ਲੁਧਿਆਣਾ ’ਚ ਵਾਪਰਿਆ ਭਿਆਨਕ ਹਾਦਸਾ, ਪਰਿਵਾਰ ਦੇ 5 ਮੈਂਬਰਾਂ ਦੀ ਮੌਤ

Terrible accident Ludhiana | ਪਰਿਵਾਰ ਦੇ 5 ਮੈਂਬਰਾਂ ਦੀ ਮੌਤ ਲੁਧਿਆਣਾ (ਸੱਚ ਕਹੂੰ ਨਿਊਜ਼)। ਸੋਮਵਾਰ ਦੇਰ ਰਾਤ ਚੰਡੀਗੜ੍ਹ ਰੋਡ ’ਤੇ ਇਕ ਵੱਡਾ ਹਾਦਸਾ (Terrible accident Ludhiana) ਵਾਪਰਿਆ, ਜਿਸ ’ਚ 5 ਲੋਕਾਂ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਮਰਨ ਵਾਲਿਆਂ ’ਚ 3 ਲੜਕੀਆਂ ਅਤੇ 2 ਲੋਕ ਸ਼ਾਮਲ ਹਨ। ਜ਼ਖ਼ਮੀਆਂ ਨੂੰ ਇਲਾਜ ਲਈ ਸੀਐਮਸੀ ਹਸਪਤਾਲ … Continue reading ਲੁਧਿਆਣਾ ’ਚ ਵਾਪਰਿਆ ਭਿਆਨਕ ਹਾਦਸਾ, ਪਰਿਵਾਰ ਦੇ 5 ਮੈਂਬਰਾਂ ਦੀ ਮੌਤ