList.forEach(function(cat){ %> <%= cat.label %> <% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %> <%= node_description %>
<% } %> <% catList.forEach(function(cat){ %> <%= cat.label %> <% }); %>
Teej Festival: ਹੋਲੀ ਸਿਟੀ ’ਚ ਉਤਸ਼ਾਹ ਨਾਲ ਮਨਾਇਆ ਤੀਆਂ ਦਾ ਤਿਉਹਾਰ
Published On
By Khushdeep Singh
ਪੰਜਾਬ ਦੇ ਅਮੀਰ ਸੱਭਿਆਚਾਰ ਤੇ ਵਿਰਸੇ ਨੂੰ ਸਮਰਪਿਤ ਤੀਆਂ ਦਾ ਮੇਲਾ ਹੋਲੀ ਸਿਟੀ ’ਚ ਬੜੇ ਹੀ ਉਤਸ਼ਾਹ ਤੇ ਸਭਿਆਚਾਰਕ ਢੰਗ ਨਾਲ ਮਨਾਇਆ ਗਿਆ। ਇਹ ਮੇਲਾ ਹੋਲੀ ਸਿਟੀ ਦੀ ਵਸਨੀਕ ਸ੍ਰੀਮਤੀ ਰਬਿੰਦਰ ਕੌਰ ਵੱਲੋਂ ‘ਅੰਮੜੀ ਦਾ ਵੇਹੜਾ’ ਦੇ ਨਾਂਅ ਹੇਠ ਕਰਵਾਇਆ ਗਿਆ।
Teej Festival: ਤੀਆਂ 2026 ਨੂੰ ਮਿਲਿਆ ਭਰਵਾਂ ਹੁੰਗਾਰਾ, ਹਜ਼ਾਰਾਂ ਯਾਦਾਂ ਨਾਲ ਸਮਾਪਤ ਹੋਇਆ ਸ਼ਾਨਦਾਰ ਸੱਭਿਆਚਾਰਕ ਸਮਾਗਮ
Published On
By Khushdeep Singh
ਹੋਟਲ ਸ਼ਾਹੀ ਹਵੇਲੀ, ਫਰੀਦਕੋਟ ਵਿਖੇ ਸਮਾਜ ਸੇਵੀ ਅਰਸ਼ ਸੱਚਰ ਦੀ ਅਗਵਾਈ ਹੇਠ ਕਰਵਾਇਆ ਗਿਆ ‘ਤੀਆਂ 2026’ ਦਾ ਸੱਭਿਆਚਾਰਕ ਮੇਲਾ ਪੰਜਾਬੀ ਰੰਗਾਂ, ਰੌਣਕਾਂ ਤੇ ਉਤਸ਼ਾਹ ਭਰੇ ਮਾਹੌਲ ’ਚ ਸ਼ਾਨਦਾਰ ਢੰਗ ਨਾਲ ਸੰਪੰਨ ਹੋਇਆ।