ਸੰਗਰੂਰ ’ਚ ਗਊ ਹੱਤਿਆ ਨੂੰ ਲੈ ਕੇ ਤਣਾਅ

Cow Slaughter
ਸੰਗਰੂਰ ’ਚ ਗਊ ਹੱਤਿਆ ਨੂੰ ਲੈ ਕੇ ਤਣਾਅ

ਪੁਲਿਸ ਨੇ 2 ਨੂੰ ਕੀਤਾ ਗ੍ਰਿਫ਼ਤਾਰ

(ਸੱਚ ਕਹੂੰ ਨਿਊਜ਼) ਸੰਗਰੂਰ। ਅੱਜ ਸੰਗਰੂਰ ਦੇ ਹਰਿਪੁਰਾ ਵਿਖੇ ਇਕ ਗਊ ਹੱਤਿਆ ਦਾ ਮਾਮਲਾ ਸਾਹਮਣੇ ਆਉਣ ਕਾਰਨ ਹਿੰਦੂ ਜਥੇਬੰਦੀਆਂ ਵਿਚ ਤਣਾਅ ਪੈਦਾ ਹੋ ਗਿਆ , ਬਜਰੰਗ ਦਲ ਤੇ ਭਾਜਪਾ ਆਗੂਆਂ ਨੇ ਪੁਲਿਸ ਸਿਟੀ ਠਾਣੇ ਮੂਹਰੇ ਧਰਨਾ ਲਾ ਦਿੱਤਾ ਹੈ। ਉਹਨਾਂ ਮੰਗ ਕੀਤੀ ਜਾ ਰਹੀ ਹੈ ਕਿ ਇਸ ਮਾਮਲੇ ਵਿਚ ਜਾਂਚ ਕੀਤੀ ਜਾਵੇ ਤੇ ਦੋਸ਼ੀਆਂ ਨੂੰ ਫੜ ਕੇ ਅੰਦਰ ਦਿਤਾ ਜਾਵੇਂ। (Cow Slaughter )

ਇਹ ਵੀ ਪੜ੍ਹੋ : ਪਿੰਡ ਮਾਹੋਰਾਣਾ ਦੀ ਸਰਪੰਚ ਮੁਅੱਤਲ

ਦੂਜੇ ਪਾਸੇ ਐੱਸਪੀ ਪੀਐੱਸ ਚੀਮਾ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਦੋ ਜਣਿਆਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ, ਤੇ ਪੁਲਿਸ ਇਸ ਮਾਮਲੇ ਦੀ ਬਾਰੀਕੀ ਨਾਲ ਜਾਂਚ ਕਰ ਰਹੀ ਹੈ।

LEAVE A REPLY

Please enter your comment!
Please enter your name here